Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, MAY 11, 2026

    4:16:01 AM

  • trump rejects iran s peace proposal as unacceptable

    ਟਰੰਪ ਨੇ ਈਰਾਨ ਦੇ ਸ਼ਾਂਤੀ ਪ੍ਰਸਤਾਵ ਨੂੰ ਨਕਾਰਿਆ,...

  • youth shot dead outside showroom

    ਨੂਰਪੁਰ ਬੇਦੀ 'ਚ ਦਹਿਸ਼ਤ: ਸ਼ੋਰੂਮ ਦੇ ਬਾਹਰ ਨੌਜਵਾਨ...

  • 15 pcs officers transferred

    15 PCS ਅਧਿਕਾਰੀਆਂ ਦੇ ਤਬਾਦਲੇ

  • will work from home be implemented

    PM ਮੋਦੀ ਨੇ ਫਿਰ ਕੀਤੀ ਕੋਰੋਨਾ ਵਾਲੀਆਂ ਪਾਬੰਦੀਆਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਧਿਆਨਪੁਰ ਤੋਂ 5 ਸਾਲਾ ਕੁੜੀ ਅਗਵਾ, ਖਿਲਚੀਆਂ ਪੁਲਸ ਨੇ ਕੀਤਾ ਕੇਸ ਦਰਜ

MAJHA News Punjabi(ਮਾਝਾ)

ਧਿਆਨਪੁਰ ਤੋਂ 5 ਸਾਲਾ ਕੁੜੀ ਅਗਵਾ, ਖਿਲਚੀਆਂ ਪੁਲਸ ਨੇ ਕੀਤਾ ਕੇਸ ਦਰਜ

  • Edited By Shivani Bassan,
  • Updated: 11 Oct, 2024 06:22 PM
Amritsar
5 year old girl kidnapped from dhyanpur
  • Share
    • Facebook
    • Tumblr
    • Linkedin
    • Twitter
  • Comment

ਬਾਬਾ ਬਕਾਲਾ ਸਾਹਿਬ (ਅਠੌਲ਼ਾ)- ਸਬ ਡਵੀਜ਼ਨ ਬਾਬਾ ਬਕਾਲਾ ਸਾਹਿਬ ਦੇ ਪਿੰਡ ਧਿਆਨਪੁਰ ਤੋਂ ਪੰਜ ਸਾਲਾ ਬੱਚੀ ਨੂੰ ਇਕ ਵਿਅਕਤੀ ਵੱਲੋਂ ਵਰਗਲਾ ਕੇ ਉਸਨੂੰ ਅਗਵਾ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਡੀ.ਐੱਸ.ਪੀ. ਅਰੁਣ ਸ਼ਰਮਾ ਬਾਬਾ ਬਕਾਲਾ ਸਾਹਿਬ ਨੂੰ ਲਿਖਤੀ ਦਰਖਾਸਤ ਦਿੰਦਿਆਂ ਸੁਨੀਤਾ ਪਤਨੀ ਜਗਸ਼ੀਰ ਸਿੰਘ, ਵਾਸੀ ਪੱਖੋ ਕਲਾਂ (ਬਰਨਾਲਾ) ਹਾਲ ਵਾਸੀ ਦੌਲੋ ਨੰਗਲ ਨੇ ਦੱਸਿਆ ਕਿ ਬੀਤੇ ਦਿਨੀਂ ਪਿੰਡ ਧਿਆਨਪੁਰ ਤੋਂ ਮੇਰੀ ਭੈਣ ਰੀਟਾ ਪਤਨੀ ਵਿੱਕੀ ਸਿੰਘ ਦੇ ਘਰੋਂ ਮੇਰੀ 5 ਸਾਲਾ ਕੁੜੀ ਜਸਪ੍ਰੀਤ ਕੌਰ ਨੂੰ ਪ੍ਰਿੰਸ ਪੁੱਤਰ ਧਰਮਪਾਲ, ਸ਼ਿਮਲਾਪੁਰੀ (ਲੁਧਿਆਣਾ) ਨਾਮੀਂ ਵਿਅਕਤੀ ਵਰਗਲਾ ਕੇ ਅਗਵਾ ਕਰਕੇ ਕਿਸੇ ਅਣਦੱਸੀ ਜਗ੍ਹਾ 'ਤੇ ਲੈ ਗਿਆ ਹੈ । 

ਇਹ ਵੀ ਪੜ੍ਹੋ-ਫ਼ਿਲਮ ‘ਪੰਜਾਬ 95’ ਨੂੰ ਲੈ ਕੇ ਜਥੇਦਾਰ ਗਿਆਨੀ ਰਘਬੀਰ ਸਿੰਘ ਨੇ SGPC ਨੂੰ ਵਿਸ਼ੇਸ਼ ਹੁਕਮ ਕੀਤੇ ਜਾਰੀ

ਇਸ ਸਬੰਧੀ ਪੀੜਤ ਪਰਿਵਾਰ ਨੇ ਦੋਸ਼ੀ ਖ਼ਿਲਾਫ਼ ਕਾਰਵਾਈ ਦੀ ਮੰਗ ਕਰਦੇ ਹੋਏ ਆਪਣੀ ਬੱਚੀ ਨੂੰ ਵਾਪਸ ਕਰਵਾਉਣ ਦੀ ਮੰਗ ਕੀਤੀ ਹੈ । ਇਸ ਸਬੰਧੀ ਐੱਸ.ਐੱਚ.ਓ. ਥਾਣਾ ਬਿਆਸ ਬਿਕਰਮਜੀਤ ਸਿੰਘ ਨੇ ਦੱਸਿਆ ਕਿ ਪੀੜਤ ਸੁਨੀਤਾ ਅਤੇ ਪਰਿਵਾਰ ਦੇ ਬਿਆਨਾਂ 'ਤੇ ਪੁਲਸ ਨੇ ਦੋਸ਼ੀ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ ਅਤੇ ਦੋਸ਼ੀ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ । ਇਸ ਸਬੰਧੀ ਕਾਮਰੇਡ ਗੁਰਦੀਪ ਸਿੰਘ ਬੁਤਾਲਾ, ਆਗੂ ਕੁਲ ਹਿੰਦ ਖੇਤ ਮਜ਼ਦੂਰ ਯੂਨੀਅਨ ਨੇ ਵੀ ਪੁਲਸ ਪ੍ਰਸ਼ਾਸ਼ਨ ਪਾਸੋਂ ਉਕਤ ਬੱਚੀ ਨੂੰ ਪੀੜਤ ਪਰਿਵਾਰ ਨੂੰ ਵਾਪਸ ਕਰਾਉਣ ਦੀ ਮੰਗ ਕੀਤੀ ਹੈ ।

ਇਹ ਵੀ ਪੜ੍ਹੋ-  ਅੰਮ੍ਰਿਤਸਰ 'ਚ ਪਤੀ ਦਾ ਖੌਫਨਾਕ ਕਾਰਾ, ਦਿਵਿਆਂਗ ਪੁੱਤਰ ਕਾਰਨ ਪਤਨੀ ਨੂੰ ਦਿੱਤੀ ਦਰਦਨਾਕ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • 5 year old girl
  • kidnapped
  • Dhyanpur
  • police
  • case registered
  • 5 ਸਾਲ
  • ਬੱਚੀ
  • ਅਗਵਾ
  • ਧਿਆਨਪੁਰ ਪੁਲਸ

80 ਲੀਟਰ ਲਾਹਣ ਸਮੇਤ ਇਕ ਮੁਲਜ਼ਮ ਕਾਬੂ

NEXT STORY

Stories You May Like

  • man arrested for kidnapping minor girl
    ਨਾਬਾਲਗ ਕੁੜੀ ਨੂੰ ਅਗਵਾ ਕਰਨ ਵਾਲਾ ਗ੍ਰਿਫ਼ਤਾਰ
  • scorpio car crushed 5 police officers
    ਪੁਲਸ ਵਾਲਿਆਂ ਦੀ ਸਕਾਰਪੀਓ ਨਾਲ ਵੱਡਾ ਹਾਦਸਾ, ਉੱਡੇ ਪਰਖੱਚੇ, 5 ਮੁਲਾਜ਼ਮਾਂ ਦੀ ਮੌਤ
  • a case registered against a man for stealing a motorcycle
    ਮੋਟਰਸਾਈਕਲ ਚੋਰੀ ਕਰਨ 'ਤੇ ਇਕ ਵਿਅਕਤੀ ਖ਼ਿਲਾਫ਼ ਕੇਸ ਦਰਜ
  • hajipur police raided the house and recovered illicit liquor
    ਹਾਜੀਪੁਰ ਪੁਲਸ ਨੇ ਘਰ ’ਚ ਰੇਡ ਕਰਕੇ ਨਾਜਾਇਜ਼ ਸ਼ਰਾਬ ਕੀਤੀ ਬਰਾਮਦ, ਕੇਸ ਦਰਜ
  • drug smugler arrested
    ਚਿੱਟੇ ਦਾ ਨਸ਼ਾ ਕਰਦੀ ਕੁੜੀ ਨੂੰ ਪੁਲਸ ਨੇ ਕੀਤਾ ਕਾਬੂ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • family  5 brothers  marriage  brides
    5 ਭਰਾਵਾਂ ਨੇ ਇਕੋ ਮੰਡਪ 'ਚ ਕਰਵਾਇਆ ਵਿਆਹ, ਬਾਰਾਤ ਲੈ ਕੇ ਆਈਆਂ ਲਾੜੀਆਂ
  • central jail  faridkot jail checking  mobile in jail
    ਕੇਂਦਰੀ ਜੇਲ੍ਹ ’ਚ ਅਚਾਨਕ ਚੈਕਿੰਗ ਦੌਰਾਨ 3 ਮੋਬਾਈਲ ਬਰਾਮਦ, 5 ਹਵਾਲਾਤੀਆਂ ਖ਼ਿਲਾਫ ਕੇਸ ਦਰਜ
  • 15 pcs officers transferred
    15 PCS ਅਧਿਕਾਰੀਆਂ ਦੇ ਤਬਾਦਲੇ
  • woman crossing railway line dies after being hit by train
    ਜਲੰਧਰ 'ਚ ਦਰਦਨਾਕ ਹਾਦਸਾ: ਰੇਲਵੇ ਲਾਈਨ ਪਾਰ ਕਰ ਰਹੀ ਔਰਤ ਦੀ ਟ੍ਰੇਨ ਦੀ ਲਪੇਟ...
  • punjab heavy rain meteorological department alert issue
    ਪੰਜਾਬ 'ਚ 4 ਦਿਨ ਲਗਾਤਾਰ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ Alert ਜਾਰੀ,...
  • heartbreaking accident in punjab former sarpanch s son dies in tragic accident
    ਪੰਜਾਬ 'ਚ ਰੂਹ ਕੰਬਾਊ ਹਾਦਸਾ! ਸਾਬਕਾ ਸਰਪੰਚ ਦੇ ਪੁੱਤਰ ਦੀ ਦਰਦਨਾਕ ਮੌਤ
  • pinkoo tv releases a new animation video my rooster
    ਬੱਚਿਆਂ ਨੂੰ ਸਵੇਰੇ ਜਲਦੀ ਉੱਠਣ ਦੀ ਆਦਤ ਪਾਉਣ ਲਈ ਜ਼ਰੂਰ ਵਿਖਾਓ Pinkoo TV ਦੀ ਇਹ...
  • punjab phone alert
    ਪੰਜਾਬੀਆਂ ਦੇ ਅਚਾਨਕ ਖੜਕਣ ਲੱਗੇ ਫੋਨ! 12 ਜ਼ਿਲ੍ਹਿਆਂ ਵੱਡੀ ਚਿਤਾਵਨੀ, ਅਗਲੇ 48...
  • mini punjab in britain
    ਬ੍ਰਿਟੇਨ 'ਚ ਵਸਿਆ 'ਮਿੰਨੀ ਪੰਜਾਬ'! ਪੰਜਾਬੀ ਸਟ੍ਰੀਟ ਦਾ ਵੀਡੀਓ ਵਾਇਰਲ
  • major revelation in the case of suicide by an employee at a lottery shop
    ਪੰਜਾਬ: 'ਰੱਬ ਦਾ ਵਾਸਤਾ ਮੇਰੀਆਂ ਧੀਆਂ ਨੂੰ ਵੱਸਣ ਦਿਓ', ਪਤੀ ਨੇ WhatsApp 'ਤੇ...
Trending
Ek Nazar
asim munir statement

ਆਪਰੇਸ਼ਨ ਸਿੰਦੂਰ "ਦੋ ਵਿਚਾਰਧਾਰਾਵਾਂ ਵਿਚਕਾਰ ਲੜਾਈ" ਸੀ: ਅਸੀਮ ਮੁਨੀਰ

major action by italian police

ਇਟਲੀ ਪੁਲਸ ਦੀ ਵੱਡੀ ਕਾਰਵਾਈ, ਭਾਰਤੀ ਵਿਅਕਤੀ ਦੀ ਲੱਖਾਂ ਰੁਪਏ ਦੀ ਨਕਦੀ ਅਤੇ...

most expensive house in america

ਅਮਰੀਕਾ ਦਾ ਸਭ ਤੋਂ ਮਹਿੰਗਾ ਘਰ, ਕੀਮਤ ਹੈ 37,78,00,00,000

sanskrit compulsory in army public schools of punjab

ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...

famous youtuber receives threat

'ਦੋ ਦਿਨਾਂ 'ਚ ਦਿਓ 10 ਕਰੋੜ ਨਹੀਂ ਤਾਂ ਮਾਰ ਦਿਆਂਗੇ ਗੋਲੀ' ! ਮਸ਼ਹੂਰ...

policemen killed in suicide attack

ਪਾਕਿਸਤਾਨ ਤੋਂ ਵੱਡੀ ਖ਼ਬਰ, ਆਤਮਘਾਤੀ ਹਮਲੇ 'ਚ ਮਾਰੇ ਗਏ 15 ਪੁਲਸ ਕਰਮਚਾਰੀ!

diljit dosanjh again denies reports of entering politics

"ਮੈਂ ਪਾਗਲ ਆਂ ਜੋ ਸਿਆਸਤ 'ਚ ਆਵਾਂ..?", ਦੋਸਾਂਝਾਵਾਲੇ ਨੇ ਰਾਜਨੀਤੀ 'ਚ ਆਉਣ...

motorcycle gets stuck in traffic light

ਸਰੀ-ਡੈਲਟਾ ਸਰਹੱਦ ਨੇੜੇ ਭਿਆਨਕ ਹਾਦਸਾ, ਟ੍ਰੈਫਿਕ ਲਾਈਟ ਨਾਲ ਲਟਕਿਆ ਮੋਟਰਸਾਈਕਲ

preity zinta pays homage at sri darbar sahib

ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...

robbery cricket board

ਕ੍ਰਿਕਟ ਬੋਰਡ ਦੇ ਦਫ਼ਤਰ 'ਚ ਵੜ ਗਏ ਲੁਟੇਰੇ, ਬੰਦੂਕ ਦੀ ਨੋਕ 'ਤੇ ਕੀਤੀ ਵੱਡੀ ਲੁੱਟ

new rule t20 cricket

ਹੁਣ ਫਾਲੋਅਰਜ਼ ਤੈਅ ਕਰਨਗੇ ਖਿਡਾਰੀਆਂ ਕੀਮਤ! ਇਸ T20 ਲੀਗ ਨੇ ਬਣਾਏ ਅਜੀਬੋ-ਗਰੀਬ...

zodiac signs

ਇਨ੍ਹਾਂ 4 ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ! ਮੰਗਲ ਦਾ ਗੋਚਰ ਕਰੇਗਾ ਮਾਲਾਮਾਲ

ncp leader supriya sule s car met with an accident

NPC ਨੇਤਾ ਸੁਪ੍ਰੀਆ ਸੁਲੇ ਦੀ ਕਾਰ ਹਾਦਸੇ ਦਾ ਸ਼ਿਕਾਰ, ਵਾਲ-ਵਾਲ ਬਚੀ ਸਾਂਸਦ

your ugc net application may be rejected

ਰੱਦ ਹੋ ਸਕਦੀ ਹੈ ਤੁਹਾਡੀ UGC NET ਦੀ ਅਰਜ਼ੀ! NTA ਨੇ ਜਾਰੀ ਕੀਤੇ ਸਖ਼ਤ ਨਿਰਦੇਸ਼

social media watermelon video

ਤਰਬੂਜ਼ ਖਾਣ ਦੇ ਸ਼ੌਕੀਨ ਸਾਵਧਾਨ, ਸੋਸ਼ਲ ਮੀਡੀਆ 'ਤੇ ਵਾਇਰਲ ਹੋਈ ਵੀਡੀਓ ਦੇਖ ਉਡਣਗੇ...

delhi viral couple romance car stunt viral

ਸੜਕ 'ਤੇ ਜੋੜੇ ਵੱਲੋਂ ਹੱਦਾਂ ਪਾਰ! ਚੱਲਦੀ ਕਾਰ ਦੀ ਛੱਤ 'ਤੇ ਰੋਮਾਂਸ ਦੀ ਵੀਡੀਓ...

thunderstorm rain alert in 16 states of india imd alert

ਮੌਸਮ ਲੈਣ ਵਾਲੈ ਯੂ-ਟਰਨ! 16 ਸੂਬਿਆਂ ਲਈ IMD ਨੇ ਜਾਰੀ ਕੀਤਾ ਮੀਂਹ-ਹਨੇਰੀ ਦਾ ਅਲਰਟ

visa rules 2026 indian passport

ਵਿਦੇਸ਼ ਜਾਣ ਵਾਲਿਆਂ ਲਈ ਅਹਿਮ ਖ਼ਬਰ! ਇਨ੍ਹਾਂ ਦੇਸ਼ਾਂ ਨੇ Visa ਨਿਯਮਾਂ 'ਚ ਕੀਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • sanskrit compulsory in army public schools of punjab
      ਪੰਜਾਬ ਦੇ ਆਰਮੀ ਪਬਲਿਕ ਸਕੂਲਾਂ ’ਚ ਸੰਸਕ੍ਰਿਤ ਲਾਜ਼ਮੀ, ਪੰਜਾਬੀ ਨੂੰ ‘ਐਡੀਸ਼ਨਲ’...
    • minibus operators warn of roadblocks in punjab
      ਮਿੰਨੀ ਬੱਸ ਆਪ੍ਰੇਟਰਾਂ ਵੱਲੋਂ ਪੰਜਾਬ ’ਚ ਚੱਕਾ ਜਾਮ ਕਰਨ ਦੀ ਚਿਤਾਵਨੀ, ਜਾਣੋ ਕੀ...
    • preity zinta pays homage at sri darbar sahib
      ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਈ ਪ੍ਰੀਤੀ ਜ਼ਿੰਟਾ, ਪੰਜਾਬ ਦੀ ਜਿੱਤ ਲਈ ਕੀਤੀ...
    • delhi gurdwara committee starts cheap endoscopy
      ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਬੰਗਲਾ ਸਾਹਿਬ 'ਚ ਸਸਤੀ ਐਂਡੋਸਕੋਪੀ ਤੇ ਮਿੰਨੀ OT...
    • drugs in teddy bears
      ਟੈਡੀ ਬੀਅਰ 'ਚ ਨਸ਼ਾ: ਅੰਮ੍ਰਿਤਸਰ ਏਅਰਪੋਰਟ 'ਤੇ MDMA ਦੀ ਪਹਿਲੀ ਖੇਪ ਬਰਾਮਦ,...
    • major action against   stubble burning   in dinanagar and kalanaur
      ਦੀਨਾਨਗਰ ਤੇ ਕਲਾਨੌਰ 'ਚ 'ਸਟਬਲ ਬਰਨਿੰਗ' ਵਿਰੁੱਧ ਵੱਡੀ ਕਾਰਵਾਈ, ਖੇਤਾਂ 'ਚ...
    • high alert in punjab security increased at all airports and sensitive places
      ਪੰਜਾਬ 'ਚ High Alert! ਸਾਰੇ ਹਵਾਈ ਅੱਡਿਆਂ ਤੇ ਸੰਵੇਦਨਸ਼ੀਲ ਸਥਾਨਾਂ ’ਤੇ ਵਧਾਈ...
    • various officials including the agriculture department visited villages
      ਗੁਰਦਾਸਪੁਰ: ਖੇਤੀਬਾੜੀ ਵਿਭਾਗ ਸਮੇਤ ਵੱਖ-ਵੱਖ ਅਧਿਕਾਰੀਆਂ ਵਲੋਂ ਪਿੰਡਾਂ ਦਾ ਦੌਰਾ
    • sgpc will celebrate the 650th birth centenary of ravidas ji maharaj
      SGPC ਮਨਾਏਗੀ ਰਵਿਦਾਸ ਮਹਾਰਾਜ ਜੀ ਦੀ 650ਵੀਂ ਜਨਮ ਸ਼ਤਾਬਦੀ, 18 ਤੋਂ 20 ਫਰਵਰੀ...
    • gurdaspur police arrested 9 accused
      ਗੁਰਦਾਸਪੁਰ ਪੁਲਸ ਨੇ ਛਾਪੇਮਾਰੀ ਦੌਰਾਨ 2 ਲੱਖ 37 ਹਜ਼ਾਰ ਰੁਪਏ ਸਮੇਤ 9 ਮੁਲਜ਼ਮ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +