Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, APR 30, 2026

    6:51:12 AM

  • major terrorist incident in london

    ਲੰਡਨ 'ਚ ਵੱਡੀ ਅੱਤਵਾਦੀ ਵਾਰਦਾਤ: ਦੋ ਯਹੂਦੀਆਂ...

  • putin and trump hold phone call lasting over 90 minutes

    ਹੋਰਮੁਜ਼ ਦੀ ਖਿੱਚੋਤਾਣ ਵਿਚਾਲੇ ਪੁਤਿਨ ਤੇ ਟਰੰਪ...

  • mi vs srh

    243 ਦੌੜਾਂ ਬਣਾ ਕੇ ਵੀ ਹਾਰੀ ਮੁੰਬਈ ਇੰਡੀਅਨਜ਼,...

  • golden opportunity to work in uae

    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • ਸ਼੍ਰੋਮਣੀ ਕਮੇਟੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੀ ਮੁੱਦਈ ਪਰ ਪੰਥਕ ਰਾਇ ਨਾਲ ਬਣੇ ਕਾਨੂੰਨ : ਐਡਵੋਕੇਟ ਧਾਮੀ

MAJHA News Punjabi(ਮਾਝਾ)

ਸ਼੍ਰੋਮਣੀ ਕਮੇਟੀ ਬੇਅਦਬੀ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੀ ਮੁੱਦਈ ਪਰ ਪੰਥਕ ਰਾਇ ਨਾਲ ਬਣੇ ਕਾਨੂੰਨ : ਐਡਵੋਕੇਟ ਧਾਮੀ

  • Edited By Rakesh,
  • Updated: 30 Mar, 2026 09:11 PM
Majha
advocate dhami
  • Share
    • Facebook
    • Tumblr
    • Linkedin
    • Twitter
  • Comment

ਜੈਤੋ, (ਰਘੂਨੰਦਨ ਪਰਾਸ਼ਰ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਨੇ ਪੰਜਾਬ ਸਰਕਾਰ ਦੁਆਰਾ ਬੇਅਦਬੀਆਂ ਸਬੰਧੀ ਕਾਨੂੰਨ ਬਣਾਏ ਜਾਣ ਦੇ ਸਬੰਧ ਵਿੱਚ 6 ਅਪ੍ਰੈਲ 2026 ਨੂੰ ਸਵੇਰੇ 11 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਸ੍ਰੀ ਅੰਮ੍ਰਿਤਸਰ ਵਿਖੇ ਸਮੁੱਚੀਆਂ ਸਿੱਖ ਜਥੇਬੰਦੀਆਂ ਦੀ ਇਕੱਤਰਤਾ ਬੁਲਾਈ ਹੈ। ਇਹ ਜਾਣਕਾਰੀ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਅੱਜ ਚੰਡੀਗੜ੍ਹ ਵਿਖੇ ਸ਼੍ਰੋਮਣੀ ਕਮੇਟੀ ਮੈਂਬਰਾਂ ਨਾਲ ਮੀਟਿੰਗ ਮਗਰੋਂ ਮੀਡੀਆ ਨੂੰ ਸੰਬੋਧਨ ਕਰਦਿਆਂ ਦਿੱਤੀ। ਉਨ੍ਹਾਂ ਕਿਹਾ ਕਿ ਇਹ ਬੇਹੱਦ ਸੰਜੀਦਾ ਮਾਮਲਾ ਹੈ, ਜਿਸ ਉੱਤੇ ਸਾਂਝੀ ਪੰਥਕ ਰਾਇ ਜਰੂਰੀ ਹੈ। ਇਸ ਲਈ ਸ਼੍ਰੋਮਣੀ ਕਮੇਟੀ ਵੱਲੋਂ ਸਮੂਹ ਸਿੱਖ ਜਥੇਬੰਦੀਆਂ, ਨਿਹੰਗ ਸਿੰਘ ਦਲਾਂ, ਦਮਦਮੀ ਟਕਸਾਲ, ਸਿੱਖ ਸੰਸਥਾਵਾਂ, ਸਿੱਖ ਵਿਦਵਾਨਾਂ, ਸਿੱਖ ਜੱਜਾਂ ਤੇ ਵਕੀਲਾਂ, ਸਿੱਖ ਮਿਸ਼ਨਰੀ ਕਾਲਜਾਂ, ਸਿੰਘ ਸਭਾਵਾਂ, ਸਿੱਖ ਫੈਡਰੇਸ਼ਨਾਂ, ਸਮੂਹ ਸਿੱਖ ਸੰਪਰਦਾਵਾਂ ਦੇ ਮੁਖੀਆਂ, ਨਿਰਮਲੇ, ਉਦਾਸੀ, ਸੇਵਾ ਪੰਥੀ ਤੇ ਕਾਰਸੇਵਾ ਵਾਲੇ ਮਹਾਂਪੁਰਸ਼ਾਂ ਨਾਲ ਸਾਂਝੀ ਇਕੱਤਰਤਾ 6 ਅਪ੍ਰੈਲ 2026 ਨੂੰ ਸਵੇਰੇ 11:00 ਵਜੇ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਕੀਤੀ ਜਾਵੇਗੀ।

ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਚਾਹੁੰਦੀ ਹੈ ਕਿ ਬੇਅਦਬੀਆਂ ਰੋਕਣ ਲਈ ਸਖ਼ਤ ਕਾਨੂੰਨ ਬਣੇ ਤਾਂ ਜੋ ਇਸ ਦਾ ਪੱਕਾ ਤੇ ਸਾਰਥਿਕ ਹੱਲ ਕੱਢਿਆ ਜਾ ਸਕੇ ਪਰੰਤੂ ਪੰਜਾਬ ਸਰਕਾਰ ਇਸ ਬਾਰੇ ਸਪੱਸ਼ਟ ਨਹੀਂ ਕਰ ਰਹੀ। ਉਨ੍ਹਾਂ ਕਿਹਾ ਕਿ ਧਾਰਮਿਕ ਗ੍ਰੰਥ ਅਤੇ ਸ੍ਰੀ ਗੁਰੂ ਗ੍ਰੰਥ ਸਾਹਿਬ ਵਿੱਚ ਵੱਡਾ ਫਰਕ ਹੈ। ਇਹ ਜਾਗਤ ਜੋਤ ਗੁਰੂ ਹਨ ਜਿਨ੍ਹਾਂ ਨੂੰ ਗੁਰਤਾਗੱਦੀ ਗੁਰੂ ਸਾਹਿਬ ਨੇ ਆਪ ਦਿੱਤੀ ਸੀ। ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਜਾਗਤ ਜੋਤ ਗੁਰੂ ਵਜੋਂ ਆਭਾ, ਵਡਿਆਈ ਤੇ ਮਹਾਨਤਾ ਦੀ ਵਚਨਬੱਧਤਾ ਬੇਹੱਦ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਇਸੇ ਦੇ ਮੱਦੇਨਜ਼ਰ ਕੌਮੀ ਰਾਇ ਬਣਾਉਣ ਲਈ ਸਮੂਹ ਸਿੱਖ ਜਥੇਬੰਦੀਆਂ ਤੇ ਸੰਸਥਾਵਾਂ ਦੀ ਇਕੱਤਰਤਾ ਬੁਲਾਈ ਗਈ ਹੈ।

ਐਡਵੋਕੇਟ ਧਾਮੀ ਨੇ ਕਿਹਾ ਕਿ ਪੰਜਾਬ ਸਰਕਾਰ ਨੇ ਪਹਿਲਾਂ ਪੰਜਾਬ ਧਾਰਮਿਕ ਗ੍ਰੰਥਾਂ ਵਿਰੁੱਧ ਅਪਰਾਧਾਂ ਦੀ ਰੋਕਥਾਮ ਬਿੱਲ 2025 ਲਈ ਸਲੈਕਟ ਕਮੇਟੀ ਬਣਾਈ ਸੀ ਜਿਸ ਵੱਲੋਂ ਮੰਗੇ ਸੁਝਾਅ ਲਈ ਸ਼੍ਰੋਮਣੀ ਕਮੇਟੀ ਦੀ ਉਚ ਪੱਧਰੀ ਕਮੇਟੀ ਨੇ ਕਈ ਵਾਰ ਰਾਬਤਾ ਕਰਕੇ ਕੁਝ ਜਵਾਬ ਮੰਗੇ ਸਨ। ਵਾਰ-ਵਾਰ ਪੱਤਰ ਲਿਖਣ ਮਗਰੋਂ ਵੀ ਸਰਕਾਰ ਨੇ ਕਿਸੇ ਤਰ੍ਹਾਂ ਦੀ ਜਾਣਕਾਰੀ ਨਹੀਂ ਦਿੱਤੀ। ਐਡਵੋਕੇਟ ਧਾਮੀ ਨੇ ਕਿਹਾ ਕਿ ਹੁਣ ਸਰਕਾਰ ਵੱਲੋਂ ਜਾਗਤ ਜੋਤ ਐਕਟ 2008 ਵਿੱਚ ਸੋਧ ਦੀ ਗੱਲ ਕਰਕੇ ਨਵੀਂ ਦੁਬਿਧਾ ਖੜ੍ਹੀ ਕਰ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਸ ਸੰਦਰਭ ਨੂੰ ਵੀ ਵਿਚਾਰਨਾ ਬੇਹੱਦ ਜਰੂਰੀ ਹੈ ਕਿ ਸਰਕਾਰ ਵੱਲੋਂ ਬਣਾਇਆ ਜਾਣ ਵਾਲਾ ਕਨੂੰਨ ਕੇਵਲ ਪੰਜਾਬ ਸੂਬੇ ਤੱਕ ਲਾਗੂ ਰਹੇਗਾ ਜਦਕਿ ਦੂਜੇ ਸੂਬਿਆਂ ਵਿਚ ਜੇਕਰ ਬੇਅਦਬੀ ਦੀ ਘਟਨਾ ਵਾਪਰਦੀ ਹੈ ਤਾਂ ਇਸ ਨੂੰ ਉਥੇ ਲਾਗੂ ਕਿਵੇਂ ਕੀਤਾ ਜਾਵੇਗਾ। 

ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਅਸੀਂ ਸਖ਼ਤ ਕਾਨੂੰਨ ਦੇ ਹਮੇਸ਼ਾ ਮੁੱਦਈ ਰਹੇ ਹਾਂ ਅਤੇ ਹੁਣ ਵੀ ਇਹੋ ਮੰਗ ਕਰਦੇ ਹਾਂ ਕਿ ਇੱਕ ਕੌਮੀ ਰਾਏ ਬਣਾ ਕੇ ਇਸ ਨੂੰ ਅੰਜਾਮ ਤੱਕ ਪਹੁੰਚਾਇਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮਕਸਦ ਲਈ ਸੱਦੀ ਗਈ ਇਕੱਤਰਤਾ ਲਈ ਸਾਰੀਆਂ ਸਿੱਖ ਜਥੇਬੰਦੀਆਂ ਦੇ ਆਗੂਆਂ ਨੂੰ ਸ਼੍ਰੋਮਣੀ ਕਮੇਟੀ ਵੱਲੋਂ ਸੱਦਾ ਪੱਤਰ ਵੀ ਭੇਜਿਆ ਜਾਵੇਗਾ। ਉਨ੍ਹਾਂ ਸਮੂਹ ਜਥੇਬੰਦੀਆਂ ਅਤੇ ਸੰਪ੍ਰਦਾਵਾਂ ਨੂੰ ਅਪੀਲ ਕੀਤੀ ਕਿ ਉਹ 6 ਅਪ੍ਰੈਲ ਨੂੰ ਮੀਟਿੰਗ ਵਿੱਚ ਜਰੂਰ ਸ਼ਾਮਲ ਹੋਣ।

ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੇ ਨਾਲ ਸੀਨੀਅਰ ਮੀਤ ਪ੍ਰਧਾਨ ਸ. ਰਘੂਜੀਤ ਸਿੰਘ ਵਿਰਕ, ਮੁੱਖ ਸਕੱਤਰ ਸ. ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਬੀਬੀ ਹਰਜਿੰਦਰ ਕੌਰ, ਸ. ਬਲਦੇਵ ਸਿੰਘ ਕਾਇਮਪੁਰ, ਮੈਂਬਰ ਭਾਈ ਰਜਿੰਦਰ ਸਿੰਘ ਮਹਿਤਾ, ਭਾਈ ਅਮਰਜੀਤ ਸਿੰਘ ਚਾਵਲਾ, ਸ. ਸੁਰਜੀਤ ਸਿੰਘ ਭਿੱਟੇਵੱਡ, ਭਾਈ ਗੁਰਬਖਸ਼ ਸਿੰਘ ਖਾਲਸਾ, ਸ. ਅਜਮੇਰ ਸਿੰਘ ਖੇੜਾ, ਸ. ਪਰਮਜੀਤ ਸਿੰਘ ਲੱਖੇਵਾਲ, ਸ. ਰਘਬੀਰ ਸਿੰਘ ਸਹਾਰਨਮਾਜਰਾ, ਸ. ਹਰਭਜਨ ਸਿੰਘ ਮਸਾਣਾਂ, ਓਐਸਡੀ ਸ. ਸਤਬੀਰ ਸਿੰਘ, ਸਕੱਤਰ ਸ. ਬਲਵਿੰਦਰ ਸਿੰਘ ਕਾਹਲਵਾਂ, ਇੰਜੀ ਸੁਖਮਿੰਦਰ ਸਿੰਘ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਲਖਵੀਰ ਸਿੰਘ ਆਦਿ ਮੌਜੂਦ ਸਨ।

  • Advocate Dhami
  • SGPC
  • Punjab Government

ਇਰਾਕ 'ਚ ਇਸਲਾਮਿਕ ਸਟੇਟ ਦੇ ਚੁੰਗਲ 'ਚੋਂ ਬਚੇ ਹਰਜੀਤ ਮਸੀਹ ਨੂੰ ਅਦਾਲਤ ਨੇ ਕੀਤਾ ਬਰੀ

NEXT STORY

Stories You May Like

  • sgpc  dhami visited  nishay administrative services training center chandigarh
    ਸ਼੍ਰੋਮਣੀ ਕਮੇਟੀ ਪ੍ਰਧਾਨ ਧਾਮੀ ਨੇ “ਨਿਸਚੈ ਪ੍ਰਸ਼ਾਸਕੀ ਸੇਵਾਵਾਂ ਸਿਖਲਾਈ ਕੇਂਦਰ ਚੰਡੀਗੜ੍ਹ” ਦਾ ਕੀਤਾ ਦੌਰਾ
  • advocate dhami strongly condemns italy incident
    ਇਟਲੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ
  • advocate dhami strongly condemns the killing of two sikhs
    ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
  • advocate dhami inaugurates the renovated gurdwara printing press
    ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਦਾ ਨਵੀਨੀਕਰਨ ਮਗਰੋਂ ਐਡਵੋਕੇਟ ਧਾਮੀ ਵੱਲੋਂ ਉਦਘਾਟਨ
  • bus accident  harjinder singh dhami
    ਬੱਸ ਹਾਦਸੇ 'ਤੇ ਐਡਵੋਕੇਟ ਧਾਮੀ ਨੇ ਪ੍ਰਗਟਾਇਆ ਦੁੱਖ, ਪੀੜਤ ਪਰਿਵਾਰਾਂ ਨੂੰ ਹਰ ਸੰਭਵ ਮਦਦ ਦਾ ਭਰੋਸਾ
  • protest over the demolition of the historic royal barandari of dinanagar
    ਦੀਨਾਨਗਰ: ਇਤਿਹਾਸਕ ਸ਼ਾਹੀ ਬਾਰਾਂਦਰੀ ਦੀ ਭੰਨ-ਤੋੜ ‘ਤੇ ਰੋਸ, ਦਿੱਲੀ ਕਮੇਟੀ ਨੇ ਪੰਥਕ ਹਿਤੈਸ਼ੀਆਂ ਦੀ ਬੁਲਾਈ ਮੀਟਿੰਗ
  • sgpc members submit memorandum to jathedar to recall sukhbir badal
    ਸੁਖਬੀਰ ਬਾਦਲ ਨੂੰ ਮੁੜ ਤਲਬ ਕਰਨ ਲਈ ਸ਼੍ਰੋਮਣੀ ਕਮੇਟੀ ਮੈਂਬਰਾਂ ਨੇ ਜਥੇਦਾਰ ਨੂੰ ਸੌਂਪਿਆ ਮੰਗ ਪੱਤਰ
  • important meeting of representatives of shiromani akali dal punar surjit
    ਸ਼੍ਰੋਮਣੀ ਅਕਾਲੀ ਦਲ ਪੁਨਰ ਸੁਰਜੀਤ ਦੇ ਨੁਮਾਇੰਦਿਆਂ ਦੀ ਅਹਿਮ ਮੀਟਿੰਗ
  • college bus surrounded in nakodar
    ਨਕੋਦਰ 'ਚ ਕਾਲਜ ਬੱਸ ਘੇਰ ਕੇ ਵਿਦਿਆਰਥੀ 'ਤੇ ਕਾਤਲਾਨਾ ਹਮਲਾ, 6 ਮੁਲਜ਼ਮ...
  • golden opportunity to work in uae
    UAE 'ਚ ਬਾਈਕ ਰਾਈਡਰਾਂ ਨੂੰ 1 ਲੱਖ ਤੱਕ ਕਮਾਉਣ ਦਾ ਮੌਕਾ, GCC ਲਾਈਸੈਂਸ ਵਾਲੇ...
  • weather warning in punjab alert for 8 districts
    ਪੰਜਾਬ 'ਚ 5 ਦਿਨ ਅਹਿਮ! 8 ਜ਼ਿਲ੍ਹਿਆਂ ਲਈ Alert, 3 ਮਈ ਤੱਕ ਮੌਸਮ ਦੀ ਹੋਈ ਵੱਡੀ...
  • car and activa collide then activa fire in jalandhar
    ਜਲੰਧਰ 'ਚ ਗੱਡੀ ਤੇ ਐਕਟਿਵਾ ਦੀ ਟੱਕਰ ਹੋਣ ਕਾਰਨ ਭਖਿਆ ਵਿਵਾਦ, ਐਕਟਿਵਾ ਨੂੰ ਲਾਈ...
  • man robbery
    ਸਬਜ਼ੀ ਮੰਡੀ ਲੋਹੀਆਂ ਜਾ ਰਹੇ ਵਿਅਕਤੀ ਤੋਂ ਚਾਕੂ ਦੀ ਨੋਕ 'ਤੇ ਲੁੱਟੇ 6100 ਰੁਪਏ
  • sukhi bal  ama dablam  nepal
    ਨਾਭੇ ਦੀ ਸੁੱਖੀ ਨੇ ਬਣਾਇਆ ਨਵਾਂ ਰਿਕਾਰਡ, ਨੇਪਾਲ ਦੀ ਅਮਾ-ਦਬਲਮ ਪਹਾੜੀ 'ਤੇ...
  • a terrible fire broke out in the sugarcane field
    ਕਮਾਦ ਨੂੰ ਲੱਗੀ ਭਿਆਨਕ ਅੱਗ, ਗ਼ਰੀਬ ਮਜ਼ਦੂਰ ਦੀ ਸਾਲ ਭਰ ਦੀ ਮਿਹਨਤ ਸੜ ਕੇ ਸੁਆਹ
  • tarun chugh on raghav chadha
    ਰਾਘਵ ਚੱਢਾ ਸਮੇਤ 7 ਰਾਜ ਸਭਾ ਮੈਂਬਰ ‘ਆਪ’ ਵਿਚ ਘੁਟਨ ਮਹਿਸੂਸ ਕਰ ਰਹੇ ਸੀ : ਤਰੁਣ...
Trending
Ek Nazar
vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

vaibhav sooryavanshi

IPL 2026: ਬੈਟ 'ਚ AI ਚਿੱਪ ਬਾਰੇ ਵੈਭਵ ਸੂਰਿਆਵੰਸ਼ੀ ਨੇ ਦਿੱਤਾ ਹੈਰਾਨੀਜਨਕ ਜਵਾਬ

bengaluru rains 7 dead after hospital compound wall collapses

ਬੈਂਗਲੁਰੂ 'ਚ ਭਾਰੀ ਮੀਂਹ ਦਾ ਕਹਿਰ! ਹਸਪਤਾਲ ਦੀ ਕੰਧ ਡਿੱਗਣ ਕਾਰਨ 7 ਲੋਕਾਂ ਦੀ ਮੌਤ

delhi high court virtual hearing video controversy

ਦਿੱਲੀ ਹਾਈ ਕੋਰਟ 'ਚ ਸੁਣਵਾਈ ਦੌਰਾਨ ਚੱਲ ਪਈ 'ਗੰਦੀ' ਵੀਡੀਓ! ਜਸਟਿਸ ਨੇ ਤੁਰੰਤ...

april declared as   sikh awareness month

ਸਿਨਸਿਨਾਟੀ ਅਤੇ ਮੇਸਨ ਸ਼ਹਿਰਾਂ ਦੀਆਂ ਨਗਰ ਕੌਂਸਲਾਂ ਨੇ ਅਪ੍ਰੈਲ ਦਾ ਮਹੀਨਾ 'ਸਿੱਖ...

people dressed as nihangs committed a major incident overnight

Punjab: ਨਿਹੰਗ ਬਾਣੇ 'ਚ ਆਏ ਵਿਅਕਤੀ ਰਾਤੋ-ਰਾਤ ਕਰ ਗਏ ਵੱਡਾ ਕਾਂਡ! CCTV ਆਈ...

indian youth in italy

ਇਟਲੀ 'ਚ ਇੱਕ ਹੋਰ ਭਾਰਤੀ ਨੌਜਵਾਨ ਦੀ ਦਰਦਨਾਕ ਮੌਤ, ਭਾਈਚਾਰੇ 'ਚ ਸੋਗ ਦੀ ਲਹਿਰ

order regarding petrol and diesel price hikes is fake  government

ਪੈਟਰੋਲ-ਡੀਜ਼ਲ ਨਹੀਂ ਹੋਵੇਗਾ ਮਹਿੰਗਾ! ਕੇਂਦਰ ਨੇ ਸੋਸ਼ਲ ਮੀਡੀਆ 'ਤੇ ਵਾਇਰਲ...

nooran sisters   brother sahil shares special video with father gulshan meer

ਨੂਰਾਂ ਸਿਸਟਰਜ਼ ਦੇ ਭਰਾ ਸਾਹਿਲ ਨੇ ਸਾਂਝੀ ਕੀਤੀ ਪਿਤਾ ਗੁਲਸ਼ਨ ਮੀਰ ਤੇ ਮਾਂ ਨਾਲ...

bell attraction among gift

ਕਿੰਗ ਚਾਰਲਸ III ਦੁਆਰਾ ਟਰੰਪ ਨੂੰ ਭੇਂਟ ਕੀਤੇ ਤੋਹਫ਼ਿਆਂ ਵਿਚ 'ਘੰਟੀ' ਰਹੀ...

russia victory day parade

80 ਸਾਲ ਪੁਰਾਣੀ ਟੁੱਟੇਗੀ ਪਰੰਪਰਾ! ਰੂਸ ਦੀ ਵਿਜੇ ਦਿਵਸ ਪਰੇਡ 'ਚ ਨਹੀਂ ਦਿਸਣਗੇ...

currency hits record low

ਭਾਰਤੀ 1000 ਰੁਪਏ ਲੈ ਜਾਓ ਤੇ ਇਸ ਦੇਸ਼ ਪਹੁੰਚਦੇ ਸਾਰ ਬਣ ਜਾਓਗੇ ਕਰੋੜਪਤੀ

interview tips this planning can triple callbacks

Job ਇੰਟਰਵਿਊ 'ਚ ਨਹੀਂ ਆ ਰਹੀ ਕਾਲ? ਅਪਣਾਓ ਇਹ 30 ਸੈਕਿੰਡ ਵਾਲੀ ਖਾਸ ਰਣਨੀਤੀ

heart beating stopped for 40 hours

ਹੈਰਾਨੀਜਨਕ! 40 ਘੰਟਿਆਂ ਤੱਕ ਨਹੀਂ ਆਏ ਸਾਹ, ਫਿਰ ਵੀ ਜ਼ਿੰਦਾ ਬਚ ਗਿਆ ਸ਼ਖਸ

five accused including four women arrested for looting money through fraud

Punjab: 'ਮੇਰੇ ਨਾਲ ਜੋ ਕਰਨਾ ਹੈ...', ਔਰਤਾਂ ਦਾ ਕਾਰਨਾਮਾ ਜਾਣ ਤੁਹਾਡੇ ਵੀ...

nasa  s artemis ii spacecraft returned

ਨਾਸਾ ਦਾ ਆਰਟੇਮਿਸ-2 ਪੁਲਾੜ ਯਾਨ ਆਪਣੇ ਲਾਂਚ ਸਥਾਨ 'ਤੇ ਪਰਤਿਆ ਵਾਪਸ

singer pali detwalia s son passes away

ਪੰਜ ਤੱਤਾਂ 'ਚ ਵਿਲੀਨ ਹੋਇਆ ਮਸ਼ਹੂਰ ਪੰਜਾਬੀ ਗਾਇਕ ਦਾ ਪੁੱਤ, ਨਮ ਅੱਖਾਂ ਨਾਲ...

narendra modi  kashi  trishul  damru  bjp  prime minister

ਕਾਸ਼ੀ 'ਚ ਗੂੰਜਿਆ 'ਹਰ ਹਰ ਮਹਾਦੇਵ', ਹੱਥਾਂ 'ਚ ਤ੍ਰਿਸ਼ੂਲ ਅਤੇ ਡਮਰੂ ਫੜੀ ਨਜ਼ਰ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • 2 drones and 1 kg heroin recovered near the border in tarn taran
      ਤਰਨਤਾਰਨ ਵਿਖੇ ਸਰਹੱਦ ਨੇੜਿਓਂ 2 ਡਰੋਨ ਤੇ 1 ਕਿਲੋ ਹੈਰੋਇਨ ਬਰਾਮਦ
    • pakistan religious conversion
      ਪਾਕਿ 'ਚ ਹਿੰਦੂ ਕੁੜੀਆਂ ਦਾ ਜ਼ਬਰਦਸਤੀ ਧਰਮ ਪਰਿਵਰਤਨ ! ਧੱਕੇ ਨਾਲ ਕਰਵਾਇਆ ਜਾ...
    • s  major singh becomes new manager of sachkhand sri darbar sahib
      ਸੱਚਖੰਡ ਸ੍ਰੀ ਦਰਬਾਰ ਸਾਹਿਬ ਦੇ ਨਵੇਂ ਮੈਨੇਜਰ ਬਣੇ ਸ. ਮੇਜਰ ਸਿੰਘ, ਸੰਭਾਲੀ ਸੇਵਾ
    • major police action in maqboolpura
      ਮਕਬੂਲਪੁਰਾ 'ਚ ਪੁਲਸ ਦਾ ਵੱਡਾ ਧਾਵਾ: ਨਸ਼ਾ ਤਸਕਰ ਮਹਿਲਾ ਦੀ 'ਕੋਠੀ' 'ਤੇ ਚੱਲਿਆ...
    • grocery shopkeeper attacked with machetes
      ਖ਼ੌਫਨਾਕ ਵਾਰਦਾਤ: ਕਰਿਆਨਾ ਦੁਕਾਨਦਾਰ 'ਤੇ ਦਾਤਰਾਂ ਨਾਲ ਹਮਲਾ, 15 ਹਜ਼ਾਰ ਦੀ...
    • rajneesh garg takes charge as district and sessions judge pathankot
      ਰਜਨੀਸ਼ ਗਰਗ ਨੇ ਪਠਾਨਕੋਟ ਦੇ ਜ਼ਿਲ੍ਹਾ ਤੇ ਸੈਸ਼ਨ ਜੱਜ ਵਜੋਂ ਸੰਭਾਲਿਆ ਅਹੁਦਾ,...
    • punjab police action
      ਹੁਲੱੜਬਾਜ਼ ਬੁਲਟ ਸਵਾਰਾਂ ਖ਼ਿਲਾਫ਼ ਵੱਡੀ ਕਾਰਵਾਈ, ਅੱਧਾ ਦਰਜਨ ਤੋਂ ਵੱਧ...
    • high alert in punjab after shambhu blast
      ਸ਼ੰਭੂ ਧਮਾਕੇ ਤੋਂ ਬਾਅਦ ਪੰਜਾਬ ‘ਚ ਹਾਈ ਅਲਰਟ, ਰੇਲਵੇ ਸਟੇਸ਼ਨਾਂ ‘ਤੇ ਸੁਰੱਖਿਆ ਵਧਾਈ
    • gas company pipeline leak
      ਪੰਜਾਬ ਦਾ ਇਹ ਇਲਾਕਾ ਕਰਵਾਇਆ ਗਿਆ ਖਾਲ੍ਹੀ, ਲੀਕ ਹੋ ਗਈ ਗੈਸ ਪਾਈਪਲਾਈਨ
    • intelligence agencies  police and media are busy in the village of jagroop singh
      ਸ਼ੰਭੂ ਬਾਰਡਰ ਧਮਾਕੇ ‘ਚ ਮਾਰੇ ਜਗਰੂਪ ਸਿੰਘ ਦੇ ਪਿੰਡ ‘ਚ ਖੁਫੀਆ ਏਜੰਸੀਆਂ, ਪੁਲਸ ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +