Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 07, 2026

    5:50:41 PM

  • active number fancy number

    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001...

  • bhupesh baghel on punjab congress

    ਚਰਨਜੀਤ ਚੰਨੀ ਧੜੇ ਨੂੰ ਲੈ ਕੇ ਜਾਣੋ ਕੀ ਬੋਲੇ ਪੰਜਾਬ...

  • india and indonesia signed agreements

    ਭਾਰਤ ਅਤੇ ਇੰਡੋਨੇਸ਼ੀਆ ਵਿਚਾਲੇ ਸਿਹਤ, ਸਿੱਖਿਆ...

  • pargat singh s big statement regarding factionalism in punjab congress

    'ਅੱਜ-ਕੱਲ੍ਹ ਤਾਂ ਕਿਸੇ ਨਾਲ ਚਾਹ ਪੀਣਾ ਵੀ...',...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਕੁੜੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ

MAJHA News Punjabi(ਮਾਝਾ)

ਕੁੜੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲਾ ਨੌਜਵਾਨ ਗ੍ਰਿਫ਼ਤਾਰ

  • Edited By Shivani Bassan,
  • Updated: 10 Nov, 2024 06:31 PM
Gurdaspur
a young man who committed indecent acts with a girl was arrested
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਵਿਨੋਦ)- ਕੁੜੀ ਨਾਲ ਅਸ਼ਲੀਲ ਹਰਕਤਾਂ ਕਰਨ ਵਾਲੇ ਇਕ ਨੌਜਵਾਨ ਨੂੰ ਕਾਹਨੂੰਵਾਨ ਪੁਲਸ ਨੇ ਗ੍ਰਿਫਤਾਰ ਕਰਕੇ ਮਾਮਲਾ ਦਰਜ ਕੀਤਾ ਹੈ। ਇਸ ਸਬੰਧੀ ਏ.ਐੱਸ.ਆਈ ਹਰਪ੍ਰੀਤ ਕੌਰ ਨੇ ਦੱਸਿਆ ਕਿ ਪੁਲਸ ਸਟੇਸ਼ਨ ਕਾਹਨੂੰਵਾਨ ਦੇ ਅਧੀਨ ਪੈਂਦੇ ਇਕ ਪਿੰਡ ਦੀ 18 ਸਾਲਾ ਕੁੜੀ ਨੇ ਬਿਆਨ ਦਿੱਤਾ ਕਿ ਮੈਂ ਅਤੇ ਮੇਰੀ ਮਾਤਾ ਆਪਣੇ ਘਰ ਵਿਚ ਸੀ ਅਤੇ ਮੇਰਾ ਪਿਤਾ ਕੰਮ ’ਤੇ ਗਏ ਹੋਏ ਸੀ। ਮੇਰੀ ਮਾਤਾ ਨੇ ਮੈਨੂੰ ਕਿਹਾ ਕਿ ਤੂੰ ਖੇਤਾਂ ’ਚੋਂ ਬਾਲਣ ਇਕੱਠਾ ਕਰ ਕੇ ਲਿਆ। ਜਿਸ ’ਤੇ ਬਾਲਣ ਲੈਣ ਲਈ ਖੇਤਾ ਵੱਲ ਜਾ ਰਹੀ ਸੀ ਕਿ ਜਦ ਮੈਂ ਆਪਣੇ ਪਿੰਡ ਦੇ ਕਬਰਿਸਤਾਨ ਨਜ਼ਦੀਕ ਪਹੁੰਚੀ ਤਾਂ ਸਾਡੇ ਪਿੰਡ ਦਾ ਇਕ ਨੌਜਵਾਨ ਹੀਰਾ ਮਸੀਹ ਮੇਰੇ ਪਿੱਛੇ ਪਿੱਛੇ ਆ ਰਿਹਾ ਸੀ, ਜੋ ਤੇਜ਼ੀ ਨਾਲ ਚੱਲਦਾ ਹੋਇਆ ਮੇਰੇ ਨਜ਼ਦੀਕ ਆ ਗਿਆ ਤੇ ਮੇਰੇ ਕੋਲ ਆ ਕੇ ਉਸ ਨੇ ਮੇਰੀ ਬਾਂਹ ਫੜ ਲਈ ਤੇ ਮੇਰੇ ਨਾਲ ਅਸ਼ਲੀਲ ਹਰਕਤਾਂ ਕਰਨ ਲੱਗ ਪਿਆ ਤੇ ਮੇਰੇ ਵੱਲੋਂ ਰੋਕਣ ਦੇ ਬਾਵਜੂਦ ਜ਼ਬਰਦਸਤੀ ਮੇਰੇ ਨਾਲ ਛੇੜਖਾਨੀ ਕਰਨ ਲੱਗ ਪਿਆ, ਜਿਸ ’ਤੇ ਮੈਂ ਰੌਲਾ ਪਾਉਣ ਲੱਗ ਪਈ। 

ਇਹ ਵੀ ਪੜ੍ਹੋ- ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਦੋ ਮੋਟਰਸਾਈਕਲਾਂ ਦੀ ਟੱਕਰ ਨੇ 2 ਘਰਾਂ 'ਚ ਵਿਛਾਏ ਸਥੱਰ

ਮੇਰੇ ਰੌਲ਼ਾ ਪਾਉਣ ’ਤੇ ਹੀਰਾ ਮਸੀਹ ਉਕਤ ਮੌਕੇ ਤੋਂ ਦੌੜ ਗਿਆ । ਮੈਂ ਰੋਂਦੀ ਹੋਈ ਘਰ ਚਲੀ ਗਈ ਤੇ ਘਰ ਜਾ ਕੇ ਮੈਂ ਸਾਰੀ ਗੱਲ ਆਪਣੀ ਮਾਤਾ ਨੂੰ ਦੱਸੀ। ਲੜਕੀ ਨੇ ਦੱਸਿਆ ਕਿ ਉਸ ਨੇ ਇੱਜਤ ਖਰਾਬ ਹੋਣ ਦੀ ਖਾਤਰ ਕਿਸੇ ਨਾਲ ਗੱਲ ਨਹੀਂ ਕੀਤੀ ਤੇ ਅੱਜ ਮੈਂ ਅਤੇ ਮੇਰੀ ਮਾਤਾ ਨੇ ਸਾਰੀ ਗੱਲ ਆਪਣੇ ਪਿਤਾ ਨਾਲ ਕੀਤੀ। ਜਿਨ੍ਹਾਂ ਵੱਲੋਂ ਥਾਣੇ ਪਹੁੰਚ ਕੇ ਬਿਆਨ ਲਿਖਵਾਏ ਗਏ। ਪੁਲਸ ਅਧਿਕਾਰੀ ਨੇ ਦੱਸਿਆ ਕਿ ਉਕਤ ਕੁੜੀ ਦੇ ਬਿਆਨਾਂ ’ਤੇ ਮਾਮਲਾ ਦਰਜ ਕਰਕੇ ਮੁਲਜ਼ਮ ਹੀਰਾ ਮਸੀਹ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ।

ਇਹ ਵੀ ਪੜ੍ਹੋ- ਵੱਡੀ ਖ਼ਬਰ: ਪੰਜਾਬ ਦੇ ਇਸ ਗੁਰਦੁਆਰੇ ਦੇ ਪਵਿੱਤਰ ਸਰੋਵਰ 'ਚ ਹਜ਼ਾਰਾਂ ਮੱਛੀਆਂ ਮਰੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • young man
  • indecent acts
  • girl
  • arrested
  • ਨੌਜਵਾਨ
  • ਅਸ਼ਲੀਲ ਹਰਕਤਾਂ
  • ਕੁੜੀ
  • ਗ੍ਰਿਫਤਾਰ

ਦੁਖਦਾਈ ਖ਼ਬਰ: ਭੁਲੇਖੇ ਨਾਲ ਜ਼ਹਿਰੀਲੀ ਦਵਾਈ ਖਾਣ ਨਾਲ ਮਾਂ-ਧੀ ਦੀ ਮੌਤ

NEXT STORY

Stories You May Like

  • boy arrest with drugs pills arrested
    ਨਸ਼ੀਲੀਆਂ ਗੋਲ਼ੀਆਂ ਸਣੇ ਨੌਜਵਾਨ ਗ੍ਰਿਫ਼ਤਾਰ
  • fir case
    ਨਾਬਾਲਗ ਕੁੜੀ ਨੂੰ ਵਿਆਹ ਦਾ ਝਾਂਸਾ ਦੇ ਕੇ ਲਿਜਾਣ ਦੇ ਦੋਸ਼ ’ਚ ਨੌਜਵਾਨ ਨਾਮਜ਼ਦ
  • murder of a young man  husband and wife  moga police
    ਨੌਜਵਾਨ ਦਾ ਗੋਲੀਆਂ ਮਾਰ ਕੇ ਕਤਲ ਕਰਨ ਦੇ ਮਾਮਲੇ 'ਚ ਪਤੀ-ਪਤਨੀ ਸਮੇਤ 4 ਗ੍ਰਿਫ਼ਤਾਰ
  • boy arrested with heroin
    ਨਾਕਾਬੰਦੀ ਦੌਰਾਨ ਬਹਿਰਾਮ ਦਾ ਨੌਜਵਾਨ ਹੈਰੋਇਨ ਸਮੇਤ ਗ੍ਰਿਫ਼ਤਾਰ
  • young man arrested for consuming illicit liquor
    ਮੋਟਰਸਾਈਕਲ ਸਵਾਰ ਨੌਜਵਾਨ ਨਾਜਾਇਜ਼ ਸ਼ਰਾਬ ਸਣੇ ਇਕ ਵਿਅਕਤੀ ਗ੍ਰਿਫ਼ਤਾਰ
  • 2 youths from amritsar arrested for fleeing with contractor  s starter car
    ਠੇਕੇਦਾਰ ਦੀ ਸਟਾਰਟ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ ਗ੍ਰਿਫ਼ਤਾਰ
  • two person arrested
    ਠੇਕੇਦਾਰ ਦੀ ਸਵਿੱਫਟ ਡਿਜ਼ਾਇਰ ਕਾਰ ਲੈ ਕੇ ਭੱਜਣ ਵਾਲੇ ਅੰਮ੍ਰਿਤਸਰ ਦੇ 2 ਨੌਜਵਾਨ ਗ੍ਰਿਫ਼ਤਾਰ
  • boys arrested red handed for heroin addiction
    ਫਗਵਾੜਾ 'ਚ ਹੈਰੋਇਨ ਦਾ ਨਸ਼ਾ ਕਰਦੇ 4 ਨੌਜਵਾਨ ਰੰਗੇ ਹੱਥੀਂ ਗ੍ਰਿਫ਼ਤਾਰ
  • active number fancy number
    ਤੌਬਾ-ਤੌਬਾ ! 8.52 ਲੱਖ 'ਚ ਵਿਕਿਆ ਐਕਟਿਵਾ ਦਾ 0001 ਨੰਬਰ
  • jalandhar school student
    ਜਲੰਧਰ 'ਚ 5ਵੀਂ ਦੀ ਵਿਦਿਆਰਥਣ ਨਾਲ ਵਾਪਰੀ ਅਣਹੋਣੀ! ਹੋਈ ਦਰਦਨਾਕ ਮੌਤ
  • three days of rain meteorological department
    ਪੰਜਾਬ 'ਚ ਤਿੰਨ ਦਿਨ ਪਵੇਗਾ ਭਾਰੀ ਮੀਂਹ, ਮੌਸਮ ਵਿਭਾਗ ਵੱਲੋਂ ਅਲਰਟ ਜਾਰੀ
  • show cause notice issued to former mla madan lal jalalpur
    ਸਾਬਕਾ ਕਾਂਗਰਸੀ ਵਿਧਾਇਕ ਮਦਨ ਲਾਲ ਜਲਾਲਪੁਰ ਨੂੰ 'ਕਾਰਨ ਦੱਸੋ' ਨੋਟਿਸ ਜਾਰੀ, ਜਾਣੋ...
  • alert of heavy rain and thunderstorm in punjab
    ਪੰਜਾਬ 'ਚ 4 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, ਸਾਵਧਾਨ...
  • incident in adampur youth
    ਆਦਮਪੁਰ 'ਚ ਦਿਨ ਦਿਹਾੜੇ ਨੌਜਵਾਨ ਦਾ ਕਈ ਗੋਲ਼ੀਆਂ ਮਾਰ ਕੇ ਕਤਲ
  • samyukta kisan morcha protest on 13 july
    SKM ਨੇ ਖੋਲ੍ਹਿਆ ਮੋਰਚਾ! 13 ਜੁਲਾਈ ਨੂੰ ਲੈ ਕੇ ਪੰਜਾਬ ਲਈ ਕੀਤਾ ਵੱਡਾ ਐਲਾਨ
  • builder fired upon for not paying ransom one accused arrested
    ਫ਼ਿਰੌਤੀ ਦੀ ਰਕਮ ਨਾ ਦੇਣ ’ਤੇ ਬਿਲਡਰ 'ਤੇ ਕੀਤੀ ਫਾਇਰਿੰਗ! 1 ਮੁਲਜ਼ਮ ਗ੍ਰਿਫ਼ਤਾਰ
Trending
Ek Nazar
jasbir jassi backs diljit dosanjh for satluj

'ਅਜਿਹੀ ਫਿਲਮਾਂ ਬਣਾਉਣ ਲਈ ਬਹੁਤ ਹਿੰਮਤ ਦੀ ਲੋੜ ਹੁੰਦੀ ਹੈ' ; ਜਸਬੀਰ ਜੱਸੀ ਨੇ...

heavy rain alert 5 days imd

7, 8, 9, 10, 11 ਨੂੰ ਪਵੇਗਾ ਬਹੁਤ ਭਾਰੀ ਮੀਂਹ! ਮੌਸਮ ਵਿਭਾਗ ਨੇ 22 ਸੂਬਿਆਂ ਨੂੰ...

i was a playboy before marriage famous actor s big revelation

'ਵਿਆਹ ਤੋਂ ਪਹਿਲਾਂ ਮੈਂ Playboy ਸੀ, ਮੇਰੇ ਕਈ ਅਫੇਅਰਜ਼ ਰਹੇ...'! ਮਸ਼ਹੂਰ...

centre forms panel to examine content of diljit dosanjh s satluj

ਕੀ 'ਸਤਲੁਜ' ਦੀ OTT 'ਤੇ ਹੋਵੇਗੀ ਵਾਪਸੀ ? ਕੇਂਦਰ ਨੇ ਕੰਟੈਂਟ ਦੀ ਜਾਂਚ ਲਈ ਬਣਾਈ...

this famous actress has not become a mother even after 34 years of marriage

ਵਿਆਹ ਦੇ 34 ਸਾਲਾਂ ਬਾਅਦ ਵੀ ਮਾਂ ਨਹੀਂ ਬਣੀ ਇਹ ਮਸ਼ਹੂਰ ਅਦਾਕਾਰਾ, ਕਿਹਾ- 'ਮੈਂ...

jammu kashmir cloudburst landslide houses vehicles

J&K 'ਚ ਫਟ ਗਿਆ ਬੱਦਲ ! ਲੈਂਡਸਲਾਈਡ 'ਚ ਰੁੜ੍ਹ ਗਏ ਕਈ ਘਰ ਤੇ ਗੱਡੀਆਂ

famous bollywood actress froze her eggs

ਫ਼ਿਲਮ 'ਚ 'ਮਾਂ' ਬਣਨ ਮਗਰੋਂ ਬਾਲੀਵੁੱਡ ਅਦਾਕਾਰਾ ਨੇ ਅਸਲ 'ਚ ਐੱਗਜ਼ ਕਰਵਾਏ...

school college holidays closed

ਸਕੂਲਾਂ-ਕਾਲਜਾਂ 'ਚ ਹੋ ਗਈ ਛੁੱਟੀ ! ਮੁੰਬਈ 'ਚ ਭਾਰੀ ਮੀਂਹ ਨੂੰ ਲੈ ਕੇ IMD ਦਾ...

outcry over petrol supply in sultanpur lodhi area

ਪੰਜਾਬ ਦੇ ਇਸ ਇਲਾਕੇ 'ਚ ਪੈਟਰੋਲ ਪੂਰਤੀ ਨੂੰ ਲੈ ਕੇ ਮਚੀ ਹਾਹਾਕਾਰ!

russia ukraine conflict

ਰੂਸ ਨੇ ਕੀਵ 'ਤੇ ਰਾਤੋ-ਰਾਤ ਕੀਤੇ ਮਿਜ਼ਾਈਲ ਅਤੇ ਡਰੋਨ ਹਮਲੇ, ਮਾਰੇ ਗਏ 12 ਲੋਕ

prison violence

ਸ਼੍ਰੀਲੰਕਾ ਜੇਲ੍ਹ ਹਿੰਸਾ: ਮੌਤਾਂ ਦੀ ਗਿਣਤੀ 25 ਤੱਕ ਪਹੁੰਚੀ

suhagrat bride groom lover

'ਹੱਥ ਲਾਇਆ ਤਾਂ...', ਵਿਆਹ ਦੀ ਪਹਿਲੀ ਰਾਤ ਲਾੜੀ ਨੇ ਦਿਖਾ 'ਤਾ 'ਅਨੋਖਾ ਰੂਪ',...

sikh community presence in independence day parade

ਸਿੱਖ ਭਾਈਚਾਰੇ ਨੇ ਅਮਰੀਕਾ ਦੇ 250ਵੇਂ ਆਜ਼ਾਦੀ ਦਿਵਸ ਦੀ ਪਰੇਡ 'ਚ ਭਰੀ ਸ਼ਾਨਦਾਰ...

diljit dosanjh s film sutlej suddenly removed from ott platform

ਦਿਲਜੀਤ ਦੋਸਾਂਝ ਦੀ ਫਿਲਮ 'ਸਤਲੁਜ' OTT ਪਲੇਟਫਾਰਮ ਤੋਂ ਅਚਾਨਕ ਹਟਾਈ

all schools and colleges will remain closed tomorrow

ਸਾਰੇ ਸਕੂਲ-ਕਾਲਜ ਭਲਕੇ ਰਹਿਣਗੇ ਬੰਦ ! ਭਾਰੀ ਬਾਰਿਸ਼ ਦੀ ਚਿਤਾਵਨੀ ਕਾਰਨ BMC ਵੱਲੋਂ...

boy face trial

ਹੈਰਾਨੀਜਨਕ! ਪਾਕਿਸਤਾਨ 'ਚ 72 ਲੋਕਾਂ ਦੀ ਮੌਤ ਦੇ ਮਾਮਲੇ 'ਚ ਜਵਾਕ 'ਤੇ ਚੱਲੇਗਾ...

tribute to ayatollah ali khamenei

ਅਯਾਤੁੱਲਾ ਅਲੀ ਖਮੇਨੀ ਦੀ ਹੋਈ ਅੰਤਿਮ ਅਰਦਾਸ, ਲੱਖਾਂ ਲੋਕਾਂ ਨੇ ਦਿੱਤੀ ਸ਼ਰਧਾਂਜਲੀ

sister  brother  killed  police  arrested

ਭਰਾ ਹੀ ਬਣ ਗਿਆ ਹੈਵਾਨ ! ਸੁੱਤੀ ਪਈ ਭੈਣ ਦੇ ਮਾਰ'ਤੀ ਗੋਲ਼ੀ, ਹੋਸ਼ ਉਡਾਏਗਾ ਪੂਰਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • accused who opened fire at shop arrest
      ਬਟਾਲਾ: ਦੁਕਾਨ 'ਤੇ ਫਾਇਰਿੰਗ ਕਰਨ ਵਾਲੇ 2 ਮੁਲਜ਼ਮ ਗ੍ਰਿਫਤਾਰ, ਪੁਲਸ ਨੇ ਘਟਨਾ...
    • government atrocities on sikhs can never be suppressed  advocate dhami
      ਸਿੱਖਾਂ ’ਤੇ ਹੋਏ ਸਰਕਾਰੀ ਅੱਤਿਆਚਾਰ ਦੀ ਸੱਚਾਈ ਨੂੰ ਕਦੇ ਵੀ ਦਬਾਇਆ ਨਹੀਂ ਜਾ ਸਕਦਾ...
    • amritsar youth incident
      ਅੰਮ੍ਰਿਤਸਰ ’ਚ ਵੱਡੀ ਵਾਰਦਾਤ : ਤਾੜ-ਤਾੜ ਗੋਲੀਆਂ ਮਾਰ ਕਰ 'ਤਾ ਨੌਜਵਾਨ ਦਾ ਕਤਲ
    • delhi gurdwara committee condemns ban on film   sutlej
      ਦਿੱਲੀ ਗੁਰਦੁਆਰਾ ਕਮੇਟੀ ਵੱਲੋਂ ਫਿਲਮ ’ਸਤਲੁਜ’ ’ਤੇ ਪਾਬੰਦੀ ਲਾਉਣ ਦੀ ਨਿਖੇਧੀ
    • punjab police asi kept private bodyguard
      ਪੰਜਾਬ ਪੁਲਸ ਦੇ ASI ਨੇ ਰੱਖਿਆ ਪ੍ਰਾਈਵੇਟ ਬਾਡੀਗਾਰਡ, ਹੱਥ 'ਚ ਫੜਾਈ ਸਰਕਾਰੀ...
    • amritsar police arrest two shooters who fired at businessman
      ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਕਾਰੋਬਾਰੀ ਦੀ ਦੁਕਾਨ 'ਤੇ ਫਾਇਰਿੰਗ ਕਰਨ ਵਾਲੇ...
    • heroin worth crores of rupees seized in punjab
      ਪੰਜਾਬ 'ਚ ਫੜੀ ਗਈ ਕਰੋੜਾਂ ਰੁਪਏ ਦੀ ਹੈਰੋਇਨ, ਪੁਲਸ ਤਸਕਰਾਂ ਦੇ ਨੈੱਟਵਰਕ ਦੀ ਜਾਂਚ...
    • woman  s condition worsens after being bitten by a poisonous snake
      ਜ਼ਹਿਰੀਲੇ ਸੱਪ ਦੇ ਡੰਗਣ ਨਾਲ ਔਰਤ ਦੀ ਹਾਲਤ ਵਿਗੜੀ
    • gurdaspur police auctions 282 vehicles parked in police stations
      ਗੁਰਦਾਸਪੁਰ ਪੁਲਸ ਵੱਲੋਂ ਥਾਣਿਆਂ 'ਚ ਖੜ੍ਹੇ 282 ਵਾਹਨ ਨਿਲਾਮ, 29 ਲੱਖ 50 ਹਜ਼ਾਰ...
    • government fees on essential civic services till september 30  dc aditya
      30 ਸਤੰਬਰ ਤੱਕ ਮਹੱਤਵਪੂਰਨ ਨਾਗਰਿਕ ਸੇਵਾਵਾਂ ’ਤੇ ਸਰਕਾਰੀ ਫੀਸਾਂ ਨੂੰ ਮੁਆਫ ਕਰਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +