Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, NOV 06, 2026

    7:34:04 PM

  • punjab bjp appointments

    ਪੰਜਾਬ ਵਿਧਾਨ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨੇ...

  • big incident in punjab

    ਪੰਜਾਬ 'ਚ ਵੱਡੀ ਵਾਰਦਾਤ! ਵਾਲੀਬਾਲ ਖੇਡ ਕੇ ਪਰਤ...

  • big stir in punjab politics bibi jagir kaur hints at returning to akali dal

    ਪੰਜਾਬ ਦੀ ਸਿਆਸਤ 'ਚ ਵੱਡੀ ਹਲਚਲ! ਬੀਬੀ ਜਗੀਰ ਕੌਰ...

  • ludhiana businessman news

    ਵੱਡੀ ਖ਼ਬਰ: ਲੁਧਿਆਣਾ ਦੇ ਕੱਪੜਾ ਵਪਾਰੀ ਦੀ ਗੋਲ਼ੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਐਡਵੋਕੇਟ ਧਾਮੀ ਵੱਲੋਂ SGPC ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਆਡੀਟੋਰੀਅਮ ਦਾ ਉਦਘਾਟਨ

MAJHA News Punjabi(ਮਾਝਾ)

ਐਡਵੋਕੇਟ ਧਾਮੀ ਵੱਲੋਂ SGPC ਦੇ ਪ੍ਰਬੰਧਕੀ ਬਲਾਕ ’ਚ ਗਿਆਨੀ ਦਿੱਤ ਸਿੰਘ ਦੇ ਨਾਂ ’ਤੇ ਆਡੀਟੋਰੀਅਮ ਦਾ ਉਦਘਾਟਨ

  • Edited By Shivani Bassan,
  • Updated: 09 Oct, 2026 06:06 PM
Amritsar
advocate dhami inaugurates an auditorium named after giani ditt singh
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਸਰਬਜੀਤ)- ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਸ਼੍ਰੋਮਣੀ ਕਮੇਟੀ ਦੇ ਮੁੱਖ ਦਫ਼ਤਰ ਦੇ ਪ੍ਰਬੰਧਕੀ ਬਲਾਕ ਦੀਆਂ ਤਿਆਰ ਕੀਤੀਆਂ ਦੋ ਮੰਜ਼ਲਾਂ ਅਤੇ ਸਿੰਘ ਸਭਾ ਲਹਿਰ ਦੇ ਮੋਢੀ ਆਗੂ ਤੇ ਸਿੱਖ ਵਿਦਵਾਨ ਗਿਆਨੀ ਦਿੱਤ ਸਿੰਘ ਜੀ ਦੇ ਨਾਂ ’ਤੇ 220 ਸੀਟਾਂ ਦੀ ਸਮਰੱਥਾ ਵਾਲੇ ਨਵੇਂ ਆਡੀਟੋਰੀਅਮ ਦਾ ਉਦਘਾਟਨ ਕੀਤਾ । ਇਸ ਤੋਂ ਪਹਿਲਾਂ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਕੀਤੇ ਗਏ ਅਤੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਦੇ ਹਜ਼ੂਰੀ ਰਾਗੀ ਜਥੇ ਨੇ ਗੁਰਬਾਣੀ ਕੀਰਤਨ ਕੀਤਾ ਅਤੇ ਅਰਦਾਸ ਭਾਈ ਪ੍ਰੇਮ ਸਿੰਘ ਨੇ ਕੀਤੀ। 

ਇਹ ਵੀ ਪੜ੍ਹੋ- ਪਾਸਟਰ ਬਲਵਿੰਦਰ ਦੇ ਕਤਲ ਮਾਮਲੇ 'ਚ ਵੱਡਾ ਖੁਲਾਸਾ, ਸਾਹਮਣੇ ਆਇਆ ਪੂਰਾ ਸੱਚ

ਇਸ ਮੌਕੇ ਸੰਬੋਧਨ ਕਰਦਿਆਂ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਸਿੱਖ ਕੌਮ ਦੀ ਪ੍ਰਤੀਨਿਧ ਸੰਸਥਾ ਹੁੰਦਿਆਂ ਸਿੱਖੀ ਪ੍ਰਚਾਰ ਪ੍ਰਚਾਰ, ਸਿਹਤ ਸੇਵਾਵਾਂ, ਵਿਦਿਅਕ ਪ੍ਰਚਾਰ ਅਤੇ ਲੋਕ ਭਲਾਈ ਕਾਰਜਾਂ ਵਿਚ ਵੱਡੀ ਪੱਧਰ ’ਤੇ ਸੇਵਾਵਾਂ ਦੇ ਰਹੀ ਹੈ। ਇਸ ਵੱਲੋਂ ਕੌਮੀ ਭਾਵਨਾ ਦੀ ਤਰਜਮਾਨੀ ਕਰਦਿਆਂ ਇਕ ਸਦੀ ਦਾ ਸਫ਼ਰ ਤੈਅ ਕੀਤਾ ਜਾ ਚੁੱਕਾ ਹੈ। ਇਸ ਸੰਸਥਾ ਦੀਆਂ ਪ੍ਰਬੰਧਕੀ ਲੋੜਾਂ ਨੂੰ ਮੁੱਖ ਰੱਖਦਿਆਂ ਪ੍ਰਬੰਧਕੀ ਬਲਾਕ ਦਾ ਵਿਸਥਾਰ ਕਰਨ ਦੇ ਨਾਲ-ਨਾਲ ਭਵਿੱਖ ਦੀਆਂ ਤਰਜੀਹਾਂ ਨੂੰ ਧਿਆਨ ਵਿੱਚ ਰੱਖ ਕੇ ਆਧੁਨਿਕ ਆਡੀਟੋਰੀਅਮ ਤਿਆਰ ਕੀਤਾ ਗਿਆ ਹੈ। 

ਇਹ ਵੀ ਪੜ੍ਹੋ- ਪੰਜਾਬ 'ਚ ਵੱਡੀ ਵਾਰਦਾਤ, ਪਾਸਟਰ ਬਲਵਿੰਦਰ ਦਾ ਕਤਲ

ਇਸ ਆਡੀਟੋਰੀਅਮ ਦਾ ਨਾਂ ਸਿੰਘ ਸਭਾ ਲਹਿਰ ਦੇ ਆਗੂ ਤੇ ਸਿੱਖ ਵਿਦਵਾਨ ਗਿਆਨੀ ਦਿੱਤ ਸਿੰਘ ਜੀ ਦੇ ਨਾਂ ’ਤੇ ਰੱਖਿਆ ਗਿਆ ਹੈ। ਉਨ੍ਹਾਂ ਕਿਹਾ ਕਿ ਸਿੰਘ ਸਭਾ ਲਹਿਰ ਅਤੇ ਗੁਰਦੁਆਰਾ ਸੁਧਾਰ ਲਹਿਰ ਸਿੱਖ ਇਤਿਹਾਸ ਦੀਆਂ ਅਹਿਮ ਲਹਿਰਾਂ ਸਨ, ਜਿਨ੍ਹਾਂ ਨੇ ਸੁਚੱਜੇ ਗੁਰਦੁਆਰਾ ਪ੍ਰਬੰਧ ਅਤੇ ਸਿੱਖੀ ਦੀਆਂ ਕਦਰਾਂ-ਕੀਮਤਾਂ ਨੂੰ ਉਭਾਰਨ ਲਈ ਵੱਡਾ ਯੋਗਦਾਨ ਪਾਇਆ। ਉਨ੍ਹਾਂ ਆਖਿਆ ਕਿ ਆਡੀਟੋਰੀਅਮ ਦਾ ਨਾਂ ਗਿਆਨੀ ਦਿੱਤ ਸਿੰਘ ਜੀ ਦੇ ਨਾਂ ’ਤੇ ਇਸ ਕਰਕੇ ਰੱਖਿਆ ਗਿਆ ਹੈ ਕਿ ਹਮੇਸ਼ਾ ਸਿੱਖੀ ਦੇ ਮੌਲਿਕ ਸਿਧਾਂਤਾਂ ਅਤੇ ਮਰਯਾਦਾ ਦੇ ਉਭਾਰ ਲਈ ਚੇਤਨਾ ਮਿਲਦੀ ਰਹੇ। ਉਨ੍ਹਾਂ ਸਮਾਗਮ ਦੌਰਾਨ ਹਾਜ਼ਰ ਸ਼੍ਰੋਮਣੀ ਕਮੇਟੀ ਦੇ ਸਮੂਹ ਮੁਲਾਜ਼ਮਾਂ ਨੂੰ ਯਾਦ ਦਵਾਇਆ ਕਿ ਗਿਆਨੀ ਦਿੱਤ ਸਿੰਘ ਜੀ ਨੇ ਸਮੇਂ ਦੀਆਂ ਚੁਣੌਤੀਆਂ ਦਾ ਸਾਹਮਣਾ ਕਰਦਿਆਂ ਸਿੱਖੀ ਦੇ ਪ੍ਰਚਾਰ ਪ੍ਰਸਾਰ ਲਈ ਵਡਮੁੱਲਾ ਯੋਗਦਾਨ ਪਾਇਆ ਅਤੇ ਕੁਰੀਤੀਆਂ ਵਿਰੁੱਧ ਜ਼ੋਰਦਾਰ ਅਵਾਜ਼ ਬੁਲੰਦ ਕੀਤੀ। ਉਨ੍ਹਾਂ ਕਿਹਾ ਕਿ ਗਿਆਨੀ ਦਿੱਤ ਸਿੰਘ ਪ੍ਰਬੁੱਧ ਵਿਦਵਾਨ ਸਨ, ਜਿਨ੍ਹਾਂ  ਤੋਂ ਸਿੱਖੀ ਸਿਧਾਂਤਾਂ ਪ੍ਰਤੀ ਸਮਰਪਿਤ ਰਹਿਣ ਦੀ ਪ੍ਰੇਰਨਾ ਵੀ ਮਿਲਦੀ ਹੈ। 

ਇਹ ਵੀ ਪੜ੍ਹੋ- ਰੂਪ ਕੌਰ ਸੰਧੂ ਨੇ ਮੰਗੀ ਸੁਰੱਖਿਆ, ਕਿਹਾ ਮੈਨੂੰ ਧਮਕੀਆਂ ਮਿਲ ਰਹੀਆਂ

ਐਡਵੋਕੇਟ ਧਾਮੀ ਇਸ ਕਾਰਜ ਨੂੰ ਮੁਕੰਮਲ ਕਰਨ ਲਈ ਸੇਵਾਵਾਂ ਨਿਭਾਉਣ ਵਾਲੇ ਬਾਬਾ ਜਗਤਾਰ ਸਿੰਘ ਤੇ ਬਾਬਾ ਮਹਿੰਦਰ ਸਿੰਘ ਕਾਰਸੇਵਾ ਤਰਨ ਤਾਰਨ ਵਾਲਿਆਂ ਦਾ ਧੰਨਵਾਦ ਕਰਦਿਆਂ ਕਿਹਾ ਕਿ ਇਨ੍ਹਾਂ ਸ਼ਖ਼ਸੀਅਤਾਂ ਨੇ ਗੁਰੂ ਘਰ ਦੀਆਂ ਇਮਾਰਤਾਂ ਅਤੇ ਸੰਗਤ ਦੀਆਂ ਲੋੜਾਂ ਨਾਲ ਸਬੰਧਤ ਸੇਵਾਵਾਂ ਨੂੰ ਹਮੇਸ਼ਾ ਸ਼ਰਧਾ ਤੇ ਸਮਰਪਣ ਨਾਲ ਨਿਭਾਇਆ ਹੈ। ਇਸ ਮੌਕੇ ਕਾਰਸੇਵਾ ਵਾਲੇ ਮਹਾਂਪੁਰਖਾਂ ਦਾ ਸਨਮਾਨ ਵੀ ਕੀਤਾ ਗਿਆ।

ਇਸ ਮੌਕੇ ਬਾਬਾ ਜਗਤਾਰ ਸਿੰਘ ਕਾਰਸੇਵਾ ਤਰਨ ਤਾਰਨ ਸਾਹਿਬ, ਬਾਬਾ ਮਹਿੰਦਰ ਸਿੰਘ, ਸ਼੍ਰੋਮਣੀ ਕਮੇਟੀ ਦੇ ਮੁੱਖ ਸਕੱਤਰ ਕੁਲਵੰਤ ਸਿੰਘ ਮੰਨਣ, ਅੰਤ੍ਰਿੰਗ ਮੈਂਬਰ ਮੰਗਵਿੰਦਰ ਸਿੰਘ ਖਾਪੜਖੇੜੀ, ਮੈਂਬਰ ਭਾਈ ਰਾਜਿੰਦਰ ਸਿੰਘ ਮਹਿਤਾ,  ਸੁਰਜੀਤ ਸਿੰਘ ਭਿੱਟੇਵੱਡ, ਐਡਵੋਕੇਟ ਭਗਵੰਤ ਸਿੰਘ ਸਿਆਲਕਾ, ਬਾਵਾ ਸਿੰਘ ਗੁਮਾਨਪੁਰਾ, ਓਐਸਡੀ ਸਤਬੀਰ ਸਿੰਘ, ਸਕੱਤਰ  ਬਲਵਿੰਦਰ ਸਿੰਘ ਕਾਹਲਵਾਂ, ਵਧੀਕ ਸਕੱਤਰ ਬਿਜੈ ਸਿੰਘ,  ਜਸਵਿੰਦਰ ਸਿੰਘ ਜੱਸੀ,  ਭਗਵੰਤ ਸਿੰਘ ਧੰਗੇੜਾ, ਮੀਤ ਸਕੱਤਰ ਸ. ਹਰਭਜਨ ਸਿੰਘ ਵਕਤਾ, ਸ. ਸੁਖਬੀਰ ਸਿੰਘ, ਗੁਰਮੀਤ ਸਿੰਘ ਮੁਕਤਸਰੀ, ਅਜ਼ਾਦ ਦੀਪ ਸਿੰਘ, ਸਤਨਾਮ ਸਿੰਘ ਰਿਆੜ, ਸ੍ਰੀ ਦਰਬਾਰ ਸਾਹਿਬ ਦੇ ਮੈਨੇਜਰ ਮੇਜਰ ਸਿੰਘ, ਬਾਬਾ ਗੁਰਮੀਤ ਸਿੰਘ, ਬਾਬਾ ਗੁਰਮੇਲ ਸਿੰਘ ਜਾਮਨੀ ਸਾਹਿਬ, ਬਾਬਾ ਸੁੱਖਾ ਸਿੰਘ ਟਾਂਡਾ ਹੁਸ਼ਿਆਰਪੁਰ, ਬਾਬਾ ਜੋਗਾ ਸਿੰਘ ਅੰਮ੍ਰਿਤਸਰ, ਬਾਬਾ ਹਰਦੇਵ ਸਿੰਘ, ਬਾਬਾ ਦਲਬੀਰ ਸਿੰਘ, ਐਕਸੀਅਨ ਜਤਿੰਦਰਪਾਲ ਸਿੰਘ, ਸੁਖਜਿੰਦਰ ਸਿੰਘ, ਅਮਨਦੀਪ ਸਿੰਘ, ਸੁਪ੍ਰਿੰਟੈਂਡੈਂਟ ਨਿਸ਼ਾਨ ਸਿੰਘ, ਮਲਕੀਤ ਸਿੰਘ ਬਹਿੜਵਾਲ, ਐਸਡੀਓ ਸੁਖਬੀਰ ਸਿੰਘ, ਸਤਬੀਰ ਸਿੰਘ ਤੇ ਸਮੂਹ ਸਟਾਫ਼ ਮੌਜੂਦ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170

  • Advocate Dhami
  • inaugurates
  • auditorium Giani Ditt Singh
  • SGPC administrative block
  • ਐਡਵੋਕੇਟ ਧਾਮੀ
  • ਗਿਆਨੀ ਦਿੱਤ ਸਿੰਘ
  • ਆਡੀਟੋਰੀਅਮ ਦਾ ਉਦਘਾਟਨ

ਦੁਖਦਾਈ ਖਬਰ: ਟਰਾਲੇ ਦੇ ਥੱਲੇ ਆਉਣ ਕਾਰਨ ਥਲ ਸੈਨਾ ਦੇ ਜਵਾਨ ਦੀ ਮੌਤ

NEXT STORY

Stories You May Like

  • advocate dhami news
    ਐਡਵੋਕੇਟ ਹਰਜਿੰਦਰ ਸਿੰਘ ਧਾਮੀ ਫ਼ਿਰ ਬਣਨਗੇ SGPC ਪ੍ਰਧਾਨ!
  • sgpc honors 11 successful sikh upsc candidates  advocate dhami
    UPSE ’ਚ ਸਫ਼ਲ 11 ਸਿੱਖ ਵਿਦਿਆਰਥੀਆਂ ਦਾ ਸ਼੍ਰੋਮਣੀ ਕਮੇਟੀ ਵੱਲੋਂ ਇੱਕ-ਇੱਕ ਲੱਖ ਰੁਪਏ ਨਾਲ ਸਨਮਾਨ:ਐਡਵੋਕੇਟ ਧਾਮੀ
  • advocate dhami statement
    ਨਵੰਬਰ 1984 ਦਾ ਸਿੱਖ ਕਤਲੇਆਮ ਦੁਨੀਆ ਦੇ ਸਭ ਤੋਂ ਵੱਡੇ ਲੋਕਤੰਤਰ ਦੇ ਮੱਥੇ 'ਤੇ ਕਲੰਕ: ਐਡਵੋਕੇਟ ਧਾਮੀ
  • takht sri hazur sahib  kuldeep singh gargaj
    ਤਖ਼ਤ ਸ੍ਰੀ ਹਜ਼ੂਰ ਸਾਹਿਬ ਪ੍ਰਬੰਧਕੀ ਬੋਰਡ ਬਾਰੇ ਫੈਸਲੇ ਦਾ ਜਥੇਦਾਰ ਵੱਲੋਂ ਸਵਾਗਤ
  • giani harpreet singh arrived to meet the family of parvinder singh jhota
    ਪਰਵਿੰਦਰ ਸਿੰਘ ਝੋਟੇ ਦੇ ਪਰਿਵਾਰ ਨਾਲ ਮੁਲਾਕਾਤ ਕਰਨ ਪੁੱਜੇ ਗਿਆਨੀ ਹਰਪ੍ਰੀਤ ਸਿੰਘ
  • maharashtra government has reinstated the administrative board sri hazur sahib
    ਮਹਾਰਾਸ਼ਟਰ ਸਰਕਾਰ ਨੇ ਹਾਈਕੋਰਟ ਦੇ ਨਿਰਦੇਸ਼ਾਂ 'ਤੇ ਸ੍ਰੀ ਹਜੂਰ ਸਾਹਿਬ ਦਾ ਪ੍ਰਬੰਧਕੀ ਬੋਰਡ ਕੀਤਾ ਬਹਾਲ
  • action officials committed sacrilege against the turbans sikhs  advocate dhami
    ਸਿੱਖਾਂ ਦੀਆਂ ਦਸਤਾਰਾਂ ਦੀ ਬੇਅਦਬੀ ਕਰਨ ਵਾਲੇ ਅਧਿਕਾਰੀਆਂ ਖਿਲਾਫ ਸਖ਼ਤ ਕਾਰਵਾਈ ਹੋਵੇ : ਐਡਵੋਕੇਟ ਧਾਮੀ
  • advocate dhami condemned the police harassment in mansa
    ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਮਾਨਸਾ 'ਚ ਪੁਲਸ ਵੱਲੋਂ ਕੀਤੀ ਧੱਕੇਸ਼ਾਹੀ ਦੀ ਕੀਤੀ ਨਿਖੇਧੀ
  • punjab weather imd raining alert
    ਦੀਵਾਲੀ ਮਗਰੋਂ ਇਸ ਤਾਰੀਖ਼ ਤੋਂ ਬਦਲੇਗਾ ਪੰਜਾਬ ਦਾ ਮੌਸਮ! IMD ਵੱਲੋਂ 5 ਦਿਨਾਂ ਦੀ...
  • neighbors attacked a family   members injured in jalandhar
    ਜਲੰਧਰ ਵਿਖੇ ਦੋ ਧਿਰਾਂ ਵਿਚਾਲੇ ਵਿਵਾਦ, ਗੁਆਂਢੀਆਂ ਨੇ ਪਰਿਵਾਰ 'ਤੇ ਕੀਤਾ ਹਮਲਾ
  • one person arrested in the firing incident in guru nanak nagar  jalandhar
    ਜਲੰਧਰ ਵਿਖੇ ਗੁਰੂ ਨਾਨਕ ਨਗਰ 'ਚ ਵਾਪਰੀ ਫਾਇਰਿੰਗ ਦੀ ਘਟਨਾ 'ਚ ਇਕ ਵਿਅਕਤੀ...
  • accident on the jalandhar national highway
    ਜਲੰਧਰ ਨੈਸ਼ਨਲ ਹਾਈਵੇਅ 'ਤੇ ਵਾਪਰਿਆ ਹਾਦਸਾ, ਟੈਕਸੀ ਤੇ ਥ੍ਰੀ-ਵ੍ਹੀਲਰ ਦੀ ਹੋਈ...
  • illegal occupations jalandhar municipal corporation
    ਭਗਤ ਸਿੰਘ ਕਾਲੋਨੀ ਨੇੜੇ ਅਣ-ਅਧਿਕਾਰਤ ਖੋਖੇ ਹਟਾਉਣ ਪਹੁੰਚੀ ਨਿਗਮ ਟੀਮ ਦਾ ਵਿਰੋਧ,...
  • conditions to improve on jalandhar hoshiarpur road
    ਜਲੰਧਰ-ਹੁਸ਼ਿਆਰਪੁਰ ਰੋਡ 'ਤੇ ਸੁਧਰਣਗੇ ਹਾਲਾਤ, ਆਦਮਪੁਰ 'ਚ ਸ਼ੁਰੂ ਹੋਇਆ ਸੜਕ...
  • increase in revenue from railway freight transport
    ਰੇਲਵੇ ਦੀ ਮਾਲ ਢੁਆਈ 'ਚ ਪਿਛਲੇ ਵਿੱਤੀ ਵਰ੍ਹੇ ਦੇ ਮੁਕਾਬਲੇ ਮਾਲੀਏ ਵਿਚ 64 ਫ਼ੀਸਦੀ...
  • jalandhar police action
    ਜਲੰਧਰ ਪੁਲਸ ਗੁੰਮ ਹੋਏ ਬੱਚੇ ਨੂੰ ਲੱਭ ਕੇ ਕੀਤਾ ਮਾਪਿਆਂ ਹਵਾਲੇ
Trending
Ek Nazar
ajay jadeja on arshdeep singh

'ਅਰਸ਼ਦੀਪ ਸਿੰਘ ਲਾਲਚੀ ਹੋ ਗਿਆ...', ਜਾਣੋ ਸਾਬਕਾ ਕ੍ਰਿਕਟਰ ਨੇ ਕਿਉਂ ਆਖ਼ੀ ਇਹ...

workers in italy

ਇਟਲੀ ਦੇ ਮਿੰਨੀ ਪੰਜਾਬ 'ਚ 17 ਗ਼ੈਰਕਾਨੂੰਨੀ ਕਾਮੇ ਪੁਲਸ ਸ਼ਿੰਕਜੇ,  ਮਾਲਕ ਨੂੰ 2...

diwali celebrations

ਅਮਰੀਕੀ ਰਾਜਾਂ ਦੇ ਰਾਜਪਾਲਾਂ ਨੇ ਮਨਾਏ ਦੀਵਾਲੀ ਦੇ ਜਸ਼ਨ

incident in pakistan

ਪਾਕਿਸਤਾਨ ਦੇ ਪੰਜਾਬ 'ਚ ਬੱਸ-ਟਰੱਕ ਦੀ ਭਿਆਨਕ ਟੱਕਰ ; 12 ਲੋਕਾਂ ਦੀ ਮੌਤ, 30...

son of a former team india opener makes a big impact

4 4 4 6 6..! Team India ਦੇ ਸਾਬਕਾ ਓਪਨਰ ਦੇ ਪੁੱਤ ਨੇ ਪਾਈ ਧੱਕ, ਇੰਨੀਆਂ...

pakistan s most famous prisoner

ਪਾਕਿਸਤਾਨ ਦਾ ਸਭ ਤੋਂ ਮਸ਼ਹੂਰ ਕੈਦੀ ਇਮਰਾਨ ਖਾਨ ਅਤੇ ਸੁਲਹ-ਸਫਾਈ ਦੀ ਸਿਆਸਤ

trilateral defense agreement

ਤੁਰਕੀ ਦੀ ਸੰਸਦ ਨੇ ਸਾਊਦੀ ਅਰਬ ਅਤੇ ਪਾਕਿਸਤਾਨ ਨਾਲ ਤਿੰਨ-ਪੱਖੀ ਰੱਖਿਆ ਸਮਝੌਤੇ...

ibrahim ali khan calls kareena kapoor the coolest stepmother ever

"ਸਭ ਤੋਂ ਕੂਲ ਮਤਰੇਈ ਮਾਂ"; ਇਬ੍ਰਾਹਿਮ ਅਲੀ ਖਾਨ ਨੇ ਕਰੀਨਾ ਕਪੂਰ 'ਤੇ ਲੁਟਾਇਆ ਪਿਆਰ

photocopies of aadhaar card is over    uidai  s new  implemented

ਆਧਾਰ ਕਾਰਡ ਦੀਆਂ ਫੋਟੋਕਾਪੀਆਂ ਜਮ੍ਹਾਂ ਕਰਵਾਉਣ ਦੀ ਪਰੇਸ਼ਾਨੀ ਖਤਮ... UIDAI ਦਾ...

11 lakh rupee prize won in a 20 rupee lottery

ਪੰਜਾਬ: 20 ਰੁਪਏ ਨੇ ਬਦਲੀ ਕਿਸਮਤ, ਬਣਿਆ ਲੱਖਪਤੀ

saba haider won election

ਭਾਰਤੀ ਮੂਲ ਦੀ ਸਬਾ ਹੈਦਰ ਨੇ ਜਿੱਤੀ ਇਲੀਨੋਇਸ ਹਾਊਸ ਆਫ ਰਿਪ੍ਰਜ਼ੈਂਟੇਟਿਵ ਚੋਣ

oval office trump

ਚੋਣਾਂ 'ਚ ਹਾਰ ਮਗਰੋਂ 'ਓਵਲ ਆਫ਼ਿਸ' ਸਬੰਧੀ ਟਰੰਪ ਨੇ ਕਰ'ਤਾ ਵੱਡਾ ਐਲਾਨ

trump to participate in diwali celebrations

ਟਰੰਪ ਵ੍ਹਾਈਟ ਹਾਊਸ ਵਿਖੇ ਦੀਵਾਲੀ ਦੇ ਜਸ਼ਨਾਂ 'ਚ ਹੋਣਗੇ ਸ਼ਾਮਲ

measles in wisconsin

ਵਿਸਕਾਨਸਿਨ 'ਚ 36 ਸਾਲਾਂ ਬਾਅਦ ਵਾਪਰੀ ਅਣਹੋਣੀ, ਖਸਰੇ ਕਾਰਨ ਮੌਤ

diwali sweets tyohar asharfi 125 000 kilograms

ਬਾਜ਼ਾਰ 'ਚ ਆਈ ਸ਼ਾਹੀ ਮਠਿਆਈ, ਸਵਾ ਲੱਖ ਰੁਪਏ 'ਚ ਮਿਲੇਗੀ 1 ਕਿੱਲੋ ! ਜਾਣੋ ਕਿਉਂ...

abhishek bachchan aishwarya rai make romantic public appearance after years

ਦੀਵਾਲੀ ਪਾਰਟੀ 'ਚ ਐਸ਼ਵਰਿਆ-ਅਭਿਸ਼ੇਕ ਦੀ ਰੋਮਾਂਟਿਕ ਐਂਟਰੀ, ਅਣਬਣ ਦੀਆਂ ਅਫਵਾਹਾਂ...

5 zodiac signs will shine this diwali

ਦੀਵਾਲੀ 'ਤੇ ਚਮਕੇਗੀ ਇਨ੍ਹਾਂ 5 ਰਾਸ਼ੀ ਵਾਲਿਆਂ ਦੀ ਕਿਸਮਤ, ਮਾਂ ਲਕਸ਼ਮੀ ਦੀ...

sheikh hasina statement

ਮੈਂ ਹਰ ਹਾਲ 'ਚ ਦੇਸ਼ ਵਾਪਸ ਆਵਾਂਗੀ: ਬੰਗਲਾਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਹਸੀਨਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • case registered against 3 people for swindling 60 lakhs sending to america
      ਅਮਰੀਕਾ ਭੇਜਣ ਦੇ ਨਾਂ ’ਤੇ 60 ਲੱਖ ਦੀ ਠੱਗੀ ਮਾਰਨ ਵਾਲੇ 3 ਲੋਕਾਂ ਖਿਲਾਫ ਮਾਮਲਾ...
    • district child protection officer issues instructions to safety children schools
      ਸਕੂਲਾਂ ’ਚ ਬੱਚਿਆਂ ਦੀ ਸੁਰੱਖਿਆ ਯਕੀਨੀ ਬਣਾਉਣ ਲਈ ਜ਼ਿਲ੍ਹਾ ਬਾਲ ਸੁਰੱਖਿਆ ਅਫ਼ਸਰ...
    • woman into conversation and then pulled off a major incident
      ਚਮਤਕਾਰੀ ਬਾਬੇ ਨੇ ਖੇਡੀ ਅਨੌਖੀ ਖੇਡ, ਔਰਤ ਨੂੰ ਗੱਲਾਂ 'ਚ ਪਾ ਰੇ ਕਰ'ਤਾ ਵੱਡਾ...
    • action in gurdaspur
      ਪਾਕਿਸਤਾਨ ਤੋਂ ਮੰਗਵਾਏ ਅਸਲੇ ਸਣੇ 2 ਨੌਜਵਾਨ ਗ੍ਰਿਫ਼ਤਾਰ
    • boys arrested with a glock pistol and 7 magazines sent from pakistan via drone
      ਪਾਕਿ ਤੋਂ ਡਰੋਨ ਰਾਹੀਂ ਆਏ ਗਲਾਕ ਪਿਸਟਲ ਤੇ 7 ਮੈਗਜ਼ੀਨਾਂ ਸਣੇ 2 ਨੌਜਵਾਨ...
    • mp satnam sandhu book gurdwara sri lakhpat sahib sewa and sambhal launched
      MP ਸਤਨਾਮ ਸਿੰਘ ਸੰਧੂ ਦੀ ਪੁਸਤਕ 'ਗੁਰਦੁਆਰਾ ਸ੍ਰੀ ਲਖਪਤ ਸਾਹਿਬ: ਸੇਵਾ ਅਤੇ...
    • 3 foreign nationals deported from punjab
      ਪੰਜਾਬ 'ਚੋਂ 3 ਵਿਦੇਸ਼ੀ ਨਾਗਰਿਕਾਂ ਨੂੰ ਕੀਤਾ ਗਿਆ ਡਿਪੋਰਟ, ਅੰਮ੍ਰਿਤਸਰ 'ਚ ਹੋਈ...
    • cold weather to arrive in punjab in the coming days
      ਪੰਜਾਬ 'ਚ ਆਉਣ ਵਾਲੇ ਦਿਨਾਂ 'ਚ ਠੰਡ ਦੀ ਦਸਤਕ, ਕਈ ਇਲਾਕਿਆਂ 'ਚ ਪਵੇਗੀ ਧੁੰਦ
    • pathankot  religious site demolished
      ਪਠਾਨਕੋਟ: ਧਾਰਮਿਕ ਸਥਾਨ ਦੀ 80 ਸਾਲ ਪੁਰਾਣੀ ਬਰਮੀ ਤੋੜੀ, ਲੋਕਾਂ ਨੇ SP ਨੂੰ...
    • strict orders from the amritsar police commissioner
      ਅੰਮ੍ਰਿਤਸਰ ਪੁਲਸ ਕਮਿਸ਼ਨਰ ਦੇ ਸਖ਼ਤ ਹੁਕਮ, ਇਨ੍ਹਾਂ ਨਿਯਮਾਂ ਦੀ ਪਾਲਣਾ ਕਰਨੀ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +