ਗੁਰਦਾਸਪੁਰ(ਹਰਮਨ, ਵਿਨੋਦ)-ਕੇਂਦਰੀ ਜੇਲ ਗੁਰਦਾਸਪੁਰ ਚੋ 3 ਲਵਾਰਿਸ ਮੋਬਾਇਲ ਫੋਨ ਬਰਾਮਦ ਹੋਣ ’ਤੇ ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਬੁੱਧਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਨੇ ਦੱਸਿਆ ਕਿ 2 ਫਰਵਰੀ ਨੂੰ ਸ਼ਾਮ 6:10 ਵਜੇ ਕੇਂਦਰੀ ਜੇਲ ਗੁਰਦਾਸਪੁਰ ਵਿਖੇ ਜੇਲ੍ਹ ਬੈਰਕ ਨੰਬਰ 9/2 ਦੀ ਤਲਾਸ਼ੀ ਕੀਤੀ ਗਈ। ਇਸ ਦੌਰਾਨ ਬੈਰਕ ਨੰਬਰ 09 ਦੇ ਪਿੱਛਲੇ ਪਾਸੋਂ ਮਿੱਟੀ ਵਿਚ ਦੱਬੇ ਹੋਏ 2 ਮੋਬਾਇਲ ਫੋਨ ਟੱਚ ਸਕਰੀਨ ਅਤੇ ਕੀ-ਪੈਡ ਵਾਲਾ ਬਰਾਮਦ ਹੋਏ । ਇਸ ’ਤੇ ਪੁਲਸ ਨੇ ਅਣਪਛਾਤੇ ਵਿਅਕਤੀ ਖਿਲਾਫ ਪਰਚਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਇਸ ਜ਼ਿਲ੍ਹੇ 'ਚ ਬੱਸਾਂ ਦੇ ਰੂਟ ਹੋਏ ਬੰਦ, ਮੈਰਿਜ ਪੈਲੇਸ ਵਾਲਿਆਂ ਨੂੰ ਮੋੜਨੀਆਂ ਪੈ ਰਹੀਆਂ ਸਾਈਆਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਭੁੱਲ ਕੇ ਵੀ ਨਹੀਂ ਲਗਾਓ ਡੰਕੀ, ਡਿਪੋਰਟ ਹੋ ਕੇ ਆਏ ਨੌਜਵਾਨ ਦੀ ਹੱਡ-ਬੀਤੀ ਸੁਣ ਕੇ ਖੜ੍ਹੇ ਹੋ ਜਾਣਗੇ ਲੂ ਕੰਡੇ
NEXT STORY