Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, JUN 08, 2025

    11:44:00 AM

  • delhi earthquake

    ਅੱਧੀ ਰਾਤੀਂ ਕੰਬ ਗਈ ਦਿੱਲੀ ! ਉੱਠ ਕੇ ਬਹਿ ਗਏ...

  • shahid afridi s death this viral video claiming it created a sensation

    ਸ਼ਾਹਿਦ ਅਫਰੀਦੀ ਦਾ ਦੇਹਾਂਤ, ਇਸ ਦਾਅਵੇ ਵਾਲੇ ਵਾਇਰਲ...

  • 95 people killed in airstrike

    ਵੱਡੀ ਖ਼ਬਰ : ਫੌਜ ਵੱਲੋਂ ਕੀਤੀ ਏਅਰਸ੍ਰਟਾਈਕ 'ਚ 95...

  • roshan health care

    ਪੁਰਸ਼ ਵਧੇਰੀ ਉਮਰ ਜਾਂ ਸ਼ੂਗਰ ਦੀ ਕਮਜ਼ੋਰੀ ਤੋਂ ਨਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • IPL 2025
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਦੀਨਾਨਗਰ ਵਿਖੇ ਸਕੂਟਰੀ ਸਵਾਰ ਕੁੜੀ ਨੂੰ ਮੋਟਰਸਾਈਕਲ ਨੇ ਮਾਰੀ ਟੱਕਰ, ਹੋਈ ਮੌਤ

MAJHA News Punjabi(ਮਾਝਾ)

ਦੀਨਾਨਗਰ ਵਿਖੇ ਸਕੂਟਰੀ ਸਵਾਰ ਕੁੜੀ ਨੂੰ ਮੋਟਰਸਾਈਕਲ ਨੇ ਮਾਰੀ ਟੱਕਰ, ਹੋਈ ਮੌਤ

  • Edited By Shivani Bassan,
  • Updated: 18 Aug, 2024 04:21 PM
Pathankot
a girl riding a scooter was hit by a motorcycle at dinanagar
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਪੁਲਸ ਸਟੇਸ਼ਨ ਦੀਨਾਨਗਰ ਅਧੀਨ ਆਉਂਦੇ ਪਿੰਡ ਝੰਡੇ ਚੱਕ ਦੇ ਨੇੜੇ ਨਿਰੰਕਾਰੀ ਭਵਨ ਕੋਲ ਇੱਕ ਐਕਟੀਵਾ ਸਵਾਰ ਕੁੜੀ ਨੂੰ ਇੱਕ ਮੋਟਰਸਾਈਕਲ ਸਵਾਰ ਵੱਲੋਂ ਟੱਕਰ ਮਾਰ ਦਿੱਤੀ। ਜਿਸ ਕਾਰਨ ਐਕਟੀਵਾ ਤੇਜ਼ ਰਫ਼ਤਾਰ ਆ ਰਹੇ ਟਰੈਕਟਰ ਟਰਾਲੀ 'ਚ ਜਾ ਵੱਜੀ ਅਤੇ ਮੌਕੇ 'ਤੇ ਔਰਤ ਦੀ ਮੌਤ ਹੋ ਗਈ।

ਇਹ ਵੀ ਪੜ੍ਹੋ-ਟਰੈਕਟਰ ਨਾਲ ਤੋੜ ਕੇ ਨਿਸ਼ਾਨ ਸਾਹਿਬ ਦੀ ਬੇਅਦਬੀ ਕਰਨ ਦੇ ਮਾਮਲੇ 'ਚ ਆਇਆ ਨਵਾਂ ਮੋੜ

ਇਸ ਦੌਰਾਨ ਪੁਲਸ ਦੇ ਜਾਂਚ ਅਧਿਕਾਰੀ ਰੁਪਿੰਦਰ ਸਿੰਘ ਨੇ ਦੱਸਿਆ ਕਿ ਸ਼ਿਕਾਇਤ ਵਿੱਚ  ਤਰਿਸਲਾ ਰਾਣੀ ਪਤਨੀ ਲੇਟ ਰਾਮ ਲੁਭਾਇਆ ਵਾਸੀ ਕੋਠੇ ਇਲਾਹੀ ਬਖ਼ਸ਼ ਥਾਣਾ ਦੀਨਾਨਗਰ ਨੇ ਦੱਸਿਆ ਕਿ ਮੇਰੀ ਕੁੜੀ ਕਾਜਲ ਉਮਰ 25  ਜੋ ਪ੍ਰਾਈਵੇਟ ਦਫਤਰ ਪਨਿਆੜ ਰੋਡ ਗੁਰਦਾਸਪੁਰ ਤੋਂ ਆਪਣੀ ਸਕੂਟਰੀ ਐਕਟੀਵਾ 'ਤੇ ਆ ਰਹੀ ਸੀ ਜਦ ਨਿਰੰਕਾਰੀ ਭਵਨ ਝੰਡੇ ਚੱਕ ਨੇੜੇ ਪੁੱਜੀ ਤਾਂ  ਨਾ-ਮਾਲੂਮ ਮੋਟਰ ਸਾਇਕਲ ਚਾਲਕ ਨੇ ਪਿਛੋਂ ਉਸ ਦੀ ਸਕੂਟਰੀ 'ਚ ਮੋਟਰਸਾਈਕਲ ਮਾਰੀਆ ਜਿਸ ਨਾਲ ਅੱਗੇ ਤੇਜ਼ ਰਫਤਾਰ ਨਾਲ ਆ ਰਹੀ ਟ੍ਰੈਕਟਰ ਟਰਾਲੀ ਦੇ ਪਿਛਲੇ ਟਾਇਰ ਹੇਠਾਂ ਆ ਗਈ, ਜਿਸ ਨੂੰ ਤਰੁੰਤ ਲੋਕਾਂ  ਹਸਪਤਾਲ ਦੀਨਾਨਗਰ ਪੁਹੰਚਾਇਆ ਗਿਆ। ਡਾਕਟਰਾਂ ਨੇ ਸਿਵਲ ਹਸਪਤਾਲ ਗੁਰਦਾਸਪੁਰ ਰੈਫਰ ਕਰ ਦਿੱਤਾ ਗਿਆ ਫਿਰ ਉਥੋਂ ਨਿੱਜੀ ਹਸਪਤਾਲ ਅੰਮ੍ਰਿਤਸਰ ਤੋਂ ਬਾਅਦ ਪੀ.ਜੀ.ਆਈ ਚੰਡੀਗੜ੍ਹ ਨੂੰ ਲਿਜਾਂਦੇ ਸਮੇਂ ਇਲਾਜ ਦੌਰਾਨ ਕਾਜਲ ਦੀ ਮੌਤ ਹੋ ਗਈ। ਪੁਲਸ ਨੇ ਜਾਂਚ ਪੜਤਾਲ ਕਰਨ ਉਪਰੰਤ ਅਣਪਛਾਤੇ ਮੋਟਰਸਾਈਕਲ ਅਤੇ ਟਰੈਕਟਰ ਟਰਾਲੀ ਚਾਲਕ ਵੱਖ-ਵੱਖ ਧਾਰਾਂ ਤਹਿਤ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ-ਵਿਦੇਸ਼ ਗਏ ਮਾਪਿਆਂ ਦੇ ਇਕਲੌਤੇ ਪੁੱਤ ਨਾਲ ਵਾਪਰਿਆ ਭਾਣਾ, ਸੋਚਿਆ ਨਾ ਸੀ ਇੰਝ ਆਵੇਗੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • girl
  • scooter
  • motorcycle
  • Dinanagar
  • death
  • ਲੜਕੀ
  • ਸਕੂਟਰ
  • ਮੋਟਰਸਾਈਕਲ
  • ਦੀਨਾਨਗਰ
  • ਮੌਤ

ਸ਼ਰਾਬੀ ਹਾਲਾਤ 'ਚ ਨੌਜਵਾਨਾਂ ਨੇ 'ਆਪ' ਆਗੂ 'ਤੇ ਡਾਂਗਾ, ਇੱਟਾਂ-ਰੋੜਿਆਂ ਨਾਲ ਕੀਤਾ ਹਮਲਾ, ਘਟਨਾ cctv 'ਚ ਕੈਦ

NEXT STORY

Stories You May Like

  • accident case
    ਐਕਟਿਵਾ ਸਵਾਰ ਕੁੜੀ ਨੂੰ ਕਾਰ ਚਾਲਕ ਨੇ ਮਾਰੀ ਟੱਕਰ, ਮੌਤ
  • bank employee  s motorcycle stolen from outside bank in dinanagar
    ਦੀਨਾਨਗਰ ਵਿਖੇ ਬੈਂਕ ਕਰਮਚਾਰੀ ਦਾ ਬੈਂਕ ਬਾਹਰੋਂ ਮੋਟਰਸਾਈਕਲ ਚੋਰੀ
  • elderly  accident  death
    ਸਾਈਕਲ ਸਵਾਰ ਬਜ਼ੁਰਗ ਨੂੰ ਅਣਪਛਾਤੇ ਵਾਹਨ ਨੇ ਪਿੱਛੋਂ ਮਾਰੀ ਟੱਕਰ, ਮੌਕੇ ’ਤੇ ਮੌਤ
  • a speeding bolero car hit a motorcycle
    ਤੇਜ਼ ਰਫ਼ਤਾਰ ਬਲੈਰੋ ਗੱਡੀ ਨੇ ਮੋਟਰਸਾਈਕਲ 'ਚ ਮਾਰੀ ਭਿਆਨਕ ਟੱਕਰ, ਇਕ ਵਿਅਕਤੀ ਦੀ ਮੌਤ
  • 2 youths on motorcycle die after falling on road
    ਮੋਟਰਸਾਈਕਲ ਸਵਾਰ 2 ਨੌਜਵਾਨਾਂ ਦੀ ਸੜਕ ’ਤੇ ਡਿੱਗਣ ਕਾਰਨ ਮੌਤ
  • grandfather  school  grandson  car
    ਦਾਦੇ ਨਾਲ ਸਕੂਲ ਜਾ ਰਹੇ ਪੋਤੇ ਨੂੰ ਕਾਰ ਨੇ ਮਾਰੀ ਟੱਕਰ, ਮੌਕੇ 'ਤੇ ਹੋਈ ਮੌਤ, ਪਿਆ ਚੀਕ-ਚਿਹਾੜਾ
  • car and bike collision
    ਕਾਰ ਤੇ ਮੋਟਰਸਾਈਕਲ ਦੀ ਹੋਈ ਭਿਆਨਕ ਟੱਕਰ, ਬਾਈਕ ਦੀ ਉੱਡੇ ਪਰਖੱਚੇ, ਨੌਜਵਾਨ ਦੀ ਮੌਤ
  • girl dead on road accident
    ਭੁਲੱਥ 'ਚ ਦਰਦਨਾਕ ਹਾਦਸਾ, ਕਾਰ ਤੇ ਆਟੋ ਰਿਕਸ਼ਾ ਵਿਚਾਲੇ ਜ਼ਬਰਦਸਤ ਟੱਕਰ, ਕੁੜੀ ਦੀ ਮੌਤ
  • there will be long power cut in punjab today
    ਐਤਵਾਰ ਦੀ ਛੁੱਟੀ ਦਾ ਮਜ਼ਾ ਖ਼ਰਾਬ ਕਰੇਗਾ Power Cut! ਪੰਜਾਬ ਦੇ ਇਨ੍ਹਾਂ ਇਲਾਕਿਆਂ...
  • 132 drug smugglers arrested under   war against drugs
    'ਯੁੱਧ ਨਸ਼ਿਆਂ ਵਿਰੁੱਧ' ਤਹਿਤ 1.3 ਕਿੱਲੋ ਹੈਰੋਇਨ, ਡਰੱਗ ਮਨੀ ਸਣੇ 132 ਨਸ਼ਾ...
  • accident took place in punjab
    ਪੰਜਾਬ 'ਚ ਵਾਪਰਿਆ ਦਰਦਨਾਕ ਹਾਦਸਾ, 6 ਭੈਣਾਂ ਦੇ ਇਕਲੌਤੇ ਭਰਾ ਸਣੇ 2 ਦੀ ਮੌਤ
  • liquor and meat shops to remain closed in jalandhar on 10th and 11th june
    ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...
  • the priest set himself on fire in jalandhar
    ਜਲੰਧਰ 'ਚ ਪੁਜਾਰੀ ਦਾ ਰੂਹ ਕੰਬਾਊ ਕਾਂਡ, ਖ਼ੁਦ ਨੂੰ ਲਗਾ ਲਈ ਅੱਗ, ਪਈਆਂ ਭਾਜੜਾਂ
  • jaitewali plant found closed during raid by mayor and senior deputy mayor
    ਮੇਅਰ ਤੇ ਸੀਨੀਅਰ ਡਿਪਟੀ ਮੇਅਰ ਦੀ ਛਾਪੇਮਾਰੀ ਦੌਰਾਨ ਬੰਦ ਮਿਲਿਆ ਜੈਤੇਵਾਲੀ ਪਲਾਂਟ
  • canada arrest
    ਵੱਡੀ ਖ਼ਬਰ ; ਬਾਬਾ ਸਿੱਦੀਕੀ ਕਤਲਕਾਂਡ ਦਾ ਮਾਸਟਰਮਾਈਂਡ ਕੈਨੇਡਾ 'ਚ ਹੋਇਆ...
  • important news for drivers
    Punjab: ਡਰਾਈਵਿੰਗ ਕਰਨ ਵਾਲੇ ਦੇਣ ਧਿਆਨ, ਖੜ੍ਹੀ ਹੋਈ ਨਵੀਂ ਮੁਸੀਬਤ!
Trending
Ek Nazar
deepak tijori claimed wife was married divorce first husband

20 ਸਾਲਾਂ ਤੱਕ ਕਿਸੇ ਹੋਰ ਦੀ ਪਤਨੀ ਨਾਲ ਰਿਹਾ ਮਸ਼ਹੂਰ ਅਦਾਕਾਰ, ਸੱਚਾਈ ਪਤਾ ਚੱਲੀ...

punjab government preparing for major action against travel agents

ਟਰੈਵਲ ਏਜੰਟਾਂ ਖ਼ਿਲਾਫ਼ ਵੱਡੇ ਐਕਸ਼ਨ ਦੀ ਤਿਆਰੀ 'ਚ ਪੰਜਾਬ ਸਰਕਾਰ

liquor and meat shops to remain closed in jalandhar on 10th and 11th june

ਪੰਜਾਬ ਦੇ ਇਸ ਜ਼ਿਲ੍ਹੇ 'ਚ 10 ਤੇ 11 ਜੂਨ ਨੂੰ ਸ਼ਰਾਬ ਤੇ ਮੀਟ ਦੀ ਵਿਕਰੀ 'ਤੇ...

trump  emergency powers   second term

Trump ਨੇ ਆਪਣੇ ਦੂਜੇ ਕਾਰਜਕਾਲ 'ਚ ਐਮਰਜੈਂਸੀ ਸ਼ਕਤੀਆਂ ਦੀ ਵੱਡੇ ਪੱਧਰ 'ਤੇ...

afghans urged to return on eid

ਈਦ ਮੌਕੇ ਦੇਸ਼ ਛੱਡ ਕੇ ਭੱਜਣ ਵਾਲੇ ਅਫਗਾਨਾਂ ਨੂੰ ਵਾਪਸ ਪਰਤਣ ਦੀ ਅਪੀਲ

love affair in punjab

ਪੰਜਾਬ: ਪ੍ਰੇਮ ਸੰਬੰਧਾਂ ਨੇ ਲਿਆ ਖੂਨੀ ਮੋੜ, ਮੰਗੇਤਰ ਦੇ ਘਰੋਂ ਮਿਲੀ ਨੌਜਵਾਨ ਦੀ...

mother s illness forced young son to do this work

ਮਾਂ ਦੀ ਬੀਮਾਰੀ ਨੇ ਜਵਾਨ ਪੁੱਤ ਤੋਂ ਮਜ਼ਬੂਰੀ 'ਚ ਕਰਾਇਆ ਇਹ ਕੰਮ, ਮਾਮਲਾ ਕਰੇਗਾ...

trump  new sanctions against russia

ਰੂਸ ਵਿਰੁੱਧ ਨਵੀਆਂ ਪਾਬੰਦੀਆਂ ਬਾਰੇ ਫੈਸਲਾ ਲੈਣਗੇ ਟਰੰਪ

a girl was getting married in amritsar

ਅੰਮ੍ਰਿਤਸਰ : ਢੋਲ ਢਮੱਕੇ ਨਾਲ ਚੱਲ ਰਹੇ ਵਿਆਹ ਚ ਪੈ ਗਿਆ ਰੌਲਾ, ਮਿੰਟਾਂ 'ਚ...

japan princess kako honered in brazil

ਜਾਪਾਨ ਦੀ ਰਾਜਕੁਮਾਰੀ ਕਾਕੋ ਬ੍ਰਾਜ਼ੀਲ 'ਚ ਸਨਮਾਨਿਤ

192 migrants deported from america returned

ਅਮਰੀਕਾ ਤੋਂ ਦੇਸ਼ ਨਿਕਾਲਾ ਦਿੱਤੇ 192 ਪ੍ਰਵਾਸੀ ਪਰਤੇ

connection between terrorism and pakistan  sandhu statement

ਅੱਤਵਾਦ ਅਤੇ ਪਾਕਿਸਤਾਨ ਦੇ ਕੁਨੈਕਸ਼ਨ ਬਾਰੇ ਸਾਰੇ ਦੇਸ਼ਾਂ ਦੇ ਵਿਚਾਰ ਸਪੱਸ਼ਟ : ਸੰਧੂ

government access to us citizens  personal data

ਅਮਰੀਕੀ ਨਾਗਰਿਕਾਂ ਦੇ ਨਿੱਜੀ ਡੇਟਾ ਤੱਕ ਸਰਕਾਰ ਦੀ ਸਿੱਧੀ ਪਹੁੰਚ

boy dead on road accident

ਸੜਕ ਹਾਦਸੇ ਨੇ ਤਬਾਹ ਕੀਤੀਆਂ ਖ਼ੁਸ਼ੀਆਂ, ਮਾਪਿਆਂ ਦੇ ਜਵਾਨ ਪੁੱਤਰ ਦੀ ਦਰਦਨਾਕ ਮੌਤ

pakistan and saudi arabia strategic partnership

ਪਾਕਿਸਤਾਨ ਅਤੇ ਸਾਊਦੀ ਅਰਬ ਰਣਨੀਤਕ ਭਾਈਵਾਲੀ ਵਧਾਉਣ 'ਤੇ ਸਹਿਮਤ

people arrested in us for immigration violations

ਅਮਰੀਕਾ 'ਚ ਇਮੀਗ੍ਰੇਸ਼ਨ ਉਲੰਘਣਾਵਾਂ ਲਈ 44 ਲੋਕ ਗ੍ਰਿਫ਼ਤਾਰ

indian gujarati man deported from us

ਭਾਰਤੀ-ਗੁਜਰਾਤੀ ਵਿਅਕਤੀ ਅਮਰੀਕਾ ਤੋਂ ਹੋਵੇਗਾ ਡਿਪੋਰਟ

trump to build new ballroom

ਟਰੰਪ ਬਣਾਉਣ ਜਾ ਰਹੇ ਨਵਾਂ ballroom, ਫੰਡ ਦੇਣ ਦਾ ਕੀਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • get uk visa apply
      UK ਜਾਣ ਦਾ ਸੁਫ਼ਨਾ ਕਰੋ ਪੂਰਾ, ਇਸ ਤਰ੍ਹਾਂ ਆਸਾਨੀ ਨਾਲ ਮਿਲੇਗਾ ਵਰਕ ਵੀਜ਼ਾ
    • sikh youth creates history in belgium
      ਬੈਲਜੀਅਮ 'ਚ ਸਿੱਖ ਨੌਜਵਾਨ ਨੇ ਰਚਿਆ ਇਤਿਹਾਸ, ਵਧਾਇਆ ਭਾਈਚਾਰੇ ਦਾ ਮਾਣ
    • a big danger bell for motorists
      ਵਾਹਨ ਚਾਲਕਾਂ ਲਈ ਵੱਡੇ ਖ਼ਤਰੇ ਦੀ ਘੰਟੀ! ਹੁਣ ਘਰੋਂ ਨਿਕਲਦੇ ਹੀ ਚੁੱਪਚਾਪ...
    • 500 rupee note social media news government
      ਕੀ ਸੱਚੀ ਬੰਦ ਹੋ ਰਹੇ ਹਨ 500 ਰੁਪਏ ਦੇ ਨੋਟ? ਆ ਗਈ ਨਵੀਂ ਅਪਡੇਟ
    • advisory issued regarding rain and storm
      ਮੀਂਹ ਤੇ ਤੂਫ਼ਾਨ ਨੂੰ ਲੈ ਕੇ ਜਾਰੀ ਹੋਈ ਵੱਡੀ ਐਡਾਈਜ਼ਰੀ, ਐਮਰਜੈਂਸੀ ਪੈਣ 'ਤੇ...
    • heavy rains with thunderstorms for the next 7 days
      ਅਗਲੇ 7 ਦਿਨ ਹਨ੍ਹੇਰੀ-ਤੂਫ਼ਾਨ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ 'ਚ...
    • international students donald trump
      ਅੰਤਰਰਾਸ਼ਟਰੀ ਵਿਦਿਆਰਥੀਆਂ ਨੂੰ ਵੱਡਾ ਝਟਕਾ ਦੇਣ ਦੀ ਤਿਆਰੀ 'ਚ Trump
    • world environment day narendra modi earth
      ਵਿਸ਼ਵ ਵਾਤਾਵਰਣ ਦਿਵਸ : PM ਮੋਦੀ ਨੇ ਧਰਤੀ ਦੀ ਰੱਖਿਆ ਦੀਆਂ ਕੋਸ਼ਿਸ਼ਾਂ ਹੋਰ ਤੇਜ਼...
    • punjab father son
      ਪਿਓ ਵੱਲੋਂ ਆਪਣੇ ਹੀ ਪੁੱਤ ਦਾ ਗੋਲ਼ੀਆਂ ਮਾਰ ਕੇ ਕਤਲ! ਹੋਸ਼ ਉਡਾ ਦੇਵੇਗੀ ਵਜ੍ਹਾ
    • stock market  sensex rises over 400 points and nifty at 24 747
      ਸ਼ੇਅਰ ਬਾਜ਼ਾਰ : ਸੈਂਸੈਕਸ 400 ਤੋਂ ਵੱਧ ਅੰਕ ਚੜ੍ਹਿਆ ਤੇ ਨਿਫਟੀ 24,747 ਦੇ ਪੱਧਰ...
    • these roads will remain closed today
      ਅੱਜ ਇਹ ਰਸਤੇ ਰਹਿਣਗੇ ਬੰਦ! ਇੱਧਰ ਆਉਣ ਤੋਂ ਪਹਿਲਾਂ ਪੜ੍ਹ ਲਓ ਪੂਰੀ ਖ਼ਬਰ
    • ਮਾਝਾ ਦੀਆਂ ਖਬਰਾਂ
    • 6 accused including a woman arrested
      ਇਕ ਔਰਤ ਸਮੇਤ 6 ਮੁਲਜ਼ਮ ਕਾਬੂ, ਖ਼ਤਰਨਾਕ ਹਥਿਆਰਾਂ, ਹੈਰੋਇਨ ਤੇ ਡਰੱਗ ਮਨੀ ਬਰਾਮਦ
    • hawala racket
      ਅੰਤਰਰਾਜੀ ਹਵਾਲਾ ਰੈਕੇਟ ਦਾ ਪਰਦਾਫਾਸ਼, 12.99 ਲੱਖ ਰੁਪਏ ਦੀ ਕਰੰਸੀ ਬਰਾਮਦ
    • hooter  jeep  traffic police
      ਹੂਟਰ ਮਾਰਦੀ ਆ ਹੀ ਫੌਜੀ ਰੰਗ ਦੀ ਜੀਪ ਨੂੰ ਪੁਲਸ ਨੇ ਪਾਇਆ ਘੇਰਾ, ਤੇ ਫਿਰ...
    • get tourist visa for favorite country
      GTB ਵੱਲੋਂ ਸਿਰਫ਼ 9999 ਰੁਪਏ 'ਚ ਪਾਓ ਆਪਣੇ ਪਸੰਦੀਦਾ ਦੇਸ਼ ਦਾ Tourist visa
    • 3 smugglers arrested along with 6 foreign weapons
      ਪੰਜਾਬ ਪੁਲਸ ਦੀ ਵੱਡੀ ਕਾਰਵਾਈ: 6 ਵਿਦੇਸ਼ੀ ਹਥਿਆਰਾਂ ਸਮੇਤ 3 ਤਸਕਰ ਗ੍ਰਿਫ਼ਤਾਰ,...
    • president dhami played an important role in sri akal takht sahib
      ਪ੍ਰਧਾਨ ਧਾਮੀ ਨੇ ਸ੍ਰੀ ਅਕਾਲ ਤਖਤ ਸਾਹਿਬ ਦੀ ਮਾਣ ਮਰਿਯਾਦਾ ਕਾਇਮ ਰੱਖਣ ’ਚ ਨਿਭਾਈ...
    • police arrest 2 accused on gambling charges
      ਜੂਆ ਖਿਡਾਉਣ ਦੇ ਦੋਸ਼ ’ਚ ਪੁਲਸ ਨੇ 2 ਮੁਲਜ਼ਮਾਂ ਨੂੰ ਕੀਤਾ ਗ੍ਰਿਫ਼ਤਾਰ, 3 ਫਰਾਰ
    • senior aap leaders in amritsar may face corruption charges
      ਜਲੰਧਰ ਤੋਂ ਬਾਅਦ ਹੁਣ ਅੰਮ੍ਰਿਤਸਰ ਦੇ ‘ਆਪ’ ਦੇ ਸੀਨੀਅਰ ਆਗੂਆਂ ’ਤੇ ਡਿੱਗ ਸਕਦੀ ਹੈ...
    • two boys sw ept away in canal
      ਨਹਿਰ ਦੇ ਤੇਜ਼ ਵਹਾਅ 'ਚ ਰੁੜ੍ਹੇ ਦੋ ਮੁੰਡੇ, ਮੌਕੇ 'ਤੇ ਪੈ ਗਿਆ ਚੀਕ-ਚਿਹਾੜਾ
    • home guard dies on the spot after being hit by an unknown vehicle
      ਹੋਮਗਾਰਡ ਦੀ ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਮੌਕੇ ’ਤੇ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +