Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, AUG 11, 2026

    10:25:20 AM

  • gold and silver have become expensive again today

    ਅੱਜ ਫਿਰ ਮਹਿੰਗੇ ਹੋਏ ਸੋਨਾ-ਚਾਂਦੀ, ਜਾਣੋ ਕਿੰਨੇ...

  • punjabi youth in canada

    ਕੈਨੇਡਾ 'ਚ ਪੰਜਾਬੀ ਨੌਜਵਾਨ'ਤੇ ਨਸਲੀ ਹਮਲਾ, ਨੱਕ...

  • state of emergency

    7.4 ਤੀਬਰਤਾ ਦੇ ਭੂਚਾਲ ਨੇ ਮਚਾਈ ਤਬਾਹੀ ! 132...

  • online applications mandatory

    ਅਮਰੀਕਾ 'ਚ ਇਮੀਗ੍ਰੇਸ਼ਨ ਸਬੰਧੀ ਪੇਪਰਵਰਕ ਖ਼ਤਮ ! ਹੁਣ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਦਿਨ-ਦਿਹਾੜੇ ਕਾਰ ਸਵਾਰ ਔਰਤ ਦੀਆਂ ਦੋ ਸੋਨੇ ਦੀਆਂ ਚੂੜੀਆਂ ਲੈ ਕੇ ਹੋਏ ਫ਼ਰਾਰ, ਘਟਨਾ ਹੋਈ cctv 'ਚ ਕੈਦ

MAJHA News Punjabi(ਮਾਝਾ)

ਦਿਨ-ਦਿਹਾੜੇ ਕਾਰ ਸਵਾਰ ਔਰਤ ਦੀਆਂ ਦੋ ਸੋਨੇ ਦੀਆਂ ਚੂੜੀਆਂ ਲੈ ਕੇ ਹੋਏ ਫ਼ਰਾਰ, ਘਟਨਾ ਹੋਈ cctv 'ਚ ਕੈਦ

  • Edited By Shivani Bassan,
  • Updated: 03 Aug, 2024 04:12 PM
Pathankot
a woman riding a car in broad daylight escaped with two gold bangles
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ)-ਦੀਨਾਨਗਰ ਇਲਾਕੇ ਅੰਦਰ ਜਿੱਥੇ ਨਸ਼ੇ ਦਾ ਕਾਰੋਬਾਰ ਪੂਰੇ ਧੜੱਲੇ ਨਾਲ ਚੱਲ ਰਿਹਾ ਉੱਥੇ ਹੀ ਲੁੱਟ ਦੀਆਂ ਘਟਨਾ ਦਿਨ ਪ੍ਰਤੀ ਦਿਨ ਵੱਧਦੀਆਂ ਜਾ ਰਹੀਆਂ ਹਨ। ਜਿਸ ਦੀ ਤਾਜ਼ਾ ਮਿਸਾਲ ਉਸ ਸਮੇਂ ਵੇਖਣ ਨੂੰ ਮਿਲੀ ਜਦ ਦੀਨਾਨਗਰ ਜੀ.ਟੀ. ਰੋਡ 'ਤੇ  ਪੈਦਲ ਜਾ ਰਹੀ ਇੱਕ ਔਰਤ ਨੂੰ ਝਾਂਸਾ ਦੇ ਕੇ 2 ਨੌਜਵਾਨਾਂ ਸਮੇਤ 2 ਮਹਿਲਾਵਾਂ ਸੋਨੇ ਦੀਆਂ ਦੋ ਚੂੜੀਆਂ ਉਤਾਰ ਕੇ ਫਰਾਰ ਹੋਣ ਵਿਚ ਸਫ਼ਲ ਹੋ ਗਏ।

ਇਹ ਵੀ ਪੜ੍ਹੋ- ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਲੰਗਰ ਹਾਲ 'ਚ ਵਾਪਰਿਆ ਵੱਡਾ ਹਾਦਸਾ, ਕੜਾਹੇ 'ਚ ਡਿੱਗਿਆ ਸੇਵਾਦਾਰ

ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਮਹਿਲਾ ਦੇ ਪਤੀ ਦੀਪਕ ਮਹਾਜਨ ਨੇ ਦੱਸਿਆ ਕਿ ਉਹ ਸਵੇਰੇ ਕਰੀਬ 7.30 ਸਤਿਸੰਗ ਸੁਣ ਕੇ ਆਪਣੇ ਮੋਟਰਸਾਈਕਲ 'ਤੇ ਵਾਪਸ ਆਪਣੇ ਘਰ ਨੂੰ ਆ ਰਹੇ ਸੀ ਤਾਂ ਮੈਂ ਜਦ ਆਪਣੀ ਪਤਨੀ ਨੂੰ ਮੋਟਰਸਾਈਕਲ ਤੋਂ ਉਤਾਰ ਕੇ ਦੁੱਧ ਲੈਣ ਲਈ ਚੱਲ ਗਿਆ ਅਤੇ ਮੇਰੀ ਪਤਨੀ ਪੈਦਲ ਘਰ ਨੂੰ ਜਾ ਰਹੀ ਸੀ। ਇਸ ਦੌਰਾਨ ਜੀ. ਟੀ. ਰੋਡ ਤੋਂ ਥੋੜੀ ਹੀ ਦੂਰ ਗਈ ਤਾਂ ਇੱਕ ਕਾਰ ਸਵਾਰ ਨੇ ਉਸ ਨੂੰ ਆਵਾਜ਼ ਮਾਰ ਕੇ ਕਿਹਾ ਕਿ ਆਪਣੀ ਭੈਣ ਨੂੰ ਮਿਲ ਲਿਓ ਜਦ ਰੁਕੀ ਹੋਈ ਕਾਰ ਦੇ ਕੋਲ ਗਈ ਤਾਂ ਕਾਰ ਦੇ ਪਿਛਲੀ ਸੀਟ 'ਤੇ ਦੋ ਔਰਤਾਂ ਬੈਠੀਆਂ ਹੋਈਆਂ ਸਨ। ਜਦ ਉਹ ਗਲੇ ਲੱਗ ਕੇ ਮਿਲਣ ਲੱਗੀ ਤਾਂ ਦੂਸਰੀ ਮਹਿਲਾ ਵੱਲੋਂ ਮੇਰੀ ਪਤਨੀ ਦੇ ਹੱਥੋਂ ਇੱਕ ਦਮ ਸੋਨੇ ਦੀਆਂ ਦੋਵੇਂ ਚੂੜੀਆਂ ਉਤਾਰ ਕੇ ਪਿੱਛੇ ਨੂੰ ਧੱਕਾ ਦਿੱਤਾ ਅਤੇ ਨਾਲ ਹੀ ਗੱਡੀ ਲੈ ਕੇ ਫਰਾਰ ਹੋ ਗਏ।

ਇਹ ਵੀ ਪੜ੍ਹੋ-  ਨਾਜਾਇਜ਼ ਸਬੰਧਾਂ ਦੇ ਚੱਲਦਿਆਂ ਔਰਤ ਨੂੰ ਹੋਟਲ 'ਚ ਲੈ ਗਿਆ ਪ੍ਰੇਮੀ, ਫਿਰ ਕਰ 'ਤਾ ਵੱਡਾ ਕਾਂਡ

ਇਸ ਸਬੰਧੀ ਥਾਣਾ ਦੀਨਾਨਗਰ ਵਿਖੇ ਸੂਚਨਾ ਦੇ ਦਿੱਤੀ ਗਈ ਹੈ। ਇਸ ਸਬੰਧੀ ਜਦ ਦੀਨਾਨਗਰ  ਥਾਣਾ ਮੁਖੀ ਮੈਡਮ ਹਰਪ੍ਰੀਤ ਕੌਰ ਨਾਲ ਗੱਲਬਾਤ ਕੀਤੀ ਗਈ ਤਾਂ ਉਹਨਾਂ ਕਿਹਾ ਕਿ ਪੁਲਸ ਵੱਲੋਂ ਜਾਂਚ ਕੀਤੀ ਜਾ ਰਹੀ ਹੈ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • woman
  • car rider
  • two gold bangles
  • incident
  • CCTV
  • ਔਰਤ
  • ਕਾਰ ਸਵਾਰ
  • ਸੋਨੇ ਦੀਆਂ ਚੂੜੀਆਂ
  • ਘਟਨਾ
  • ਸੀਸੀਟੀਵੀ

ਜੰਡਿਆਲਾ ਗੁਰੂ ’ਚ ਨਹੀਂ ਰੁਕ ਰਹੀਆਂ ਚੋਰੀਆਂ, ਚੋਰਾਂ ਨੇ ਇਕ ਰਾਤ ’ਚ 3 ਦੁਕਾਨਾਂ ਨੂੰ ਬਣਾਇਆ ਨਿਸ਼ਾਨਾ

NEXT STORY

Stories You May Like

  • scorpio  cctv  security  car  panchkula
    ਤੇਜ਼ ਰਫ਼ਤਾਰ ਸਕਾਰਪੀਓ ਨੇ ਮਚਾਈ ਤਬਾਹੀ, CCTV 'ਚ ਕੈਦ ਹੋਈ ਪੂਰੀ ਘਟਨਾ
  • councilor  s brother creating a ruckus at a petrol pump jalandhar
    ਜਲੰਧਰ 'ਚ ਪੈਟਰੋਲ ਪੰਪ 'ਤੇ ਕੌਂਸਲਰ ਦੇ ਭਰਾ ਦਾ ਹੰਗਾਮਾ, CCTV 'ਚ ਕੈਦ ਹੋਈ ਘਟਨਾ
  • car fire ludhiana
    ਘਰ ਦੇ ਬਾਹਰ ਖੜ੍ਹੀ ਵਰਨਾ ਕਾਰ ਨੂੰ ਬਦਮਾਸ਼ਾਂ ਨੇ ਲਗਾਈ ਅੱਗ, CCTV 'ਚ ਕੈਦ ਹੋਈ ਵਾਰਦਾਤ
  • robbers rob husband and wife in jalandhar
    ਜਲੰਧਰ 'ਚ ਦਿਨ-ਦਿਹਾੜੇ ਬਾਈਕ ਸਵਾਰ ਲੁਟੇਰਿਆਂ ਨੇ ਪਤੀ-ਪਤਨੀ ਨੂੰ ਘੇਰ ਕੀਤੀ ਲੁੱਟਖੋਹ
  • school teacher incident young man cctv
    32 ਸਕਿੰਟਾਂ 'ਚ 27 ਵਾਰ...! ਸਿਰਫਿਰੇ ਨੌਜਵਾਨ ਵਲੋਂ ਸਕੂਲ ਅਧਿਆਪਕਾ ਦਾ ਬੇਰਹਿਮੀ ਨਾਲ ਕਤਲ, CCTV ਵਾਇਰਲ
  • closed  meat  shops
    ਕੁਝ ਦਿਨ ਬੰਦ ਰਹਿਣਗੀਆਂ 'ਗੈਰ-ਕਾਨੂੰਨੀ' ਮੀਟ ਦੀਆਂ ਦੁਕਾਨਾਂ, ਕਾਂਵੜ ਯਾਤਰਾ ਨੂੰ ਲੈ ਕੇ ਹੁਕਮ ਜਾਰੀ
  • wheat prices increase in global markets  hopes for increased exports for india
    ਗਲੋਬਲ ਬਾਜ਼ਾਰਾਂ 'ਚ ਕਣਕ ਦੀਆਂ ਕੀਮਤਾਂ ਚ ਵਾਧਾ, ਭਾਰਤ ਲਈ ਵਧੀ ਨਿਰਯਾਤ ਦੀ ਉਮੀਦ
  • fssai cancels licenses of two companies
    ਖਾਣ-ਪੀਣ ਦੀਆਂ ਵਸਤਾਂ 'ਚ ਮਿਲੇ ਜ਼ਿੰਦਾ ਕੀੜੇ, ਉੱਲੀ ਤੇ ਚੂਹਿਆਂ ਦਾ ਮਲ; FSSAI ਨੇ ਦੋ ਕੰਪਨੀਆਂ ਦੇ ਲਾਇਸੈਂਸ ਕੀਤੇ ਰੱ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
  • shots fired in jalandhar
    ਜਲੰਧਰ 'ਚ ਸ਼ਰੇਆਮ ਚੱਲੀਆਂ ਗੋਲ਼ੀਆਂ! ਡਿਲਿਵਰੀ ਬੁਆਏ ਦਾ ਹੋਇਆ ਗਿਆ ਵਿਵਾਦ
  • heavy rain in punjab alert in 13 districts big weather forecast
    ਪੰਜਾਬ 'ਚ 11,12,13,14 ਨੂੰ ਪਵੇਗਾ ਭਾਰੀ ਮੀਂਹ! 13 ਜ਼ਿਲ੍ਹਿਆਂ 'ਚ Alert, ਮੌਸਮ...
  • girl deadbody is found at royal hotel
    ਲੁਧਿਆਣੇ ਦੀ ਕੁੜੀ ਨੂੰ ਜਲੰਧਰ ਦੇ ਮਸ਼ਹੂਰ ਹੋਟਲ 'ਚ ਇਸ ਹਾਲ 'ਚ ਵੇਖ ਪੁਲਸ ਦੇ ਉੱਡੇ...
Trending
Ek Nazar
700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

the marriage of a famous punjabi singer is about to break up

ਟੁੱਟਣ ਵਾਲਾ ਹੈ ਮਸ਼ਹੂਰ ਪੰਜਾਬੀ ਗਾਇਕ ਦਾ ਵਿਆਹ ! ਸੋਸ਼ਲ ਮੀਡੀਆ ਹਲਚਲ ਨੇ ਖੜ੍ਹੇ...

drone attack on russia

ਯੂਕਰੇਨੀ ਡਰੋਨ ਹਮਲੇ 'ਚ 12 ਲੋਕਾਂ ਦੀ ਮੌਤ, ਦਰਜਨਾਂ ਜ਼ਖਮੀ

wildfire rages

ਕੈਨੇਡੀਅਨ ਸੂਬੇ 'ਚ ਲੱਗ ਗਈ 'ਐਮਰਜੈਂਸੀ', ਪ੍ਰਧਾਨ ਮੰਤਰੀ ਨੇ ਲੋਕਾਂ ਲਈ...

govinda breaks silence on wife sunita ahuja s extra marital affair allegations

'ਇੰਨੇ ਪਿਆਰ ਨਾਲ ਗਾਲ੍ਹਾਂ ਕੱਢਦੀ ਹੈ...'; ਪਤਨੀ ਵੱਲੋਂ ਲਗਾਏ ਗਏ ਅਫੇਅਰ ਦੇ...

ishaq dar statement

ਪਾਕਿ, ਸਾਊਦੀ ਅਰਬ ਤੇ ਤੁਰਕੀ ਵਿਚਾਲੇ ਹੋਇਆ ਰੱਖਿਆ ਸਮਝੌਤਾ ਕਿਸੇ ਹੋਰ ਦੇਸ਼ ਦੇ...

boat capsizes

ਨਿਊਯਾਰਕ ਹਾਰਬਰ 'ਚ ਪਲਟੀ ਕਿਸ਼ਤੀ, ਔਰਤ ਅਤੇ ਉਸ ਦੇ ਜਵਾਕ ਦੀ ਮੌਤ

jewish legacy

ਪਾਕਿਸਤਾਨ 'ਚ ਅਲੋਪ ਹੋਈ ਯਹੂਦੀਆਂ ਦੀ ਪਛਾਣ

maturity in children at the age of 10 12 has increased anxiety

10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...

ar rahman  s son meets with an accident

ਦਿੱਗਜ ਗਾਇਕ ਤੇ ਮਿਊਜ਼ਿਕ ਕੰਪੋਜ਼ਰ ਦੇ ਪੁੱਤਰ ਨਾਲ ਵਾਪਰਿਆ ਵੱਡਾ ਹਾਦਸਾ ! ਹਸਪਤਾਲ...

veteran actor turned politician passes away

ਅਦਾਕਾਰ ਤੋਂ ਸਿਆਸਤਦਾਨ ਬਣੇ ਦਿੱਗਜ ਐਕਟਰ ਦਾ ਦਿਹਾਂਤ, ਅਮਰੀਕਾ 'ਚ ਲਏ ਆਖ਼ਰੀ ਸਾਹ

electricity will be off tomorrow

ਭਲਕੇ ਬਿਜਲੀ ਰਹੇਗੀ ਬੰਦ! ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਲੱਗੇਗਾ ਲੰਬਾ Power...

gurdaspur youth returning home from lebanon

ਲੇਬਨਾਨ ਤੋਂ ਪਰਤ ਰਿਹਾ ਗੁਰਦਾਸਪੁਰ ਦਾ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! ਪਰਿਵਾਰ...

mother  phone  daughter

ਮਾਂ ਨੇ ਧੀ ਨੂੰ ਫ਼ੋਨ ਚਲਾਉਣ ਤੋਂ ਰੋਕਿਆ ਤਾਂ ਘਰ 'ਚ ਵਿਛ ਗਏ ਸੱਥਰ ! ਹੋਸ਼ ਉਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • security tightened in punjab on independence day
      ਆਜ਼ਾਦੀ ਦਿਵਸ ਮੌਕੇ ਪੰਜਾਬ 'ਚ ਸੁਰੱਖਿਆ ਸਖ਼ਤ, DGP ਨੇ ਅੰਮ੍ਰਿਤਸਰ ਬਾਰਡਰ ਰੇਂਜ...
    • youth dies under mysterious circumstances
      ਕੀੜੀ ਅਫਗਾਨਾ ’ਚ 28 ਸਾਲਾ ਨੌਜਵਾਨ ਦੀ ਭੇਤਭਰੀ ਹਾਲਤ ’ਚ ਮੌਤ
    • parents only son who went home to check neet results did not return home
      ਘਰੋਂ ਨੀਟ ਦਾ ਰਿਜ਼ਲਟ ਦੇਖਣ ਗਿਆ ਮਾਪਿਆਂ ਦਾ ਇਕਲੌਤਾ ਪੁੱਤਰ ਨਹੀਂ ਪਰਤਿਆ ਘਰ,...
    • kulcha vendor who demanded rs 10 lakh ransom from doctor
      ਡਾਕਟਰ ਤੋਂ ਪਿਸਤੌਲ ਦੀ ਨੋਕ ’ਤੇ 10 ਲੱਖ ਦੀ ਫਿਰੌਤੀ ਮੰਗਣ ਵਾਲਾ ਕੁਲਚਾ ਵਿਕ੍ਰੇਤਾ...
    • punjab a lone woman confronted half a dozen men in the middle of the night
      ਪੰਜਾਬ: ਅੱਧੀ ਰਾਤ ਘਰ ਆ ਵੜੇ ਅੱਧੀ ਦਰਜਨ ਲੁਟੇਰੇ, ਇਕੱਲੀ ਔਰਤ ਨੇ ਬਹਾਦਰੀ ਨਾਲ...
    • maturity in children at the age of 10 12 has increased anxiety
      10-12 ਸਾਲ ’ਚ ਹੀ ਬੱਚਿਆਂ ’ਚ ਮਚਿਓਰਿਟੀ ਨੇ ਵਧਾਈ ਚਿੰਤਾ, ਪੜ੍ਹੋ ਕੀ ਹੈ ਇਸ ਦੇ...
    • two parties clash in dinanagar
      ਦੀਨਾਨਗਰ 'ਚ ਭਿੜੀਆਂ ਦੋ ਧਿਰਾਂ, ਖੂਨੀ ਟਕਰਾਅ 'ਚ ਕਈ ਵਿਅਕਤੀ ਜ਼ਖ਼ਮੀ
    • overbridge to be built at pathankot sujanpur crossing
      ਪਠਾਨਕੋਟ-ਸੁਜਾਨਪੁਰ ਕਰਾਸਿੰਗ ’ਤੇ ਬਣੇਗਾ ਓਵਰਬ੍ਰਿਜ, ਕੇਂਦਰ ਸਰਕਾਰ ਖਰਚ ਕਰੇਗੀ...
    • punjab woman locked up in jail takes shocking step
      ਪੰਜਾਬ: ਕਤਲ ਮਾਮਲੇ ’ਚ ਗ੍ਰਿਫਤਾਰ ਕੀਤੀ ਕੁੜੀ ਨੇ ਥਾਣੇ ਅੰਦਰ ਚੁੱਕਿਆ ਖੌਫਨਾਕ ਕਦਮ...
    • speeding bolero hits friend in gurdaspur
      ਗੁਰਦਾਸਪੁਰ 'ਚ ਤੇਜ਼ ਰਫ਼ਤਾਰ ਬਲੈਰੋ ਦਾ ਕਹਿਰ: ਮੋਟਰਸਾਈਕਲ ਸਵਾਰ ਦੋਸਤ ਦੀ ਮੌਕੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +