Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, OCT 31, 2026

    4:22:30 AM

  • deadly havoc in delhi  s mangolpuri

    ਦਿੱਲੀ ਦੀ ਮੰਗੋਲਪੁਰੀ 'ਚ ਮੌਤ ਦਾ ਤਾਂਡਵ, ਜੁੱਤੀਆਂ...

  • uae warehouse helpers

    UAE ਦੇ Amazon, Zippy ਤੇ Carrefour ਦੇ...

  • major on census 2027

    ਮਰਦਮਸ਼ੁਮਾਰੀ 2027 ਨੂੰ ਲੈ ਕੇ ਵੱਡੀ ਅਪਡੇਟ, ਸਰਕਾਰ...

  • change in amit shah s chandigarh visit

    ਅਮਿਤ ਸ਼ਾਹ ਦੇ ਚੰਡੀਗੜ੍ਹ ਦੌਰੇ 'ਚ ਬਦਲਾਅ, ਖ਼ਬਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਤਰਨਤਾਰਨ ਪੁਲਸ ਨੇ ਹਾਸਲ ਕੀਤੀ ਵੱਡੀ ਸਫ਼ਲਤਾ, ਹੈਰੋਇਨ ਤੇ 2 ਮੋਟਰਸਾਈਕਲਾਂ ਸਮੇਤ 5 ਕੀਤੇ ਕਾਬੂ

MAJHA News Punjabi(ਮਾਝਾ)

ਤਰਨਤਾਰਨ ਪੁਲਸ ਨੇ ਹਾਸਲ ਕੀਤੀ ਵੱਡੀ ਸਫ਼ਲਤਾ, ਹੈਰੋਇਨ ਤੇ 2 ਮੋਟਰਸਾਈਕਲਾਂ ਸਮੇਤ 5 ਕੀਤੇ ਕਾਬੂ

  • Edited By Shivani Bassan,
  • Updated: 19 Sep, 2023 12:38 PM
Tarn Taran
5 arrested including 849 grams of heroin and 2 motorcycles
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੀ ਪੁਲਸ ਨੇ ਵੱਖ-ਵੱਖ ਮਾਮਲਿਆਂ ਵਿਚ ਇਕ ਔਰਤ ਸਮੇਤ ਕੁਲ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕਰਦੇ ਹੋਏ 849 ਗ੍ਰਾਮ ਹੈਰੋਇਨ ਅਤੇ 2 ਮੋਟਰਸਾਈਕਲ ਬਰਾਮਦ ਕਰਨ ਵਿਚ ਵੱਡੀ ਸਫ਼ਲਤਾ ਹਾਸਲ ਕੀਤੀ ਹੈ। ਪੁਲਸ ਵਲੋਂ ਮੁਲਜ਼ਮਾਂ ਦਾ ਰਿਮਾਂਡ ਲੈਂਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ-  ਜੋਤੀ ਨੂਰਾਂ ਦੀਆਂ ਫਿਰ ਵਧੀਆਂ ਮੁਸ਼ਕਲਾਂ, ਛੋਟੀ ਭੈਣ ਨੇ ਲਾਏ ਇਹ ਇਲਜ਼ਾਮ (ਦੇਖੋ ਵੀਡੀਓ)

ਜਾਣਕਾਰੀ ਦਿੰਦੇ ਹੋਏ ਜ਼ਿਲ੍ਹੇ ਦੇ ਐੱਸ.ਪੀ. ਇਨਵੈਸਟੀਗੇਸ਼ਨ ਵਿਸ਼ਾਲਜੀਤ ਸਿੰਘ ਨੇ ਦੱਸਿਆ ਕਿ ਐੱਸ.ਐੱਸ.ਪੀ ਗੁਰਮੀਤ ਸਿੰਘ ਚੌਹਾਨ ਵਲੋਂ ਨਸ਼ਿਆਂ ਖ਼ਿਲਾਫ਼ ਸ਼ੁਰੂ ਕੀਤੀ ਗਈ ਮੁਹਿੰਮ ਦੌਰਾਨ ਮਾੜੇ ਅਨਸਰਾਂ ਨੂੰ ਨੱਥ ਪਾਈ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਥਾਣਾ ਸ੍ਰੀ ਗੋਇੰਦਵਾਲ ਸਾਹਿਬ ਦੇ ਮੁਖੀ ਇੰਸਪੈਕਟਰ ਸੁਖਬੀਰ ਸਿੰਘ ਦੀ ਅਗਵਾਈ ਹੇਠ ਪੁਲਸ ਪਾਰਟੀ ਵਲੋਂ ਕਾਰਵਾਈ ਕਰਦੇ ਹੋਏ ਵੱਖ-ਵੱਖ ਮਾਮਲਿਆਂ ਵਿਚ 5 ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ, ਜਿਨ੍ਹਾਂ ਵਿਚ ਰਾਜਵਿੰਦਰ ਸਿੰਘ ਪੁੱਤਰ ਭਜਨ ਸਿੰਘ ਵਾਸੀ ਗੋਇੰਦਵਾਲ ਸਾਹਿਬ, ਮਲਕੀਤ ਸਿੰਘ ਉਰਫ਼ ਡੋਡੀ ਪੁੱਤਰ ਕਾਲਾ ਸਿੰਘ, ਅੰਮ੍ਰਿਤਪਾਲ ਸਿੰਘ ਉਰਫ਼ ਸਾਬੀ ਪੁੱਤਰ ਸਤਨਾਮ ਸਿੰਘ ਵਾਸੀ ਵੜਿੰਗ ਸੂਬਾ ਸਿੰਘ, ਰਵਿੰਦਰ ਸਿੰਘ ਪੁੱਤਰ ਸੁਖਦੇਵ ਸਿੰਘ ਅਤੇ ਇਸਦੀ ਪਤਨੀ ਪਰਮਜੀਤ ਕੌਰ ਵਾਸੀ ਘਾਟੀ ਗੋਇੰਦਵਾਲ ਸਾਹਿਬ ਸ਼ਾਮਲ ਹਨ, ਜਿਨ੍ਹਾਂ ਪਾਸੋਂ ਕੁੱਲ 849 ਗ੍ਰਾਮ ਹੈਰੋਇਨ ਅਤੇ 2 ਮੋਟਰਸਾਈਕਲ ਵੀ ਬਰਾਮਦ ਕੀਤੇ ਗਏ ਹਨ। ਜਦਕਿ ਰਿੰਕਾ ਨਾਮਕ ਮੁਲਜ਼ਮ ਦੀ ਗ੍ਰਿਫ਼ਤਾਰੀ ਹੋਣੀ ਬਾਕੀ ਹੈ।

ਇਹ ਵੀ ਪੜ੍ਹੋ- ਅਜਨਾਲਾ 'ਚ ਸ਼ਰਮਨਾਕ ਘਟਨਾ, ਚਾਹ 'ਚ ਨਸ਼ੀਲਾ ਪਦਾਰਥ ਮਿਲਾਕੇ 22 ਸਾਲਾ ਕੁੜੀ ਨਾਲ ਟੱਪੀਆਂ ਹੱਦਾਂ

ਉਨ੍ਹਾਂ ਦੱਸਿਆ ਕਿ ਇਸ ਦੌਰਾਨ ਮੁਲਜ਼ਮਾਂ ਦਾ ਮਾਨਯੋਗ ਅਦਾਲਤ ਪਾਸੋਂ ਰਿਮਾਂਡ ਹਾਸਲ ਕਰਦੇ ਹੋਏ ਅਗਲੇਰੀ ਪੁੱਛਗਿੱਛ ਸ਼ੁਰੂ ਕਰ ਦਿੱਤੀ ਗਈ ਹੈ। ਇਸ ਮੌਕੇ ਸਬ ਇੰਸਪੈਕਟਰ ਲਖਬੀਰ ਸਿੰਘ, ਏ.ਐੱਸ.ਆਈ ਬਿੱਕਰ ਸਿੰਘ, ਏ.ਐੱਸ.ਆਈ ਰਾਜਵਿੰਦਰ ਸਿੰਘ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਭਿਆਨਕ ਸੜਕ ਹਾਦਸੇ 'ਚ ਪਿੰਡ ਜੈਮਲਸਿੰਘ ਵਾਲਾ ਦੇ ਸਰਪੰਚ ਦੀ ਮੌਤ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

  • 5 arrested
  • heroin
  • 2 motorcycles
  • 5 ਕਾਬੂ
  • ਹੈਰੋਇਨ
  • 2 ਮੋਟਰਸਾਈਕਲ

ਅਜਨਾਲਾ 'ਚ ਸ਼ਰਮਨਾਕ ਘਟਨਾ, ਚਾਹ 'ਚ ਨਸ਼ੀਲਾ ਪਦਾਰਥ ਮਿਲਾਕੇ 22 ਸਾਲਾ ਕੁੜੀ ਨਾਲ ਟੱਪੀਆਂ ਹੱਦਾਂ

NEXT STORY

Stories You May Like

  • police arrest 2 drug smugglers with heroin
    ਪੁਲਸ ਨੇ ਹੈਰੋਇਨ ਸਮੇਤ 2 ਨਸ਼ਾ ਤਸਕਰ ਗ੍ਰਿਫ਼ਤਾਰ
  • heroin  police  arrest
    ਹੈਰੋਇਨ ਸਮੇਤ ਇਕ ਕਾਬੂ, ਪੁਲਸ ਨੇ ਦਰਜ ਕੀਤਾ ਮਾਮਲਾ
  • 2 smugglers arrested with 4 kg of heroin
    4 ਕਿਲੋ 29 ਗ੍ਰਾਮ ਹੈਰੋਇਨ, ਡਰੱਗ ਮਨੀ ਤੇ ਮੋਟਰਸਾਈਕਲ ਸਣੇ 2 ਸਮੱਗਲਰ ਕਾਬੂ
  • country made pistol  youth  arrested
    ਦੇਸੀ ਪਿਸਤੌਲ ਸਮੇਤ 2 ਨੌਜਵਾਨ ਕਾਬੂ, ਦੋ ਦਿਨ ਦਾ ਪੁਲਸ ਰਿਮਾਂਡ ਹਾਸਲ
  • heroin  police  arrest
    ਭਾਰੀ ਮਾਤਰਾ ’ਚ ਹੈਰੋਇਨ ਬਰਾਮਦ, ਤਿੰਨ ਔਰਤਾਂ ਸਮੇਤ 6 ਕਾਬੂ
  • heroin  accused  arrested
    ਹੈਰੋਇਨ ਸਮੇਤ ਇਕ ਪੁਲਸ ਅੜਿੱਕੇ
  • patti city police recovered 2 motorcycles and 1 activa
    ਪੱਟੀ ਪੁਲਸ ਨੇ ਚੋਰ ਗਿਰੋਹ ਦੇ ਸਰਗਨਾ ਘਰੋਂ 2 ਮੋਟਰਸਾਈਕਲ ਤੇ 1 ਐਕਟਿਵਾ ਕੀਤੀ ਬਰਾਮਦ
  • heroin  woman  arrested
    ਹੈਰੋਇਨ ਸਮੇਤ 2 ਵਿਅਕਤੀ ਤੇ ਇਕ ਔਰਤ ਗ੍ਰਿਫ਼ਤਾਰ
  • uae warehouse helpers
    UAE ਦੇ Amazon, Zippy ਤੇ Carrefour ਦੇ ਵੇਅਰਹਾਊਸਾਂ 'ਚ ਹੈਲਪਰਾਂ ਦੀ ਭਾਰੀ...
  • bjp sc morcha outraged over desecration of dr ambedkar s statue
    ਡਾ. ਅੰਬੇਡਕਰ ਜੀ ਦੇ ਬੁੱਤ ਦੀ ਬੇਅਦਬੀ 'ਤੇ ਭੜਕਿਆ ਭਾਜਪਾ SC ਮੋਰਚਾ: ਸ਼ੀਤਲ...
  • jalandhar fire breaks out at a petrol pump on ladowali road
    ਜਲੰਧਰ: ਲਾਡੋਵਾਲੀ ਰੋਡ 'ਤੇ ਪੈਟਰੋਲ ਪੰਪ 'ਚ ਲੱਗੀ ਅੱਗ, ਮਚੀ ਭਾਜੜ
  • long power cut in punjab on saturday these areas will be affected
    ਸ਼ਨੀਵਾਰ ਨੂੰ ਪੰਜਾਬ 'ਚ ਲੰਬਾ Power Cut! ਇਹ ਇਲਾਕੇ ਹੋਣਗੇ ਪ੍ਰਭਾਵਿਤ, ਨਹੀਂ...
  • weather pattern set to change in punjab
    ਪੰਜਾਬ 'ਚ ਬਦਲਣ ਵਾਲਾ ਮੌਸਮ ਦਾ ਮਿਜਾਜ਼, 12 ਜ਼ਿਲ੍ਹਿਆਂ 'ਚ ਮੀਂਹ ਤੇ ਹਨ੍ਹੇਰੀ ਦੀ...
  • jewelry and cash robbed from a woman
    ਮਹਿਤਪੁਰ ਦੇ ਮੁੱਖ ਬਾਜ਼ਾਰ ’ਚ ਦਿਨ-ਦਿਹਾੜੇ ਔਰਤ ਤੋਂ ਲੁੱਟੇ ਗਹਿਣੇ ਤੇ ਨਕਦੀ
  • threats to blow up schools  police launch search operation
    ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਨੂੰ ਲੈ ਕੇ ACP ਕਰਨੈਲ ਸਿੰਘ ਦਾ ਵੱਡਾ ਬਿਆਨ
  • fearless thieves stole oil from two transformers  causing an explosion
    ਬੇਖ਼ੌਫ਼ ਚੋਰਾਂ ਨੇ ਦੋ ਟਰਾਂਸਫਾਰਮਰਾਂ ’ਚੋਂ ਤੇਲ ਕੀਤਾ ਚੋਰੀ, ਹੋਇਆ ਧਮਾਕਾ
Trending
Ek Nazar
ind vs pak cricket

IND vs PAK: ਪਾਕਿਸਤਾਨ ਹੱਥੋਂ ਹਾਰੀ TEAM INDIA! ਕਪਤਾਨ ਪੰਡਯਾ ਨੂੰ ਇੱਕੋ ਓਵਰ...

arshdeep singh sets a world record in a losing match

ਹਾਰੇ ਮੈਚ 'ਚ ਅਰਸ਼ਦੀਪ ਸਿੰਘ ਨੇ ਬਣਾ 'ਤਾ World Record ! ਅਜਿਹਾ ਕਰਨ ਵਾਲੇ...

namesake candidate

ਮਥੁਰਾ ਦੀ ਹੇਮਾ ਮਾਲਿਨੀ ਵਾਂਗ ਅਲਾਸਕਾ 'ਚ ਵੀ ਉੱਤਰੇ ਇੱਕੋ ਨਾਂ ਦੇ ਉਮੀਦਵਾਰ ;...

veteran actress passes away

400 ਤੋਂ ਵਧੇਰੇ ਫਿਲਮਾਂ 'ਚ ਨਜ਼ਰ ਆ ਚੁੱਕੀ ਦਿੱਗਜ ਅਦਾਕਾਰਾ ਦਾ ਦਿਹਾਂਤ,...

punjabi woman in america

ਅਮਰੀਕਾ 'ਚ ਲਾਪਤਾ ਪੰਜਾਬਣ ਦੀ ਮਿਲੀ ਲਾਸ਼, ਪਰਿਵਾਰ ਦਾ ਰੋ-ਰੋ ਬੁਰਾ ਹਾਲ

vladimir putin statement

ਯੂਰਪ ਨਾਲ ਜੰਗ ਨਹੀਂ ਚਾਹੁੰਦਾ ਰੂਸ : ਪੁਤਿਨ

air pollution in pakistan

ਪਾਕਿਸਤਾਨ 'ਚ ਪ੍ਰਦੂਸ਼ਣ ਦਾ ਕਹਿਰ; ਔਸਤ ਉਮਰ 'ਚ 4 ਸਾਲ ਦੀ ਗਿਰਾਵਟ

us blacklists chinese companies

ਅਮਰੀਕਾ ਦਾ ਚੀਨ ਨੂੰ ਵੱਡਾ ਝਟਕਾ, ਤਿੰਨ ਵੱਡੀਆਂ ਕੰਪਨੀਆਂ ਕੀਤੀਆਂ 'ਬਲੈਕਲਿਸਟ'

parineeti chopra celebrates karwa chauth with raghav chadha at 35 000 feet

35,000 ਫੁੱਟ 'ਤੇ ਚੰਨ ਦਾ ਦੀਦਾਰ ! ਪਰੀਨੀਤੀ ਚੋਪੜਾ ਤੇ ਰਾਘਵ ਚੱਢਾ ਨੇ ਇੰਝ...

statue of mahatma gandhi installed

ਅਮਰੀਕਾ ਦੇ ਉੱਤਰੀ ਡਕੋਟਾ 'ਚ ਮਹਾਤਮਾ ਗਾਂਧੀ ਦਾ ਪਹਿਲਾ ਆਦਮਕਦ 'ਬੁੱਤ' ਸਥਾਪਤ...

punjabi actor  s father passes away

ਪੰਜਾਬੀ ਅਦਾਕਾਰ ਦਕਸ਼ ਅਜੀਤ ਸਿੰਘ ਦੇ ਘਰ ਪਸਰਿਆ ਮਾਤਮ, ਪਿਤਾ ਦਾ ਹੋਇਆ ਦਿਹਾਂਤ

aamir khan celebrates his 1st karwa chauth with 3rd wife gauri spratt

ਆਮਿਰ ਖਾਨ ਨੇ ਤੀਜੀ ਪਤਨੀ ਗੌਰੀ ਨਾਲ ਮਨਾਇਆ ਪਹਿਲਾ ਕਰਵਾ ਚੌਥ, ਦੋਹਾਂ ਨੇ ਇਸੇ ਸਾਲ...

helicopters collided

ਓਰੇਗਨ 'ਚ ਹਵਾ 'ਚ ਟਕਰਾਏ ਦੋ ਹੈਲੀਕਾਪਟਰ , ਮੁੱਖ ਹਾਈਵੇਅ ਬੰਦ

transgender actress shubhi sharma  s revelations cause a stir

'ਨਹੀਂ ਕਰਾਂਗੀ ਵਨ ਨਾਈਟ ਸਟੈਂਡ...'; ਟ੍ਰਾਂਸਜੈਂਡਰ ਅਦਾਕਾਰਾ ਸ਼ੁਭੀ ਸ਼ਰਮਾ ਦੇ...

uproar in parliament

ਅਰਮੀਨੀਆ ਦੀ ਸੰਸਦ 'ਚ ਭਾਰੀ ਹੰਗਾਮਾ, ਹੱਥੋਪਾਈ ਹੋ ਗਏ ਸੰਸਦ ਮੈਂਬਰ;  ਵੀਡੀਓ...

bus plunges into drain

ਪਾਕਿਸਤਾਨ:  ਨਾਲੇ 'ਚ ਡਿੱਗੀ ਬੱਸ ; 5 ਦੀ ਮੌਤ, 27 ਜ਼ਖ਼ਮੀ

hegseth removed a top military strategist

ਈਰਾਨ 'ਤੇ ਨਵੇਂ ਹਮਲਿਆਂ ਦੀਆਂ ਤਿਆਰੀਆਂ ਵਿਚਾਲੇ ਹੇਗਸੇਥ ਨੇ ਹਟਾ'ਤਾ ਚੋਟੀ ਦਾ...

british prime minister andy burnham diwali celebration

ਬ੍ਰਿਟਿਸ਼ PM ਐਂਡੀ ਬਰਨਹੈਮ ਨੇ 10 ਡਾਊਨਿੰਗ ਸਟਰੀਟ ਵਿਖੇ ਮਨਾਇਆ ਦੀਵਾਲੀ ਦਾ ਜਸ਼ਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • 2 smugglers arrested with 4 kg of heroin
      4 ਕਿਲੋ 29 ਗ੍ਰਾਮ ਹੈਰੋਇਨ, ਡਰੱਗ ਮਨੀ ਤੇ ਮੋਟਰਸਾਈਕਲ ਸਣੇ 2 ਸਮੱਗਲਰ ਕਾਬੂ
    • excise department raids hotels marriage palaces and shops
      ਆਬਕਾਰੀ ਵਿਭਾਗ ਦੀ ਹੋਟਲਾਂ, ਮੈਰਿਜ ਪੈਲੇਸਾਂ ਤੇ ਮਾਡਲ ਸ਼ੌਪਾਂ ’ਤੇ ਛਾਪੇਮਾਰੀ,...
    • threat to blow up these schools along with several railway tracks in punjab
      Big Breaking: ਪੰਜਾਬ 'ਚ ਕਈ ਰੇਲਵੇ ਟਰੈਕਾਂ ਸਮੇਤ ਇਨ੍ਹਾਂ ਸਕੂਲਾਂ ਨੂੰ ਬੰਬ...
    • big news for passengers at sri guru ram dass ji international airport
      Amritsar Airport ਜਾਣ ਵਾਲੇ ਯਾਤਰੀਆਂ ਲਈ ਵੱਡੀ ਖਬਰ, ਬਦਲ ਗਿਆ ਸ਼ਡਿਊਲ
    • several key decisions taken at the meeting of the sgpc executive committee
      ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਮੀਟਿੰਗ ’ਚ ਕਈ ਅਹਿਮ ਫੈਸਲੇ, 20 ਨਵੰਬਰ...
    • pathankot police intensifies security operations at night
      ਸਮਾਜ ਵਿਰੋਧੀ ਅਨਸਰਾਂ ਦੀ ਹੁਣ ਖੈਰ ਨਹੀਂ! ਪਠਾਨਕੋਟ ਪੁਲਸ ਨੇ ਰਾਤ ਸਮੇਂ ਸੁਰੱਖਿਆ...
    • woman targeted by robbers at a grocery store
      ਕਰਿਆਨੇ ਦੀ ਦੁਕਾਨ 'ਤੇ ਆਏ ਲੁਟੇਰਿਆਂ ਦਾ ਸ਼ਿਕਾਰ ਹੋਈ ਔਰਤ, ਕੰਨਾਂ 'ਚੋਂ ਸੋਨੇ...
    • new directives issued to punjab police
      ਪੰਜਾਬ ਪੁਲਸ ਨੂੰ ਨਵੇਂ ਫਰਮਾਨ ਜਾਰੀ, ਸਰਦੀਆਂ ਦੀ ਵਰਦੀ ਨੂੰ ਲੈ ਕੇ ਜਾਰੀ ਹੋਏ ਹੁਕਮ
    • village kalas  heroin  bsf
      ਪਿੰਡ ਕਲਸ ਨੇੜੇ 26 ਕਰੋੜ ਦੀ ਹੈਰੋਇਨ ਬਰਾਮਦ
    • thieves climbed over the house wall and stole gold and silver jewelry cash
      ਚੋਰਾਂ ਵੱਲੋਂ ਘਰ ਦੀ ਕੰਧ ਟੱਪ ਕੇ ਸੋਨੇ, ਚਾਂਦੀ ਦੇ ਗਹਿਣੇ ਅਤੇ ਨਕਦੀ ਚੋਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +