ਤਰਨਤਾਰਨ (ਰਾਜੂ)-ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ ਵਿਚ ਤਲਾਸ਼ੀ ਲੈਣ ’ਤੇ ਭਾਰੀ ਮਾਤਰਾ ਵਿਚ ਨਸ਼ੀਲੀਆਂ ਗੋਲੀਆਂ ਅਤੇ ਕੈਪਸੂਲ ਬਰਾਮਦ ਹੋਏ ਹਨ। ਇਸ ਸਬੰਧੀ ਸਬ ਇੰਸਪੈਕਟਰ ਜਸਪਾਲ ਸਿੰਘ ਨੇ ਦੱਸਿਆ ਕਿ ਜੇਲ੍ਹ ਪ੍ਰਸ਼ਾਸਨ ਵੱਲੋਂ ਦਿੱਤੀ ਗਈ ਸੂਚਨਾ ਅਨੁਸਾਰ ਬੀਤੀ ਸ਼ਾਮ ਜੇਲ੍ਹ ਵਿਚ ਤਲਾਸ਼ੀ ਮੁਹਿੰਮ ਚਲਾਈ ਗਈ, ਜਿਸ ਦੌਰਾਨ ਇਕ ਪੈਕੇਟ ਬਰਾਮਦ ਹੋਇਆ, ਜਿਸ ਵਿਚੋਂ 970 ਨਸ਼ੀਲੀਆਂ ਗੋਲੀਆਂ ਅਤੇ 50 ਕੈਪਸੂਲ ਬਰਾਮਦ ਹੋਏ ਹਨ।
ਇਹ ਵੀ ਪੜ੍ਹੋ-ਪੰਜਾਬੀਓ ਪਹਿਲਾਂ ਹੀ ਕਰ ਲਓ ਤਿਆਰੀ, 2 ਦਿਨ ਬਿਜਲੀ ਸਪਲਾਈ ਰਹੇਗੀ ਬੰਦ
ਜਿਸ ਸਬੰਧੀ ਥਾਣਾ ਗੋਇੰਦਵਾਲ ਸਾਹਿਬ ਵਿਚ ਅਣਪਛਾਤੇ ਵਿਅਕਤੀਆਂ ਵਿਰੁੱਧ ਕੇਸ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸੜਕ ਹਾਦਸੇ ਨੇ ਵਿਛਾਏ ਸਥੱਰ, ਮਾਪਿਆਂ ਦਾ ਖੋਹ ਲਿਆ ਨੌਜਵਾਨ ਪੁੱਤ
NEXT STORY