Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 01, 2026

    2:40:18 PM

  • firing in ludhiana

    ਲੁਧਿਆਣਾ 'ਚ ਹੋਈ ਫ਼ਾਇਰਿੰਗ! ਲੋਕਾਂ ਨੂੰ ਪਈਆਂ...

  • punjab politics congress president

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ, ਕਾਂਗਰਸ ਇਸ ਵੱਡੇ...

  • jalandhar court complex receives bomb threat panic ensues

    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ...

  • iran s reopened underground missile sites

    ਜੰਗ ਲਈ ਮੁੜ ਤਿਆਰ ਹੋਇਆ ਈਰਾਨ! ਮਲਬੇ 'ਚੋਂ ਕੱਢ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਪ੍ਰੇਮ ਵਿਆਹ ਕਰਵਾਉਣ ਦੀ ਰੰਜਿਸ਼ ’ਚ ਮਾਰੀ ਗੋਲੀ, ਵਿਅਕਤੀ ਗੰਭੀਰ ਜ਼ਖ਼ਮੀ

MAJHA News Punjabi(ਮਾਝਾ)

ਪ੍ਰੇਮ ਵਿਆਹ ਕਰਵਾਉਣ ਦੀ ਰੰਜਿਸ਼ ’ਚ ਮਾਰੀ ਗੋਲੀ, ਵਿਅਕਤੀ ਗੰਭੀਰ ਜ਼ਖ਼ਮੀ

  • Edited By Shivani Bassan,
  • Updated: 17 Jul, 2024 01:32 PM
Tarn Taran
a person was seriously injured when a bullet was fired
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਸਥਾਨਕ ਸ਼ਹਿਰ ਦੇ ਚੌਕ ਵਿਚ ਖੜ੍ਹੇ ਵਿਅਕਤੀ ਨੂੰ ਜਾਨੋ ਮਾਰਨ ਦੀ ਨੀਅਤ ਨਾਲ ਚਲਾਈ ਗਈ ਗੋਲੀ ਨਾਲ ਜ਼ਖ਼ਮੀ ਹੋਣ ਦਾ ਮਾਮਲਾ ਸਾਹਮਣੇ ਆਇਆ ਹੈ। ਇਸ ਸਬੰਧੀ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਤਿੰਨ ਵਿਅਕਤੀਆਂ ਖ਼ਿਲਾਫ਼ ਪਰਚਾ ਦਰਜ ਕਰਦੇ ਹੋਏ ਉਨ੍ਹਾਂ ਦੀ ਗ੍ਰਿਫਤਾਰੀ ਲਈ ਛਾਪੇਮਾਰੀ ਸ਼ੁਰੂ ਕਰ ਦਿੱਤੀ ਹੈ। ਚਮਕੌਰ ਸਿੰਘ ਪੁੱਤਰ ਕੁਲਦੀਪ ਸਿੰਘ ਵਾਸੀ ਪਿੰਡ ਬਾਕੀਪੁਰ ਹਾਲ ਵਾਸੀ ਗਲੀ ਸਕੱਤਰ ਸਿੰਘ ਵਾਲੀ ਅੱਡਾ ਨੂਰਦੀ ਤਰਨਤਾਰਨ ਨੇ ਪੁਲਸ ਨੂੰ ਦਿੱਤੇ ਬਿਆਨਾਂ ਵਿਚ ਦੱਸਿਆ ਕਿ ਬੀਤੀ 13 ਜੁਲਾਈ ਦੀ ਰਾਤ ਕਰੀਬ 11.30 ਵਜੇ ਘਰ ਤੋਂ ਕੁਝ ਦੂਰੀ ਉੱਪਰ ਮੌਜੂਦ ਪੀਰਾਂ ਦੀ ਜਗ੍ਹਾ ਵਿਖੇ ਮੇਲਾ ਲੱਗਾ ਹੋਣ ਕਰ ਕੇ ਉਹ ਸੇਵਾ ਕਰਨ ਲਈ ਗਿਆ ਸੀ।

ਇਹ ਵੀ ਪੜ੍ਹੋ-  ਸਪਾ ਸੈਂਟਰ ਦੀ ਆੜ 'ਚ ਚੱਲ ਰਿਹਾ ਸੀ ਦੇਹ ਵਪਾਰ ਦਾ ਧੰਦਾ, ਪੁਲਸ ਨੇ ਮੌਕੇ 'ਤੇ ਮਾਰਿਆ ਛਾਪਾ, 10 ਗ੍ਰਿਫ਼ਤਾਰ

ਜਦੋਂ ਰਾਤ ਉਹ ਅੱਡਾ ਨੂਰਦੀ ਚੌਕ ਵਿਖੇ ਮੌਜੂਦ ਸੀ ਤਾਂ ਪਹਿਲਾਂ ਤੋਂ ਹੀ ਚੌਕ ਵਿਚ ਵੱਸੂ ਪੁੱਤਰ ਨਾਨਕ ਸਿੰਘ ਰੋਸ਼ਾ ਪੁੱਤਰ ਨਾਨਕ ਸਿੰਘ,  ਨਾਨਕ ਸਿੰਘ ਉਰਫ ਲਾਡੀ ਪੁੱਤਰ ਸੁਖਦੇਵ ਸਿੰਘ ਵਾਸੀਆਨ ਪਿੰਡ ਬਾਕੀਪੁਰ ਖੜ੍ਹੇ ਸਨ, ਜਿਸ ਦੌਰਾਨ ਵੱਸੂ ਨੇ ਆਪਣੀ ਡੱਬ ਵਿਚੋਂ ਪਿਸਤੌਲ ਕੱਢ ਕੇ ਉਸ ਵੱਲ ਨੂੰ ਮਾਰ ਦੇਣ ਦੀ ਨੀਅਤ ਨਾਲ ਗੋਲੀ ਚਲਾਈ, ਜੋ ਉਸ ਦੀ ਖੱਬੀ ਲੱਤ ਵਿਚ ਜਾ ਵੱਜੀ ਤੇ ਉਹ ਜ਼ਮੀਨ ਉੱਪਰ ਡਿੱਗ ਪਿਆ।

ਇਹ ਵੀ ਪੜ੍ਹੋ- ਅੰਮ੍ਰਿਤਸਰ ਦਿਹਾਤੀ ਪੁਲਸ ਨੂੰ ਮਿਲੀ ਵੱਡੀ ਸਫ਼ਲਤਾ, ਦੋ ਵਿਅਕਤੀ ਨਸ਼ੇ ਤੇ ਹਥਿਆਰਾਂ ਦੇ ਜ਼ਖੀਰੇ ਸਮੇਤ ਕਾਬੂ

ਇਸ ਦੌਰਾਨ ਰੌਲਾ ਪੈਣ ਦੌਰਾਨ ਤਿੰਨੇ ਮੁਲਜ਼ਮ ਮੋਟਰਸਾਈਕਲ ਉੱਪਰ ਸਵਾਰ ਹੋ ਮੌਕੇ ਤੋਂ ਫਰਾਰ ਹੋ ਗਏ। ਹਾਲਤ ਗੰਭੀਰ ਹੋਣ ਦੇ ਚਲਦਿਆਂ ਉਸ ਨੂੰ ਅੰਮ੍ਰਿਤਸਰ ਦੇ ਇਕ ਨਿੱਜੀ ਹਸਪਤਾਲ ਵਿਚ ਦਾਖਲ ਕਰਵਾਇਆ ਗਿਆ, ਜਿੱਥੇ ਉਸ ਦਾ ਇਲਾਜ ਜਾਰੀ ਹੈ। ਚਮਕੌਰ ਸਿੰਘ ਨੇ ਬਿਆਨਾਂ ਵਿਚ ਦੱਸਿਆ ਕਿ ਇਸ ਹਮਲੇ ਦੀ ਵਜ੍ਹਾ ਰੰਜਿਸ਼ ਹੈ ਕਿ ਮੁਲਜ਼ਮਾਂ ਦੀ ਭਾਣਜੀ ਨਵਦੀਪ ਕੌਰ ਨਾਲ ਉਸ ਦੇ ਭਰਾ ਅਰਸ਼ਦੀਪ ਸਿੰਘ ਨੇ ਪ੍ਰੇਮ ਵਿਆਹ ਕਰੀਬ ਡੇਢ ਸਾਲ ਪਹਿਲਾਂ ਕਰਵਾਇਆ ਸੀ। ਥਾਣਾ ਸਿਟੀ ਤਰਨਤਾਰਨ ਦੀ ਪੁਲਸ ਚੌਕੀ ਟਾਊਨ ਦੇ ਇੰਚਾਰਜ ਏ. ਐੱਸ. ਆਈ. ਜਸਪਾਲ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਉਕਤ ਤਿੰਨਾਂ ਮੁਲਜ਼ਮਾਂ ਨੂੰ ਨਾਮਜ਼ਦ ਕਰਦੇ ਹੋਏ ਗ੍ਰਿਫਤਾਰੀ ਦੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- 15 ਦਿਨਾਂ ਤੋਂ ਲਾਪਤਾ ਪਤੀ ਦਾ ਲਾਲ-ਸੂਹੇ ਚੂੜੇ ਵਾਲੀ ਪਤਨੀ ਰੋ-ਰੋ ਕਰ ਰਹੀ ਇੰਤਜ਼ਾਰ, ਨਹੀਂ ਦੇਖ ਹੁੰਦਾ ਹਾਲ (ਵੀਡੀਓ)

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • person
  • seriously injured
  • bullet
  • fired
  • love marriage
  • ਵਿਅਕਤੀ
  • ਗੰਭੀਰ ਜ਼ਖਮੀ
  • ਗੋਲੀ
  • ਪ੍ਰੇਮ ਵਿਆਹ

ਦਾਤਰ ਤੇ ਬੇਸਬਾਲਾਂ ਨਾਲ ਨੌਜਵਾਨ ’ਤੇ ਹਮਲਾ ਕੀਤਾ ਹਮਲਾ, 3 ਪਛਾਤੇ ਅਤੇ 6 ਅਣਪਛਾਤਿਆਂ ਵਿਰੁੱਧ ਕੇਸ ਦਰਜ

NEXT STORY

Stories You May Like

  • case registered against woman
    ਪਹਿਲੇ ਪਤੀ ਨੂੰ ਤਲਾਕ ਦਿੱਤੇ ਬਿਨਾ ਦੂਜਾ ਵਿਆਹ ਕਰਵਾਉਣ ਵਾਲੀ ਖ਼ਿਲਾਫ਼ ਮਾਮਲਾ ਦਰਜ
  • call becomes fast paced in bulandshahr
    ਬੁਲੰਦਸ਼ਹਿਰ 'ਚ 'ਕਾਲ' ਬਣੀ ਤੇਜ਼ ਰਫ਼ਤਾਰ ! ਕਾਰ ਪਲਟਣ ਨਾਲ 3 ਨੌਜਵਾਨਾਂ ਦੀ ਮੌਤ, ਇੱਕ ਗੰਭੀਰ ਜ਼ਖ਼ਮੀ
  • girl dies in electric scooter fire in delhi  elderly woman seriously injured
    ਦਿੱਲੀ 'ਚ ਇਲੈਕਟ੍ਰਿਕ ਸਕੂਟਰ ਨੂੰ ਅੱਗ ਲੱਗਣ ਕਾਰਨ ਕੁੜੀ ਦੀ ਮੌਤ, ਬਜ਼ੁਰਗ ਮਹਿਲਾ ਗੰਭੀਰ ਜ਼ਖ਼ਮੀ
  • indian economy strong  beating the world at a rate of 7 6   rbi
    ਚੁਣੌਤੀਪੂਰਨ ਵਿਸ਼ਵ ਹਾਲਾਤ ਦੇ ਬਾਵਜੂਦ ਭਾਰਤੀ ਅਰਥਵਿਵਸਥਾ ਮਜ਼ਬੂਤ, 7.6% ਦੀ ਦਰ ਨਾਲ ਮਾਰੀ ਬਾਜ਼ੀ: RBI
  • horrific incident in delhi
    ਦਿੱਲੀ 'ਚ ਖ਼ੌਫ਼ਨਾਕ ਵਾਰਦਾਤ! ਮਾਮੂਲੀ ਬਹਿਸ ਤੋਂ ਬਾਅਦ 17 ਸਾਲਾ ਵਿਦਿਆਰਥੀ ਦੇ ਸਿਰ 'ਚ ਮਾਰੀ ਗੋਲੀ
  • punjab nri woman
    ਪੰਜਾਬ 'ਚ ਵਿਆਹ ਕਰਵਾਉਣ ਆਈ 72 ਸਾਲਾ NRI ਮਹਿਲਾ ਦੇ ਕਤਲਕਾਂਡ 'ਚ ਸਨਸਨੀਖੇਜ਼ ਖ਼ੁਲਾਸਾ
  • unidentified person dies after being hit by train
    ਟ੍ਰੇਨ ਦੀ ਲਪੇਟ ’ਚ ਆਉਣ ਨਾਲ ਅਣਪਛਾਤੇ ਵਿਅਕਤੀ ਦੀ ਮੌਤ
  • mastermind of pulwama attack killed
    ਪੁਲਵਾਮਾ ਹਮਲੇ ਦਾ ਕਥਿਤ ਮਾਸਟਰਮਾਈਂਡ ਪਾਕਿਸਤਾਨ 'ਚ ਢੇਰ, ਮਾਰੀ ਗਈ ਗੋਲੀ
  • jalandhar court complex receives bomb threat panic ensues
    ਵੱਡੀ ਖ਼ਬਰ: ਜਲੰਧਰ ਕੋਰਟ ਕੰਪਲੈਕਸ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
  • naked dance of robberies  thefts and hooliganism in mehatpur
    ਮਹਿਤਪੁਰ ਵਿਖੇ ਲੁੱਟਾਂ-ਖੋਹਾਂ, ਚੋਰੀਆਂ ਤੇ ਗੁੰਡਾਗਰਦੀ ਦਾ ਨੰਗਾ ਨਾਚ
  • notices issued to 82 teachers in jalandhar
    ਪੰਜਾਬ ਦੇ 82 ਅਧਿਆਪਕਾਂ 'ਤੇ ਡਿੱਗੀ ਗਾਜ਼! ਰੋਕ 'ਤੀਆਂ ਤਨਖ਼ਾਹਾਂ ਤੇ ਲਿਆ ਗਿਆ...
  • debate erupts again over shifting of jalandhar judicial complex
    ਜਲੰਧਰ ਦੇ ਜੁਡੀਸ਼ੀਅਲ ਕੰਪਲੈਕਸ ਦੀ ਸ਼ਿਫਟਿੰਗ ’ਤੇ ਫਿਰ ਛਿੜੀ ਬਹਿਸ, ਵਧਿਆ ਵਿਵਾਦ
  • pinkoo tv summer song video
    ਹਾਏ...ਗਰਮੀ ਨੇ ਕੀਤਾ ਬੁਰਾ ਹਾਲ, ਕੱਪੜੇ ਭਿੱਜ ਗਏ ਮੁੜਕੇ ਨਾਲ, ਦੇਖੋ Pinkoo Tv...
  • railways   delay caused a lot of trouble for passengers
    ਰੇਲਵੇ ਦੀ ਲੇਟਲਤੀਫੀ ਨੇ ਮੁਸਾਫ਼ਰਾਂ ਦੇ ਛੁਡਾਏ ਪਸੀਨੇ, ਅਮਰਪਾਲੀ ਤੇ ਮਾਲਵਾ...
  • hooliganism on sodhal road
    ਸੋਢਲ ਰੋਡ 'ਤੇ ਗੁੰਡਾਗਰਦੀ: ਮਾਂ ਕਰਦੀ ਰਹੀ ਪੁੱਤ ਲਈ ਤਰਲੇ, ਹਮਲਾਵਰਾਂ ਨੇ...
  • haryana cm naib saini meets dera beas chief gurinder singh dhillon
    ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
Trending
Ek Nazar
sleeper bus  fire 45 passengers

ਸਵਾਰੀਆਂ ਨਾਲ ਭਰੀ ਸਲੀਪਰ ਬੱਸ ਬਣੀ 'ਅੱਗ ਦਾ ਗੋਲਾ' ! MP 'ਚ ਮਚੀ ਹਾਹਾਕਾਰ

fire at defense company

ਦੱਖਣੀ ਕੋਰੀਆ ਦੀ ਰੱਖਿਆ ਕੰਪਨੀ 'ਚ ਲੱਗੀ ਅੱਗ, ਪੰਜ ਲੋਕਾਂ ਦੀ ਮੌਤ

today expensive bus auto rickshaw fare

ਅੱਜ ਤੋਂ ਮਹਿੰਗਾ ਹੋਇਆ ਬੱਸ, ਆਟੋ ਅਤੇ ਰਿਕਸ਼ਾ ਦਾ ਕਿਰਾਇਆ, ਬਿਹਾਰ ਦੇ ਲੋਕਾਂ ਨੂੰ...

rahul gandhi  cbse  pickpockets

CBSE 'ਚ 'ਜੇਬਕਤਰੇ' ਬੈਠੇ ਹਨ, ਸਾਵਧਾਨ ਰਹਿਣ ਦੀ ਲੋੜ : ਰਾਹੁਲ ਗਾਂਧੀ

trump on 250 bill

250 ਦੇ ਨੋਟ 'ਤੇ ਟਰੰਪ ਦੀ ਫੋਟੋ ! ਅਮਰੀਕਾ 'ਚ ਛਿੜਿਆ ਸਿਆਸੀ ਘਮਾਸਾਨ

hospital 6 months child kidnapped

ਹਸਪਤਾਲ 'ਚੋਂ 6 ਮਹੀਨਿਆਂ ਦਾ ਜਵਾਕ ਅਗਵਾ, ਮਚੀ ਹਾਹਾਕਾਰ, CCTV ਖੰਗਾਲ ਰਹੀ...

fightt between indians in italy

ਇਟਲੀ ਦੇ ਭਾਰਤੀਆਂ ਦੀ ਆਪਸ 'ਚ ਹੋਈ ਲੜਾਈ, ਇੱਕ ਨੇ ਦੂਜੇ ਨੂੰ ਮਾਰ'ਤਾ ਚਾਕੂ

chandrakant patel in us

ਅਮਰੀਕਾ 'ਚ ਚੰਦਰਕਾਂਤ ਪਟੇਲ ਦਾ ਕਬੂਲਨਾਮਾ, ਯੂ ਵੀਜ਼ਾ ਘੁਟਾਲੇ ਦਾ ਦੋਸ਼ ਕੀਤਾ...

tourist bus crashes

ਸੈਲਾਨੀਆਂ ਨਾਲ ਭਰੀ ਬੱਸ ਹਾਦਸਾਗ੍ਰਸਤ, 8 ਦੀ ਮੌਤ ਤੇ 33 ਜ਼ਖਮੀ; ਤੁਰਕੀ 'ਚ ਸੋਗ...

mine collapses in china

ਚੀਨ 'ਚ ਖਾਨ ਢਹਿ ਢੇਰੀ, ਪੰਜ ਲੋਕਾਂ ਦੀ ਮੌਤ

washing machine made of cardboard

ਬਾਕਮਾਲ! ਗੱਤੇ ਤੇ ਬੋਤਲਾਂ ਨਾਲ ਬਣਾ'ਤੀ ਵਾਸ਼ਿੰਗ ਮਸ਼ੀਨ; ਨੌਜਵਾਨ ਦਾ ਟੈਲੇਂਟ ਦੇਖ...

reetha sahib mela  accident  sdrf jawan  devotees

ਰੀਠਾ ਸਾਹਿਬ ਮੇਲੇ 'ਚ ਟਲਿਆ ਵੱਡਾ ਹਾਦਸਾ, SDRF ਦੇ ਜਵਾਨਾਂ ਨੇ ਮੌਤ ਦੇ ਮੂੰਹ...

big success for israeli army

ਇਜ਼ਰਾਇਲੀ ਫੌਜ ਨੂੰ ਵੱਡੀ ਸਫਲਤਾ, ਲੇਬਨਾਨ ਦੇ ਬੋਫੋਟਰ ਕਿਲ੍ਹੇ 'ਤੇ ਕੀਤਾ ਕਬਜ਼ਾ

putin  s secret project

ਪੁਤਿਨ ਦੀ 'ਅਮਰ' ਹੋਣ ਦੀ ਤਿਆਰੀ! 120 ਸਾਲ ਜਿਊਣ ਲਈ ਸ਼ੁਰੂ ਕੀਤਾ ਕਰੋੜਾਂ ਦਾ ਗੁਪਤ...

famous actress seen begging on the streets of mumbai

ਮੁੰਬਈ ਦੀਆਂ ਸੜਕਾਂ 'ਤੇ ਭੀਖ ਮੰਗਦੀ ਦਿਸੀ ਮਸ਼ਹੂਰ ਅਦਾਕਾਰਾ, ਪਛਾਣਨਾ ਵੀ ਹੋਇਆ...

river  girl  people  drowned

ਨਦੀ 'ਚ ਡੁੱਬਦੀ ਕੁੜੀ ਨੂੰ ਬਚਾਉਣ ਪਾਣੀ 'ਚ ਉਤਰੇ 5 ਨੌਜਵਾਨ ! ਕੁੜੀ ਤਾਂ ਬਚ...

sbi  recruitment  state bank of india

SBI 'ਚ ਨਿਕਲੀ ਭਰਤੀ ! 93,000 ਤੱਕ ਮਿਲੇਗੀ ਨੌਕਰੀ, ਇੰਝ ਕਰੋ ਅਪਲਾਈ

rs 3000 for women

ਔਰਤਾਂ ਦੇ ਖਾਤਿਆਂ ’ਚ 3 ਜੂਨ ਨੂੰ ਆਉਣਗੇ 3000 ਰੁਪਏ! CM ਸ਼ੁਭੇਂਦੂ ਨੇ ਕੀਤਾ ਐਲਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • gangsters cannot be kept in a zoo
      ਗੈਂਗਸਟਰਾਂ ਨੂੰ ਚਿੜੀਆ ਘਰ ’ਚ ਸਜਾ ਕੇ ਨਹੀਂ ਰੱਖ ਸਕਦੇ, ਸਖ਼ਤ ਕਾਰਵਾਈ ਹੀ ਇਕੋ...
    • haryana cm naib saini meets dera beas chief gurinder singh dhillon
      ਹਰਿਆਣਾ ਦੇ CM ਨਾਇਬ ਸੈਣੀ ਨੇ ਡੇਰਾ ਬਿਆਸ ਮੁਖੀ ਗੁਰਿੰਦਰ ਸਿੰਘ ਢਿੱਲੋਂ ਨਾਲ ਕੀਤੀ...
    • union minister ravneet singh bittu apologized for controversial statement
      SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ...
    • amritsar 12th class student commits suicide
      ਅੰਮ੍ਰਿਤਸਰ: 12ਵੀਂ ਦੀ ਵਿਦਿਆਰਥਣ ਨੇ ਕੀਤੀ ਖੁਦਕੁਸ਼ੀ; ਮਰਨ ਤੋਂ ਪਹਿਲਾਂ ਵੀਡੀਓ...
    • big weather forecast for punjab
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਭਵਿੱਖਬਾਣੀ, ਜਾਣੋ 4 ਜੂਨ ਤੱਕ ਦੀ ਤਾਜ਼ਾ ਜਾਣਕਾਰੀ
    • thieves took away gold and silver ornaments
      ਹਰਚੋਵਾਲ ਵਿੱਚ ਦੋ ਦਿਨਾਂ ਅੰਦਰ ਦੂਜੀ ਚੋਰੀ ਦੀ ਵਾਰਦਾਤ, ਸੋਨੇ-ਚਾਂਦੀ ਦੇ ਗਹਿਣੇ...
    • government teacher commits suicide
      ਤਰਨਤਾਰਨ: ਸਰਕਾਰੀ ਅਧਿਆਪਕ ਨੇ ਕੀਤੀ ਖੁਦਕੁਸ਼ੀ, ਘਰੇਲੂ ਕਲੇਸ਼ ਤੋਂ ਪਰੇਸ਼ਾਨ ਸੀ...
    • people upset by buffalo theft incidents caught thieves
      ਮੱਝਾਂ ਚੋਰੀ ਦੀਆਂ ਘਟਨਾਵਾਂ ਤੋਂ ਪਰੇਸ਼ਾਨ ਲੋਕਾਂ ਨੇ ਫੜੇ ਚੋਰ, ਵੱਖ-ਵੱਖ ਪਿੰਡਾਂ...
    • punjabis in kasaul
      ਕਸੌਲ ਘੁੰਮਣ ਗਏ ਪੰਜਾਬੀਆਂ ਦਾ ਪੈ ਗਿਆ ਪੰਗਾ ! ਚੱਲ ਗਈ ਗੋਲ਼ੀ, 4 ਗ੍ਰਿਫ਼ਤਾਰ
    • motors of water pumps and tokas stolen from mansions
      ਹਵੇਲੀਆਂ ਵਿੱਚੋਂ ਨਲਕਿਆਂ ਅਤੇ ਟੋਕਿਆਂ ਦੀਆਂ ਮੋਟਰਾਂ ਚੋਰੀ, ਪੀੜਤਾਂ ਦਾ 50 ਹਜ਼ਾਰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +