Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, OCT 16, 2026

    7:36:12 PM

  • half day holiday for 24 october schools and colleges closed in jalandhar

    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ...

  • parvinder jhota case update

    ਪਰਵਿੰਦਰ ਝੋਟਾ ਮਾਮਲਾ: ਅਮਿਤ ਸ਼ਾਹ ਦੇ ਟਵੀਟ ਮਗਰੋਂ...

  • jalandhar cantt  aam aadmi party  resignations

    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10...

  • parvinder jhota protesters

    ਪਰਵਿੰਦਰ ਝੋਟੇ ਦੇ ਕਤਲ ਮਗਰੋਂ ਅੱਗਜ਼ਨੀ, ਭੰਨਤੋੜ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਜ਼ਮੀਨ ’ਤੇ ਕਬਜ਼ਾ ਕਰਨ ਅਤੇ ਇੱਟਾਂ ਚੋਰੀ ਕਰਨ ਦੇ ਮਾਮਲੇ ’ਚ 3 ਨਾਮਜ਼ਦ

MAJHA News Punjabi(ਮਾਝਾ)

ਜ਼ਮੀਨ ’ਤੇ ਕਬਜ਼ਾ ਕਰਨ ਅਤੇ ਇੱਟਾਂ ਚੋਰੀ ਕਰਨ ਦੇ ਮਾਮਲੇ ’ਚ 3 ਨਾਮਜ਼ਦ

  • Edited By Shivani Bassan,
  • Updated: 08 Jun, 2024 05:24 PM
Tarn Taran
3 nominated in the case of occupying the land and stealing bricks
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਜਗ੍ਹਾ ਉਪਰ ਕਬਜ਼ਾ ਕਰਨ ਅਤੇ ਕੰਧ ਦੀਆਂ ਇੱਟਾਂ ਚੋਰੀ ਕਰਨ ਦੇ ਮਾਮਲੇ ’ਚ ਥਾਣਾ ਸਰਹਾਲੀ ਦੀ ਪੁਲਸ ਨੇ ਤਿੰਨ ਵਿਅਕਤੀਆਂ ਨੂੰ ਨਾਮਜ਼ਦ ਕਰਦੇ ਹੋਏ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ। ਬਲਜੀਤ ਕੌਰ ਪਤਨੀ ਮਹਿੰਦਰਜੀਤ ਸਿੰਘ ਵਾਸੀ ਸਰਦਾਰ ਐਨਕਲੇਵ ਤਰਨਤਾਰਨ ਨੇ ਜ਼ਿਲੇ ਦੇ ਐੱਸ. ਐੱਸ. ਪੀ. ਨੂੰ ਸ਼ਿਕਾਇਤ ਦਿੰਦੇ ਹੋਏ ਦੱਸਿਆ ਕਿ ਉਸਦੀ ਪਿੰਡ ਸ਼ੇਰੋਂ ਵਿਖੇ ਮੌਜੂਦ ਜ਼ਮੀਨ ਉਪਰ ਕੁਝ ਵਿਅਕਤੀਆਂ ਵੱਲੋਂ ਜਬਰੀ ਕਬਜ਼ਾ ਕਰਨ ਦੀ ਕੋਸ਼ਿਸ਼ ਕੀਤੀ ਗਈ ਹੈ। ਜਿਸ ਤੋਂ ਬਾਅਦ ਜ਼ਿਲੇ ਦੇ ਐੱਸ. ਐੱਸ. ਪੀ. ਨੇ ਇਸ ਮਾਮਲੇ ਦੀ ਜਾਂਚ ਸਤਨਾਮ ਸਿੰਘ ਉੱਪ ਕਪਤਾਨ ਪੁਲਸ ਸਪੈਸ਼ਲ ਕਰਾਈਮ ਪੀ. ਬੀ. ਆਈ. ਤਰਨਤਾਰਨ ਨੂੰ ਸੌਂਪ ਦਿੱਤੀ ਗਈ।

ਇਹ ਵੀ ਪੜ੍ਹੋ- ਪਹਿਲਾਂ ਵਿਅਕਤੀ ਨੂੰ ਕੁੜੀ ਨੇ ਕੀਤੀ ਅਸ਼ਲੀਲ ਵੀਡੀਓ ਕਾਲ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ

ਜਿਸ ਤੋਂ ਬਾਅਦ ਅਧਿਕਾਰੀ ਵੱਲੋਂ ਕੀਤੀ ਗਈ ਜਾਂਚ ’ਚ ਇਹ ਗੱਲ ਸਾਹਮਣੇ ਆਈ ਕਿ ਸਰਵਨ ਸਿੰਘ ਪੁੱਤਰ ਗੁਰਦੀਪ ਸਿੰਘ, ਹੈਪੀ ਪਤਨੀ ਸਰਵਨ ਸਿੰਘ, ਗੁਰਦੀਪ ਸਿੰਘ ਪੁੱਤਰ ਕਰਤਾਰ ਸਿੰਘ ਸਾਰੇ ਵਾਸੀਆਨ ਪਿੰਡ ਸ਼ੇਰੋਂ ਵੱਲੋਂ ਬੀਤੀ 27 ਮਈ ਨੂੰ ਪਿੰਡ ਸ਼ੇਰੋਂ ਵਿਖੇ ਟਾਵਰ ਵਾਲੀ ਜਗ੍ਹਾ ਉਪਰ ਸਾਲ 2007 ਤੋਂ ਕੀਤੀ ਹੋਈ ਕੰਧ ਢਾਹ ਕੇ ਇੱਟਾਂ ਚੋਰੀ ਕਰਨਾ, ਟਾਵਰ ਵਾਲੀ ਜਗ੍ਹਾ ਉਪਰ ਕੰਧ ਕਰਕੇ ਕਬਜ਼ਾ ਕਰਨਾ ਅਤੇ ਜਾਨੋ ਮਾਰਨ ਦੀਆਂ ਧਮਕੀਆਂ ਦੇਣਾ ਸਾਬਤ ਹੋਇਆ ਹੈ।

ਇਹ ਵੀ ਪੜ੍ਹੋ- ਵਿਦੇਸ਼ ਗਏ ਨੌਜਵਾਨ ਦੀ ਝੀਲ 'ਚੋਂ ਮਿਲੀ ਲਾਸ਼, ਪਿਛਲੇ 3 ਮਹੀਨਿਆਂ ਤੋਂ ਸੀ ਲਾਪਤਾ, ਪਰਿਵਾਰ ਦਾ ਰੋ-ਰੋ ਬੁਰਾ ਹਾਲ

ਇਸ ਸਬੰਧੀ ਥਾਣਾ ਸਰਹਾਲੀ ਅਧੀਨ ਆਉਂਦੀ ਪੁਲਸ ਚੌਕੀ ਨੌਸ਼ਹਿਰਾ ਪੰਨੂਆਂ ਦੇ ਇੰਚਾਰਜ ਏ. ਐੱਸ. ਆਈ. ਗੁਰਪਾਲ ਸਿੰਘ ਨੇ ਦੱਸਿਆ ਕਿ ਬਲਜੀਤ ਕੌਰ ਦੇ ਬਿਆਨਾਂ ਹੇਠ ਉਕਤ 3 ਵਿਅਕਤੀਆਂ ਖਿਲਾਫ ਮਾਮਲਾ ਦਰਜ ਕਰਦੇ ਹੋਏ ਗ੍ਰਿਫਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • 3 nominated
  • land
  • bricks
  • 3 ਨਾਮਜ਼ਦ
  • ਜ਼ਮੀਨ
  • ਇੱਟਾਂ

ਪਹਿਲਾਂ ਵਿਅਕਤੀ ਨੂੰ ਕੁੜੀ ਨੇ ਕੀਤੀ ਅਸ਼ਲੀਲ ਵੀਡੀਓ ਕਾਲ, ਫਿਰ ਕੀਤਾ ਉਹ ਜੋ ਸੋਚਿਆ ਵੀ ਨਾ ਸੀ

NEXT STORY

Stories You May Like

  • case registered against those trying to encroach on land
    ਜ਼ਮੀਨ 'ਤੇ ਕਬਜ਼ਾ ਕਰਨ ਦੀ ਕੋਸ਼ਿਸ਼ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਦਰਜ
  • deadly attacked on a man
    ਪਲਾਟ 'ਤੇ ਕਬਜ਼ਾ ਕਰਨ ਤੋਂ ਰੋਕਣ 'ਤੇ ਕੁੱਟਮਾਰ ਕਰਨ ਵਾਲੇ ਲੋਕਾਂ ਖ਼ਿਲਾਫ਼ ਮਾਮਲਾ ਦਰਜ
  • arrested case
    ਮੋਟਰਸਾਈਕਲ ਚੋਰੀ ਕਰਨ ਵਾਲੇ ਤਿੰਨ ਵਿਅਕਤੀ ਗ੍ਰਿਫ਼ਤਾਰ, ਮਾਮਲਾ ਦਰਜ
  • cashless treatment is causing pockets to become empty
    Cashless ਇਲਾਜ ਦੇ ਨਾਂ ਤੇ ਹੋ ਰਹੀ ਜੇਬ ਢਿੱਲੀ, ਸ਼ਿਕਾਇਤ ਕਰਨ ਤੋਂ ਡਰ ਰਹੇ ਮੁਲਾਜ਼ਮ
  • case registered against man for uprooting eucalyptus trees
    ਸਫੈਦੇ ਦੇ ਬੂਟੇ ਪੁੱਟਣ ਤੇ ਹੋਰ ਸਾਮਾਨ ਚੋਰੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • 6 suspects arrested for stealing mobile phones at railway stations
    ਰੇਲਵੇ ਸਟੇਸ਼ਨਾਂ ’ਤੇ ਮੋਬਾਈਲ ਚੋਰੀ ਕਰਨ ਵਾਲੇ 6 ਮੁਲਜ਼ਮ ਕਾਬੂ
  • tibet china
    ਤਿੱਬਤ ਦੀ ਸੱਭਿਆਚਾਰਕ ਪਛਾਣ 'ਤੇ ਕਬਜ਼ਾ ਕਰਨ ਦੀ ਤਿਆਰੀ 'ਚ ਚੀਨ ! ਤਿੱਬਤੀ ਭਾਈਚਾਰਾ ਕਰ ਰਿਹਾ ਵਿਰੋਧ
  • three accused arrested in the lpu violence case remanded to 3 day custody
    LPU ਹਿੰਸਾ ਦੇ ਮਾਮਲੇ 'ਚ ਗ੍ਰਿਫ਼ਤਾਰ ਕੀਤੇ ਗਏ ਤਿੰਨੋਂ ਮੁਲਜ਼ਮ 3 ਦਿਨ ਦੇ ਰਿਮਾਂਡ 'ਤੇ
  • half day holiday for 24 october schools and colleges closed in jalandhar
    24 ਅਕਤੂਬਰ ਨੂੰ ਅੱਧੇ ਦਿਨ ਦੀ ਛੁੱਟੀ ਦਾ ਐਲਾਨ! ਬੰਦ ਰਹਿਣਗੇ ਜਲੰਧਰ ਦੇ ਸਕੂਲ-ਕਾਲਜ
  • jalandhar cantt  aam aadmi party  resignations
    ਜਲੰਧਰ ਕੈਂਟ 'ਚ AAP ਨੂੰ ਝਟਕਾ, 11 'ਚੋਂ 10 ਬਲਾਕ ਪ੍ਰਧਾਨਾਂ ਵੱਲੋਂ ਅਸਤੀਫ਼ੇ...
  • lpu violence case two more boys arrested
    LPU ਹਿੰਸਾ ਮਾਮਲੇ 'ਚ ਨਵੀਂ ਅਪਡੇਟ! ਹਿਮਾਚਲ ਤੇ ਹਰਿਆਣਾ ਦੇ ਰਹਿਣ ਵਾਲੇ 2 ਹੋਰ...
  • road accident on national highway phillaur  one boy injured
    ਫਿਲੌਰ-ਨੈਸ਼ਨਲ ਹਾਈਵੇਅ 'ਤੇ ਵਾਪਰਿਆ ਸੜਕ ਹਾਦਸਾ, ਇਕ ਨੌਜਵਾਨ ਜ਼ਖ਼ਮੀ
  • robbery at a lottery shop  arrested with heroin
    ਲਾਟਰੀ ਦੀ ਦੁਕਾਨ ’ਤੇ ਲੁੱਟਖੋਹ ਕਰਨ ਵਾਲਾ ਪਹਾੜੀਆ ਹੈਰੋਇਨ ਸਮੇਤ ਗ੍ਰਿਫ਼ਤਾਰ
  • out of control school bus collided with the gate of a house
    ਜਲੰਧਰ 'ਚ ਬੇਕਾਬੂ ਸਕੂਲ ਬੱਸ ਘਰ ਦੇ ਗੇਟ ਨਾਲ ਟਕਰਾਈ, 10 ਬੱਚੇ ਸਨ ਸਵਾਰ
  • sachin pilot will visit punjab starting today
    ਅੱਜ ਤੋਂ ਪੰਜਾਬ ਦੌਰੇ 'ਤੇ ਸਚਿਨ ਪਾਇਲਟ, ਕੈਪਟਨ ਦੀ ਕਾਂਗਰਸ 'ਚ ਵਾਪਸੀ ਦੀਆਂ...
  • manjit bedi featured on the fbi s most wanted list deported from the us
    ਵੱਡੀ ਖ਼ਬਰ: FBI ਦੀ 'ਮੋਸਟ ਵਾਂਟੇਡ' ਸੂਚੀ 'ਚ ਸ਼ਾਮਲ ਭਗੌੜਾ ਮਨਜੀਤ ਬੇਦੀ ਅਮਰੀਕਾ...
Trending
Ek Nazar
reema nanavati honored

ਭਾਰਤੀ ਸਮਾਜਿਕ ਕਾਰਕੁਨ ਰੀਮਾ ਨਾਨਾਵਤੀ 'ਹਿਲੇਰੀ ਰੋਧਮ ਕਲਿੰਟਨ ਪੁਰਸਕਾਰ' ਨਾਲ...

forest fire at indonesia

ਇੰਡੋਨੇਸ਼ੀਆਈ ਰਾਸ਼ਟਰੀ ਪਾਰਕ ਚ ਫੈਲੀ ਜੰਗਲ ਦੀ ਅੱਗ,  ਚਾਰ ਲੋਕਾਂ ਦੀ ਮੌਤ

fir on school incident

ਪਾਕਿ : ਸਕੂਲ ਹਾਦਸੇ 'ਚ 35 ਮੌਤਾਂ; ਐਫਆਈਆਰ 'ਚ ਮਾਲਕਾਂ, ਸ਼ੇਅਰਧਾਰਕਾਂ ਅਤੇ...

payal rohatagi calls actor imran khan  jobless actor

'ਬੇਰੁਜ਼ਗਾਰ ਐਕਟਰ', ਰਾਜਨੀਤੀ ਦੀ ਕੋਈ ਸਮਝ ਨਹੀਂ..!' ਪਾਇਲ ਰੋਹਤਗੀ ਨੇ ਇਮਰਾਨ...

pakistan iran relations

ਹੂਤੀ ਹਮਲਿਆਂ ਕਾਰਨ ਪਾਕਿਸਤਾਨ-ਈਰਾਨ ਸਬੰਧਾਂ 'ਚ ਤਣਾਅ ਦਾ ਖ਼ਤਰਾ !

trump cancelled  live broadcast

ਨਹੀਂ ਹੋਵੇਗਾ ਫਾਂਸੀ ਦਾ ਲਾਈਵ ਪ੍ਰਸਾਰਣ ! ਟਰੰਪ ਨੇ ਕਰ'ਤਾ ਐਲਾਨ

raza murad react to imran khan being asked to leave india

"ਵਿਦੇਸ਼ੀ ਨਾਗਰਿਕਾਂ ਨੂੰ ਭਾਰਤ ਦੇ ਮਾਮਲਿਆਂ 'ਚ ਦਖਲ ਦੇਣ ਦਾ ਹੱਕ ਨਹੀਂ": ਇਮਰਾਨ...

iraq appoints us sanctioned leader

ਮੁੜ ਤਣਾਅ ਵਧਣ ਦਾ ਖਦਸ਼ਾ ! ਇਰਾਕ ਨੇ ਅਮਰੀਕਾ ਦੁਆਰਾ ਪਾਬੰਦੀਸ਼ੁਦਾ ਨੇਤਾ ਨੂੰ...

after nana patekar  now this veteran artist has suffered a heart attack

ਨਾਨਾ ਪਾਟੇਕਰ ਤੋਂ ਬਾਅਦ ਹੁਣ ਇਸ ਦਿੱਗਜ ਕਲਾਕਾਰ ਨੂੰ ਪਿਆ ਦਿਲ ਦਾ ਦੌਰਾ ! 63 ਸਾਲ...

major announcement by the election commission for 17 states

ਪੰਜਾਬ ਸਮੇਤ 17 ਸੂਬਿਆਂ ਲਈ ਚੋਣ ਕਮਿਸ਼ਨ ਦਾ ਵੱਡਾ ਐਲਾਨ ! SIR ਮਗਰੋਂ ਹੁਣ ਹੋਵੇਗਾ...

ship in black sea

ਕਾਲੇ ਸਾਗਰ 'ਚ ਇੱਕ ਹੋਰ ਜਹਾਜ਼ ਨੂੰ ਲੱਗੀ ਅੱਗ ;  ਬਚਾਅ ਕਾਰਜ ਸ਼ੁਰੂ, ਅੱਠ ਲੋਕ...

school closed

ਭਾਰੀ ਮੀਂਹ ਕਾਰਨ 6 ਸੂਬਿਆਂ ਦੇ ਸਕੂਲ ਹੋਏ ਬੰਦ !  ਇਸਤਾਂਬੁਲ 'ਚ ਅਲਰਟ ਜਾਰੀ

anupam kher expresses displeasure over use of abusive language against pm modi

PM ਮੋਦੀ ਖ਼ਿਲਾਫ਼ ਇਤਰਾਜ਼ਯੋਗ ਭਾਸ਼ਾ ਵਰਤਣ ਵਾਲਿਆਂ 'ਤੇ ਭੜਕੇ ਅਨੁਪਮ ਖੇਰ

trump  s claim

ਜਲਦ ਖ਼ਤਮ ਹੋਵੇਗਾ ਈਰਾਨ ਯੁੱਧ, ਡਿੱਗਣਗੀਆਂ ਤੇਲ ਕੀਮਤਾਂ : ਟਰੰਪ ਦਾ ਦਾਅਵਾ

maduro in us court

ਅਮਰੀਕੀ ਅਦਾਲਤ 'ਚ ਅੱਜ ਪੇਸ਼ ਹੋਣਗੇ ਮਾਦੁਰੋ

falling consumer credit

ਚੀਨ ਦੀ ਅਰਥਵਿਵਸਥਾ ਲਈ ਵੱਡੀ ਚੇਤਾਵਨੀ: ਖਪਤਕਾਰ ਕਰਜ਼ੇ 'ਚ ਗਿਰਾਵਟ

school incident

ਸਕੂਲ ਦੀ ਡਿੱਗ ਗਈ ਛੱਤ ! 17 ਜਵਾਕਾਂ ਤੇ 1 ਟੀਚਰ ਦੀ ਗਈ ਜਾਨ, ਪੇਸ਼ਾਵਰ 'ਚ ਮਚੀ...

bus and truck collide

ਅਫਗਾਨਿਸਤਾਨ:  ਯਾਤਰੀ ਬੱਸ ਅਤੇ ਟਰੱਕ ਦੀ ਟੱਕਰ, 15 ਲੋਕਾਂ ਦੀ ਮੌਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • heroin and drug money seized in pathankot  three suspects arrested
      ਪਠਾਨਕੋਟ ’ਚ ਹੈਰੋਇਨ ਅਤੇ ਡਰੱਗ ਮਨੀ ਬਰਾਮਦ, ਤਿੰਨ ਮੁਲਜ਼ਮ ਗ੍ਰਿਫ਼ਤਾਰ
    • major incident similar to the case of parvinder jhota
      ਵੱਡੀ ਵਾਰਦਾਤ: ਪਰਵਿੰਦਰ ਝੋਟੇ ਵਾਂਗ ਨਸ਼ਾ ਵੇਚਣ ਵਾਲਿਆਂ ਨੂੰ ਰੋਕਣ ਗਏ ਇਕ ਹੋਰ...
    • husband killed  wife critically injured after being struck by a tipper truck
      ਟਿੱਪਰ ਟਰੱਕ ਦੀ ਲਪੇਟ ’ਚ ਆਉਣ ਨਾਲ ਪਤੀ ਦੀ ਮੌਤ, ਪਤਨੀ ਗੰਭੀਰ ਜ਼ਖਮੀ
    • 16 passengers taken into custody by police at amritsar airport
      ਅੰਮ੍ਰਿਤਸਰ ਹਵਾਈ ਅੱਡੇ 'ਤੇ 16 ਯਾਤਰੀਆਂ ਨੂੰ ਪੁਲਸ ਨੇ ਹਿਰਾਸਤ 'ਚ ਲਿਆ, ਮਾਮਲਾ...
    • amritsar sets an excellent example in hiv treatment
      HIV ਇਲਾਜ ’ਚ ਅੰਮ੍ਰਿਤਸਰ ਦੀ ਸ਼ਾਨਦਾਰ ਮਿਸਾਲ, 4605 ਮਰੀਜ਼ਾਂ ਤੱਕ ਪਹੁੰਚੀ ਸਿਹਤ...
    • shots fired at immigration center owner s home
      ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ 'ਤੇ ਇਮੀਗ੍ਰੇਸ਼ਨ ਸੈਂਟਰ ਦੇ ਮਾਲਕ ਘਰ...
    • youth dies in collision between bolero and truck
      ਬਲੈਰੋ ਤੇ ਟਰੱਕ ਦੀ ਟੱਕਰ ਦੌਰਾਨ ਨੌਜਵਾਨ ਦੀ ਮੌਤ
    • body of farmer swept away in river recovered from pakistan after 18 days
      ਦਰਿਆ 'ਚ ਰੁੜ੍ਹ ਗਏ ਕਿਸਾਨ ਦੀ 18 ਦਿਨ ਬਾਅਦ ਪਾਕਿਸਤਾਨ ਤੋਂ ਮਿਲੀ ਲਾਸ਼, BSF ਨੇ...
    • dc dalwinderjit singh appeals to farmers not to burn stubble
      ਡੀ. ਸੀ. ਦਲਵਿੰਦਰਜੀਤ ਸਿੰਘ ਵੱਲੋਂ ਕਿਸਾਨਾਂ ਨੂੰ ਪਰਾਲੀ ਨਾ ਸਾੜਨ ਦੀ ਅਪੀਲ
    • amritsar police action
      ਪੰਜਾਬ ਦੇ ਇਸ ਇਲਾਕੇ 'ਚੋਂ 2 ਹੈਂਡ ਗ੍ਰਨੇਡ ਤੇ ਵਿਦੇਸ਼ੀ ਹਥਿਆਰ ਬਰਾਮਦ, 5 ਮੁਲਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +