Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, SEP 24, 2026

    2:08:57 PM

  • body of sarpanch missing for three days found in bushes

    ਪੰਜਾਬ: ਤਿੰਨ ਦਿਨਾਂ ਤੋਂ ਲਾਪਤਾ ਸਰਪੰਚ ਦੀ ਝਾੜੀਆਂ...

  • tarn taran large consignment of foreign weapons along with a drone

    ਪੰਜਾਬ: ਸਰਹੱਦ ਨੇੜਿਓਂ ਡਰੋਨ ਸਮੇਤ ਤੁਰਕੀ ਤੇ ਚੀਨੀ...

  • punjab police asi controversy video viral on social media

    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ...

  • marriage helicopter

    ਵਿਆਹ 'ਤੇ ਬੁੱਕ ਕੀਤਾ ਹੈਲੀਕਾਪਟਰ ਹੋ ਗਿਆ ਕ੍ਰੈਸ਼ !...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Tarn Taran
  • ਮੈਡੀਕਲ ਕਰਵਾਉਣ ਲਿਆਂਦਾ ਮੁਲਜ਼ਮ ਪੁਲਸ ਨੂੰ ਧੱਕਾ ਮਾਰ ਹੋਇਆ ਫਰਾਰ, ਕੀਤਾ ਗ੍ਰਿਫਤਾਰ

MAJHA News Punjabi(ਮਾਝਾ)

ਮੈਡੀਕਲ ਕਰਵਾਉਣ ਲਿਆਂਦਾ ਮੁਲਜ਼ਮ ਪੁਲਸ ਨੂੰ ਧੱਕਾ ਮਾਰ ਹੋਇਆ ਫਰਾਰ, ਕੀਤਾ ਗ੍ਰਿਫਤਾਰ

  • Edited By Shivani Bassan,
  • Updated: 28 Aug, 2026 02:12 PM
Tarn Taran
accused who was brought for medical examination
  • Share
    • Facebook
    • Tumblr
    • Linkedin
    • Twitter
  • Comment

ਤਰਨਤਾਰਨ (ਰਮਨ)- ਚੋਰੀ ਦੇ ਕੇਸ ਵਿਚ ਗ੍ਰਿਫਤਾਰ ਕੀਤਾ ਮੁਲਜ਼ਮ ਮੈਡੀਕਲ ਕਰਵਾਉਣ ਸਮੇਂ ਸਿਵਲ ਹਸਪਤਾਲ ਵਿਚ ਲਿਆਂਦਾ ਗਿਆ ਸੀ, ਜੋ ਪੁਲਸ ਪਾਰਟੀ ਨੂੰ ਧੱਕਾ ਦੇ ਕੇ ਹੱਥਕੜੀ ਛੁਡਵਾ ਫਰਾਰ ਹੋ ਗਿਆ, ਜਿਸ ਨੂੰ ਪੁਲਸ ਨੇ ਮੁਸ਼ਤੈਦੀ ਨਾਲ ਗ੍ਰਿਫਤਾਰ ਕਰ ਲਿਆ ਗਿਆ। ਇਸ ਸਬੰਧੀ ਮੁਲਜ਼ਮ ਖਿਲਾਫ ਥਾਣਾ ਸਿਟੀ ਤਰਨਤਾਰਨ ਦੀ ਪੁਲਸ ਨੇ ਮੁੱਕਦਮਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। ਜਾਣਕਾਰੀ ਦਿੰਦੇ ਹੋਏ ਡੀ. ਐੱਸ. ਪੀ. ਸਿਟੀ ਸੁਖਬੀਰ ਸਿੰਘ ਨੇ ਦੱਸਿਆ ਕਿ ਬੀਤੀ 25 ਅਗਸਤ ਦੀ ਦੁਪਹਿਰ ਕਰੀਬ 2 ਵਜੇ ਥਾਣਾ ਸਦਰ ਤਰਨਤਾਰਨ ਵਿਚ ਤਾਇਨਾਤ ਏ. ਐੱਸ. ਆਈ. ਕੰਵਲਜੀਤ ਸਿੰਘ ਸਮੇਤ ਪੁਲਸ ਪਾਰਟੀ ਇਕ ਮੁਲਜ਼ਮ, ਜਿਸ ਦਾ ਨਾਂ ਸੰਨੀ ਪੁੱਤਰ ਸਾਹਿਬ ਸਿੰਘ ਵਾਸੀ ਪਿੰਡ ਝੰਡੇਰ ਜ਼ਿਲਾ ਤਰਨਤਾਰਨ, ਜਿਸ ਦੇ ਖਿਲਾਫ ਥਾਣਾ ਸਦਰ ਤਰਨਤਾਰਨ ਵਿਖੇ ਅਕਤੂਬਰ 2023 ਦੌਰਾਨ ਵੱਖ-ਵੱਖ ਧਰਾਵਾਂ ਤਹਿਤ ਪਰਚਾ ਦਰਜ ਹੈ, ਦਾ ਮੈਡੀਕਲ ਕਰਵਾਉਣ ਲਈ ਸਿਵਲ ਹਸਪਤਾਲ ਤਰਨਤਾਰਨ ਵਿਖੇ ਪੁੱਜੇ ਸਨ।

ਇਹ ਵੀ ਪੜ੍ਹੋ- ਪੰਜਾਬ: 8 ਆਧੁਨਿਕ ਪਿਸਤੌਲ ਤੇ ਹੈਰੋਇਨ ਦੀ ਵੱਡੀ ਖੇਪ ਸਣੇ 6 ਮੁਲਜ਼ਮ ਗ੍ਰਿਫਤਾਰ, ਡਰੋਨ ਰਾਹੀਂ ਕਰਦੇ ਸੀ ਸਮੱਗਲਿੰਗ

ਇਸ ਦੌਰਾਨ ਮੁਲਜ਼ਮ ਸੰਨੀ ਵੱਲੋਂ ਮੌਕੇ ਦੀ ਨਜਾਕਤ ਨੂੰ ਵੇਖਦੇ ਹੋਏ ਅਤੇ ਫੁਰਤੀਲਾ ਹੋਣ ਦੇ ਚੱਲਦਿਆਂ ਪੁਲਸ ਕਰਮਚਾਰੀ ਨੂੰ ਧੱਕਾ ਮਾਰਦੇ ਹੋਏ ਹੱਥਕੜੀ ਵਿਚੋਂ ਹੱਥ ਕੱਢ ਕੇ ਫਰਾਰ ਹੋ ਗਿਆ। ਇਸ ਦੌਰਾਨ ਮੌਕੇ ’ਤੇ ਤਾਇਨਾਤ ਪੁਲਸ ਕਰਮਚਾਰੀਆਂ ਵੱਲੋਂ ਤੁਰੰਤ ਐਕਸ਼ਨ ਲੈਂਦੇ ਹੋਏ ਮੁਸ਼ਤੈਦੀ ਨਾਲ ਘੇਰਾ ਪਾਉਂਦੇ ਹੋਏ ਮੁਲਜ਼ਮ ਨੂੰ ਭੱਜਣ ਤੋਂ ਨਾਕਾਮ ਕਰ ਦਿੱਤਾ ਗਿਆ। ਪੁਲਸ ਟੀਮ ਨੇ ਮੁਲਜ਼ਮ ਨੂੰ ਕਾਫੀ ਮੁਸ਼ਕਤ ਤੋਂ ਬਾਅਦ ਗ੍ਰਿਫਤਾਰ ਕਰ ਲਿਆ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਨਤਮਸਤਕ ਹੋਏ ਸੁਖਬੀਰ ਤੇ ਹਰਸਿਮਰਤ ਬਾਦਲ, ਕਿਹਾ- 'ਗੁਰੂ ਸਾਹਿਬ ਨੇ ਆਪ ਕੀਤੀ ਰੱਖਿਆ'

ਡੀ. ਐੱਸ. ਪੀ. ਸਿਟੀ ਸੁਖਬੀਰ ਸਿੰਘ ਨੇ ਦੱਸਿਆ ਕਿ ਇਸ ਮਾਮਲੇ ਵਿਚ ਥਾਣਾ ਸਿਟੀ ਤਰਨਤਾਰਨ ਵਿਖੇ ਏ. ਐੱਸ. ਆਈ. ਕੰਵਲਜੀਤ ਸਿੰਘ ਦੇ ਬਿਆਨਾਂ ਹੇਠ ਸੰਨੀ ਪੁੱਤਰ ਸਾਹਿਬ ਸਿੰਘ ਵਾਸੀ ਪਿੰਡ ਝੰਡੇਰ ਖਿਲਾਫ ਪਰਚਾ ਦਰਜ ਕਰਦੇ ਹੋਏ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ। ਡੀ. ਐੱਸ. ਪੀ. ਸੁਖਬੀਰ ਸਿੰਘ ਨੇ ਦੱਸਿਆ ਕਿ ਇਸ ਦੌਰਾਨ ਪੁਲਸ ਪਾਰਟੀ ਦੀ ਅਣਗਹਿਲੀ ਨੂੰ ਵੇਖਦੇ ਹੋਏ ਐੱਸ. ਐੱਸ. ਪੀ. ਸਾਹਿਬ ਵੱਲੋਂ ਸਬੰਧਤ ਪੁਲਸ ਕਰਮਚਾਰੀਆਂ ਖਿਲਾਫ ਵਿਭਾਗੀ ਕਾਰਵਾਈ ਵੀ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ- ਸਰਹੱਦ 'ਤੇ BSF ਦੇ ਜਵਾਨਾਂ ਨਾਲ ਮਨਾਇਆ ਰੱਖੜੀ ਦਾ ਤਿਉਹਾਰ, ਭੈਣਾਂ ਨੇ ਬੰਨ੍ਹੀਆਂ ਰੱਖੜੀਆਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


 

  • Accused
  • medical examination
  • police
  • arrested
  • ਦੋਸ਼ੀ
  • ਡਾਕਟਰੀ ਜਾਂਚ
  • ਪੁਲਸ
  • ਗ੍ਰਿਫ਼ਤਾਰ

ਪੰਜਾਬ: 8 ਆਧੁਨਿਕ ਪਿਸਤੌਲ ਤੇ ਹੈਰੋਇਨ ਦੀ ਵੱਡੀ ਖੇਪ ਸਣੇ 6 ਮੁਲਜ਼ਮ ਗ੍ਰਿਫਤਾਰ, ਡਰੋਨ ਰਾਹੀਂ ਕਰਦੇ ਸੀ ਸਮੱਗਲਿੰਗ

NEXT STORY

Stories You May Like

  • mansa news hospital
    ਮੈਡੀਕਲ ਕਰਵਾਉਣ ਲਈ ਲਿਆਂਦਾ ਗਿਆ ਕੈਦੀ ਪੁਲਸ ਦੀ ਗ੍ਰਿਫ਼ਤ 'ਚੋਂ ਹੋਇਆ ਫ਼ਰਾਰ, ਕੁਝ ਦੇਰ ਮਗਰੋਂ ਗ੍ਰਿਫ਼ਤਾਰ
  • police personnel asi police custody
    ਵੱਡੀ ਖ਼ਬਰ : ਪੁਲਸ ਮੁਲਾਜ਼ਮ ਨੂੰ ਗੋਲ਼ੀ ਮਾਰਨ ਵਾਲਾ ਮੁਲਜ਼ਮ ਪੁਲਸ ਹਿਰਾਸਤ 'ਚ ਫਰਾਰ
  • police team attacked during raid
    ਛਾਪੇਮਾਰੀ ਕਰਨ ਗਈ ਪੁਲਸ ਟੀਮ ’ਤੇ ਹਮਲਾ, ਮੁਲਜ਼ਮ ਨੂੰ ਜਬਰੀ ਪੁਲਸ ਗੱਡੀ 'ਚੋਂ ਕੱਢ ਕੇ ਫਰਾਰ ਕਰਵਾਇਆ
  • medical store  cctv  theft
    ਮੈਡੀਕਲ ਸਟੋਰ ਤੋਂ ਪੈਸਿਆਂ ਅਤੇ ਦਸਤਾਵੇਜ਼ਾਂ ਦਾ ਪਰਸ ਚੁੱਕ ਕੇ ਬੱਚਾ ਫਰਾਰ, ਸੀਸੀਟੀਵੀ 'ਚ ਕੈਦ ਘਟਨਾ
  • influencer manjit kaur main accused arrested police
    ਇਨਫਲੁਐਂਸਰ ਮਨਜੀਤ ਕੌਰ ਮਾਮਲੇ 'ਚ ਵੱਡੀ ਖ਼ਬਰ ; ਪੁਲਸ ਨੇ ਮੁੱਖ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
  • cigarette  matchbox  person  knife  delhi police  arrested
    ਸਿਗਰਟ ਪੀਣ ਲਈ ਨਾ ਦਿੱਤੀ ਮਾਚਿਸ ਤਾਂ ਮਾਰ'ਤਾ ਬੰਦਾ ! ਪੁਲਸ ਨੇ 3 ਨੂੰ ਕੀਤਾ ਕਾਬੂ
  • ludhiana police action
    ਲੁਧਿਆਣਾ ਪੁਲਸ ਨੇ ਢਾਈ ਕਰੋੜ ਰੁਪਏ ਦੀ ਸਾਈਬਰ ਧੋਖਾਧੜੀ ਮਾਮਲੇ 'ਚ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ
  • two accused arrested for snatching a woman  s gold earrings
    ਮਹਿਲਾ ਦੀਆਂ ਸੋਨੇ ਦੀਆਂ ਵਾਲੀਆਂ ਝਪਟਣ ਵਾਲੇ ਦੋ ਮੁਲਜ਼ਮ ਗ੍ਰਿਫਤਾਰ
  • punjab police asi controversy video viral on social media
    ਵਿਵਾਦਾਂ 'ਚ ਘਿਰਿਆ ਪੰਜਾਬ ਪੁਲਸ ਦਾ ASI ! ਲੱਗੇ ਵੱਡੇ ਦੋਸ਼, ਸੋਸ਼ਲ ਮੀਡੀਆ 'ਤੇ...
  • woman gives birth outside krishna lab at civil hospital
    ਜਲੰਧਰ ਸਿਵਲ ਹਸਪਤਾਲ 'ਚ ਕ੍ਰਿਸ਼ਨਾ ਲੈਬ ਦੇ ਬਾਹਰ ਔਰਤ ਨੇ ਬੱਚੇ ਨੂੰ ਦਿੱਤਾ ਜਨਮ
  • major crackdown by nakodar police on drug smugglers  20 accused arrested
    ਨਕੋਦਰ ਪੁਲਸ ਦੀ ਨਸ਼ਾ ਸਮੱਗਲਰਾਂ 'ਤੇ ਵੱਡੀ ਕਾਰਵਾਈ, 17 FIR ਦਰਜ, 20 ਮੁਲਜ਼ਮ...
  • shri sidh baba sodal mela jalandhar
    ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...
  • corporation is set to incur a loss installation of flex banners
    ਯੂਨੀਪੋਲਜ਼ ’ਤੇ ਨਾਜਾਇਜ਼ ਫਲੈਕਸ ਲੱਗਣ ਨਾਲ ਨਿਗਮ ਨੂੰ ਇਸ ਮਹੀਨੇ ਹੋਣ ਜਾ ਰਿਹੈ...
  • election commission clarify the position regarding sir
    ਐੱਸ. ਆਈ. ਆਰ. ਬਾਰੇ ਦਰਜ ਇਤਰਾਜ਼ਾਂ ’ਤੇ ਸਥਿਤੀ ਸਪੱਸ਼ਟ ਕਰੇ ਚੋਣ ਕਮਿਸ਼ਨ :...
  • vehicles without high security number plates will not get petrol or diesel
    ਹੁਣ ਹਾਈ ਸਕਿਓਰਿਟੀ ਨੰਬਰ ਪਲੇਟ ਤੋਂ ਬਿਨਾਂ ਵਾਹਨਾਂ ਨੂੰ ਨਹੀਂ ਮਿਲੇਗਾ...
  • big stir in punjab politics before elections
    ਚੋਣਾਂ ਤੋਂ ਪਹਿਲਾਂ ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਸਰਵੇਖਣ 'ਚ ਹੈਰਾਨ ਕਰਦੇ...
Trending
Ek Nazar
people on seashore

ਇਟਲੀ ਵਾਸੀਆਂ ਨੂੰ ਗਰਮੀ ਤੋਂ ਮਿਲੀ ਰਾਹਤ, ਸਮੁੰਦਰੀ ਤੱਟਾਂ ਤੋਂ ਰੌਣਕਾਂ ਹੋਈਆਂ...

shri sidh baba sodal mela jalandhar

ਜਲੰਧਰ 'ਚ 'ਬਾਬਾ ਸੋਢਲ' ਦੇ ਮੇਲੇ ਦੀਆਂ ਰੌਣਕਾਂ, ਰੰਗ-ਬਿਰੰਗੀਆਂ ਲਾਈਟਾਂ ਨਾਲ...

cyber threat

ਨਿਊਜ਼ੀਲੈਂਡ ਦਾ ਵੱਡਾ ਦਾਅਵਾ: ਚੀਨ ਸਾਡੇ ਲਈ ਸਭ ਤੋਂ ਵੱਡਾ 'ਸਾਈਬਰ ਖ਼ਤਰਾ'

famous actor  s health deteriorates  admitted to the icu

ਮਸ਼ਹੂਰ ਅਦਾਕਾਰ ਦੀ ਵਿਗੜੀ ਸਿਹਤ ! ICU 'ਚ ਕਰਾਇਆ ਗਿਆ ਭਰਤੀ, ਭੈਣ ਨੇ ਪੋਸਟ ਸ਼ੇਅਰ...

one night stand with shah rukh khan govinda s wife sunita

ਸ਼ਾਹਰੁਖ਼ ਖ਼ਾਨ ਨਾਲ ਵਨ ਨਾਈਟ ਸਟੈਂਡ..! ਗੋਵਿੰਦਾ ਦੀ ਪਤਨੀ ਸੁਨੀਤਾ ਨੇ ਦੇ'ਤਾ...

australian man arrested

ਆਸਟ੍ਰੇਲੀਆ 'ਚ ISIS ਦਾ ਮੁੱਖ ਪ੍ਰਚਾਰਕ ਗ੍ਰਿਫ਼ਤਾਰ: 10,000 ਫਾਈਲਾਂ ਸ਼ੇਅਰ ਕਰਨ...

paneer  festive season  food department

4,100 KG ਮਿਲਾਵਟੀ ਖੋਆ-ਪਨੀਰ ਨਸ਼ਟ ! ਤਿਉਹਾਰੀ ਸੀਜ਼ਨ 'ਚ ਫੂਡ ਡਿਪਾਰਟਮੈਂਟ ਦੀ...

trump lashes out at cnn

ਸੀਐਨਐਨ 'ਤੇ ਵਰ੍ਹੇ ਟਰੰਪ,  ਕਿਹਾ, "ਤੁਹਾਨੂੰ ਇੱਥੇ ਨਹੀਂ ਹੋਣਾ ਚਾਹੀਦਾ"

trump confirms meeting

ਧਮਕੀਆਂ ਵਿਚਾਲੇ ਟਰੰਪ ਨੇ ਅਮਰੀਕਾ-ਈਰਾਨੀ ਅਧਿਕਾਰੀਆਂ ਵਿਚਾਲੇ ਮੁਲਾਕਾਤ ਦੀ ਕੀਤੀ...

rrussia hits ukraine

ਜ਼ੇਲੇਂਸਕੀ ਦੇ UN 'ਚ ਸੰਬੋਧਨ ਤੋਂ ਕੁਝ ਘੰਟੇ ਪਹਿਲਾਂ ਰੂਸ ਨੇ ਕੀਵ 'ਤੇ ਡਰੋਨਾਂ...

review trilateral cooperation

ਭਾਰਤ, ਯੂਏਈ, ਅਤੇ ਫਰਾਂਸ ਨੇ ਤਿੰਨ-ਪੱਖੀ ਸਹਿਯੋਗ ਦੀ ਕੀਤੀ ਸਮੀਖਿਆ

gulf countries appealed to iran

ਹਮਲੇ ਕਰੋ ਬੰਦ ! ਖਾੜੀ ਦੇਸ਼ਾਂ ਦੀ ਈਰਾਨ ਨੂੰ ਅਪੀਲ

russia ukraine conflict

ਖ਼ਤਮ ਹੋਵੇਗਾ ਸਾਢੇ ਚਾਰ ਸਾਲ ਤੋਂ ਜਾਰੀ ਟਕਰਾਅ ! ਟਰੰਪ ਨੇ ਜ਼ੇਲੇਂਸਕੀ ਨਾਲ...

crackdown on non citizen voters

ਅਮਰੀਕਾ 'ਚ ਗੈਰ-ਨਾਗਰਿਕ ਵੋਟਰਾਂ 'ਤੇ ਕਾਰਵਾਈ,  ਹੋਈਆਂ 160 ਗ੍ਰਿਫ਼ਤਾਰੀਆਂ

ufo in iran

ਜੰਗ ਵਿਚਾਲੇ ਇਰਾਨ 'ਚ ਆ ਗਏ Alien ! ਪੂਰੀ ਦੁਨੀਆ 'ਚ ਵਾਇਰਲ ਹੋਈ ਵੀਡੀਓ

island nation changes name

ਇਸ ਟਾਪੂ ਦੇਸ਼ ਨੇ ਬਦਲ ਲਿਆ 'ਨਾਂ', ਜਾਣੋ ਕੀ ਰੱਖਿਆ ਹੈ ਨਵਾਂ ਨਾਮ

aid for flood hit nepal

ਹੜ੍ਹ ਪ੍ਰਭਾਵਿਤ ਨੇਪਾਲ ਨੂੰ ਅਮਰੀਕਾ ਦੇਵੇਗਾ 3.1 ਕਰੋੜ ਡਾਲਰ

statement of army chief munir

ਪਾਕਿਸਤਾਨ ਦੀਆਂ ਹਥਿਆਰਬੰਦ ਫੌਜਾਂ ਅੱਤਵਾਦ ਨੂੰ ਹਰਾਉਣ ਲਈ ਦ੍ਰਿੜ : ਫੌਜ ਮੁਖੀ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • apprehension regarding construction on sikh heritage site in lahore
      ਲਾਹੌਰ ’ਚ ਸਿੱਖ ਵਿਰਾਸਤ ’ਤੇ ਉਸਾਰੀ ਦਾ ਖਦਸ਼ਾ, ਜਥੇਦਾਰ ਗੜਗੱਜ ਨੇ ਮਰੀਅਮ ਨਵਾਜ਼...
    • combine harvesters to operate only from 10 am to 6 pm
      ਸਵੇਰੇ 10 ਤੋਂ ਸ਼ਾਮ 6 ਵਜੇ ਤੱਕ ਹੀ ਚੱਲਣਗੀਆਂ ਕੰਬਾਈਨਾਂ, ਝੋਨੇ ਦੀ ਵਾਢੀ ਲਈ...
    • a packet of heroin was found in the fields of paharipur village
      ਸਰਹੱਦੀ ਖੇਤਰ ਦੇ ਪਿੰਡ ਪਹਾੜੀਪੁਰ ਦੇ ਖੇਤਾਂ ’ਚੋਂ ਮਿਲਿਆ 500 ਗ੍ਰਾਮ ਹੈਰੋਇਨ ਦਾ...
    • punjab sarpanch news
      ਮਹਿਲਾ ਸਰਪੰਚ ਦੇ ਪਤੀ ਦੀ ਸ਼ੱਕੀ ਹਾਲਾਤ 'ਚ ਮਿਲੀ ਲਾਸ਼, ਪਰਿਵਾਰ ਨੇ ਜਤਾਇਆ ਕਤਲ ਦਾ...
    • youth  dispute  firing
      ਨਿੱਕੀ ਜਿਹੀ ਗੱਲ ਤੋਂ ਹੋਇਆ ਵਿਵਾਦ, ਸ਼ਰੇਆਮ ਨੌਜਵਾਨ ਨੂੰ ਮਾਰ ਦਿੱਤੀ ਗੋਲ਼ੀ
    • punjab schools private schools
      Punjab : ਇਨ੍ਹਾਂ ਸਕੂਲਾਂ 'ਤੇ ਹੋ ਗਈ ਕਾਰਵਾਈ, ਜਾਰੀ ਕੀਤੇ ਗਏ ਨੋਟਿਸ
    • sukhbir badal rally
      ਵਾਰਿਸ ਪੰਜਾਬ ਜਥੇਬੰਦੀ ਦੇ ਖਰਚਿਆਂ ਲਈ ਪੈਸਾ ਦੇ ਰਹੀ ਏ ਪੰਜਾਬ ਸਰਕਾਰ : ਸੁਖਬੀਰ...
    • accused in punjab grenade attack encounter
      ਪੰਜਾਬ 'ਚ ਗ੍ਰਨੇਡ ਹਮਲੇ ਦੇ ਮੁਲਜ਼ਮ ਦਾ ਐਨਕਾਊਂਟਰ! ਆਹਮੋ-ਸਾਹਮਣੇ ਚੱਲੀਆਂ...
    • theft in pathankot
      ਵਿਸ਼ਵ ਹਿੰਦੂ ਪ੍ਰੀਸ਼ਦ ਦੇ ਪ੍ਰਧਾਨ ਅੰਕਿਤ ਦੇ ਘਰੋਂ ਲੱਖਾਂ ਰੁਪਏ ਦੀ ਚੋਰੀ
    • ration card  verification  duty
      ਰਾਸ਼ਨ ਕਾਰਡਾਂ ਦੀ ਵੈਰੀਫ਼ਿਕੇਸ਼ਨ ਡਿਊਟੀ ਦਾ ਆਸ਼ਾ ਵਰਕਰਾਂ ਵੱਲੋਂ ਬਾਈਕਾਟ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +