Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 21, 2026

    9:00:36 AM

  • pregnant wife  husband  canal  jump

    4 ਮਹੀਨੇ ਪਹਿਲਾਂ ਹੋਇਆ ਸੀ ਵਿਆਹ, ਗਰਭਵਤੀ ਪਤਨੀ ਸਣੇ...

  • mamata freeze  440 crores  3 bank accounts

    ਮਮਤਾ ਨੂੰ ਰਾਹਤ ਨਹੀਂ, ਫ੍ਰੀਜ਼ ਹੀ ਰਹਿਣਗੇ 440...

  • america  iran  airstrike  trump

    ਅਮਰੀਕਾ ਦਾ ਈਰਾਨ 'ਤੇ ਵੱਡਾ ਹਵਾਈ ਹਮਲਾ; ਟਰੰਪ...

  • america attack uae dubai abu dhabi airport

    'ਅਮਰੀਕਾ ਨੇ ਹਮਲਾ ਕੀਤਾ ਤਾਂ ਨਹੀਂ ਬਚੇਗਾ UAE,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਲੋਕ ਸਭਾ ਚੋਣਾਂ 2024: 30 ਉਮੀਦਵਾਰ ਚੋਣ ਮੈਦਾਨ ’ਚ, 2 ਨੇ ਨਾਮਜ਼ਦਗੀਆਂ ਲਈਆਂ ਵਾਪਸ

MAJHA News Punjabi(ਮਾਝਾ)

ਲੋਕ ਸਭਾ ਚੋਣਾਂ 2024: 30 ਉਮੀਦਵਾਰ ਚੋਣ ਮੈਦਾਨ ’ਚ, 2 ਨੇ ਨਾਮਜ਼ਦਗੀਆਂ ਲਈਆਂ ਵਾਪਸ

  • Edited By Shivani Bassan,
  • Updated: 18 May, 2024 05:20 PM
Amritsar
30 candidates in the fray  2 withdrew their nominations
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ)- ਅੰਮ੍ਰਿਤਸਰ ਲੋਕ ਸਭਾ ਹਲਕੇ ਤੋਂ ਚੋਣ ਲੜ ਰਹੇ ਉਮੀਦਵਾਰਾਂ ਨੂੰ ਜ਼ਿਲ੍ਹਾ ਚੋਣ ਅਫਸਰ ਘਣਿਸ਼ਾਮ ਥੋਰੀ ਨੇ ਚੋਣ ਨਿਸ਼ਾਨਾਂ ਦੀ ਵੰਡ ਕਰਦਿਆਂ ਦੱਸਿਆ ਕਿ ਅੱਜ ਨਾਮਜ਼ਦਗੀਆਂ ਵਾਪਸ ਲੈਣ ਦੇ ਆਖਰੀ ਦਿਨ 2 ਉਮੀਦਵਾਰਾਂ ਵੱਲੋਂ ਆਪਣੇ ਨਾਂ ਵਾਪਸ ਲਏ ਗਏ ਹਨ। ਉਨ੍ਹਾਂ ਦੱਸਿਆ ਕਿ ਹੁਣ ਚੋਣ ਮੈਦਾਨ ਵਿਚ 30 ਉਮੀਦਵਾਰ ਰਹਿ ਗਏ ਹਨ, ਜਿਨਾਂ ਨੂੰ ਚੋਣ ਨਿਸ਼ਾਨ ਅਲਾਟ ਕਰ ਦਿੱਤੇ ਗਏ ਹਨ। ਉਨ੍ਹਾਂ ਦੱਸਿਆ ਕਿ 1 ਜੂਨ, 2024 ਨੂੰ ਜ਼ਿਲ੍ਹੇ ਵਿਚ ਲੋਕ ਸਭਾ ਚੋਣਾਂ ਲਈ ਵੋਟਾਂ ਸਵੇਰੇ 7 ਵਜੇ ਤੋਂ ਲੈ ਕੇ ਸ਼ਾਮ 6 ਵਜੇ ਤੱਕ ਪੈਣਗੀਆਂ ਅਤੇ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।

ਡੀ. ਸੀ. ਥੋਰੀ ਨੇ ਦੱਸਿਆ ਕਿ ਰਾਸ਼ਟਰੀ ਅਤੇ ਰਾਜ ਦੀਆਂ ਰਾਜਨੀਤਕ ਪਾਰਟੀਆਂ ਵੱਲੋਂ ਚੋਣ ਲੜ ਰਹੇ ਉਮੀਦਵਾਰ ਜਿਨਾਂ ਵਿਚੋਂ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਅਨਿਲ ਜੋਸ਼ੀ ਨੂੰ ਚੋਣ ਨਿਸ਼ਾਨ ਤੱਕੜੀ, ਇੰਡੀਅਨ ਨੈਸ਼ਨਲ ਕਾਂਗਰਸ ਦੇ ਉਮੀਦਵਾਰ ਗੁਰਜੀਤ ਸਿੰਘ ਔਜਲਾ ਨੂੰ ਚੋਣ ਨਿਸ਼ਾਨ ਹੱਥ, ਭਾਰਤੀ ਜਨਤਾ ਪਾਰਟੀ ਦੇ ਉਮੀਦਾਵਰ ਤਰਨਜੀਤ ਸਿੰਘ ਸੰਧੂ ਸਮੁੰਦਰੀ ਨੂੰ ਚੋਣ ਨਿਸ਼ਾਨ ਕਮਲ ਦਾ ਫੁੱਲ, ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਵਿਸ਼ਾਲ ਸਿੱਧੂ ਨੂੰ ਚੋਣ ਨਿਸ਼ਾਨ ਹਾਥੀ, ਆਮ ਆਦਮੀ ਪਾਰਟੀ ਦੇ ਉਮੀਦਵਾਰ ਕੁਲਦੀਪ ਸਿੰਘ ਧਾਲੀਵਾਲ ਨੂੰ ਚੋਣ ਨਿਸ਼ਾਨ ਝਾੜੂ ਅਲਾਟ ਕੀਤੇ ਗਏ ਹਨ।

ਵੱਡੀ ਖ਼ਬਰ : ਪੰਜਾਬ 'ਚ ਕਾਂਗਰਸੀ ਉਮੀਦਵਾਰ ਦੀ ਰੈਲੀ ਦੌਰਾਨ ਹੰਗਾਮਾ, ਗੋਲੀਆਂ ਚੱਲਣ ਦਾ ਦਾਅਵਾ

ਇਸੇ ਤਰ੍ਹਾਂ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ (ਸਿਮਰਨਜੀਤ ਸਿੰਘ ਮਾਨ) ਦੇ ਉਮੀਦਵਾਰ ਇਮਾਨ ਸਿੰਘ ਮਾਨ ਨੂੰ ਚੋਣ ਨਿਸ਼ਾਨ ਬਾਲਟੀ, ਰੀਪਬਲੀਕਨ ਪਾਰਟੀ ਆਫ ਇੰਡੀਆ (ਅਠਾਵਲੇ) ਦੇ ਉਮੀਦਵਾਰ ਗੁਰਪ੍ਰੀਤ ਸਿੰਘ ਰਤਨ ਨੂੰ ਚੋਣ ਨਿਸ਼ਾਨ ਹਾਕੀ ਅਤੇ ਗੇਂਦ, ਭਾਰਤੀ ਕਮਿਊਨਿਸਟ ਪਾਰਟੀ ਦੇ ਉਮੀਦਵਾਰ ਦਸਵਿੰਦਰ ਕੌਰ ਚੋਣ ਨਿਸ਼ਾਨ ਦਾਤਰੀ ਸਿੱਟਾ, ਸ਼੍ਰੋਮਣੀ ਲੋਕ ਦਲ ਪਾਰਟੀ ਦੇ ਉਮੀਦਵਾਰ ਦਿਲਦਾਰ ਮਸੀਹ ਨੂੰ ਚੋਣ ਨਿਸ਼ਾਨ ਏਅਰ ਕੰਡੀਸ਼ਨਰ, ਆਮ ਜਨਤਾ ਪਾਰਟੀ (ਇੰਡੀਆ) ਦੇ ਉਮੀਦਵਾਰ ਨਰਿੰਦਰ ਕੌਰ ਨੂੰ ਚੋਣ ਨਿਸ਼ਾਨ ਹੀਰਾ, ਸੱਚੋ ਸੱਚ ਪਾਰਟੀ ਦੇ ਉਮੀਦਵਾਰ ਡਾਕਟਰ ਰਮੇਸ਼ ਕੁਮਾਰ ਨੂੰ ਚੋਣ ਨਿਸ਼ਾਨ ਸਟੈਥੋਸਕੋਪ, ਆਸ ਪੰਜਾਬ ਪਾਰਟੀ ਦੇ ਉਮੀਦਵਾਰ ਲਵਪ੍ਰੀਤ ਸ਼ਰਮਾ ਨੂੰ ਚੋਣ ਨਿਸ਼ਾਨ ਸੀ. ਸੀ. ਟੀ. ਵੀ. ਕੈਮਰਾ ਅਲਾਟ ਕੀਤੇ ਗਏ ਹਨ।

ਇਹ ਉਮੀਦਵਾਰ ਲੜ ਰਹੇ ਹਨ ਆਜ਼ਾਦ ਚੋਣ 

 ਜ਼ਿਲਾ ਚੋਣ ਅਧਿਕਾਰੀ ਨੇ ਦੱਸਿਆ ਕਿ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਅਮਨਪ੍ਰੀਤ ਸਿੰਘ ਮਹੱਦੀਪੁਰ ਨੂੰ ਚੋਣ ਨਿਸ਼ਾਨ ਵਾਜਾ, ਸਤਬੀਰ ਸਿੰਘ ਜੰਮੂ ਨੂੰ ਗੰਨਾ ਕਿਸਾਨ, ਸਮਸ਼ੇਰ ਸਿੰਘ ਸ਼ੇਰਾ ਨੂੰ ਡੰਬਲਜ਼, ਸ਼ਰਨਜੀਤ ਕੌਰ ਨੂੰ ਚੱਕੀ, ਸਾਹਬ ਸਿੰਘ ਨੂੰ ਟਰੱਕ, ਸ਼ਾਮ ਲਾਲ ਗਾਂਧੀ ਨੂੰ ਸਿਲੰਡਰ, ਸਿਮਰਨਪ੍ਰੀਤ ਸਿੰਘ ਨੂੰ ਮੰਜੀ, ਮਾਸਟਰ ਹਰਜਿੰਦਰ ਪਾਲ ਨੂੰ ਫੁੱਲਗੋਭੀ, ਗਗਨਦੀਪ ਨੂੰ ਪਾਣੀ ਵਾਲਾ ਜਹਾਜ, ਗੁਰਿੰਦਰ ਸਿੰਘ ਸਾਬੀ ਗਿੱਲ ਨੂੰ ਪੈਟਰੋਲ ਪੰਪ, ਜਸਪਾਲ ਮਸੀਹ ਨੂੰ ਟੈਲੀਵਿਜਨ, ਦਿਲਬਾਗ ਸਿੰਘ ਨੂੰ ਲੈਪਟਾਪ, ਨੀਲਮ ਨੂੰ ਆਟੋ ਰਿਕਸ਼ਾ, ਪ੍ਰਿਥਵੀ ਪਾਲ ਨੂੰ ਪਰੈਸ਼ਰ ਕੂਕਰ, ਬਲਵਿੰਦਰ ਸਿੰਘ ਨੂੰ ਕਰਨੀ, ਬਾਲ ਕ੍ਰਿਸ਼ਨ ਸ਼ਰਮਾ ਨੂੰ ਬੱਲਾ, ਰਜਿੰਦਰ ਕੁਮਾਰ ਸ਼ਰਮਾ ਨੂੰ ਬੰਸਰੀ ਅਤੇ ਰੇਸ਼ਮ ਸਿੰਘ ਨੂੰ ਕੈਲਕੁਲੇਟਰ ਚੋਣ ਨਿਸ਼ਾਨ ਅਲਾਟ ਕੀਤੇ ਗਏ ਹਨ।

ਇਹ ਵੀ ਪੜ੍ਹੋ-  ਹੀਟ ਵੇਵ ਨੇ ਕੱਢੇ ਵੱਟ, ਵਿਭਾਗ ਨੇ ਜਾਰੀ ਕੀਤਾ ਯੈਲੋ ਅਲਰਟ, ਜਾਣੋ ਆਉਣ ਵਾਲੇ ਦਿਨਾਂ ਦਾ ਹਾਲ

ਅੰਮ੍ਰਿਤਸਰ ਦੇ 16 ਲੱਖ ਤੋਂ ਵਧੇਰੇ ਵੋਟਰ ਚੁਣਨਗੇ ਲੋਕ ਸਭਾ ਮੈਂਬਰ

ਅੰਮ੍ਰਿਤਸਰ ਦੇ 11 ਵਿਧਾਨਸਭਾ ਹਲਕਿਆਂ ਦੇ ਲੋਕ 1 ਜੂਨ ਨੂੰ ਆਪਣੇ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ ਅਤੇ ਅੰਮ੍ਰਿਤਸਰ ਲੋਕ ਸਭਾ ਦੇ ਮੈਂਬਰ ਨੂੰ ਚੁਣਨਗੇ। ਦੱਸਣਯੋਗ ਹੈ ਕਿ 02 ਅੰਮ੍ਰਿਤਸਰ ਲੋਕਸਭਾ ਸੀਟ ਵਿਚ 9 ਵਿਧਾਨ ਸਭਾ ਹਲਕੇ ਪੈਂਦੇ ਹਨ, ਜਿਨ੍ਹਾਂ ਵਿਚ ਕੁੱਲ ਵੋਟਰਾਂ ਦੀ ਗਿਣਤੀ 16 ਲੱਖ 11 ਹਜ਼ਾਰ 263 ਹੈ ਅਤੇ ਜੰਡਿਆਲਾ ਅਤੇ ਬਾਬਾ ਬਕਾਲਾ ਵਿਧਾਨ ਸਭਾ ਹਲਕੇ ਖਡੂਰ ਸਾਹਿਬ ਹਲਕੇ ਵਿਚ ਪੈਂਦੇ ਹਨ।       ਇਸ ਸਬੰਧੀ ਜ਼ਿਲਾ ਚੋਣ ਅਫਸਰ ਘਣਸ਼ਾਮ ਥੋਰੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜ਼ਿਲੇ ਦੇ 11 ਵਿਧਾਨ ਸਭਾ ਹਲਕਿਆਂ ਵਿਚ ਕੁੱਲ 19 ਲੱਖ 95 ਹਜ਼ਾਰ 719 ਵੋਟਰ ਆਪਣੀ ਵੋਟ ਦੇ ਹੱਕ ਦਾ ਇਸਤੇਮਾਲ ਕਰਨਗੇ।

ਉਨ੍ਹਾਂ ਦੱਸਿਆ ਕਿ 11-ਅਜਨਾਲਾ ਹਲਕੇ ਵਿਚ 85383 ਮਰਦ, 78012 ਔਰਤਾਂ ਅਤੇ 3 ਥਰਡ ਜੈਂਡਰ, 12-ਰਾਜਾਸਾਂਸੀ ਹਲਕੇ ਵਿਚ 94592 ਮਰਦ, 84585 ਔਰਤਾਂ ਅਤੇ 6 ਥਰਡ ਜੈਂਡਰ, 13-ਮਜੀਠਾ ਹਲਕੇ ਵਿਚ 88610 ਮਰਦ, 80680 ਔਰਤਾਂ ਅਤੇ 2 ਥਰਡ ਜੈਂਡਰ, 15-ਅੰਮ੍ਰਿਤਸਰ ਉੱਤਰੀ ਹਲਕੇ ਵਿਚ 106327 ਮਰਦ, 99051 ਔਰਤਾਂ ਅਤੇ 9 ਥਰਡ ਜੈਂਡਰ, 16-ਅੰਮ੍ਰਿਤਸਰ ਪੱਛਮੀ ਹਲਕੇ ਵਿਚ 114236 ਮਰਦ, 105095 ਔਰਤਾਂ ਅਤੇ 9 ਥਰਡ ਜੈਂਡਰ, 17-ਅੰਮ੍ਰਿਤਸਰ ਕੇਂਦਰੀ ਹਲਕੇ ਵਿਚ 76488 ਮਰਦ, 68827 ਔਰਤਾਂ ਅਤੇ 17 ਥਰਡ ਜੈਂਡਰ, 18-ਅੰਮ੍ਰਿਤਸਰ ਪੂਰਬੀ ਹਲਕੇ ਵਿਚ 89986 ਮਰਦ, 80101 ਔਰਤਾਂ ਅਤੇ 5 ਥਰਡ ਜੈਂਡਰ, 19-ਅੰਮ੍ਰਿਤਸਰ ਦੱਖਣੀ ਹਲਕੇ ਵਿਚ 87334 ਮਰਦ, 79017 ਔਰਤਾਂ ਅਤੇ 9 ਥਰਡ ਜੈਂਡਰ, 20-ਅਟਾਰੀ ਹਲਕੇ ਵਿਚ 102478 ਮਰਦ, 90398 ਔਰਤਾਂ ਅਤੇ 3 ਥਰਡ ਜੈਂਡਰ ਵੋਟਰ ਹਨ ਅਤੇ ਖਡੂਰ ਸਾਹਿਬ ਹਲਕੇ ਵਿਚ ਪੈਂਦੇ 14-ਜੰਡਿਆਲਾ ਹਲਕੇ ਵਿਚ 96058 ਮਰਦ, 84922 ਔਰਤਾਂ ਅਤੇ 1 ਥਰਡ ਜੈਂਡਰ, 25-ਬਾਬਾ ਬਕਾਲਾ ਹਲਕੇ ਵਿਚ 105594 ਮਰਦ, 97871 ਔਰਤਾਂ ਅਤੇ 10 ਥਰਡ ਜੈਂਡਰ ਵੋਟਰ ਹਨ।

ਇਹ ਵੀ ਪੜ੍ਹੋ-  ਸ਼ੱਕੀ ਹਾਲਾਤ ’ਚ ਨੌਜਵਾਨ ਦਾ ਤੇਜ਼ਧਾਰ ਹਥਿਆਰਾਂ ਨਾਲ ਕਤਲ

ਹਰੇਕ ਹਲਕੇ ’ਚ ਬਣੇਗਾ ਗਰੀਨ ਪੋਲਿੰਗ ਬੂਥ 

ਹਰੇਕ ਹਲਕੇ ਵਿਚ ਗਰੀਨ ਪੋਲਿੰਗ ਬੂਥ ਵੀ ਬਣਾਏ ਜਾਣਗੇ, ਜਿਥੇ ਵੋਟਾਂ ਪਾਉਣ ਆਉਣ ਵਾਲੇ ਲੋਕਾਂ ਨੂੰ ਪੌਦੇ ਵੀ ਦਿੱਤੇ ਜਾਣਗੇ। ਜ਼ਿਲੇ ਵਿਚ 1122 ਥਾਵਾਂ ’ਤੇ 2134 ਬੂਥ ਬਣਾਏ ਗਏ ਹਨ। ਹਰੇਕ ਹਲਕੇ ਵਿਚ 10-10 ਮਾਡਰਨ ਬੂਥ ਵੀ ਬਣਾਏ ਜਾਣਗੇ ਅਤੇ ਹਰੇਕ ਬੂਥ ਉਤੇ ਲੋੜੀਂਦੀਆਂ ਸਹੂਲਤਾਂ ਦਿੱਤੀਆਂ ਜਾਣਗੀਆਂ। ਵੋਟਾਂ ਲਈ ਸਾਡੇ ਕੋਲ ਸਟਾਫ ਦੀ ਕੋਈ ਘਾਟ ਨਹੀਂ ਹੈ ਅਤੇ ਅਸੀਂ ਲੋੜ ਅਨੁਸਾਰ ਟੀਮਾਂ ਦੀ ਤਾਇਨਾਤੀ ਕਰ ਰਹੇ ਹਾਂ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • 30 candidates
  • Lok Sabha Elections 2024
  • 2 nominations
  • 30 ਉਮੀਦਵਾਰ
  • ਲੋਕ ਸਭਾ ਚੋਣਾਂ 2024
  • 2 ਨਾਮਜ਼ਦਗੀਆਂ

ਦਿਲ ਵਲੂੰਧਰਣ ਵਾਲੀ ਘਟਨਾ, ਕਣਕ ਦੇ ਨਾੜ ਨੂੰ ਲੱਗੀ ਅੱਗ ਬੁਝਾਉਂਦਿਆਂ ਜਿਊਂਦਾ ਸੜਿਆ ਕਿਸਾਨ

NEXT STORY

Stories You May Like

  • counter intelligence amritsar arrested 2 accused with 30 kg heroin
    ਪੰਜਾਬ 'ਚ ਫੜ੍ਹੀ ਗਈ 30 ਕਿਲੋਗ੍ਰਾਮ ਹੈਰੋਇਨ! ਸਰਹੱਦ ਪਾਰੋਂ ਹੁੰਦੀ ਸੀ ਤਸਕਰੀ
  • mlas are being offered rs 30 crore each
    ਵਿਧਾਇਕਾਂ ਨੂੰ ਕੀਤੀ ਜਾ ਰਹੀ 30-30 ਕਰੋੜ ਰੁਪਏ ਦੀ ਪੇਸ਼ਕਸ਼, ਸਰਕਾਰ ਡੇਗਣ ਦੀ ਸਾਜ਼ਿਸ਼ : ਉਮਰ ਅਬਦੁੱਲਾ
  • bjp  candidate  nomination paper  rajya sabha by election
    ਰਾਜ ਸਭਾ ਜ਼ਿਮਨੀ ਚੋਣਾਂ ਲਈ ਭਾਜਪਾ ਦੇ ਤਿੰਨ ਉਮੀਦਵਾਰਾਂ ਨੇ ਭਰਿਆ ਨਾਮਜ਼ਦਗੀ ਪੱਤਰ
  • jail man wife 2 sons 6 people
    ਜੇਲ੍ਹ ਤੋਂ ਜ਼ਮਾਨਤ 'ਤੇ ਆਏ ਬੰਦੇ ਨੇ ਕਰ 'ਤਾ ਕਾਂਡ: ਘਰਵਾਲੀ ਤੇ 2 ਪੁੱਤਾਂ ਸਣੇ ਮਾਰ 'ਤੇ 6 ਲੋਕ
  • ram temple amount sent relatives accounts  30 bank freeze
    ਰਾਮ ਮੰਦਰ ਚੜ੍ਹਾਵਾ ਚੋਰੀ ਮਾਮਲਾ: ਰਿਸ਼ਤੇਦਾਰਾਂ ਦੇ ਖਾਤਿਆਂ ’ਚ ਭੇਜੀ ਰਕਮ, 30 ਬੈਂਕ ਖਾਤੇ ਫ੍ਰੀਜ਼
  • government fees on essential civic services till september 30  dc aditya
    30 ਸਤੰਬਰ ਤੱਕ ਮਹੱਤਵਪੂਰਨ ਨਾਗਰਿਕ ਸੇਵਾਵਾਂ ’ਤੇ ਸਰਕਾਰੀ ਫੀਸਾਂ ਨੂੰ ਮੁਆਫ ਕਰਨ ਨੂੰ ਮਨਜ਼ੂਰੀ : DC ਆਦਿਤਿਆ
  • watch netflix for free for 30 days
    Free 'ਚ ਦੇਖੋ 30 ਦਿਨ Netflix !  6 ਸਾਲਾਂ ਬਾਅਦ ਲਾਂਚ ਹੋਇਆ ਧਾਕੜ ਪਲਾਨ
  • supreme court  judge  count  bill  lok sabha
    ਸੁਪਰੀਮ ਕੋਰਟ 'ਚ ਜੱਜਾਂ ਦੀ ਗਿਣਤੀ ਵਧਾਉਣ ਸੰਬੰਧੀ ਬਿੱਲ ਲੋਕ ਸਭਾ 'ਚ ਪੇਸ਼
  • heavy rains for 4 consecutive days in punjab thunderstorm alert
    ਪੰਜਾਬ 'ਚ ਲਗਾਤਾਰ 4 ਦਿਨ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ...
  • haryana chief minister naib singh saini visit in nakodar
    ਨਕੋਦਰ ਪਹੁੰਚੇ ਹਰਿਆਣਾ ਦੇ CM ਸੈਣੀ, ਕਿਹਾ-ਪੰਜਾਬ ਫਿਰ ਬਣੇ ਦੇਸ਼ ਦਾ ਨੰਬਰ-1 ਸੂਬਾ
  • cm naib saini different style stopped convoy in nurmahal met people passing by
    CM ਨਾਇਬ ਸੈਣੀ ਦਾ ਵੱਖਰਾ ਅੰਦਾਜ਼: ਨੂਰਮਹਿਲ 'ਚ ਰੋਕਿਆ ਕਾਫ਼ਲਾ, ਰਾਹ ਜਾਂਦੇ...
  • punjabi singer khan saab s appeal to the youth in bapu lal badshah mela
    ਜਲੰਧਰ ਵਿਖੇ ਚੱਲਦੇ ਮੇਲੇ 'ਚ ਨੌਜਵਾਨਾਂ 'ਤੇ ਭੜਕੇ ਪੰਜਾਬੀ ਗਾਇਕ ਖਾਨ ਸਾਬ, ਕੀਤੀ...
  • deadbody of girl who went to work in ludhiana hotel found
    ਲੁਧਿਆਣਾ ਦੇ ਹੋਟਲ 'ਚ ਕੰਮ ਕਰਨ ਗਈ ਕੁੜੀ ਨੂੰ ਇਸ ਹਾਲ 'ਚ ਵੇਖ ਮਾਪਿਆਂ ਦੇ ਉੱਡੇ...
  • boy dies due to drugs
    ਪੰਜਾਬ: ਨਸ਼ੇ ਕਾਰਨ ਉਜੜਿਆ ਹੱਸਦਾ-ਵੱਸਦਾ ਘਰ! 3 ਭੈਣਾਂ ਦੇ ਇਕਲੌਤੇ ਭਰਾ ਦੀ...
  • father and son attacked for stopping youths molesting girls
    ਕੁੜੀਆਂ ਨਾਲ ਛੇੜਛਾੜ ਕਰ ਰਹੇ ਨੌਜਵਾਨਾਂ ਨੂੰ ਰੋਕਣ 'ਤੇ ਪਿਓ-ਪੁੱਤ ਉੱਤੇ ਹਮਲਾ
  • blackout in jalandhar people are left in a state of disarray due to power cuts
    ਜਲੰਧਰ 'ਚ ਰਿਹਾ ਬਲੈਕਆਊਟ, Power Cuts ਨਾਲ ਲੋਕ ਹੋਏ ਹਾਲੋ-ਬੇਹਾਲ
Trending
Ek Nazar
american soldiers

ਈਰਾਨੀ ਹਮਲੇ 'ਚ ਮਾਰੇ ਗਏ ਦੋ ਅਮਰੀਕੀ ਸੈਨਿਕਾਂ ਦੀ ਪਛਾਣ ਜਾਰੀ

monsoon rains

ਪਾਕਿਸਤਾਨ : ਮੌਨਸੂਨ ਦੀ ਬਾਰਿਸ਼ ਨੇ ਲਈ ਛੇ ਲੋਕਾਂ ਦੀ ਜਾਨ, ਕਈ ਜ਼ਖਮੀ

indians in italy

ਇਟਲੀ ਦੇ ਦਰਿਆ ਅੱਦਾ ਨੇ ਲੈ ਲਈ ਚਾਚੇ-ਭਤੀਜੇ ਦੀ ਜਾਨ, ਭਾਰਤੀ ਭਾਈਚਾਰੇ 'ਚ ਛਾਇਆ...

nyc mayor

ਨੇਤਨਯਾਹੂ ਨੂੰ ਕਰਾਂਗੇ ਗ੍ਰਿਫ਼ਤਾਰ! ਬਿਆਨ 'ਤੇ NYC ਦੇ ਮੇਅਰ ਮਮਦਾਨੀ ਨੂੰ ਕਰਾਰਾ...

study in america

ਅਮਰੀਕਾ ’ਚ ਪੜ੍ਹਾਈ ਹੁਣ ਪਹਿਲਾਂ ਵਾਂਗ ਆਸਾਨ ਨਹੀਂ, ਵਿਦੇਸ਼ੀ ਵਿਦਿਆਰਥੀਆਂ ’ਤੇ...

tooth cavities

ਵਿਗਿਆਨੀਆਂ ਦਾ ਦਾਅਵਾ : ਡੈਂਟਿਸਟ ਦੇ ਡ੍ਰਿਲ ਤੋਂ ਮਿਲ ਸਕਦੀ ਹੈ ਛੁੱਟੀ, ਹੁਣ ਖੁਦ...

school closed monday

ਸੋਮਵਾਰ ਨੂੰ ਬੰਦ ਰਹਿਣਗੇ ਸਕੂਲ, ਭਾਰੀ ਮੀਂਹ ਨੂੰ ਲੈ ਕੇ ਦੇਹਰਾਦੂਨ 'ਚ ਰੈੱਡ ਅਲਰਟ...

all schools will remain closed till wednesday

ਬੁੱਧਵਾਰ ਤੱਕ ਬੰਦ ਰਹਿਣਗੇ ਸਾਰੇ ਸਕੂਲ ! ਸਿੱਖਿਆ ਮੰਤਰੀ ਸਕੀਨਾ ਇਟੂ ਨੇ ਕੀਤਾ ਐਲਾਨ

hungary president resignation

ਹੰਗਰੀ ਦੇ ਰਾਸ਼ਟਰਪਤੀ ਤਾਮਸ ਸਜ਼ੂਲਿਓਕ ਜਲਦ ਦੇਣਗੇ ਅਸਤੀਫ਼ਾ

uranium enrichment

ਅਮਰੀਕਾ ਨੇ ਸਾਊਦੀ ਅਰਬ ਨੂੰ ਯੂਰੇਨੀਅਮ ਸੰਸ਼ੋਧਨ ਲਈ ਦਿੱਤੀ ਪ੍ਰਵਾਨਗੀ

body of one of two brothers who drowned in river beas found

ਵਿਦੇਸ਼ ਜਾਣ ਦਾ ਸੁਫਨਾ ਰਿਹਾ ਅਧੂਰਾ, ਬਿਆਸ ਦਰਿਆ 'ਚ ਡੁੱਬੇ ਦੋ ਭਰਾਵਾਂ ’ਚੋਂ ਇਕ...

rubio to visit philippines

ਰੂਬੀਓ ਆਸੀਆਨ ਮੀਟਿੰਗਾਂ 'ਚ ਸ਼ਾਮਲ ਹੋਣ ਲਈ ਜਾਣਗੇ ਫਿਲੀਪੀਨਜ਼, ਖੇਤਰੀ ਵਿਦੇਸ਼...

dri s big action near amritsar border

ਅੰਮ੍ਰਿਤਸਰ ਬਾਰਡਰ ਨੇੜੇ DRI ਦਾ ਵੱਡਾ ਐਕਸ਼ਨ; ਸਰਹੱਦੀ ਪਿੰਡ ਦੇ ਸ਼ਮਸ਼ਾਨਘਾਟ ’ਚ...

famous punjabi singer tells painful story

'ਮੈਂ ਮਰਨ ਵਾਲੀ ਹਾਂ, ਮੈਨੂੰ ਕੈਂਸਰ ਹੋ ਗਿਆ...'; ਮਸ਼ਹੂਰ ਪੰਜਾਬੀ ਗਾਇਕਾ ਨੇ...

indiscriminate firing at the shop of a renowned cloth merchant

ਫਿਰੌਤੀ ਨਾ ਦੇਣ ’ਤੇ ਨਾਮੀ ਕੱਪੜਾ ਵਪਾਰੀ ਦੀ ਦੁਕਾਨ ’ਤੇ ਕੀਤੀ ਅੰਨ੍ਹੇਵਾਹ ਫਾਇਰਿੰਗ

heavy rain next 5 days monsoon

19, 20, 21, 22, 23 ਨੂੰ ਪਵੇਗਾ ਭਾਰੀ ਮੀਂਹ! 15 ਸੂਬਿਆਂ 'ਚ ਮੌਸਮ ਵਿਭਾਗ ਵਲੋਂ...

mankirt aulakh backs diljit dosanjh  s   satluj

'ਦਿਲਜੀਤ ਦੋਸਾਂਝ ਨੇ ਸੱਚ ਦਿਖਾਇਆ ਹੈ'; 'ਸਤਲੁਜ' ਫ਼ਿਲਮ ਦੇ ਹੱਕ 'ਚ ਨਿੱਤਰੇ...

1 55 lakh women accounts no rs 1000

1.55 ਲੱਖ ਔਰਤਾਂ ਦੇ ਖ਼ਾਤੇ 'ਚ ਹਰ ਮਹੀਨੇ ਨਹੀਂ ਆਉਣਗੇ 1000-1000 ਰੁਪਏ !...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • amritpal singh cm face
      ਪੰਜਾਬ ਵਿਧਾਨ ਸਭਾ ਚੋਣਾਂ ਲੜਣਗੇ ਅੰਮ੍ਰਿਤਪਾਲ ਸਿੰਘ, ਪਾਰਟੀ ਨੇ ਐਲਾਨਿਆ CM ਚਿਹਰਾ
    • dinanagar city has become a garbage dump  risk of spreading diseases
      ਦੀਨਾਨਗਰ ਸ਼ਹਿਰ ਬਣਿਆ ਕੂੜੇ ਦਾ ਡੰਪ, ਬਿਮਾਰੀਆਂ ਫੈਲਣ ਦਾ ਖਤਰਾ
    • motorcycle stolen from in front of qadian police station  thief caught on cctv
      ਪੁਲਸ ਥਾਣਾ ਕਾਦੀਆਂ ਦੇ ਸਾਹਮਣੇ ਤੋਂ ਮੋਟਰਸਾਈਕਲ ਚੋਰੀ, CCTV 'ਚ ਚੋਰ ਕੈਦ
    • tarn taran police arrest 7 accused in 6 cases
      ਤਰਨਤਾਰਨ ਪੁਲਸ ਨੇ 6 ਮੁਕੱਦਮਿਆਂ ’ਚ 7 ਦੋਸ਼ੀਆਂ ਨੂੰ ਕੀਤਾ ਕਾਬੂ
    • sher e punjab maharaja ranjit singh barandari has also collapsed
      ਕਿਸੇ ਨੇ ਨਹੀਂ ਸੰਭਾਲੀ ਵਿਰਾਸਤ, ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਬਾਰਾਂਦਰੀ...
    • punjab 194 villages declared high risk areas due to deadly disease
      ਪੰਜਾਬ: ਜਾਨਲੇਵਾ ਬਿਮਾਰੀ ਕਾਰਨ 194 ਪਿੰਡ ਹਾਈ ਰਿਸਕ ਖੇਤਰ ਘੋਸ਼ਿਤ, ਪੁਰਸ਼-ਔਰਤਾਂ...
    • 70 year old man dies in stray dog attack
      ਅੰਮ੍ਰਿਤਸਰ : ਆਵਾਰਾ ਕੁੱਤਿਆਂ ਦੇ ਹਮਲੇ ’ਚ 70 ਸਾਲਾ ਬਜ਼ੁਰਗ ਦੀ ਮੌਤ, ਨੋਚ-ਨੋਚ...
    • sikhs should rise above their factionalism and unite  jathedar gargajj
      ਸਿੱਖਾਂ ਨੂੰ ਆਪਸੀ ਧੜੇਬੰਦੀ ਤੋਂ ਉੱਠ ਕੇ ਕੌਮ ਦੀ ਭਲਾਈ ਲਈ ਇਕਜੁੱਟ ਹੋਣਾ ਚਾਹੀਦੈ...
    • amritsar record breaking heroin recovery figures
      ਅੰਮ੍ਰਿਤਸਰ: 6 ਮਹੀਨਿਆਂ ਦੀ ਰਿਕਾਰਡ ਤੋੜ ਰਿਪੋਰਟ, ਹੈਰੋਇਨ ਦੀ ਰਿਕਵਰੀ ਦੇ ਅੰਕੜੇ...
    • body of man missing for 5 days found in canal in padda village
      5 ਦਿਨਾਂ ਤੋਂ ਲਾਪਤਾ ਵਿਅਕਤੀ ਦੀ ਲਾਸ਼ ਪਿੰਡ ਪੱਡਾ ਦੀ ਨਹਿਰ ’ਚੋਂ ਮਿਲੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +