Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAY 02, 2026

    3:08:29 AM

  • actress neeru bajwa paid obeisance at sri harmandir sahib

    ਅਦਾਕਾਰਾ ਨੀਰੂ ਬਾਜਵਾ ਪਰਿਵਾਰ ਸਮੇਤ ਸ੍ਰੀ ਹਰਿਮੰਦਰ...

  • latif ahmed thind appointed new ceo of punjab waqf board

    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ...

  • rr vs dc

    IPL 2026 : DC ਨੇ ਰਚਿਆ ਇਤਿਹਾਸ, RR ਨੂੰ ਉਨ੍ਹਾਂ...

  • transfers of 6 ias and 39 pcs officers in punjab

    ਪੰਜਾਬ 'ਚ 6 IAS ਤੇ 39 PCS ਅਫ਼ਸਰਾਂ ਦੇ ਤਬਾਦਲੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਲੈ ਘਰ 'ਤੇ ਗੋਲੀਆਂ ਨਾਲ ਹਮਲਾ

MAJHA News Punjabi(ਮਾਝਾ)

ਪੰਚਾਇਤੀ ਚੋਣਾਂ ਦੀ ਰੰਜਿਸ਼ ਨੂੰ ਲੈ ਘਰ 'ਤੇ ਗੋਲੀਆਂ ਨਾਲ ਹਮਲਾ

  • Edited By Shivani Bassan,
  • Updated: 08 Oct, 2024 11:49 AM
Tarn Taran
a house was attacked with bullets due to the rivalry of panchayat elections
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)-ਪੰਚਾਇਤੀ ਚੋਣਾਂ ਦੌਰਾਨ ਆਪਣੇ ਧੜੇ ਦੀ ਮਦਦ ਕਰਨ ਦੀ ਰੰਜਿਸ਼ ਨੂੰ ਲੈ ਕੇ ਘਰ ਦੇ ਬਾਹਰ ਕਰੀਬ ਇਕ ਦਰਜਨ ਰੌਂਦ ਗੋਲੀਆਂ ਚਲਾਉਣ ਦਾ ਮਾਮਲਾ ਸਾਹਮਣੇ ਆਇਆ ਹੈ, ਜਿਸ ਦੌਰਾਨ ਪਰਿਵਾਰ ਨੇ ਆਪਣੀ ਜਾਨ ਬੜੀ ਮੁਸ਼ਕਿਲ ਨਾਲ ਬਚਾਈ ਹੈ। ਫਿਲਹਾਲ ਥਾਣਾ ਝਬਾਲ ਦੀ ਪੁਲਸ ਨੇ ਇਸ ਮਾਮਲੇ ਵਿਚ ਚਾਰ ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰ ਅਗਲੇਰੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਹਾਦਸਾ, ਬਾਬਾ ਬੁੱਢਾ ਸਾਹਿਬ ਦੇ ਜੋੜ ਮੇਲੇ ਤੋਂ ਪਰਤ ਰਹੇ 3 ਨੌਜਵਾਨਾਂ ਦੀ ਮੌਤ

ਸਰਵਨ ਸਿੰਘ ਪੁੱਤਰ ਬਲਜੀਤ ਸਿੰਘ ਵਾਸੀ ਸੋਹਲ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੀ 5 ਅਕਤੂਬਰ ਦੀ ਦਰਮਿਆਨੀ ਰਾਤ ਨੂੰ ਜਦੋਂ ਉਹ ਆਪਣੇ ਪਰਿਵਾਰ ਸਮੇਤ ਘਰ ਵਿਚ ਸੋ ਰਿਹਾ ਸੀ ਤਾਂ ਰਾਤ ਕਰੀਬ ਡੇਢ ਵਜੇ ਉਸ ਨੂੰ ਆਪਣੇ ਘਰ ਦੇ ਬਾਹਰ ਫਾਇਰ ਹੋਣ ਦੀ ਆਵਾਜ਼ ਸੁਣਾਈ ਦਿੱਤੀ ਤਾਂ ਜਦੋਂ ਉਸਨੇ ਪਰਿਵਾਰ ਸਮੇਤ ਘਰ ਦੇ ਉਪਰ ਵਾਲੇ ਪੋਰਸ਼ਨ ’ਤੇ ਜਾ ਕੇ ਵੇਖਿਆ ਤਾਂ ਬਾਹਰ ਤਿੰਨ ਚਾਰ ਅਣਪਛਾਤੇ ਵਿਅਕਤੀ ਉਸਦੇ ਘਰ ਵੱਲ ਨੂੰ ਫਾਇਰ ਕਰ ਰਹੇ ਸਨ, ਜੋ ਕੁਝ ਸਮਾਂ ਬਾਅਦ ਭੁੱਚਰ ਵਾਲੀ ਸਾਈਡ ਨੂੰ ਚਲੇ ਗਏ। ਉਨ੍ਹਾਂ ਦੱਸਿਆ ਕਿ ਉਸ ਦੇ ਘਰ ਉਪਰ ਕਰੀਬ ਇਕ ਦਰਜਨ ਰੌਂਦ ਗੋਲੀਆਂ ਚਲਾਈਆਂ ਗਈਆਂ ਹਨ ਜੋ ਘਰ ਦੇ ਵੱਖ-ਵੱਖ ਹਿੱਸੇ ਜਿਵੇਂ ਰਸੋਈ ਦੀ ਕੰਧ , ਦਰਵਾਜ਼ੇ ਅਤੇ ਬਾਰੀ ਵਿਚੋਂ ਨਿਕਲ ਕੇ ਅੱਗੇ ਜਾ ਵੱਜੀਆਂ ਹਨ। ਸਰਵਨ ਸਿੰਘ ਨੇ ਦੱਸਿਆ ਕਿ ਇਸ ਫਾਇਰਿੰਗ ਦੀ ਵਜ੍ਹਾ ਰੰਜਿਸ਼ ਇਹ ਹੈ ਕਿ ਉਹ ਆਪਣੇ ਧੜੇ ਦੀ ਮਦਦ ਕਰਦਾ ਹੈ ਅਤੇ ਉਸਨੂੰ ਅਤੇ ਉਸਦੇ ਬੰਦਿਆਂ ਨੂੰ ਡਰਾਉਣ ਖਾਤਰ ਅਣਪਛਾਤੇ ਵਿਅਕਤੀਆਂ ਨੇ ਇਹ ਫਾਇਰ ਕੀਤੇ ਹਨ ਤਾਂ ਜੋ ਡਰਦੇ ਮਾਰੇ ਉਹ ਕਾਗਜ਼ ਵਾਪਸ ਲੈ ਲੈਣ।

ਇਹ ਵੀ ਪੜ੍ਹੋ- ਵੱਡੀ ਵਾਰਦਾਤ ਨਾਲ ਕੰਬਿਆ ਪੰਜਾਬ, 'ਆਪ' ਆਗੂ ਦਾ ਗੋਲੀਆਂ ਮਾਰ ਕੇ ਕਤਲ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਏ.ਐੱਸ.ਆਈ ਜਤਿੰਦਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ 4 ਅਣਪਛਾਤੇ ਵਿਅਕਤੀਆਂ ਖਿਲਾਫ ਪਰਚਾ ਦਰਜ ਕਰ 5 ਖੋਲ ਬਰਾਮਦ ਕਰ ਅਗਲੇਰੀ ਜਾਂਚ ਸ਼ੁਰੂ ਕੀਤੀ ਗਈ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਕਾਰਾਂ ਦੀ ਟੱਕਰ ’ਚ 2 ਔਰਤਾਂ ਸਮੇਤ 3 ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • house
  • bullets
  • Panchayat elections
  • ਘਰ
  • ਗੋਲੀਆਂ
  • ਪੰਚਾਇਤੀ ਚੋਣਾਂ

ਭੇਤਭਰੇ ਹਾਲਾਤ ’ਚ ਨੌਜਵਾਨ ਦੀ ਮੌਤ

NEXT STORY

Stories You May Like

  • congress supporter house explosive attack
    ਕਾਂਗਰਸ ਸਮਰਥਕ ਦੇ ਘਰ 'ਤੇ ਵਿਸਫੋਟਕ ਹਮਲਾ, ਫੈਲੀ ਸਨਸਨੀ
  • himachal pradesh  panchayat elections  dates  announcements
    ਹੋ ਗਿਆ ਪੰਚਾਇਤੀ ਚੋਣਾਂ ਦਾ ਐਲਾਨ! 26 ਮਈ ਤੋਂ ਹੋਣਗੀਆਂ HP 'ਚ ਤਿੰਨ ਗੇੜ ਦੀਆਂ ਚੋਣਾਂ
  • west bengal  assembly elections  agnimitra paul  car attack
    WB ਚੋਣਾਂ : ਭਾਜਪਾ ਉਮੀਦਵਾਰ ਅਗਨੀਮਿੱਤਰਾ ਪਾਲ 'ਤੇ ਹਮਲਾ, ਹਮਲਾਵਰਾਂ ਨੇ ਕਾਰ 'ਤੇ ਸੁੱਟੇ ਪੱਥਰ
  • firing in sarpanch
    ਬੁੱਢੇਵਾਲ ਦੇ ਸਰਪੰਚ 'ਤੇ ਜਾਨਲੇਵਾ ਹਮਲਾ! ਬਾਊਂਸਰਾਂ ਨਾਲ ਆਏ ਹਮਲਾਵਰਾਂ ਨੇ ਵਰ੍ਹਾਈਆਂ ਗੋਲੀਆਂ
  • farmer shot dead outside his house
    ਪੰਜਾਬ 'ਚ ਦਿਨ-ਦਿਹਾੜੇ ਵਾਰਦਾਤ, ਘਰ ਦੇ ਬਾਹਰ ਕਿਸਾਨ ਨੂੰ ਗੋਲੀਆਂ ਨਾਲ ਭੁੰਨਿਆ, ਤਸਵੀਰਾਂ cctv 'ਚ ਕੈਦ
  • gunfire rang out at a house in amritsar
    ਅੰਮ੍ਰਿਤਸਰ 'ਚ ਇਕ ਘਰ 'ਤੇ ਚੱਲੀਆਂ ਤਾੜ-ਤਾੜ ਗੋਲੀਆਂ, ਬਣਿਆ ਦਹਿਸ਼ਤ ਦਾ ਮਾਹੌਲ
  •  ਗ  ਗਲ ਥਹ੍ਪਗੋਲੋ
    ਧੀ ਦੇ ਸਹੁਰੇ ਘਰ ਜਾ ਵੜੇ ਪੇਕੇ, ਸੱਸ 'ਤੇ ਤੇਜ਼ਧਾਰ ਹਥਿਆਰਾਂ ਨਾਲ ਕੀਤਾ ਹਮਲਾ
  • man attacked with sickle
    ਰੰਜਿਸ਼ਨ ਵਿਅਕਤੀ ’ਤੇ ਕੀਤਾ ਦਾਤਰਾਂ ਨਾਲ ਹਮਲਾ, ਗੰਭੀਰ ਜ਼ਖਮੀ
  • latif ahmed thind appointed new ceo of punjab waqf board
    ਲਤੀਫ ਅਹਿਮਦ ਥਿੰਦ ਪੰਜਾਬ ਵਕਫ਼ ਬੋਰਡ ਦੇ ਨਵੇਂ ਸੀਈਓ ਨਿਯੁਕਤ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
  • alert of storm in punjab
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਦਾ Alert! 2,3,4,5,6 ਨੂੰ ਭਾਰੀ ਮੀਂਹ, ਇਨ੍ਹਾਂ...
  • hindu shiv sena all india president  s car set on fire
    ਜਲੰਧਰ ’ਚ ਭੈਣ ਦੇ ਘਰ ਆਏ ਹਿੰਦੂ ਸ਼ਿਵ ਸੈਨਾ ਦੇ ਆਲ ਇੰਡੀਆ ਪ੍ਰਧਾਨ ਦੀ ਗੱਡੀ ਨੂੰ...
  • a young man was robbed at gunpoint  ghai dharam kanda
    ਜਲੰਧਰ 'ਚ ਘਈ ਧਰਮ ਕੰਡਾ ਦੁਕਾਨ 'ਤੇ ਤੇਜ਼ਧਾਰ ਹਥਿਆਰ ਵਿਖਾ ਨੌਜਵਾਨ ਨਾਲ ਕੀਤੀ...
  • routes were diverted in jalandhar route plan released
    ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ
  • sai ghulam shah ji  s jodh mela will begin today in nakodar
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ 18ਵਾਂ 2 ਦਿਨਾ ਸਾਲਾਨਾ ਜੋੜ ਮੇਲਾ ਅੱਜ...
  • punjab police dgp  law and order  arpit shukla retires
    ਪੰਜਾਬ ਪੁਲਸ ਦੇ DGP (ਲਾਅ ਐਂਡ ਆਰਡਰ) ਅਰਪਿਤ ਸ਼ੁਕਲਾ ਹੋਏ ਸੇਵਾਮੁਕਤ
Trending
Ek Nazar
suv sales in april 26

ਸਿਰਫ਼ 30 ਦਿਨਾਂ 'ਚ ਵਿਕੀਆਂ 56,000 ਤੋਂ ਵੱਧ SUV, ਭਾਰਤ ਹੀ ਨਹੀਂ ਵਿਦੇਸ਼ਾਂ 'ਚ...

congress leader praveen kushwaha

ਭਿਆਨਕ ਸੜਕੇ ਹਾਦਸੇ 'ਚ ਬਿਹਾਰ ਦੇ ਕਾਂਗਰਸ ਨੇਤਾ ਦੀ ਮੌਤ, ਰਾਹੁਲ ਗਾਂਧੀ ਨੇ ਜਤਾਇਆ...

this player will be back team india

TEAM INDIA 'ਚ ਇਸ ਧਾਕੜ ਖਿਡਾਰੀ ਦੀ ਹੋਵੇਗੀ ਵਾਪਸੀ! IPL 'ਚ ਮਚਾ ਰਿਹੈ ਗਦਰ

ipl 2026

IPL 'ਚ ਹੋਈ ਨਵੇਂ ਖਿਡਾਰੀ ਦੇ ਐਂਟਰੀ, ਹਾਲੇ ਤੱਕ ਨਹੀਂ ਖੇਡਿਆ ਕੋਈ T-20 ਮੈਚ!

riyan parag

BCCI ਦੀ ਸਜ਼ਾ ਤੋਂ ਬਾਅਦ ਰਿਆਨ ਪਰਾਗ ਦਾ ਧਮਾਕਾ; DC ਖ਼ਿਲਾਫ਼ ਕਰ'ਤਾ ਇਹ ਕਮਾਲ

crocodile attack

ਹਰਿਦੁਆਰ : ਗਰਮੀ ਤੋਂ ਬਚਣ ਲਈ ਨਦੀ 'ਚ ਨਹਾਉਣ ਗਏ ਮੁੰਡੇ ਨੂੰ ਖਿੱਚ ਕੇ ਲੈ ਗਿਆ...

i want to win five ipl titles like dhoni rahul

KL ਰਾਹੁਲ ਦਾ ਵੱਡਾ ਬਿਆਨ: 'ਮਹਿੰਦਰ ਸਿੰਘ ਧੋਨੀ ਵਾਂਗ ਜਿੱਤਣਾ ਚਾਹੁੰਦਾ ਹਾਂ 5...

firing in bajaur

ਪਾਕਿਸਤਾਨ: ਸਰਹੱਦ ਪਾਰ ਗੋਲੀਬਾਰੀ 'ਚ 6 ਜਵਾਕਾਂ ਦੀ ਮੌਤ

dog max s lavish retirement party at amritsar airport

ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...

operation by pakistan

ਪਾਕਿਸਤਾਨ ਨੇ ਅਫਗਾਨਿਸਤਾਨ ਸਰਹੱਦ ਨੇੜੇ 13 ਅੱਤਵਾਦੀ ਕੀਤੇ ਢੇਰ

shameful incident in ludhiana

ਪੰਜਾਬ: ਨਾਬਾਲਗ ਕੁੜੀ ਨਾਲ ਜਬਰ-ਜ਼ਿਨਾਹ, ਹਾਲਤ ਵੇਖ ਮਾਪਿਆਂ ਦੇ ਪੈਰਾਂ ਹੇਠੋਂ...

routes were diverted in jalandhar route plan released

ਜਲੰਧਰ ਵਾਸੀ ਦੇਣ ਧਿਆਨ! ਇਹ ਰਸਤੇ ਕੀਤੇ ਗਏ ਡਾਇਵਰਟ, ਰੂਟ ਪਲਾਨ ਜਾਰੀ

i miss him a lot hema malini remembers dharmendra

"ਮੈਂ ਉਨ੍ਹਾਂ ਨੂੰ ਬਹੁਤ ਯਾਦ ਕਰਦੀ ਹਾਂ": ਧਰਮਿੰਦਰ ਨੂੰ ਯਾਦ ਕਰ ਭਾਵੁਕ ਹੋਈ ਹੇਮਾ...

health deteriorated due to workload

ਕੰਮ ਦੇ ਬੋਝ ਨੇ ਲਈ 8.4 ਲੱਖ ਲੋਕਾਂ ਦੀ ਜਾਨ! ਕਰੋੜਾਂ ਦੀ ਵਿਗੜੀ ਸਿਹਤ, ਹੈਰਾਨ...

famous singer passes away

ਪੰਜਾਬੀ ਸੰਗੀਤ ਜਗਤ ਨੂੰ ਡੂੰਘਾ ਸਦਮਾ; ਮਸ਼ਹੂਰ ਗਾਇਕਾ ਦਾ ਹੋਇਆ ਦੇਹਾਂਤ

when will mithun chakraborty become a grandfather

ਕਦੋਂ ਦਾਦਾ ਬਣਨਗੇ ਮਿਥੁਨ ਚਕਰਵਰਤੀ ? ਨੂੰਹ ਨੇ ਕੀਤਾ ਖੁਲਾਸਾ

rain alert next 6 days weather

Rain Alert: 1, 2, 3, 4, 5, 6 ਮਈ ਨੂੰ ਹਨ੍ਹੇਰੀ-ਤੂਫ਼ਾਨ ਦੇ ਨਾਲ-ਨਾਲ ਪੈ ਸਕਦਾ...

truck drivers fight

ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • dog max s lavish retirement party at amritsar airport
      ਅੰਮ੍ਰਿਤਸਰ Airport 'ਤੇ Dog Max ਦੀ ਆਲੀਸ਼ਾਨ ਰਿਟਾਇਰਮੈਂਟ, ਸਲੂਟ ਮਾਰ ਕੇ...
    • fire breaks out at gujjar camp near gurdaspur
      ਗੁਰਦਾਸਪੁਰ ਨੇੜੇ ਗੁੱਜਰ ਦੇ ਡੇਰੇ ਨੂੰ ਲੱਗੀ ਅੱਗ, ਲੱਖਾਂ ਦਾ ਸਾਮਾਨ ਸੜ ਕੇ ਸੁਆਹ
    • important news regarding attari retreat ceremony
      ਅਟਾਰੀ ਰਿਟਰੀਟ ਸੈਰੇਮਨੀ ਨੂੰ ਲੈ ਕੇ ਅਹਿਮ ਖ਼ਬਰ, ਬਦਲਿਆ ਸਮਾਂ
    • major action taken by municipal council against stray dogs in qadian
      ਕਾਦੀਆਂ ’ਚ ਅਵਾਰਾ ਕੁੱਤਿਆਂ ਖ਼ਿਲਾਫ਼ ਨਗਰ ਕੌਂਸਲ ਦੀ ਵੱਡੀ ਕਾਰਵਾਈ, ਲੋਕਾਂ ਨੂੰ...
    • municipal corporation launches e challan service
      ਨਗਰ ਨਿਗਮ ਵੱਲੋਂ ਈ-ਚਾਲਾਨ ਸੇਵਾ ਦੀ ਆਰੰਭਤਾ, ਨਿਯਮਾਂ ਦੀ ਉਲੰਘਣਾ ਕਰਨ ਵਾਲਿਆਂ ਦੇ...
    • pathankot  out of control haryana roadways bus crashes into shops
      ਪਠਾਨਕੋਟ: ਬੇਕਾਬੂ ਹਰਿਆਣਾ ਰੋਡਵੇਜ਼ ਬੱਸ ਨੇ ਦੁਕਾਨਾਂ 'ਚ ਮਾਰੀ ਟੱਕਰ , ਕਈ...
    • bollywood actress palak tiwari paid obeisance at sachkhand sri harmandir sahib
      ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਅਦਾਕਾਰਾ ਪਲਕ ਤਿਵਾੜੀ ਹੋਈ ਨਤਮਸਤਕ, ਤਸਵੀਰਾਂ...
    • shots fired at marble store after ransom of rs 1 crore was not paid
      ਤਰਨਤਾਰਨ: 1 ਕਰੋੜ ਦੀ ਫਿਰੌਤੀ ਨਾ ਦੇਣ ਦੇ ਚੱਲਦਿਆਂ ਮਾਰਬਲ ਸਟੋਰ ’ਤੇ ਚਲਾਈਆਂ...
    • punjab private school breaks rules
      ਪੰਜਾਬ: ਨਿੱਜੀ ਸਕੂਲ ਨੇ ਤੋੜੇ ਨਿਯਮ, ਲੇਬਰ ਡੇ ਦੀ ਛੁੱਟੀ ਦੇ ਬਾਵਜੂਦ ਸਕੂਲ...
    • truck drivers fight
      ਟਰੱਕ ਡਰਾਈਵਰਾਂ ਦੀ ਲੜਾਈ ਨੇ ਧਾਰਿਆ ਖੂਨੀ ਰੂਪ, ਇਕ ਦੇ ਸਿਰ ’ਤੇ ਵਾਰ ਕਰਕੇ ਕੀਤਾ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +