ਅੰਮ੍ਰਿਤਸਰ (ਜ.ਬ.)-ਇਕ ਨਾਬਾਲਗ ਕੁੜੀ ਨੂੰ ਆਪਣੇ ਪ੍ਰੇਮ ਜਾਲ ਵਿਚ ਫਸਾ ਕੇ ਉਸ ਨਾਲ ਕਈ ਵਾਰ ਜਬਰ ਜ਼ਨਾਹ ਕਰਨ ਅਤੇ ਵਿਆਹ ਤੋਂ ਮੁਕਰਨ ਮਗਰੋਂ ਉਸ ਦੀਆਂ ਅਸ਼ਲੀਲ ਫੋਟੋਆਂ ਵਾਇਰਲ ਕਰਨ ਵਾਲੇ ਇਕ ਨੌਜਵਾਨ ਖ਼ਿਲਾਫ਼ ਕਾਰਵਾਈ ਕਰਦਿਆਂ ਥਾਣਾ ਰਾਜਾਸਾਂਸੀ ਦੀ ਪੁਲਸ ਨੇ ਮਾਮਲਾ ਦਰਜ ਕੀਤਾ ਹੈ।
ਇਹ ਵੀ ਪੜ੍ਹੋ - ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਕਾਰ ਨਹਿਰ 'ਚ ਡਿੱਗਣ ਕਾਰਨ 2 ਨੌਜਵਾਨਾਂ ਦੀ ਮੌਤ
ਕੁੜੀ ਦੀ ਸ਼ਿਕਾਇਤ ’ਤੇ ਜਬਰ-ਜ਼ਿਨਾਹ ਕਰ ਕੇ ਇੰਸਟਾਗ੍ਰਾਮ 'ਤੇ ਉਸ ਦੀ ਫੋਟੋਆਂ ਵਾਇਰਲ ਕਰਨ ਵਾਲੇ ਮੁਲਜ਼ਮ ਅੰਮ੍ਰਿਤਪਾਲ ਸਿੰਘ ਪੁੱਤਰ ਸੰਤੋਖ ਸਿੰਘ ਵਾਸੀ ਹੇਰ ਦੀ ਗ੍ਰਿਫ਼ਤਾਰੀ ਲਈ ਪੁਲਸ ਛਾਪੇਮਾਰੀ ਕਰ ਰਹੀ ਹੈ।
ਇਹ ਵੀ ਪੜ੍ਹੋ- ਸ੍ਰੀ ਹਰਿਮੰਦਰ ਸਾਹਿਬ 'ਚ ਯੋਗਾ ਕਰਨ ਵਾਲੀ ਕੁੜੀ ਨੂੰ ਅੰਮ੍ਰਿਤਸਰ ਪੁਲਸ ਨੇ ਭੇਜਿਆ ਨੋਟਿਸ, ਪੇਸ਼ ਹੋਣ ਦੇ ਹੁਕਮ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਸ੍ਰੀ ਗੋਇੰਦਵਾਲ ਸਾਹਿਬ ਦੀ ਕੇਂਦਰੀ ਜੇਲ੍ਹ ਫਿਰ ਤੋਂ ਚਰਚਾ 'ਚ, ਮੋਬਾਈਲ ਫੋਨ, ਚਾਰਜ਼ਰ ਅਤੇ ਸਿਮਾਂ ਹੋਈਆਂ ਬਰਾਮਦ
NEXT STORY