ਤਰਨਤਾਰਨ (ਰਮਨ)- ਜ਼ਿਲ੍ਹੇ ਅਧੀਨ ਆਉਂਦੀ ਭਾਰਤ-ਪਾਕਿਸਤਾਨ ਸਰਹੱਦ ਦੀ ਕੰਡਿਆਲੀ ਤਾਰ ਨੇੜੇ ਭਾਰਤੀ ਇਲਾਕੇ ’ਚ ਸੁੱਟੀ ਗਈ ਇਕ ਪੈਕੇਟ ਹੈਰੋਇਨ ਬੀ.ਐੱਸ.ਐੱਫ. ਵਲੋਂ ਬਰਾਮਦ ਕੀਤੀ ਗਈ ਹੈ, ਜਿਸ ਦਾ ਵਜ਼ਨ 360 ਗ੍ਰਾਮ ਦੱਸਿਆ ਜਾ ਰਿਹਾ ਹੈ।
ਇਹ ਵੀ ਪੜ੍ਹੋ- ਅੰਤਰਰਾਸ਼ਟਰੀ ਕਬੱਡੀ ਖਿਡਾਰੀ ਦੀ ਮੌਤ ਮਗਰੋਂ ਪਰਿਵਾਰ 'ਤੇ ਟੁੱਟਾ ਦੁੱਖਾਂ ਦਾ ਪਹਾੜ, ਰੋ-ਰੋ ਦੱਸੀਆਂ ਇਹ ਗੱਲਾਂ
ਜਾਣਕਾਰੀ ਅਨੁਸਾਰ ਸਰਹੱਦ ਨੇੜੇ ਬੀ.ਓ.ਪੀ. ਪਲੋ ਪੱਤੀ ਵਿਖੇ ਬੀ.ਐੱਸ.ਐੱਫ. ਵਲੋਂ ਚਲਾਏ ਗਏ ਤਲਾਸ਼ੀ ਅਭਿਆਨ ਦੌਰਾਨ ਖੇਤਾਂ ’ਚ ਪਏ ਇਕ ਹੈਰੋਇਨ ਦੇ ਪੈਕਟ ਨੂੰ ਵੀਰਵਾਰ ਸਵੇਰੇ ਬਰਾਮਦ ਕੀਤਾ ਗਿਆ। ਇਸ ਬਰਾਮਦ ਕੀਤੀ ਗਈ ਹੈਰਾਨ ਨੂੰ ਕਬਜ਼ੇ ’ਚ ਲੈਂਦੇ ਹੋਏ ਬੀ.ਐੱਸ.ਐੱਫ ਵਲੋਂ ਅਗਲੇਰੀ ਕਾਨੂੰਨੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।
ਇਹ ਵੀ ਪੜ੍ਹੋ- 3 ਏਕੜ ਦੇ ਮਾਲਕ ਨੇ ਗਲ ਲਾਈ ਮੌਤ, 3 ਭੈਣਾਂ ਦਾ ਸੀ ਇਕਲੌਤਾ ਭਰਾ, ਮੰਦਬੁੱਧੀ ਹਨ ਪਤਨੀ ਤੇ ਪੁੱਤ
ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਅੰਮ੍ਰਿਤਸਰ-ਪਠਾਨਕੋਟ ਹਾਈਵੇ 'ਤੇ ਵਾਪਰਿਆ ਭਾਣਾ, ਇਕ ਵਿਅਕਤੀ ਦੀ ਮੌਤ, ਦੂਜੇ ਦੀ ਵੱਢੀ ਗਈ ਬਾਂਹ
NEXT STORY