Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, FEB 19, 2026

    11:25:02 AM

  • aap  s politics has disturbed the public

    'ਆਪ' ਦੀ ਸਿਆਸਤ ਨੇ ਪਰੇਸ਼ਾਨ ਕੀਤੀ ਜਨਤਾ, ਜਲੰਧਰ...

  • pm modi addressed the ai summit said adopting technology are in india s dna

    PM Modi ਨੇ AI Summit ਨੂੰ ਕੀਤਾ ਸੰਬੋਧਿਤ, ਕਿਹਾ-...

  • canada deportation

    ਕੈਨੇਡਾ ਨੇ 2800 ਭਾਰਤੀਆਂ ਨੂੰ ਕੀਤਾ ਡਿਪੋਰਟ ! ਹੋਰ...

  • human rights council sends complaint on traffic jam caused by aap s program

    ਸਿਵਲ ਹਸਪਤਾਲ ਨੇੜੇ 'ਆਪ' ਦੇ ਪ੍ਰੋਗਰਾਮ ਕਾਰਨ ਲੱਗੇ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਘਰ ’ਚ ਦਾਖ਼ਲ ਹੋ ਕੇ ਔਰਤ ਨਾਲ ਕੀਤੀ ਬਦਸਲੂਕੀ ਤੇ ਕੁੱਟਮਾਰ, 14 ਨਾਮਜ਼ਦ

MAJHA News Punjabi(ਮਾਝਾ)

ਘਰ ’ਚ ਦਾਖ਼ਲ ਹੋ ਕੇ ਔਰਤ ਨਾਲ ਕੀਤੀ ਬਦਸਲੂਕੀ ਤੇ ਕੁੱਟਮਾਰ, 14 ਨਾਮਜ਼ਦ

  • Updated: 06 Aug, 2021 08:02 PM
Tarn Taran
abuse and assault of a woman after entering the house  14 nominees
  • Share
    • Facebook
    • Tumblr
    • Linkedin
    • Twitter
  • Comment

ਵਲਟੋਹਾ (ਗੁਰਮੀਤ)-ਥਾਣਾ ਵਲਟੋਹਾ ਪੁਲਸ ਨੇ ਘਰ ’ਚ ਦਾਖਲ ਹੋ ਕੇ ਔਰਤ ਨਾਲ ਬਦਸਲੂਕੀ ਤੇ ਕੁੱਟਮਾਰ ਕਰਨ ਦੇ ਦੋਸ਼ ਹੇਠ 14 ਲੋਕਾਂ ਖ਼ਿਲਾਫ ਕੇਸ ਦਰਜ ਕੀਤਾ ਗਿਆ ਹੈ। ਪੁਲਸ ਨੂੰ ਦਰਜ ਕਰਵਾਈ ਸ਼ਿਕਾਇਤ ’ਚ ਬਲਜੀਤ ਕੌਰ ਪਤਨੀ ਲਿਆਕਤ ਸਿੰਘ ਵਾਸੀ ਆਸਲ ਉਤਾੜ੍ਹ ਨੇ ਦੱਸਿਆ ਕਿ ਬੀਤੀ 3 ਅਗਸਤ ਦੀ ਰਾਤ 9 ਵਜੇ ਉਹ ਆਪਣੇ ਘਰ ’ਚ ਮੌਜੂਦ ਸੀ ਤਾਂ ਭੋਲਾ ਸਿੰਘ, ਬੋਹੜ ਸਿੰਘ, ਪਿੱਪਲ ਸਿੰਘ, ਪਾਲੂ, ਜੱਗੀ, ਵਿਜੈ, ਬਖਸ਼ੀਸ਼ ਸਿੰਘ ਦੇ 2 ਲੜਕੇ ਅਤੇ 5-7 ਅਣਪਛਾਤੇ ਵਿਅਕਤੀ ਮਾਰੂ ਹਥਿਆਰਾਂ ਨਾਲ ਲੈਸ ਹੋ ਕੇ ਸਾਡੇ ਘਰ ’ਚ ਦਾਖਲ ਹੋਏ।ਉਕਤ ਵਿਅਕਤੀਆਂ ਨੇ ਕਿਹਾ ਕਿ ਅੱਜ ਤੁਹਾਨੂੰ ਸਾਡੇ ਉਪਰ ਚੋਰੀ ਦਾ ਇਲਜ਼ਾਮ ਲਾਉਣ ਦਾ ਮਜ਼ਾ ਚਖਾਉਂਦੇ ਹਾਂ ਅਤੇ ਇੰਨਾ ਕਹਿੰਦਿਆਂ ਉਕਤ ਵਿਅਕਤੀਆਂ ਨੇ ਉਸ ਨਾਲ ਬਦਸਲੂਕੀ ਕੀਤੀ ਅਤੇ ਭੋਲਾ ਸਿੰਘ ਨੇ ਉਸ ਦੀ ਬਾਂਹ ’ਤੇ ਰੋੜਾ ਮਾਰਿਆ। ਉਸ ਵੱਲੋਂ ਰੌਲਾ ਪਾਉਣ ’ਤੇ ਜਦੋਂ ਉਸ ਦਾ ਜੇਠ ਮਿੰਟੂ ਅਤੇ ਬਿੱਟੂ ਛੁਡਾਉਣ ਲਈ ਆਏ ਤਾਂ ਉਕਤ ਹਮਲਾਵਰਾਂ ਨੇ ਉਨ੍ਹਾਂ ਦੀ ਵੀ ਕੁੱਟਮਾਰ ਕੀਤੀ ਅਤੇ ਧਮਕੀਆਂ ਦਿੰਦਿਆਂ ਫਰਾਰ ਹੋ ਗਏ।

ਇਹ ਵੀ ਪੜ੍ਹੋ : ਮਹਿੰਗਾਈ ਨਾਲ ਜੂਝ ਰਹੇ ਇਸ ਦੇਸ਼ ਨੇ ਬਦਲੀ ਕਰੰਸੀ, 10 ਲੱਖ ਦਾ ਨੋਟ ਬਣਿਆ ਸਿਰਫ 1 ਰੁਪਿਆ

ਇਸ ਸਬੰਧੀ ਸਬ-ਇੰਸਪੈਕਟਰ ਸੁਖਬੀਰ ਕੌਰ ਨੇ ਦੱਸਿਆ ਕਿ ਮੁੱਦਈਆਂ ਦੇ ਬਿਆਨਾਂ ’ਤੇ ਭੋਲਾ ਸਿੰਘ ਪੁੱਤਰ ਲਛਮਣ ਸਿੰਘ, ਬੋਹੜ ਸਿੰਘ ਪੁੱਤਰ ਸੱਭੂ ਸਿੰਘ, ਪਿੱਪਲ ਸਿੰਘ ਪੁੱਤਰ ਸ਼ੱਭੂ ਸਿੰਘ, ਪਾਲੂ ਪੁੱਤਰ ਅਰਜਨ ਸਿੰਘ, ਜੱਗੀ ਪੁੱਤਰ ਗੁਰਚਰਨ ਸਿੰਘ, ਵਿਜੇ ਪੁੱਤਰ ਗੁਰਚਰਨ ਸਿੰਘ, ਵਿਜੇ ਪੁੱਤਰ ਕਾਲਾ ਸਿੰਘ, ਬਖਸ਼ੀਸ਼ ਸਿੰਘ ਦੇ ਦੋ ਲੜਕੇ ਵਾਸੀਆਨ ਆਸਲ ਉਤਾੜ ਅਤੇ 5-7 ਅਣਪਛਾਤੇ ਵਿਅਕਤੀਆਂ ਖ਼ਿਲਾਫ ਮੁਕੱਦਮਾ ਨੰਬਰ 72 ਧਾਰਾ 323/354/354ਬੀ/457/427/148/149 ਆਈ. ਪੀ. ਸੀ. ਅਧੀਨ ਕੇਸ ਦਰਜ ਕਰ ਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

  • Woman
  • Abuse
  • Assault
  • 14 nominees
  • ਔਰਤ
  • ਬਦਸਲੂਕੀ
  • ਕੁੱਟਮਾਰ
  • 14 ਨਾਮਜ਼ਦ

'ਭਾਰਤ ਸਰਕਾਰ ਅਫ਼ਗਾਨਿਸਤਾਨ ਵਿਚ ਵੱਸਦੇ ਸਿੱਖਾਂ ਅਤੇ ਉਨ੍ਹਾਂ ਦੇ ਪਾਵਨ ਅਸਥਾਨਾਂ ਦੀ ਸੁਰੱਖਿਆ ਯਕੀਨੀ ਬਣਾਵੇ'

NEXT STORY

Stories You May Like

  • big incident in jalandhar area
    ਜਲੰਧਰ ਪਾਸ਼ ਇਲਾਕੇ 'ਚ ਵੱਡੀ ਵਾਰਦਾਤ, ਲੁਟੇਰਿਆਂ ਨੇ ਘਰ ਅੰਦਰ ਦਾਖ਼ਲ ਹੋ ਔਰਤ ਨਾਲ ਕੀਤੀ ਲੁੱਟ-ਖੋਹ
  • investment in gold etfs more than doubled
    ਸੋਨੇ ਦੇ ETF 'ਚ ਨਿਵੇਸ਼ ਦੁੱਗਣੇ ਤੋਂ ਵੱਧ ਹੋ ਕੇ 24,040 ਕਰੋੜ ਰੁਪਏ ਹੋ ਗਿਆ
  • police take strict action in view of february 14
    14 ਫਰਵਰੀ ਦੇ ਮੱਦੇਨਜ਼ਰ ਪੁਲਸ ਦਾ ਸਖ਼ਤ ਰਵਈਆ, ਸਕੂਲਾਂ-ਕਾਲਜਾਂ ਦੇ ਬਾਹਰ ਕੀਤੀ ਜਾ ਰਹੀ ਚੈਕਿੰਗ
  • firecrackers explode in rae bareli  elderly woman dies
    ਘਰ ਅੰਦਰ ਰੱਖੇ ਪਟਾਕਿਆਂ 'ਚ ਹੋ ਗਿਆ ਧਮਾਕਾ, ਰਾਏਬਰੇਲੀ 'ਚ ਬਜ਼ੁਰਗ ਔਰਤ ਦੀ ਮੌਤ
  • hindu brothers should have 14 children not 4
    '4 ਨਹੀਂ, 14 ਬੱਚੇ ਪੈਦਾ ਕਰਨ ਹਿੰਦੂ ਭਰਾ', AIMIM ਨੇਤਾ ਸ਼ੌਕਤ ਅਲੀ ਦਾ ਵਿਵਾਦਤ ਬਿਆਨ
  • shameful incident in ludhiana
    ਲੁਧਿਆਣਾ: ਪਾਣੀ ਪੀਣ ਬਹਾਨੇ ਘਰ ਵੜੇ ਗੁਆਂਢੀ ਨੇ 14 ਸਾਲਾ ਬੱਚੀ ਨਾਲ ਕੀਤੀ ਛੇੜਛਾੜ
  • narcotic capsules and pills recovered
    ਨਸ਼ੀਲੇ ਕੈਪਸੂਲ ਤੇ ਗੋਲੀਆਂ ਬਰਾਮਦ, ਔਰਤ ਸਣੇ 2 ਕਾਬੂ, ਇਕ ਨਾਮਜ਼ਦ
  • the woman jumped into the lake
    ਔਰਤ ਨੇ ਝੀਲ 'ਚ ਮਾਰੀ ਛਾਲ, ਹਸਪਤਾਲ 'ਚ ਕਰਾਇਆ ਗਿਆ ਦਾਖ਼ਲ
  • weather is changing rapidly in punjab
    ਪੰਜਾਬ 'ਚ ਤੇਜ਼ੀ ਨਾਲ ਬਦਲ ਰਿਹਾ ਮੌਸਮ, 23 ਫਰਵਰੀ ਤੱਕ ਜਾਣੋ WEATHER UPDATE
  • aap  s politics has disturbed the public
    'ਆਪ' ਦੀ ਸਿਆਸਤ ਨੇ ਪਰੇਸ਼ਾਨ ਕੀਤੀ ਜਨਤਾ, ਜਲੰਧਰ 'ਚ ਲੱਗਿਆ ਲੰਬਾ ਟ੍ਰੈਫਿਕ...
  • human rights council sends complaint on traffic jam caused by aap s program
    ਸਿਵਲ ਹਸਪਤਾਲ ਨੇੜੇ 'ਆਪ' ਦੇ ਪ੍ਰੋਗਰਾਮ ਕਾਰਨ ਲੱਗੇ ਜਾਮ ’ਤੇ ਹਿਊਮਨ ਰਾਈਟਸ ਕੌਂਸਲ...
  • avtar henry statement on jalandhar road block
    'ਆਪ' ਵੱਲੋਂ ਜਲੰਧਰ ਦੀ ਮੁੱਖ ਸੜਕ ਜਾਮ ਕਰਨ 'ਤੇ ਭੜਕੇ ਅਵਤਾਰ ਹੈਨਰੀ, ਦੋਸ਼ੀਆਂ...
  • former punjab cabinet minister manoranjan kalia statement
    4 ਸਾਲ ਵਪਾਰੀਆਂ ਦੀ ਯਾਦ ਨਹੀਂ ਆਈ, ਹੁਣ ਮੁੱਖ ਸੜਕ ਰੋਕ ਕੇ ਕਰ ਰਹੇ ਹਨ ਮੀਟਿੰਗ :...
  • punjab bjp vice president dr  subhash sharma
    ਸਰਪੰਚ ਦੇ ਕਤਲ ਨੇ ਫਿਰ ਖੋਲ੍ਹੀ ਪੰਜਾਬ ’ਚ ਕਾਨੂੰਨ-ਵਿਵਸਥਾ ਦੀ ਪੋਲ : ਡਾ. ਸੁਭਾਸ਼...
  • portugal and poland visa
    ਯੂਰਪ ਜਾਣ ਦੇ ਚਾਹਵਾਨਾਂ ਲਈ ਸੁਨਹਿਰੀ ਮੌਕਾ : ਪੁਰਤਗਾਲ ਅਤੇ ਪੋਲੈਂਡ 'ਚ ਵਰਕ...
  • dsp patti  sho sarhali  suspended
    'ਆਪ' ਸਰਪੰਚ ਕਤਲ ਮਾਮਲੇ 'ਚ ਵੱਡੀ ਕਾਰਵਾਈ: DSP ਪੱਟੀ ਤੇ SHO ਸਰਹਾਲੀ ਸਸਪੈਂਡ
Trending
Ek Nazar
ganga boating reel selfie guidelines

ਕਾਸ਼ੀ ਵਿਖੇ ਗੰਗਾ ਨਦੀ 'ਚ ਸੈਲਫੀ ਲੈਣੀ ਅਤੇ ਰੀਲ ਬਣਾਉਣੀ ਪਵੇਗੀ ਮਹਿੰਗੀ!...

cricket match  bee attack  umpire died  player injured

ਚੱਲਦੇ ਮੈਚ 'ਚ ਮਧੂਮੱਖੀਆਂ ਨੇ ਕੀਤਾ ਹਮਲਾ ! ਅੰਪਾਇਰ ਦੀ ਹੋਈ ਦਰਦਨਾਕ ਮੌਤ, ਕਈ...

indian students to get visa

UK-US ਦੇ ਤੰਗ ਹੋਏ ਰਾਹ ਤਾਂ ਇਸ ਯੂਰਪੀ ਦੇਸ਼ ਨੇ ਭਾਰਤੀਆਂ ਲਈ ਖੋਲ੍ਹੇ ਦਰਵਾਜ਼ੇ !...

ed attaches property worth rs 39 lakh belonging to malayalam actor jayasurya

ED ਦੇ ਸ਼ਿਕੰਜੇ 'ਚ ਫਸਿਆ ਮਸ਼ਹੂਰ ਅਦਾਕਾਰ, ਮਲਿਆਲਮ ਫ਼ਿਲਮ ਇੰਡਸਟਰੀ 'ਚ ਮਚੀ...

blinkit selling button knives  they were used in 2 murders

Blinkit 'ਤੇ ਵਿਕੇ ਚਾਕੂ ਨਾਲ ਹੋਏ ਦੋ ਕਤਲ! ਦਿੱਲੀ ਪੁਲਸ ਨੇ ਐਪ ਖਿਲਾਫ ਦਰਜ...

ukraine claims massive strike by russia deploying 29 missiles 400 drones

400 ਡਰੋਨ ਅਤੇ 29 ਮਿਜ਼ਾਈਲਾਂ ਨਾਲ ਮਚਾਈ ਤਬਾਹੀ! ਰੂਸ ਦਾ ਯੂਕਰੇਨ 'ਤੇ ਭਿਆਨਕ ਹਮਲਾ

cbsemaths  mathsexam2026  toughestpaper  cbseboardexams

Maths ਦਾ ਪੇਪਰ ਜਾਂ ਕੋਈ ਪਹੇਲੀ ! Exam Hall 'ਚ ਚੱਕਰਾਂ 'ਚ ਪੈ ਗਏ ਵਿਦਿਆਰਥੀ

mother minor son burnt alive on witchcraft suspicion

ਦਿਲ ਦਹਿਲਾਉਣ ਵਾਲੀ ਘਟਨਾ! ਝਾਰਖੰਡ 'ਚ ਡੈਣ ਹੋਣ ਦੇ ਸ਼ੱਕ 'ਚ ਮਾਂ-ਪੁੱਤ ਨਾਲ...

hindu family 3 children

'ਹਿੰਦੂ ਪਰਿਵਾਰ ’ਚ ਘੱਟੋ-ਘੱਟ 3 ਬੱਚੇ ਹੋਣ', RSS ਮੁਖੀ ਮੋਹਨ ਭਾਗਵਤ ਦਾ ਵੱਡਾ...

australia out of t20 world cup

ਆਸਟ੍ਰੇਲੀਆ T20 ਵਰਲਡ ਕੱਪ 'ਚੋਂ ਬਾਹਰ, ਮੀਂਹ ਬਣਿਆ ਜ਼ਿੰਬਾਬਵੇ ਲਈ ਵਰਦਾਨ

youngest century t20 world cup 2026

6 ਛੱਕੇ, 11 ਚੌਕੇ... 19 ਸਾਲਾ ਬੱਲੇਬਾਜ਼ ਨੇ ਸੈਂਕੜਾ ਜੜ T20 ਵਿਸ਼ਵ ਕੱਪ 'ਚ...

zimbabwe super 8

T20 ਵਰਲਡ ਕੱਪ 'ਚ ਹੋਇਆ ਵੱਡਾ ਉਲਟਫੇਰ, ਬਿਨਾਂ ਮੈਚ ਖੇਡੇ ਸੁਪਰ-8 'ਚ ਪੁੱਜੀ...

surya grahan 2026

ਲੱਗ ਗਿਆ ਸੂਰਜ ਗ੍ਰਹਿਣ, ਜਾਣੋ ਕਦੋਂ ਹੋਵੇਗਾ ਖ਼ਤਮ ਤੇ ਕਿਨ੍ਹਾਂ ਚੀਜ਼ਾਂ ਦਾ ਦਾਨ...

boys molested a girl in jalandhar

Punjab:ਪਿਓ ਸਾਹਮਣੇ 3 ਮੁੰਡਿਆਂ ਨੇ ਕੁੜੀ ਨਾਲ ਟੱਪੀਆਂ ਹੱਦਾਂ! ਇਤਰਾਜ਼ ਜਤਾਉਣ...

special guest arrive at wedding venue

ਚੱਲਦੇ ਵਿਆਹ 'ਚ ਅਚਾਨਕ ਆ ਗਏ ਦੋ 'Special Guest', ਪਲੇਟਾਂ ਛੱਡ ਭੱਜੇ ਬਰਾਤੀ...

how does licking a lemon cure a hangover

ਨਿੰਬੂ ਚੱਟਣ ਨਾਲ ਕੀ ਸੱਚੀ ਉਤਰ ਜਾਂਦੈ hangover! ਜਾਣੋਂ ਇਸ ਦੇ ਪਿੱਛੇ ਦੀ ਅਸਲ...

do books smell so wonderful

ਪੁਰਾਣੀਆਂ ਕਿਤਾਬਾਂ 'ਚੋਂ ਕਿਉਂ ਆਉਂਦੀ ਹੈ ਖਾਸ ਮਹਿਕ? ਦਿਲਚਸਪ ਹੈ ਕਾਰਨ

shobha yatra incident

ਵੇਲੋਰ ਪਿੰਡ 'ਚ ਵੱਡਾ ਹਾਦਸਾ: ਸ਼ੋਭਾ ਯਾਤਰਾ ਦੌਰਾਨ ਪਲਟਿਆ 60 ਫੁੱਟ ਉੱਚਾ ਰੱਥ,...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • bikram majithia demands resignation of cm mann
      'CM ਮਾਨ ਤੇ DGP ਗੌਰਵ ਯਾਦਵ ਤੁਰੰਤ ਦੇਣ ਅਸਤੀਫ਼ਾ', 'ਆਪ' ਸਰਪੰਚ ਦੇ ਕਤਲ...
    • bikram majithia big statement
      'ਭਾਵੇਂ UAPA ਤੇ NSA ਵੀ ਲਾ ਲਈਂ, ਮੈਂ ਤਾਂ ਐਂ ਈਂ ਗੱਜੂੰ...', 'ਪੰਜਾਬ ਬਚਾਓ...
    • sarpanch  wedding  aam aadmi party leader
      ਪੰਜਾਬ 'ਚ ਵੱਡੀ ਵਾਰਦਾਤ : ਵਿਆਹ 'ਚ 'ਆਪ' ਦੇ ਮੌਜੂਦਾ ਸਰਪੰਚ ਦਾ ਗੋਲੀਆਂ ਮਾਰ...
    • amritsar customs takes major action 4 lakh foreign cigarettes destroyed
      ਅੰਮ੍ਰਿਤਸਰ ਕਸਟਮ ਵਿਭਾਗ ਦੀ ਵੱਡੀ ਕਾਰਵਾਈ! ਲੱਖਾਂ ਰੁਪਏ ਦੀਆਂ 4 ਲੱਖ ਤੋਂ ਵਧੇਰੇ...
    • sukhbir singh badal big announcements
      'ਪੰਜਾਬ 'ਚ ਵਧੇਗੀ ਬੁਢਾਪਾ ਪੈਨਸ਼ਨ, ਹਰ ਮਹੀਨੇ ਮਿਲਣਗੇ 3100 ਰੁਪਏ', ਸੁਖਬੀਰ...
    • dera beas  baba gurinder singh dhillon
      ਕਿਹੜੀ ਪਾਰਟੀ 'ਚ ਜਾਣਗੇ ਡੇਰਾ ਬਿਆਸ ਮੁਖੀ, ਮੁੱਖ ਮੰਤਰੀ ਚਿਹਰੇ ਨੂੰ ਲੈ ਕੇ ਕਰ...
    • if rahul gandhi doesn t have time for us navjot kaur sidhu
      'ਜੇ ਰਾਹੁਲ ਗਾਂਧੀ ਕੋਲ ਸਾਡੇ ਲਈ ਟਾਈਮ ਨਹੀਂ, ਅਸੀਂ ਵੀ ਵਿਹਲੇ ਨਹੀਂ": ਨਵਜੋਤ ਕੌਰ...
    • there will be a long power cut in these areas of punjab tomorrow
      ਪੰਜਾਬ ਦੇ ਇਨ੍ਹਾਂ ਇਲਾਕਿਆਂ 'ਚ ਕੱਲ੍ਹ ਲੱਗੇਗਾ ਲੰਬਾ Power Cut!
    • painful accident in punjab
      ਪੰਜਾਬ 'ਚ ਦਰਦਨਾਕ ਹਾਦਸਾ, ਸਕੂਟਰੀ ਸਵਾਰ ਨਰਸ ਦੀ ਮੌਤ
    • sukhbir badal starts punjab bachao rally
      'ਅੱਜ ਜੰਗ ਦੀ ਸ਼ੁਰੂਆਤ ਹੋ ਗਈ, ਅਗਲੇ 40 ਦਿਨਾਂ 'ਚ...', ਮਾਝੇ ਦੀ ਧਰਤੀ ਤੋਂ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +