Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    3:04:47 PM

  • ipl 2026 srh vs kkr

    IPL 2026 SRH vs KKR: ਹੈਦਰਾਬਾਦ ਨੇ ਟਾਸ ਜਿੱਤ ਕੇ...

  • iranian supertanker bypasses us blockade

    22 ਕਰੋੜ ਡਾਲਰ ਦਾ ਤੇਲ ਲੈ ਕੇ ਹੋਰਮੁਜ਼ ਪਾਰ ਕਰ ਗਿਆ...

  • back to childhood pinkoo tv video

    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ'...

  • big warning of rain thunderstorm and hailstorm in punjab

    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • 60 ਸਾਲਾ ਬਜ਼ੁਰਗ ਔਰਤ ਨੂੰ ਮੋਟਰਸਾਈਕਲ ਨੇ ਮਾਰੀ ਟੱਕਰ, ਹੋਈ ਮੌਤ

MAJHA News Punjabi(ਮਾਝਾ)

60 ਸਾਲਾ ਬਜ਼ੁਰਗ ਔਰਤ ਨੂੰ ਮੋਟਰਸਾਈਕਲ ਨੇ ਮਾਰੀ ਟੱਕਰ, ਹੋਈ ਮੌਤ

  • Edited By Shivani Bassan,
  • Updated: 30 Aug, 2024 12:27 PM
Gurdaspur
60 year old woman was hit by a motorcycle and died
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ)-ਬਾਜ਼ਾਰ 'ਚੋਂ ਸਾਈਕਲ 'ਤੇ ਸਾਮਾਨ ਲੈ ਕੇ ਜਾ ਰਹੀ 60 ਸਾਲਾ ਬਜ਼ੁਰਗ ਔਰਤ ਨੂੰ ਮੋਟਰਸਾਈਕਲ 'ਤੇ ਸਵਾਰ ਅਣਛਾਤੇ ਨੌਜਵਾਨ ਨੇ ਟੱਕਰ ਮਾਰ ਦਿੱਤੀ। ਜਿਸ ਕਾਰਨ ਔਰਤ ਦੀ ਮੌਤ ਹੋ ਗਈ। ਪੁਲਸ ਨੇ ਅਣਪਛਾਤੇ ਮੋਟਰਸਾਈਕਲ ਚਾਲਕ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ।

ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਵੱਲੋਂ ਨੌਜਵਾਨ ਦਾ ਕਤਲ

ਇਸ ਸਬੰਧੀ ਸਿਟੀ ਪੁਲਸ ਗੁਰਦਾਸਪੁਰ ਨੂੰ ਦਿੱਤੇ ਬਿਆਨਾਂ ’ਚ ਰੋਬਨ ਮਸੀਹ ਪੁੱਤਰ ਕੇਵਲ ਮਸੀਹ ਵਾਸੀ ਕੋਟ ਭੱਲਾ ਥਾਣਾ ਪੁਰਾਣਾ ਸ਼ਾਲਾ ਨੇ ਦੱਸਿਆ ਕਿ ਉਸ ਦੀ ਸੱਸ ਅਜੀਤ ਉਮਰ 60 ਸਾਲ  ਗੁਰਦਾਸਪੁਰ ਦੇ ਆਨੰਦ ਮਾਡਲ ਸਕੂਲ ਮੁਹੱਲਾ ਇਸਲਾਮਾਬਾਦ ਵਿਖੇ ਕੰਟੀਨ ਦਾ ਕੰਮ ਕਰਦੀ ਸੀ ਜੋ ਮਿਤੀ 27-8-24 ਨੂੰ ਬਾਜ਼ਾਰ ਤੋਂ ਕੁਝ ਸਾਮਾਨ ਖਰੀਦ ਕੇ ਸਾਈਕਲ 'ਤੇ ਸਵਾਰ ਹੋ ਕੇ ਸਕੂਲ ਨੂੰ ਜਾ ਰਹੀ ਸੀ ਕਿ ਜਦ ਉਹ ਮੁਹੱਲਾ ਇਸਲਾਮਾਬਾਦ ਗਲੀ ਦੇ ਮੋੜ ਨੇੜੇ ਪਹੁੰਚੀ ਤਾਂ ਪਿੱਛੋਂ ਇਕ ਮੋਟਰਸਾਈਕਲ ਤੇਜ਼ ਰਫਤਾਰ ਨਾਲ ਆਇਆ, ਜਿਸ ’ਤੇ ਦੋ ਅਣਪਛਾਤੇ ਵਿਅਕਤੀ ਸਵਾਰ ਸਨ, ਨੇ ਆਪਣਾ ਮੋਟਰਸਾਈਕਲ ਬਿਨਾਂ ਹਾਰਨ ਦਿੱਤੇ ਲਾਪ੍ਰਵਾਹੀ ਨਾਲ ਚਲਾ ਕੇ ਉਸ ਦੀ ਸਾਈਕਲ ਵਿਚ ਮਾਰ ਦਿੱਤਾ। ਜਿਸ ਨਾਲ ਉਹ ਸੜਕ ਤੇ ਡਿੱਗ ਗਈ। ਜਦਕਿ ਮੋਟਰਸਾਈਕਲ ਸਵਾਰ ਮੌਕੇ ਤੋਂ ਦੌੜ ਗਏ। 

ਇਹ ਵੀ ਪੜ੍ਹੋ- ਮਣੀਮਹੇਸ਼ ਦੀ ਯਾਤਰਾ 'ਤੇ ਗਏ ਪੰਜਾਬ ਦੇ ਲੋਕਾਂ ਨਾਲ ਵਾਪਰਿਆ ਹਾਦਸਾ, ਤਿੰਨ ਜਣਿਆ ਦੀ ਮੌਤ

ਇਸ ਦੌਰਾਨ ਬਜ਼ੁਰਗ ਔਰਤ ਨੂੰ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖ਼ਲ ਕਵਾਇਆ ਗਿਆ ਸੀ, ਜਿਸ ਦੀ ਅੱਜ ਮੌਤ ਹੋ ਗਈ। ਦੂਜੇ ਪਾਸੇ ਸਬ ਇੰਸਪੈਕਟਰ ਬਨਾਰਸੀ ਦਾਸ ਨੇ ਦੱਸਿਆ ਕਿ ਰੋਬਨ ਮਸੀਹ ਦੇ ਬਿਆਨਾਂ ’ਤੇ ਅਣਪਛਾਤੇ ਮੋਟਰਸਾਈਕਲ ਚਾਲਕ ਦੇ ਖਿਲਾਫ ਮਾਮਲਾ ਦਰਜ ਕਰ ਲਿਆ ਗਿਆ ਹੈ।  

ਇਹ ਵੀ ਪੜ੍ਹੋ- ਪੰਜਾਬ 'ਚ 16 ਸਾਲਾ ਨਾਬਾਲਗ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • 60 year old
  • woman
  • motorcycle
  • died
  • ਮੋਟਰਸਾਈਕਲ ਸਵਾਰ
  • 60 ਸਾਲਾ ਔਰਤ
  • ਮੌਤ

ਜੇਠੂਵਾਲ ਨਹਿਰ ਤੋਂ ਨੌਜਵਾਨ ਦੀ ਲਾਸ਼ ਮਿਲੀ

NEXT STORY

Stories You May Like

  • gurdwara sahib  truck collision
    ਗੁਰਦੁਆਰਾ ਸਾਹਿਬ ਜਾ ਰਹੇ ਵਿਅਕਤੀ ਨੂੰ ਟਰੱਕ ਨੇ ਮਾਰੀ ਟੱਕਰ, ਹੋਈ ਮੌਤ
  • one dead in motorcycle car collision
    ਮੋਟਰਸਾਈਕਲ ਤੇ ਕਾਰ ਦੀ ਟੱਕਰ ’ਚ ਇਕ ਦੀ ਮੌਤ
  • high speed dumper hits car and motorcycle
    ਤੇਜ਼ ਰਫ਼ਤਾਰ ਡੰਪਰ ਨੇ ਕਾਰ ਤੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਦੀ ਮੌਤ ; ਕ੍ਰੇਨ ਨਾਲ ਕੱਢੀ ਲਾਸ਼
  • accident case
    ਤੇਜ਼ ਰਫ਼ਤਾਰ ਫਾਰਚੂਨਰ ਦੀ ਟੱਕਰ ਨਾਲ ਬਜ਼ੁਰਗ ਦੀ ਮੌਤ
  • da hike 60 percent basic pay
    DA Hike : ਸਰਕਾਰੀ ਕਰਮਚਾਰੀਆਂ ਤੇ ਪੈਨਸ਼ਨਰਾਂ ਦੇ DA 'ਚ 60% ਦਾ ਵਾਧਾ, ਸਰਕਾਰ ਨੇ ਕਰ 'ਤਾ ਐਲਾਨ
  • the tragic death of the young son of a former sarpanch
    ਕਾਰ-ਮੋਟਰਸਾਈਕਲ 'ਚ ਹੋਈ ਭਿਆਨਕ ਟੱਕਰ, ਸਾਬਕਾ ਸਰਪੰਚ ਦੇ ਨੌਜਵਾਨ ਪੁੱਤਰ ਦੀ ਦਰਦਨਾਕ ਮੌਤ
  • talleywal police saved an elderly woman from drowning in the canal
    ਟੱਲੇਵਾਲ ਪੁਲਸ ਨੇ ਬਜ਼ੁਰਗ ਔਰਤ ਨੂੰ ਨਹਿਰ 'ਚੋਂ ਡੁੱਬਣੋ ਬਚਾਇਆ
  • bus driver hits broken e rickshaw parked on the roadside
    ਸੜਕ ਕਿਨਾਰੇ ਖਰਾਬ ਖੜ੍ਹੇ ਈ-ਰਿਕਸ਼ਾ ਨੂੰ ਬੱਸ ਚਾਲਕ ਨੇ ਮਾਰੀ ਟੱਕਰ, ਜਵਾਕ ਦੀ ਮੌਤ
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • woman attacked while sitting in medical store in jalandhar
    ਜਲੰਧਰ : ਮੈਡੀਕਲ ਸਟੋਰ 'ਚ ਬੈਠੀ ਮਹਿਲਾ 'ਤੇ ਹਮਲਾ, ਸੋਨੇ ਦੀ ਚੇਨੀ ਲੁੱਟ ਕੇ...
  • female trainer molested in famous gym in jalandhar
    ਜਲੰਧਰ ਦੇ ਮਸ਼ਹੂਰ Gym 'ਚ ਮਹਿਲਾ ਟ੍ਰੇਨਰ ਨਾਲ ਛੇੜਛਾੜ, ਕਾਰੋਬਾਰੀ ਦੀ ਗੰਦੀ ਹਰਕਤ...
Trending
Ek Nazar
famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

singer abhijit bhattacharya takes a dig at shah rukh khan

'ਸ਼ਾਹਰੁਖ਼ ਖ਼ਾਨ ਨੂੰ ਕੋਈ ਨਹੀਂ ਰੱਖੇੇਗਾ ਯਾਦ..!' ਮਸ਼ਹੂਰ ਗਾਇਕ ਨੇ ਬਾਲੀਵੁੱਡ ਦੇ...

diljit dosanjh gave a reply to those who protested on the live show

'ਪੰਜਾਬ ਦੀ ਖ਼ਾਤਰ ਝੰਡੇ ਦਿਖਾਉਣੇ ਤਾਂ ਜ਼ਰੂਰ ਦਿਖਾਓ..!', ਵਿਰੋਧ ਕਰਨ ਵਾਲਿਆਂ...

schools fees new orders education department

ਹੁਣ ਸਕੂਲ ਨਹੀਂ ਮੰਗ ਸਕਣਗੇ 2-3 ਮਹੀਨਿਆਂ ਦੀ ਐਡਵਾਂਸ ਫੀਸ, ਦਿੱਲੀ ਸਿੱਖਿਆ ਵਿਭਾਗ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • punjab
      ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ
    • sgrd neuro academy meet 2026
      ਮੁੰਬਈ ਤੇ ਲੁਧਿਆਣਾ ਸਮੇਤ ਦੇਸ਼ ਭਰ ਦੇ ਮਾਹਿਰਾਂ ਨੇ SGRD ਵਿਖੇ ਸਾਂਝੇ ਕੀਤੇ...
    • amritpal singh appears in court
      ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ ਹੋਵੇਗੀ ਅਗਲੀ ਸੁਣਵਾਈ
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • power cut  electricity department
      ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ ਕੱਟਾਂ ਦਾ ਸ਼ਡਿਊਲ ਜਾਰੀ
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
    • thieves   courage boosted
      ਚੋਰਾਂ ਦੇ ਹੌਂਸਲੇ ਬੁਲੰਦ: ਦੁਕਾਨ ਦੇ ਤਾਲੇ ਤੋੜ ਕੇ  12 ਹਜ਼ਾਰ ਰੁਪਏ ਦੀ ਨਕਦੀ...
    • main conspirator of shambhu blast arrested
      ਸ਼ੰਭੂ ਰੇਲਵੇ ਟ੍ਰੈਕ ਧਮਾਕੇ ਵਿਚ ਮੁੱਖ ਮੁਲਜ਼ਮ ਜਗਰੂਪ ਦਾ ਸਾਥੀ 'ਬਾਬਾ ਬੇਅੰਤ'...
    • attack in 2 year old enmity
      2 ਸਾਲ ਪੁਰਾਣੀ ਰੰਜਿਸ਼ ’ਚ ਹਮਲਾ, ਵਿਅਕਤੀ ਜ਼ਖ਼ਮੀ
    • tarun chugh on amritsar visit
      ਅੰਮ੍ਰਿਤਸਰ ਦੌਰੇ 'ਤੇ ਤਰੁਣ ਚੁੱਘ, ਧਾਰਮਿਕ ਸਥਾਨਾਂ ‘ਤੇ ਮੱਥਾ ਟੇਕਿਆ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +