Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 24, 2026

    12:21:52 PM

  • new advisory on travel to iran

    ਈਰਾਨ ਯਾਤਰਾ ਬਾਰੇ ਭਾਰਤੀਆਂ ਲਈ ਨਵੀਂ ਐਡਵਾਇਜ਼ਰੀ...

  • punjab police news

    ਪੰਜਾਬ ਪੁਲਸ ਦੇ ਮੁਲਾਜ਼ਮ ਦੀ ਗੋਲ਼ੀ ਲੱਗਣ ਨਾਲ ਮੌਤ

  • world fastest computer

    ਚੀਨ ਨੇ ਦੁਨੀਆ ਦੇ ਸਭ ਤੋਂ ਤੇਜ਼ 'ਕੰਪਿਊਟਰ' ਨਾਲ...

  • inspector and junior auditor arrested taking bribe

    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਕਹਿਰ ਓ ਰੱਬਾ: ਵੱਡੇ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਤੀ-ਪਤਨੀ ਤੇ ਧੀ ਦੀ ਦਰਦਨਾਕ ਮੌਤ

MAJHA News Punjabi(ਮਾਝਾ)

ਕਹਿਰ ਓ ਰੱਬਾ: ਵੱਡੇ ਹਾਦਸੇ ਨੇ ਉਜਾੜਿਆ ਹੱਸਦਾ-ਵੱਸਦਾ ਪਰਿਵਾਰ, ਪਤੀ-ਪਤਨੀ ਤੇ ਧੀ ਦੀ ਦਰਦਨਾਕ ਮੌਤ

  • Edited By Shivani Bassan,
  • Updated: 27 Apr, 2026 12:45 PM
Amritsar
a major accident devastated a happy family
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਜ.ਬ.): ਮਹਿਤਾ ਰੋਡ ’ਤੇ ਵਾਪਰੇ ਇਕ ਭਿਆਨਕ ਸੜਕ ਹਾਦਸੇ ਵਿਚ ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ ਹੋ ਜਾਣ ਦਾ ਦੁਖਦਾਈ ਸਮਾਚਾਰ ਪ੍ਰਾਪਤ ਹੋਇਆ ਹੈ। ਇਹ ਹਾਦਸਾ ਪਿੰਡ ਘਨਸ਼ਿਆਮਪੁਰ ਅਤੇ ਤਨੇਲ ਦੇ ਵਿਚਕਾਰ ਉਸ ਸਮੇਂ ਵਾਪਰਿਆ ਜਦੋਂ ਇਕ ਤੇਜ਼ ਰਫ਼ਤਾਰ ਕਾਰ ਨੇ ਐਕਟਿਵਾ ਸਵਾਰ ਪਰਿਵਾਰ ਨੂੰ ਆਪਣੀ ਲਪੇਟ ’ਚ ਲੈ ਲਿਆ।

ਇਹ ਵੀ ਪੜ੍ਹੋ- 28 ਅਪ੍ਰੈਲ ਨੂੰ ਪੂਰੇ ਪੰਜਾਬ 'ਚ ਮੌਸਮ ਦੀ ਚਿਤਾਵਨੀ, ਪੜ੍ਹੋ ਵਿਭਾਗ ਦੀ ਵੱਡੀ ਭਵਿੱਖਬਾਣੀ

ਜਾਣਕਾਰੀ ਅਨੁਸਾਰ ਕਸਬਾ ਘੁਮਾਣ ਦੇ ਨਜ਼ਦੀਕੀ ਪਿੰਡ ਬਲੜਵਾਲ ਵਾਸੀ ਰੇਸ਼ਮ ਸਿੰਘ ਆਪਣੀ ਪਤਨੀ ਸੀਮਾ ਅਤੇ ਬੇਟੀ ਕਵਲਦੀਪ ਕੌਰ ਨਾਲ ਐਕਟਿਵਾ ’ਤੇ ਸਵਾਰ ਹੋ ਕੇ ਪਿੰਡ ਭੱਟੀ ਵਿਖੇ ਆਪਣੇ ਰਿਸ਼ਤੇਦਾਰਾਂ ਨੂੰ ਮਿਲਣ ਜਾ ਰਹੇ ਸਨ। ਜਿਉਂ ਹੀ ਉਹ ਮਹਿਤਾ ਰੋਡ ’ਤੇ ਪਹੁੰਚੇ ਤਾਂ ਮਹਿਤਾ ਵੱਲੋਂ ਆ ਰਹੀ ਇਕ ਕਾਲੇ ਰੰਗ ਦੀ ਤੇਜ਼ ਰਫ਼ਤਾਰ ਕਾਰ ਨੇ ਉਨ੍ਹਾਂ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ।

ਇਹ ਵੀ ਪੜ੍ਹੋ- ਪੰਜਾਬ: ਗਰਮੀ ਦੇ ਮੱਦੇਨਜ਼ਰ ਸਿੱਖਿਆ ਵਿਭਾਗ ਵੱਲੋਂ ਸਾਰੇ ਸਕੂਲਾਂ ਲਈ ਅਹਿਮ ਹਦਾਇਤਾਂ ਜਾਰੀ

ਟੱਕਰ ਇੰਨੀ ਭਿਆਨਕ ਸੀ ਕਿ ਰੇਸ਼ਮ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ, ਜਦਕਿ ਉਨ੍ਹਾਂ ਦੀ ਪਤਨੀ ਅਤੇ ਬੇਟੀ ਗੰਭੀਰ ਰੂਪ ਵਿਚ ਜ਼ਖ਼ਮੀ ਹੋ ਗਈਆਂ। ਜ਼ਖ਼ਮੀਆਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ, ਜਿਥੇ ਉਨ੍ਹਾਂ ਦੀ ਨਾਜ਼ੁਕ ਹਾਲਤ ਨੂੰ ਦੇਖਦਿਆਂ ਗੁਰੂ ਨਾਨਕ ਦੇਵ ਹਸਪਤਾਲ, ਅੰਮ੍ਰਿਤਸਰ ਵਿਖੇ ਰੈਫ਼ਰ ਕਰ ਦਿੱਤਾ ਗਿਆ। ਹਸਪਤਾਲ ’ਚ ਇਲਾਜ ਦੌਰਾਨ ਸੀਮਾ ਅਤੇ ਕਵਲਦੀਪ ਕੌਰ ਨੇ ਵੀ ਦਮ ਤੋੜ ਦਿੱਤਾ। ਇਕੋ ਪਰਿਵਾਰ ਦੇ 3 ਮੈਂਬਰਾਂ ਦੀ ਮੌਤ ਹੋਣ ਕਾਰਨ ਪੂਰੇ ਇਲਾਕੇ ਵਿਚ ਸੋਗ ਦੀ ਲਹਿਰ ਹੈ। ਪੁਲਸ ਨੇ ਮਾਮਲਾ ਦਰਜ ਕਰ ਕੇ ਹਾਦਸੇ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਹੈ।

ਇਹ ਵੀ ਪੜ੍ਹੋ- ਪੰਜਾਬ ਭਰ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਲੋਕਾਂ ਲਈ ਖੜ੍ਹੀ ਹੋ ਸਕਦੀ ਵੱਡੀ ਮੁਸੀਬਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • major accident
  • family
  • death
  • husband wife and daughter
  • ਵੱਡਾ ਹਾਦਸਾ
  • ਪਰਿਵਾਰ
  • ਮੌਤ
  • ਪਤੀ ਪਤਨੀ ਅਤੇ ਧੀ

ਪੰਜਾਬ ਦੇ ਡਰਾਈਫਰੂਟ ਵਿਕਰੇਤਾਵਾਂ ਨੂੰ ਮਿਲੀ ਵੱਡੀ ਆਫਰ, ਹਰਿਆਣਾ ਸਰਕਾਰ ਨੇ ਕੀਤਾ ਐਲਾਨ

NEXT STORY

Stories You May Like

  • mother and daughter die in road accident in jalandhar
    ਕਹਿਰ ਓ ਰੱਬਾ! ਪਲਾਂ 'ਚ ਉੱਜੜਿਆ ਪਰਿਵਾਰ, ਜਲੰਧਰ 'ਚ ਸੜਕ ਹਾਦਸੇ ਦੌਰਾਨ ਮਾਂ-ਧੀ ਦੀ ਮੌਤ
  • boy dies in tragic accident while returning home from tuition
    ਕਹਿਰ ਓ ਰੱਬਾ! ਜਨਮਦਿਨ ਦੀਆਂ ਖ਼ੁਸ਼ੀਆਂ ਮਾਤਮ 'ਚ ਬਦਲੀਆਂ, ਟਿਊਸ਼ਨ ਤੋਂ ਘਰ ਆਉਂਦਿਆਂ ਮੁੰਡੇ ਦੀ ਦਰਦਨਾਕ ਮੌਤ
  • two best friends die in road accident in punjab
    ਕਹਿਰ ਓ ਰੱਬਾ! ਪੰਜਾਬ 'ਚ ਸੜਕ ਹਾਦਸੇ ਦੌਰਾਨ 2 ਜਿਗਰੀ ਦੋਸਤਾਂ ਦੀ ਮੌਤ, ਇਕ ਸੀ ਮੇਕਅਪ ਆਰਟਿਸਟ
  • blackmailing ruins a newly married couple
    ਬਲੈਕਮੇਲਿੰਗ ਨੇ ਉਜਾੜਿਆ ਹੱਸਦਾ-ਖੇਡਦਾ ਨਵ-ਵਿਆਹਿਆ ਜੋੜਾ, ਖੰਨਾ 'ਚ ਆਰਕੀਟੈਕਟ ਨੌਜਵਾਨ ਤੇ ਪਤਨੀ ਵੱਲੋਂ ਖ਼ੁਦਕੁਸ਼ੀ
  • marriage  sweets  family
    ਵਿਆਹ ਤੋਂ ਲਿਆਂਦੀ ਮਠਿਆਈ ਨੇ ਉਜਾੜਿਆ ਹੱਸਦਾ-ਖੇਡਦਾ ਪਰਿਵਾਰ, ਜਵਾਕ ਦੀ ਗਈ ਜਾਨ
  • big incident in mansa
    ਕਹਿਰ ਓ ਰੱਬਾ! ਸੜਕ ਹਾਦਸੇ ਨੇ ਬੁਝਾਏ ਦੋ ਘਰਾਂ ਦੇ ਚਿਰਾਗ, ਇਕੱਠਿਆਂ ਦਮ ਤੋੜ ਗਏ ਦੋਵੇਂ ਯਾਰ
  • the family lost consciousness opened the water tank
    ਹਾਏ ਓ ਰੱਬਾ, ਐਨੇ ਸੱਪ ! ਪਾਣੀ ਦੀ ਟੈਂਕੀ ਖੋਲ੍ਹਦੇ ਹੀ ਪਰਿਵਾਰ ਦੇ ਉੱਡ ਗਏ ਹੋਸ਼
  • husband and wife cheated promising to send them to portugal on work permit
    ਵਰਕ ਪਰਮਿਟ 'ਤੇ ਪੁਰਤਗਾਲ ਭੇਜਣ ਦਾ ਝਾਂਸਾ ਦੇ ਕੇ ਪਤੀ-ਪਤਨੀ ਨੇ ਕੀਤੀ ਲੱਖਾਂ ਦੀ ਠੱਗੀ
  • inspector and junior auditor arrested taking bribe
    ਪੰਜਾਬ 'ਚ ਇੰਸਪੈਕਟਰ ਤੇ ਜੂਨੀਅਰ ਆਡੀਟਰ ਗ੍ਰਿਫ਼ਤਾਰ, ਕਾਰਨਾਮਾ ਜਾਣ ਉੱਡ ਜਾਣਗੇ ਹੋਸ਼
  • jalandhar  car market owner arrested in aryan homeopathic clinic firing case
    ਜਲੰਧਰ: ਆਰੀਅਨ ਹੋਮਿਓਪੈਥਿਕ ਕਲੀਨਿਕ ਫਾਇਰਿੰਗ ਮਾਮਲੇ 'ਚ ਕਾਰ ਬਾਜ਼ਾਰ ਦਾ ਮਾਲਕ...
  • sukhbir badal congratulates dera sachkhand ballan chief
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਣ ਦਾਸ ਜੀ ਨੂੰ ਪਦਮ ਸ਼੍ਰੀ ਐਵਾਰਡ ਮਿਲਣ...
  • jalandhar  basti guja  electric wires  iron pole
    ਜਲੰਧਰ ਦੇ ਬਸਤੀ ਗੁਜਾ 'ਚ ਬਿਜਲੀ ਦੀਆਂ ਤਾਰਾਂ ਦੀ ਲਪੇਟ 'ਚ ਟੇਢਾ ਲਟਕ ਰਿਹਾ...
  • dera sachkhand ballan head sant niranjan das ji honored with padma shri
    ਡੇਰਾ ਸੱਚਖੰਡ ਬੱਲਾਂ ਦੇ ਮੁਖੀ ਸੰਤ ਨਿਰੰਜਨ ਦਾਸ ਜੀ ਦਾ ਪਦਮਸ਼੍ਰੀ ਪੁਰਸਕਾਰ ਨਾਲ...
  • all districts of punjab police checkpoints punjab police
    ਪੰਜਾਬ ਦੇ ਸਾਰੇ ਜ਼ਿਲ੍ਹਿਆਂ ’ਚ ਲੱਗ ਗਏ ਵਾਧੂ ਨਾਕੇ, ਪੁਲਸ ਨੇ ਕੀਤੀ ਸਖ਼ਤੀ
  • rain will occur in punjab alert in punjab
    ਪੰਜਾਬ 'ਚ ਆਵੇਗਾ ਹਨ੍ਹੇਰੀ-ਤੂਫਾਨ ਤੇ ਪਵੇਗਾ ਮੀਂਹ, ਯੈਲੋ ਅਲਰਟ ਜਾਰੀ
  • doni bal gang jalandhar police
    ਜਲੰਧਰ 'ਚ ਡੋਨੀ ਬੱਲ ਗੈਂਗ ਦੇ ਗੈਂਗਸਟਰ ਦਾ ਐਨਕਾਊਂਟਰ, ਅੰਨ੍ਹੇਵਾਹ ਚੱਲੀਆਂ...
Trending
Ek Nazar
veteran singer alka yagnik receives padma bhushan

ਦਿੱਗਜ ਗਾਇਕਾ ਅਲਕਾ ਯਾਗਨਿਕ ਨੂੰ ਮਿਲਿਆ ਪਦਮ ਭੂਸ਼ਣ, PM ਮੋਦੀ ਦੇ ਪੈਰੀਂ ਹੱਥ ਲਾ...

punjab young boy dies due to scorching heat

ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ

zirakpur fatak closed for 52 hours

52 ਘੰਟਿਆਂ ਲਈ ਬੰਦ ਹੋਇਆ ਜ਼ੀਰਕਪੁਰ ਦਾ ਇਹ ਫਾਟਕ, ਲੋਕਾਂ ਨੂੰ ਆਵੇਗੀ ਵੱਡੀ ਮੁਸ਼ਕਿਲ

world  s loudest person

ਮਿਲ ਗਿਆ ਸਭ ਤੋਂ 'ਤੇਜ਼ ਆਵਾਜ਼' ਵਾਲਾ ਸ਼ਖਸ! ਤੋੜ'ਤਾ 30 ਸਾਲ ਪੁਰਾਣਾ ਵਿਸ਼ਵ...

sultanpur lodhi bullion market will remain closed

ਸੁਲਤਾਨਪੁਰ ਲੋਧੀ ਦਾ ਸਰਾਫਾ ਬਾਜ਼ਾਰ 26 ਤੋਂ 28 ਤਰੀਕ ਤੱਕ ਰਹੇਗਾ ਬੰਦ, ਜਾਣੋ ਕਾਰਨ

shooting in canada

ਕੈਨੇਡਾ 'ਚ ਗੋਲੀਬਾਰੀ, ਪੁਲਸ ਅਧਿਕਾਰੀ ਸਣੇ ਇਕ ਨਾਗਰਿਕ ਦੀ ਗਈ ਜਾਨ

non bailable warrant issued against famous actor

ਮਸ਼ਹੂਰ ਅਦਾਕਾਰ ਦੀ ਕਿਸੇ ਵੀ ਸਮੇਂ ਹੋ ਸਕਦੀ ਹੈ ਗ੍ਰਿਫਤਾਰੀ ! ਜਾਰੀ ਹੋ ਗਿਆ...

wedding  road accident  groom  death  police

ਸ਼ਗਨਾਂ ਵਾਲੇ ਘਰ ਵਿਛ ਗਏ ਸੱਥਰ ! ਵਿਆਹ ਤੋਂ ਸਿਰਫ਼ 1 ਦਿਨ ਪਹਿਲਾਂ ਲਾੜੇ ਦੀ ਹੋ ਗਈ...

famous actor got married to his   sister

ਮਸ਼ਹੂਰ ਅਦਾਕਾਰ ਨੇ 'ਭੈਣ' ਨਾਲ ਹੀ ਕਰਵਾ ਲਿਆ ਵਿਆਹ ! ਇੰਟਰਵਿਊ 'ਚ ਕੀਤਾ ਕਬੂਲ

us lawmakers cited pakistan

ਅੱਤਵਾਦੀਆਂ ਨੂੰ ਸ਼ਰਨ ਦੇਣ ਦਾ ਪਾਕਿਸਤਾਨ ਦਾ ਪੁਰਾਣਾ ਇਤਿਹਾਸ, ਅਮਰੀਕੀ...

union minister of state resigns

ਕੇਂਦਰੀ ਰਾਜ ਮੰਤਰੀ ਨੇ ਦਿੱਤਾ ਅਸਤੀਫ਼ਾ ! ਰਾਸ਼ਟਰਪਤੀ ਨੇ ਕੀਤਾ ਮਨਜ਼ੂਰ

actress with stage 4 cancer treks at 11 000 feet

ਜ਼ਿੰਦਾਦਿਲੀ ਦੀ ਮਿਸਾਲ; ਕੈਂਸਰ ਦੀ ਆਖ਼ਰੀ ਸਟੇਜ 'ਤੇ ਮਸ਼ਹੂਰ ਅਦਾਕਾਰਾ ਨੇ 11,000...

bride marriage lover mother father

ਕੁੜੀ ਦਾ ਕਿਤੇ ਹੋਰ ਹੋ ਰਿਹਾ ਸੀ ਵਿਆਹ! ਸਿਰਫ਼ਿਰੇ ਆਸ਼ਕ ਤੋਂ ਪਰੇਸ਼ਾਨ ਹੋ ਲਾੜੀ ਸਣੇ...

scientists have created a tool to predict the time of death

ਵਿਗਿਆਨੀਆਂ ਨੇ ਬਣਾਇਆ ਇਨਸਾਨ ਦੀ ਮੌਤ ਦਾ ਸਮਾਂ ਦੱਸਣ ਵਾਲਾ ਟੂਲ!

famous actor and comedian diagnosed with cancer

ਮਸ਼ਹੂਰ ਅਦਾਕਾਰ 'ਮੋਸ਼ੇ' ਨੂੰ ਹੋਇਆ ਕੈਂਸਰ ! ਖੁਦ ਪੋਸਟ ਸਾਂਝੀ ਕਰ ਦਿੱਤੀ ਜਾਣਕਾਰੀ

birth death certificate up fee

Birth ਤੇ Death Certificate ਬਣਵਾਉਣ ਲਈ ਭਰਨੀ ਪਏਗੀ 10 ਗੁਣਾ ਫੀਸ! UP ਸਰਕਾਰ...

indian workers in singapore

ਸਿੰਗਾਪੁਰ 'ਚ  ਭਾਰਤੀ ਕਾਮਿਆਂ ਨੂੰ ਨਹੀਂ ਮਿਲ ਰਹੀ ਤਨਖਾਹ ! ਮੰਤਰਾਲੇ ਅੱਗੇ ਲਗਾਈ...

ncw summons comedian

ਮਹਿਲਾ ਕਮਿਸ਼ਨ ਨੇ ਮਸ਼ਹੂਰ ਕਾਮੇਡੀਅਨ ਨੂੰ ਭੇਜਿਆ ਸੰਮਨ, ਅੱਜ ਸ਼ਾਮ 4 ਵਜੇ ਹੋਵੇਗੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • punjab young boy dies due to scorching heat
      ਪੰਜਾਬ: ਕਹਿਰ ਦੀ ਗਰਮੀ ਵਿਚਾਲੇ ਨੌਜਵਾਨ ਦੀ ਮੌਤ
    • big encounter in amritsar
      ਅੰਮ੍ਰਿਤਸਰ 'ਚ ਵੱਡਾ ਐਨਕਾਊਂਟਰ, ਪੁਲਸ ਦੇ ਬਦਮਾਸ਼ਾਂ ਵਿਚਾਲੇ ਚੱਲੀਆਂ ਤਾੜ-ਤਾੜ...
    • 5 arrested with narcotic pills and heroin
      ਨਸ਼ੀਲੀਆਂ ਗੋਲੀਆਂ ਅਤੇ ਹੈਰੋਇਨ ਸਮੇਤ 5 ਗ੍ਰਿਫ਼ਤਾਰ
    • municipal corporation conducts special cleaning drive in bus stand area
      ਨਿਗਮ ਵੱਲੋਂ ਬੱਸ ਸਟੈਂਡ ਇਲਾਕੇ ’ਚ ਵਿਸ਼ੇਸ਼ ਸਫ਼ਾਈ ਮੁਹਿੰਮ, ਉਲੰਘਣਾ ਕਰਨ ਵਾਲਿਆਂ...
    • 3 shooters of extortion and robbery gang operating from abroad arrested
      ਵਿਦੇਸ਼ ਤੋਂ ਚੱਲ ਰਹੇ ਫਿਰੌਤੀ ਤੇ ਡਕੈਤੀ ਗੈਂਗ ਦੇ 3 ਸ਼ੂਟਰ ਗ੍ਰਿਫ਼ਤਾਰ, 7...
    • farmers were disturbed by the canal department
      ਨਹਿਰੀ ਵਿਭਾਗ ਵੱਲੋਂ ਸੂਏ ’ਚ ਛੱਡੇ ਪਾਣੀ ਨਾਲ ਕਿਸਾਨ ਹੋਏ ਪ੍ਰੇਸ਼ਾਨ, ਪ੍ਰਸ਼ਾਸਨ...
    • speeding bus hits couple riding motorcycle
      ਤੇਜ਼ ਰਫ਼ਤਾਰ ਬੱਸ ਨੇ ਮੋਟਰਸਾਈਕਲ ਸਵਾਰ ਪਤੀ-ਪਤਨੀ ਨੂੰ ਦਰੜਿਆ, ਮੌਕੇ ’ਤੇ ਮੌਤ
    • railway station youth amritsar police
      ਵੱਡੀ ਵਾਰਦਾਤ ਨਾਲ ਕੰਬਿਆ ਅੰਮ੍ਰਿਤਸਰ, ਰੇਲਵੇ ਸਟੇਸ਼ਨ ਸਾਹਮਣੇ ਨੌਜਵਾਨ ਦਾ ਕਤਲ
    • sri darbar sahib sikh family railway station
      ਸ੍ਰੀ ਦਰਬਾਰ ਸਾਹਿਬ ਮੱਥਾ ਟੇਕਣ ਆਏ ਪਰਿਵਾਰ ਨਾਲ ਸਟੇਸ਼ਨ 'ਤੇ ਹਾਦਸਾ,...
    • bikram majithia bail application amritsar court
      ਬਿਕਰਮ ਮਜੀਠੀਆ ਦੀ ਜ਼ਮਾਨਤ ਨੂੰ ਲੈ ਕੇ ਅਦਾਲਤ ਦਾ ਅਹਿਮ ਫ਼ੈਸਲਾ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +