Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, SEP 04, 2026

    7:05:21 AM

  • india s first geo imaging satellite launched

    ISRO ਨੇ ਰਚਿਆ ਇਤਿਹਾਸ: ਭਾਰਤ ਦਾ ਪਹਿਲਾ...

  • big incident in punjab

    ਪੰਜਾਬ 'ਚ ਪ੍ਰਵਾਸੀ ਮਜ਼ਦੂਰ ਨੇ ਕੀਤਾ ਕਤਲ! ਫ਼ਿਰ...

  • punjab cabinet meeting

    5 ਸਤੰਬਰ ਨੂੰ ਹੋਵੇਗੀ ਪੰਜਾਬ ਕੈਬਨਿਟ ਦੀ ਮੀਟਿੰਗ

  • rp singh statement

    ਸ੍ਰੀ ਹਰਿਮੰਦਰ ਸਾਹਿਬ 'ਚ ਬੇਅਦਬੀ ਦੀ ਘਟਨਾ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

MAJHA News Punjabi(ਮਾਝਾ)

ਅੰਮ੍ਰਿਤਸਰ ਦੇ ਇਸ ਇਲਾਕੇ ‘ਚ ਲੱਗੀ ਭਿਆਨਕ ਅੱਗ, ਕਈ ਦੁਕਾਨਾਂ ਸੜ ਕੇ ਸੁਆਹ

  • Edited By Shivani Bassan,
  • Updated: 07 May, 2026 05:05 PM
Amritsar
a massive fire broke out in the gate hakima bhadrakali area of   amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ ਦੇ ਗੇਟ ਹਕੀਮਾ ਸਥਿਤ ਭਦਰਕਾਲੀ ਇਲਾਕੇ 'ਚ ਉਸ ਵੇਲੇ ਹੜਕੰਪ ਮਚ ਗਿਆ, ਜਦੋਂ ਦੇਰ ਸ਼ਾਮ ਕੁਝ ਦੁਕਾਨਾਂ ਵਿੱਚ ਭਿਆਨਕ ਅੱਗ ਲੱਗ ਗਈ। ਅੱਗ ਇੰਨੀ ਭਿਆਨਕ ਸੀ ਕਿ ਕੁਝ ਹੀ ਸਮੇਂ ਵਿੱਚ ਲੱਕੜ ਨਾਲ ਬਣੀਆਂ ਦੁਕਾਨਾਂ ਨੂੰ ਆਪਣੀ ਲਪੇਟ ਵਿੱਚ ਲੈ ਲਿਆ। ਸਥਾਨਕ ਲੋਕਾਂ ਨੇ ਤੁਰੰਤ ਫਾਇਰ ਬ੍ਰਿਗੇਡ ਅਤੇ ਪੁਲਸ ਨੂੰ ਸੂਚਨਾ ਦਿੱਤੀ।

ਇਹ ਵੀ ਪੜ੍ਹੋ- ਦੁਨੀਆ ਭਰ 'ਚ 26 ਕਰੋੜ ਲੋਕ ਇਸ ਗੰਭੀਰ ਬੀਮਾਰੀ ਨਾਲ ਪੀੜਤ, ਪੰਜਾਬ 'ਚ ਵੀ ਹਾਲਾਤ ਚਿੰਤਾਜਨਕ

ਮੌਕੇ ’ਤੇ ਪਹੁੰਚੇ ਦੁਕਾਨ ਮਾਲਕ ਗੁਰਵਿੰਦਰ ਸਿੰਘ ਬੱਬਰ ਨੇ ਦੱਸਿਆ ਕਿ ਉਨ੍ਹਾਂ ਨੂੰ ਕਰੀਬ ਅੱਧਾ ਘੰਟਾ ਪਹਿਲਾਂ ਅੱਗ ਲੱਗਣ ਦੀ ਕਾਲ ਮਿਲੀ ਸੀ। ਉਨ੍ਹਾਂ ਕਿਹਾ ਕਿ ਦੁਕਾਨ ਦੇ ਪਿੱਛੇ ਖਾਲੀ ਜਗ੍ਹਾ ਵਿੱਚ ਅਕਸਰ ਕੁਝ ਲੋਕ ਤਾਰਾਂ ਸਾੜਦੇ ਰਹਿੰਦੇ ਸਨ ਅਤੇ ਸੰਭਾਵਨਾ ਹੈ ਕਿ ਉਸੇ ਕਾਰਨ ਅੱਗ ਲੱਗੀ ਹੋਵੇ। ਉਨ੍ਹਾਂ ਦੱਸਿਆ ਕਿ ਪਹਿਲਾਂ ਵੀ ਕਈ ਵਾਰ ਅਜਿਹੀਆਂ ਘਟਨਾਵਾਂ ਤੋਂ ਬਚਾਅ ਕੀਤਾ ਗਿਆ ਸੀ, ਪਰ ਇਸ ਵਾਰ ਅੱਗ ਬਹੁਤ ਤੇਜ਼ੀ ਨਾਲ ਫੈਲ ਗਈ।

ਇਹ ਵੀ ਪੜ੍ਹੋ- ਪੰਜਾਬ 'ਚ ਹੋਏ ਧਮਾਕਿਆਂ ਦੇ ਮਾਮਲੇ 'ਚ ਵੱਡਾ ਖੁਲਾਸਾ, ਸਾਰੇ ਪੁਰਾਣੇ ਰਿਕਾਰਡ ਟੁੱਟੇ, 10 ਗੁਣਾ ਵਧੀ...

ਦੁਕਾਨ ਮਾਲਕ ਦੇ ਮੁਤਾਬਕ, ਦੁਕਾਨਾਂ ਵਿੱਚ ਲੱਕੜ ਦਾ ਸਮਾਨ, ਦਰਵਾਜ਼ੇ ਅਤੇ ਖਿੜਕੀਆਂ ਦਾ ਸਾਮਾਨ ਪਿਆ ਹੋਇਆ ਸੀ, ਜਿਸ ਕਾਰਨ ਅੱਗ ਨੇ ਭਿਆਨਕ ਰੂਪ ਧਾਰ ਲਿਆ ਅਤੇ ਵੱਡਾ ਆਰਥਿਕ ਨੁਕਸਾਨ ਹੋਇਆ। ਉਨ੍ਹਾਂ ਕਿਹਾ ਕਿ ਕਰੀਬ ਸਾਰਾ ਸਮਾਨ ਸੜ ਕੇ ਸੁਆਹ ਹੋ ਗਿਆ ਹੈ। ਉੱਧਰ, ਫਾਇਰ ਬ੍ਰਿਗੇਡ ਅਧਿਕਾਰੀਆਂ ਨੇ ਦੱਸਿਆ ਕਿ ਸੂਚਨਾ ਮਿਲਦਿਆਂ ਹੀ ਚਾਰ ਫਾਇਰ ਟੈਂਡਰ ਮੌਕੇ ’ਤੇ ਭੇਜੇ ਗਏ। ਅੱਗ ਕਾਫੀ ਭਿਆਨਕ ਸੀ, ਪਰ ਟੀਮਾਂ ਨੇ ਕਾਫੀ ਮੁਸ਼ੱਕਤ ਤੋਂ ਬਾਅਦ ਅੱਗ ’ਤੇ ਕਾਬੂ ਪਾ ਲਿਆ। ਫਿਲਹਾਲ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਭਲਕੇ ਇਨ੍ਹਾਂ ਇਲਾਕਿਆਂ 'ਚ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਦਿੱਤੀ ਜਾਣਕਾਰੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • massive fire
  • Gate Hakima Bhadrakali
  • ​​Amritsar
  • shops
  • ਵੱਡੀ ਅੱਗ
  • ਗੇਟ ਹਕੀਮਾ ਭੱਦਰਕਾਲੀ
  • ਅੰਮ੍ਰਿਤਸਰ
  • ਦੁਕਾਨਾਂ

ਅਲ-ਕਾਇਦਾ 'ਚ ਭਰਤੀ ! ਲਾਦੇਨ 'ਤੇ ਅਧਾਰਿਤ ਕਿਤਾਬਾਂ ਵੰਡਦਾ ਮਸ਼ਹੂਰ ਯੂਟਿਊਬਰ ਲਾਹੌਰ 'ਚ ਗ੍ਰਿਫ਼ਤਾਰ

NEXT STORY

Stories You May Like

  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • electric wires catch fire in crowded market in phagwara
    ਫਗਵਾੜਾ ਦੇ ਭਰੇ ਬਾਜ਼ਾਰ 'ਚ ਬਿਜਲੀ ਦੀਆਂ ਤਾਰਾਂ ਨੂੰ ਲੱਗੀ ਅੱਗ
  • amritsar airport
    ਅੰਮ੍ਰਿਤਸਰ ਏਅਰਪੋਰਟ 'ਤੇ ਫਿਰ ਹੰਗਾਮਾ, ਕਈ ਘੰਟੇ ਲੇਟ ਹੋਈ ਇਹ ਫਲਾਈਟ, ਗਰਮੀ 'ਚ ਯਾਤਰੀ ਖੱਜਲ-ਖੁਆਰ
  • increase in dengue patients in hoshiarpur district 2 cases of chikungunya
    ਪੰਜਾਬ ਦੇ ਇਸ ਜ਼ਿਲ੍ਹੇ 'ਚ ਫ਼ੈਲੀ ਭਿਆਨਕ ਬੀਮਾਰੀ! ਮਰੀਜ਼ਾਂ ਦੇ ਅੰਕੜੇ ਵਧੇ, ਸਿਹਤ ਵਿਭਾਗ ਵੱਲੋਂ ਐਡਵਾਈਜ਼ਰੀ ਜਾਰੀ
  • accident in chandigarh
    ਡੇਰਾਬੱਸੀ ਨੇੜੇ ਪਰਿਵਾਰ ਨਾਲ ਵਾਪਰਿਆ ਭਿਆਨਕ ਹਾਦਾਸ! ਮਹਿਲਾ ਦੀ ਮੌਤ, ਕਈ ਹੋਰ ਜ਼ਖ਼ਮੀ
  • temples  mobile phones  ban
    ਮੰਦਰਾਂ 'ਚ ਮੋਬਾਈਲ ਫੋਨ ਲੈ ਕੇ ਜਾਣ 'ਤੇ ਲੱਗੀ ਪਾਬੰਦੀ! ਵਿਜੇ ਸਰਕਾਰ ਵਲੋਂ ਨਵੇਂ ਨਿਯਮ ਜਾਰੀ
  • manipur rocked by explosion at midnight
    ਅੱਧੀ ਰਾਤ ਨੂੰ ਧਮਾਕੇ ਨਾਲ ਕੰਬਿਆ ਮਣੀਪੁਰ: ਕਾਂਗਰਸੀ ਵਿਧਾਇਕ ਦੇ ਘਰ 'ਤੇ ਸੁੱਟਿਆ ਗ੍ਰੇਨੇਡ, ਇਲਾਕੇ 'ਚ ਫੈਲੀ ਦਹਿਸ਼ਤ
  • august month 130 earthquakes
    ਅਗਸਤ ਮਹੀਨੇ ਹਿਮਲਿਆ 'ਚ ਆਏ 130 ਭੂਚਾਲ ! ਭਾਰਤ ਦੇ ਵੀ ਕਈ ਇਲਾਕਿਆਂ 'ਚ ਕੰਬੀ ਧਰਤੀ
  • accident on goraya phillaur national highway  12 people injured
    ਗੋਰਾਇਆ-ਫਿਲੌਰ NH 'ਤੇ ਵਾਪਰਿਆ ਹਾਦਸਾ, 12 ਲੋਕ ਜ਼ਖ਼ਮੀ
  • warning issued for border districts
    ਪੰਜਾਬ 'ਚ ਸਰਹੱਦੀ ਜ਼ਿਲ੍ਹਿਆਂ ਲਈ ਵੱਡੀ ਚਿਤਾਵਨੀ, ਮੌਸਮ ਵਿਭਾਗ ਨੇ ਜਾਰੀ ਕੀਤਾ...
  • new sabji mandi maqsudan jalandhar
    ਨਵੀਂ ਸਬਜ਼ੀ ਮੰਡੀ ਮਕਸੂਦਾਂ ’ਚ ਫੜ੍ਹੀਆਂ ਨੂੰ ਆਪਣੀ ਜਗ੍ਹਾ ’ਤੇ ਟਰਾਂਸਫਰ ਕਰਵਾਉਣ...
  • pyramid e services administrators file case in violence case
    ਪਿਰਾਮਿਡ ਈ-ਸਰਵਿਸਿਜ਼ ਹਿੰਸਾ ਮਾਮਲੇ 'ਚ ਪ੍ਰਬੰਧਕਾਂ ਨੇ ਕਰਵਾਇਆ ਕੇਸ ਦਰਜ,...
  • massive fire at the modi farm mattress factory in jalandhar
    ਧਮਾਕਿਆਂ ਨਾਲ ਦਹਿਲਿਆ ਜਲੰਧਰ ਦਾ ਇਹ ਇਲਾਕਾ! ਫੈਕਟਰੀ 'ਚ ਲੱਗੀ ਭਿਆਨਕ ਅੱਗ
  • ed issues fresh summons to former punjab chief secretary anurag verma
    ED ਵੱਲੋਂ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਅਨੁਰਾਗ ਵਰਮਾ ਨੂੰ ਨਵਾਂ ਸੰਮਨ ਜਾਰੀ
  • a man committed suicide in sudhama vihar  jalandhar
    ਜਲੰਧਰ ਦੇ ਸੁਧਾਮਾ ਵਿਹਾਰ 'ਚ ਵਿਅਕਤੀ ਨੇ ਕੀਤੀ ਖ਼ੁਦਕੁਸ਼ੀ
  • seva missing from sewa kendras
    ਸੇਵਾ ਕੇਂਦਰਾਂ 'ਚੋਂ ‘ਸੇਵਾ’ ਗ਼ਾਇਬ, ਫਾਈਲਾਂ ’ਤੇ ਕੁੰਡਲੀ ਮਾਰ ਕੇ ਬੈਠਾ ਸਿਸਟਮ!...
Trending
Ek Nazar
top professors dismissed

ਚੀਨ ਦੀ ਵੱਡੀ ਕਾਰਵਾਈ, ਹਟਾਏ ਚੋਟੀ ਦੇ 4 ਪ੍ਰੋਫੈਸਰ

protest started against swara bhaskar after jauhar statement

'ਜ਼ੁਬਾਨ ਕੱਟਣ ਵਾਲੇ ਨੂੰ 1.5 ਲੱਖ ਦਾ ਇਨਾਮ'; ਜੌਹਰ ਵਾਲਾ ਬਿਆਨ ਦੇ ਕੇ ਫਸੀ ਸਵਰਾ...

pregnant woman

38 ਹਫ਼ਤਿਆਂ ਦੀ ਪ੍ਰੈਗਨੈਂਸੀ ! ਫਿਰ ਵੀ ਨਹੀਂ ਬਣ ਸਕੀ ਮਾਂ, ਹੈਰਾਨ ਕਰੇਗਾ ਪੂਰਾ...

flood threat in nepal

ਨੇਪਾਲ 'ਚ ਲਗਾਤਾਰ ਪੈ ਰਿਹੈ ਮੀਂਹ, ਵਧਿਆ ਹੜ੍ਹ ਦਾ ਖ਼ਤਰਾ

female baloch folk singer

ਪਾਕਿਸਤਾਨ 'ਚ ਬਲੋਚ ਲੋਕ ਗਾਇਕਾ ਦੀ ਗੋਲੀ ਮਾਰ ਕੇ ਹੱਤਿਆ

sai baba fame sudhir dalvi returns home from hospital

ਸਾਈਂ ਬਾਬਾ ਫੇਮ ਸੁਧੀਰ ਦਲਵੀ ਹਸਪਤਾਲ ਤੋਂ ਪਰਤੇ ਘਰ ! ਕਈ ਬਾਲੀਵੁੱਡ ਸਿਤਾਰਿਆਂ ਨੇ...

wedding ceremony in iran

ਈਰਾਨ 'ਚ ਵਿਆਹ ਸਮਾਰੋਹ ਦੇ ਮ੍ਰਿਤਕਾਂ ਦੀ ਗਿਣਤੀ ਹੋਈ 18 , ਹਮਲੇ ਦੀ ਜਾਂਚ ਕਰ...

appeal by maduro and his wife

ਮਾਦੁਰੋ ਅਤੇ ਉਨ੍ਹਾਂ ਦੀ ਪਤਨੀ ਨੇ ਨਸ਼ੀਲੇ ਪਦਾਰਥਾਂ ਨਾਲ ਸਬੰਧਤ ਦੋਸ਼ਾਂ ਨੂੰ ਰੱਦ...

famous actress gains 14 kilos for film  it  s hard to recognize her

ਮਸ਼ਹੂਰ ਅਦਾਕਾਰਾ ਨੇ ਫਿਲਮ ਲਈ ਵਧਾ ਲਿਆ 14 ਕਿੱਲੋ ਭਾਰ ! ਪਛਾਣਨਾ ਵੀ ਹੋਇਆ ਮੁਸ਼ਕਲ

shobhinaw satyaa played the role of baba neem karoli in hanuman ansh

ਜਾਣੋ ਕੌਣ ਹੈ ਸ਼ੋਭਿਨਵ ਸੱਤਿਆ? ਜਿਸ ਨੇ "ਹਨੂੰਮਾਨ ਅੰਸ਼" 'ਚ ਬਾਬਾ ਨੀਮ ਕਰੋਲੀ ਬਣ...

kabaddi cup

ਬ੍ਰਿਸਬੇਨ 'ਚ ਦੂਜਾ ਖੇਡ ਮੇਲਾ ਕਬੱਡੀ ਕੱਪ 5 ਤੇ 6 ਸਤੰਬਰ ਨੂੰ

us journalist sentenced

ਚੀਨ ਲਈ ਵਿਦੇਸ਼ੀ ਏਜੰਟ ਬਣੇ ਅਮਰੀਕੀ ਪੱਤਰਕਾਰ ਨੂੰ ਸੁਣਾਈ ਗਈ ਸਜ਼ਾ

veteran singer passes away

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਦਿੱਗਜ ਗਾਇਕ ਨੇ ਛੱਡੀ ਦੁਨੀਆ, PM ਮੋਦੀ ਨੇ...

deepika chikhlia wants to break away from the image of 40 year old mata   sita

'ਹੁਣ ਚਾਹੁੰਦੀ ਹਾਂ ਨਵਾਂ ਤੇ ਦਮਦਾਰ ਰੋਲ' ; 40 ਸਾਲਾਂ ਦੇ ਮਾਤਾ 'ਸੀਤਾ'...

20 feet breach in the sirhind canal at chamkaur sahib

ਪੰਜਾਬ 'ਚ ਡੇਢ ਦਰਜਨ ਪਿੰਡਾਂ 'ਤੇ ਮੰਡਰਾਇਆ ਖ਼ਤਰਾ! ਸਰਹਿੰਦ ਨਹਿਰ 'ਚ ਪਿਆ ਪਾੜ

iran us conflict

ਈਰਾਨ ਨੇ ਬਹਿਰੀਨ ਅਤੇ ਜਾਰਡਨ 'ਚ ਅਮਰੀਕੀ ਫੌਜੀ ਠਿਕਾਣਿਆਂ ਨੂੰ ਬਣਾਇਆ ਨਿਸ਼ਾਨਾ

joshua wong pleads guilty

ਹਾਂਗਕਾਂਗ ਦੇ ਕਾਰਕੁਨ ਜੋਸ਼ੂਆ ਵੋਂਗ ਨੇ ਵਿਦੇਸ਼ੀ ਮਿਲੀਭੁਗਤ ਦਾ ਦੋਸ਼ ਕਬੂਲਿਆ

bus overturns

ਮਿਸਰ 'ਚ ਯਾਤਰੀਆਂ ਨਾਲ ਭਰੀ ਬੱਸ ਪਲਟੀ, 16 ਮੌਤਾਂ ਤੇ ਦਰਜਨਾਂ ਹੋਰ ਜ਼ਖਮੀ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • elderly people who climbed a 200 foot tower are in poor health
      200 ਫੁੱਟ ਉੱਚੇ ਟਾਵਰ ’ਤੇ ਚੜ੍ਹੇ ਬਜ਼ੁਰਗਾਂ ਦੀ ਵਿਗੜੀ ਸਿਹਤ, 10 ਦਿਨਾਂ ਤੋਂ ਕਰ...
    • health department  s attack on dengue
      ਸਿਹਤ ਵਿਭਾਗ ਦਾ ਡੇਂਗੂ ’ਤੇ ਵਾਰ: ਗੁਰਦਾਸਪੁਰ 'ਚ 1.45 ਲੱਖ ਤੋਂ ਵੱਧ ਘਰਾਂ ਦੀ...
    • five named for allegedly firing in the air on social media
      ਹਵਾਈ ਫਾਇਰ ਕਰਦਿਆਂ ਦੀ ਵੀਡੀਓ ਸੋਸ਼ਲ ਮੀਡੀਆ ’ਤੇ ਵਾਇਰਲ ਕਰਨ ਦੇ ਦੋਸ਼ ’ਚ ਪੰਜ ਨਾਮਜ਼ਦ
    • railways collects fine of 2 crore from ticketless passengers
      ਰੇਲਵੇ ਨੇ ਟਿਕਟ ਚੈਕਿੰਗ ਮੁਹਿੰਮ ਦੌਰਾਨ ਬਿਨਾਂ ਟਿਕਟ ਯਾਤਰੀਆਂ ਤੋਂ ਵਸੂਲਿਆ 2.17...
    • police tighten security arrangements in gurdaspur for janmashtami festival
      ਜਨਮ ਅਸ਼ਟਮੀ ਦੇ ਤਿਉਹਾਰ ਨੂੰ ਲੈ ਕੇ ਗੁਰਦਾਸਪੁਰ ’ਚ ਪੁਲਸ ਵੱਲੋਂ ਸੁਰੱਖਿਆ ਪ੍ਰਬੰਧ...
    • health department raids dairies
      ਸਿਹਤ ਵਿਭਾਗ ਵੱਲੋਂ ਡੇਅਰੀਆਂ ’ਤੇ ਛਾਪੇਮਾਰੀ; 70 ਕਿਲੋ ਪਨੀਰ ਜ਼ਬਤ
    • sgpc delegation visits flood affected areas in bidur
      SGPC ਵਫ਼ਦ ਵੱਲੋਂ ਬਿਦੂਰ ਵਿਖੇ ਹੜ੍ਹ ਪ੍ਰਭਾਵਿਤ ਖੇਤਰਾਂ ਦਾ ਦੌਰਾ, ਨੇਪਾਲ ਦੇ...
    • drug smuggler arrested with 14 kg opium and car
      14 ਕਿਲੋ ਅਫੀਮ ਅਤੇ ਵਰਨਾ ਕਾਰ ਸਣੇ ਨਸ਼ਾ ਸਮੱਗਲਰ ਗ੍ਰਿਫਤਾਰ
    • after blk  ttp attacks balochistan
      BLK ਤੋਂ ਬਾਅਦ TTP ਨੇ ਬਲੋਚਿਸਤਾਨ 'ਚ ਕੀਤਾ ਹਮਲਾ,ਪਾਕਿ ਫੌਜ ਦੇ ਪੰਜ ਸੁਰੱਖਿਆ...
    • major administrative reshuffle in punjab
      ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਟਵਾਰੀਆਂ ਦੇ ਹੋਏ ਤਬਾਦਲੇ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +