Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUN 03, 2026

    12:13:41 PM

  • kewal singh dhillon takes charge of punjab bjp

    ਕੇਵਲ ਸਿੰਘ ਢਿੱਲੋਂ ਨੇ ਸਾਂਭਿਆ ਪੰਜਾਬ ਭਾਜਪਾ ਦਾ...

  • punjabi simran kaur arrested in canada

    ਕੈਨੇਡਾ : ਘਰ ਅੰਦਰੋਂ ਮਿਲੀ ਨਵਜੰਮੇ ਦੀ ਲਾਸ਼; 23...

  • delhi  restaurant  fire  people  death

    ਦਿੱਲੀ : ਰੈਸਟੋਰੈਂਟ 'ਚ ਲੱਗ ਗਈ ਭਿਆਨਕ ਅੱਗ, 10...

  • suspicious drone found on government school playground

    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਕੇਂਦਰੀ ਰਾਜ ਮੰਤਰੀ ਅਜੈ ਭੱਟ ਦਾ ਦਾਅਵਾ, ਅੰਮ੍ਰਿਤਸਰ 'ਚ ਟੂਰਿਜ਼ਮ ਲਈ ਖ਼ਰਚੇ ਜਾਣਗੇ 100 ਕਰੋੜ ਰੁਪਏ

MAJHA News Punjabi(ਮਾਝਾ)

ਕੇਂਦਰੀ ਰਾਜ ਮੰਤਰੀ ਅਜੈ ਭੱਟ ਦਾ ਦਾਅਵਾ, ਅੰਮ੍ਰਿਤਸਰ 'ਚ ਟੂਰਿਜ਼ਮ ਲਈ ਖ਼ਰਚੇ ਜਾਣਗੇ 100 ਕਰੋੜ ਰੁਪਏ

  • Edited By Shivani Bassan,
  • Updated: 29 Oct, 2022 01:03 PM
Amritsar
a theme park should be built in amritsar
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਨੀਰਜ, ਰਮਨ)- ਬੀਤੀ ਸ਼ਾਮ ਅੰਮ੍ਰਿਤਸਰ ਨੂੰ ਸੈਲਾਨੀ ਕੇਂਦਰ ਵਜੋਂ ਹੋਰ ਵਿਕਸਤ ਕਰਨ ਦੀਆਂ ਸੰਭਾਵਨਾ ਨੂੰ ਤਲਾਸ਼ਣ ਵਾਸਤੇ ਕੇਂਦਰੀ ਰਾਜ ਮੰਤਰੀ ਟੂਰਿਜ਼ਮ ਅਤੇ ਰੱਖਿਆ ਮੰਤਰੀ ਸ੍ਰੀ ਅਜੈ ਭੱਟ ਨੇ ਜ਼ਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਉੱਚ ਪੱਧਰੀ ਮੀਟਿੰਗ ਦੀ ਪ੍ਰਧਾਨਗੀ ਕਰਦਿਆਂ ਕਿਹਾ ਕਿ ਅੰਮ੍ਰਿਤਸਰ ’ਚ ਸਵਦੇਸ਼ ਦਰਸ਼ਨ ਪ੍ਰੋਜੈਕਟ ਤਹਿਤ ਟੂਰਿਜ਼ਮ ਨੂੰ ਵਿਕਸਿਤ ਕਰਨ ਲਈ 100 ਕਰੋੜ ਰੁਪਏ ਖ਼ਰਚੇ ਜਾਣਗੇ। ਉਨ੍ਹਾਂ ਦੱਸਿਆ ਕਿ ਕੇਂਦਰ ਸਰਕਾਰ ਵਲੋਂ ਪੂਰੇ ਦੇਸ਼ ’ਚ ਸਵਦੇਸ਼ ਦਰਸ਼ਨ ਪ੍ਰੋਜੈਕਟ ਅਤੇ ਪ੍ਰਸ਼ਾਦ ਪ੍ਰੋਜੈਕਟ ਤਹਿਤ ਟੂਰਿਜ਼ਮ ਕੇਂਦਰਾਂ ਨੂੰ ਵਿਕਸਿਤ ਕੀਤਾ ਜਾ ਰਿਹਾ ਹੈ ਅਤੇ ਇਸੇ ਹੀ ਲੜੀ ਤਹਿਤ ਅੰਮ੍ਰਿਤਸਰ ਵਿਖੇ ਟੂਰਿਜ਼ਮ ਨੂੰ ਹੋਰ ਵਿਕਸਿਤ ਕਰਨ ਲਈ ਕਦਮ ਪੁੱਟੇ ਜਾ ਰਹੇ ਹਨ।

ਸ੍ਰੀ ਅਜੈ ਭੱਟ ਨੇ ਕਿਹਾ ਕਿ ਪੰਜਾਬ ਸਰਕਾਰ ਆਪਣੀ ਯੋਜਨਾ ਉਲੀਕ ਕੇ ਸਾਨੂੰ ਭੇਜੇ ਅਤੇ ਸਾਡੇ ਵਲੋਂ ਪੈਸੇ ਦੀ ਕੋਈ ਕਮੀ ਨਹੀਂ ਆਉਣ ਦਿੱਤੀ ਜਾਵੇਗੀ। ਉਨ੍ਹਾਂ ਕਿਹਾ ਕਿ ਟੂਰਿਜ਼ਮ ਨਾਲ ਹੀ ਅਸੀਂ ਆਪਣੀ ਆਰਥਿਕਤਾ ’ਚ ਸੁਧਾਰ ਲਿਆ ਸਕਦੇ ਹਾਂ। ਉਨਾਂ ਕਿਹਾ ਕਿ ਸਾਨੂੰ ਰਾਜਨੀਤੀ ਤੋਂ ਉੱਪਰ ਉਠ ਕੇ ਦੇਸ਼ ਦੇ ਵਿਕਾਸ ਲਈ ਕੰਮ ਕਰਨਾ ਚਾਹੀਦਾ ਹੈ ਅਤੇ ਨਸ਼ਿਆਂ ਵਿਰੁੱਧ ਲੜਾਈ ਕਰਨੀ ਚਾਹੀਦੀ ਹੈ। ਇਸ ਮੌਕੇ ਕੇਂਦਰੀ ਰਾਜ ਮੰਤਰੀ ਵਲੋਂ ਸ਼ਹਿਰ ਦੇ ਹੋਟਲ, ਟੂਰ ਐਂਡ ਟਰੈਵਲਜ਼ ਏਜੰਟਾਂ ਦੇ ਪ੍ਰਤੀਨੀਧੀਆਂ ਨਾਲ ਗੱਲਬਾਤ ਕਰਕੇ ਉਨਾਂ ਦੀਆਂ ਸਮੱਸਿਆਵਾਂ ਨੂੰ ਸੁਣਿਆ ਅਤੇ ਭਰੋਸਾ ਦਿੱਤਾ ਕਿ ਜਲਦ ਹੀ ਤੁਹਾਡੀਆਂ ਮੰਗਾਂ ਨੂੰ ਪੂਰਾ ਕਰ ਦਿੱਤਾ ਜਾਵੇਗਾ।
 
ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਮੈਂਬਰ ਪਾਰਲੀਮੈਂਟ ਜਸਬੀਰ ਸਿੰਘ ਡਿੰਪਾ ਨੇ ਕਿਹਾ ਕਿ ਅੰਮ੍ਰਿਤਸਰ ਵਿਖੇ ਯਾਤਰੂ ਇਕ ਦਿਨ ਲਈ ਹੀ ਆਉਂਦਾ ਹੈ ਅਤੇ ਜਿਨ੍ਹਾਂ ’ਚੋਂ ਜ਼ਿਅਦਾ ਬਜ਼ੁਰਗ ਹੁੰਦੇ ਹਨ। ਉਨ੍ਹਾਂ ਕਿਹਾ ਕਿ ਕੇਂਦਰ ਸਰਕਾਰ ਨੂੰ ਚਾਹੀਦਾ ਹੈ ਕਿ ਅੰਮ੍ਰਿਤਸਰ ਵਿੱਚ ਇਕ ਥੀਮ ਪਾਰਕ ਉਸਾਰਿਆ ਜਾਵੇ ਤਾਂ ਜੋ ਨੌਜਵਾਨ ਅਤੇ ਬੱਚੇ ਵੀ ਜ਼ਿਆਦਾ ਆ ਸਕਣ ਅਤੇ ਇਸਦੇ ਨਾਲ ਨਾਲ ਹਰੀਕੇ ਵੈਟਲੈਂਡ, ਕਾਂਜਲੀ ਵੈਟਲੈਂਡ ਅਤੇ ਕਾਲੀ ਵੇਂਈ ਨੂੰ ਵਿਕਸਿਤ ਕਰਨ ਦੀ ਲੋੜ ਹੈ। ਉਨ੍ਹਾਂ ਕਿਹਾ ਕਿ ਯਾਤਰੂਆਂ ਲਈ ਜ਼ਿਲ੍ਹੇ ’ਚ ਇਕ ਗੋਲਫ਼ ਕਲੱਬ ਵੀ ਬਣਾਇਆ ਜਾਣਾ ਚਾਹੀਦਾ ਹੈ। ਮੀਟਿੰਗ ਨੂੰ ਸੰਬੋਧਨ ਕਰਦੇ ਹੋਏ ਗੁਰਜੀਤ ਸਿੰਘ ਔਜਲਾ ਮੈਂਬਰ ਪਾਰਲੀਮੈਂਟ ਨੇ ਕੇਂਦਰੀ ਰਾਜ ਮੰਤਰੀ ਦੇ ਧਿਆਨ ’ਚ ਲਿਆਂਦਾ ਕਿ ਅੰਮ੍ਰਿਤਸਰ ਇਕ ਧਾਰਮਿਕ ਕੇਂਦਰ ਹੋਣ ਦੇ ਨਾਲ-ਨਾਲ ਵਪਾਰਕ ਕੇਂਦਰ ਵੀ ਸੀ ਅਤੇ ਅਫ਼ਗਾਨਿਸਤਾਨ ਤੱਕ ਵਪਾਰ ਇਸੇ ਹੀ ਰਸਤੇ ਤੋਂ ਹੁੰਦਾ ਸੀ। ਉਨ੍ਹਾਂ ਕੇਂਦਰ ਸਰਕਾਰ ਨੂੰ ਕਿਹਾ ਕਿ ਅੰਮ੍ਰਿਤਸਰ ਏਅਰਪੋਰਟ ਤੋਂ ਵਿਦੇਸ਼ਾਂ ਲਈ ਸਿੱਧੀਆਂ ਫ਼ਲਾਇਟਾਂ ਹੋਣੀਆਂ ਚਾਹੀਦੀਆਂ ਹਨ ਅਤੇ ਅੰਮ੍ਰਿਤਸਰ ਨੂੰ ਮੈਡੀਕਲ ਟੂਰਿਜ਼ਮ ਦੇ ਹੱਬ ਵਜੋਂ ਵਿਕਸਿਤ ਕਰਨਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਅੰਮ੍ਰਿਤਸਰ ’ਚ ਇਕ ਹਫ਼ਤੇ ਦਾ ਅੰਤਰਰਾਸ਼ਟਰੀ ਦਿਵਸ ਮਨਾਇਆ ਜਾਣਾ ਚਾਹੀਦਾ ਹੈ ਤਾਂ ਜੋ ਦੇਸ਼ ਵਿਦੇਸ਼ ਤੋਂ ਯਾਤਰੀ ਇੱਥੇ ਆ ਸਕਣ। 

ਇਹ ਵੀ ਪੜ੍ਹੋ : ਕਸ਼ਮੀਰ ’ਤੇ ਨਹਿਰੂ ਦੀਆਂ 5 ਇਤਿਹਾਸਕ ਭੁੱਲਾਂ ਲਈ ਦੇਸ਼ ਤੋਂ ਮੁਆਫ਼ੀ ਮੰਗੇ ਗਾਂਧੀ ਪਰਿਵਾਰ : ਤਰੁਣ ਚੁੱਘ

ਹਰਭਜਨ ਸਿੰਘ ਈ.ਟੀ.ਓ. ਬਿਜਲੀ ਮੰਤਰੀ ਪੰਜਾਬ ਨੇ ਕੇਂਦਰੀ ਰਾਜ ਮੰਤਰੀ ਦੇ ਧਿਆਨ ’ਚ ਲਿਆਂਦਾ ਕਿ ਜੰਡਿਆਲਾ ਗੁਰੂ ਵਿਖੇ ਇਤਿਹਾਸਿਕ ਅਤੇ ਸਭ ਤੋਂ ਪੁਰਾਤਨ ਠਠਿਆਰ ਮੰਡੀ ਨੂੰ ਸਾਂਭ ਸੰਭਾਲਣ ਦੀ ਬਹੁਤ ਵੱਡੀ ਜ਼ਰੂਰਤ ਹੈ ਤਾਂ ਜੋ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਸ ਕਲਾ ਬਾਰੇ ਜਾਣੂ ਕਰਵਾਇਆ ਜਾ ਸਕੇ। ਸ: ਈ.ਟੀ.ਓ. ਨੇ ਕੇਂਦਰੀ ਰਾਜ ਮੰਤਰੀ ਦੇ ਧਿਆਨ ’ਚ ਲਿਆਂਦਾ ਕਿ ਅੰਮ੍ਰਿਤਸਰ ’ਚ ਰੀਗੋ ਪੁਲ ਦੀ ਹਾਲਤ ਬਹੁਤ ਹੀ ਜ਼ਿਆਦਾ ਖ਼ਸਤਾ ਹੈ ਅਤੇ ਇਸ ਨੂੰ ਨਵਉਸਾਰਿਆ ਜਾਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਇਸਦੇ ਨਾਲ ਹੀ ਅਟਾਰੀ ਵਿੱਖੇ ਟਰੱਕ ਸਕੈਨਰ ਵੀ ਲਗਾਇਆ ਜਾਣਾ ਚਾਹੀਦਾ ਹੈ ਤਾਂ ਜੋ ਗੈਰਕਾਨੂੰਨੀ ਸਾਮਾਨ ਨਾ ਆ ਸਕੇ।

ਇਸ ਮੌਕੇ ਇੰਦਰਬੀਰ ਸਿੰਘ ਨਿੱਜਰ ਸਥਾਨਕ ਸਰਕਾਰਾਂ ਬਾਰੇ ਮੰਤਰੀ ਪੰਜਾਬ ਨੇ ਕੇਂਦਰ ਸਰਕਾਰ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਨਾਂ ਵਲੋਂ ਟੂਰਿਜ਼ਮ ਲਈ ਸਪੈਸ਼ਲ ਫੰਡਜ਼ ਦਿੱਤੇ ਜਾ ਰਹੇ ਹਨ। ਉਨ੍ਹਾਂ ਕੇਂਦਰੀ ਰਾਜ ਮੰਤਰੀ ਨੂੰ ਕਿਹਾ ਕਿ ਅੰਮ੍ਰਿਤਸਰ ਪੱਟੀ ਮੱਖੂ ਦੇ ਰੇਲ ਲਿੰਕ ਜਲਦ ਬਣਾਉਣਾ ਚਾਹੀਦਾ ਹੈ ਜਿਸ ਨਾਲ ਵੱਡੀ ਗਿਣਤੀ ’ਚ ਯਾਤਰੂ ਅੰਮ੍ਰਿਤਸਰ ਵਿਖੇ ਆ ਸਕਦੇ ਹਨ। ਉਨ੍ਹਾਂ ਕਿਹਾ ਕਿ ਜ਼ਿਲ੍ਹੇ ਅੰਦਰ ਟੂਰਿਜ਼ਮ ਨੂੰ ਵਧਾਉਣ ਲਈ ਪੁਰਾਣੀਆਂ ਅਤੇ ਇਤਿਹਾਸਕ ਇਮਾਰਤਾਂ ਨੂੰ ਵਿਕਸਿਤ ਕਰਨ ਲੋੜ ਹੈ। ਵਿਧਾਇਕ ਕੁੰਵਰ ਵਿਜੈ ਪ੍ਰਤਾਪ ਸਿੰਘ ਨੇ ਕੇਂਦਰੀ ਰਾਜ ਮੰਤਰੀ ਦੇ ਧਿਆਨ ਵਿਚ ਲਿਆਂਦਾ ਕਿ ਅੰਮ੍ਰਿਤਸਰ ਅੰਤਰਰਾਸ਼ਟਰੀ ਏਅਰਪੋਰਟ ’ਤੇ ਹੋਰ ਸਹੂਲਤਾਂ ਦੀ ਲੋੜ ਹੈ ਅਤੇ ਇਥੋਂ ਵਿਦੇਸ਼ਾਂ ਲਈ ਸਿੱਧੀਆਂ ਫਲਾਈਟਾਂ ਚਲਾਏ ਜਾਣ ਤੇ ਜ਼ੋਰ ਦਿੱਤਾ। 

ਇਹ ਵੀ ਪੜ੍ਹੋ : ਪੁਲਸ ਦੇ ਹੱਥ ਲੱਗੀ ਵੱਡੀ ਸਫ਼ਲਤਾ: ਉੱਤਰਾਖੰਡ ਮਾਈਨਿੰਗ ਵਪਾਰੀ ਦੇ ਦੋ ਕਾਤਲਾਂ ਸਣੇ ਬੰਬੀਹਾ ਗੈਂਗ ਦੇ ਚਾਰ ਸ਼ੂਟਰ ਕਾਬੂ

ਇਸ ਮੌਕੇ ਵਿਧਾਇਕ ਜਸਵਿੰਦਰ ਸਿੰਘ ਏ.ਡੀ.ਸੀ. ਨੇ ਕੇਂਦਰੀ ਰਾਜ ਮੰਤਰੀ ਦੇ ਧਿਆਨ ਵਿੱਚ ਲਿਆਂਦਾ ਕਿ ਅਟਾਰੀ ਵਿਖੇ ਰੋਜ਼ਾਨਾ ਕਰੀਬ 30 ਹਜ਼ਾਰ ਤੋਂ ਵੱਧ ਯਾਤਰੂ ਰੀਟਰੀਟ ਸੈਰਾਮਨੀ ਵੇਖਣ ਆਉਂਦੇ ਹਨ, ਜੇਕਰ ਅਟਾਰੀ ਨੂੰ ਟੂਰਿਜ਼ਮ ਹੱਬ ਵਜੋਂ ਵਿਕਸਿਤ ਕੀਤਾ ਜਾਵੇ ਤਾਂ ਯਾਤਰੀਆਂ ਦੀ ਗਿਣਤੀ ਹੋਰ ਵੱਧ ਸਕਦੀ ਹੈ। 

ਕੇਂਦਰੀ ਰਾਜ ਮੰਤਰੀ ਸ੍ਰੀ ਅਜੈ ਭੱਟ ਨੇ ਭਰੋਸਾ ਦਿੱਤਾ ਕਿ ਉਨ੍ਹਾਂ ਵਲੋਂ ਦੱਸੇ ਗਏ ਸੁਝਾਵਾਂ ਤੇ ਅਮਲ ਕੀਤਾ ਜਾਵੇਗਾ ਅਤੇ ਕੇਂਦਰ ਸਰਕਾਰ ਵਲੋਂ ਜਲਦੀ ਹੀ ਇਸ ਕੰਮ ਨੂੰ ਨੇਪਰੇ ਚਾੜ੍ਹਿਆ ਜਾਵੇਗਾ। 
 

  • Theme Park
  • Amritsar
  • Historical Buildings
  • Meeting
  • ਥੀਮ ਪਾਰਕ
  • ਅੰਮ੍ਰਿਤਸਰ
  • ਇਤਿਹਾਸਕ ਇਮਾਰਤਾਂ
  • ਮੀਟਿੰਗ

ਪਾਕਿਸਤਾਨ 'ਚ 10 ਸਾਲਾ ਬੱਚੀ ਨੂੰ ਕੀਤਾ ਅਗਵਾ, 80 ਸਾਲਾ ਬਜ਼ੁਰਗ ਨਾਲ ਜ਼ਬਰਨ ਕਰਵਾਇਆ ਨਿਕਾਹ

NEXT STORY

Stories You May Like

  • union minister ravneet singh bittu apologized for controversial statement
    SC ਭਾਈਚਾਰੇ ਬਾਰੇ ਵਿਵਾਦਤ ਬਿਆਨ ਨੂੰ ਲੈ ਕੇ ਕੇਂਦਰੀ ਰਾਜ ਮੰਤਰੀ ਰਵਨੀਤ ਬਿੱਟੂ ਨੇ ਮੰਗੀ ਮੁਆਫ਼ੀ
  • raja shivaji became the fastest marathi film to earn 100 crores
    ਸਭ ਤੋਂ ਤੇਜ਼ 100 ਕਰੋੜ ਦਾ ਅੰਕੜਾ ਪਾਰ ਕਰਨ ਵਾਲੀ ਮਰਾਠੀ ਫਿਲਮ ਬਣੀ ਰਾਜਾ ਸ਼ਿਵਾਜੀ
  • maruti suzuki has made many big changes to reduce expenses
    Maruti Suzuki ਨੇ ਖ਼ਰਚੇ ਘਟਾਉਣ ਲਈ ਯਾਤਰਾਵਾਂ 'ਤੇ ਰੋਕ ਸਮੇਤ ਕੀਤੇ ਕਈ ਵੱਡੇ ਬਦਲਾਅ
  • drug smugglers road thrown 100 notes police encounter
    ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ ਨੇ ਕਰ 'ਤਾ ਐਨਕਾਊਂਟਰ
  • rupee sees big move against dollar touching 100 level in forward market
    ਡਾਲਰ ਮੁਕਾਬਲੇ ਰੁਪਏ 'ਚ ਵੱਡੀ ਹਲਚਲ: 'ਫਾਰਵਰਡ ਮਾਰਕੀਟ' 'ਚ 100 ਦੇ ਪੱਧਰ ਨੂੰ ਛੂਹਣ ਤੋਂ ਬਾਅਦ ਹੋਇਆ ਮਾਮੂਲੀ ਸੁਧਾਰ
  • no indian company in the world s top 100 hdfc and tcs s drops sharply
    ਦੁਨੀਆ ਦੀ Top-100 'ਚ ਭਾਰਤ ਦੀ ਇਕ ਕੰਪਨੀ ਦਾ ਨਾਂ ਨਹੀਂ, HDFC ਤੇ TCS ਦੀ ਰੈਂਕਿੰਗ 'ਚ ਭਾਰੀ ਗਿਰਾਵਟ
  • over 100 injured  in dhaka
    ਢਾਕਾ 'ਚ ਪੁਲਿਸ ਨੇ ਚਲਾਈਆਂ ਪਾਣੀ ਦੀਆਂ ਬੌਛਾਰਾਂ ਤੇ ਅੱਥਰੂ ਗੈਸ; 100 ਤੋਂ ਵੱਧ ਜ਼ਖ਼ਮੀ
  • terrorist organization tth claims responsibility for asi s murder in amritsar
    ਅੰਮ੍ਰਿਤਸਰ 'ਚ ASI ਦੇ ਕਤਲ ਦੀ ਅੱਤਵਾਦੀ ਸੰਗਠਨ TTH ਨੇ ਲਈ ਜ਼ਿੰਮੇਵਾਰੀ
  • suspicious drone found on government school playground
    ਜਲੰਧਰ ਵਿਖੇ ਸਰਕਾਰੀ ਸਕੂਲ ਦੇ ਮੈਦਾਨ 'ਚੋਂ ਮਿਲਿਆ ਸ਼ੱਕੀ ਡਰੋਨ, ਫੈਲੀ ਦਹਿਸ਼ਤ
  • punjabi girls achieved big positions across the country
    ਪੰਜਾਬ ਦੀਆਂ ਇਨ੍ਹਾਂ ਧੀ ਨੇ ਚਮਕਾਇਆ ਨਾਂ, ਦੇਸ਼ ਭਰ 'ਚੋਂ ਹਾਸਲ ਕੀਤੇ ਵੱਡੇ ਮੁਕਾਮ
  • railways caught more than 43 thousand passengers without tickets
    ਰੇਲਵੇ ਨੇ ਮਈ ’ਚ 43 ਹਜ਼ਾਰ ਤੋਂ ਵੱਧ ਯਾਤਰੀ ਬਿਨਾਂ ਟਿਕਟ ਫੜੇ, ਵਸੂਲਿਆ 3.10...
  • ed questioned mla raman arora for eight and a half hours
    ਈਡੀ ਨੇ ਵਿਧਾਇਕ ਰਮਨ ਅਰੋੜਾ ਤੋਂ ਸਾਢੇ ਅੱਠ ਘੰਟੇ ਕੀਤੀ ਪੁੱਛਗਿੱਛ
  • drugs ruining marriage
    'ਜਾਂ ਤਾਂ ਨਸ਼ਾ ਛੱਡ ਦੇ ਨਹੀਂ ਤਾਂ ਮੈਨੂੰ ਛੱਡ ਦੇ...' ਨਸ਼ੇੜੀ ਪਤੀਆਂ ਤੋਂ...
  • weather conditions may change in punjab tomorrow
    ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
  • kullar pizza couple
    ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...
  • doctor commits suicide in a major hospital in chandigarh
    ਚੰਡੀਗੜ੍ਹ ਦੇ ਵੱਡੇ ਹਸਪਤਾਲ 'ਚ ਡਾਕਟਰ ਨੇ ਕੀਤੀ ਖ਼ੁਦਕੁਸ਼ੀ, ਖ਼ੁਦ ਨੂੰ ਲਾਇਆ ਮੌਤ...
Trending
Ek Nazar
aruna irani battled cancer twice shares her personal story

ਆਪਣੀ ਹੀ ਗਲਤੀ ਨਾਲ ਦੂਜੀ ਵਾਰ ਕੈਂਸਰ ਦਾ ਸ਼ਿਕਾਰ ਹੋਈ ਬਾਲੀਵੁੱਡ ਦੀ ਮਸ਼ਹੂਰ...

famous actress   statement creates stir in the industry

'ਪ੍ਰੋਡਿਊਸਰ ਨੇ ਮੇਰੇ ਨਾਲ..!' ਮਸ਼ਹੂਰ ਅਦਾਕਾਰਾ ਦੇ ਬਿਆਨ ਨੇ ਇੰਡਸਟਰੀ 'ਚ...

drug smugglers road thrown 100 notes police encounter

ਫ਼ਿਲਮੀ ਅੰਦਾਜ਼ 'ਚ ਨਸ਼ਾ ਤਸਕਰਾਂ ਨੇ ਸੜਕ 'ਤੇ ਸੁੱਟੇ 100-100 ਦੇ ਨੋਟ, ਪੁਲਸ...

rcb star banned

IPL ਚੈਂਪੀਅਨ ਬਣਨ ਤੋਂ ਬਾਅਦ RCB ਨੂੰ ਵੱਡਾ ਝਟਕਾ! ICC ਨੇ ਸਟਾਰ ਖਿਡਾਰੀ 'ਤੇ...

200 villages face blackout

200 ਪਿੰਡਾਂ 'ਚ ਹੋਇਆ Blackout! ਤੇਜ਼ ਹਨ੍ਹੇਰੀ ਕਾਰਨ ਰਾਜਸਥਾਨ 'ਚ ਡਿੱਗ ਗਏ...

petrol diesel price may surge

ਅਜੇ ਹੋਰ ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ! ਇੰਨੀਆਂ ਵੱਧ ਸਕਦੀਆਂ ਹਨ ਕੀਮਤਾਂ

asi arrested red handed while taking bribe of rs 18 000

18,000 ਰੁਪਏ ਰਿਸ਼ਵਤ ਲੈਂਦਾ ASI ਰੰਗੇ ਹੱਥੀਂ ਗ੍ਰਿਫਤਾਰ

it will rain heavily tomorrow

ਭਲਕੇ ਪਵੇਗਾ ਭਾਰੀ ਮੀਂਹ ! ਮੌਸਮ ਵਿਭਾਗ ਨੇ ਇਨ੍ਹਾਂ ਸੂਬਿਆਂ 'ਚ ਜਾਰੀ ਕਰ'ਤਾ...

rise in diesel prices odisha government has hiked bus fares

ਬੱਸ ਕਿਰਾਇਆਂ 'ਚ ਵਾਧਾ! ਡੀਜ਼ਲ ਦੇ ਰੇਟ ਵਧਣ ਮਗਰੋਂ ਓਡੀਸ਼ਾ ਸਰਕਾਰ ਦਾ ਵੱਡਾ ਫੈਸਲਾ

mette frederiksen becomes danish prime minister

ਮੇਟੇ ਫਰੈਡਰਿਕਸਨ ਨੇ ਰਚਿਆ ਇਤਿਹਾਸ: ਤੀਜੀ ਵਾਰ ਬਣੀ ਡੈਨਮਾਰਕ ਦੀ ਪ੍ਰਧਾਨ ਮੰਤਰੀ

indian peacekeepers honored

ਦੱਖਣੀ ਸੁਡਾਨ 'ਚ 565 ਭਾਰਤੀ ਸ਼ਾਂਤੀ ਰੱਖਿਅਕ ਸਨਮਾਨਿਤ; 53 ਮਹਿਲਾਵਾਂ ਨੇ ਵੀ...

horoscope tomorrow zodiac signs predictions

ਭਲਕੇ ਮਿਲ ਸਕਦੀ ਹੈ ਵੱਡੀ ਖੁਸ਼ਖਬਰੀ, ਜਾਣੋਂ ਕੀ ਕਹਿੰਦੇ ਨੇ ਤੁਹਾਡੇ ਸਿਤਾਰੇ

inflation feared to rise due to hike in petrol and diesel prices report

ਵਿਗੜ ਸਕਦੈ ਰਸੋਈ ਦਾ ਬਜਟ! ਪੈਟਰੋਲ ਡੀਜ਼ਲ ਦੀਆਂ ਕੀਮਤਾਂ 'ਚ ਵਾਧੇ ਕਾਰਨ ਮਹਿੰਗਾਈ...

kullar pizza couple

ਫੁੱਟ-ਫੁੱਟ ਰੋਈ 'ਕੁੱਲ੍ਹੜ ਪੀਜ਼ਾ' ਵਾਲੀ ਗੁਰਪ੍ਰੀਤ, ਕਿਹਾ- ਇਕ ਵੀਡੀਓ ਨੇ ਮੇਰਾ...

picnic in honor of volunteers

ਸਿੱਖ ਸੈਂਟਰ ਆਫ਼ ਵਰਜੀਨੀਆ ਵੱਲੋਂ ਵਲੰਟੀਅਰਾਂ ਦੇ ਸਨਮਾਨ 'ਚ ਪਿਕਨਿਕ ਦਾ ਆਯੋਜਨ

indians  canada visa

ਕੈਨੇਡਾ ਵੀਜ਼ਾ ਦੀ ਉਡੀਕ ਰਹੇ ਭਾਰਤੀਆਂ ਲਈ ਅਹਿਮ ਖ਼ਬਰ

twisha sharma  husband  mother in law  judicial custody

ਟਵਿਸ਼ਾ ਸ਼ਰਮਾ ਮਾਮਲਾ : ਪਤੀ ਸਮਰਥ ਸਿੰਘ ਤੇ ਸੱਸ ਨੂੰ 14 ਦਿਨਾਂ ਦੀ ਨਿਆਇਕ ਹਿਰਾਸਤ...

heavy rain alert monsoon

ਅਗਲੇ 48 ਘੰਟੇ ਅਹਿਮ! ਪਵੇਗਾ ਬਹੁਤ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • weather conditions may change in punjab tomorrow
      ਪੰਜਾਬ 'ਚ ਭਲਕੇ ਬਦਲ ਸਕਦਾ ਮੌਸਮ ਦਾ ਮਿਜਾਜ਼, ਵਿਭਾਗ ਨੇ ਦਿੱਤੀ ਵੱਡੀ ਅਪਡੇਟ
    • youth brutally murdered in punjab
      ਪੰਜਾਬ 'ਚ ਨੌਜਵਾਨ ਦਾ ਬੇਰਹਿਮੀ ਨਾਲ ਕਤਲ, ਵਾਰਦਾਤ ਮਗਰੋਂ ਫਰਾਰ ਹੋਏ ਕਾਤਲ
    • 108 candidates filed their nomination papers for gurdaspur
      ਗੁਰਦਾਸਪੁਰ 108, ਦੀਨਾਨਗਰ 16 ਤੇ ਕਾਦੀਆਂ ਨਗਰ ਕੌਂਸਲ ਲਈ 69 ਉਮੀਦਵਾਰਾਂ ਨੇ ਭਰੇ...
    • yellow claws on 2 newly developing unauthorized colonies
      ਨਵੀਆਂ ਵਿਕਸਿਤ ਹੋ ਰਹੀਆਂ 2 ਅਣ ਅਧਿਕਾਰਿਤ ਕਲੋਨੀਆਂ 'ਤੇ ਚੱਲਿਆ ਪੀਲਾ ਪੰਜਾ
    • youth injured by armed robbers dies during treatment
      ਹਥਿਆਰਬੰਦ ਲੁਟੇਰਿਆਂ ਵੱਲੋਂ ਜ਼ਖ਼ਮੀ ਕੀਤੇ ਨੌਜਵਾਨ ਨੇ ਇਲਾਜ ਦੌਰਾਨ ਤੋੜਿਆ ਦਮ
    • man arrested for stealing mobile  headphones  watches and cash
      ਘਰ ’ਚ ਦਾਖ਼ਲ ਹੋ ਕੇ ਮੋਬਾਈਲ, ਹੈੱਡਫੋਨ, ਘੜੀਆਂ ਤੇ ਨਕਦੀ ਚੋਰੀ ਕਰਨ ਵਾਲਾ ਕਾਬੂ
    • preparations for closure of 152 year old dhariwal woolen mills
      152 ਸਾਲ ਪੁਰਾਣੀ ਧਾਰੀਵਾਲ ਵੂਲਨ ਮਿੱਲਾਂ ਦੇ ਬੰਦ ਹੋਣ ਦੀ ਤਿਆਰੀ, ਨੀਤੀ ਆਯੋਗ ਨੇ...
    • ncb conducts major raid in private hospital in border village attari
      ਸਰਹੱਦੀ ਪਿੰਡ ਅਟਾਰੀ ਦੇ ਪ੍ਰਾਈਵੇਟ ਹਸਪਤਾਲ ’ਚ NCB ਦੀ ਵੱਡੀ ਰੇਡ, ਭਾਰੀ ਮਾਤਰਾ...
    • drug capsules and powder recovered from jail
      ਜੇਲ੍ਹ ’ਚੋਂ ਨਸ਼ੀਲੇ ਕੈਪਸੂਲ ਤੇ ਪਾਊਡਰ ਬਰਾਮਦ
    • unidentified person dies after being hit by vande bharat train
      ਵੰਦੇ ਭਾਰਤ ਟ੍ਰੇਨ ਦੀ ਟੱਕਰ ਨਾਲ ਅਣਪਛਾਤੇ ਵਿਅਕਤੀ ਦੀ ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +