Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, JUN 06, 2026

    9:03:36 PM

  • hoshiarpur  two youths drown while bathing in canal

    ਹੁਸ਼ਿਆਰਪੁਰ : ਨਹਿਰ 'ਚ ਨਹਾਉਂਦਿਆਂ ਡੁੱਬਣ ਕਾਰਨ 2...

  • good news indians

    ਭਾਰਤੀਆਂ ਲਈ Good News! ਮਿਲ ਗਿਆ ਕੁਦਰਤੀ ਗੈਸ ਦਾ...

  • plot registries colonies of punjab

    ਪੰਜਾਬ 'ਚ ਨਹੀਂ ਹੋਣਗੀਆਂ ਇਨ੍ਹਾਂ ਪਲਾਟਾਂ ਦੀਆਂ...

  • captain amrinder singh met amit shah

    ਕੈਪਟਨ ਅਮਰਿੰਦਰ ਸਿੰਘ ਨੇ ਅਮਿਤ ਸ਼ਾਹ ਨਾਲ ਕੀਤੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿ, ਸਰਹੱਦ ਨੇੜਿਓਂ ਫਿਰ ਚੀਨੀ ਡਰੋਨ ਬਰਾਮਦ

MAJHA News Punjabi(ਮਾਝਾ)

ਨਾਪਾਕ ਹਰਕਤਾਂ ਤੋਂ ਬਾਜ਼ ਨਹੀਂ ਆ ਰਿਹਾ ਪਾਕਿ, ਸਰਹੱਦ ਨੇੜਿਓਂ ਫਿਰ ਚੀਨੀ ਡਰੋਨ ਬਰਾਮਦ

  • Edited By Anuradha,
  • Updated: 20 Nov, 2023 05:40 PM
Tarn Taran
a chinese drone was recovered from near the border
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ/ ਖੇਮਕਰਨ (ਰਮਨ ਚਾਵਲਾ, ਗੁਰਮੇਲ, ਅਵਤਾਰ)- ਗੁਆਂਡੀ ਦੇਸ਼ ਪਾਕਿਸਤਾਨ ਵੱਲੋਂ ਭਾਰਤੀ ਖੇਤਰ 'ਚ ਆਏ ਦਿਨ ਡਰੋਨ ਰਾਹੀਂ ਹੈਰੋਇਨ ਦੀਆਂ ਖੇਪਾਂ ਅਤੇ ਹੋਰ ਸਮਾਨ ਭੇਜਣ ਦਾ ਸਿਲਸਿਲਾ ਲਗਾਤਾਰ ਜਾਰੀ ਹੈ ਜੋ ਰੁਕਣ ਦਾ ਨਾਮ ਨਹੀਂ ਲੈ ਰਿਹਾ ਹੈ। ਇਸ ਦੀ ਇੱਕ ਹੋਰ ਤਾਜ਼ਾ ਮਿਸਾਲ ਉਸ ਵੇਲੇ ਵੇਖਣ ਨੂੰ ਮਿਲੀ ਜਦੋਂ ਸੈਕਟਰ ਖੇਮਕਰਨ ਅਧੀਨ ਆਉਂਦੇ ਇਲਾਕੇ ਵਿੱਚੋਂ ਚਾਈਨਾ ਦੇ ਬਣੇ ਇਕ ਹੋਰ ਡਰੋਨ ਨੂੰ ਪੁਲਸ ਅਤੇ ਬੀ. ਐੱਸ. ਐੱਫ. ਦੇ ਸਾਂਝੇ ਆਪ੍ਰੇਸ਼ਨ ਦੌਰਾਨ ਬਰਾਮਦ ਕਰ ਲਿਆ ਗਿਆ।

ਇਹ ਵੀ ਪੜ੍ਹੋ-  ਸਰਹੱਦ 'ਤੇ ਚੀਨੀ ਡਰੋਨ ਦੀ ਦਸਤਕ, ਪੁਲਸ ਤੇ BSF ਨੇ ਸਾਂਝੇ ਆਪ੍ਰੇਸ਼ਨ ਦੌਰਾਨ ਕੀਤਾ ਬਰਾਮਦ

ਜਾਣਕਾਰੀ ਦਿੰਦੇ ਹੋਏ ਡੀ. ਐੱਸ.ਪੀ. ਭਿੱਖੀਵਿੰਡ ਪ੍ਰੀਤਇੰਦਰ ਸਿੰਘ ਨੇ ਦੱਸਿਆ ਕਿ ਐੱਸ. ਐੱਸ. ਪੀ. ਅਸ਼ਵਨੀ ਕਪੂਰ ਵੱਲੋਂ ਮਿਲੇ ਸਖਤ ਹੁਕਮਾਂ ਤਹਿਤ ਸਰਹੱਦੀ ਇਲਾਕੇ ਵਿਚ ਸਖਤੀ ਨਾਲ ਗਸ਼ਤ ਕੀਤੀ ਜਾ ਰਹੀ ਹੈ। ਉਨ੍ਹਾਂ ਦੱਸਿਆ ਕਿ ਬੀਤੀ 22 ਅਕਤੂਬਰ ਦੀ ਰਾਤ ਸੈਕਟਰ ਖੇਮਕਰਨ ਅਧੀਨ ਆਉਂਦੇ ਬੀਓਪੀ ਮੀਆਂਵਾਲਾ ਰਾਹੀਂ ਪਾਕਿਸਤਾਨੀ ਡਰੋਨ ਵੱਲੋਂ ਦਸਤਕ ਦਿੱਤੀ ਗਈ ਸੀ, ਜਿਸ ਸਬੰਧੀ ਥਾਣਾ ਖੇਮਕਰਨ ਵਿਖੇ ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਮਾਮਲਾ ਦਰਜ ਕੀਤਾ ਗਿਆ ਸੀ। ਡੀ. ਐੱਸ. ਪੀ. ਨੇ ਦੱਸਿਆ ਕਿ ਇਸ ਦੌਰਾਨ ਥਾਣਾ ਖੇਮਕਰਨ ਅਤੇ ਬੀ. ਐੱਸ. ਐੱਫ. ਦੀ 101 ਬਟਾਲੀਅਨ ਵੱਲੋਂ ਸਾਂਝੇ ਤੌਰ ’ਤੇ ਪਿੰਡ ਕਲਸ ਵਿਖੇ ਚਲਾਈ ਤਲਾਸ਼ੀ ਮੁਹਿੰਮ ਦੌਰਾਨ ਹਰਭਜਨ ਸਿੰਘ ਪੁੱਤਰ ਮੇਜਰ ਸਿੰਘ ਵਾਸੀ ਮਹਿੰਦੀਪੁਰ ਦੇ ਖੇਤਾਂ ਵਿਚੋਂ ਇਕ ਚਾਈਨਾ ਦੇ ਬਣੇ ਡਰੋਨ ਨੂੰ ਬਰਾਮਦ ਕੀਤਾ ਗਿਆ ਹੈ। ਉਨ੍ਹਾਂ ਦੱਸਿਆ ਕਿ ਡਰੋਨ ਨੂੰ ਕਬਜ਼ੇ ਵਿਚ ਲੈ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਕੁੜੀ ਨੂੰ ਤੰਗ-ਪ੍ਰੇਸ਼ਾਨ ਕਰਨ ਤੋਂ ਰੋਕਣ ’ਤੇ ਨਾਬਾਲਿਗ ਨੇ 6 ਲੋਕਾਂ ਦੀ ਲਈ ਜਾਨ ਲਈ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


 

  • Chinese drone
  • recovered
  • border
  • ਚੀਨੀ ਡਰੋਨ
  • ਬਰਾਮਦ
  • ਸਰਹੱਦ

ਅੰਤ੍ਰਿੰਗ ਕਮੇਟੀ ਦੀ ਇਕੱਤਰਤਾ ਦੌਰਾਨ ਸ਼੍ਰੋਮਣੀ ਕਮੇਟੀ ਨੇ ਲਏ ਅਹਿਮ ਫੈਸਲੇ

NEXT STORY

Stories You May Like

  • drone recovered from firozpur
    ਫਿਰੋਜ਼ਪੁਰ ਦੇ ਖੇਤਾਂ 'ਚੋਂ ਪਾਕਿਸਤਾਨੀ ਡਰੋਨ ਬਰਾਮਦ
  • dji mavic 4 pro recovered from fields
    ਬੀ.ਐਸ.ਐਫ ਤੇ ਪੁਲਸ ਦੀ ਸਾਂਝੀ ਕਾਰਵਾਈ, ਖੇਤਾਂ 'ਚੋਂ DJI MAVIC 4 PRO ਡਰੋਨ ਬਰਾਮਦ
  • pistol and heroin recovered near border village rosse
    ਸਰਹੱਦੀ ਪਿੰਡ ਨੇੜਿਓਂ ਪਿਸਤੌਲ ਤੇ ਹੈਰੋਇਨ ਬਰਾਮਦ, ਅਣਪਛਾਤਿਆਂ ਖ਼ਿਲਾਫ਼ ਮਾਮਲਾ ਦਰਜ
  • body of missing youth recovered near railway crossing
    ਲਾਪਤਾ ਨੌਜਵਾਨ ਦੀ ਲਾਸ਼ ਰੇਲਵੇ ਕਰਾਸਿੰਗ ਨੇੜਿਓਂ ਬਰਾਮਦ, ਕਤਲ ਦਾ ਸ਼ੱਕ
  • 4 mobiles recovered in central jail
    ਕੇਂਦਰੀ ਜੇਲ੍ਹ ਇਕ ਵਾਰ ਫਿਰ ਸੁਰਖੀਆਂ 'ਚ,  4 ਮੋਬਾਈਲ, 63 ਪੁੜੀਆਂ ਤੰਬਾਕੂ ਸਮੇਤ ਇਹ ਸਾਮਾਨ ਬਰਾਮਦ
  • village hajipur  excise department  liquor
    ਪਿੰਡ ਹਾਜੀਪੁਰ ਦੇ ਦੋ ਵਿਅਕਤੀਆਂ ਤੋਂ 300 ਲੀਟਰ ਲਾਹਣ ਬਰਾਮਦ
  • deportation of pakistani beggars from uae
    UAE ਤੋਂ ਪਾਕਿ ਮੰਗਤਿਆਂ ਦਾ ‘ਦੇਸ਼ ਨਿਕਾਲਾ’, ਰੱਖਿਆ ਮੰਤਰੀ ਬੋਲੇ : ਕੋਈ ਨਵੀਂ ਗੱਲ ਨਹੀਂ
  • drug smugler arrested
    ਪਾਣੀ ਵਾਲੀ ਟੈਂਕੀ ਨੇੜਿਓਂ ਨਸ਼ਾ ਤਸਕਰ ਗ੍ਰਿਫ਼ਤਾਰ
  • major weather warning in 7 districts of punjab
    ਪੰਜਾਬ ਦੇ 7 ਜ਼ਿਲ੍ਹਿਆਂ 'ਚ ਮੌਸਮ ਦੀ ਵੱਡੀ ਚਿਤਾਵਨੀ, ਯੈਲੋ ਅਲਰਟ ਹੋ ਗਿਆ ਜਾਰੀ
  • jalandhar e rikshaw driver attack
    ਜਲੰਧਰ 'ਚ ਈ-ਰਿਕਸ਼ਾ ਚਾਲਕ 'ਤੇ ਹਮਲਾ! ਪੁਲਸ ਜਾਂਚ 'ਚ ਸਾਹਮਣੇ ਆਈ ਪੂਰੀ ਕਹਾਣੀ...
  • raja warring reached jalandhar
    ਜਲੰਧਰ ਪਹੁੰਚੇ ਰਾਜਾ ਵੜਿੰਗ ਨੇ ਮਹਿਲਾ ਕੌਂਸਲਰ ਦੇ ਜ਼ਖ਼ਮੀ ਪਤੀ ਦਾ ਜਾਣਿਆ ਹਾਲ,...
  • clashes between two parties at bhargo camp police station
    ਜੰਗ ਦਾ ਮੈਦਾਨ ਬਣਿਆ ਜਲੰਧਰ ਦਾ ਇਹ ਥਾਣਾ! ਰਾਜੀਨਾਮੇ ਲਈ ਪਹੁੰਚੀ ਔਰਤ ਨੂੰ ਪੁਲਸ...
  • first wife s newborn son sold for 5 lakhs
    ਜਲੰਧਰ ਤੋਂ ਹੈਰਾਨ ਕਰਦਾ ਮਾਮਲਾ! 5 ਲੱਖ 'ਚ ਵੇਚਿਆ ਪਹਿਲੀ ਪਤਨੀ ਦਾ ਨਵਜੰਮਿਆ ਜਵਾਕ
  • new twist in the case of the death of a married woman in jalandhar
    'ਲਵ ਮੈਰਿਜ' ਦਾ ਖ਼ੌਫ਼ਨਾਕ ਅੰਜਾਮ! ਜਲੰਧਰ 'ਚ ਹੋਈ ਵਿਆਹੁਤਾ ਦੀ ਮੌਤ ਦੇ ਮਾਮਲੇ 'ਚ...
  • boy attacked with sharp weapons
    ਆਦਮਪੁਰ ਦੇ ਕਾਲਰੀਆ ਮੁਹੱਲੇ ’ਚ ਨੌਜਵਾਨ ’ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ, ਗੰਭੀਰ...
  • activa driver crushed by car  dies during treatment
    ਤੇਜ਼ ਰਫ਼ਤਾਰ ਦਾ ਕਹਿਰ! ਕਾਰ ਨੇ ਐਕਟਿਵਾ ਚਾਲਕ ਨੂੰ ਕੁਚਲਿਆ, ਇਲਾਜ ਦੌਰਾਨ ਤੋੜਿਆ...
Trending
Ek Nazar
heavy rain and thunderstorm warning in 17 states

17 ਸੂਬਿਆਂ 'ਚ ਭਾਰੀ ਮੀਂਹ-ਹਨੇਰੀ ਦੀ ਚਿਤਾਵਨੀ! ਮੌਸਮ ਵਿਭਾਗ ਨੇ ਜਾਰੀ ਕਰ'ਤਾ...

imran khan and his wife

ਪਾਕਿਸਤਾਨ ਸਰਕਾਰ ਨੇ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਦੇ ਅਧਿਕਾਰਾਂ ਦਾ ਕੀਤਾ ਘਾਣ

israeli forces in west bank

ਇਜ਼ਰਾਈਲੀ ਫੌਜ ਦੀ ਗੋਲੀਬਾਰੀ 'ਚ ਫਲਸਤੀਨੀ ਜਵਾਕ ਦੀ ਮੌਤ

ind vs afg kl rahul scored hundred vs afghanista

ਸੈਂਕੜਾ ਠੋਕਦੇ ਹੀ KL ਰਾਹੁਲ ਦਾ ਟੁੱਟਾ ਦਿਲ, 12 ਮਹੀਨਿਆਂ 'ਚ ਤੀਜੀ ਵਾਰ ਕਰ'ਤੀ...

trump iake big step

ਚੀਨ ਦੀ ਚੇਤਾਵਨੀ ਦੇ ਬਾਵਜੂਦ ਟਰੰਪ ਚੁੱਕਣ ਜਾ ਰਹੇ ਵੱਡਾ ਕਦਮ

vastu tips staircase storage savings tips

ਘਰ 'ਚ ਨਹੀਂ ਰੁਕੇਗਾ ਪੈਸਾ! ਪੌੜੀਆਂ ਦੇ ਹੇਠਾਂ ਭੁੱਲ ਕੇ ਵੀ ਨਾ ਰੱਖੋ ਇਹ ਚੀਜ਼ਾਂ

cjp protest jantar mantra hit spray man

ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ...

the girl who sang in jagratas for 500 rupees became a bollywood queen

500 ਰੁਪਏ ਲਈ ਜਗਰਾਤਿਆਂ 'ਚ ਗਾਉਣ ਵਾਲੀ ਕੁੜੀ ਬਣੀ ਬਾਲੀਵੁੱਡ ਕੁਈਨ ! ਮਿਊਜ਼ਿਕ...

gujarat car truck collision 5 people

ਗੁਜਰਾਤ 'ਚ ਕਾਰ-ਟਰੱਕ ਦੀ ਭਿਆਨਕ ਟੱਕਰ, 5 ਲੋਕਾਂ ਦੀ ਮੌਤ, ਵਾਹਨਾਂ ਦੇ ਉੱਡੇ...

trump promises to farmers

ਅਸੀਂ 1000 ਫੀਸਦੀ ਤੁਹਾਡੇ ਨਾਲ! ਟਰੰਪ ਨੇ ਕਿਸਾਨ ਭਾਈਚਾਰੇ ਨਾਲ ਕੀਤੇ ਵੱਡੇ ਵਾਅਦੇ

salman khan s ex girlfriend came to support the film black buck

ਫਿਲਮ 'ਕਾਲਾ ਹਿਰਨ' ਦੇ ਹੱਕ 'ਚ ਨਿਤਰੀ ਸਲਮਾਨ ਖਾਨ ਦੀ Ex Girlfriend ! ਦੇ'ਤਾ...

mallikarjun kharge  rajya sabha elections  candidate  nomination papers

ਰਾਜ ਸਭਾ ਜਾਣਗੇ ਕਾਂਗਰਸ ਪ੍ਰਧਾਨ ! ਚੋਣਾਂ ਲਈ ਭਰੀ ਨਾਮੀਨੇਸ਼ਨ

famous actor passes away

ਮਸ਼ਹੂਰ ਅਦਾਕਾਰ ਦੇ ਛੱਡੀ ਦੁਨੀਆ, ਹਾਲੀਵੁੱਡ ਇੰਡਸਟਰੀ 'ਚ ਪਸਰਿਆ ਮਾਤਮ

major action by rbi

RBI ਦਾ ਵੱਡਾ ਐਕਸ਼ਨ! ਇਸ ਬੈਂਕ 'ਤੇ ਠੋਕਿਆ ਲੱਖਾਂ ਦਾ ਜੁਰਮਾਨਾ

important news for class 10th and 12th students

10ਵੀਂ ਤੇ 12ਵੀਂ ਦੇ ਵਿਦਿਆਰਥੀਆਂ ਲਈ ਅਹਿਮ ਖਬਰ! ਮਿਲੇਗਾ ਗੋਲਡਨ ਚਾਂਸ

ruchak rajyog

ਮੰਗਲ ਤੇ ਸ਼ੁੱਕਰ ਬਣਾਉਣਗੇ ਰੁਚਕ ਰਾਜਯੋਗ! 4 ਰਾਸ਼ੀਆਂ ਦੀ ਚਮਕੇਗੀ ਕਿਸਮਤ

girl raped in hoshiarpur

ਪੰਜਾਬ ਸ਼ਰਮਸਾਰ! ਪਹਿਲਾਂ ਕੀਤੀ Instagram 'ਤੇ ਦੋਸਤੀ, ਫਿਰ ਘਰ ਪਹੁੰਚ ਕੁੜੀ ਦੀ...

putin big statement

2036 ਤੱਕ ਰਾਸ਼ਟਰਪਤੀ ਰਹਿਣ ਦੇ ਸਵਾਲ 'ਤੇ ਪੁਤਿਨ ਦਾ ਵੱਡਾ ਬਿਆਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • major incident in punjab 2 boys shot dead
      ਪੰਜਾਬ 'ਚ ਵੱਡੀ ਵਾਰਦਾਤ, 2 ਮੁੰਡਿਆਂ ਦੇ ਚੱਲੀਆਂ ਤਾਬੜਤੋੜ ਗੋਲੀਆਂ
    • sri darbar sahib on the occasion of ghallughara anniversary
      ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਘੱਲੂਘਾਰਾ ਦਿਵਸ ਦੀ 42ਵੀਂ ਵਰ੍ਹੇਗੰਢ ਮਨਾਈ,...
    • gurdaspur administration  s big action
      ਗੁਰਦਾਸਪੁਰ ਪ੍ਰਸ਼ਾਸਨ ਦਾ ਵੱਡਾ ਐਕਸ਼ਨ: ਅਣ-ਅਧਿਕਾਰਤ ਕਾਲੋਨੀ 'ਤੇ ਚੱਲਿਆ 'ਪੀਲਾ...
    • demanding ban on sikh kakar kirpan is a deep conspiracy
      ਸਿੱਖ ਕਕਾਰ ਕਿਰਪਾਨ ’ਤੇ ਪਾਬੰਦੀ ਦੀ ਮੰਗ ਕਰਨਾ ਤੇ ਨਫ਼ਰਤ ਦੀ ਸਿਆਸਤ ਕਰਨਾ ਗਹਿਰੀ...
    • ed raids congress city president lakhwinder singh lucky  s house
      ਤਰਨਤਾਰਨ 'ਚ ਕਾਂਗਰਸ ਦੇ ਸ਼ਹਿਰੀ ਪ੍ਰਧਾਨ ਲਖਵਿੰਦਰ ਸਿੰਘ ਲੱਕੀ ਦੇ ਘਰ ਤੇ ਦੁਕਾਨ...
    • accident happened to punjabis who went to jammu and kashmir
      ਜੰਮੂ-ਕਸ਼ਮੀਰ ਘੁੰਮਣ ਗਏ ਪੰਜਾਬੀਆਂ ਨਾਲ ਵਾਪਰਿਆ ਹਾਦਸਾ! ਡੋਡਾ ਨਦੀ 'ਚ ਡਿੱਗੀ ਕਾਰ
    • fire breaks out in gurdwara sangatsar sahib
      ਗੁਰਦੁਆਰਾ ਸੰਗਤਸਰ ਸਾਹਿਬ 'ਚ ਲੱਗੀ ਅੱਗ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ 2 ਪਾਵਨ...
    • nihang singh road rage
      ਪੰਜਾਬ 'ਚ ਗੱਡੀ ਕ੍ਰਾਸ ਕਰਨ ਨੂੰ ਲੈ ਕੇ ਖੂਨੀ ਭੇੜ, ਸ਼ਰੇਆਮ ਨਿਹੰਗ ਸਿੰਘ ਦਾ...
    • passengers fined without tickets during ticket checking in may
      ਮਈ ’ਚ ਟਿਕਟ ਚੈਕਿੰਗ ਦੌਰਾਨ ਬਿਨਾਂ ਟਿਕਟ 43,068 ਯਾਤਰੀਆਂ ਨੂੰ ਜੁਰਮਾਨਾ
    • a tipper loaded with sand crushed a cyclist  killing him
      ਰੇਤ ਨਾਲ ਭਰੇ ਟਿੱਪਰ ਨੇ ਸਾਈਕਲ ਸਵਾਰ ਮਜ਼ਦੂਰ ਨੂੰ ਕੁਚਲਿਆ, ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +