Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, MAY 20, 2026

    11:02:48 PM

  • kkr vs mi  ipl 2026

    IPL 2026: ਮੁੰਬਈ ਨੇ ਕੋਲਕਾਤਾ ਨੂੰ ਦਿੱਤਾ 148...

  • 4 human skeletons including child found in bhakra canal after 26 years

    ਹੈਰਾਨੀਜਨਕ ਮਾਮਲਾ! 26 ਸਾਲ ਬਾਅਦ ਭਾਖੜਾ ਨਹਿਰ...

  • punjab politics manpreet ayali

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਮਨਪ੍ਰੀਤ ਇਆਲੀ...

  • punjabi singer case

    ਪੰਜਾਬੀ Singer ਦੇ ਕਤਲਕਾਂਡ 'ਚ ਨਵਾਂ ਮੋੜ! ਪੁਲਸ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਗੁਰਦਾਸਪੁਰ ਜ਼ਿਲ੍ਹੇ 'ਚ ਕੋਰੋਨਾ ਕਾਰਨ 3 ਮਰੀਜ਼ਾਂ ਦੀ ਮੌਤ, 28 ਪਾਜ਼ੇਟਿਵ

MAJHA News Punjabi(ਮਾਝਾ)

ਗੁਰਦਾਸਪੁਰ ਜ਼ਿਲ੍ਹੇ 'ਚ ਕੋਰੋਨਾ ਕਾਰਨ 3 ਮਰੀਜ਼ਾਂ ਦੀ ਮੌਤ, 28 ਪਾਜ਼ੇਟਿਵ

  • Updated: 26 Nov, 2020 03:16 AM
Gurdaspur
3 patients die due to corona in gurdaspur
  • Share
    • Facebook
    • Tumblr
    • Linkedin
    • Twitter
  • Comment

ਬਟਾਲਾ, (ਬੇਰੀ)- ਜ਼ਿਲ੍ਹਾ ਗੁਰਦਾਸਪੁਰ ’ਚ ਕੋਰੋਨਾ ਵਾਇਰਸ ਕਾਰਣ ਮਰਨ ਵਾਲਿਆਂ ਦੀ ਮੌਤ ਦਰ ਤੇਜ਼ ਹੋ ਗਈ ਹੈ, ਜਿਸ ਕਾਰਣ ਅੱਜ 3 ਹੋਰ ਵਿਅਕਤੀਆਂ ਦੀ ਮੌਤ ਹੋ ਗਈ ਹੈ ਅਤੇ 28 ਵਿਅਕਤੀਆਂ ਦੀਆਂ ਰਿਪੋਰਟਾਂ ਪਾਜ਼ੇਟਿਵ ਆਈਆਂ ਹਨ। ਜਾਣਕਾਰੀ ਦਿੰਦੇ ਹੋਏ ਸਿਵਲ ਸਰਜਨ ਡਾ. ਵਰਿੰਦਰ ਜਗਤ ਨੇ ਦੱਸਿਆ ਕਿ ਜ਼ਿਲੇ ’ਚ 2 ਲੱਖ 2 ਹਜ਼ਾਰ 300 ਸ਼ੱਕੀ ਮਰੀਜ਼ਾਂ ਦੀ ਸੈਂਪਲਿੰਗ ਕੀਤੀ ਗਈ, ਜਿਨ੍ਹਾਂ ’ਚੋਂ 1 ਲੱਖ 94 ਹਜ਼ਾਰ 397 ਨੈਗੇਟਿਵ ਪਾਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਤੱਕ ਜ਼ਿਲ੍ਹੇ ’ਚ ਕੁੱਲ 7322 ਮਰੀਜ਼ ਪਾਜ਼ੇਟਿਵ ਆ ਚੁੱਕੇ ਹਨ, ਜਦੋਂਕਿ 1459 ਸੈਂਪਲਾਂ ਦੀਆਂ ਰਿਪੋਰਟਾਂ ਪੈਂਡਿੰਗ ਹਨ। ਉਨ੍ਹਾਂ ਦੱਸਿਆ ਕਿ 32 ਹੋਰ ਜ਼ਿਲ੍ਹਿਆਂ ’ਚ ਜ਼ੇਰੇ ਇਲਾਜ ਹਨ, ਜਦੋਂਕਿ ਗੁਰਦਾਸਪੁਰ ’ਚ 1, ਕੇਂਦਰੀ ਜੇਲ ਵਿਖੇ 1, ਤਿੱਬਡ਼ੀ ਕੈਂਟ ਵਿਖੇ 30 ਪੀਡ਼ਤ ਦਾਖਲ ਹਨ। 99 ਪੀਡ਼ਤਾਂ ਨੂੰ ਕੋਈ ਲੱਛਣ ਨਾ ਹੋਣ ਕਰ ਕੇ ਘਰਾਂ ’ਚ ਇਕਾਂਤਵਾਸ ਕੀਤਾ ਗਿਆ ਹੈ। ਕੋਰੋਨਾ ਵਾਇਰਸ ਤੋਂ ਪੀਡ਼ਤ 6943 ਵਿਅਕਤੀਆਂ ਨੇ ਫਤਿਹ ਹਾਸਲ ਕਰ ਲਈ ਹੈ, ਇਨ੍ਹਾਂ ’ਚ 6799 ਪੀਡ਼ਤ ਠੀਕ ਹੋਏ ਹਨ ਅਤੇ 144 ਪੀਡ਼ਤਾਂ ਨੂੰ ਡਿਸਚਾਰਜ ਕਰ ਕੇ ਹੋਮ ਇਕਾਂਤਵਾਸ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਜ਼ਿਲੇ ’ਚ ਇਸ ਮੌਕੇ ਐਕਟਿਵ ਕੇਸਾਂ ਦੀ ਗਿਣਤੀ 163 ਹੈ, ਜਦੋਂ ਕਿ 216 ਵਿਅਕਤੀਆਂ ਦੀ ਮੌਤ ਹੋ ਚੁੱਕੀ ਹੈ।

  • Gurdaspur
  • corona
  • ਗੁਰਦਾਸਪੁਰ
  • ਪਾਜ਼ੇਟਵ

ਪੰਜਾਬ ਦੀਆਂ ਸਿੱਖ ਜਥੇਬੰਦੀਆਂ ਨੇ ਸ੍ਰੀ ਅਕਾਲ ਤਖ਼ਤ ਸਾਹਿਬ 'ਤੇ ਅਰਦਾਸ ਉਪਰੰਤ ਦਿੱਲੀ ਵੱਲ ਕੀਤਾ ਕੂਚ

NEXT STORY

Stories You May Like

  • 3 accused arrested for throwing hand grenade in gurdaspur
    ਗੁਰਦਾਸਪੁਰ 'ਚ ਹੈਂਡ ਗ੍ਰਨੇਡ ਸੁੱਟਣ ਵਾਲੇ 3 ਮੁਲਜ਼ਮ ਗ੍ਰਿਫਤਾਰ, ਵਿਦੇਸ਼ੀ ਹੈਂਡਲਰਾਂ ਨਾਲ ਜੁੜੇ ਧਮਾਕੇ ਦੇ ਤਾਰ
  • electric wire current 3 people  death
    ਤਾਮਿਲਨਾਡੂ: ਭਾਰੀ ਬਾਰਿਸ਼ ਕਾਰਨ ਘਰ 'ਤੇ ਡਿੱਗੀ ਬਿਜਲੀ ਦੀ ਤਾਰ, 3 ਲੋਕਾਂ ਦੀ ਮੌਤ
  • fire breaks out in a building in odisha  3 dead
    ਓਡਿਸ਼ਾ ਦੀ ਇਕ ਇਮਾਰਤ ’ਚ ਲੱਗੀ ਅੱਗ, 3 ਦੀ ਮੌਤ
  • 3 police officials suspended
    ਡਿਊਟੀ 'ਤੇ ਅਨੁਸ਼ਾਸਨਹੀਣਤਾ ! ਬੋਕਾਰੋ ਜ਼ਿਲ੍ਹੇ 'ਚ 3 ਪੁਲਸ ਮੁਲਾਜ਼ਮ ਸਸਪੈਂਡ
  • watermelon family 3 members condition critical
    ਯੂਪੀ 'ਚ ਮੌਤ ਦਾ ਫਲ ਬਣਿਆ 'ਤਰਬੂਜ਼', ਇੱਕੋ ਪਰਿਵਾਰ ਦੇ 3 ਮੈਂਬਰਾਂ ਦੀ ਹਾਲਤ ਨਾਜ਼ੁਕ, ਮੁਟਿਆਰ ਦੀ ਮੌਤ
  • rupee falls 28 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਰੁਪਿਆ 28 ਪੈਸੇ ਡਿੱਗਾ
  • 646 arrested in 28 days under jammu and kashmir operation
    ਨਸ਼ਾ ਮੁਕਤ ਜੰਮੂ-ਕਸ਼ਮੀਰ ਮੁਹਿੰਮ ਤਹਿਤ 28 ਦਿਨਾਂ 'ਚ 646 ਗ੍ਰਿਫਤਾਰ, 31 ਕਰੋੜ ਦੀ ਜਾਇਦਾਦ ਜ਼ਬਤ
  • boy die 3 children sick eating watermelon
    ਮਾਮੇ ਘਰ ਆਏ ਭਾਣਜੇ ਦੀ ਤਰਬੂਜ਼ ਖਾਣ ਨਾਲ ਮੌਤ, 3 ਦੀ ਹਾਲਤ ਗੰਭੀਰ, ਜਾਂਜਗੀਰ 'ਚ ਵਾਪਰੀ ਘਟਨਾ
  • instructions to stop the salaries of 6 employees absent from census duty
    ਪੰਜਾਬ: ਇਨ੍ਹਾਂ ਮੁਲਾਜ਼ਮਾਂ 'ਤੇ ਡਿੱਗੀ ਗਾਜ! ਤਨਖ਼ਾਹਾਂ ਰੋਕਣ ਦੇ ਹੁਕਮ ਜਾਰੀ
  • boy dead on road accident
    ਖੜ੍ਹੇ ਟਿੱਪਰ 'ਚ ਮੋਟਰਸਾਈਕਲ ਦੇ ਵੱਜਣ ਕਾਰਨ ਵਾਪਰਿਆ ਹਾਦਸਾ, ਇਕ ਦੀ ਮੌਤ
  • punjab weather raining heatwave alert
    ਪੰਜਾਬ 'ਚ ਕਹਿਰ ਦੀ ਗਰਮੀ ਵਿਚਾਲੇ IMD ਨੇ ਕਰ 'ਤੀ ਵੱਡੀ ਭਵਿੱਖਬਾਣੀ! ਘਰੋਂ ਨਿਕਲਣ...
  • new orders issued for vehicle owners gave ultimatum of three days
    ਪੰਜਾਬ: ਵਾਹਨ ਮਾਲਕਾਂ ਲਈ ਨਵੇਂ ਹੁਕਮ ਜਾਰੀ! ਮਿਲਿਆ 3 ਦਿਨਾਂ ਦਾ ਅਲਟੀਮੇਟਮ, ਜਲਦੀ...
  • innocent boy beaten on suspicion of theft in jalandhar
    ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...
  • street light  has not improved in jalandhar
    ਕਰੋੜਾਂ ਖ਼ਰਚਣ ਦੇ ਬਾਵਜੂਦ ਜਲੰਧਰ ’ਚ ਨਹੀਂ ਸੁਧਰਿਆ ਸਟਰੀਟ ਲਾਈਟ ਸਿਸਟਮ, ਹਨ੍ਹੇਰੇ...
  • municipal council nagar panchayat elections to be held in jalandhar
    ਜਲੰਧਰ ਵਿਖੇ ਹੋਣ ਵਾਲੀਆਂ ਨਗਰ ਕੌਂਸਲ/ਨਗਰ ਪੰਚਾਇਤ ਚੋਣਾਂ ਲਈ 342 ਉਮੀਦਵਾਰ ਮੈਦਾਨ...
  • massive fire breaks out in junk piles in qazi mandi
    ਕਾਜ਼ੀ ਮੰਡੀ ’ਚ ਫਿਰ ਭੜਕੀ ਕਬਾੜ ਦੇ ਢੇਰਾਂ 'ਚ ਲੱਗੀ ਭਿਆਨਕ ਅੱਗ, ਜ਼ਹਿਰੀਲੇ...
Trending
Ek Nazar
zodiac signs

ਇਨ੍ਹਾਂ 5 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! 23 ਮਈ ਤੋਂ ਖੁੱਲ੍ਹਣਗੇ ਕਿਸਮਤ...

milk price hike rs4 per litre

4 ਰੁਪਏ ਮਹਿੰਗਾ ਹੋ ਗਿਆ ਦੁੱਧ! ਕੇਰਲ ਦੇ ਨਵੇਂ CM ਨੇ ਦਿੱਤੀ ਕੀਮਤਾਂ ਵਧਾਉਣ ਦੀ...

jammu  international border  drone  seized

ਜੰਮੂ 'ਚ ਅੰਤਰਰਾਸ਼ਟਰੀ ਸਰਹੱਦ ਕੋਲ ਡਰੋਨ ਨਾਲ ਸੁੱਟੀ ਗਈ ਨਸ਼ੀਲੇ ਪਦਾਰਥ ਦੀ ਖੇਪ...

pakistan air force training aircraft crashes

ਵੱਡਾ ਹਾਦਸਾ! ਪਾਕਿਸਤਾਨ ਏਅਰਫੋਰਸ ਦਾ ਲੜਾਕੂ ਜਹਾਜ਼ ਕਰੈਸ਼, ਵਾਲ-ਵਾਲ ਬਚੇ ਪਾਇਲਟ

earthquake in peru

ਪੇਰੂ 'ਚ 5.8 ਤੀਬਰਤਾ ਦਾ ਭੂਚਾਲ  ਕਈ ਇਮਾਰਤਾਂ ਨੂੰ ਪਹੁੰਚਿਆ ਨੁਕਸਾਨ

thailand visa free entry rule changed

ਥਾਈਲੈਂਡ ਜਾਣ ਵਾਲੇ ਭਾਰਤੀ ਸੈਲਾਨੀਆਂ ਨੂੰ ਵੱਡਾ ਝਟਕਾ; ਬਦਲ ਗਿਆ ਵੀਜ਼ਾ-ਮੁਕਤ...

after 6 years of marriage a rift has arisen in sapna chaudhary s relationship

'ਪਿਆਰ ਮਹਿਸੂਸ ਨਹੀਂ ਹੁੰਦਾ...', ਵਿਆਹ ਦੇ 6 ਸਾਲ ਬਾਅਦ ਸਪਨਾ ਚੌਧਰੀ ਦੇ ਰਿਸ਼ਤੇ...

innocent boy beaten on suspicion of theft in jalandhar

ਜਲੰਧਰ 'ਚ ਇਨਸਾਨੀਅਤ ਸ਼ਰਮਸਾਰ! ਬੇਕਸੂਰ ਨੌਜਵਾਨ ਨੂੰ ਚੋਰ ਸਮਝ ਸ਼ਰੇਆਮ ਚਾੜ੍ਹ...

shameful act of schoolgirls in rupnagar

ਸਕੂਲੀ ਵਿਦਿਆਰਥਣਾਂ ਦਾ ਸ਼ਰਮਨਾਕ ਕਾਰਾ ! ਘਰ 'ਚ ਸਹੇਲੀ ਨਾਲ ਕੀਤਾ ਵੱਡਾ ਕਾਂਡ, ਫਿਰ...

government employees salary 22nd may deadline

HR : 22 ਮਈ ਹੈ 'ਡੈੱਡਲਾਈਨ'... ਸਰਕਾਰੀ ਮੁਲਾਜ਼ਮ ਕਰ ਲੈਣ ਇਹ ਕੰਮ ਨਹੀਂ ਤਾਂ...

indonesia announces export controls for coal  palm oil

ਇੰਡੋਨੇਸ਼ੀਆ ਦਾ ਵੱਡਾ ਫੈਸਲਾ: ਹੁਣ ਕੋਲਾ ਅਤੇ ਪਾਮ ਆਇਲ ਸਰਕਾਰ ਦੇ ਕਬਜ਼ੇ 'ਚ

heatwave next 5 days orange red alert

Heatwave Alert: ਅਗਲੇ 5 ਦਿਨ ਪਵੇਗੀ ਅੱਤ ਦੀ ਗਰਮੀ! ਇਨ੍ਹਾਂ ਸੂਬਿਆਂ 'ਚ ਆਰੇਂਜ...

kedarnath marg landslide rescue operation devotees

ਕੇਦਾਰਨਾਥ ਮਾਰਗ 'ਤੇ ਭਾਰੀ Landslide, ਰੈਸਕਿਊ ਆਪ੍ਰੇਸ਼ਨ ਨਾਲ ਮੌਤ ਦੇ ਮੂੰਹ...

salman khan warns paparazzi over hospital coverage

"60 ਸਾਲ ਦਾ ਹੋ ਗਿਆ ਹਾਂ, ਪਰ ਲੜਨਾ ਨਹੀਂ ਭੁੱਲਿਆ..."; ਆਖਿਰ ਸਲਮਾਨ ਖਾਨ ਦਾ...

thalapathy vijay  chief minister  cm 2026 number plate  internet

ਵਿਜੇ ਦੀ ‘CM 2026’ ਨੰਬਰ ਪਲੇਟ ਨੇ ਇੰਟਰਨੈੱਟ 'ਤੇ ਮਚਾਇਆ ਤਹਿਲਕਾ !

amitabh bachchan has been admitted to the hospital for the last 3 days

ਪਿਛਲੇ 3 ਦਿਨਾਂ ਤੋਂ ਹਸਪਤਾਲ 'ਚ ਭਰਤੀ ਹਨ ਅਮਿਤਾਭ ਬੱਚਨ !

team india

IPL 'ਚ ਧੱਕ ਪਾਉਣ ਵਾਲੇ ਖ਼ਿਡਾਰੀ ਦੀ TEAM INDIA 'ਚ ਹੋਈ ਐਂਟਰੀ

petrol diesel price increase

ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • amritsar land fraud
      ਅੰਮ੍ਰਿਤਸਰ ਲੈਂਡ ਫਰਾਡ: 9 ਜਾਅਲੀ ਰਜਿਸਟਰੀਆਂ ਦੇ ਮਾਮਲੇ 'ਚ ਕਲਯੁਗੀ ਭਤੀਜਿਆਂ...
    • planted dedicated to birth anniversary of sri guru ravidass maharaj ji
      ਵੱਡਾ ਉਪਰਾਲਾ: ਗੁਰੂ ਰਵਿਦਾਸ ਜੀ ਦੇ 650ਵੇਂ ਗੁਰਪੁਰਬ ਮੌਕੇ 6,50,000 ਪੌਦੇ ਲਗਾ...
    • harsimrat kaur badal pays obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਕਾਲੀ ਦਲ ਦੀ ਸੰਸਦ ਮੈਂਬਰ ਹਰਸਿਮਰਤ ਕੌਰ...
    • pathankot district magistrate issues order
      ਪਟਾਕਿਆਂ, ਪਰਾਲੀ ਸਾੜਨ ਤੇ ਨਿਰਮਾਣ ਕਾਰਜ 'ਤੇ ਪਾਬੰਦੀ, ਪਠਾਨਕੋਟ ਜ਼ਿਲ੍ਹਾ...
    • awareness campaign to avoid dengue
      ਡੇਂਗੂ ਤੋਂ ਬਚਣ ਲਈ ਸਾਨੂੰ ਆਪਣੇ ਆਲੇ-ਦੁਆਲੇ ਦੀ ਸਫ਼ਾਈ ਰੱਖਣ ਦੀ ਬੇਹੱਦ ਲੋੜ :...
    • punjab police  tarn taran village  boy
      ਪੰਜਾਬ : 200 ਪਿੱਛੇ ਮਾਰ 'ਤਾ ਮਾਪਿਆਂ ਦਾ ਸੋਹਣਾ-ਸੁਣੱਖਾ ਪੁੱਤ, ਵਾਰਦਾਤ ਨਾਲ...
    • bki s terrorist module exposed in punjab accused arrested
      ਪੰਜਾਬ 'ਚ ਹੈਂਡ ਗ੍ਰਨੇਡ ਨਾਲ ਉਡਾਉਣੀਆਂ ਸੀ ਸਰਕਾਰੀ ਸੰਸਥਾਵਾਂ! BKI ਦਾ ਅੱਤਵਾਦੀ...
    • power cut in punjab
      ਪੰਜਾਬ 'ਚ ਬੁੱਧਵਾਰ ਨੂੰ ਲੱਗੇਗਾ POWER CUT! ਇਨ੍ਹਾਂ ਇਲਾਕਿਆਂ 'ਚ ਬੰਦ ਰਹੇਗੀ...
    • illegal liquor  accused arrested  punjab police
      ਨਾਜਾਇਜ਼ ਸ਼ਰਾਬ ਸਮੇਤ ਦੋ ਲੋਕਾਂ ਨੂੰ ਕਾਬੂ ਕਰਕੇ ਪੁਲਸ ਨੇ ਮਾਮਲਾ ਦਰਜ ਕੀਤਾ
    • dhami condemns sacrilege in jalandhar
      ਜਲੰਧਰ ’ਚ ਹੋਈ ਬੇਅਦਬੀ ਦੀ ਐਡਵੋਕੇਟ ਧਾਮੀ ਨੇ ਸਖ਼ਤ ਸ਼ਬਦਾਂ ’ਚ ਕੀਤੀ ਨਿੰਦਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +