Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, OCT 21, 2026

    7:58:39 PM

  • satsang hall accident girl

    ਘਰਾਚੋਂ ਦੇ ਸਤਿਸੰਗ ਘਰ ਕੋਲ ਪਰਿਵਾਰ ਨਾਲ ਵੱਡਾ...

  • exclusive video of parvinder singh jhota has surfaced

    ਪਰਵਿੰਦਰ ਝੋਟਾ ਦੀ ਇਕ ਹੋਰ ਵੀਡੀਓ ਆਈ ਸਾਹਮਣੇ! ਮੌਤ...

  • parvinder jhota update

    ਪਰਵਿੰਦਰ ਝੋਟੇ ਦੇ ਪੋਸਟਮਾਰਟਮ ਨੂੰ ਲੈ ਕੇ ਪਰਿਵਾਰ...

  • boy crime incident

    ਪੰਜਾਬ: ਚੜ੍ਹਦੀ ਜਵਾਨੀ ਜਹਾਨੋਂ ਤੁਰ ਗਿਆ ਮਾਪਿਆਂ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Batala
  • ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਕਾਰ ਟਿੱਪਰ ਨਾਲ ਟਰਕਾਈ, 3 ਜ਼ਖ਼ਮੀ

MAJHA News Punjabi(ਮਾਝਾ)

ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਕਾਰ ਟਿੱਪਰ ਨਾਲ ਟਰਕਾਈ, 3 ਜ਼ਖ਼ਮੀ

  • Edited By Shivani Bassan,
  • Updated: 16 Mar, 2024 06:40 PM
Batala
a car going from amritsar to jammu collided with a tipper
  • Share
    • Facebook
    • Tumblr
    • Linkedin
    • Twitter
  • Comment

ਬਟਾਲਾ (ਸਾਹਿਲ)- ਅੰਮ੍ਰਿਤਸਰ ਤੋਂ ਜੰਮੂ ਜਾ ਰਹੀ ਕਾਰ ਦੇ ਟਿੱਪਰ ਨਾਲ ਟਕਰਾਉਣ ਨਾਲ 3 ਕਾਰ ਸਵਾਰ ਵਿਅਕਤੀਆਂ ਦੇ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਮਿਲਿਆ ਹੈ। ਜਾਣਕਾਰੀ ਮੁਤਾਬਕ ਇਕ ਕਾਰ ’ਚ ਸਵਾਰ ਹੋ ਕੇ 3 ਵਿਅਕਤੀ ਅੰਮ੍ਰਿਤਸਰ ਤੋਂ ਜੰਮੂ ਜਾ ਰਹੇ ਸਨ। ਜਦੋਂ ਉਨ੍ਹਾਂ ਦੀ ਕਾਰ ਅੰਮ੍ਰਿਤਸਰ-ਜੰਮੂ ਨੈਸ਼ਨਲ ਹਾਈਵੇ ’ਤੇ ਸਥਿਤ ਪਿੰਡ ਧੀਰ ਮੋੜ ਕੋਲ ਪਹੁੰਚੀ ਤਾਂ ਅੱਗੇ ਜਾ ਰਹੇ ਟਿੱਪਰ ਨਾਲ ਜਾ ਟਕਰਾਈ, ਜਿਸ ਕਾਰਨ ਉਕਤ ਕਾਰ ਟਰੱਕ ਹੇਠਾਂ ਵੜ ਗਈ ਅਤੇ ਤਿੰਨੋਂ ਵਿਅਕਤੀ ਗੰਭੀਰ ਜ਼ਖ਼ਮੀ ਹੋ ਗਏ।

ਸੇਵਾਮੁਕਤ ਰੀਡਰ ਨੂੰ ਹਨੀ ਟਰੈਪ ’ਚ ਫਸਾ ਕੀਤਾ ਵੱਡਾ ਕਾਂਡ, ਇਕ ਵਿਅਕਤੀ ਤੇ ਔਰਤ ਗ੍ਰਿਫ਼ਤਾਰ

ਇਹ ਵੀ ਪਤਾ ਲੱਗਾ ਹੈ ਕਿ ਟਿੱਪਰ ਦੇ ਅੱਗੇ ਅਚਾਨਕ ਮੋਟਰਸਾਈਕਲ ਆ ਗਿਆ, ਜਿਸ ਕਾਰਨ ਮੋਟਰਸਾਈਕਲ ਚਾਲਕ ਨੂੰ ਬਚਾਉਂਦੇ ਹੋਏ ਟਿੱਪਰ ਡਰਾਈਵਰ ਵੱਲੋਂ ਇਕਦਮ ਬ੍ਰੇਕ ਲਾ ਦਿੱਤੀ ਗਈ ਅਤੇ ਸਿੱਟੇ ਵਜੋਂ ਉਕਤ ਕਾਰ ਟਰੱਕ ਦੇ ਹੇਠਾਂ ਜਾ ਵੜੀ ਅਤੇ ਹਾਦਸਾ ਵਾਪਰ ਗਿਆ। ਉਕਤ ਤਿੰਨਾਂ ਗੰਭੀਰ ਜ਼ਖ਼ਮੀਆਂ ਨੂੰ ਤੁਰੰਤ ਇਲਾਜ ਲਈ ਸਿਵਲ ਹਸਪਤਾਲ ਵਿਖੇ ਦਾਖ਼ਲ ਕਰਵਾਇਆ ਗਿਆ, ਜਿਥੋਂ ਡਾਕਟਰਾਂ ਨੇ ਤਿੰਨਾਂ ਦੀ ਹਾਲਤ ਗੰਭੀਰ ਹੁੰਦੀ ਦੇਖ ਅੰਮ੍ਰਿਤਸਰ ਵਿਖੇ ਰੈਫਰ ਕਰ ਦਿੱਤਾ ਹੈ। ਜ਼ਖ਼ਮੀਆਂ ਦੀ ਪਛਾਣ ਸਾਸ਼ੁਲ ਕੁਮਾਰ ਪੁੱਤਰ ਹੁਸ਼ਿਆਰ ਸਿੰਘ, ਸ਼ੁਭਮ ਤੇ ਨਿਸ਼ਾਨ ਵਾਸੀਆ ਜੰਮੂ ਵਜੋਂ ਹੋਈ ਹੈ। ਥਾਣਾ ਸਦਰ ਦੀ ਪੁਲਸ ਨੇ ਮੌਕੇ ’ਤੇ ਪਹੁੰਚ ਕੇ ਦੋਵੇਂ ਵਾਹਨਾਂ ਨੂੰ ਕਬਜ਼ੇ ਵਿਚ ਲੈ ਲਿਆ ਹੈ ਅਤੇ ਬਣਦੀ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਸ਼ਰੇਆਮ ਨੌਜਵਾਨ ਦੇ ਗੋਲੀਆਂ ਮਾਰ ਕੀਤਾ ਕਤਲ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • car
  • Amritsar
  • collided
  • 3 injured
  • ਅੰਮ੍ਰਿਤਸਰ
  • ਕਾਰ
  • ਟੱਕਰ
  • 3 ਜ਼ਖਮੀ

ਹਾਲ-ਏ-ਪੰਜਾਬ! ਨਸ਼ਾ ਨਾ ਮਿਲਣ 'ਤੇ ਨੌਜਵਾਨ ਨੇ ਖਾ ਲਈ ਜ਼ਹਿਰੀਲੀ ਦਵਾਈ, ਹੋਈ ਦਰਦਨਾਕ ਮੌਤ

NEXT STORY

Stories You May Like

  • balloon filling cylinder  3 police employee
    ਜੰਮੂ 'ਚ ਧਮਾਕਾ! ਗੁਬਾਰੇ ਭਰਨ ਵਾਲਾ ਸਿਲੰਡਰ ਫਟਣ ਨਾਲ 3 ਪੁਲਸ ਮੁਲਾਜ਼ਮ ਜ਼ਖਮੀ
  • crowd run over by tractor after altercation at liquor shop 3 dead
    ਸ਼ਰਾਬ ਦੀ ਦੁਕਾਨ ’ਤੇ ਝਗੜੇ ਤੋਂ ਬਾਅਦ ਟਰੈਕਟਰ ਨਾਲ ਭੀੜ ਨੂੰ ਦਰੜਿਆ, 3 ਦੀ ਮੌਤ
  • jammu kashmir  poonch  fire
    ਜੰਮੂ-ਕਸ਼ਮੀਰ: ਪੁੰਛ 'ਚ ਅੱਗ ਲੱਗਣ ਨਾਲ 3 ਘਰ ਤੇ 2 ਦੁਕਾਨਾਂ ਸੜ ਕੇ ਸੁਆਹ
  • chhattisgarh  lightning strike  3 villagers
    ਛੱਤੀਸਗੜ੍ਹ 'ਚ ਵੱਡਾ ਹਾਦਸਾ: ਅਸਮਾਨੀ ਬਿਜਲੀ ਡਿੱਗਣ ਨਾਲ 3 ਪਿੰਡ ਵਾਸੀਆਂ ਦੀ ਮੌਤ
  • 3 people  including a child  killed in collision between a car and a truck
    ਤਮਿਲਨਾਡੂ 'ਚ ਵੱਡਾ ਹਾਦਸਾ : ਕਾਰ ਤੇ ਟਰੱਕ ਦੀ ਟੱਕਰ 'ਚ ਇਕ ਬੱਚੇ ਸਮੇਤ 3 ਲੋਕਾਂ ਦੀ ਮੌਤ
  • youth meets with accident while returning from goindwal sahib to amritsar
    ਗੋਇੰਦਵਾਲ ਸਾਹਿਬ ਤੋਂ ਅੰਮ੍ਰਿਤਸਰ ਪਰਤਦਿਆਂ ਨੌਜਵਾਨ ਨਾਲ ਵਾਪਰਿਆ ਹਾਦਸਾ, ਮੌਕੇ 'ਤੇ ਹੋਈ ਮੌਤ
  • husband killed  wife critically injured after being struck by a tipper truck
    ਟਿੱਪਰ ਟਰੱਕ ਦੀ ਲਪੇਟ ’ਚ ਆਉਣ ਨਾਲ ਪਤੀ ਦੀ ਮੌਤ, ਪਤਨੀ ਗੰਭੀਰ ਜ਼ਖਮੀ
  • medicine worth rs 200 being sold for rs 4 500 a big game in mrp
    ਹੈਂ! 4,500 ਰੁਪਏ 'ਚ ਵਿਕ ਰਹੀ 200 ਰੁਪਏ ਦੀ ਦਵਾਈ, MRP ਦੇ ਨਾਂ 'ਤੇ ਖੇਡੀ ਜਾ ਰਹੀ ਵੱਡੀ ਗੇਮ
  • weather to change in punjab from the 24th october major forecast by the imd
    ਪੰਜਾਬ 'ਚ 24 ਤਾਰੀਖ਼ ਤੋਂ ਬਦਲੇਗਾ ਮੌਸਮ! IMD ਦੀ ਵੱਡੀ ਭਵਿੱਖਬਾਣੀ, ਦੋ ਦਿਨ ਪੈ...
  • an accident happened some distance from police station  girl died
    ਜਲੰਧਰ 'ਚ ਥਾਣੇ ਤੋਂ ਕੁਝ ਦੂਰੀ 'ਤੇ ਵਾਪਰਿਆ ਹਾਦਸਾ! ਟਰੱਕ ਹੇਠਾਂ ਆਉਣ ਕਾਰਨ...
  • shocking incident in jalandhar  ravan effigy stolen on dussehra
    ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...
  • man dies under suspicious circumstances at dilkusha market
    ਜਲੰਧਰ: ਦਿਲਕੁਸ਼ਾ ਮਾਰਕੀਟ 'ਚ ਨੌਜਵਾਨ ਦੀ ਸ਼ੱਕੀ ਹਾਲਾਤ 'ਚ ਮੌਤ, ਛੱਤ ਤੋਂ ਮਿਲੀ...
  • guru nanak expressway
    ਗੁਰੂ ਨਾਨਕ ਐਕਸਪ੍ਰੈਸਵੇਅ ਬਣਾਉਣ ਲਈ ਪਾਕਿਸਤਾਨ ਨੇ ਮੰਗਿਆ ਚੰਦਾ,  ਸਿੱਖ ਆਗੂਆਂ ਨੇ...
  • government bus employees on strike in punjab  passengers facing hardship
    ਪੰਜਾਬ 'ਚ ਹੜਤਾਲ 'ਤੇ ਸਰਕਾਰੀ ਬੱਸਾਂ ਦੇ ਮੁਲਾਜ਼ਮ, ਖੱਜਲ-ਖੁਆਰ ਹੋ ਰਹੇ ਯਾਤਰੀ
  • outstanding electricity bills in punjab will be waived
    ਪੰਜਾਬ 'ਚ ਬਿਜਲੀ ਦੇ ਬਕਾਇਆ ਬਿੱਲ ਹੋਣਗੇ ਮੁਆਫ਼! ਸਾਬਕਾ CM ਚੰਨੀ ਨੇ ਕੀਤਾ ਐਲਾਨ
  • deadly attacked on man
    ਘਰ ਦੀ ਕੰਧ ਟੱਪ ਕੇ ਪਤੀ ਨੂੰ ਬੇਰਹਿਮੀ ਨਾਲ ਕੁੱਟਿਆ, ਬੇਟੇ ਨੂੰ ਰਸਤੇ ’ਚੋਂ ਹੀ ਲੈ...
Trending
Ek Nazar
temples in illinois

ਇਲੀਨੋਇਸ ਮੰਦਰ ਹਮਲੇ ਦੀ ਸਾਜ਼ਿਸ਼ ਦੀ ਨਫ਼ਰਤ ਅਪਰਾਧ ਵਜੋਂ ਹੋਵੇ ਜਾਂਚ : 105...

us iran conflict

ਈਰਾਨ 'ਤੇ ਨਹੀਂ ਕਰਾਂਗੇ ਹਮਲਾ ! ਅਮਰੀਕਾ ਅਤੇ ਇਜ਼ਰਾਈਲ ਨੇ ਕਰ'ਤਾ ਐਲਾਨ

migrants left us

ਟਰੰਪ ਦੇ ਦੂਜੇ ਕਾਰਜਕਾਲ 'ਚ 30 ਲੱਖ ਤੋਂ ਵੱਧ ਪ੍ਰਵਾਸੀਆਂ ਨੇ ਛੱਡਿਆ ਅਮਰੀਕਾ

shocking incident in jalandhar  ravan effigy stolen on dussehra

ਜਲੰਧਰ 'ਚ ਹੈਰਾਨੀਜਨਕ ਮਾਮਲਾ! ਦੁਸਹਿਰੇ 'ਤੇ ਦਹਿਨ ਤੋਂ ਪਹਿਲਾਂ ਰਾਵਣ ਦਾ ਪੁਤਲਾ...

pakistan and  maldives signed 20 memoranda of understanding

ਪਾਕਿਸਤਾਨ ਅਤੇ ਮਾਲਦੀਵ ਨੇ ਵੱਖ-ਵੱਖ ਖੇਤਰਾਂ 'ਚ 20 ਸਮਝੌਤਿਆਂ 'ਤੇ ਕੀਤੇ ਦਸਤਖ਼ਤ

concern targeting diaspora communities

ਆਸਟ੍ਰੇਲੀਆ 'ਚ ਪ੍ਰਵਾਸੀ ਭਾਈਚਾਰਿਆਂ 'ਤੇ ਚੀਨੀ ਦਬਾਅ, ਅਮਰੀਕਾ ਨੇ ਜਤਾਈ ਚਿੰਤਾ

passengers bus overturns

ਲਹਿੰਦੇ ਪੰਜਾਬ 'ਚ ਪਲਟੀ ਯਾਤਰੀ ਬੱਸ ; ਅੱਠ ਲੋਕਾਂ ਦੀ ਮੌਤ ਤੇ 40 ਤੋਂ ਵਧੇਰੇ...

anupam kher comes out in support of daler mehndi

ਦਲੇਰ ਮਹਿੰਦੀ ਦੇ ਹੱਕ 'ਚ ਨਿੱਤਰੇ ਅਨੁਪਮ ਖੇਰ ! ਮੰਤਰੀ ਦੇ ਵਿਹਾਰ 'ਤੇ ਚੁੱਕੇ...

united nations reduced food aid

UN ਨੇ ਘਟਾ'ਤੀ 700,000 ਫਲਸਤੀਨੀਆਂ ਦੀ ਖੁਰਾਕ ਸਹਾਇਤਾ

green cards process

ਗ੍ਰੀਨ ਕਾਰਡ ਅਰਜ਼ੀਆਂ ਦਾ ਤੁਰੰਤ ਹੋਵੇ ਨਿਪਟਾਰਾ ! 63 ਅਮਰੀਕੀ ਸੰਸਦ ਮੈਂਬਰਾਂ ਨੇ...

ohio gubernatorial election

ਓਹੀਓ ਗਵਰਨਰ ਦੀ ਚੋਣ 'ਚ ਵਿਵੇਕ ਰਾਮਾਸਵਾਮੀ ਅਤੇ ਡੈਮੋਕ੍ਰੇਟ ਐਮੀ ਐਕਟਨ ਵਿਚਕਾਰ...

vance refused to support netanyahu

ਨੇਤਨਯਾਹੂ ਨੂੰ ਝਟਕਾ, ਵੈਂਸ ਨੇ ਇਜ਼ਰਾਇਲੀ ਚੋਣਾਂ 'ਚ ਸਮਰਥਨ ਕਰਨ ਤੋਂ ਕਰ'ਤਾ...

earthquake in vanuatu

ਦੱਖਣੀ ਪ੍ਰਸ਼ਾਂਤ ਟਾਪੂ ਦੇਸ਼ ਵਾਨੂਆਟੂ ਦੇ ਤੱਟ 'ਤੇ ਭੂਚਾਲ ਦੇ ਤੇਜ਼ ਝਟਕੇ

mata vaishno devi  devotees  navratri 2026

ਮਾਤਾ ਵੈਸ਼ਨੋ ਦੇਵੀ ਦੇ ਦਰਬਾਰ 'ਚ ਉਮੜੇ ਸ਼ਰਧਾਲੂ, ਨਰਾਤਿਆਂ 'ਚ 3.81 ਤੋਂ ਵੱਧ...

salman should apologize now

'ਹੁਣ ਸਲਮਾਨ ਨੂੰ ਮਾਫੀ ਮੰਗ ਲੈਣੀ ਚਾਹੀਦੀ ਹੈ'; ਟਾਈਗਰ 'ਤੇ ਹਮਲੇ ਮਗਰੋਂ...

arrival of migratory birds begins at keshopur chhamb

ਦੇਸ਼ ਦੇ ਪਹਿਲੇ ਕਮਿਊਨਿਟੀ ਰਿਜ਼ਰਵ ਕੇਸ਼ੋਪੁਰ ਛੰਭ ’ਚ ਵਿਦੇਸ਼ੀ ਪੰਛੀਆਂ ਦੀ ਆਮਦ...

wedding of sham singh bath 2

ਰੇਜ਼ਨ ਕਿੰਗ ਚਰਨਜੀਤ ਸਿੰਘ ਬਾਠ ਦੇ ਪੋਤਰੇ ਸ਼ਾਮ ਸਿੰਘ ਬਾਠ (2) ਦੇ ਵਿਆਹ ਮੌਕੇ...

famous actress shares good news

ਮਸ਼ਹੂਰ ਅਦਾਕਾਰਾ ਨੇ ਸੁਣਾਈ Good News, 52 ਸਾਲ ਦੀ ਉਮਰ 'ਚ ਤੀਜੀ ਵਾਰ ਬਣੇਗੀ ਮਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • dc aditya personally stepped into the fields to prevent stubble burning
      ਪਰਾਲੀ ਨੂੰ ਅੱਗ ਲੱਗਣ ਤੋਂ ਰੋਕਣ ਲਈ ਖ਼ੁਦ ਫੀਲਡ 'ਚ ਉਤਰੇ DC ਆਦਿੱਤਿਆ, ਵੱਖ-ਵੱਖ...
    • 3 smugglers arrested with heroin worth rs 8 crore in punjab
      ਪੰਜਾਬ:  8,00,00,000 ਰੁਪਏ ਦੀ ਹੈਰੋਇਨ ਸਮੇਤ 3 ਤਸਕਰ ਗ੍ਰਿਫ਼ਤਾਰ, ਮੁੰਢਲੀ ਜਾਂਚ...
    • intense encounter between punjab police and a shooter
      ਦੁਸਹਿਰੇ ਵਾਲੇ ਦਿਨ ਪੰਜਾਬ ਪੁਲਸ ਨੇ ਕਰ 'ਤਾ ਐਨਕਾਊਂਟਰ, ਦੋਵਾਂ ਪਾਸਿਓਂ ਚੱਲੀਆਂ...
    • ayushmann and sara ali khan paid obeisance sri harmandir sahib
      'ਉਡਤਾ ਤੀਰ' ਦੀ ਰਿਲੀਜ਼ ਤੋਂ ਪਹਿਲਾਂ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ...
    • amit shah met bikramjit singh s family in gurdaspur
      ਗੁਰਦਾਸਪੁਰ 'ਚ ਬਿਕਰਮਜੀਤ ਸਿੰਘ ਦੇ ਪਰਿਵਾਰ ਨੂੰ ਮਿਲੇ ਅਮਿਤ ਸ਼ਾਹ, CBI ਜਾਂਚ ਦਾ...
    • husband dies  wife critically injured in collision between truck and motorcycle
      ਟਰੱਕ ਤੇ ਮੋਟਰਸਾਈਕਲ ਦੀ ਟੱਕਰ 'ਚ ਪਤੀ ਦੀ ਮੌਤ, ਪਤਨੀ ਗੰਭੀਰ ਜ਼ਖ਼ਮੀ
    • the only brother di es just before his elder sister s wedding
      ਕਹਿਰ ਓ ਰੱਬਾ ! ਵੱਡੀ ਭੈਣ ਦੇ ਵਿਆਹ ਦੇ ਕਾਰਡ ਵੰਡਣ ਗਏ ਇਕਲੌਤੇ ਭਰਾ ਦੀ ਮੌਤ
    • two suspects arrested by sadar patti police with intoxicating pills
      ਥਾਣਾ ਸਦਰ ਪੱਟੀ ਪੁਲਸ ਵੱਲੋਂ ਨਸ਼ੀਲੀਆਂ ਗੋਲੀਆਂ ਸਣੇ 2 ਮੁਲਜ਼ਮ ਕਾਬੂ
    • preparations for the parkash purabof sri guru ramdas ji are complete
      ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀਆਂ ਤਿਆਰੀਆਂ ਮੁਕੰਮਲ, SGPC ਨੇ ਕੀਤੇ...
    • amit shah has arrived in gurdaspur
      ਗੁਰਦਾਸਪੁਰ ਪੁੱਜੇ ਅਮਿਤ ਸ਼ਾਹ, ਮਾੜੀ ਪੰਨੂਆ ਵਿਖੇ ਬਿਕਰਮਜੀਤ ਸਿੰਘ ਦੇ ਪਰਿਵਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +