ਅੰਮ੍ਰਿਤਸਰ (ਅਰੁਣ)- ਵਿਆਹ ਸਮਾਰੋਹ ਦੌਰਾਨ ਦੇਰ ਰਾਤ ਇਕ 9 ਸਾਲਾ ਕੁੜੀ ਨੂੰ ਮਾਰ ਦੇਣ ਦੀ ਨੀਅਤ ਨਾਲ ਅਗਵਾ ਕਰਨ ਵਾਲੇ ਇਕ ਮੁਲਜ਼ਮ ਖ਼ਿਲਾਫ਼ ਥਾਣਾ ਜੰਡਿਆਲਾ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ- ਹਾਈ ਕੋਰਟ ਦਾ ਅਹਿਮ ਫ਼ੈਸਲਾ, ਹਮਦਰਦੀ ਦੇ ਆਧਾਰ 'ਤੇ ਨੌਕਰੀ ਹਾਸਲ ਕਰਨ ਦਾ ਹੱਕ ਮ੍ਰਿਤਕ ਦੀ ਪਤਨੀ ਦਾ
ਪਿੰਡ ਖਾਨਕੋਟ ਵਾਸੀ ਸੁਖਵਿੰਦਰ ਕੌਰ ਦੀ ਸ਼ਿਕਾਇਤ ’ਤੇ ਉਸ ਦੀ ਕੁੜੀ ਨੂੰ ਜਾਨੋਂ ਮਾਰਨ ਦੀ ਨੀਅਤ ਨਾਲ ਅਗਵਾ ਕਰ ਕੇ ਪਿੰਡ ਦੀਆਂ ਝਾੜੀਆਂ 'ਚ ਬੇਹੋਸ਼ੀ ਦੀ ਹਾਲਤ ਵਿਚ ਸੁੱਟ ਕੇ ਦੌੜੇ ਮੁਲਜ਼ਮ ਤਰਸੇਮ ਸਿੰਘ ਪੁੱਤਰ ਕਾਲਾ ਸਿੰਘ ਵਾਸੀ ਖਾਨਕੋਟ ਦੀ ਗ੍ਰਿਫ਼ਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ- ਗੁੱਸੇਖੋਰ ਚੋਰ! ਸੇਫ਼ ਖੋਲ੍ਹਣ 'ਚ ਰਿਹਾ ਨਾਕਾਮ ਤਾਂ ਗੁੱਸੇ 'ਚ ਆ ਕੇ ਕਰ ਦਿੱਤੀ ਪੱਕੀ ਵੈਲਡਿੰਗ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਭਿਆਨਕ ਸੜਕ ਹਾਦਸੇ 'ਚ ਟਰੈਕਟਰ ਦੇ ਹੋਏ ਦੋ ਟੋਟੋ, ਚਾਲਕ ਗੰਭੀਰ ਜ਼ਖ਼ਮੀ
NEXT STORY