Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUL 11, 2026

    4:07:47 PM

  • major accident in vietnam boat full of indian tourists capsizes

    ਭਾਰਤੀਆਂ ਸਣੇ 15 ਲੋਕਾਂ ਦੀ ਮੌਤ ! ਸਮੁੰਦਰ ਵਿਚਾਲੇ...

  • investigation launched for embezzlement of 242 quintals of government rice

    ਸਰਕਾਰ ਨੂੰ ਛੇ ਗੁਣਾ ਵਧ ਕੀਮਤ 'ਤੇ ਵੇਚ'ਤਾ ਸਰਕਾਰੀ...

  • bhabhi ranjit kaur gets bail

    'ਭਾਬੀ' ਰਣਜੀਤ ਕੌਰ ਨੂੰ ਮਿਲੀ ਜ਼ਮਾਨਤ, ਕਿਹਾ-ਮੈਂ...

  • big reshuffle 8 lawyers transferred in punjab see names in the list

    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਥਾਰ ਗੱਡੀ, ਪਿਸਟਲ, 2 ਜ਼ਿੰਦਾ ਰੌਂਦਾਂ ਤੇ 2 ਦਾਤਰਾਂ ਸਮੇਤ 4 ਨੌਜਵਾਨ ਗ੍ਰਿਫਤਾਰ

MAJHA News Punjabi(ਮਾਝਾ)

ਪੰਜਾਬ ਪੁਲਸ ਦੀ ਵੱਡੀ ਕਾਰਵਾਈ, ਥਾਰ ਗੱਡੀ, ਪਿਸਟਲ, 2 ਜ਼ਿੰਦਾ ਰੌਂਦਾਂ ਤੇ 2 ਦਾਤਰਾਂ ਸਮੇਤ 4 ਨੌਜਵਾਨ ਗ੍ਰਿਫਤਾਰ

  • Edited By Shivani Bassan,
  • Updated: 11 Jul, 2026 02:43 PM
Batala
4 youths arrested with thar vehicle  pistol  2 live rounds and 2 machetes
  • Share
    • Facebook
    • Tumblr
    • Linkedin
    • Twitter
  • Comment

ਕਾਦੀਆਂ (ਜ਼ੀਸ਼ਾਨ)- ਸੇਖਵਾਂ ਪੁਲਸ ਵੱਲੋਂ ਥਾਰ ਗੱਡੀ, ਪਿਸਟਲ, 2 ਜ਼ਿੰਦਾ ਰੌਦਾਂ ਅਤੇ 2 ਦਾਤਰਾਂ ਸਮੇਤ 4 ਨੌਜਵਾਨਾਂ ਨੂੰ ਗ੍ਰਿਫਤਾਰ ਕਰਨ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਅਨੁਸਾਰ ਏ. ਐੱਸ. ਆਈ. ਸੁਖਰਾਜ ਸਿੰਘ ਵਲੋਂ ਪੁਲਸ ਪਾਰਟੀ ਸਮੇਤ ਪਿੰਡ ਵਡਾਲਾ ਗ੍ਰੰਥੀਆਂ ਅਵਾਨ ਅੱਡੇ ਦੇ ਉੱਪਰ ਮੌਜੂਦ ਸਨ ਤਾਂ ਖਾਸ ਮੁਖ਼ਬਰ ਨੇ ਇਤਲਾਹ ਦਿੱਤੀ ਕਿ ਦਾਣਾ ਮੰਡੀ ਅਵਾਨ ਵਿਚ ਇਕ ਥਾਰ ਗੱਡੀ ਨੰਬਰ ਪੀ ਬੀ 93 1112, ਜਿਸ ਵਿਚ 4 ਨੌਜਵਾਨ ਸਵਾਰ ਸਨ, ਜਿਨ੍ਹਾਂ ਵਿਚੋਂ ਇਕ ਲੜਕਾ ਧਾਰੋ ਪੁੱਤਰ ਜਸਵਿੰਦਰ ਸਿੰਘ ਪਿੰਡ ਭਾਗੀਆਂ ਦਾ ਹੈ, ਜਿਸ ਕੋਲ ਹਰ ਵਕਤ ਪਿਸਤੌਲ ਹੁੰਦਾ ਹੈ। ਇਹ ਕਿਸੇ ਵੱਡੀ ਵਾਰਦਾਤ ਜਾਂ ਡਕੈਤੀ ਕਰਨ ਦੇ ਇਰਾਦੇ ਵਿਚ ਇਕੱਠੇ ਹੋਏ ਹਨ।

ਇਹ ਵੀ ਪੜ੍ਹੋ- "ਜੰਗਲ ਦਾ ਰਾਜਾ ਸਿਰਫ਼ ਇੱਕ ਹੀ ਹੁੰਦਾ", ਕੁਲਬੀਰ ਜ਼ੀਰਾ ਨੇ ਰਾਜਾ ਵੜਿੰਗ ਨਾਲ ਸਾਂਝੀ ਕੀਤੀ ਪੋਸਟ

ਇਸ ਦੌਰਾਨ ਜਦੋਂ ਏ. ਐੱਸ. ਆਈ. ਪੁਲਸ ਪਾਰਟੀ ਸਮੇਤ ਉਸ ਜਗ੍ਹਾ ’ਤੇ ਪੁੱਜੇ ਤਾਂ ਪੁਲਸ ਵਲੋਂ ਥਾਰ ’ਚੋਂ 4 ਨੌਜਵਾਨਾਂ ਨੂੰ ਕਾਬੂ ਕਰ ਲਿਆ। ਪੁੱਛਗਿੱਛ ਦੌਰਾਨ ਉਨ੍ਹਾਂ ਨੇ ਆਪਣੀ ਪਛਾਣ ਦਿਲਦਾਰ ਸਿੰਘ ਉਰਫ ਧਾਰੋ ਪੁੱਤਰ ਜਸਵਿੰਦਰ ਸਿੰਘ ਵਾਸੀ ਭਾਗੀਆਂ ਥਾਣਾ ਸੇਖਵਾਂ, ਹਰਜੀਤ ਮਸੀਹ ਉਰਫ ਜੀਤ ਪੁੱਤਰ ਦਲਬੀਰ ਮਸੀਹ ਵਾਸੀ ਕੋਟ ਯੋਗਰਾਜ ਥਾਣਾ ਕਾਹਨੂੰਵਾਨ, ਵਿਜੇ ਸਿੰਘ ਉਰਫ ਟੋਨੀ ਪੁੱਤਰ ਸੁਖਦੇਵ ਸਿੰਘ ਵਾਸੀ ਭੈਣੀ ਬਾਂਗਰ ਥਾਣਾ ਕਾਦੀਆਂ ਅਤੇ ਡਰਾਈਵਰ ਸੀਟ ’ਤੇ ਬੈਠੇ ਨੇ ਆਪਣਾ ਨਾਂ ਸਹਿਜਪ੍ਰੀਤ ਸਿੰਘ ਪੁੱਤਰ ਗੁਰਪਿੰਦਰ ਸਿੰਘ ਵਾਸੀ ਕੋਟਲਾ ਮੂਸਾ ਥਾਣਾ ਕਾਦੀਆਂ ਦੱਸੀ।

ਇਹ ਵੀ ਪੜ੍ਹੋ- ਕਹਿਰ ਓ ਰੱਬਾ: ਭਿਆਨਕ ਹਾਦਸੇ 'ਚ ਪਿਓ-ਪੁੱਤ ਦੀ ਮੌਤ, ਸੜਕ 'ਤੇ ਵਿੱਛੀਆਂ ਲਾਸ਼ਾਂ

ਤਲਾਸ਼ੀ ਲੈਣ ’ਤੇ ਗੱਡੀ ’ਚੋਂ ਇਕ ਪਿਸਟਲ, 32 ਬੋਰ ਦੇ ਦੋ ਜ਼ਿੰਦਾ ਰੌਂਦ ਅਤੇ 2 ਦਾਤਰ ਬਰਾਮਦ ਹੋਏ। ਪੁਲਸ ਵਲੋਂ ਤੁਰੰਤ ਕਾਰਵਾਈ ਕਰਦਿਆਂ ਚਾਰਾਂ ਨੌਜਵਾਨਾਂ ਨੂੰ ਗ੍ਰਿਫਤਾਰ ਕਰ ਲਿਆ ਅਤੇ ਗ੍ਰਿਫਤਾਰ ਕਰ ਕੇ ਥਾਣਾ ਸੇਖਵਾਂ ਅੰਦਰ ਮੁਕੱਦਮਾ ਨੰਬਰ 116 ਜੁਰਮ 310 (5),111 ਬੀ. ਐੱਨ. ਐੱਸ. 25-54-59 ਆਰਮਜ਼ ਐਕਟ ਤਹਿਤ ਮਾਮਲਾ ਦਰਜ ਕਰ ਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • 4 youths arrested
  • Thar vehicle
  • pistol
  • 4 ਨੌਜਵਾਨ ਗ੍ਰਿਫ਼ਤਾਰ
  • ਥਾਰ ਗੱਡੀ
  • ਪਿਸਤੌਲ

ਗੁਰਦਾਸਪੁਰ ਦੇ ਸਰਹੱਦੀ ਪਿੰਡ ਦੇ ਖੇਤਾਂ 'ਚੋਂ ਡਰੋਨ ਬਰਾਮਦ, ਪੁਲਸ ਜਾਂਚ 'ਚ ਜੁਟੀ

NEXT STORY

Stories You May Like

  • pathankot  major police action in youth  s murder case
    ਪਠਾਨਕੋਟ: ਨੌਜਵਾਨ ਦੇ ਕਤਲ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 24 ਘੰਟਿਆਂ 'ਚ 4 ਮੁਲਜ਼ਮ ਗ੍ਰਿਫਤਾਰ
  • 2 storey building collapses in chandigarh 2 people killed
    ਵੱਡੀ ਖ਼ਬਰ : ਤਾਸ਼ ਦੇ ਪੱਤਿਆਂ ਵਾਂਗ ਢਹਿ ਗਈ ਚੰਡੀਗੜ੍ਹ ਦੀ 2 ਮੰਜ਼ਿਲਾ ਇਮਾਰਤ, 2 ਲੋਕਾਂ ਦੀ ਮੌਤ
  • police arrest 2 youths consuming drugs
    ਨਸ਼ੇ ਦਾ ਸੇਵਨ ਕਰਦੇ 2 ਨੌਜਵਾਨ ਪੁਲਸ ਅੜਿੱਕੇ
  • 2 gujarati youths arrested with rs 62 lakh in a car without number plate
    ਪੰਜਾਬ: ਕਰੇਟਾ ਕਾਰ 'ਚ 62,00,000 ਰੁਪਏ ਲੈ ਕੇ ਘੁੰਮ ਰਹੇ 2 ਗੁਜਰਾਤੀ ਨੌਜਵਾਨ ਗ੍ਰਿਫਤਾਰ, ਹੋ ਸਕਦੇ ਵੱਡੇ ਖੁਲਾਸੇ
  • kathunangal police recover 2 kg heroin
    ਕੱਥੂਨੰਗਲ ਪੁਲਸ ਵੱਲੋਂ 2 ਕਿਲੋ ਹੈਰੋਇਨ ਬਰਾਮਦ
  • 2 youths die in car motorcycle collision
    ਪੰਜਾਬ 'ਚ ਵੱਡਾ ਸੜਕ ਹਾਦਸਾ, ਕਾਰ ਤੇ ਮੋਟਰਸਾਈਕਲ ਦੀ ਟੱਕਰ ’ਚ 2 ਨੌਜਵਾਨਾਂ ਦੀ ਮੌਤ
  • 2 ulfa terrorists arrested in assam
    ਆਸਾਮ ’ਚ ਉਲਫਾ (ਆਈ) ਦੇ 2 ਅੱਤਵਾਦੀ ਗ੍ਰਿਫਤਾਰ, ਹਥਿਆਰ ਤੇ ਗੋਲਾ-ਬਾਰੂਦ ਬਰਾਮਦ
  • big network busted in punjab
    ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, 10 ਪਿਸਤੌਲਾਂ ਤੇ 9 ਜ਼ਿੰਦਾ ਕਾਰਤੂਸ ਸਮੇਤ 4 ਮੁਲਜ਼ਮ ਗ੍ਰਿਫਤਾਰ
  • dilapidated buildings in the city have become a danger
    ਅੰਦਰੂਨੀ ਸ਼ਹਿਰ ਦੀਆਂ ਖ਼ਸਤਾ ਹਾਲਤ ਇਮਾਰਤਾਂ ਬਣੀਆਂ ਖ਼ਤਰਾ, ਮੀਂਹ ਦੇ ਸੀਜ਼ਨ 'ਚ...
  • big reshuffle 8 lawyers transferred in punjab see names in the list
    ਵੱਡਾ ਫੇਰਬਦਲ! ਪੰਜਾਬ 'ਚ 8 ਕਾਨੂੰਨਗੋਆਂ ਦੇ ਤਬਾਦਲੇ, List 'ਚ ਵੇਖੋ ਨਾਂ
  • jalandhar municipal corporation  s third bank account also sealed
    ਜਲੰਧਰ ਨਗਰ ਨਿਗਮ ਨੂੰ ਇਕ ਹੋਰ ਵੱਡਾ ਝਟਕਾ! ਤੀਜਾ ਬੈਂਕ ਖ਼ਾਤਾ ਵੀ ਸੀਜ਼, 18 ਕਰੋੜ...
  • migrant worker brutally murdered at bus stand in lambra
    ਪੰਜਾਬ: ਬੱਸ ਅੱਡੇ 'ਤੇ ਪ੍ਰਵਾਸੀ ਮਜ਼ਦੂਰ ਦਾ ਬੇਰਹਿਮੀ ਨਾਲ ਕਤਲ, ਖ਼ੂਨ ਨਾਲ ਲਥਪਥ...
  • storm in jalandhar  fallen tree
    ਜਲੰਧਰ 'ਚ ਹਨ੍ਹੇਰੀ-ਤੂਫ਼ਾਨ ਦਾ ਕਹਿਰ! ਡਿੱਗਿਆ ਦਰੱਖ਼ਤ, ਜ਼ਮੀਨ 'ਤੇ ਵਿਛੀਆਂ...
  • a young man died in a road accident
    ਸੜਕ ਹਾਦਸੇ 'ਚ ਇਕ ਨੌਜਵਾਨ ਦੀ ਮੌਤ
  • road accident in jalandhar
    ਗੂਗਲ ਮੈਪ 'ਚ ਲੋਕੇਸ਼ਨ ਲੈਣ ਦੇ ਚੱਕਰ 'ਚ ਟਰੱਕ ਦੀ ਹੋਈ ਅੰਡਰ ਬ੍ਰਿਜ ਦੇ ਮੇਨ...
  • sukhjinder singh randhawa statement
    ਬਾਰਡਰ ਰੇਂਜ ਦੇ ਅਧਿਕਾਰੀਆਂ ਦੀ ਜਾਂਚ ਹੋਈ ਤਾਂ ਸਾਹਮਣੇ ਆਏਗਾ ਵੱਡਾ ਘਪਲਾ:...
Trending
Ek Nazar
famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

famous actor suffers heart attack

ਸ਼ੂਟਿੰਗ ਮਗਰੋਂ ਘਰ ਪਰਤ ਰਹੇ ਮਸ਼ਹੂਰ ਅਦਾਕਾਰ ਨੂੰ ਰਸਤੇ 'ਚ ਹੀ ਆ ਗਿਆ ਹਾਰਟ ਅਟੈਕ,...

international airport named trump

ਰਾਸ਼ਟਰਪਤੀ ਟਰੰਪ ਦੇ 'ਨਾਂ' 'ਤੇ ਰੱਖਿਆ ਗਿਆ ਅੰਤਰਰਾਸ਼ਟਰੀ ਹਵਾਈ ਅੱਡੇ ਦਾ ਨਾਮ

andy burnham

ਐਂਡੀ ਬਰਨਹੈਮ ਦਾ ਬ੍ਰਿਟੇਨ ਦਾ ਪ੍ਰਧਾਨ ਮੰਤਰੀ ਬਣਨਾ ਲਗਭਗ ਤੈਅ

famous comedian will go to jail again

ਮੁੜ ਜੇਲ੍ਹ ਜਾਵੇਗਾ ਮਸ਼ਹੂਰ ਕਾਮੇਡੀਅਨ ! ਅਦਾਲਤ ਨੇ ਸੁਣਾਈ ਇੰਨੇ ਮਹੀਨਿਆਂ ਦੀ ਸਜ਼ਾ

wildfires in spain

ਸਪੇਨ ਦੇ ਜੰਗਲਾਂ 'ਚ ਲੱਗੀ ਭਿਆਨਕ ਅੱਗ; 11 ਲੋਕਾਂ ਮੌਤ, ਕਾਰਾਂ 'ਚ ਬੰਦ ਹੋਏ...

eu imposes duties on chinese tyres

EU ਦਾ ਚੀਨ ਨੂੰ ਵੱਡਾ ਝਟਕਾ, ਚੀਨੀ ਟਾਇਰਾਂ 'ਤੇ ਲਗਾਇਆ 45.3 ਫੀਸਦੀ ਟੈਕਸ

national award winning filmmaker r chezhiyan dies at 57

ਨੈਸ਼ਨਲ ਐਵਾਰਡ ਜੇਤੂ ਮਸ਼ਹੂਰ ਫਿਲਮ ਨਿਰਮਾਤਾ ਦਾ ਦਿਹਾਂਤ, ਹਸਪਤਾਲ 'ਚ ਚੱਲ ਰਿਹਾ ਸੀ...

indians in new zealand

ਨਿਊਜ਼ੀਲੈਂਡ ਦੀ ਆਰਥਿਕਤਾ 'ਚ ਭਾਰਤੀਆਂ ਦੀ ਵੱਡੀ ਭੂਮਿਕਾ, GDP 'ਚ 37 ਅਰਬ ਡਾਲਰ...

home ministry  ias  ips  officer transfer

ਗ੍ਰਹਿ ਮੰਤਰਾਲਾ ਨੇ 21 IAS ਤੇ 40 IPS ਅਧਿਕਾਰੀਆਂ ਦਾ ਕੀਤਾ ਤਬਾਦਲਾ

gaurav khanna made a shocking statement about akanksha

'10 ਸਾਲ ਖੇਡ ਗਈ ਮੇਰੇ ਨਾਲ...'! ਗੌਰਵ ਖੰਨਾ ਨੇ ਅਕਾਂਕਸ਼ਾ ਨੂੰ ਲੈ ਕੇ ਦਿੱਤਾ...

akanksha chamola says gaurav khanna already knew about my secret

ਗੌਰਵ ਖੰਨਾ ਨੂੰ ਮੇਰੇ ਰਾਜ਼ ਬਾਰੇ ਪਹਿਲਾਂ ਹੀ ਪਤਾ ਸੀ; ਅਕਾਂਕਸ਼ਾ ਦਾ ਇਕ ਹੋਰ ਵੱਡਾ...

20 ias officers  transfers

ਵੱਡਾ ਪ੍ਰਸ਼ਾਸਨਿਕ ਫੇਰਬਦਲ : UP 'ਚ 20 IAS ਅਧਿਕਾਰੀਆਂ ਦੇ ਤਬਾਦਲੇ

ancient artifacts

ਭਾਰਤ ਨਾਲ ਸਬਧਤ ਤਿੰਨ ਪ੍ਰਾਚੀਨ ਕਲਾਕ੍ਰਿਤੀਆਂ ਵਾਪਸ ਕਰੇਗਾ ਆਸਟ੍ਰੇਲੀਆ

us airstrikes on iran

ਅਮਰੀਕੀ ਹਵਾਈ ਹਮਲਿਆਂ 'ਚ 14 ਲੋਕਾਂ ਦੀ ਮੌਤ, 78 ਹੋਰ ਜ਼ਖਮੀ

india and australia agreement

ਭਾਰਤ-ਆਸਟ੍ਰੇਲੀਆ ਵਿਚਾਲੇ ਪ੍ਰਮਾਣੂ ਊਰਜਾ ਅਤੇ ਰੱਖਿਆ ਸਮੇਤ ਕਈ ਅਹਿਮ ਸਮਝੌਤਿਆਂ...

famous actor admitted to hospital

ਮਸ਼ਹੂਰ ਪੰਜਾਬੀ ਅਦਾਕਾਰ ਨੂੰ ਅਚਾਨਕ ਲਿਜਾਣਾ ਪਿਆ ਹਸਪਤਾਲ ! ਦਿਲਜੀਤ ਦੀ ਫ਼ਿਲਮ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • late evening gunshots in batala
      ਬਟਾਲਾ 'ਚ ਦੇਰ ਸ਼ਾਮ ਚੱਲੀਆਂ ਗੋਲੀਆਂ, ਲੋਕਾਂ 'ਚ ਦਹਿਸ਼ਤ ਦਾ ਮਾਹੌਲ
    • ultra modern eecp machine installed in rajouri garden gurdwara sahib
      ਰਾਜੌਰੀ ਗਾਰਡਨ ਗੁਰਦੁਆਰਾ ਸਾਹਿਬ ’ਚ ਲੱਗੀ ਅਤਿ-ਆਧੁਨਿਕ EECP ਮਸ਼ੀਨ, MLA...
    • sgpc march against ban on sutlej river in amritsar
      'ਸਤਲੁਜ ਫਿਲਮ' 'ਤੇ ਪਾਬੰਦੀ ਖਿਲਾਫ SGPC ਦਾ ਵੱਡਾ ਰੋਸ ਮਾਰਚ, ADC ਨੂੰ...
    • administration raids illegal drug de addiction center
      ਪ੍ਰਸ਼ਾਸਨ ਦਾ ਚੱਲ ਰਹੇ ਨਾਜਾਇਜ਼ ਨਸ਼ਾ ਛੁਡਾਊ ਕੇਂਦਰ 'ਚ ਛਾਪਾ
    • 25 units of blood
      ਪੰਜਾਬ ਦੇ ਇਸ ਸਿਵਲ ਹਸਪਤਾਲ ਦੀ ਵੱਡੀ ਲਾਪਰਵਾਹੀ! 25 ਯੂਨਿਟ ਖੂਨ ਹੋ ਗਿਆ ਖਰਾਬ,...
    • two trucks caught fire on pathankot jammu highway
      ਪਠਾਨਕੋਟ-ਜੰਮੂ ਹਾਈਵੇਅ 'ਤੇ 2 ਟਰੱਕਾਂ ਨੂੰ ਲੱਗੀ ਭਿਆਨਕ ਅੱਗ
    • 13 tolas of gold and cash taken from the house of a sleeping family
      ਚੋਰਾਂ ਦਾ ਵੱਡਾ ਕਾਂਡ, ਸੁੱਤੇ ਪਏ ਪਰਿਵਾਰ ਦੇ ਘਰੋਂ ਲੈ ਗਏ 13 ਤੋਲੇ ਸੋਨਾ ਤੇ ਨਕਦੀ
    • big encounter in punjab
      ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਤਾਬੜਤੋੜ ਗੋਲੀਆਂ
    • a speeding unidentified vehicle hit loaded vehicle
      ਤੇਜ਼ ਰਫਤਾਰ ਅਣਪਛਾਤੇ ਵਾਹਨ ਨੇ ਫਰਨੀਚਰ ਨਾਲ ਲੱਦੇ ਛੋਟੇ ਹਾਥੀ ਨੂੰ ਮਾਰੀ ਸਾਈਡ,...
    • pandit arrested on charges of molesting woman in dinanagar
      ਦੀਨਾਨਗਰ 'ਚ ਔਰਤ ਨਾਲ ਛੇੜਛਾੜ ਦੇ ਦੋਸ਼ 'ਚ ਪੰਡਿਤ ਗ੍ਰਿਫ਼ਤਾਰ, ਇਲਾਕੇ 'ਚ ਰੋਸ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +