Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    2:45:30 PM

  • raja warring bio

    ਪੰਜਾਬ ਕਾਂਗਰਸ 'ਚ ਹਲਚਲ ਤੇਜ਼! ਰਾਜਾ ਵੜਿੰਗ ਨੇ...

  • woman survives despite two injections

    ਅਮਰੀਕਾ : ਜ਼ਹਿਰ ਦੇ 2 ਟੀਕੇ ਲੱਗਣ ਦੇ ਬਾਵਜੂਦ ਬਚ...

  • who will be the next president of the punjab congress

    ਕੌਣ ਹੋਵੇਗਾ ਪੰਜਾਬ ਕਾਂਗਰਸ ਦਾ ਅਗਲਾ ਪ੍ਰਧਾਨ?...

  • over 200 illegal mining sites in pathankot gurdaspur

    ਪਠਾਨਕੋਟ-ਗੁਰਦਾਸਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਦੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਦੀਨਾਨਗਰ ਵਿਖੇ ਲੱਕੜ ਨਾਲ ਭਰੇ ਟਰੈਕਟਰ ਟਰਾਲੇ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ

MAJHA News Punjabi(ਮਾਝਾ)

ਦੀਨਾਨਗਰ ਵਿਖੇ ਲੱਕੜ ਨਾਲ ਭਰੇ ਟਰੈਕਟਰ ਟਰਾਲੇ ਨੂੰ ਕੈਂਟਰ ਨੇ ਮਾਰੀ ਟੱਕਰ, ਇਕ ਦੀ ਮੌਤ

  • Edited By Shivani Bassan,
  • Updated: 28 Mar, 2024 01:01 PM
Pathankot
a canter hit a tractor trolley loaded with wood at dinanagar
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਨੈਸ਼ਨਲ ਹਾਈਵੇ ਦੀਨਾਨਗਰ ਵਿਖੇ ਪਿੰਡ ਰਾਉਵਾਲ ਮੋੜ ਨੇੜੇ  ਇੱਕ ਲੱਕੜ ਨਾਲ ਭਰੇ ਟਰੈਕਟਰ ਟਰਾਲੇ ਵਿੱਚ ਤੇਜ਼ ਰਫ਼ਤਾਰ ਮੁਰਗਿਆਂ ਵਾਲਾ ਕੈਂਟਰ ਵੱਜਣ ਕਾਰਨ ਟਰੈਕਟਰ ਚਾਲਕ ਦੀ ਮੌਤ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸੰਬੰਧੀ ਜਾਂਚ ਅਧਿਕਾਰੀ ਰਾਜੇਸ਼ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਕੁਲਦੀਪ ਰਾਜ ਪੁੱਤਰ ਚਮਨ ਲਾਲ ਵਾਸੀ ਚੰਡੀਗੜ੍ਹ ਅਬਾਦੀ ਰਾਏਪੁਰ ਥਾਣਾ ਤਾਰਾਗੜ੍ਹ ਜ਼ਿਲ੍ਹਾ ਪਠਾਨਕੋਟ ਨੇ ਦੱਸਿਆ ਕਿ ਮੇਰਾ ਵੱਡਾ ਭਰਾ ਸੁਰਜਨ ਕੁਮਾਰ ਆਪਣੇ  ਸਵਰਾਜ ਟਰੈਕਟਰ ਟਰਾਲੇ ਰਾਹੀਂ  ਪਿੰਡ ਚੰਡੀਗੜ੍ਹ ਅਬਾਦੀ ਰਾਏਪੁਰ ਤੋਂ ਲੋਡ ਕਰਕੇ  ਹੁਸ਼ਿਆਰਪੁਰ ਨੂੰ ਜਾ ਰਿਹਾ ਸੀ।

ਇਹ ਵੀ ਪੜ੍ਹੋ : ਹੋਲੇ ਮਹੱਲੇ ਤੋਂ ਪਰਤ ਰਹੇ ਸ਼ਰਧਾਲੂਆਂ ਦੀ ਟਰੈਕਟਰ-ਟਰਾਲੀ ਹਾਦਸਾਗ੍ਰਸਤ, 1 ਦੀ ਮੌਤ ਤੇ15 ਗੰਭੀਰ ਜ਼ਖਮੀ

ਜਦ ਉਹ ਨੈਸ਼ਨਲ ਹਾਈਵੇ ਜੀ.ਟੀ.ਰੋਡ ਰਾਉਵਾਲ ਤੋਂ ਥੋੜਾ ਅੱਗੇ ਪੁੱਜਾ ਤਾਂ ਪਿਛੋਂ ਇੱਕ ਮੁਰਗਿਆਂ ਵਾਲਾ ਕੈਟਰ ਬੜੀ ਤੇਜ਼ ਰਫ਼ਤਾਰ ਨਾਲ ਪਠਾਨਕੋਟ ਵਾਲੀ ਸਾਈਡ ਆ ਰਿਹਾ ਸੀ, ਜਿਸਦੇ ਡਰਾਇਵਰ ਨੇ ਆਪਣਾ ਕੈਂਟਰ ਲਾਪ੍ਰਵਾਹੀ ਨਾਲ ਚਲਾਉਂਦੇ ਹੋਏ ਨੇ ਟਰੈਕਟਰ ਟਰਾਲੇ ਵਿੱਚ ਮਾਰ ਦਿੱਤਾ, ਜਿਸ ਕਾਰਨ ਮੇਰੇ ਭਰਾ  ਸੁਰਜਨ ਕੁਮਾਰ ਦਾ ਲੋਡ ਟਰੈਕਟਰ ਟਰਾਲਾ ਟੇਢਾ ਹੋ ਗਿਆ ਅਤੇ ਉਸ ਉਪੱਰ ਲੋਡ ਲੱਕੜ ਖਿਲਰ ਉਹ ਲੱਕੜ ਦੇ ਹੇਠਾਂ ਆ ਗਿਆ ਜਿਸ ਕਾਰਨ ਉਸ ਦੀ ਮੌਤ ਹੋ ਗਈ ਹੈ। ਪੁਲਿਸ ਵੱਲੋਂ ਸਾਰੇ ਮਾਮਲੇ ਦੀ ਜਾਂਚ ਪੜਤਾਲ ਕਰਨ ਉਪਰੰਤ ਮੁਦਈ ਦੇ ਬਿਆਨਾਂ ਦੇ ਆਧਾਰ 'ਤੇ ਨਾਮਲੂਮ ਕੈਂਟਰ ਡਰਾਇਵਰ ਦੇ ਖ਼ਿਲਾਫ਼ ਵੱਖ -ਵੱਖ ਧਰਾਵਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਹੋਲੀ ਮੌਕੇ ਗੁਰਦਾਸਪੁਰ 'ਚ ਵੱਡੀ ਵਾਰਦਾਤ, ਨੌਜਵਾਨ ਦਾ ਕਿਰਚਾਂ ਮਾਰ ਕੀਤਾ ਕਤਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • tractor trolley
  • wood
  • Dinanagar
  • one died
  • ਟਰੈਕਟਰ ਟਰਾਲੀ
  • ਲੱਕੜ
  • ਦੀਨਾਨਗਰ
  • ਇੱਕ ਮੌਤ

ਤਰਨਤਾਰਨ ’ਚ ਖੁੱਲ੍ਹੇ ਨਾਜਾਇਜ਼ ਹੋਟਲਾਂ ’ਚ ਹੁੰਦੈ ਜੂਆ ਤੇ ਦੇਹ ਵਪਾਰ ਦਾ ਧੰਦਾ, ਲੋਕਾਂ ਦੇ ਦਸਤਾਵੇਜ਼ਾਂ ਨਹੀਂ ਹੁੰਦੀ ਪੜਤਾਲ

NEXT STORY

Stories You May Like

  • biker incident
    GT ਰੋਡ 'ਤੇ ਚੜ੍ਹਨ ਲੱਗੇ ਮੋਟਰਸਾਈਕਲ ਸਵਾਰ ਨੂੰ ਟਰਾਲੇ ਨੇ ਮਾਰੀ ਜ਼ਬਰਦਸਤ ਟੱਕਰ ! ਮੌਕੇ 'ਤੇ ਹੀ ਨਿਕਲੀ ਜਾਨ
  • rajasthan truck collides with tractor and car in bikaner two dead
    ਰਾਜਸਥਾਨ: ਬੀਕਾਨੇਰ 'ਚ ਟਰੱਕ ਦੀ ਟਰੈਕਟਰ ਤੇ ਕਾਰ ਨਾਲ ਟੱਕਰ, ਦੋ ਦੀ ਮੌਤ
  • tractor trolleys and one jcb machine seized for illegal mining
    ਨਾਜਾਇਜ਼ ਮਾਈਨਿੰਗ ਤਹਿਤ ਰੇਤ ਨਾਲ ਭਰੇ 3 ਟਰੈਕਟਰ ਟਰਾਲੀ ਅਤੇ 1 JCB ਮਸ਼ੀਨ ਜ਼ਬਤ
  • truck hits motorcyclist on his way to visit a relative  dies on the spot
    ਰਿਸ਼ਤੇਦਾਰ ਨੂੰ ਮਿਲਣ ਜਾ ਰਹੇ ਮੋਟਰਸਾਈਕਲ ਸਵਾਰ ਨੂੰ ਟਰੱਕ ਨੇ ਮਾਰੀ ਟੱਕਰ, ਮੌਕੇ ’ਤੇ ਮੌਤ
  • dumper  crane  auto rickshaw  people  injured  delhi
    ਡੰਪਰ ਨੇ ਕ੍ਰੇਨ ਅਤੇ ਆਟੋ-ਰਿਕਸ਼ਾ ਨੂੰ ਮਾਰੀ ਟੱਕਰ, ਤਿੰਨ ਦੀ ਮੌਤ, ਤਿੰਨ ਜ਼ਖ਼ਮੀ
  • car  auto rickshaw driver  person  injured  hospital
    'ਰੇਸ' ਲਗਾ ਰਹੀ ਕਾਰ ਨੇ 2 ਵਾਹਨਾਂ ਨੂੰ ਮਾਰੀ ਟੱਕਰ, ਆਟੋ ਰਿਕਸ਼ਾ ਚਾਲਕ ਦੀ ਮੌਤ
  • forest department team seizes khair wood during blockade  case registered
    ਵਣ ਵਿਭਾਗ ਦੀ ਟੀਮ ਨੇ ਨਾਕਾਬੰਦੀ ਦੌਰਾਨ ਫੜੀ ਖੈਰ ਦੀ ਲੱਕੜ, ਮਾਮਲਾ ਦਰਜ
  • two people injured on road accident
    ਟਰੱਕ ਡਰਾਈਵਰ ਨੇ ਮੋਟਰਸਾਈਕਲ ਨੂੰ ਮਾਰੀ ਟੱਕਰ, 2 ਗੰਭੀਰ ਜ਼ਖ਼ਮੀ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
  • due to construction work at phagwara station
    ਫਗਵਾੜਾ ਸਟੇਸ਼ਨ ’ਚ ਨਿਰਮਾਣ ਕਾਰਜਾਂ ਕਾਰਨ 5 ਤੋਂ 7 ਅਕਤੂਬਰ ਤੱਕ ਲੁਧਿਆਣਾ ਤੋਂ...
  • operations at the automated driving test center were disrupted
    ਆਟੋਮੇਟਿਡ ਡ੍ਰਾਈਵਿੰਗ ਟੈਸਟ ਸੈਂਟਰ ’ਚ ਸਰਵਰ ’ਚ ਆਈ ਖਰਾਬੀ ਨਾਲ ਲਗਭਗ 3 ਘੰਟੇ...
  • amit shah in jalandhar rally
    2027 ਲਈ ਭਾਜਪਾ ਨੇ ਵਜਾਇਆ ਚੋਣ ਬਿਗੁਲ! ਜਲੰਧਰ 'ਚ ਅਮਿਤ ਸ਼ਾਹ ਨੇ ਕੀਤੇ ਵੱਡੇ...
  • ashok mittal s first statement on lpu controversy
    LPU ਮਾਮਲੇ 'ਤੇ ਅਸ਼ੋਕ ਮਿੱਤਲ ਦਾ ਪਹਿਲਾ ਬਿਆਨ ਆਇਆ ਸਾਹਮਣੇ
  • amit shah rally
    ਭਾਜਪਾ ਸਰਕਾਰ ਬਣੀ ਤਾਂ 31 ਦਸੰਬਰ 2029 ਤੋਂ ਪਹਿਲਾਂ ਪੰਜਾਬ ਹੋਵੇਗਾ ਨਸ਼ਾ ਮੁਕਤ:...
Trending
Ek Nazar
tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

rebels targeted

ਗੁਆਂਢੀ ਮੁਲਕ ਤੋਂ ਦਾਖਲ ਹੋਣ ਵਾਲੇ 41 ਬਾਗੀ ਕਰ'ਤੇ ਢੇਰ ! ਅਫਗਾਨਿਸਤਾਨ ਦਾ ਵੱਡਾ...

renaming of ai

ਟਰੰਪ ਨੇ AI ਦਾ ਨਾਮ ਬਦਲ ਕੇ "ਸੁਪਰ ਇੰਟੈਲੀਜੈਂਸ" ਰੱਖਣ ਦਾ ਦੇ'ਤਾ ਹੁਕਮ

hiv cases

ਲਹਿੰਦੇ ਪੰਜਾਬ ’ਚ HIV ਦਾ ਕਹਿਰ,  ਇਕੱਲੇ ਲਾਹੌਰ ’ਚ 7,041 ਮਰੀਜ਼

case registered

ਦੋ ਭਾਰਤੀ ਨਾਗਰਿਕਾਂ 'ਤੇ ਅਮਰੀਕਾ 'ਚ ਨਕਲੀ ਓਜ਼ੈਂਪਿਕ ਵੇਚਣ ਦਾ ਦੋਸ਼

rubio addressed meeting

ਰੂਬੀਓ ਨੇ ਨਵੀਂ ਦਿੱਲੀ 'ਚ ਅਮਰੀਕੀ ਰਾਜਦੂਤਾਂ ਦੀ ਮੀਟਿੰਗ ਨੂੰ ਕੀਤਾ ਸੰਬੋਧਨ

tanker hijacked

ਸੋਮਾਲੀ ਫੌਜਾਂ ਨੇ ਅਗਵਾ ਕੀਤੇ ਟੈਂਕਰ ਨੂੰ ਮੁੜ ਕਬਜ਼ੇ 'ਚ ਲਿਆ, ਇੱਕ ਭਾਰਤੀ ਸਮੇਤ...

mark carney in headlines

'Nobel' ਅਤੇ 'Person of the Year' ਲਈ ਕੈਨੇਡੀਅਨ ਪੀਐਮ ਕਾਰਨੀ ਦੇ ਨਾਮ 'ਤੇ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • nia investigation panjwar village
      ਪੰਜਾਬ ਦੇ ਪਿੰਡ ਪੰਜਵੜ 'ਚ ਐੱਨ. ਆਈ. ਏ. ਦੀ ਦਸਤਕ, ਕਈ ਘੰਟਿਆਂ ਤੱਕ ਚੱਲੀ ਜਾਂਚ
    • fear of polio in pakistan
      ਪਾਕਿਸਤਾਨ 'ਚ ਪੋਲੀਓ ਦਾ ਖ਼ੌਫ: 2026 ਦਾ 5ਵਾਂ ਮਾਮਲਾ ਆਇਆ ਸਾਹਮਣੇ, 17 ਮਹੀਨਿਆਂ...
    • spree of battery thefts continues in the dorangla area
      ਦੌਰਾਂਗਲਾ ਇਲਾਕੇ 'ਚ ਬੈਟਰੀ ਚੋਰੀਆਂ ਦਾ ਸਿਲਸਿਲਾ ਜਾਰੀ, ਇੱਕੋ ਰਾਤ ਕੰਬਾਈਨ ਅਤੇ...
    • big theft at a ready made shop in hanuman chowk
      ਹਨੂੰਮਾਨ ਚੌਕ ’ਚ ਰੈਡੀਮੇਡ ਦੁਕਾਨ ’ਤੇ ਵੱਡੀ ਚੋਰੀ, ਗੱਲੇ ’ਚੋਂ ਕਰੀਬ 78 ਹਜ਼ਾਰ...
    • big crime incident in punjab
      ਪੰਜਾਬ: 1 ਲੱਖ ਰੁਪਏ ਦੇ ਪਿੱਛੇ ਔਰਤ ਦਾ ਕਤਲ! ਚੱਕੀ ਦਰਿਆ 'ਚ ਸੁੱਟੀ ਲਾਸ਼
    • woman  s murder  accused arrested
      ਪਠਾਨਕੋਟ ’ਚ 1 ਲੱਖ ਰੁਪਏ ਦੇ ਕਰਜ਼ੇ ਨੂੰ ਲੈ ਕੇ ਔਰਤ ਦਾ ਕਤਲ, ਦੋ ਮੁਲਜ਼ਮ...
    • harjinder singh dhami
      SGPC ਪ੍ਰਧਾਨ ਹਰਜਿੰਦਰ ਸਿੰਘ ਧਾਮੀ ਦੀ ਅਹਿਮ ਪ੍ਰੈੱਸ ਕਾਨਫਰੰਸ, ਪੰਥਕ ਮੁੱਦਿਆਂ...
    • snatching in amritsar
      ਸਰਪੰਚਣੀ ਨਾਲ ਲੁੱਟ! ਕੰਨਾਂ 'ਚੋਂ ਲਾਹ ਕੇ ਲੈ ਗਏ ਸੋਨੇ ਦੀਆਂ ਵਾਲੀਆਂ,...
    • major police operation in amritsar five accused arrest with 13 pistols
      ਅੰਮ੍ਰਿਤਸਰ 'ਚ ਫੜ੍ਹੇ ਗਏ ਹਥਿਆਰਾਂ ਸਣੇ 5 ਮੁਲਜ਼ਮ, ਕਰੋੜਾਂ ਦੀ ਹੈਰੋਇਨ ਵੀ ਬਰਾਮਦ
    • threat to blow up three schools in amritsar with a bomb
      ਪੰਜਾਬ ਦੇ ਇਨ੍ਹਾਂ ਸਕੂਲਾਂ 'ਚ ਅਚਾਨਕ ਕੀਤੀ ਗਈ ਛੁੱਟੀ! ਪੜ੍ਹੋ ਕਿਉਂ ਲਿਆ ਗਿਆ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +