Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 26, 2026

    6:06:49 PM

  • pakistan  s debt hits record rs 81 9 trillion  report

    ਪਾਕਿਸਤਾਨ ਦੇ ਸਿਰ 81,900,000,000,000 ਰੁਪਏ ਦਾ...

  • major reshuffle in bathinda police

    ਪੰਜਾਬ ਪੁਲਸ 'ਚ ਫੇਰਬਦਲ, 7 SHO ਸਮੇਤ 10...

  • punjab bjp kewal singh dhillon

    ਪੰਜਾਬ ਭਾਜਪਾ 'ਚ ਨਿਯੁਕਤੀਆਂ, ਸੂਬਾ ਪ੍ਰਧਾਨ ਕੇਵਲ...

  • ind vs ire 1st t20i india won the toss and elected to bowl

    IND vs IRE 1st T20I: ਭਾਰਤ ਨੇ ਟਾਸ ਜਿੱਤ ਕੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਟਿੱਪਰ 'ਚ ਮੋਟਰਸਾਈਕਲ ਵੱਜਣ ਨਾਲ ਇਕ ਵਿਅਕਤੀ ਦੀ ਮੌਤ, ਇਕ ਗੰਭੀਰ ਜ਼ਖ਼ਮੀ

MAJHA News Punjabi(ਮਾਝਾ)

ਟਿੱਪਰ 'ਚ ਮੋਟਰਸਾਈਕਲ ਵੱਜਣ ਨਾਲ ਇਕ ਵਿਅਕਤੀ ਦੀ ਮੌਤ, ਇਕ ਗੰਭੀਰ ਜ਼ਖ਼ਮੀ

  • Edited By Shivani Bassan,
  • Updated: 30 Aug, 2024 01:01 PM
Tarn Taran
a person died after a motorcycle hit a tipper
  • Share
    • Facebook
    • Tumblr
    • Linkedin
    • Twitter
  • Comment

ਝਬਾਲ (ਨਰਿੰਦਰ)-ਅੰਮ੍ਰਿਤਸਰ ਝਬਾਲ ਰੋਡ 'ਤੇ ਮੋੜ ਠੱਠਾ ਵਿਖੇ ਅੱਜ ਇਕ ਟਰੱਕ (ਟਿੱਪਰ) ਨਾਲ ਇਕ ਮੋਟਰਸਾਈਕਲ ਦੀ ਜ਼ੋਰਦਾਰ ਟੱਕਰ ਹੋ ਗਈ। ਇਸ ਦੌਰਾਨ ਮੋਟਰਸਾਈਕਲ 'ਤੇ ਦੋ ਵਿਅਕਤੀ ਸਵਾਰ ਸਨ। ਟੱਕਰ ਇੰਨੀ ਭਿਆਨਕ ਸੀ ਕਿ ਮੋਟਰਸਾਈਕਲ ਸਵਾਰ ਇਕ ਵਿਅਕਤੀ ਦੀ ਮੌਕੇ 'ਤੇ ਮੌਤ ਹੋ ਗਈ ਜਦੋਂ ਕਿ ਦੂਸਰੇ ਦਾ ਗੰਭੀਰ ਜ਼ਖ਼ਮੀ ਹੋਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਇਕ ਹੋਰ ਵੱਡੀ ਵਾਰਦਾਤ, ਨਿਹੰਗ ਸਿੰਘ ਵੱਲੋਂ ਨੌਜਵਾਨ ਦਾ ਕਤਲ

ਪ੍ਰਾਪਤ ਕੀਤੀ ਜਾਣਕਾਰੀ ਅਨੁਸਾਰ ਇੱਕ ਹੀਰੋ ਹਾਂਡੇ ਮੋਟਰਸਾਈਕਲ ਜਿਸ 'ਤੇ ਦੋ ਵਿਅਕਤੀ ਅਜੂਬਾ ਸਿੰਘ ਪੁੱਤਰ ਸਰੈਣ ਸਿੰਘ ਅਤੇ ਬੀਰ ਸਿੰਘ ਪੁੱਤਰ ਅਰੂੜ ਸਿੰਘ ਵਾਸੀ ਭੈਣੀ ਰਾਜਪੂਤਾਂ ਦੋਵੇਂ ਸਵਾਰ ਸਨ। ਜੋ ਬੀੜ ਸਾਹਿਬ ਵਾਲੀ ਸਾਈਡ ਤੋਂ ਆ ਰਹੇ ਸਨ ਕਿ ਜਿਵੇਂ ਹੀ ਇਕਦਮ ਅੰਮ੍ਰਿਤਸਰ ਝਬਾਲ ਰੋਡ 'ਤੇ ਚੜੇ ਤਾਂ ਅੰਮ੍ਰਿਤਸਰ ਸਾਈਡ ਤੋਂ ਆ ਰਹੇ ਇੱਕ ਬਜਰੀ ਨਾਲ ਭਰੇ ਟਿੱਪਰ ਵਿੱਚ ਜਾ ਵੱਜੇ,  ਜਿਸ ਨਾਲ ਟਿੱਪਰ ਦੇ ਹੇਠਾਂ ਆਉਣ ਕਾਰਨ ਅਜੂਬਾ ਸਿੰਘ ਪੁੱਤਰ ਸਰੈਣ ਸਿੰਘ ਵਾਸੀ ਭੈਣੀ ਰਾਜਪੂਤਾਂ ਦੀ ਮੌਕੇ 'ਤੇ ਮੌਤ ਹੋ ਗਈ। ਜਦੋਂ ਕਿ ਬੀਰ ਸਿੰਘ ਪੁੱਤਰ ਅਰੂੜ ਸਿੰਘ ਵਾਸੀ ਭੈਣੀ ਰਾਜਪੂਤਾ ਗੰਭੀਰ ਜ਼ਖ਼ਮੀ ਹੋ ਗਿਆ, ਜਿਸਨੂੰ ਇਲਾਜ ਲਈ ਹਸਪਤਾਲ ਦਾਖਲ ਕਰਾਇਆ ਗਿਆ । ਘਟਨਾ ਦਾ ਪਤਾ ਚੱਲਣ 'ਤੇ ਥਾਣਾ ਝਬਾਲ ਤੋਂ ਪੁਲਸ ਪਾਰਟੀ ਮੌਕੇ 'ਤੇ ਪਹੁੰਚ, ਜਿਨ੍ਹਾਂ ਨੇ ਮ੍ਰਿਤਕ ਵਿਅਕਤੀ ਦੀ ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਕਾਨੂੰਨੀ ਕਾਰਵਾਈ ਆਰੰਭ ਕਰ ਦਿੱਤੀ ਹੈ। 

ਇਹ ਵੀ ਪੜ੍ਹੋ- ਮਣੀਮਹੇਸ਼ ਦੀ ਯਾਤਰਾ 'ਤੇ ਗਏ ਪੰਜਾਬ ਦੇ ਲੋਕਾਂ ਨਾਲ ਵਾਪਰਿਆ ਹਾਦਸਾ, ਤਿੰਨ ਜਣਿਆ ਦੀ ਮੌਤ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • person died
  • motorcycle
  • tipper
  • ਵਿਅਕਤੀ ਦੀ ਮੌਤ
  • ਮੋਟਰਸਾਈਕਲ
  • ਟਿੱਪਰ

60 ਸਾਲਾ ਬਜ਼ੁਰਗ ਔਰਤ ਨੂੰ ਮੋਟਰਸਾਈਕਲ ਨੇ ਮਾਰੀ ਟੱਕਰ, ਹੋਈ ਮੌਤ

NEXT STORY

Stories You May Like

  • violent collision between car and motorcycle  one dead
    ਸਮਰਾਲਾ 'ਚ ਵੱਡਾ ਹਾਦਸਾ! ਗੱਡੀ ਤੇ ਮੋਟਰਸਾਈਕਲ ਵਿਚਾਲੇ ਜ਼ਬਰਦਸਤ ਟੱਕਰ, ਇਕ ਦੀ ਮੌਤ
  • young man injured after bike collides with municipal corporation trolley
    ਜਲੰਧਰ ਨਗਰ ਨਿਗਮ ਦੀ ਟਰਾਲੀ ਨਾਲ ਮੋਟਰਸਾਈਕਲ ਦੀ ਹੋਈ ਟੱਕਰ, ਨੌਜਵਾਨ ਜ਼ਖ਼ਮੀ
  • violent collision between two vehicles in hoshiarpur  one dead
    ਹੁਸ਼ਿਆਰਪੁਰ 'ਚ ਦੋ ਗੱਡੀਆਂ ਵਿਚਾਲੇ ਜ਼ਬਰਦਸਤ ਟੱਕਰ, ਇਕ ਦੀ ਮੌਤ
  • man dead on raod accident
    ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਵਿਅਕਤੀ ਦੀ ਮੌਤ
  • two youths on a motorcycle died after being hit by an unidentified trailer truck
    ਅਣਪਛਾਤੇ ਟ੍ਰੇਲਰ ਟਰੱਕ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਦੀ ਮੌਤ
  • terrible collision between tractor and car near mehrampur
    ਮਹਿਰਮਪੁਰ ਨੇੜੇ ਟਰੈਕਟਰ ਤੇ ਕਾਰ ਦੀ ਭਿਆਨਕ ਟੱਕਰ, ਦੋਵੇਂ ਚਾਲਕ ਗੰਭੀਰ ਜ਼ਖ਼ਮੀ
  • one person arrested under gambling act
    ਗੈਂਬਲਿੰਗ ਐਕਟ ਤਹਿਤ ਇਕ ਵਿਅਕਤੀ ਗ੍ਰਿਫ਼ਤਾਰ
  • death of an elderly person  death in a hotel
    ਹੋਟਲ 'ਚ ਠਹਿਰੇ ਬਜ਼ੁਰਗ ਵਿਅਕਤੀ ਦੀ ਸ਼ੱਕੀ ਹਾਲਾਤ 'ਚ ਮੌਤ
  • three accused arrested for leaking government information to pakistan
    ਜਲੰਧਰ 'ਚ ਫੜੇ ਗਏ ਸ਼ਹਿਜ਼ਾਦ ਭੱਟੀ ਦੇ 3 ਸਾਥੀ! ਸਰਕਾਰੀ ਵਿਭਾਗਾਂ ਦੀ ਜਾਣਕਾਰੀ...
  • angad dutta elected as youth congress jalandhar urban president
    ਅੰਗਦ ਦੱਤਾ ਮੁੜ ਬਣੇ ਯੂਥ ਕਾਂਗਰਸ ਜਲੰਧਰ ਅਰਬਨ ਦੇ ਪ੍ਰਧਾਨ
  • now major action against punjab police employee not getting mlr on time
    ਪੰਜਾਬ ਪੁਲਸ ਦੇ ਇਨ੍ਹਾਂ ਅਧਿਕਾਰੀਆਂ 'ਤੇ ਡਿੱਗ ਸਕਦੀ ਹੈ ਗਾਜ! ਲਿਆ ਜਾ ਸਕਦੈ ਵੱਡਾ...
  • friend murdered in jalandhar
    ਯਾਰੀ 'ਚ ਗੱਦਾਰੀ! ਦੋਸਤ ਦਾ ਕਤਲ ਕਰਕੇ ਕੂੜੇ ਦੇ ਡੰਪ 'ਚ ਸੁੱਟੀ ਲਾਸ਼, ਜਲੰਧਰ 'ਚ...
  • boy murdered  deadbody found in cantt board  s composting ground
    ਨੌਜਵਾਨ ਦਾ ਕਤਲ! ਕੈਂਟ ਬੋਰਡ ਦੇ ਕੰਪੋਸਟਿੰਗ ਗਰਾਊਂਡ 'ਚੋਂ ਮਿਲੀ ਲਾਸ਼
  • railways issued a stern warning to passengers
    ਇਕ ਦਿਨ 'ਚ 16 ਵਾਰ ਹੋਈ ਚੇਨ ਪੁਲਿੰਗ, ਰੇਲਵੇ ਨੇ ਯਾਤਰੀਆਂ ਨੂੰ ਦਿੱਤੀ ਸਖ਼ਤ...
  • bjp leader manoranjan kalia s health improves discharged from hospital
    ਭਾਜਪਾ ਆਗੂ ਮਨੋਰੰਜਨ ਕਾਲੀਆ ਦੀ ਸਿਹਤ ’ਚ ਸੁਧਾਰ, ਹਸਪਤਾਲ ਤੋਂ ਮਿਲੀ ਛੁੱਟੀ
  • crime branch arrests 2 drug smugglers with 1 kg opium and half kg heroin
    1 ਕਿੱਲੋ ਅਫ਼ੀਮ ਤੇ ਅੱਧਾ ਕਿੱਲੋ ਹੈਰੋਇਨ ਸਣੇ ਕ੍ਰਾਈਮ ਬ੍ਰਾਂਚ ਨੇ ਗ੍ਰਿਫ਼ਤਾਰ...
Trending
Ek Nazar
mother daughter throat

ਘਰੇਲੂ ਝਗੜੇ ਨੇ ਧਾਰਿਆ ਖੂਨੀ ਰੂਪ: ਮਾਂ ਨੇ ਆਪਣੀ ਧੀ ਦਾ ਕੀਤਾ ਕਤਲ, ਫਿਰ ਖੁਦ...

son gave his own father  s betel nut to get a government job

ਸਰਕਾਰੀ ਨੌਕਰੀ ਲੈਣ ਲਈ ਪੁੱਤ ਨੇ ਦੇ'ਤੀ ਆਪਣੇ ਹੀ ਪਿਓ ਦੀ ਸੁਪਾਰੀ! ਹੈਰਾਨ ਕਰ...

veteran actor passes away

ਮਸ਼ਹੂਰ ਸ਼ੋਅ 'ਸ਼ਕਤੀਮਾਨ' 'ਚ ਨਜ਼ਰ ਆ ਚੁੱਕੇ ਦਿੱਗਜ ਅਦਾਕਾਰ ਦਾ ਦਿਹਾਂਤ

gold silver price

ਮੂਧੇ ਮੂੰਹ ਡਿੱਗੀਆਂ ਸੋਨੇ ਦੀਆਂ ਕੀਮਤਾਂ ! 16,000 ਤੱਕ ਹੋ ਗਿਆ ਸਸਤਾ, ਜਾਣੋ ਹੁਣ...

wife talking another man phone night character

'ਪਤਨੀ ਰਾਤ ਨੂੰ ਕਿਸੇ ਬੰਦੇ ਨਾਲ ਗੱਲ ਕਰੇ ਤਾਂ ਚਰਿੱਤਰ ’ਤੇ ਸ਼ੱਕ ਨਹੀਂ ਕਰ...

amitabh  s heroine quits acting and sells chicken

ਐਕਟਿੰਗ ਛੱਡ ਚਿਕਨ ਵੇਚ ਰਹੀ ਅਮਿਤਾਭ ਦੀ ਹੀਰੋਇਨ

this famous actress had her leg amputated at the age of 15

15 ਸਾਲ ਦੀ ਉਮਰ 'ਚ ਕੱਟਣੀ ਪਈ ਸੀ ਇਸ ਮਸ਼ਹੂਰ ਅਦਾਕਾਰਾ ਦੀ ਲੱਤ, ਫਿਰ ਇੰਝ ਬਣੀ...

making passport has become expensive

ਪਾਸਪੋਰਟ ਬਣਵਾਉਣਾ ਹੋ ਗਿਆ ਮਹਿੰਗਾ ! ਕੇਂਦਰ ਸਰਕਾਰ ਨੇ ਵਧਾਈ ਫੀਸ, ਜਾਣੋ ਹੁਣ...

heavy rains expected for next 3 4 days

ਅਗਲੇ 3-4 ਦਿਨ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ...

good news for lpg customers government removed all restrictions on supply

LPG ਗਾਹਕਾਂ ਲਈ Good News ! ਸਰਕਾਰ ਨੇ ਸਪਲਾਈ 'ਤੇ ਲੱਗੀਆਂ ਸਾਰੀਆਂ ਪਾਬੰਦੀਆਂ...

property in saudi arabia

ਸਾਊਦੀ ਅਰਬ ਤੋਂ ਭਾਰਤੀਆਂ ਲਈ ਚੰਗੀ ਖ਼ਬਰ, ਜਾਇਦਾਦ ਖਰੀਦਣਾ ਹੋਇਆ ਸੌਖਾ; ਨਵਾਂ...

teesta river

ਚੀਨ, ਬੰਗਲਾਦੇਸ਼ 'ਤੀਸਤਾ ਨਦੀ' ਪ੍ਰਬੰਧਨ 'ਤੇ ਸਹਿਯੋਗ ਨੂੰ ਮਜ਼ਬੂਤ ​​ਕਰਨ...

body found in famous actress  s house

ਮਸ਼ਹੂਰ ਅਦਾਕਾਰਾ ਦੇ ਘਰੋਂ ਮਿਲੀ ਲਾਸ਼ ! ਫੈਲੀ ਸਨਸਨੀ, ਪੁਲਸ ਨੇ ਸ਼ੁਰੂ ਕੀਤੀ ਜਾਂਚ

china support pakistan

ਈਰਾਨ-ਅਮਰੀਕਾ ਵਿਚਾਲੇ ਵਿਚੋਲਗੀ ਲਈ ਚੀਨ ਨੇ ਪਾਕਿਸਤਾਨ ਦੇ ਯਤਨਾਂ ਨੂੰ 'ਸਮਰਥਨ'...

shehnaaz gill gets married

ਪੰਜਾਬ ਦੀ 'ਕੈਟਰੀਨਾ' ਸ਼ਹਿਨਾਜ਼ ਗਿੱਲ ਨੇ ਕਰਵਾ ਲਿਆ ਵਿਆਹ ! ਸਿੰਦੂਰ ਤੇ ਲਹਿੰਗੇ...

when the husband made the deal with a famous bollywood actress

'ਮੇਰੇ ਦੋਸਤਾਂ ਨਾਲ ਵੀ ਬਿਤਾ ਰਾਤ..!' ਜਦੋਂ ਪਤੀ ਨੇ ਹੀ ਕਰ'ਤਾ ਸੀ ਮਸ਼ਹੂਰ...

national player  death  practice  heart attack

ਨੈਸ਼ਨਲ ਲੈਵਲ ਖਿਡਾਰਨ ਦੀ ਮੌਤ ! ਪ੍ਰੈਕਟਿਸ ਸੈਸ਼ਨ ਦੌਰਾਨ ਆਇਆ ਹਾਰਟ ਅਟੈਕ

marco rubio statement

ਵੈਨੇਜ਼ੁਏਲਾ ਨੂੰ ਡਾਕਟਰੀ ਅਤੇ ਮਾਨਵਤਾਵਾਦੀ ਸਹਾਇਤਾ ਭੇਜੇਗਾ ਅਮਰੀਕਾ: ਮਾਰਕੋ ਰੂਬੀਓ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • body of young man found hanging from tree on canal bank
      ਸ਼ੱਕੀ ਹਾਲਾਤ ’ਚ ਨੌਜਵਾਨ ਦੀ ਮੌਤ
    • police station kairon thanedar amarjit singh
      ਪੁਲਸ ਚੌਂਕੀ ਕੈਰੋਂ ਦੇ ਥਾਣੇਦਾਰ ਅਮਰਜੀਤ ਸਿੰਘ ਦੀ ਗੋਲ਼ੀ ਲੱਗਣ ਨਾਲ ਮੌਤ
    • narcotics including 11 mobile phones recovered from central jail
      ਕੇਂਦਰੀ ਜੇਲ੍ਹ 'ਚੋਂ 11 ਮੋਬਾਈਲ ਸਮੇਤ ਭਾਰੀ ਮਾਤਰਾ 'ਚ ਨਸ਼ੀਲਾ ਪਦਾਰਥ ਬਰਾਮਦ
    • auto overturns while rescuing motorcycle driver
      ਮੋਟਰਸਾਈਕਲ ਚਾਲਕ ਨੂੰ ਬਚਾਉਂਦਿਆਂ ਆਟੋ ਪਲਟਿਆ, ਇਕੋ ਪਰਿਵਾਰ ਦੇ 7 ਮੈਂਬਰ ਗੰਭੀਰ...
    • punjab weather update
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਤੇਜ਼ ਹਨੇਰੀ ਨਾਲ ਪਵੇਗਾ ਮੀਂਹ! ਪੜ੍ਹੋ ਮੌਸਮ...
    • bhai goga honored for appointed as observer of tarntaran kapurthala
      ਤਰਨਤਾਰਨ-ਕਪੂਰਥਲਾ ਦੇ ਆਬਜ਼ਰਵਰ ਨਿਯੁਕਤ ਹੋਣ ’ਤੇ ਭਾਈ ਗੋਗਾ ਦਾ ਸਨਮਾਨ, ਹਜ਼ੂਰ...
    • akal takht sahib  official letter issued
      ਅਕਾਲ ਤਖ਼ਤ ਸਾਹਿਬ ਵੱਲੋਂ ਅਧਿਕਾਰਤ ਪੱਤਰ ਜਾਰੀ, ਸਿੱਖ ਵਿਧਾਇਕਾਂ ਤੇ ਮੰਤਰੀਆਂ ਨੇ...
    • 7 accused arrested with dangerous weapons and lakhs of cash
      ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ...
    • cm mann is now lying in the video case wearing a mask  bikram majithia
      ਵੀਡੀਓ ਮਾਮਲੇ 'ਚ ਹੁਣ ਮਾਸਕ ਵਾਲਾ ਝੂਠ ਬੋਲ ਰਹੇ CM ਮਾਨ : ਬਿਕਰਮ ਮਜੀਠੀਆ
    • big incident of thieves
      ਚੋਰਾਂ ਦਾ ਵੱਡਾ ਕਾਂਡ, ਘਰ ’ਚੋਂ ਸੋਨੇ, ਚਾਂਦੀ ਦੇ ਗਹਿਣੇ ਤੇ 70 ਹਜ਼ਾਰ ਰੁਪਏ ਦੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +