ਗੁਰਦਾਸਪੁਰ (ਹਰਮਨ, ਵਿਨੋਦ)-ਥਾਣਾ ਸਿਟੀ ਗੁਰਦਾਸਪੁਰ ਦੀ ਪੁਲਸ ਨੇ 325 ਨਸ਼ੀਲੀਆਂ ਗੋਲੀਆਂ ਸਮੇਤ ਹਵਾਲਾਤੀ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਸਹਾਇਕ ਸੁਪਰਡੈਂਟ ਕੇਂਦਰੀ ਜੇਲ੍ਹ ਗੁਰਦਾਸਪੁਰ ਨੇ ਦੱਸਿਆ ਕਿ ਹਵਾਲਾਤੀ ਸੁਖਜੀਤ ਸਿੰਘ ਜੁਰਮ 302 ਥਾਣਾ ਕੋਟਲੀ ਸੂਰਤ ਮੱਲ੍ਹੀ ਅਧੀਨ ਕੇਂਦਰੀ ਜੇਲ੍ਹ ਗੁਰਦਾਸਪੁਰ ਵਿਖੇ ਬੰਦ ਹੈ।
ਇਹ ਵੀ ਪੜ੍ਹੋ- ਪੰਜਾਬ ਵਾਸੀਆਂ ਲਈ ਅਹਿਮ ਖ਼ਬਰ, ਸਾਰਿਆਂ ਲਈ ਫਰੀ ਹੋਈਆਂ ਇਹ ਬੱਸਾਂ, ਹੋ ਗਿਆ ਵੱਡਾ ਐਲਾਨ
ਉਨ੍ਹਾਂ ਦੱਸਿਆ ਕਿ 4 ਦਸੰਬਰ ਨੂੰ ਸਵੇਰੇ 10.15 ਵਜੇ ਸ਼ੱਕ ਪੈਣ ’ਤੇ ਸੁਖਜੀਤ ਸਿੰਘ ਦੀ ਤਲਾਸ਼ੀ ਦੌਰਾਨ ਇਸਦੇ ਗੁਪਤ ਅੰਗ ਵਿਚੋਂ 325 ਨਸ਼ੀਲੀਆਂ ਜਾਪਦੀਆਂ ਗੋਲੀਆਂ ਬਰਾਮਦ ਹੋਈਆ। ਪੁਲਸ ਨੇ ਉਕਤ ਹਵਾਲਾਤੀ ਖਿਲਾਫ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ 'ਚੋਂ ਵੱਡੇ ਭਰਾ ਕੋਲ ਕੈਨੇਡਾ ਗਏ ਛੋਟੇ ਭਰਾ ਨੂੰ ਗੋਲੀਆਂ ਨਾਲ ਭੁੰਨਿਆ, ਪਰਿਵਾਰ 'ਚ ਛਾਇਆ ਮਾਤਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
1000 ਲਿਟਰ ਲਾਹਣ ਤੇ 50 ਬੋਤਲਾਂ ਦੇਸੀ ਨਜਾਇਜ਼ ਸ਼ਰਾਬ ਬਰਾਮਦ
NEXT STORY