Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUL 31, 2026

    12:25:33 AM

  • anti paper leak bill also passed in rajya sabha

    'ਐਂਟੀ ਪੇਪਰ ਲੀਕ ਬਿੱਲ' ਰਾਜ ਸਭਾ 'ਚ ਵੀ ਪਾਸ,...

  • power cut in punjab

    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ...

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਪੰਜਾਬ 'ਚ 16 ਸਾਲਾ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, 11ਵੀਂ ਦੀ ਵਿਦਿਆਰਥਣ ਹੈ ਨਾਬਾਲਿਗਾ

MAJHA News Punjabi(ਮਾਝਾ)

ਪੰਜਾਬ 'ਚ 16 ਸਾਲਾ ਕੁੜੀ ਨੇ ਦਿੱਤਾ ਬੱਚੇ ਨੂੰ ਜਨਮ, 11ਵੀਂ ਦੀ ਵਿਦਿਆਰਥਣ ਹੈ ਨਾਬਾਲਿਗਾ

  • Edited By Shivani Bassan,
  • Updated: 25 Aug, 2024 06:35 PM
Gurdaspur
a 16 year old girl gave birth to a child in punjab
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ, ਵਿਨੋਦ)- ਪੰਜਾਬ ਦੇ ਗੁਰਦਾਸਪੁਰ ਦੇ ਸਿਵਲ ਹਸਪਤਾਲ 'ਚ ਇੱਕ ਨਾਬਾਲਗ ਕੁੜੀ ਨੇ ਬੱਚੇ ਨੂੰ ਜਨਮ ਦਿੱਤਾ ਹੈ। ਫਿਲਹਾਲ ਮਾਂ ਅਤੇ ਬੱਚਾ ਬਿਲਕੁਲ ਠੀਕ ਹਨ। ਕੁੜੀ ਨਾਬਾਲਗ ਹੋਣ ਕਾਰਨ ਇਹ ਮਾਮਲਾ ਪੁਲਸ ਅਤੇ ਚਾਈਲਡ ਵੈਲਫੇਅਰ ਸੁਸਾਇਟੀ ਕੋਲ ਪਹੁੰਚ ਗਿਆ ਹੈ। ਦੋਵੇਂ ਧਿਰਾਂ ਨੂੰ ਸੋਮਵਾਰ ਨੂੰ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ ਅਤੇ ਜੋ ਵੀ ਫੈਸਲਾ ਹੋਵੇਗਾ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ- NRI ਨੌਜਵਾਨ ਨੂੰ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਵੱਡੀ ਅਪਡੇਟ, ਸੁਪਾਰੀ ਕਿਲਿੰਗ ਦਾ ਨਿਕਲਿਆ ਮਾਮਲਾ

ਜਾਣਕਾਰੀ ਅਨੁਸਾਰ ਕਰੀਬ ਇਕ ਸਾਲ ਪਹਿਲਾਂ ਗੁਰਦਾਸਪੁਰ ਦੀ ਰਹਿਣ ਵਾਲੀ 16 ਸਾਲਾ ਕੁੜੀ ਅਤੇ ਅੰਮ੍ਰਿਤਸਰ ਦੇ 19 ਸਾਲਾ ਲੜਕੇ ਦੀ ਮੰਗਣੀ ਹੋਈ ਸੀ। ਕੁੜੀ ਇਸ ਸਮੇਂ 11ਵੀਂ ਜਮਾਤ ਵਿੱਚ ਪੜ੍ਹਦੀ ਹੈ। ਜਿਸ ਤੋਂ ਬਾਅਦ ਹੁਣ ਸਿਵਲ ਹਸਪਤਾਲ ਗੁਰਦਾਸਪੁਰ ‘ਚ ਨਾਬਾਲਗ ਕੁੜੀ ਨੇ ਇੱਕ ਬੱਚੇ ਨੂੰ ਜਨਮ ਦਿੱਤਾ। ਹਸਪਤਾਲ ਪ੍ਰਬੰਧਕਾਂ ਨੇ ਇਸ ਸਬੰਧੀ ਸਖੀ ਵਨ ਸਟਾਪ ਅਤੇ ਦੀਨਾਨਗਰ ਥਾਣੇ ਨੂੰ ਸੂਚਿਤ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ-ਪੰਜਾਬ 'ਚ ਘਰ ਅੰਦਰ ਵੜ ਕੇ NRI ਨੂੰ ਗੋਲੀਆਂ ਨਾਲ ਭੁੰਨਿਆ

ਸਖੀ ਵਨ ਸਟਾਪ ਸੈਂਟਰ ਦੀ ਇੰਚਾਰਜ ਨੇ ਦੱਸਿਆ ਕਿ ਮਾਮਲਾ ਉਨ੍ਹਾਂ ਦੇ ਧਿਆਨ ਵਿੱਚ ਹੈ। ਦੋਵਾਂ ਧਿਰਾਂ ਨੂੰ ਸੋਮਵਾਰ ਦਾ ਸਮਾਂ ਦਿੱਤਾ ਗਿਆ ਹੈ। ਉਨ੍ਹਾਂ ਨੂੰ ਬਾਲ ਭਲਾਈ ਕਮੇਟੀ ਦੇ ਸਾਹਮਣੇ ਪੇਸ਼ ਕੀਤਾ ਜਾਵੇਗਾ, ਜੋ ਵੀ ਫੈਸਲਾ ਹੋਵੇਗਾ ਉਸ ਅਨੁਸਾਰ ਕਾਰਵਾਈ ਕੀਤੀ ਜਾਵੇਗੀ। ਇਸ ਲਈ ਬੱਚੇ ਦਾ ਡੀ. ਐੱਨ. ਏ. ਟੈਸਟ ਕਰਵਾਉਣ ਤੋਂ ਬਾਅਦ ਹੀ ਬਣਦੀ ਕਾਰਵਾਈ ਕੀਤੀ ਜਾਵੇਗੀ। ਹਾਲਾਂਕਿ ਜੇਕਰ ਦੋਵੇਂ ਧਿਰਾਂ ਦੀ ਸਹਿਮਤੀ ਮੰਨ ਲਈ ਜਾਂਦੀ ਹੈ ਤਾਂ ਫਿਰ ਵੀ ਕਾਰਵਾਈ ਕੀਤੀ ਜਾਵੇਗੀ ਕਿਉਂਕਿ ਕੁੜੀ ਨਾਬਾਲਗ ਹੈ।

ਇਹ ਵੀ ਪੜ੍ਹੋ- NRI ਨੌਜਵਾਨ ਨੂੰ ਘਰ ਵੜ ਕੇ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਪੁਲਸ ਦਾ ਬਿਆਨ ਆਇਆ ਸਾਹਮਣੇ

ਦੂਜੇ ਪਾਸੇ ਹਸਪਤਾਲ 'ਚ ਮੌਜੂਦ ਕੁੜੀ ਦੀ ਮਾਂ ਨੇ ਦੱਸਿਆ ਕਿ ਉਸ ਦੀ ਕੁੜੀ ਤੇ ਮੁੰਡੇ ਰਿਸ਼ਤੇ 'ਚ ਸੀ। ਉਹ ਇਕ-ਦੋ ਵਾਰ ਮਿਲਣ ਲਈ ਅੰਮ੍ਰਿਤਸਰ ਵੀ ਗਈ ਸੀ। ਪੁਲਸ ਦਾ ਇਹ ਵੀ ਕਹਿਣਾ ਹੈ ਕਿ ਨਾਬਾਲਗ ਕੁੜੀ ਵੱਲੋਂ ਬੱਚੇ ਨੂੰ ਜਨਮ ਦੇਣ ਤੋਂ ਬਾਅਦ ਪੁਲਸ ਵਿਭਾਗ ਵੱਲੋਂ ਕਾਰਵਾਈ ਹੋਣੀ ਤੈਅ ਹੈ।

ਇਹ ਵੀ ਪੜ੍ਹੋ- NRI ਨੌਜਵਾਨ ਨੂੰ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਪੁਲਸ ਦੀ ਵੱਡੀ ਕਾਰਵਾਈ, 5 ਜਣੇ ਰਾਊਂਡਅਪ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • 16 year old
  • girl
  • birth
  • child
  • Punjab
  • 16 ਸਾਲ
  • ਕੁੜੀ
  • ਜਨਮ
  • ਬੱਚਾ
  • ਪੰਜਾਬ

NRI ਨੌਜਵਾਨ ਨੂੰ ਗੋਲ਼ੀਆਂ ਮਾਰਨ ਦੇ ਮਾਮਲੇ 'ਚ ਵੱਡੀ ਅਪਡੇਟ, ਸੁਪਾਰੀ ਕਿਲਿੰਗ ਦਾ ਨਿਕਲਿਆ ਮਾਮਲਾ

NEXT STORY

Stories You May Like

  • haryana  victim  daughter  birth
    ਹਰਿਆਣਾ ’ਚ ਜਬਰ-ਜ਼ਿਨਾਹ ਦੀ ਸ਼ਿਕਾਰ 11 ਸਾਲਾ ਪੀੜਤਾ ਨੇ ਬੱਚੀ ਨੂੰ ਦਿੱਤਾ ਜਨਮ
  • big news for 16 villages of punjab
    ਪੰਜਾਬ ਦੇ 16 ਪਿੰਡਾਂ ਲਈ ਵੱਡੀ ਖ਼ਬਰ, ਜ਼ਮੀਨਾਂ ਨੂੰ ਲੈ ਕੇ ਲੱਗੀ ਆਹ ਰੋਕ, ਪੜ੍ਹੋ ਹਾਈਕੋਰਟ ਦਾ ਸਖ਼ਤ ਫ਼ੈਸਲਾ
  • 16 naxalites  surrender
    ਝਾਰਖੰਡ ਪੁਲਸ ਦੀ ਵੱਡੀ ਕਾਰਵਾਈ: 11 ਹਥਿਆਰਾਂ ਤੇ 1562 ਗੋਲੀਆਂ ਨਾਲ 16 ਨਕਸਲੀਆਂ ਨੇ ਕੀਤਾ ਆਤਮ ਸਮਰਪਣ
  • no relief to companies in case of wrong branding of energy drinks fssai
    ਐਨਰਜੀ ਡ੍ਰਿੰਕ ਦੀ ਗਲਤ ਬ੍ਰਾਂਡਿੰਗ ਮਾਮਲੇ ’ਚ ਕੰਪਨੀਆਂ ਨੂੰ ਰਾਹਤ ਨਹੀਂ, FSSAI ਨੇ ਦਿੱਤਾ 90 ਦਿਨਾਂ ਦਾ ਸਮਾਂ
  • 16 metro station closed
    ਦਿੱਲੀ ਜਾਣ ਵਾਲੇ ਦੇਣ ਧਿਆਨ ! 16 ਮੈਟਰੋ ਸਟੇਸ਼ਨ ਕੀਤੇ ਗਏ ਬੰਦ
  • 16 metro stations closed
    ਅੱਜ ਵੀ ਬੰਦ ਰਹਿਣਗੇ 16 ਮੈਟਰੋ ਸਟੇਸ਼ਨ, ਦਿੱਲੀ ਜਾਣ ਤੋਂ ਪਹਿਲਾਂ ਪੜ੍ਹ ਲਓ ਇਹ ਖ਼ਬਰ
  • the finale of indian idol season 16 will be held on july 26
    26 ਜੁਲਾਈ ਨੂੰ ਹੋਵੇਗਾ ਇੰਡੀਅਨ ਆਈਡਲ ਸੀਜ਼ਨ-16 ਦਾ ਫਾਈਨਲ, ਟ੍ਰਾਫੀ ਲਈ ਭਿੜਨਗੇ 6 ਫਾਈਨਲਿਸਟ
  • jd vance becomes father
    ਅਮਰੀਕੀ ਉਪ-ਰਾਸ਼ਟਰਪਤੀ JD ਵੈਂਸ ਦੇ ਘਰ ਗੂੰਜੀ ਕਿਲਕਾਰੀ, ਪਤਨੀ ਉਸ਼ਾ ਵੈਂਸ ਨੇ ਚੌਥੇ ਬੱਚੇ ਨੂੰ ਦਿੱਤਾ ਜਨਮ
  • long queues of people at jalandhar sewa kendra
    1076 ਦੇ ਦਾਅਵਿਆਂ ਦੀ ਖੁੱਲ੍ਹੀ ਪੋਲ, ਜਲੰਧਰ ਸੇਵਾ ਕੇਂਦਰ ’ਚ ਲੋਕਾਂ ਦੀਆਂ ਲੰਮੀਆਂ...
  • power cut in punjab
    ਪੰਜਾਬ 'ਚ ਲੱਗੇਗਾ 8 ਘੰਟਿਆਂ ਦਾ POWER CUT! ਬੰਦ ਰਹੇਗੀ ਇਨ੍ਹਾਂ ਇਲਾਕਿਆਂ ਦੀ...
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
Trending
Ek Nazar
imran khan sister grant bail

ਪਾਕਿਸਤਾਨ : ਅਦਾਲਤ ਨੇ ਇਮਰਾਨ ਖਾਨ ਦੀ ਭੈਣ ਨੂੰ ਦਿੱਤੀ ਜ਼ਮਾਨਤ

migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • youth brutally beaten up on suspicion of illicit relations
      ਨਾਜਾਇਜ਼ ਸੰਬੰਧਾਂ ਦੇ ਸ਼ੱਕ 'ਚ ਨੌਜਵਾਨ ਦੀ ਬੇਰਹਿਮੀ ਨਾਲ ਕੁੱਟਮਾਰ, ਫਿਰ ਦੂਜੀ...
    • sgpc asks for passports from devotees going to pakistan
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ...
    • health department checks in gurdaspur
      ਗੁਰਦਾਸਪੁਰ ’ਚ ਸਿਹਤ ਵਿਭਾਗ ਦੀ ਚੈਕਿੰਗ, ਵਣ ਵਿਭਾਗ ਦੀ ਨਰਸਰੀ ’ਚ ਮਿਲਿਆ ਡੇਂਗੂ...
    • gurdaspur police returns mobile phones worth rs 26 lakh to their owners
      ਗੁਰਦਾਸਪੁਰ ਪੁਲਸ ਨੇ 26 ਲੱਖ ਰੁਪਏ ਦੇ ਮੋਬਾਈਲ ਫੋਨ ਅਸਲ ਮਾਲਕਾਂ ਨੂੰ ਕੀਤੇ ਵਾਪਸ
    • 18 year old dies after being hit by train while crossing railway tracks
      ਰੇਲ ਪਟੜੀ ਪਾਰ ਕਰਦਿਆਂ ਰੇਲਗੱਡੀ ਦੀ ਲਪੇਟ ’ਚ ਆਉਣ ਨਾਲ 18 ਸਾਲਾ ਨੌਜਵਾਨ ਦੀ ਮੌਤ
    • amritsar markets completely closed in protest against barnala lathicharge
      ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਅੰਮ੍ਰਿਤਸਰ ਦੇ ਬਾਜ਼ਾਰ ਮੁਕੰਮਲ ਬੰਦ
    • punjab strike of sanitation workers receives full support in gurdaspur
      ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ...
    • the health department team collected samples of 6 food items
      ਸਿਹਤ ਵਿਭਾਗ ਦੀ ਟੀਮ ਨੇ 6 ਖਾਣ-ਪੀਣ ਵਾਲੀਆਂ ਵਸਤੂਆਂ ਦੇ ਭਰੇ ਸੈਂਪਲ
    • five additional trips of amritsar katihar amritsar special train
      ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਅੰਮ੍ਰਿਤਸਰ-ਕਟਿਹਾਰ ਸਪੈਸ਼ਲ ਦੇ ਵਧੇ ਫੇਰੇ, 30...
    • amritsar police seizes 111 559 kg heroin in 7 months
      ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +