ਬਟਾਲਾ/ਸ੍ਰੀ ਹਰਗੋਬਿੰਦਪੁਰ ਸਾਹਿਬ/ਕਾਦੀਆਂ(ਬੇਰੀ, ਬਾਬਾ, ਜ਼ੀਸ਼ਾਨ)- ਪੁਲਸ ਜ਼ਿਲਾ ਬਟਾਲਾ ਦੇ ਵੱਖ-ਵੱਖ ਥਾਣਿਆਂ ਦੀ ਪੁਲਸ ਨੇ ਮੁਸਤੈਦੀ ਦਿਖਾਉਂਦਿਆਂ 13 ਗ੍ਰਾਮ ਹੈਰੋਇਨ, ਇਕ ਪਿਸਤੌਲ, 8 ਜ਼ਿੰਦਾ ਕਾਰਤੂਸ ਅਤੇ ਡਰੱਗ ਮਨੀ ਸਮੇਤ 5 ਲੋਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਇਸ ਸਬੰਧੀ ਥਾਣਾ ਕੋਟਲੀ ਸੂਰਤ ਮੱਲ੍ਹੀ ਦੇ ਏ. ਐੱਸ. ਆਈ. ਸਵਿੰਦਰ ਸਿੰਘ ਨੇ ਦੱਸਿਆ ਕਿ ਪੁਲਸ ਨੇ ਗਸ਼ਤ ਦੌਰਾਨ ਪੁਲ ਡਰੇਨ ਰਣਸੀਕੇ ਤੱਲਾ ਤੋਂ ਸ਼ਿਵਮ ਕੁਮਾਰ ਵਾਸੀ ਭਾਗੋਕਾਵਾ ਨੂੰ 3 ਗ੍ਰਾਮ ਹੈਰੋਇਨ ਸਮੇਤ ਗ੍ਰਿਫ਼ਤਾਰ ਕਰ ਕੇ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ-ਪੰਜਾਬ: ਦੋ ਬੱਚਿਆਂ ਦੇ ਪਿਤਾ ਦਾ ਬੇਰਹਿਮੀ ਨਾਲ ਕਤਲ, ਇਕ ਦਿਨ ਪਹਿਲਾਂ ਵੱਡੇ ਭਰਾ ਨੂੰ ਵੀ...
ਥਾਣਾ ਕਾਦੀਆਂ ਦੇ ਏ. ਐੱਸ. ਆਈ. ਗੁਰਨਾਮ ਸਿੰਘ ਨੇ ਪੁਲਸ ਪਾਰਟੀ ਸਮੇਤ ਗਸ਼ਤ ਦੌਰਾਨ ਦਾਣਾ ਮੰਡੀ ਕਾਦੀਆਂ ਤੋਂ ਅਮਰਬੀਰ ਸਿੰਘ ਵਾਸੀ ਵਰਿਆਹ, ਦਿਲਪ੍ਰੀਤ ਸਿੰਘ ਅਤੇ ਕਾਮਰਾਨ ਵਾਸੀਆਨ ਕਾਦੀਆਂ ਨੂੰ 7 ਗ੍ਰਾਮ ਹੈਰੋਇਨ, ਇਕ ਪਿਸਤੌਲ, 8 ਜ਼ਿੰਦਾ ਕਾਰਤੂਸ ਅਤੇ 3 ਹਜ਼ਾਰ ਰੁਪਏ ਡਰੱਗ ਮਨੀ ਸਮੇਤ ਗ੍ਰਿਫ਼ਤਾਰ ਕਰ ਕੇ ਕੇਸ ਦਰਜ ਕਰ ਲਿਆ ਹੈ।
ਇਹ ਵੀ ਪੜ੍ਹੋ-ਬਾਬਾ ਬੁੱਢਾ ਸਾਹਿਬ ਵਿਖੇ ਮੱਥਾ ਟੇਕਣ ਜਾ ਰਹੇ ਦੋ ਦੋਸਤਾਂ ਨਾਲ ਵਾਪਰੀ ਅਣਹੋਣੀ, ਦੋਵਾਂ ਦੀ ਦਰਦਨਾਕ ਮੌਤ
ਇਸੇ ਤਰ੍ਹਾਂ ਥਾਣਾ ਸ੍ਰੀ ਹਰਗੋਬਿੰਦਪੁਰ ਸਾਹਿਬ ਦੇ ਏ. ਐੱਸ. ਆਈ. ਬਚਿੱਤਰ ਸਿੰਘ ਨੇ ਪੁਲਸ ਪਾਰਟੀ ਨੇ ਗਸ਼ਤ ਦੌਰਾਨ ਦਾਣਾ ਮੰਡੀ ਸ੍ਰੀ ਹਰਗੋਬਿੰਦਪੁਰ ਸਾਹਿਬ ਤੋਂ ਹਰਦਿਆਲ ਸਿੰਘ ਵਾਸੀ ਸ੍ਰੀ ਹਰਗੋਬਿੰਦਪੁਰ ਸਾਹਿਬ ਨੂੰ 3 ਗ੍ਰਾਮ ਹੈਰੋਇਨ ਸਮੇਤ ਕਾਬੂ ਕਰ ਕੇ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਪੰਜਾਬ ਦੇ ਸਰਹੱਦੀ ਪਿੰਡ 'ਚ 2 ਧਿਰਾਂ ਵਿਚਾਲੇ ਚੱਲੀਆਂ ਗੋਲੀਆਂ, ਕਾਂਗਰਸੀ ਤੇ 'ਆਪ' ਆਗੂ ਜ਼ਖਮੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
ਰਾਖੀ ਗੁਪਤਾ ਭੰਡਾਰੀ ਨੇ ਗੁਰਦਾਸਪੁਰ ਜ਼ਿਲ੍ਹੇ 'ਚ SIR ਤਹਿਤ ਲੱਗੇ ਸਪੈਸ਼ਲ ਕੈਂਪਾਂ ਦਾ ਕੀਤਾ ਨਿਰੀਖਣ
NEXT STORY