ਅੰਮ੍ਰਿਤਸਰ (ਜ.ਬ.)- ਅੰਮ੍ਰਿਤਸਰ ਦੀਆਂ ਸੜਕਾਂ ’ਤੇ ਸ਼ੁੱਕਰਵਾਰ ਨੂੰ ਅਨੌਖੀ ਬਾਰਾਤ ਨਿਕਲੀ, ਜਿਸ ਵਿਚ ਲਾੜਾ ਘੋੜੀ ’ਤੇ ਨਹੀਂ, ਸਗੋਂ ਊਠ ’ਤੇ ਵਿਆਹ ਲਈ ਨਿਕਲਿਆ। ਬੈਂਡ ਦੀ ਧੁੰਨ ’ਤੇ ਪਰਿਵਾਰ ਅਤੇ ਰਿਸ਼ਤੇਦਾਰ ਵੀ ਨੱਚ ਰਹੇ ਸਨ। ਅਜਨਾਲਾ ਦੇ ਪਿੰਡ ਸਰਜੂਰ ਦੇ ਵਸਨੀਕ ਸਤਨਾਮ ਸਿੰਘ ਨੇ ਆਪਣੇ ਵਿਆਹ ਵਿਚ ਮਹਿੰਗੇ ਵਾਹਨਾਂ ਦੀ ਬਜਾਏ ਊਠ ਅਤੇ ਹਾਥੀ ਦੀ ਸਵਾਰੀ ਕਰਨ ਦਾ ਫ਼ੈਸਲਾ ਕੀਤਾ ਹੈ।
ਇਹ ਵੀ ਪੜ੍ਹੋ : ਹਰਿਆਣਾ ਦੇ ਗੁਰੂ ਘਰਾਂ ਅੰਦਰ ਪੁਲਸ ਵੱਲੋਂ ਮਰਿਆਦਾ ਤੋਂ ਉਲਟ ਹਰਕਤਾਂ ਨਿੰਦਣਯੋਗ : ਐਡਵੋਕੇਟ ਧਾਮੀ
ਸਤਨਾਮ ਸਿੰਘ ਨੇ ਦੱਸਿਆ ਕਿ ਉਸ ਦੀ ਸ਼ੁਰੂ ਤੋਂ ਹੀ ਇੱਛਾ ਸੀ ਕਿ ਉਹ ਵਿਆਹ ’ਤੇ ਇੰਝ ਹੀ ਜਾਵੇ। ਇਸ ਲਈ ਉਨ੍ਹਾਂ ਨੇ ਪੂਰੇ ਸਭਿਆਚਰਕ ਤਰੀਕੇ ਨਾਲ ਬਾਰਾਤ ਨੂੰ ਲਾੜੀ ਦੇ ਘਰ ਪਹੁੰਚਾਇਆ।
ਇਹ ਵੀ ਪੜ੍ਹੋ : ਗੁਰਦੁਆਰਿਆਂ ਦੀ ਮਰਿਆਦਾ ਭੰਗ ਕਰਨ ਵਾਲਿਆਂ ਖ਼ਿਲਾਫ਼ ਹੋਵੇਗੀ ਸਖ਼ਤ ਕਾਰਵਾਈ : ਗਿਆਨੀ ਰਘਬੀਰ ਸਿੰਘ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪੰਜਾਬ ਪੁਲਸ ਦੇ ਮੁਲਾਜ਼ਮ ਦੇ 6 ਸਾਲਾ ਬੱਚੇ ਦੀ ਲੜਾਈ 'ਚ ਤਾੜ-ਤਾੜ ਚੱਲੀਆਂ ਗੋਲੀਆਂ
NEXT STORY