Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    WED, JUL 29, 2026

    2:54:58 AM

  • punjab weather update

    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ...

  • high alert in punjab

    ਵੱਡੀ ਖ਼ਬਰ: ਪੰਜਾਬ 'ਚ ਹਾਈ ਅਲਰਟ! ਅੱਤਵਾਦੀ...

  • kangana ranaut s controversial statement on young hindu girls

    ਨੌਜਵਾਨ ਹਿੰਦੂ ਕੁੜੀਆਂ 'ਤੇ ਕੰਗਨਾ ਰਣੌਤ ਦਾ ਵਿਵਾਦਤ...

  • big news indian coach resigns

    ਵੱਡੀ ਖਬਰ! ਭਾਰਤੀ ਕੋਚ ਨੇ ਦਿੱਤਾ ਅਸਤੀਫਾ! IPL...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • ਦੋਰਾਂਗਲਾ-ਗੁਰਦਾਸਪੁਰ ਸੜਕ ਦੇ ਖਤਰਨਾਕ ਕਿਨਾਰਿਆਂ ਕਾਰਨ ਵਧ ਰਹੇ ਹਾਦਸੇ

MAJHA News Punjabi(ਮਾਝਾ)

ਦੋਰਾਂਗਲਾ-ਗੁਰਦਾਸਪੁਰ ਸੜਕ ਦੇ ਖਤਰਨਾਕ ਕਿਨਾਰਿਆਂ ਕਾਰਨ ਵਧ ਰਹੇ ਹਾਦਸੇ

  • Edited By Inder Prajapati,
  • Updated: 29 Jul, 2026 01:46 AM
Majha
accidents increasing on dorangla gurdaspur road
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ (ਹਰਮਨ, ਹਰਜਿੰਦਰ ਸਿੰਘ ਗੋਰਾਇਆ) - ਸਰਹੱਦੀ ਕਸਬਾ ਦੋਰਾਂਗਲਾ ਤੋਂ ਗੁਰਦਾਸਪੁਰ ਨੂੰ ਜਾਂਦੀ ਮੁੱਖ ਸੜਕ ਦੇ ਪਿਛਲੇ ਸਾਲ ਆਏ ਹੜ੍ਹਾਂ ਤੋਂ ਬਾਅਦ ਖਤਮ ਹੋ ਚੁੱਕੇ ਕਿਨਾਰਿਆਂ ਕਾਰਨ ਵਾਪਰ ਰਹੇ ਹਾਦਸਿਆਂ ਨੂੰ ਲੈ ਕੇ ਕਿਸਾਨ-ਮਜ਼ਦੂਰ ਜਥੇਬੰਦੀਆਂ ’ਚ ਭਾਰੀ ਰੋਸ ਹੈ। ਪ੍ਰਸ਼ਾਸਨ ਅਤੇ ਸਰਕਾਰ ਵੱਲੋਂ ਕੋਈ ਕਾਰਵਾਈ ਨਾ ਕਰਨ ’ਤੇ ਆਗੂਆਂ ਨੇ ਇਕ ਹਫਤੇ ਦਾ ਅਲਟੀਮੇਟਮ ਦਿੰਦਿਆਂ ਤਿੱਖੇ ਸੰਘਰਸ਼ ਦੀ ਚਿਤਾਵਨੀ ਦਿੱਤੀ ਹੈ।

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੇ ਸੂਬਾ ਪ੍ਰਧਾਨ ਸੰਜੀਵ ਮਿੰਟੂ, ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦੇ ਆਗੂ ਪ੍ਰਭਜਿੰਦਰ ਸਿੰਘ, ਭਾਰਤੀ ਕਿਸਾਨ ਯੂਨੀਅਨ (ਡਕੌਂਦਾ) ਦੇ ਆਗੂ ਗੁਰਵਿੰਦਰ ਸਿੰਘ ਅਤੇ ਕਿਰਤੀ ਕਿਸਾਨ ਯੂਨੀਅਨ ਦੇ ਸੂਬਾ ਮੀਤ ਪ੍ਰਧਾਨ ਸਤਬੀਰ ਸਿੰਘ ਨੇ ਕਿਹਾ ਕਿ ਹੜ੍ਹਾਂ ਦੌਰਾਨ ਸੜਕ ਦੇ ਕਿਨਾਰੇ ਟੁੱਟਣ ਕਾਰਨ ਇਕ ਵਿਅਕਤੀ ਦੀ ਮੌਤ ਹੋ ਚੁੱਕੀ ਹੈ ਅਤੇ ਰੋਜ਼ਾਨਾ ਹਾਦਸੇ ਵਾਪਰ ਰਹੇ ਹਨ ਪਰ ਸਰਕਾਰ ਨੇ ਕੋਈ ਠੋਸ ਕਦਮ ਨਹੀਂ ਚੁੱਕਿਆ।

ਕ੍ਰਾਂਤੀਕਾਰੀ ਪੇਂਡੂ ਮਜ਼ਦੂਰ ਯੂਨੀਅਨ ਪੰਜਾਬ ਦੀ ਸੂਬਾਈ ਆਗੂ ਵਿਮਲ ਕੌਰ ਨੇ ਕਿਹਾ ਕਿ ਇਕ ਪਾਸੇ ਆਮ ਆਦਮੀ ਪਾਰਟੀ ਸਰਕਾਰ ਵਿਕਾਸ ਦੇ ਦਾਅਵੇ ਕਰਦੀ ਹੈ, ਜਦੋਂਕਿ ਦੂਜੇ ਪਾਸੇ ਦੋਰਾਂਗਲਾ-ਗੁਰਦਾਸਪੁਰ, ਡੇਰਾ ਬਾਬਾ ਨਾਨਕ, ਦੋਰਾਂਗਲਾ-ਗਾਹਲੜੀ ਅਤੇ ਬਹਿਰਾਮਪੁਰ-ਦੀਨਾਨਗਰ ਵਰਗੀਆਂ ਮੁੱਖ ਸੜਕਾਂ ਦੀ ਹਾਲਤ ਬੇਹੱਦ ਖਸਤਾ ਹੈ।

ਆਗੂਆਂ ਨੇ ਦੱਸਿਆ ਕਿ ਇਹ ਸੜਕ ਕਰਤਾਰਪੁਰ ਲਾਂਘੇ ਵੱਲ ਜਾਂਦੀ ਹੈ ਅਤੇ ਦੋਰਾਂਗਲਾ-ਗਾਹਲੜੀ ਸੜਕ ’ਤੇ ਇਤਿਹਾਸਕ ਗੁਰਦੁਆਰਾ ਟਾਹਲੀ ਸਾਹਿਬ ਹੈ, ਜਿੱਥੋਂ 100 ਤੋਂ ਵੱਧ ਪਿੰਡਾਂ ਦੇ ਲੋਕ ਲੰਘਦੇ ਹਨ। ਉਨ੍ਹਾਂ ਚਿਤਾਵਨੀ ਦਿੱਤੀ ਕਿ ਜੇਕਰ ਹਫਤੇ ’ਚ ਮੁਰੰਮਤ ਸ਼ੁਰੂ ਨਾ ਹੋਈ ਤਾਂ ਤਿੱਖਾ ਸੰਘਰਸ਼ ਵਿੱਢਿਆ ਜਾਵੇਗਾ, ਜਿਸ ਦੀ ਜ਼ਿੰਮੇਵਾਰੀ ਸਰਕਾਰ ਤੇ ਪ੍ਰਸ਼ਾਸਨ ਦੀ ਹੋਵੇਗੀ।
 

  • Accidents
  • Dorangla-Gurdaspur road
  • floods

ਹੱਡੀਆਂ ਦੇ ਮਸ਼ਹੂਰ ਡਾਕਟਰ ਨਾਲ 4.50 ਕਰੋੜ ਦੀ ਵੱਡੀ ਠੱਗੀ, ਮੁਲਾਜ਼ਮ ਕੈਸ਼ ਤੇ 60 ਤੋਲੇ ਸੋਨਾ ਲੈ ਕੇ ਗਾਇਬ

NEXT STORY

Stories You May Like

  • gurdaspur youth dies in road accident abroad
    ਵਿਦੇਸ਼ 'ਚ ਸੜਕ ਹਾਦਸੇ ਦੌਰਾਨ ਗੁਰਦਾਸਪੁਰ ਦੇ ਵਿਅਕਤੀ ਦੀ ਮੌਤ, ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ
  • woman dead on road accident
    ਸੜਕ ਹਾਦਸੇ 'ਚ ਬਜ਼ੁਰਗ ਔਰਤ ਦੀ ਮੌਤ
  • one person died in a road accident
    ਸੜਕ ਹਾਦਸੇ ਦੌਰਾਨ ਇਕ ਵਿਅਕਤੀ ਦੀ ਮੌਤ
  • before withdrawing money from atm crisis may increase
    ATM ਤੋਂ ਪੈਸੇ ਕਢਵਾਉਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ; ਇਸ ਕਾਰਨ ਵਧ ਸਕਦਾ ਹੈ ਸੰਕਟ
  • big malls are opening in gurdaspur
    ਗੁਰਦਾਸਪੁਰ ’ਚ ਖੁੱਲ੍ਹ ਰਹੇ ਵੱਡੇ ਮਾਲ, Online ਕਾਰੋਬਾਰ ਦੇ ਸ਼ਿਕਾਰ ਹੋ ਰਹੇ ਹਨ ਛੋਟੇ ਦੁਕਾਨਦਾਰ
  • scooter rider dies in road accident
    ਸੜਕ ਹਾਦਸੇ 'ਚ ਸਕੂਟਰੀ ਸਵਾਰ ਦੀ ਹੋਈ ਮੌਤ
  • chintpurni pilgrim accident
    ਮਾਤਾ ਚਿੰਤਪੂਰਨੀ ਦੇ ਦਰਸ਼ਨਾਂ ਲਈ ਜਾ ਰਹੇ ਸ੍ਰੀ ਮੁਕਤਸਰ ਸਾਹਿਬ ਦੇ ਨੌਜਵਾਨ ਦੀ ਸੜਕ ਹਾਦਸੇ 'ਚ ਮੌਤ
  • bjp leader dies in road accident
    ਪੰਜਾਬ: ਸੜਕ ਹਾਦਸੇ 'ਚ ਭਾਜਪਾ ਆਗੂ ਦੀ ਹੋਈ ਮੌਤ
  • accident in jalandhar
    ਜਲੰਧਰ 'ਚ ਕੈਂਟਰ ਅਤੇ ਕਾਰ ਵਿਚਾਲੇ ਹੋਈ ਭਿਆਨਕ ਟੱਕਰ! 5 ਲੋਕ ਜ਼ਖ਼ਮੀ
  • punjab weather update
    ਪੰਜਾਬ 'ਚ 29, 30 ਤੇ 31 ਜੁਲਾਈ ਨੂੰ ਬਾਰਿਸ਼ ਦਾ ਅਲਰਟ, ਪੜ੍ਹੋ ਮੌਸਮ ਵਿਭਾਗ ਦੀ...
  • powercom s decision electricity connection
    ਪਾਵਰਕਾਮ ਦਾ ਵੱਡਾ ਫ਼ੈਸਲਾ, ਬਿਜਲੀ ਕਨੈਕਸ਼ਨਾਂ ਦੇ ਨਿਯਮ ਬਦਲੇ
  • nia court nbw
    ਜਲੰਧਰ 'ਚ ਹੋਏ ਗ੍ਰਨੇਡ ਹਮਲੇ ਦੇ ਮਾਮਲੇ 'ਚ ਵੱਡਾ ਐਕਸ਼ਨ!
  • hanging electric wires shakti park in jalandhar are inviting major accidents
    ਜਲੰਧਰ ਦੇ ਸ਼ਕਤੀ ਪਾਰਕ ਨੇੜੇ ਲਟਕਦੀਆਂ ਬਿਜਲੀ ਦੀਆਂ ਤਾਰਾਂ ਦੇ ਰਹੀਆਂ ਵੱਡੇ ਹਾਦਸੇ...
  • punjabi youth dies of heart attack in america
    ਮੰਦਭਾਗੀ ਖਬਰ: ਅਮਰੀਕਾ 'ਚ ਪੰਜਾਬੀ ਨੌਜਵਾਨ ਦੀ ਦਿਲ ਦਾ ਦੌਰਾ ਪੈਣ ਕਾਰਨ ਮੌਤ
  • punjab weather heavy raining yellow alert
    ਪੰਜਾਬ 'ਚ ਹਨ੍ਹੇਰੀ-ਤੂਫ਼ਾਨ ਮਚਾਏਗਾ ਕਹਿਰ! ਪਵੇਗਾ ਭਾਰੀ ਮੀਂਹ, 13 ਜ਼ਿਲ੍ਹਿਆਂ...
  • illicit liquor seized in jalandhar  driver arrested 37 boxes of liquor
    ਜਲੰਧਰ 'ਚ ਨਾਜਾਇਜ਼ ਸ਼ਰਾਬ ਦੀ ਵੱਡੀ ਖੇਪ ਬਰਾਮਦ, 37 ਪੇਟੀਆਂ ਸ਼ਰਾਬ ਸਣੇ ਡਰਾਈਵਰ...
Trending
Ek Nazar
pok polls

PoK ਚੋਣਾਂ : ਪਹਿਲੇ ਪੜਾਅ 'ਚ ਸ਼ਰੀਫ਼ ਦੀ ਪੀਐਮਐਲ-ਐਨ ਨੇ ਜਿੱਤੀਆਂ 9 ਸੀਟਾਂ

us iran talks

ਮਹਾਂਯੁੱਧ ਰੋਕਣ ਦੀ ਕੋਸ਼ਿਸ਼ ! ਅਮਰੀਕਾ ਅਤੇ ਈਰਾਨ ਵਿਚਾਲੇ ਮੁੜ ਗੱਲਬਾਤ ਕਰਾਉਣ ਦੀਆਂ...

tension in pok

PoK 'ਚ ਵਧਿਆ ਤਣਾਅ;  ਪੁਲਸ ਫਾਇਰਿੰਗ 'ਚ 20 ਤੋਂ ਵੱਧ ਮੌਤਾਂ, ਦਰਜਨਾਂ ਜ਼ਖਮੀ

minorities n bangladesh

ਬੰਗਲਾਦੇਸ਼ 'ਚ ਘੱਟ ਗਿਣਤੀਆਂ 'ਤੇ ਕਹਿਰ; 6 ਮਹੀਨਿਆਂ 'ਚ 824 ਘਟਨਾਵਾਂ ਦਰਜ

monsoon in pakistan

ਪਾਕਿਸਤਾਨ 'ਚ ਹੜ੍ਹ ਨੇ ਮਚਾਈ ਤਬਾਹੀ, ਮੌਤਾਂ ਦੀ ਗਿਣਤੀ 100 ਤੋਂ ਪਾਰ

heavy rain  next 4 days  weather

28, 29, 30, 31 ਜੁਲਾਈ ਨੂੰ ਪਵੇਗਾ ਬਹੁਤ ਭਾਰੀ ਮੀਂਹ! IMD ਵਲੋਂ ਤੇਜ਼...

big news regarding new 10 and 20 notes

10 ਤੇ 20 ਰੁਪਏ ਦੇ ਨਵੇਂ ਨੋਟਾਂ ਨੂੰ ਲੈ ਕੇ ਵੱਡੀ ਖਬਰ, ਕੇਂਦਰ ਸਰਕਾਰ ਨੇ RBI ਦੇ...

wildfires

ਫਰਾਂਸ 'ਚ ਜੰਗਲੀ ਅੱਗ ਦਾ ਤਾਂਡਵ; ਰਾਸ਼ਟਰਪਤੀ ਮੈਕਰੋਨ ਨੇ ਸੱਦੀ ਹੰਗਾਮੀ ਮੀਟਿੰਗ

historic hindu festival

ਸ਼੍ਰੀਲੰਕਾ ਦੇ ਇਤਿਹਾਸਕ ਹਿੰਦੂ ਤਿਉਹਾਰ ਦੀ ਇੱਕ ਵੱਡੀ ਰਸਮ ਰੱਦ, ਇਹ ਰਹੀ ਵਜ੍ਹਾ

heavy rain next 14 hours monsoon

Heavy Rain: ਅਗਲੇ 14 ਘੰਟੇ ਖ਼ਤਰਨਾਕ! ਪਵੇਗਾ ਭਾਰੀ ਮੀਂਹ, IMD ਵਲੋਂ ਤੇਜ਼...

announcement of byelections

ਕੈਨੇਡੀਅਨ PM ਨੇ 3 ਹਲਕਿਆਂ ਲਈ ਜ਼ਿਮਨੀ ਚੋਣਾਂ ਦਾ ਕਰ'ਤਾ ਐਲਾਨ

meth seized

ਅਫਗਾਨ ਪੁਲਸ ਨੂੰ ਵੱਡੀ ਸਫਲਤਾ, 42 ਕਿਲੋ ਨਸ਼ੀਲਾ ਪਦਾਰਥ ਕੀਤਾ ਜ਼ਬਤ

missing person  funeral  returned alive

ਮ੍ਰਿਤਕ ਮੰਨ ਜਿਸ ਵਿਅਕਤੀ ਦਾ ਕੀਤਾ ਸਸਕਾਰ, 3 ਦਿਨ ਬਾਅਦ ਜ਼ਿੰਦਾ ਪਰਤਿਆ, ਹੋਸ਼ ਉਡਾ...

big forecast from the meteorological department there will be heavy rain

ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਪਵੇਗਾ ਭਾਰੀ ਮੀਂਹ ! ਪੰਜਾਬ ਤੇ ਹਰਿਆਣਾ ’ਚ...

cwg 2026 mirabai chanu wins gold medal

CWG 2026: ਮੀਰਾਬਾਈ ਚਾਨੂ ਨੇ ਜਿੱਤਿਆ Gold ਮੈਡਲ, ਬਣਾਇਆ ਨਵਾਂ ਰਿਕਾਰਡ

greetings on independence day

ਸ਼ੀ ਜਿਨਪਿੰਗ ਨੇ ਮਾਲਦੀਵ ਦੇ ਰਾਸ਼ਟਰਪਤੀ ਮੁਈਜ਼ੂ ਨੂੰ ਸੁਤੰਤਰਤਾ ਦਿਵਸ 'ਤੇ...

us russian space crew

ਅਮਰੀਕਾ-ਰੂਸੀ ਪੁਲਾੜ ਚਾਲਕ ਦਲ ਕਜ਼ਾਕਿਸਤਾਨ 'ਚ ਸੁਰੱਖਿਅਤ ਉਤਰਿਆ

akram bhatti honored

’ਬਿਲਾਲ ਭੱਟੀ’ ਦੀ 19ਵੀਂ ਪੀੜ੍ਹੀ ਦੇ ਵਾਰਿਸ ਰਾਏ ਅਕਰਮ ਭੱਟੀ ਨੂੰ ਸਿੱਖਸ ਆਫ਼...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • more than 100 suspects rounded up  large quantity of drugs recovered  ssp lamba
      100 ਤੋਂ ਵੱਧ ਸ਼ੱਕੀ ਵਿਅਕਤੀ ਰਾਊਂਡ ਅਪ, ਵੱਡੀ ਗਿਣਤੀ ’ਚ ਨਸ਼ੀਲੇ ਪਦਾਰਥ ਬਰਾਮਦ:...
    • inmates clash in amritsar central jail
      ਅੰਮ੍ਰਿਤਸਰ ਦੀ ਕੇਂਦਰੀ ਜੇਲ੍ਹ ’ਚ ਹਵਾਲਾਤੀ ਭਿੜੇ
    • thieves broke the locks of bhagat motors shop and stole
      ਭਗਤ ਮੋਟਰਜ਼ ਸ਼ਾਪ ਦੇ ਤਾਲੇ ਤੋੜ ਕੇ ਚੋਰ ਵੱਡੀ ਗਿਣਤੀ ਵਿਚ ਸਾਮਾਨ ਚੋਰੀ ਕਰਕੇ ਫਰਾਰ
    • pedestrian dies after being hit by motorcycle
      ਮੋਟਰਸਾਈਕਲ ਦੀ ਟੱਕਰ ਨਾਲ ਸੈਰ ਕਰ ਰਹੇ ਵਿਅਕਤੀ ਦੀ ਮੌਤ
    • a person who died 60 years ago got himself registered
      ਆ ਕਿਵੇਂ ਹੋ ਗਿਆ, 60 ਸਾਲ ਪਹਿਲਾਂ ਮਰੇ ਵਿਅਕਤੀ ਨੇ ਖੁਦ ਕਰਵਾਈ ਰਜਿਸਟਰੀ, ਪੂਰਾ...
    • nankana sahib incident
      ਨਨਕਾਣਾ ਸਾਹਿਬ: ਕੁੜੀ ਨੇ ਚਾਚੇ ਦੇ ਮੁੰਡੇ ਨਾਲ ਕੀਤਾ ਵਿਆਹ ਤੋਂ ਇਨਕਾਰ,...
    • safai sewak union announces closure of gurdaspur district on july 30
      ਸਫਾਈ ਸੇਵਕ ਯੂਨੀਅਨ ਵੱਲੋਂ 30 ਜੁਲਾਈ ਨੂੰ ਜ਼ਿਲ੍ਹਾ ਗੁਰਦਾਸਪੁਰ ਬੰਦ ਕਰਨ ਦਾ ਐਲਾਨ
    • former sarpanch dies after being hit by unknown vehicle
      ਅਣਪਛਾਤੇ ਵਾਹਨ ਦੀ ਲਪੇਟ ’ਚ ਆਉਣ ਨਾਲ ਸਾਬਕਾ ਸਰਪੰਚ ਦੀ ਮੌਤ
    • punjab village against drugs
      ਨੌਜਵਾਨ ਦੀ ਮੌਤ ਮਗਰੋਂ ਨਸ਼ਿਆਂ ਵਿਰੁੱਧ ਨਿੱਤਰੇ ਪਿੰਡ ਵਾਸੀ, ਬਣਾਈ 21 ਮੈਂਬਰੀ...
    • army schools in pathankot receive threat
      ਪਠਾਨਕੋਟ 'ਚ ਆਰਮੀ ਸਕੂਲਾਂ ਨੂੰ ਮਿਲੀ ਧਮਕੀ, ਪੁਲਸ ਜਾਂਚ ਜਾਰੀ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +