ਗੁਰਦਾਸਪੁਰ (ਹਰਮਨ)- ਸਿਟੀ ਪੁਲਸ ਗੁਰਦਾਸਪੁਰ ਨੇ ਵਿਦੇਸ਼ ਭੇਜਣ ਅਤੇ ਉੱਥੇ ਕੰਮ ਦਿਵਾਉਣ ਦਾ ਝਾਂਸਾ ਦੇ ਕੇ ਲੱਖਾਂ ਰੁਪਏ ਦੀ ਠੱਗੀ ਮਾਰਨ ਦੇ ਦੋਸ਼ ਹੇਠ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਮੁਕੇਸ਼ ਸ਼ਰਮਾ ਪੁੱਤਰ ਨਰੇਸ਼ ਕੁਮਾਰ ਵਾਸੀ ਗੁਰਦਾਸਪੁਰ ਨੇ ਦੱਸਿਆ ਕਿ ਉਹ ਜ਼ਿਲਾ ਕਚਹਿਰੀਆਂ ਵਿਚ ਬਤੌਰ ਵਕੀਲ ਕੰਮ ਕਰਦੇ ਹਨ।
ਇਹ ਵੀ ਪੜ੍ਹੋ- ਪੰਜਾਬ ਦਾ ਮੌਸਮ: 7 ਤੇ 8 ਅਪ੍ਰੈਲ ਦੀ ਵੱਡੀ ਭਵਿੱਖਬਾਣੀ, ਮੌਸਮ ਵਿਭਾਗ ਵੱਲੋਂ Orange Alert ਜਾਰੀ
ਉਨ੍ਹਾਂ ਦੱਸਿਆ ਕਿ ਉਨ੍ਹਾਂ ਦੇ ਦੋਸਤ ਅਮਿਤ ਕਾਂਤ ਨੂੰ ਮਾਰੀਸ਼ਸ ਭੇਜਣ ਅਤੇ ਉੱਥੇ ਰੁਜ਼ਗਾਰ ਦਿਵਾਉਣ ਦਾ ਲਾਲਚ ਦੇ ਕੇ ਗੁਰਜੋਤ ਸਿੰਘ, ਜਗਜੀਤ ਸਿੰਘ ਅਤੇ ਤਰਨਜੀਤ ਸਿੰਘ ਨੇ 7,50,000 ਰੁਪਏ ਦੀ ਠੱਗੀ ਮਾਰੀ ਗਈ ਹੈ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਉਕਤ ਦੋਵਾਂ ਖ਼ਿਲਾਫ਼ ਮਾਮਲਾ ਦਰਜ ਕਰਕੇ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।
ਇਹ ਵੀ ਪੜ੍ਹੋ- ਪੰਜਾਬ 'ਚ ਗੜੇਮਾਰੀ ਨਾਲ ਚਿੱਟੀਆਂ ਹੋਈਆਂ ਸੜਕਾਂ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
Whatsapp Channel: https://whatsapp.com/channel/0029Va94hsaHAdNVur4L170e
ਕਹਿਰ ਓ ਰੱਬਾ: ASI ਦੇ ਘਰ ਦੀ ਛੱਤ ਕੇ ਕੰਮ ਕਰਦਿਆਂ ਵਾਪਰਿਆ ਭਿਆਨਕ ਹਾਦਸਾ, ਰਾਜ ਮਿਸਤਰੀ ਦੀ ਮੌਤ
NEXT STORY