Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, AUG 12, 2026

    12:43:19 AM

  • transfers in punjab

    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ...

  • sukhbir singh badal appointments

    ਸੁਖਬੀਰ ਸਿੰਘ ਬਾਦਲ ਵੱਲੋਂ 20 ਨਵੇਂ ਜ਼ਿਲ੍ਹਾ...

  • india new currency notes

    ਭਾਰਤ ਵਿਚ ਫ਼ਿਰ ਬਦਲਣਗੇ ਨੋਟ! ਵਿੱਤ ਮੰਤਰੀ ਨਿਰਮਲਾ...

  • train manufactured in punjab s kapurthala factory will run in bangladesh

    ਵਿਦੇਸ਼ 'ਚ ਚੱਲੇਗੀ ਪੰਜਾਬ ਦੀ ਕਪੂਰਥਲਾ ਫੈਕਟਰੀ 'ਚ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਕੀ ਇਹ ਹੈ 'ਆਪ' ਸਰਕਾਰ ਦਾ ਵਿਕਾਸ? ਆਮ ਆਦਮੀ ਕਲੀਨਿਕ ਆਪ ਹੀ ਬੀਮਾਰ

MAJHA News Punjabi(ਮਾਝਾ)

ਕੀ ਇਹ ਹੈ 'ਆਪ' ਸਰਕਾਰ ਦਾ ਵਿਕਾਸ? ਆਮ ਆਦਮੀ ਕਲੀਨਿਕ ਆਪ ਹੀ ਬੀਮਾਰ

  • Edited By Shivani Bassan,
  • Updated: 19 Feb, 2026 06:18 PM
Tarn Taran
aam aadmi clinic is inviting diseases
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਵਾਲੀਆ)-ਤਰਨਤਾਰਨ ਸ਼ਹਿਰ ਦੇ ਸੱਚਖੰਡ ਰੋਡ ਨੂੰ ਜਾਂਦੀ ਸੜਕ ਉਪਰ ਲੋਕਾਂ ਨੂੰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਲਈ ਸੱਤਾਧਾਰੀ ਸਰਕਾਰ ਵੱਲੋਂ ਆਮ ਆਦਮੀ ਕਲੀਨਿਕ ਬਣਾਇਆ ਗਿਆ ਹੈ, ਜਿੱਥੇ ਬਿਲਕੁਲ ਨਾਲ ਹੀ ਕੂੜੇ ਦੇ ਵੱਡੇ-ਵੱਡੇ ਢੇਰ ਲੱਗੇ ਹੋਏ ਹਨ, ਜੋ ਕਿ ਭਿਆਨਕ ਬੀਮਾਰੀਆਂ ਨੂੰ ਸੱਦਾ ਦੇ ਰਹੇ ਹਨ।

ਇਹ ਵੀ ਪੜ੍ਹੋ- ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ 72 ਘੰਟੇ ਦਾ ਨੋਟਿਸ

ਕੂੜੇ ’ਚੋਂ ਗੰਦੀ ਬਦਬੂ ਆ ਰਹੀ ਹੈ, ਜਿਸ ਕਾਰਨ ਇਸ ਸੜਕ ਦੇ ਕਿਨਾਰੇ ਰਹਿਣ ਵਾਲੇ ਲੋਕਾਂ, ਕਾਰੋਬਾਰ ਕਰਨ ਵਾਲੇ ਦੁਕਾਨਦਾਰਾਂ ਤੋਂ ਇਲਾਵਾ ਆਮ ਆਦਮੀ ਕਲੀਨਿਕ ’ਚ ਇਲਾਜ ਕਰਵਾਉਣ ਲਈ ਆਉਣ ਵਾਲੇ ਮਰੀਜ਼ ਡਾਹਢੇ ਦੁਖੀ ਹਨ। ਇਥੇ ਇਹ ਦੱਸਣਾ ਬਣਦਾ ਹੈ ਕਿ ਇਸ ਸੜਕ ਤੋਂ ਕੁਝ ਦੂਰੀ ’ਤੇ ਕੂੜੇ ਦਾ ਡੰਪ ਬਣਿਆ ਹੋਇਆ ਹੈ, ਪਰ ਸ਼ਹਿਰ ਦੀਆਂ ਵੱਖ-ਵੱਖ ਵਾਰਡਾਂ ਅਤੇ ਹੋਰਨਾਂ ਇਲਾਕਿਆਂ ’ਚੋਂ ਸਫਾਈ ਕਰਮਚਾਰੀ ਕੂੜੇ ਦੇ ਡੰਪ ’ਚ ਕੂੜਾ ਸੁੱਟਣ ਦੀ ਬਜਾਏ ਸੜਕ ਕਿਨਾਰੇ ਕੂੜਾ ਸੁੱਟ ਕੇ ਚਲੇ ਜਾਂਦੇ ਹਨ, ਜਿਸ ਕਾਰਨ ਸੜਕ ’ਤੇ ਪਿਆ ਕੂੜਾ ਜਾਨਵਰਾਂ ਅਤੇ ਪਸ਼ੂਆਂ ਵੱਲੋਂ ਖਿਲਾਰਿਆ ਜਾ ਰਿਹਾ ਹੈ, ਜਿਸ ਕਾਰਨ ਇਹ ਕੂੜਾ ਸੜਕ ਵਿਚਕਾਰ ਆ ਜਾਂਦਾ ਹੈ, ਉਥੇ ਜਦੋਂ ਵੀ ਥੋੜੀ ਜਿਹੀ ਵੀ ਬਾਰਿਸ਼ ਹੁੰਦੀ ਹੈ ਤਾਂ ਕੂੜੇ ਦਾ ਚਿੱਕੜ ਬਣ ਜਾਂਦਾ ਹੈ, ਜਿਸ ਕਾਰਨ ਇਸ ਸੜਕ ਤੋਂ ਲੰਘਣਾ ਹੋਰ ਮੁਸ਼ਕਿਲ ਹੋ ਜਾਂਦਾ ਹੈ।

ਇਹ ਵੀ ਪੜ੍ਹੋ-  ਸਵਾਲਾਂ ਦੇ ਘੇਰੇ 'ਚ ਪੰਜਾਬ ਪੁਲਸ ਦੇ ਐਨਕਾਊਂਟਰ, 3 ਮਹੀਨਿਆਂ 'ਚ ਹੋਏ 34 ਪੁਲਸ ਮੁਕਾਬਲੇ

ਇਸ ਸਬੰਧੀ ਸਥਾਨਕ ਮੁਹੱਲਾ ਨਿਵਾਸੀਆਂ ਅਤੇ ਸਮਾਜ ਸੇਵੀ ਸੁਖਦੇਵ ਸਿੰਘ ਲੌਹਕਾ, ਸਾਬਕਾ ਕੌਂਸਲਰ ਸੁਰਿੰਦਰ ਸਿੰਘ ਅਰੋੜਾ, ਲੋਕ ਲਹਿਰ ਪਾਰਟੀ ਦੇ ਕੌਮੀ ਪ੍ਰਧਾਨ ਗੁਰਜੀਤ ਸਿੰਘ ਅਰੋੜਾ ਨੇ ਦੱਸਿਆ ਕਿ ਸੱਚਖੰਡ ਰੋਡ ਉਪਰ ਲੱਗੇ ਕੂੜੇ ਦੇ ਢੇਰਾਂ ਕਾਰਨ ਸੜਕ ਕਿਨਾਰੇ ਬਣੇ ਘਰਾਂ ਵਾਲੇ ਲੋਕ ਬਹੁਤ ਪ੍ਰੇਸ਼ਾਨ ਹਨ ਕਿਉਂਕਿ ਕੂੜੇ ’ਚੋਂ ਬਦਬੂ ਆ ਰਹੀ ਹੈ, ਜਿਸ ’ਚ ਮੱਛਰ ਅਤੇ ਮੱਖੀਆਂ ਪੈਦਾ ਹੋ ਰਹੀਆਂ ਹਨ, ਉਥੇ ਭਿਆਨਕ ਬੀਮਾਰੀਆਂ ਫੈਲਣ ਦਾ ਡਰ ਬਣਿਆ ਹੋਇਆ ਹੈ। ਉਨ੍ਹਾਂ ਦੱਸਿਆ ਕਿ ਇਸ ਸੜਕ ਉਪਰ ਆਵਾਜਾਈ ਬਹੁਤ ਜ਼ਿਆਦਾ ਹੁੰਦੀ ਹੈ ਕਿਉਂਕਿ ਇਸੇ ਸੜਕ ਉਪਰ ਸਮਸ਼ਾਨਘਾਟ ਵੀ ਬਣਿਆ ਹੋਇਆ ਹੈ ਅਤੇ ਆਮ ਆਦਮੀ ਕਲੀਨਿਕ ਵੀ ਬਣਿਆ ਹੋਇਆ ਹੈ। ਉਨ੍ਹਾਂ ਰੋਸ ਪ੍ਰਗਟ ਕਰਦਿਆਂ ਕਿਹਾ ਕਿ ਵਿਕਾਸ ਦਾ ਦਾਅਵਾ ਕਰਨ ਵਾਲੀ ਭਗਵੰਤ ਮਾਨ ਸਰਕਾਰ ਦਾ ਕੀ ਇਹ ਵਿਕਾਸ ਹੈ? ਮਾਨ ਸਰਕਾਰ ਵਲੋਂ ਵਣਾਇਆ ਇਹ ਕਲੀਨਿਕ ਆਪ ਹੀ ਬੀਮਾਰੀਆਂ ਨਾਲ ਘਿਰਿਆ ਹੋਇਆ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਤੇਜ਼ੀ ਨਾਲ ਬਦਲ ਰਿਹਾ ਮੌਸਮ, 23 ਫਰਵਰੀ ਤੱਕ ਜਾਣੋ WEATHER UPDATE

ਇਸ ਤੋਂ ਇਲਾਵਾ ਇਹ ਸੜਕ ਸ਼ਹਿਰ ਦੇ ਕਈ ਹਿੱਸਿਆਂ ਨੂੰ ਆਪਸ ’ਚ ਜੋੜਦੀ ਹੈ। ਸੱਚਖੰਡ ਰੋਡ ’ਤੇ ਰਹਿਣ ਵਾਲੇ ਲੋਕਾਂ ਨੇ ਦੱਸਿਆ ਕਿ ਉਨ੍ਹਾਂ ਦੇ ਘਰਾਂ ਅਤੇ ਦੁਕਾਨਾਂ ਵੀ ਇਸ ਰੋਡ ’ਤੇ ਹਨ ਅਤੇ ਸੜਕ ਕਿਨਾਰੇ ਲੱਗੇ ਕੂੜੇ ਦੇ ਢੇਰਾਂ ਕਾਰਨ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈਂਦਾ ਹੈ।

ਉਨ੍ਹਾਂ ਦੱਸਿਆ ਕਿ ਸੱਚਖੰਡ ਰੋਡ ਉਪਰ ਕੂੜੇ ਦੇ ਢੇਰ ਲੱਗੇ ਹੋਏ ਹਨ, ਜਿਸ ਕਾਰਨ ਲੋਕਾਂ ਨੂੰ ਵੱਡੀਆਂ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ, ਉਥੇ ਇਸ ਸੜਕ ਉਪਰ ਸਮਸ਼ਾਨਘਾਟ ਵੀ ਹੈ ਅਤੇ ਆਮ ਆਦਮੀ ਕਲੀਨਿਕ ਵੀ ਬਣਿਆ ਹੋਇਆ ਹੈ, ਜਿਸ ਕਾਰਨ ਇਥੇ ਆਉਣ ਵਾਲੇ ਲੋਕ ਵੀ ਪ੍ਰੇਸ਼ਾਨ ਹੁੰਦੇ ਹਨ। ਉਨ੍ਹਾਂ ਕਿਹਾ ਕਿ ਨਗਰ ਕੌਂਸਲ ਵਿਭਾਗ ਤਰਨਤਾਰਨ ਨੂੰ ਚਾਹੀਦਾ ਹੈ ਕਿ ਉਹ ਲੋਕ ਮੁਸ਼ਕਿਲਾਂ ਨੂੰ ਮੁੱਖ ਰੱਖਦੇ ਹੋਏ ਤੁਰੰਤ ਕੂੜੇ ਦੇ ਢੇਰਾਂ ਨੂੰ ਇਸ ਸੜਕ ਤੋਂ ਚੁੱਕਵਾਵੇ ਅਤੇ ਅੱਗੇ ਤੋਂ ਇਥੇ ਸਫਾਈ ਕਰਮਚਾਰੀਆਂ ਨੂੰ ਕੂੜਾ ਨਾ ਸੁੱਟਣ ਦੀ ਹਦਾਇਤਾਂ ਜਾਰੀ ਕਰੇ ਤਾਂ ਜੋ ਲੋਕਾਂ ਨੂੰ ਪੇਸ਼ ਆਉਦੀਆਂ ਮੁਸ਼ਕਿਲਾਂ ਦਾ ਹੱਲ ਹੋ ਸਕੇ।

ਇਹ ਵੀ ਪੜ੍ਹੋ- ਰੇਲਵੇ ਦਾ ਵੱਡਾ ਤੋਹਫ਼ਾ: ਇਨ੍ਹਾਂ ਦਿਨਾਂ ਨੂੰ ਚੱਲਣਗੀਆਂ ਸਪੈਸ਼ਲ ਟਰੇਨਾਂ, ਜਾਣੋ ਸਮਾਂ ਤੇ ਤਰੀਕ

ਕੀ ਕਹਿੰਦੇ ਹਨ ਨਗਰ ਕੌਂਸਲ ਈ. ਓ.?

ਇਸ ਸਬੰਧੀ ਨਗਰ ਕੌਂਸਲ ਤਰਨਤਾਰਨ ਦੇ ਕਾਰਜ ਸਾਧਕ ਅਫਸਰ ਕਮਲਜੀਤ ਸਿੰਘ ਨਾਲ ਗੱਲਬਾਤ ਕੀਤੀ ਗਈ ਤਾਂ ਉਨ੍ਹਾਂ ਕਿਹਾ ਕਿ ਇਹ ਮਾਮਲਾ ਉਨ੍ਹਾਂ ਦੇ ਧਿਆਨ ’ਚ ਆਇਆ ਹੈ ਅਤੇ ਉਹ ਜਲਦ ਹੀ ਇਸ ਸੜਕ ਤੋਂ ਕੂੜੇ ਨੂੰ ਚੁੱਕਵਾ ਦੇਣਗੇ ਅਤੇ ਲੋਕਾਂ ਨੂੰ ਕਿਸੇ ਪ੍ਰਕਾਰ ਦੀ ਮੁਸ਼ਕਿਲ ਪੇਸ਼ ਨਹੀਂ ਆਉਣ ਦੇਣਗੇ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Aam Aadmi Clinic
  • inviting diseases
  • Garbage dump
  • ਆਮ ਆਦਮੀ ਕਲੀਨਿਕ
  • ਬਿਮਾਰੀਆਂ ਨੂੰ ਸੱਦਾ
  • ਕੂੜੇ ਦਾ ਢੇਰ

ਸ਼੍ਰੋਮਣੀ ਕਮੇਟੀ ਵੱਲੋਂ ਗਿਆਨੀ ਰਘਬੀਰ ਸਿੰਘ ਨੂੰ 72 ਘੰਟੇ ਦਾ ਨੋਟਿਸ

NEXT STORY

Stories You May Like

  • fmcg companies prepare to increase prices  know the reason
    ਤਿਉਹਾਰਾਂ ਤੋਂ ਪਹਿਲਾਂ ਆਮ ਆਦਮੀ  ਨੂੰ ਝਟਕਾ, ਕੀਮਤਾਂ ਵਧਾਉਣ ਦੀ ਤਿਆਰੀ ’ਚ FMCG ਕੰਪਨੀਆਂ, ਜਾਣੋ ਵਜ੍ਹਾ
  • violent clash between aap and congress supporters in gurdaspur
    ਗੁਰਦਾਸਪੁਰ 'ਚ 'ਆਪ' ਅਤੇ ਕਾਂਗਰਸ ਸਮਰਥਕਾਂ ਵਿਚਾਲੇ ਜ਼ਬਰਦਸਤ ਝੜਪ
  • avoiding da is a big betrayal of aap government by employees
    ਡੀਏ ਦੇਣ‌ ਤੋਂ ਭੱਜਣਾ 'ਆਪ' ਸਰਕਾਰ ਦਾ ਮੁਲਾਜ਼ਮਾਂ ਨਾਲ ਵੱਡਾ ਧੋਖਾ: ਕੇਵਲ ਸਿੰਘ ਢਿੱਲੋਂ
  • this special scheme of rbi brought 40 81 billion dollars to india
    RBI ਦੀ ਇਸ ਵਿਸ਼ੇਸ਼ ਸਕੀਮ ਨੇ ਭਾਰਤ 'ਚ ਲਿਆਂਦੇ 40.81 ਅਰਬ ਡਾਲਰ, ਜਾਣੋ ਕੀ ਹੈ ਯੋਜਨਾ
  • kewal singh dhillon on sichewal
    ਸੰਤ ਸੀਚੇਵਾਲ ਦੀ ਚਿੱਠੀ ਨੇ 'ਆਪ' ਸਰਕਾਰ ਨੂੰ ਕਟਹਿਰੇ 'ਚ ਖੜ੍ਹਾ ਕੀਤਾ: ਢਿੱਲੋਂ
  • this iphone  is available at half price
    ਅੱਧੀ ਕੀਮਤ 'ਤੇ ਮਿਲ ਰਿਹਾ ਆਈਫੋਨ ਦਾ ਇਹ ਮਾਡਲ !  ਜਾਣੋ ਕੀ ਹੈ ਪੂਰਾ Offer
  • parents children transfers property
    ਕੀ ਮਾਤਾ-ਪਿਤਾ ਇਕ ਹੀ ਬੱਚੇ ਦੇ ਨਾਮ 'ਤੇ ਟ੍ਰਾਂਸਫਰ ਕਰ ਸਕਦੇ ਹਨ ਸਾਰੀ ਜਾਇਦਾਦ? ਜਾਣੋ ਕੀ ਹੈ ਕਾਨੂੰਨ
  • only congress can take the country on the path of development
    ਕਾਂਗਰਸ ਹੀ ਦੇਸ਼ ਨੂੰ ਜਾਤ-ਪਾਤ ਤੇ ਕੱਟੜਤਾ ਤੋਂ ਉੱਪਰ ਉੱਠ ਕੇ ਵਿਕਾਸ ਦੇ ਰਾਹ 'ਤੇ ਲਿਜਾ ਸਕਦੀ ਹੈ: ਸੁਰਿੰਦਰ ਸਿੰਘ...
  • transfers in punjab
    ਪੰਜਾਬ 'ਚ ਅਫ਼ਸਰਾਂ ਦੇ ਹੋ ਗਏ ਤਬਾਦਲੇ! ਜਲੰਧਰ ਨਗਰ ਨਿਗਮ ਕਮਿਸ਼ਨਰ ਦੀ ਵੀ ਹੋਈ...
  • heavy rains to occur in punjab on friday
    ਪੰਜਾਬ 'ਚ ਸ਼ੁੱਕਰਵਾਰ ਨੂੰ ਪਵੇਗਾ ਭਾਰੀ ਮੀਂਹ! ਇਨ੍ਹਾਂ ਜ਼ਿਲ੍ਹਿਆਂ ਲਈ ਚਿਤਾਵਨੀ...
  • canada pr
    ਕੈਨੇਡਾ ਦੀ PR ਲੈਣ  ਦੇ ਚਾਹਵਾਨ ਪੰਜਾਬੀ ਨੌਜਵਾਨਾਂ ਲਈ ਅਹਿਮ ਖ਼ਬਰ
  • 70 percent work of sports hub completed
    ਸਪੋਰਟਸ ਹੱਬ ਦਾ 70 ਫ਼ੀਸਦੀ ਕੰਮ ਪੂਰਾ, ਕਮਿਸ਼ਨਰ ਨੇ 30 ਸਤੰਬਰ ਤੱਕ ਕੰਮ ਖ਼ਤਮ ਕਰਨ...
  • double blow to jalandhar corporation
    ਜਲੰਧਰ ਨਿਗਮ ’ਤੇ ਦੂਹਰੀ ਮਾਰ: 22 ਕਰੋੜ ਖਾਤਿਆਂ ’ਚ ਫਸੇ, ਹੁਣ 37 ਕਰੋੜ ਦੀ...
  • power cut today
    ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਅੱਜ ਬਿਜਲੀ ਰਹੇਗੀ ਬੰਦ, ਲੱਗੇਗਾ ਲੰਬਾ power cut
  • major terror attack plot foiled in punjab accused arrested with hand grenade
    ਪੰਜਾਬ 'ਚ ਵੱਡੇ ਅੱਤਵਾਦੀ ਹਮਲੇ ਦੀ ਸਾਜਿਸ਼ ਨਾਕਾਮ! ਹੈਂਡ ਗ੍ਰਨੇਡ ਸਮੇਤ ਇਕ...
  • discussions of alliances in punjab politics ahead of 2027 assembly elections
    2027 ਦੀਆਂ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਗਠਜੋੜ ਦੀਆਂ...
Trending
Ek Nazar
red alert amid forecast of heavy rain

ਭਾਰੀ ਬਾਰਿਸ਼ ਦੀ ਭਵਿੱਖਬਾਣੀ,  ਬੀਜਿੰਗ ਨੇ 'ਰੈੱਡ ਅਲਰਟ' ਕਰ'ਤਾ ਜਾਰੀ

ebola in congo

ਕਾਂਗੋ 'ਚ ਇਬੋਲਾ ਦਾ ਕਹਿਰ, ਹੁਣ ਤੱਕ 2,000 ਲੋਕਾਂ ਦੀ ਗਈ ਜਾਨ

iran us conflict

ਈਰਾਨ ਨੇ ਖ਼ੁਦ ਨੂੰ ਇੱਕ "ਅਜਿੱਤ ਸ਼ਕਤੀ" ਕੀਤਾ ਹੈ ਸਾਬਤ : ਅਰਾਘਚੀ

immigrants must obey law

ਕਾਨੂੰਨ ਦੀ ਪਾਲਣਾ ਲਾਜ਼ਮੀ : ਇਟਲੀ ਤੇ ਡੈਂਨਮਾਰਕ ਦੀਆਂ ਪ੍ਰਧਾਨ ਮੰਤਰੀਆਂ ਦਾ...

miners in south africa

ਦੱਖਣੀ ਅਫ਼ਰੀਕਾ 'ਚ ਮ੍ਰਿਤਕ ਮਿਲੇ 14 ਖਾਣ ਮਜ਼ਦੂਰ

indian origin cfo sentenced

ਅਮਰੀਕਾ: ਰਿਸ਼ਵਤਖੋਰੀ ਦੇ ਮਾਮਲੇ 'ਚ ਭਾਰਤੀ ਮੂਲ ਦੇ ਸੀਐਫਓ ਨੂੰ ਸੁਣਾਈ ਗਈ ਸਜ਼ਾ

police officers in france

ਫਰਾਂਸ 'ਚ ਪੁਲਿਸ ਮੁਲਾਜ਼ਮਾਂ 'ਤੇ ਅੱਤਵਾਦੀ ਹਮਲਾ; ਚਾਕੂਆਂ ਨਾਲ ਕੀਤੇ ਕਈ ਵਾਰ

govinda s wife s big statement on being seen with rumored girlfriend

'ਉਸਦੀ ਬੁੱਧੀ ਭ੍ਰਿਸ਼ਟ ਹੋ ਗਈ ਹੈ...'; ਰੂਮਰਡ ਗਰਲਫ੍ਰੈਂਡ ਨਾਲ ਦੇਖੇ ਜਾਣ 'ਤੇ...

indian embassy in slovenia

ਖਾਲਿਸਤਾਨੀ ਕੱਟੜਪੰਥੀਆਂ ਨੇ ਸਲੋਵੇਨੀਆ 'ਚ ਭਾਰਤੀ ਦੂਤਾਵਾਸ 'ਚ ਕੀਤੀ ਭੰਨਤੋੜ,...

sue trump administration

ਸਾਬਕਾ ਹਵਾਈ ਸੈਨਾ ਸਕੱਤਰ ਫ੍ਰੈਂਕ ਕੇਂਡਲ ਟਰੰਪ ਪ੍ਰਸ਼ਾਸਨ 'ਤੇ ਕਰਨਗੇ ਮੁਕੱਦਮਾ

shehnaaz gill accidentally swallows nose ring during shoot

ਖ਼ਤਰੇ 'ਚ ਪਈ ਸ਼ਹਿਨਾਜ਼ ਗਿੱਲ ਦੀ ਜਾਨ ! ਸ਼ੂਟਿੰਗ ਦੌਰਾਨ ਅਚਾਨਕ...

students school bus fire driver police

ਵਿਦਿਆਰਥੀਆਂ ਨਾਲ ਭਰੀ ਸਕੂਲ ਬੱਸ ਨੂੰ ਲੱਗ ਗਈ ਅੱਗ ! ਧਊਆ ਪਿੰਡ 'ਚ ਮਚ ਗਿਆ...

kumar sanu takes a playful dig at udit narayan  s kiss row

'ਨਾ ਮੈਂ ਚੁੰਮਾ ਦਿੱਤਾ, ਨਾ ਲਿਆ'; ਕੁਮਾਰ ਸਾਨੂ ਨੇ ਉਦਿਤ ਨਾਰਾਇਣ ਦੇ 'ਕਿੱਸ...

700 rupees clash person incident

700 ਰੁਪਏ ਨੂੰ ਲੈ ਕੇ ਹੋਈ ਝੜਪ, ਵਿਅਕਤੀ ਦਾ ਕਰ 'ਤਾ ਕਤਲ, ਦਿੱਲੀ 'ਚ ਫੈਲੀ...

heavy rains alert issued

ਮੰਗਲਵਾਰ ਨੂੰ ਪਵੇਗਾ ਭਾਰੀ ਮੀਂਹ, ਇਨ੍ਹਾਂ ਸੂਬਿਆਂ 'ਚ ਜਾਰੀ ਹੋ ਗਿਆ ਅਲਰਟ

remittances in july 2026

ਜੁਲਾਈ 2026 'ਚ ਪਾਕਿਸਤਾਨ ਨੂੰ ਪ੍ਰਾਪਤ ਹੋਈ 3.6 ਬਿਲੀਅਨ ਡਾਲਰ ਦੀ ਰੇਮੀਟੈਂਸ

60 day grace period

ਹੋਵੇਗਾ ਵੱਡਾ ਨੁਕਸਾਨ! 60 ਦਿਨਾਂ ਦਾ ਗ੍ਰੇਸ ਪੀਰੀਅਡ ਖਤਮ ਕਰਨ ਵਿਰੁੱਧ ਮਾਹਰਾਂ ਨੇ...

iran us talks

ਵਾਰਤਾ 'ਚ ਈਰਾਨ ਇਸ ਪਾਬੰਦੀ ਨੂੰ ਹਟਾਉਣ ਲਈ ਦੇ ਰਿਹੈ ਤਰਜੀਹ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • unidentified vehicle hits motorcycle  man dies
      ਅਣਪਛਾਤੇ ਵਾਹਨ ਨੇ ਮੋਟਰਸਾਈਕਲ ਮਾਰੀ ਟੱਕਰ, ਵਿਅਕਤੀ ਦੀ ਮੌਤ, 2 ਬੱਚੇ ਜ਼ਖ਼ਮੀ
    • pathetic conditions at the government run kalanaur gaushala in gurdaspur
      ਗੁਰਦਾਸਪੁਰ ਦੇ ਸਰਕਾਰੀ ਕਲਾਨੌਰ ਗਊਸ਼ਾਲਾ ਦੇ ਤਰਸਯੋਗ ਹਾਲਾਤ, ਤਿੰਨ ਦਿਨਾਂ ’ਚ 21...
    • punjab flood like situation
      ਪੰਜਾਬ ਦੇ ਇਸ ਇਲਾਕੇ 'ਚ ਬਣੇ ਹੜ੍ਹ ਵਰਗੇ ਹਾਲਾਤ! ਮੁੱਖ ਸੜਕ ਵੀ ਹੋਈ ਬੰਦ
    • clash between police and miscreants
      ਪੁਲਸ ਤੇ ਬਦਮਾਸ਼ ਦਰਮਿਆਨ ਹੋਈ ਮੁੱਠਭੇੜ, ਪੁਲਸ ਦੀਆਂ ਗੋਲੀਆਂ ਨਾਲ ਮੁਲਜ਼ਮ ਜ਼ਖਮੀ
    • mother tortures her little daughter
      ਰਤਾ ਤਰਸ ਨਾ ਆਇਆ, ਨਵ ਜੰਮੀ ਧੀ ਨੂੰ ਬੱਸ ਸਟੈਂਡ ਛੱਡ ਫਰਾਰ ਹੋਈ ਔਰਤ !
    • police checkpoint  motorcycle theft  punjab police
      ਪੁਲਸ ਨਾਕੇ ਤੋਂ 50 ਫੁੱਟ ਦੂਰ ਦੁਕਾਨ ’ਚ ਵੱਡੀ ਚੋਰੀ, 70 ਤੋਂ ਵੱਧ ਮੋਟਰਾਂ ਲੈ ਗਏ...
    • hindu leader brij mohan suri s house threatened to be bombed
      ਹਿੰਦੂ ਆਗੂ ਬ੍ਰਿਜ ਮੋਹਨ ਸੂਰੀ ਨੂੰ ਵਿਦੇਸ਼ੀ ਨੰਬਰ ਤੋਂ ਮਿਲੀ ਧਮਕੀ, ਕਿਹਾ- 15...
    • health department popular medicines stock
      ਪੰਜਾਬ ਦੇ ਸਿਹਤ ਵਿਭਾਗ ਨੇ ਇਨ੍ਹਾਂ ਚਰਚਿਤ ਦਵਾਈਆਂ 'ਤੇ ਲਗਾਈ ਰੋਕ, ਸਟਾਕ ਵੀ...
    • akali dal waris punjab de announces first candidate for 2027
      'ਅਕਾਲੀ ਦਲ ਵਾਰਿਸ ਪੰਜਾਬ ਦੇ’ ਨੇ 2027 ਲਈ ਐਲਾਨਿਆ ਪਹਿਲਾ ਉਮਦੀਵਾਰ
    • poklen machine was running in ravi river and shamlat land
      ਪਠਾਨਕੋਟ: ਰਾਵੀ ਦਰਿਆ ਤੇ ਸ਼ਾਮਲਾਤ ਜ਼ਮੀਨ ’ਚ ਚੱਲ ਰਹੀ ਸੀ ਪੋਕਲੇਨ ਮਸ਼ੀਨ, ਖਣਨ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +