Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUL 06, 2026

    2:29:55 PM

  • jail superintendent arrested gangster manpreet manna s viral video case

    ਪੰਜਾਬ: ਗੈਂਗਸਟਰ ਮਨਪ੍ਰੀਤ ਮੰਨਾ ਦੀ ਵਾਇਰਲ ਵੀਡੀਓ...

  • ukraine breakup

    ਵੱਡੀ ਖ਼ਬਰ : ਯੂਕਰੇਨ ਦੇ ਟੋਟੇ ਹੋਣ ਦਾ ਖਦਸ਼ਾ!...

  • indians in australia

    'ਪਲੰਬਰ' ਬਣਨਾ ਚਾਹੁੰਦੇ ਨੇ ਆਸਟ੍ਰੇਲੀਆਈ ਜਵਾਕ!...

  • 8th pay commission employees a new debate has erupted over salary and pension

    8th Pay Commission ਦੇ ਗਠਨ ਦਰਮਿਆਨ ਮੁਲਾਜ਼ਮਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਸ਼ਾਹਪੁਰ ਕੰਢੀ ਡੈਮ ਦਾ ਕੰਮ 8 ਮਹੀਨਿਆਂ ਤੱਕ ਹੋਵੇਗਾ ਪੂਰਾ, ਬੰਦ ਹੋਵੇਗਾ ਪਾਕਿ ’ਚ ਜਾਣ ਵਾਲਾ ਪਾਣੀ

MAJHA News Punjabi(ਮਾਝਾ)

ਸ਼ਾਹਪੁਰ ਕੰਢੀ ਡੈਮ ਦਾ ਕੰਮ 8 ਮਹੀਨਿਆਂ ਤੱਕ ਹੋਵੇਗਾ ਪੂਰਾ, ਬੰਦ ਹੋਵੇਗਾ ਪਾਕਿ ’ਚ ਜਾਣ ਵਾਲਾ ਪਾਣੀ

  • Edited By Shivani Bassan,
  • Updated: 02 Dec, 2022 01:54 PM
Pathankot
a national project being built
  • Share
    • Facebook
    • Tumblr
    • Linkedin
    • Twitter
  • Comment

ਪਠਾਨਕੋਟ- ਪਾਕਿਸਤਾਨ ਨਾਲ ਸਿੰਧੂ ਜਲ ਸੰਧੀ ਨੂੰ ਲਾਗੂ ਕਰਨ ਲਈ ਬਣਾਇਆ ਜਾ ਰਿਹਾ ਇਕ ਰਾਸ਼ਟਰੀ ਪ੍ਰੋਜੈਕਟ ਸ਼ਾਹਪੁਰ ਕੰਢੀ ਡੈਮ ਹੁਣ 1 ਜੁਲਾਈ 2023 ਤੱਕ ਪੂਰਾ ਕਰਨ ਦਾ ਫ਼ੈਸਲਾ ਕੀਤਾ ਗਿਆ ਹੈ। ਪਿਛਲੇ 8 ਸਾਲਾਂ ਤੋਂ ਲਟਕ ਰਹੇ ਇਸ ਪ੍ਰੋਜੈਕਟ ਸਬੰਧੀ ਕੇਂਦਰ ਅਤੇ ਪੰਜਾਬ ਸਰਕਾਰ ਦੀ ਗੰਭੀਰਤਾ ਕਾਰਨ ਹੁਣ ਉਸਾਰੀ ਜੰਗੀ ਪੱਧਰ ’ਤੇ ਚੱਲ ਰਹੀ ਹੈ। ਹੁਣ ਡੈਮ ਪ੍ਰੋਜੈਕਟ ਦੀ ਜ਼ਮੀਨੀ ਹਕੀਕਤ ਜਾਣਨ ਦੀ ਕੋਸ਼ਿਸ਼ ਕੀਤੀ ਤਾਂ ਪ੍ਰੋਜੈਕਟ ਨਾਲ ਜੁੜੇ ਅਧਿਕਾਰੀਆਂ ਨੇ ਦੱਸਿਆ ਕਿ ਅਗਲੇ 8 ਮਹੀਨਿਆਂ ’ਚ ਇਹ ਕੰਮ ਮੁਕੰਮਲ ਹੋਣ ਦੀ ਸੰਭਾਵਨਾ ਹੈ। ਫਿਰ ਪਾਕਿਸਤਾਨ ਦੇ ਵੱਲ ਜਾਣ ਵਾਲਾ ਰਾਵੀ ਦਾ ਪਾਣੀ ਪੂਰੀ ਤਰ੍ਹਾਂ  ਰੁੱਕ ਜਾਵੇਗਾ। ਪਹਿਲੇ ਦਾਅਵੇ ਕੀਤੇ ਗਏ ਸੀ ਕਿ ਦਸੰਬਰ 2022 ਤੱਕ ਡੈਮ ਬਣਾ ਲਿਆ ਜਾਵੇਗਾ।

ਇਹ ਵੀ ਪੜ੍ਹੋ- ਭਾਰਤ-ਪਾਕਿਸਤਾਨ ਸਰਹੱਦ ਤੋਂ 5 ਕਿੱਲੋ ਹੈਰੋਇਨ ਬਰਾਮਦ, ਇਕ ਵੱਡਾ ਡਰੋਨ ਵੀ ਮਿਲਿਆ

ਹੁਣ ਇਹ ਆਸ ਹੈ ਉਦੋਂ ਤੱਕ ਮਜ਼ਬੂਤ ​​ਹੋਈ ਹੈ, ਜਦੋਂ ਪੰਜਾਬ ਸਰਕਾਰ ਨੇ ਦਾਅਵਾ ਕੀਤਾ ਹੈ ਕਿ ਉਹ ਡੈਮ ਬਣਾ ਰਹੀ ਕੰਪਨੀ ਦੇ ਨਾਲ 100 ਕਰੋੜ ਦੇ ਮੁਆਵਜ਼ੇ ਨੂੰ ਲੈ ਕੇ ਆਵਿਸ਼ਨ 'ਚ ਚੱਲ ਰਹੇ ਫੰਡ ਵਿਵਾਦ ਨੂੰ ਇਕ ਮਹੀਨੇ 'ਚ ਹੱਲ ਕਰ ਦੇਵੇਗੀ। ਮੁੱਖ ਸਕੱਤਰ ਕ੍ਰਿਸ਼ਨ ਕੁਮਾਰ ਨੇ ਕੰਪਨੀ ਨਾਲ ਮੀਟਿੰਗ ਕਰਕੇ ਅਗਲੇ 20 ਦਿਨਾਂ ’ਚ ਮੁਆਵਜ਼ੇ ਦੀ ਰਕਮ ਤੈਅ ਕਰਨ ਦੀ ਗੱਲ ਕਹੀ ਹੈ। ਡੈਮ ਬਣਾਉਣ ਵਾਲੀ ਕੰਪਨੀ ਦਾ ਠੇਕਾ 688 ਕਰੋੜ ਦਾ ਹੈ ਅਤੇ ਕੰਪਨੀ ਨੂੰ 500 ਕਰੋੜ ਰੁਪਏ ਵੀ ਜਾਰੀ ਵੀ ਹੋ ਚੁੱਕੇ ਹਨ। 

  • national project
  • built
  • Pakistan
  • Shahpur Kandhi Dam
  • work
  • ਰਾਸ਼ਟਰੀ ਪ੍ਰੋਜੈਕਟ
  • ਪਾਕਿਸਤਾਨ
  • ਸ਼ਾਹਪੁਰ ਕੰਢੀ ਡੈਮ
  • ਕੰਮ

ਤਖ਼ਤ ਸ੍ਰੀ ਹਰਿਮੰਦਰ ਜੀ ਪਟਨਾ ਸਾਹਿਬ ਦੇ ਮੈਂਬਰਾਂ ਨੂੰ ਸ੍ਰੀ ਅਕਾਲ ਤਖ਼ਤ ਸਾਹਿਬ ਵਿਖੇ ਪੇਸ਼ ਹੋਣ ਦੇ ਆਦੇਸ਼ ਜਾਰੀ

NEXT STORY

Stories You May Like

  • bbmb releases new on bhakra dam water level reduced in 24 hours
    BBMB ਵੱਲੋਂ ਭਾਖੜਾ ਡੈਮ ਬਾਰੇ ਨਵੀਂ ਅਪਡੇਟ ਜਾਰੀ! 24 ਘੰਟਿਆਂ 'ਚ ਪਾਣੀ ਦਾ ਪੱਧਰ ਪਹੁੰਚਿਆ...
  • ceasefire will limit impact of west asia crisis on indian companies  crisil
    ਜੰਗਬੰਦੀ ਕਾਇਮ ਰਹਿਣ ਨਾਲ ਭਾਰਤੀ ਕੰਪਨੀਆਂ ’ਤੇ ਪੱਛਮੀ ਏਸ਼ੀਆ ਸੰਕਟ ਦਾ ਅਸਰ ਹੋਵੇਗਾ ਸੀਮਤ: ਕ੍ਰਿਸਿਲ
  • no evidence found of ethical concerns of former chairman of hdfc bank
    HDFC ਬੈਂਕ ਦੇ ਸਾਬਕਾ ਚੇਅਰਮੈਨ ਦੀਆਂ ਨੈਤਿਕ ਚਿੰਤਾਵਾਂ ਦਾ ਨਹੀਂ ਮਿਲਿਆ ਸਬੂਤ, 3 ਮਹੀਨਿਆਂ ਤੱਕ ਚੱਲੀ ਕਾਨੂੰਨੀ ਸਮੀਖਿਆ
  • kusumgar limited  s rs 650 crore ipo to open on july 8
    ਕੁਸੁਮਗਰ ਲਿਮਟਿਡ ਦਾ 650 ਕਰੋੜ ਰੁਪਏ ਦਾ IPO 8 ਜੁਲਾਈ ਨੂੰ ਖੁੱਲ੍ਹੇਗਾ
  • rbi 57 year old bank changes made in the scheme
    RBI  ਨੇ 57 ਸਾਲ ਪੁਰਾਣੀ ਬੈਂਕ ਸਕੀਮ 'ਚ ਕੀਤੇ ਬਦਲਾਅ, ਛੋਟੇ ਕਾਰੋਬਾਰਾਂ ਤੇ ਕਿਸਾਨਾਂ ਨੂੰ ਹੋਵੇਗਾ ਫ਼ਾਇਦਾ
  • ram temple donation theft investigation  cm yogi
    'ਬਖ਼ਸ਼ੇ ਨਹੀਂ ਜਾਣਗੇ ਦੋਸ਼ੀ, "ਦੁੱਧ ਦਾ ਦੁੱਧ ਅਤੇ ਪਾਣੀ ਦਾ ਪਾਣੀ ਹੋਵੇਗਾ", ਰਾਮ ਮੰਦਰ ਚੜ੍ਹਾਵੇ ਮਾਮਲੇ 'ਤੇ ਬੋਲੇ...
  • heavy rains expected from july 6 to 8
    6 ਤੋਂ 8 ਜੁਲਾਈ ਤੱਕ ਭਾਰੀ ਮੀਂਹ ਦੇ ਆਸਾਰ, ਮੌਸਮ ਵਿਭਾਗ ਨੇ ਜਾਰੀ ਕੀਤੀ ਭਵਿੱਖਬਾਣੀ
  • the dhaakad phone is going to be launched soon
    10000mAh ਵਾਲਾ ਧਾਕੜ ਫੋਨ ਜਲਦ ਹੋਣ ਜਾ ਰਿਹੈ ਲਾਂਚ !
  • gang demanding ransom for gangster busted
    ਗੈਂਗਸਟਰ ਜੱਗਾ ਲਈ ਫਿਰੌਤੀ ਮੰਗਣ ਵਾਲੇ ਗਿਰੋਹ ਦਾ ਪਰਦਾਫਾਸ਼, ਨਾਜਾਇਜ਼ ਅਸਲੇ ਸਣੇ...
  • karam singh lehal interview
    ਪੰਜਾਬ ’ਚੋਂ ਨਸ਼ਿਆਂ ਤੇ ਗੈਂਗਸਟਰਵਾਦ ਦੇ ਖ਼ਾਤਮੇ ਲਈ ਭਾਜਪਾ ਪੂਰੀ ਤਰ੍ਹਾਂ ਸਮਰੱਥ :...
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ,...
  • kewal dhillon in jalandhar
    ਡੇਰਾ ਸੱਚਖੰਡ ਬੱਲਾਂ ਵਿਖੇ ਨਤਮਸਤਕ ਹੋਏ ਪੰਜਾਬ ਭਾਜਪਾ ਪ੍ਰਧਾਨ, ਪਦਮ ਸ਼੍ਰੀ ਸੰਤ...
  • bjp president kewal singh dhillons sharp attack on the government
    ਹੁਸ਼ਿਆਰਪੁਰ ਜੇਲ੍ਹ ਮਾਮਲੇ 'ਤੇ ਭਾਜਪਾ ਪ੍ਰਧਾਨ ਕੇਵਲ ਸਿੰਘ ਢਿੱਲੋਂ ਦਾ ਸਰਕਾਰ...
  • big warning of rain and thunderstorm in punjab
    ਪੰਜਾਬ 'ਚ ਮੀਂਹ-ਹਨੇਰੀ ਦੀ ਵੱਡੀ ਚਿਤਾਵਨੀ, ਅਗਲੇ 5 ਦਿਨਾਂ ਦਾ ਜਾਣੋ ਮੌਸਮ ਦਾ...
  • haryana chief minister naib singh saini reached jalandhar
    ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਪਹੁੰਚੇ ਜਲੰਧਰ, ਪੀਯੂਸ਼ ਮੁਨੀ ਜੀ...
  • punjabi boy in italy
    ਇਟਲੀ 'ਚ ਪੰਜਾਬੀ ਮੂਲ ਦੇ ਹੋਣਹਾਰ ਵਿਦਿਆਰਥੀ ਜਸਮੀਤ ਪਾਲ "ਜੋਬਨ" ਨੇ ਰਚਿਆ ਇਤਿਹਾਸ
Trending
Ek Nazar
suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

european kabaddi federation

ਯੂਰਪੀਅਨ ਕਬੱਡੀ ਫੈਡਰੇਸ਼ਨ ਦੀ ਵਿਸ਼ੇਸ਼ ਮੀਟਿੰਗ ਓਸਲੋ (ਨਾਰਵੇ) 'ਚ ਸੰਪੰਨ

america 250th anniversary

ਜ਼ੇਲੇਂਸਕੀ ਅਤੇ ਪੁਤਿਨ ਨੇ ਅਮਰੀਕਾ ਦੀ 250ਵੀਂ ਵਰ੍ਹੇਗੰਢ 'ਤੇ ਟਰੰਪ ਨੂੰ ਦਿੱਤੀ...

india australia relations

ਭਾਰਤ-ਆਸਟ੍ਰੇਲੀਆ ਸਬੰਧ ਪਹਿਲਾਂ ਕਦੇ ਇੰਨੇ ਮਜ਼ਬੂਤ ਨਹੀਂ ਰਹੇ : ਅਲਬਾਨੀਜ਼

bollywood veteran actor becomes groom for the third time

ਤੀਜੀ ਵਾਰ ਲਾੜਾ ਬਣਿਆ ਬਾਲੀਵੁੱਡ ਦਾ ਦਿੱਗਜ ਅਦਾਕਾਰ ! ਪਹਿਲੀ ਤਸਵੀਰ ਆਈ ਸਾਹਮਣੇ

sole of branded shoes fell off in 1 month commission imposes fine

'ਰੱਦੀ' ਨਿਕਲੇ ਹਜ਼ਾਰਾਂ ਦੇ ਬ੍ਰਾਂਡਿਡ ਸ਼ੂਜ਼ ! 1 ਮਹੀਨੇ 'ਚ ਹੀ ਉੱਖੜ ਗਈ ਸੋਲ,...

famous couple of the industry has announced their separation

ਇਕ ਹੋਰ ਰਿਸ਼ਤਾ ਹੋਇਆ ਖਤਮ ! ਮਾਂ-ਪਿਓ ਬਣਨ ਮਗਰੋਂ ਇੰਡਸਟਰੀ ਦੇ ਮਸ਼ਹੂਰ ਜੋੜੇ ਨੇ...

famous singer receives threat

'5 ਕਰੋੜ ਦੇ, ਨਹੀਂ ਤਾਂ ਚੱਲਦੇ ਸ਼ੋਅ 'ਚ ਮਾਰ ਦਿਆਂਗੇ ਗੋਲ਼ੀ..!' ਮਸ਼ਹੂਰ ਸਿੰਗਰ...

i have been in relationships with some girls actress makes big revelation

'ਮੇਰੇ ਕੁੱਝ ਕੁੜੀਆਂ ਨਾਲ ਰਿਲੇਸ਼ਨ ਰਹੇ ਹਨ...'; ਮਸ਼ਹੂਰ ਅਦਾਕਾਰਾ ਦਾ ਵੱਡਾ...

saif ali khan sent a letter to ex amrita before his wedding to kareena

ਜਦੋਂ ਕਰੀਨਾ ਦਾ ਹੱਥ ਫੜਨ ਤੋਂ ਪਹਿਲਾਂ ਸੈਫ਼ ਨੇ ਅੰਮ੍ਰਿਤਾ ਸਿੰਘ ਨੂੰ ਭੇਜਿਆ ਸੀ...

meteorological department has issued an alert in these states

ਅਗਲੇ 15 ਘੰਟਿਆਂ 'ਚ ਹੋਵੇਗੀ ਭਾਰੀ ਬਾਰਿਸ਼ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ...

15 year old vaibhav suryavanshi creates history

ਵੈਭਵ ਸੂਰਿਆਵੰਸ਼ੀ ਨੇ ਰਚਿਆ ਇਤਿਹਾਸ ! 15 ਸਾਲ ਦੀ ਉਮਰ 'ਚ ਕੀਤਾ ਡੈਬਿਊ, ਤੋੜ 'ਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • jathedar gargajj speech
      ਜਥੇਦਾਰ ਸਾਹਿਬ ਵੱਲੋਂ ਮੀਰੀ ਪੀਰੀ ਖ਼ਾਲਸਾ ਵਹੀਰ ਕੱਢਣ ਦਾ ਐਲਾਨ
    • major incident in punjab youth murdered with sharp weapons
      ਪੰਜਾਬ 'ਚ ਵੱਡੀ ਵਾਰਦਾਤ, ਤੇਜ਼ਧਾਰ ਹਥਿਆਰਾਂ ਨਾਲ ਨੌਜਵਾਨ ਦਾ ਕਤਲ
    • haryana cm saini visits pathankot
      ਹਰਿਆਣਾ ਦੇ CM ਸੈਣੀ ਦਾ ਪਠਾਨਕੋਟ ਦੌਰਾ, ਹਲਕਾ ਸੁਜਾਨਪੁਰ ਵਿਖੇ ਜਨ ਸਭਾ ਨੂੰ ਕੀਤਾ...
    • panthic meeting was presented by the shiromani committee president
      ਪੰਥਕ ਇਕੱਤਰਤਾ ਦੌਰਾਨ ਪਾਸ ਕੀਤਾ ਗਿਆ ਮਤਾ ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਵੱਲੋਂ...
    • panic suddenly spreads in border village of punjab
      ਪੰਜਾਬ ਦੇ ਸਰਹੱਦੀ ਪਿੰਡ 'ਚ ਅਚਾਨਕ ਫੈਲੀ ਦਹਿਸ਼ਤ, ਖੇਤਾਂ 'ਚੋਂ ਮਿਲੀ ਬੰਬ ਵਰਗੀ...
    • a young man who got married 2 months ago committed suicide
      2 ਮਹੀਨੇ ਪਹਿਲਾਂ ਵਿਆਹੇ ਨੌਜਵਾਨ ਨੇ ਕੀਤੀ ਖੁਦਕੁਸ਼ੀ, ਮਰਨ ਤੋਂ ਪਹਿਲਾਂ ਵੀਡੀਓ...
    • abduction case verdict
      35 ਸਾਲ ਪਹਿਲਾਂ ਲਾਪਤਾ ਕੀਤੇ ਨੌਜਵਾਨ ਦੇ ਮਾਮਲੇ 'ਚ ਅਦਾਲਤ ਨੇ ਭਗੌੜੇ ਹੌਲਦਾਰ...
    • jagat jyot sri guru granth sahib satkar amendment act 2026
      ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026: ਅਕਾਲ ਤਖਤ ਨੇ ਸੋਧ...
    • tarun chugh meets amit shah
      ਤਰੁਣ ਚੁੱਘ ਨੇ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਕੀਤੀ ਮੁਲਾਕਾਤ, ਕਈ ਅਹਿਮ ਮੁੱਦਿਆਂ...
    • bjp celebrates 125th birth anniversary of dr  shyama prasad mukherjee
      ਭਾਜਪਾ ਵੱਲੋਂ ਡਾ. ਸ਼ਿਆਮਾ ਪ੍ਰਸਾਦ ਮੁਖਰਜੀ ਦੀ 125ਵੀਂ ਜਨਮ ਵਰ੍ਹੇਗੰਢ ਮਨਾਈ,...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +