Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, FEB 18, 2026

    3:16:29 PM

  • bhagwant mann  land in australia

    ਭਗਵੰਤ ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ...

  • big decision of dera beas chief gurinder singh dhillon ban on photos

    ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ...

  • vip treatment for aap rally jalandhar s main road blocked

    AAP ਦੀ ਰੈਲੀ ਦਾ VIP ਟਰੀਟਮੈਂਟ, ਜਲੰਧਰ ਦੀ ਮੇਨ...

  • ambulance stuck in aap program

    'ਆਪ' ਦੇ ਪ੍ਰੋਗਰਾਮ ਕਾਰਨ ਜਲੰਧਰ ਦੀ ਮੇਨ ਸੜਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਸਾਂਝੀ ਛਾਪੇਮਾਰੀ ਦੌਰਾਨ 500 ਲਿਟਰ ਲਾਹਣ ਤੇ 60 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਬਰਾਮਦ

MAJHA News Punjabi(ਮਾਝਾ)

ਸਾਂਝੀ ਛਾਪੇਮਾਰੀ ਦੌਰਾਨ 500 ਲਿਟਰ ਲਾਹਣ ਤੇ 60 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਬਰਾਮਦ

  • Edited By Shivani Bassan,
  • Updated: 01 Dec, 2024 02:52 PM
Batala
500 liters of illegal liquor and 60 bottles
  • Share
    • Facebook
    • Tumblr
    • Linkedin
    • Twitter
  • Comment

ਬਟਾਲਾ/ਘੁਮਾਣ (ਗੋਰਾਇਆ): ਐਕਸਾਈਜ਼ ਵਿਭਾਗ, ਆਰ.ਕੇ. ਇੰਟਰਪ੍ਰਾਈਜ਼ਜ਼ ਤੇ ਪੁਲਸ ਦੀ ਸਾਂਝੀ ਛਾਪੇਮਾਰੀ ਟੀਮ ਵੱਲੋਂ ਬਿਆਸ ਦਰਿਆ ਦੇ ਪਿੰਡਾਂ ’ਚ ਛਾਪੇਮਾਰੀ ਦੌਰਾਨ 500 ਲਿਟਰ ਲਾਹਣ ਤੇ 60 ਬੋਤਲਾਂ ਦੇਸੀ ਨਾਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਆਰ.ਕੇ. ਇੰਟਰਪ੍ਰਾਈਜ਼ਜ਼ ਦੇ ਜੀ.ਐੱਮ ਗੁਰਪ੍ਰੀਤ ਸਿੰਘ ਗੋਪੀ ਉੱਪਲ ਨੇ ਦੱਸਿਆ ਕਿ ਐਕਸਾਈਜ਼ ਈ.ਟੀ.ਓ ਦਵਿੰਦਰ ਸਿੰਘ, ਬਿਕਰਮਜੀਤ ਸਿੰਘ ਭੁੱਲਰ, ਐਕਸਾਈਜ਼ ਇੰਸਪੈਕਟਰ ਵਿਜੇ ਕੁਮਾਰ, ਐੱਸ.ਐੱਚ.ਓ. ਥਾਣਾ ਸ਼੍ਰੀ ਹਰਗੋਬਿੰਦਪੁਰ, ਐਕਸਾਈਜ਼ ਪੁਲਸ ਸਟਾਫ ਇੰਚਾਰਜ ਏ.ਐੱਸ.ਆਈ ਸਰੂਪ ਸਿੰਘ ਤੇ ਹੋਰਨਾਂ ’ਤੇ ਅਧਾਰਿਤ ਰੇਡ ਪਾਰਟੀ ਟੀਮ ਵਲੋਂ ਬਿਆਸ ਦਰਿਆ ’ਚ ਪਿੰਡਾਂ ਤਲਵਾੜਾ, ਬਹਾਦੁਰਪੁਰ, ਬੁੱਢਾ ਬਾਲਾ, ਛਿਛਰੇਵਾਲ, ਮਾੜੀ ਪੰਨਵਾਂ, ਔਲਖ, ਬੇਰੀ, ਮੋਜ਼ਪੁਰ, ਡੋਗਰ ਮਹੇਸ਼, ਰਜੋਆ, ਭੇਟ ਪਤਨ, ਮਾੜੀ ਬੁੱਚੀਆਂ, ਕਠਾਣਾ ’ਚ ਤਲਾਸ਼ੀ ਅਭਿਆਨ ਤੇਜ਼ੀ ਨਾਲ ਚਲਾਇਆ ਜਾ ਰਿਹਾ ਸੀ।

ਇਹ ਵੀ ਪੜ੍ਹੋ- ਅੰਧਵਿਸ਼ਵਾਸ ਦੇ ਚੱਕਰ 'ਚ ਪਏ ਪਰਿਵਾਰ ਨਾਲ ਹੋਇਆ ਵੱਡਾ ਕਾਂਡ, ਉਹ ਹੋਇਆ ਜੋ ਸੋਚਿਆ ਨਾ ਸੀ

ਇਸੇ ਦੌਰਾਨ ਕਿਸੇ ਖਾਸ ਮੁਖਬਰ ਦੀ ਸੂਚਨਾ ’ਤੇ ਪਿੰਡ ਡੋਗਰ ਮਹੇਸ਼ ਦੇ ਢਾਬ ਨੇੜੇ ਕਮਾਦਾਂ ’ਚ ਛਾਪਾਮਾਰ ਟੀਮ ਵੱਲੋਂ ਤਲਾਸ਼ੀ ਦੌਰਾਨ 2 ਤਰਪਾਲਾਂ ’ਚ 500 ਲਿਟਰ ਲਾਹਣ ਤੇ ਪਲਾਸਟਿਕ ਬਾਲਟੀ ਤੇ ਪਲਾਸਟਿਕ ਡੱਬਿਆਂ ਚ 60 ਬੋਤਲਾਂ ਦੇਸੀ ਨਜਾਇਜ਼ ਸ਼ਰਾਬ ਬਰਾਮਦ ਕੀਤੀ ਗਈ। ਐਕਸਾਈਜ਼ ਵਿਭਾਗ ਵੱਲੋਂ ਫੜੀ ਗਈ ਲਾਹਣ ਤੇ ਦੇਸੀ ਸ਼ਰਾਬ ਨਸ਼ਟ ਕੀਤੀ ਗਈ। ਇਸ ਮੌਕੇ ਦਲਜੀਤ, ਹਰਜੀਤ, ਸਿਪਾਹੀ ਮਨਦੀਪ, ਪੱਪੀ, ਹੌਲਦਾਰ ਗਗਨ, ਹੌਲਦਾਰ ਨਰਿੰਦਰ, ਬਲਜੀਤ, ਮਾਸਟਰ, ਅਜੇ ਸਿੰਘ, ਅਮਰਜੀਤ ਖੰਡੋ, ਮੇਵਾ, ਅਮਰ, ਰਾਜਬੀਰ, ਗੋਲਡੀ, ਕਾਲਾ, ਸਾਬੀ ਆਦਿ ਹਾਜ਼ਰ ਸਨ।

ਇਹ ਵੀ ਪੜ੍ਹੋ- ਅੰਮ੍ਰਿਤਸਰ ਏਅਰਪੋਰਟ ’ਤੇ ਹਵਾਈ ਸਹੂਲਤਾਂ ਹੋਣਗੀਆਂ ਅਪਗ੍ਰੇਡ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • illegal liquor
  • 60 bottles
  • Batala
  • ਨਾਜਾਇਜ਼ ਸ਼ਰਾਬ
  • 60 ਬੋਤਲਾਂ
  • ਬਟਾਲਾ

ਅੰਧਵਿਸ਼ਵਾਸ ਦੇ ਚੱਕਰ 'ਚ ਪਏ ਪਰਿਵਾਰ ਨਾਲ ਹੋਇਆ ਵੱਡਾ ਕਾਂਡ, ਉਹ ਹੋਇਆ ਜੋ ਸੋਚਿਆ ਨਾ ਸੀ

NEXT STORY

Stories You May Like

  • illegal liquor factory busted in jalandhar
    ਜਲੰਧਰ 'ਚ ਨਾਜਾਇਜ਼ ਸ਼ਰਾਬ ਬਣਾਉਣ ਵਾਲੀ ਫੈਕਟਰੀ ਦਾ ਪਰਦਾਫ਼ਾਸ਼, 10,000 ਲੀਟਰ ਲਾਹਣ ਬਰਾਮਦ
  • smuglers arrested in ludhiana
    ਪਿਕਅੱਪ 'ਚ ਨਾਜਾਇਜ਼ ਸ਼ਰਾਬ ਲੈ ਕੇ ਜਾ ਰਹੇ ਦੋ ਤਸਕਰ ਕਾਬੂ, 65 ਪੇਟੀਆਂ ਅਤੇ 50 ਲੀਟਰ ਦੇਸੀ ਸ਼ਰਾਬ ਬਰਾਮਦ
  • 20 boxes of english liquor recovered from truck with himachal number
    ਹਿਮਾਚਲ ਨੰਬਰ ਵਾਲੇ ਟਰੱਕ ’ਚੋਂ ਅੰਗਰੇਜ਼ੀ ਸ਼ਰਾਬ ਦੀਆਂ ਪੇਟੀਆਂ ਬਰਾਮਦ, ਫਰਾਰ ਹੋਏ ਡਰਾਈਵਰ ਤੇ ਕੰਡਕਟਰ
  • 60 thousand people missing in madhya pradesh
    ਮੱਧ ਪ੍ਰਦੇਸ਼ 'ਚ 60 ਹਜ਼ਾਰ ਤੋਂ ਵੱਧ ਲੋਕ ਲਾਪਤਾ, ਸਿੰਘਾਰ ਬੋਲੇ-ਪੱਛਮੀ ਬੰਗਾਲ ਨੂੰ ਵੀ ਪਿੱਛੇ ਛੱਡਿਆ
  • jeet and diva presented cheques to 500 disabled women
    ਜੀਤ ਅਡਾਨੀ ਅਤੇ ਦੀਵਾ ਸ਼ਾਹ ਨੇ 500 ਅਪਾਹਜ ਔਰਤਾਂ ਨੂੰ ਭੇਟ ਕੀਤੇ 10-10 ਲੱਖ ਰੁਪਏ ਦੇ ਚੈੱਕ
  • excise team seizes 1500 liters of lahan  drums and kiln
    ਆਬਕਾਰੀ ਟੀਮ ਨੇ 1500 ਲੀਟਰ ਲਾਹਣ, ਡਰਮ ਅਤੇ ਭੱਠੀ ਕੀਤੀ ਬਰਾਮਦ
  • three held for theft of 60 laptops from university of hyderabad
    ਹੈਦਰਾਬਾਦ ਯੂਨੀਵਰਸਿਟੀ 'ਚ ਵੱਡੀ ਚੋਰੀ ਦਾ ਪਰਦਾਫਾਸ਼, 60 ਲੈਪਟਾਪਾਂ ਸਮੇਤ 2 ਵਿਦਿਆਰਥੀ ਗ੍ਰਿਫ਼ਤਾਰ
  • theft committed in grocery store 500 meters away from police post
    ਚੋਰਾਂ ਦੇ ਹੌਸਲੇ ਬੁਲੰਦ, ਪੁਲਸ ਚੌਕੀ ਤੋਂ 500 ਮੀਟਰ ਦੂਰ ਕਰਿਆਨਾ ਸਟੋਰ ‘ਚ ਕੀਤੀ ਚੋਰੀ
  • bhagwant mann  land in australia
    ਭਗਵੰਤ ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ, ਇਹ ਪੈਸਾ...
  • big decision of dera beas chief gurinder singh dhillon ban on photos
    ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨੇ ਖਿੱਚੀ ਨਵੀਂ ਮਰਿਆਦਾ ਰੇਖਾ! ਫੋਟੋਆਂ...
  • snatchers snatch purses and iphones from girls in jalandhar
    ਜਲੰਧਰ 'ਚ ਡਿਊਟੀ ਖ਼ਤਮ ਕਰਕੇ ਘਰ ਜਾ ਰਹੀਆਂ ਕੁੜੀਆਂ ਨਾਲ ਸਨੈਚਿੰਗ! ਪਰਸ ਸਣੇ...
  • vip treatment for aap rally jalandhar s main road blocked
    AAP ਦੀ ਰੈਲੀ ਦਾ VIP ਟਰੀਟਮੈਂਟ, ਜਲੰਧਰ ਦੀ ਮੇਨ ਸੜਕ ਕਰ 'ਤੀ Block
  • ambulance stuck in aap program
    'ਆਪ' ਦੇ ਪ੍ਰੋਗਰਾਮ ਕਾਰਨ ਜਲੰਧਰ ਦੀ ਮੇਨ ਸੜਕ Block, ਫੱਸ ਗਈ ਐਂਬੂਲੈਂਸ; ਵੇਖੋ...
  • partap bajwa big statement drugs are being delivered door to door like zomato
    ਪ੍ਰਤਾਪ ਸਿੰਘ ਬਾਜਵਾ ਬੋਲੇ-'ਜ਼ੋਮੈਟੋ ਵਾਂਗ ਪੰਜਾਬ 'ਚ ਘਰ-ਘਰ ਮਿਲ ਰਿਹਾ...
  • pargat singh statement on moga rally
    CM ਮਾਨ ਦੀ ਜਗ੍ਹਾ ਕੇਜਰੀਵਾਲ ਦਾ ਪ੍ਰਚਾਰ ਚਿੰਤਾ ਦਾ ਵਿਸ਼ਾ: ਪਰਗਟ ਸਿੰਘ
  • kala sanghian drain filled with dirt
    34 ਕਰੋੜ ਰੁਪਏ ਖ਼ਰਚ ਹੋਣ ਦੇ ਬਾਵਜੂਦ ਗੰਦਗੀ ਨਾਲ ਭਰੀ ਕਾਲਾ ਸੰਘਿਆਂ ਡਰੇਨ, ਸੰਤ...
Trending
Ek Nazar
ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

college student two groups attack

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3...

driving license canceled

ਅੱਜ ਹੀ ਕਰੋ ਇਹ ਕੰਮ ਨਹੀਂ ਤਾਂ ਰੱਦ ਹੋ ਜਾਵੇਗਾ Driving ਲਾਈਸੈਂਸ, ਗੱਡੀ ਵੀ ਹੋ...

police officers emergency

10 ਪੁਲਸ ਮੁਲਾਜ਼ਮਾਂ ਦੇ ਕਤਲ ਮਗਰੋਂ ਗੁਆਟੇਮਾਲਾ 'ਚ ਲੱਗੀ ਐਮਰਜੈਂਸੀ ! 1 ਮਹੀਨੇ...

warning of heavy rain with thunder and lightning till february 18 alert

18 ਫਰਵਰੀ ਤੱਕ ਭਾਰੀ ਮੀਂਹ ਦੀ ਚਿਤਾਵਨੀ! 7 ਸੂਬਿਆਂ ਲਈ IMD ਦਾ ਅਲਰਟ

more than 50 children fell ill after eating golgappas

ਗੋਲਗੱਪੇ ਖਾ ਕੇ 50 ਤੋਂ ਵਧੇਰੇ ਬੱਚੇ ਪਏ ਬੀਮਾਰ, ਮਹਾਸ਼ਿਵਰਾਤਰੀ ਦੌਰਾਨ ਵਾਪਰੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • sukhbir badal big statement on bhagwant mann
      ਭਗਵੰਤ ਮਾਨ ਦੇ ਪਰਿਵਾਰ ਨੇ ਆਸਟ੍ਰੇਲੀਆ 'ਚ ਖਰੀਦੀ 2500 ਕਿੱਲੇ ਜ਼ਮੀਨ, ਇਹ ਪੈਸਾ...
    • the   royal   life of corporation employees
      ਨਿਗਮ ਮੁਲਾਜ਼ਮਾਂ ਦੀ ‘ਸ਼ਾਹੀ’ ਜ਼ਿੰਦਗੀ; ਤਨਖ਼ਾਹ ਹਜ਼ਾਰਾਂ ’ਚ, ਗੱਡੀਆਂ ਲੱਖਾਂ ’ਚ
    • sukhjinder randhawa reviews development works
      ਸੁਖਜਿੰਦਰ ਰੰਧਾਵਾ ਵੱਲੋਂ ਵਿਕਾਸ ਕਾਰਜਾਂ ਦਾ ਜਾਇਜ਼ਾ, ਕੇਂਦਰੀ ਸਕੀਮਾਂ ਨੂੰ ਹੇਠਲੇ...
    • weather conditions have changed in punjab
      ਪੰਜਾਬ 'ਚ ਬਦਲਿਆ ਮੌਸਮ ਦਾ ਮਿਜਾਜ਼, ਖੇਤੀ ਮਾਹਿਰਾਂ ਨੇ ਕਿਸਾਨਾਂ ਨੂੰ ਚੌਕਸ ਰਹਿਣ...
    • 2 people arrested from delhi in the murder case of the landlady
      ਮਕਾਨ ਮਾਲਕਣ ਦੇ ਕਤਲ ਮਾਮਲੇ ’ਚ 2 ਜਣੇ ਦਿੱਲੀ ਤੋਂ ਗ੍ਰਿਫ਼ਤਾਰ, ਕਿਰਾਏਦਾਰਾਂ ਨੇ...
    • head granthi strongly condemns ai video of sri harmandir sahib
      ਸ੍ਰੀ ਹਰਿਮੰਦਰ ਸਾਹਿਬ ਦੀ AI ਵੀਡੀਓ 'ਤੇ ਹੈੱਡ ਗ੍ਰੰਥੀ ਵੱਲੋਂ ਸਖ਼ਤ ਨਿੰਦਾ,...
    • mobile phones recovered from inmates lodged in central jail
      ਕੇਂਦਰੀ ਜੇਲ੍ਹ ’ਚ ਬੰਦ ਹਵਾਲਾਤੀਆਂ ਕੋਲੋਂ ਮੋਬਾਈਲ ਬਰਾਮਦ
    • sukhbir badal met canadian mps
      ਕੈਨੇਡੀਅਨ ਸੰਸਦ ਮੈਂਬਰਾਂ ਨੂੰ ਮਿਲੇ ਸੁਖਬੀਰ ਸਿੰਘ ਬਾਦਲ, ਪੰਜਾਬੀਅਤ ਅਤੇ ਪੰਥਕ...
    • excise department cracks down on illegal bar operators
      ਅੰਮ੍ਰਿਤਸਰ: ਨਾਜਾਇਜ਼ ਬਾਰਾਂ ਚਲਾਉਣ ਵਾਲਿਆਂ ’ਤੇ ਆਬਕਾਰੀ ਵਿਭਾਗ ਦਾ ਸ਼ਿਕੰਜਾ;...
    • sukhjinder randhawa latter to central minister
      ਕੇਂਦਰ ਸਰਕਾਰ ਕੋਲ ਪਹੁੰਚੀ ਪੰਜਾਬ ਦੇ DGP ਤੇ ਮੁੱਖ ਸਕੱਤਰ ਦੀ 'ਸ਼ਿਕਾਇਤ'!...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +