Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, NOV 03, 2026

    12:42:37 PM

  • thar  youth  tire

    ਲੁਧਿਆਣਾ 'ਚ ਥਾਰ ਸਵਾਰ ਨੌਜਵਾਨ 'ਤੇ ਤਾਬੜਤੋੜ...

  • the last rites of dinesh olakh  s son

    ਦਿਨੇਸ਼ ਓਲਖ ਦੇ ਪੁੱਤਰ ਦਿਵਿਤ ਦਾ ਅੱਜ ਹੋਵੇਗਾ...

  • salary protests

    'ਢਾਈ ਗੁਣਾ ਵਧਾਓ ਤਨਖ਼ਾਹ, ਨਹੀਂ ਤਾਂ..!'...

  • cyclonic storm  flights cancelled  schools and colleges closed  cyclone murasu

    ਚੱਕਰਵਾਤੀ ਤੂਫਾਨ ਦਾ ਕਹਿਰ ! ਘਰ ਛੱਡਣ ਲੱਗੇ ਲੱਖਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ 'ਚ ਲੁਟੇਰਿਆਂ ਦੀ ਦਹਿਸ਼ਤ, ਗੱਲੇ ’ਚੋਂ ਪੈਸੇ ਕੱਢਣ ਦਾ ਵਿਰੋਧ ਕਰਨ ’ਤੇ ਦੁਕਾਨਦਾਰ ਨੂੰ ਉਤਾਰਿਆ ਮੌਤ ਦੇ ਘਾਟ

MAJHA News Punjabi(ਮਾਝਾ)

ਅੰਮ੍ਰਿਤਸਰ 'ਚ ਲੁਟੇਰਿਆਂ ਦੀ ਦਹਿਸ਼ਤ, ਗੱਲੇ ’ਚੋਂ ਪੈਸੇ ਕੱਢਣ ਦਾ ਵਿਰੋਧ ਕਰਨ ’ਤੇ ਦੁਕਾਨਦਾਰ ਨੂੰ ਉਤਾਰਿਆ ਮੌਤ ਦੇ ਘਾਟ

  • Edited By Shivani Bassan,
  • Updated: 22 Aug, 2023 11:21 AM
Amritsar
a shopkeeper was dead during dispute by motorcycle  rider
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਜ.ਬ)- ਬੀਤੇ ਦਿਨ ਭੱਲਾ ਕਾਲੋਨੀ ਛੇਹਰਟਾ ਸਥਿਤ ਇਕ ਆਈਸਕ੍ਰੀਮ ਦੀ ਦੁਕਾਨ ’ਤੇ ਪੁੱਜੇ ਮੋਟਰਸਾਈਕਲ ਸਵਾਰ ਤਿੰਨ ਹਮਲਾਵਰਾਂ ਵੱਲੋਂ ਦੁਕਾਨ ਦੇ ਗੱਲੇ ਵਿਚ ਪਈ ਨਕਦੀ ਕੱਢਣ ਦੀ ਕੋਸ਼ਿਸ਼ ਕੀਤੀ ਗਈ, ਜਿਸ 'ਤੇ ਦੁਕਾਨਦਾਰ ਵੱਲੋਂ ਇਸ ਦਾ ਵਿਰੋਧ ਕਰਨ 'ਤੇ ਲੁਟੇਰਿਆਂ ਵੱਲੋਂ ਉਸ ਨੂੰ ਗੋਲੀ ਮਾਰ ਦਿੱਤੀ ਗਈ। ਮ੍ਰਿਤਕ ਦੁਕਾਨਦਾਰ ਰਜਿੰਦਰ ਕੁਮਾਰ ਕਾਲੀਆ ਜੋ ਬਿਜਲੀ ਵਿਭਾਗ ਵਿੱਚੋਂ ਬਤੌਰ ਐੱਸ. ਡੀ. ਓ. ਸੇਵਾਮੁਕਤ ਦੱਸਿਆ ਜਾ ਰਿਹਾ ਹੈ, ਨੂੰ ਹਸਪਤਾਲ ਲੈ ਕੇ ਜਾਣ ’ਤੇ ਡਾਕਟਰਾਂ ਵਲੋਂ ਮ੍ਰਿਤਕ ਕਰਾਰ ਦੇ ਦਿੱਤਾ।

ਇਹ ਵੀ ਪੜ੍ਹੋ- ਨੌਜਵਾਨਾਂ ਦੀ ਮਿਹਨਤ ਨੇ ਪੇਸ਼ ਕੀਤੀ ਮਿਸਾਲ, 3 ਦਿਨਾਂ 'ਚ ਮੁਕੰਮਲ ਹੋਇਆ 300 ਫੁੱਟ ਪਾੜ ਨੂੰ ਭਰਨ ਦਾ ਕੰਮ

ਨੇੜਲੇ ਦੁਕਾਨਦਾਰਾਂ ਨੇ ਦੱਸਿਆ ਕਿ ਮੋਟਰਸਾਈਕਲ ’ਤੇ ਸਵਾਰ ਹੋ ਕੇ ਆਏ ਤਿੰਨ ਹਮਲਾਵਰ, ਜਿੰਨ੍ਹਾਂ ਵਿੱਚੋਂ ਇਕ ਮੋਟਰਸਾਈਕਲ ’ਤੇ ਬੈਠਾ ਰਿਹਾ, ਜਦਕਿ ਦੋ ਨੌਜਵਾਨ ਦੁਕਾਨ ਅੰਦਰ ਦਾਖ਼ਲ ਹੋ ਗਏ ਅਤੇ ਕੋਈ ਸਾਮਾਨ ਲੈਣ ਬਹਾਨੇ ਦੁਕਾਨਦਾਰ ਨੂੰ ਉਲਝਾ ਕੇ ਗੱਲੇ ਵਿਚੋਂ ਪੈਸੇ ਕੱਢਣ ਲੱਗ ਪਏ। ਜਦੋਂ ਦੁਕਾਨਦਾਰ ਨੇ ਗੱਲੇ 'ਚੋਂ ਪੈਲੇ ਕੱਢਣ ਦਾ ਵਿਰੋਧ ਕੀਤੀ ਤਾਂ ਉਸ ਨੂੰ ਗੋਲੀ ਮਾਰ ਦਿੱਤੀ।

ਇਹ ਵੀ ਪੜ੍ਹੋ- ਡੇਂਗੂ ਤੇ ਚਿਕਨਗੁਨੀਆ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਦੇ ਵਾਸੀਆਂ ਲਈ ਇਕ ਹੋਰ ਵੱਡਾ ਖ਼ਤਰਾ

ਘਟਨਾ ਦੀ ਸੂਚਨਾ ਮਿਲਦਿਆਂ ਹੀ ਥਾਣਾ ਛੇਹਰਟਾ ਦੀ ਪੁਲਸ ਅਤੇ ਹੋਰ ਪੁਲਸ ਦੇ ਉੱਚ ਅਧਿਕਾਰੀ ਮੌਕੇ ’ਤੇ ਪੁੱਜ ਗਏ। ਏ. ਸੀ. ਪੀ. ਸਰਬਜੀਤ ਸਿੰਘ ਬਾਜਵਾ ਨੇ ਦੱਸਿਆ ਕਿ ਪੁਲਸ ਮਾਮਲੇ ਦੀ ਤਫ਼ਤੀਸ਼ ਕਰ ਰਹੀ ਹੈ। ਸੀ. ਸੀ. ਟੀ. ਵੀ ਫੁਟੇਜ਼ ਵਿਚ ਕੈਦ ਹੋਏ ਇਨ੍ਹਾਂ ਹਮਲਾਵਰਾਂ ਨੂੰ ਜਲਦ ਹੀ ਬੇਪਰਦ ਕਰ ਕੇ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।

ਇਹ ਵੀ ਪੜ੍ਹੋ- ਡੇਂਗੂ ਤੇ ਚਿਕਨਗੁਨੀਆ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਦੇ ਵਾਸੀਆਂ ਲਈ ਇਕ ਹੋਰ ਵੱਡਾ ਖ਼ਤਰਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • shopkeeper
  • death
  • shot
  • motorcycle rider
  • attack
  • ਦੁਕਾਨਦਾਰ
  • ਮੌਤ
  • ਗੋਲੀ
  • ਮੋਟਰਸਾਈਕਲ ਸਵਾਰ
  • ਹਮਲਾ

ਕਿਰਤੀ ਕਿਸਾਨ ਯੂਨੀਅਨ ਵੱਲੋਂ ਭਾਰਤ-ਪਾਕਿ ਵਪਾਰ ਅਟਾਰੀ ਅਤੇ ਹੁਸੈਨੀਵਾਲਾ ਸੜਕੀ ਲਾਂਘਿਆਂ ਰਾਹੀਂ ਖੋਲ੍ਹਣ ਦੀ ਮੰਗ

NEXT STORY

Stories You May Like

  • major incident by robbers  shopkeeper and petrol pump robbed at gunpoint
    ਲੁਟੇਰਿਆਂ ਦੀ ਵੱਡੀ ਵਾਰਦਾਤ, ਪਿਸਤੌਲ ਦੀ ਨੋਕ ’ਤੇ ਦੁਕਾਨਦਾਰ ਤੇ ਪੈਟਰੋਲ ਪੰਪ ਲੁੱਟਿਆ
  • office robbery 2 30 crore cash
    ਸਨਸਨੀਖੇਜ਼ ਵਾਰਦਾਤ, ਦਫਤਰ 'ਚ ਵੜੇ ਲੁਟੇਰਿਆਂ ਵੱਲੋਂ 2.30 ਕਰੋੜ ਦੀ ਲੁੱਟ, ਦਿੱਲੀ 'ਚ ਫੈਲੀ ਦਹਿਸ਼ਤ
  • indian currency depreciates by 21 paise against usd
    ਅਮਰੀਕੀ ਡਾਲਰ ਦੇ ਮੁਕਾਬਲੇ ਭਾਰਤੀ ਕਰੰਸੀ 'ਚ 21 ਪੈਸੇ ਦੀ ਗਿਰਾਵਟ
  • bis raids jewellery shop in amritsar  95 gold ornaments seized
    ਅੰਮ੍ਰਿਤਸਰ ’ਚ ਗਹਿਣਿਆਂ ਦੀ ਦੁਕਾਨ ’ਤੇ BIS ਦੀ ਛਾਪੇਮਾਰੀ, ਸੋਨੇ ਦੇ 95 ਗਹਿਣੇ ਜ਼ਬਤ
  • amritsar  pickle jars
    ਅੰਮ੍ਰਿਤਸਰ 'ਚ ਅਚਾਰ ਦੇ ਡੱਬੇ 'ਚੋਂ ਨਿਕਲੀ ਕਿਰਲੀ ! ਖਾਣ-ਪੀਣ ਵਾਲੀਆਂ ਚੀਜ਼ਾਂ ਦੀ ਸੁਰੱਖਿਆ ’ਤੇ ਉੱਠੇ ਸਵਾਲ
  • case registered against man who cheated shopkeeper
    ਦੁਕਾਨਦਾਰ ਨਾਲ ਠੱਗੀ ਕਰਨ ਵਾਲੇ ਵਿਅਕਤੀ ਖ਼ਿਲਾਫ਼ ਮਾਮਲਾ ਦਰਜ
  • proposal to waive fees for changing name in driving license
    ਡਰਾਈਵਿੰਗ ਲਾਇਸੈਂਸ ’ਚ ਨਾਂ-ਪਤਾ ਬਦਲਣ ’ਤੇ ਫੀਸ ਖਤਮ ਕਰਨ ਦਾ ਪ੍ਰਸਤਾਵ
  • amritsar ranks second in punjab for stubble burning
    ਪਰਾਲੀ ਸਾੜਨ ਦੇ ਮਾਮਲੇ 'ਚ ਅੰਮ੍ਰਿਤਸਰ ਪੰਜਾਬ ’ਚੋਂ ਦੂਜੇ ਨੰਬਰ ’ਤੇ, ਰੈੱਡ ਐਂਟਰੀ 'ਚ 56 ਕਿਸਾਨਾਂ ਦੀ ਜ਼ਮੀਨ
  • the last rites of dinesh olakh  s son
    ਦਿਨੇਸ਼ ਓਲਖ ਦੇ ਪੁੱਤਰ ਦਿਵਿਤ ਦਾ ਅੱਜ ਹੋਵੇਗਾ ਅੰਤਿਮ ਸਸਕਾਰ, ਕਈ ਕਲਾਕਾਰ ਪਹੁੰਚੇ...
  • during the show singer gagan became emotional
    ਘਰ ਪਹੁੰਚੀ ਦਿਵਿਤ ਦੀ ਮ੍ਰਿਤਕ ਦੇਹ, ਗਾਇਕ ਗਗਨ ਕੋਕਰੀ ਸ਼ੋਅ 'ਚ ਹੋਏ ਭਾਵੁਕ
  • incident with youth in italy
    ਇਟਲੀ 'ਚ ਵਾਪਰਿਆ ਦਰਦਨਾਕ ਹਾਦਸਾ, ਜਲੰਧਰ ਦੇ ਨੌਜਵਾਨ ਦੀ ਟਰੱਕ ਹੇਠ ਆਉਣ ਨਾਲ ਮੌਤ
  • administration  s arrangements for festivals are insufficient
    ਤਿਉਹਾਰਾਂ ਲਈ ਪ੍ਰਸ਼ਾਸਨ ਦੇ ਪ੍ਰਬੰਧ ਨਾਕਾਫੀ, ਸੜਕਾਂ ’ਤੇ ਨਹੀਂ ਦਿਸ ਰਹੇ ਟ੍ਰੈਫਿਕ...
  • there will be no compromise on children  s safety dr  baljit kaur
    ਬੱਚਿਆਂ ਦੀ ਸੁਰੱਖਿਆ ਨਾਲ ਕੋਈ ਸਮਝੌਤਾ ਨਹੀਂ ਕੀਤਾ ਜਾਵੇਗਾ : ਡਾ. ਬਲਜੀਤ ਕੌਰ
  • long power cut in punjab tomorrow
    ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...
  • many punjabi artists came to dinesh auluck s house
    ਦਿਵਿਤ ਦੀ ਮੌਤ 'ਤੇ ਦੁੱਖ ਸਾਂਝਾ ਕਰਨ ਦਿਨੇਸ਼ ਓਲਕ ਦੇ ਘਰ ਜਸਬੀਰ ਜੱਸੀ ਤੇ ਗੁਰਲੇਜ਼...
  • big on the weather in punjab for a week
    ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
Trending
Ek Nazar
long power cut in punjab tomorrow

ਪੰਜਾਬ 'ਚ ਭਲਕੇ ਲੱਗੇਗਾ ਲੰਬਾ POWER CUT! ਇਨ੍ਹਾਂ ਇਲਾਕਿਆਂ 'ਚ ਬੱਤੀ ਰਹੇਗੀ...

indian origin shuchita patel

ਫੋਰਸਿਥ 'ਚ ਭਾਰਤੀ ਮੂਲ ਦੀ ਸ਼ੁਚਿਤਾ ਪਟੇਲ ਰਚੇਗੀ ਇਤਿਹਾਸ; 16 ਸਾਲਾਂ ਤੋਂ ਅਜੇਤੂ...

prime minister de wever submits resignatio

ਬੈਲਜੀਅਮ ਦੇ ਪ੍ਰਧਾਨ ਮੰਤਰੀ ਡੀ ਵੇਵਰ ਨੇ ਦੇ'ਤਾ ਅਸਤੀਫ਼ਾ, ਕਿੰਗ ਨੂੰ ਸੌਂਪਿਆ

polio vaccination teams

ਪਾਕਿਸਤਾਨ 'ਚ ਪੋਲੀਓ ਟੀਕਾਕਰਨ ਟੀਮਾਂ ਦੀ ਸੁਰੱਖਿਆ ਲਈ 8,000 ਤੋਂ ਵੱਧ ਪੁਲਸ...

incident in australia

ਆਸਟ੍ਰੇਲੀਆ : ਸੜਕ ਹਾਦਸਿਆਂ 'ਚ 10 ਲੋਕਾਂ ਦੀ ਮੌਤ

court issues fresh summons to bollywood actor nora fatehi as witness

'ਕੋਰਟ ਨੂੰ ਹਲਕੇ 'ਚ ਨਾ ਲਵੋ'; ਬਾਲੀਵੁੱਡ ਅਦਾਕਾਰਾ ਨੋਰਾ ਫਤੇਹੀ ਨੂੰ ਅਦਾਲਤ ਨੇ...

famous actor left the world at a young age

ਛੋਟੀ ਉਮਰੇ ਦੁਨੀਆ ਛੱਡ ਗਿਆ ਮਸ਼ਹੂਰ ਅਦਾਕਾਰ, ਰਾਤੀਂ ਸੁੱਤਾ, ਨਹੀਂ ਦੇਖ ਸਕਿਆ...

indian tourists safe

ਨੇਪਾਲ 'ਚ ਬਚਾਏ ਗਏ ਰਾਸ਼ਟਰੀ ਪਾਰਕ 'ਚ ਫਸੇ ਛੇ ਭਾਰਤੀ ਸੈਲਾਨੀ

veteran filmmaker passes away at the age of 93

ਦਿੱਗਜ ਫਿਲਮਮੇਕਰ ਦਾ 93 ਸਾਲ ਦੀ ਉਮਰ 'ਚ ਹੋਇਆ ਦਿਹਾਂਤ ! ਦੂਰਦਰਸ਼ਨ ਦੇ ਇਸ ਮਸ਼ਹੂਰ...

tankers in strait of hormuz

ਹੋਰਮੁਜ਼ 'ਚ ਦੋ ਤੇਲ ਟੈਂਕਰਾਂ 'ਚ ਧਮਾਕਾ, ਮਿਡਲ ਈਸਟ 'ਚ ਵਧਿਆ ਤਣਾਅ

dhanteras people mistake money problem

ਧਨਤੇਰਸ 'ਤੇ ਲੋਕ ਗ਼ਲਤੀ ਨਾਲ ਵੀ ਨਾ ਕਰਨ ਇਹ ਕੰਮ, ਪੈਸੇ ਦੀ ਹੋ ਸਕਦੀ ਹੈ ਕਮੀ

tomorrow weather news

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕੀਤਾ ਅਲਰਟ

a picture on a hoarding turned the girl into a bollywood star

ਹੋਰਡਿੰਗ 'ਤੇ ਲੱਗੀ ਤਸਵੀਰ ਨੇ ਕੁੜੀ ਨੂੰ ਬਣਾ'ਤਾ ਬਾਲੀਵੁੱਡ ਸਟਾਰ ! ਇੰਝ ਮਿਲਿਆ...

indian fishermen

ਸ਼੍ਰੀਲੰਕਾਈ ਜਲ ਸੈਨਾ ਨੇ ਫੜੇ ਸੱਤ ਭਾਰਤੀ ਮਛੇਰੇ, ਕਿਸ਼ਤੀ ਵੀ ਕੀਤੀ ਜ਼ਬਤ

air services

ਭਾਰਤ ਅਤੇ ਸਾਊਦੀ ਅਰਬ ਵਿਚਾਲੇ ਹਵਾਈ ਆਵਾਜਾਈ ਨੂੰ ਲੈ ਕੇ ਅਹਿਮ ਖ਼ਬਰ

jaishankar met with his counterparts

ਜੈਸ਼ੰਕਰ ਨੇ ਰੂਸ, ਪੋਲੈਂਡ ਅਤੇ ਦੱਖਣੀ ਕੋਰੀਆ ਦੇ ਹਮਰੁਤਬਾ ਨਾਲ ਕੀਤੀ ਮੁਲਾਕਾਤ...

yo yo honey singh expresses grief over the death of his nephew  divit auluck

ਯੋ-ਯੋ ਹਨੀ ਸਿੰਘ ਨੇ ਭਤੀਜੇ ਦਿਵਿਤ ਓਲਕ ਦੀ ਮੌਤ 'ਤੇ ਜਤਾਇਆ ਦੁੱਖ ! ਦੱਸਿਆ...

canada visa processing

ਕੈਨੇਡਾ ਜਾਣ ਦੀ ਤਿਆਰੀ 'ਚ ਬੈਠੇ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • assembly elections punjab elections strong room
      ਪੰਜਾਬ 'ਚ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ, ਅਧਿਕਾਰੀਆਂ ਵੱਲੋਂ ਸਟ੍ਰਾਂਗ ਰੂਮਾਂ...
    • pathankot police on alert in view of the festive season
      ਤਿਉਹਾਰਾਂ ਦੇ ਮੱਦੇਨਜ਼ਰ ਪਠਾਨਕੋਟ ਪੁਲਸ ਅਲਰਟ; ਜ਼ਿਲ੍ਹੇ ’ਚ ਥਾਂ-ਥਾਂ ਲਾਏ...
    • big on the weather in punjab for a week
      ਪੰਜਾਬ 'ਚ ਇਕ ਹਫਤੇ ਦੀ ਮੌਸਮ ਨੂੰ ਲੈ ਕੇ ਵੱਡੀ ਅਪਡੇਟ, ਸਵੇਰ-ਸ਼ਾਮ ਦੀ ਵਧੀ ਠੰਡ
    • major tragedy in punjab
      ਪੰਜਾਬ 'ਚ ਵੱਡਾ ਹਾਦਸਾ, ਕਾਲਜ ਜਾ ਰਹੇ 2 ਦੋਸਤਾਂ ਦੀ ਮੌਤ
    • pakistani drone recovered
      ਪਾਕਿਸਤਾਨੀ ਡਰੋਨ ਬਰਾਮਦ, ਇਲਾਕੇ ’ਚ ਵੱਡੇ ਪੱਧਰ ’ਤੇ ਸਰਚ ਆਪ੍ਰੇਸ਼ਨ ਸ਼ੁਰੂ
    • gurdaspur  father on motorcycle dies after being hit by a tractor  son injured
      ਗੁਰਦਾਸਪੁਰ: ਟਰੈਕਟਰ ਦੀ ਟੱਕਰ ਨਾਲ ਮੋਟਰਸਾਈਕਲ ਸਵਾਰ ਪਿਤਾ ਦੀ ਮੌਤ, ਪੁੱਤ ਜ਼ਖ਼ਮੀ
    • speeding innova hits auto rickshaw  girl dies
      ਤੇਜ਼ ਰਫ਼ਤਾਰ ਇਨੋਵਾ ਨੇ ਆਟੋ ਨੂੰ ਮਾਰੀ ਟੱਕਰ, ਕੁੜੀ ਦੀ ਮੌਤ
    • tragic death of an official posted on a contract basis in the excise department
      ਐਕਸਾਈਜ਼ ਵਿਭਾਗ ’ਚ ਠੇਕੇ ’ਤੇ ਤਾਇਨਾਤ ਮੁਲਾਜ਼ਮ ਦੀ ਦਰਦਨਾਕ ਮੌਤ
    • snatchers emboldened in pathankot
      ਪਠਾਨਕੋਟ 'ਚ ਸਨੈਚਰਾਂ ਦੇ ਹੌਂਸਲੇ ਬੁਲੰਦ, ਘਰ ਦੇ ਬਾਹਰ ਝਾੜੂ ਲਗਾ ਰਹੀ ਔਰਤ ਦੀਆਂ...
    • gambling business in border area even before the festival of diwali
      ਦੀਵਾਲੀ ਦੇ ਤਿਉਹਾਰ ਤੋਂ ਪਹਿਲਾਂ ਹੀ ਸਰਹੱਦੀ ਖੇਤਰ ਵਿੱਚ ਜੂਏ ਦਾ ਕਾਰੋਬਾਰ ਜ਼ੋਰਾਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +