Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 08, 2026

    8:39:59 PM

  • bullet fired in dcp office amritsar  asi injured

    DCP ਦਫ਼ਤਰ ਅੰਮ੍ਰਿਤਸਰ 'ਚ ਚੱਲ ਗਈ ਗੋਲੀ! ASI...

  • nepal bans indian mangoes

    ਭਾਰਤੀ ਅੰਬਾਂ ਦੀ ਨੇਪਾਲ 'ਚ ਐਂਟਰੀ ਬੈਨ! ਖਪਤਕਾਰਾਂ...

  • major accident in steel plant

    ਵਿਸ਼ਾਖਾਪਟਨਮ : ਸਟੀਲ ਪਲਾਂਟ 'ਚ ਵੱਡਾ ਹਾਦਸਾ !...

  • road accident nangal chandigarh national highway

    Punjab: ਇੰਟਰਵਿਊ ਦੇਣ ਮਗਰੋਂ ਘੁੰਮਣ ਗਏ 3 ਦੋਸਤਾਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਐਡਵੋਕੇਟ ਧਾਮੀ ਵੱਲੋਂ 11 ਮਈ ਦੀ ਇਕੱਤਰਤਾ ’ਚ ਸਮੁੱਚੀਆਂ ਪੰਥਕ ਧਿਰਾਂ ਨੂੰ ਸ਼ਾਮਲ ਹੋਣ ਦਾ ਸੱਦਾ

MAJHA News Punjabi(ਮਾਝਾ)

ਐਡਵੋਕੇਟ ਧਾਮੀ ਵੱਲੋਂ 11 ਮਈ ਦੀ ਇਕੱਤਰਤਾ ’ਚ ਸਮੁੱਚੀਆਂ ਪੰਥਕ ਧਿਰਾਂ ਨੂੰ ਸ਼ਾਮਲ ਹੋਣ ਦਾ ਸੱਦਾ

  • Updated: 09 May, 2022 04:33 PM
Amritsar
advocate dhami invites all panthic parties
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ(ਬਿਊਰੋ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ 11 ਮਈ ਨੂੰ ਹੋਣ ਵਾਲੀ ਪੰਥਕ ਇਕੱਤਰਤਾ ਵਿਚ ਸਮੂਹ ਜਥੇਬੰਦੀਆਂ ਅਤੇ ਦਲਾਂ ਨੂੰ ਸ਼ਾਮਲ ਹੋਣ ਦੀ ਅਪੀਲ ਕੀਤੀ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਸ਼੍ਰੋਮਣੀ ਕਮੇਟੀ ਵੱਲੋਂ ਇਹ ਪੰਥਕ ਇਕੱਠ ਤੇਜਾ ਸਿੰਘ ਸਮੁੰਦਰੀ ਹਾਲ ਵਿਖੇ ਸੱਦਿਆ ਗਿਆ ਹੈ। ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਇਕ ਬਿਆਨ ਵਿਚ ਸਮੁੱਚੀਆਂ ਪੰਥਕ ਧਿਰਾਂ ਨੂੰ ਇਸ ਇਕੱਤਰਤਾ ਵਿਚ ਸ਼ਾਮਲ ਹੋ ਕੇ ਆਪਣੇ ਸੁਝਾਅ ਅਤੇ ਵਿਚਾਰ ਪੇਸ਼ ਕਰਨ ਦਾ ਸੱਦਾ ਦਿੱਤਾ ਹੈ। 

ਇਹ ਵੀ ਪੜ੍ਹੋ: ਨਸ਼ਿਆਂ ਦੇ ਕਹਿਰ ਨੂੰ ਠੱਲ੍ਹਣ ਲਈ ਪੰਜਾਬ ਸਰਕਾਰ ਹੋਈ ਸਖ਼ਤ, ਮੁੱਖ ਮੰਤਰੀ ਨੇ ਚੁੱਕਿਆ ਵੱਡਾ ਕਦਮ

ਉਨ੍ਹਾਂ ਆਖਿਆ ਕਿ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਜਥੇਦਾਰ ਗਿਆਨੀ ਹਰਪ੍ਰੀਤ ਸਿੰਘ ਵੱਲੋਂ ਪੰਜ ਸਿੰਘ ਸਾਹਿਬਾਨ ਦੀ ਇਕੱਤਰਤਾ ਦੌਰਾਨ ਬੰਦੀ ਸਿੰਘਾਂ ਦੀ ਰਿਹਾਈ ਸਬੰਧੀ ਸਮੂਹਿਕ ਯਤਨਾਂ ਲਈ ਆਦੇਸ਼ ਕੀਤਾ ਗਿਆ ਸੀ, ਜਿਸ ਸੰਦਰਭ ਵਿਚ ਸੱਦੀ ਗਈ ਬੈਠਕ ਅਹਿਮ ਹੈ। ਉਨ੍ਹਾਂ ਆਖਿਆ ਕਿ ਪੰਥ ਦੀਆਂ ਧਾਰਮਿਕ, ਰਾਜਸੀ ਅਤੇ ਸਮਾਜਿਕ ਜਥੇਬੰਦੀਆਂ ਦੇ ਵਿਚਾਰ ਅਤੇ ਸੁਝਾਅ ਅਤਿ ਲੋੜੀਂਦੇ ਹਨ, ਤਾਂ ਜੋ ਭਵਿੱਖ ਦੀ ਰੂਪ-ਰੇਖਾ ਤੈਅ ਕੀਤੀ ਜਾ ਸਕੇ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਇਹ ਇਕੱਠ ਸਮੁੱਚੇ ਖਾਲਸਾ ਪੰਥ ਦਾ ਪ੍ਰਤੀਨਿਧ ਇਕੱਠ ਹੋਵੇਗਾ, ਜਿਸ ਲਈ ਹਰ ਇਕ ਦਾ ਫ਼ਰਜ਼ ਹੈ ਕਿ ਉਹ ਆਪਣਾ ਯੋਗਦਾਨ ਪਾਵੇ। 

ਇਹ ਵੀ ਪੜ੍ਹੋ: ਭਲਕੇ ਹੋਵੇਗੀ CM ਮਾਨ ਨਾਲ ਪ੍ਰਿੰਸੀਪਲ ਅਤੇ ਡੀ. ਈ. ਓਜ਼ ਦੀ ਬੈਠਕ, ਸਰਕਾਰ ਕਰਨ ਜਾ ਰਹੀ ਹੈ ਇਹ ਪ੍ਰਬੰਧ

ਐਡਵੋਕੇਟ ਧਾਮੀ ਨੇ ਕਿਹਾ ਕਿ ਇਕੱਤਰਤਾ ਸਬੰਧੀ ਭਾਵੇਂ ਸ਼੍ਰੋਮਣੀ ਕਮੇਟੀ ਵੱਲੋਂ ਸੱਦਾ ਪੱਤਰ ਵੀ ਭੇਜੇ ਜਾ ਰਹੇ ਹਨ ਪਰ ਫਿਰ ਵੀ ਸਮੇਂ ਦੀ ਘਾਟ ਕਾਰਨ ਜਿਨ੍ਹਾਂ ਤੱਕ ਪਹੁੰਚ ਸੰਭਵ ਨਹੀਂ ਹੋ ਸਕੀ, ਉਹ ਵੀ ਇਸ ਇਕੱਤਰਤਾ ਵਿਚ ਜ਼ਰੂਰ ਸ਼ਾਮਲ ਹੋਣ। ਉਨ੍ਹਾਂ ਕਿਹਾ ਕਿ ਸ਼੍ਰੋਮਣੀ ਕਮੇਟੀ ਵੱਲੋਂ ਸਭ ਨੂੰ ਖੁੱਲ੍ਹਾ ਸੱਦਾ ਹੈ। ਉਨ੍ਹਾਂ ਆਖਿਆ ਕਿ ਇਹ ਸਮੁੱਚੇ ਪੰਥ ਦਾ ਅਤਿ ਅਹਿਮ ਮਸਲਾ ਹੈ, ਜਿਸ ਲਈ ਪੂਰੀ ਕੌਮ ਲੰਮੇ ਅਰਸੇ ਤੋਂ ਕਾਰਜਸ਼ੀਲ ਹੈ। ਸ੍ਰੀ ਅਕਾਲ ਤਖ਼ਤ ਸਾਹਿਬ ਦੇ ਆਦੇਸ਼ ਅਨੁਸਾਰ ਆਰੰਭੇ ਜਾਣ ਵਾਲੇ ਸਾਂਝੇ ਪੰਥਕ ਯਤਨਾਂ ਲਈ ਸਮੁੱਚੀਆਂ ਪੰਥਕ ਧਿਰਾਂ ਦਾ ਸਿਰ ਜੋੜ ਕੇ ਬੈਠਣਾ ਬੇਹੱਦ ਲਾਜ਼ਮੀ ਹੈ। ਦੱਸਣਯੋਗ ਹੈ ਕਿ ਸ਼੍ਰੋਮਣੀ ਕਮੇਟੀ ਵੱਲੋਂ 11 ਮਈ ਨੂੰ ਸੱਦੀ ਗਈ ਇਹ ਪੰਥਕ ਇਕੱਤਰਤਾ ਸਵੇਰ ਦੇ 11:00 ਵਜੇ ਆਰੰਭ ਹੋਵੇਗੀ।

ਇਹ ਵੀ ਪੜ੍ਹੋ:  ਚਰਚਾ ਦਾ ਵਿਸ਼ਾ ਬਣਿਆ ਜਲੰਧਰ ਦੇ ਥਾਣੇ 'ਚ ਹੋਇਆ ਵਿਆਹ, ਪੁਲਸ ਵਾਲੇ ਬਣੇ ਗਵਾਹ

ਨੋਟ: ਇਸ ਖ਼ਬਰ ਸਬੰਧੀ ਕੁਮੈਂਟ ਕਰਕੇ ਦਿਓ ਆਪਣੀ ਰਾਏ

  • Advocate Dhami
  • SGPC
  • Panthic parties
  • ਐਡਵੋਕੇਟ ਧਾਮੀ
  • ਪੰਥਕ ਧਿਰਾਂ
  • ਸ਼ੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ

ਰੱਖੜ ਪੁੰਨਿਆ ’ਤੇ ਜਨਾਨੀਆਂ ਨੂੰ ਦਿੱਤੀ ਜਾਵੇਗੀ 1-1 ਹਜ਼ਾਰ ਰੁਪਏ ਦੀ ਸੌਗਾਤ : ਅਸ਼ੋਕ ਤਲਵਾਰ

NEXT STORY

Stories You May Like

  • sgpc  s meeting held under the chairmanship of advocate dhami
    ਐਡਵੋਕੇਟ ਹਰਜਿੰਦਰ ਸਿੰਘ ਧਾਮੀ ਦੀ ਪ੍ਰਧਾਨਗੀ ’ਚ ਹੋਈ ਸ਼੍ਰੋਮਣੀ ਕਮੇਟੀ ਦੀ ਅੰਤ੍ਰਿੰਗ ਕਮੇਟੀ ਦੀ ਇਕੱਤਰਤਾ
  • advocate dhami condemns the case registered by punjab police against majithia
    ਮਜੀਠੀਆ 'ਤੇ ਪੰਜਾਬ ਪੁਲਸ ਵੱਲੋਂ ਦਰਜ ਕੀਤੇ ਪਰਚੇ ਦੀ ਐਡਵੋਕੇਟ ਧਾਮੀ ਨੇ ਕੀਤੀ ਨਿੰਦਾ
  • confiscation of sikh weapons and registration of cases at sri hazur sahib
    ਸ੍ਰੀ ਹਜ਼ੂਰ ਸਾਹਿਬ ਨਾਂਦੇੜ ਵਿਖੇ ਸਿੱਖ ਸ਼ਸਤਰਾਂ ਦੀ ਜ਼ਬਤੀ ਅਤੇ ਪਰਚੇ ਦਰਜ ਕਰਨੇ ਬੇਹੱਦ ਮੰਦਭਾਗਾ: ਐਡਵੋਕੇਟ ਧਾਮੀ
  • 11 teams formed at district level for smooth implementation of sir 2026
    SIR-2026 ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਨ ਲਈ ਜ਼ਿਲ੍ਹਾ ਪੱਧਰ ’ਤੇ 11 ਟੀਮਾਂ ਦਾ ਗਠਨ
  • all sikh organizations to be part of panthic conference regarding satkar act
    ਸਤਿਕਾਰ ਐਕਟ ਸਬੰਧੀ 31 ਮਈ ਦੀ ਪੰਥਕ ਕਾਨਫ਼ਰੰਸ ਦਾ ਹਿੱਸਾ ਬਣਨ ਸਮੂਹ ਸਿੱਖ ਜਥੇਬੰਦੀਆਂ: ਕਾਹਲਵਾਂ
  • heatwave  ngt  center  punjab  11 states
    ਭਿਆਨਕ ਗਰਮੀ ਦੀ ਸਥਿਤੀ ਨੂੰ ਲੈ ਕੇ NGT ਨੇ ਕੇਂਦਰ ਅਤੇ ਪੰਜਾਬ ਸਹਿਤ 11 ਸੂਬਿਆਂ ਤੋਂ ਮੰਗਿਆ ਜਵਾਬ
  • results of 11 wards declared so far
    ਮੋਹਾਲੀ ਨਗਰ ਨਿਗਮ ਚੋਣ ਨਤੀਜੇ : ਹੁਣ ਤੱਕ 11 ਵਾਰਡਾਂ ਦੇ ਨਤੀਜਿਆਂ ਦਾ ਐਲਾਨ
  • land dispute  quarrel between two parties
    ਜ਼ਮੀਨੀ ਵਿਵਾਦ ਨੂੰ ਲੈ 2 ਧਿਰਾਂ ’ਚ ਖੂਨੀ ਝੜਪਾਂ, ਕਈ ਜ਼ਖਮੀ
  • big warning for businessmen in italy rules of safety laws changed
    Italy 'ਚ ਕਾਰੋਬਾਰ ਕਰਨ ਵਾਲਿਆਂ ਲਈ ਵੱਡੀ ਚਿਤਾਵਨੀ! ਬਦਲੇ ਸੇਫ਼ਟੀ ਨਿਯਮ, ਇਨ੍ਹਾਂ...
  • thunderstorm and rain warning in punjab
    ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
  • order issued municipal corporation officials not switch off mobile phones
    Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...
  • hindu leader dharmendra mishra arrested along with his associates
    ਹਿੰਦੂ ਆਗੂ ਧਰਮਿੰਦਰ ਮਿਸ਼ਰਾ ਸਾਥੀਆਂ ਸਮੇਤ ਗ੍ਰਿਫ਼ਤਾਰ, ਜਾਣੋ ਕੀ ਰਹੀ ਵਜ੍ਹਾ
  • farmers protest outside dc office in jalandhar
    ਜਲੰਧਰ 'ਚ ਡੀ. ਸੀ. ਦਫ਼ਤਰ ਦੇ ਬਾਹਰ ਕਿਸਾਨਾਂ ਦਾ ਪ੍ਰਦਰਸ਼ਨ
  • summer curfew in jalandhar mercury reaches 42 degrees advisory issued
    ਜਲੰਧਰ 'ਚ ਗਰਮੀਆਂ ਦਾ ਕਰਫਿਊ! ਪਾਰਾ ਪਹੁੰਚਿਆ 42 ਡਿਗਰੀ, ਸੜਕਾਂ 'ਤੇ ਪਸਰੀ ਸੁੰਨ,...
  • road accident near lamma pind chowk in jalandhar wife died
    ਜਲੰਧਰ ਦੇ ਲੰਮਾ ਪਿੰਡ ਚੌਕ ਨੇੜੇ ਪਤੀ-ਪਤਨੀ ਨਾਲ ਵਾਪਰਿਆ ਹਾਦਸਾ, ਪਤਨੀ ਦੀ ਦਰਦਨਾਕ...
  • viral video of punjab police asi taking bribe on nurmahal bypass suspended
    ਪੰਜਾਬ ਪੁਲਸ ਦੇ ASI 'ਤੇ ਡਿੱਗੀ ਗਾਜ! ਵਾਇਰਲ ਵੀਡੀਓ ਨੇ ਖੋਲ੍ਹਿਆ ਕਾਲਾ ਚਿੱਠਾ,...
Trending
Ek Nazar
changed atm card fraud of 3 lakhs

"ਅੰਕਲ ਜੀ, ਟ੍ਰਾਂਜ਼ੈਕਸ਼ਨ ਕੈਂਸਲ ਕਰ ਦਿਓ..." ਕਹਿ ਕੇ ਬਦਲਿਆ ATM! ਜੋ ਹੋਇਆ ਉਸ...

scared mother deposited lakhs of rupees in the thugs   account

ਅਮਰੀਕਾ ਪੁਲਸ ਨੇ ਤੁਹਾਡਾ ਮੁੰਡਾ ਫੜ੍ਹ ਲਿਆ..., ਡਰਦੀ ਮਾਂ ਨੇ ਠੱਗਾਂ ਦੇ ਖਾਤੇ...

order issued municipal corporation officials not switch off mobile phones

Punjab: ਹੁਣ ਆਪਣਾ ਮੋਬਾਇਲ ਫੋਨ ਸਵਿੱਚ ਆਫ਼ ਨਹੀਂ ਕਰ ਸਕਣਗੇ ਇਹ ਅਧਿਕਾਰੀ! ਸਖ਼ਤ...

famous folk singer passes away

ਮਸ਼ਹੂਰ ਲੋਕ ਗਾਇਕ ਦਾ ਦਿਹਾਂਤ, ਛਾਤੀ 'ਚ ਉੱਠਿਆ ਤੇਜ਼ ਦਰਦ, ਹਸਪਤਾਲ ਜਾਂਦੇ ਹੀ...

kalsarp yog 2026 rahu ketu moon transit impact on zodiac signs

ਜ਼ਰਾ ਬਚ ਕੇ ਰਹਿਣ ਇਹ 4 ਰਾਸ਼ੀਆਂ ਵਾਲੇ! 9 ਜੂਨ ਤੋਂ ਬਣ ਰਿਹੈ ਖਤਰਨਾਕ 'ਕਾਲਸਰਪ'...

punjab  swords and bullets used to break the rice husks from the fields

ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ

youtuber armaan malik shared good news

YouTuber ਅਰਮਾਨ ਮਲਿਕ ਨੇ ਸੁਣਾਈ Good News ! ਘਰ 'ਚ 6ਵੇਂ ਬੱਚੇ ਦਾ ਕਰਨ ਵਾਲੇ...

famous actress shares terrifying experience

'ਸੀਨ ਖ਼ਤਮ ਹੋਣ ਤੋਂ ਬਾਅਦ ਵੀ ਨਹੀਂ ਰੁਕਿਆ ਕੋ-ਐਕਟਰ !' ਮਸ਼ਹੂਰ ਅਦਾਕਾਰਾ ਨੇ...

tsunami warnings issued across several asian countries

ਏਸ਼ੀਆ 'ਤੇ ਸੁਨਾਮੀ ਦਾ ਸਾਇਆ ! ਫ਼ਿਲੀਪੀਨਜ਼ 'ਚ ਆਏ ਭੂਚਾਲ ਨੇ ਚਿੰਤਾ 'ਚ ਡੋਬੇ...

youtuber luxury lifestyle gold jewelry

YouTuber ਨੇ ਫੁਕਰੀ ਮਾਰਨ ਲਈ ਅਪਲੋਡ ਕਰ'ਤੀ ਗਹਿਣਿਆਂ ਦੀ ਵੀਡੀਓ ! ਫ਼ਿਰ...

guru nagari temperature likely to cross 44 degrees

ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...

will dipika kakkar undergo surgery again  husband shoaib gives health update

ਕੀ ਫਿਰ ਹੋਵੇਗੀ ਦੀਪਿਕਾ ਕੱਕੜ ਦੀ ਸਰਜਰੀ? ਪਤੀ ਸ਼ੋਏਬ ਨੇ ਦਿੱਤੀ Health Update

famous actress getting married at the age of 41

41 ਸਾਲ ਦੀ ਉਮਰ 'ਚ ਲਾੜੀ ਬਣਨ ਜਾ ਰਹੀ ਮਸ਼ਹੂਰ ਅਦਾਕਾਰਾ ! ਜਾਣੋ ਕੌਣ ਹੈ ਲਾੜਾ

delhi cockroach janta party protest boyfriend wins hearts

'Girlfriend ਡਿਪਰੈਸ਼ਨ 'ਚ ਹੈ...', ਕਾਕਰੋਚ ਪਾਰਟੀ ਦੇ ਪ੍ਰੋਟੈਸਟ 'ਚ ਪਹੁੰਚੇ...

griffith martyrdom sports festiva

28ਵਾਂ ਗ੍ਰਿਫਿਥ ਸ਼ਹੀਦੀ ਖੇਡ ਮੇਲਾ ਸਫਲਤਾ ਪੂਰਵਕ ਸਮਾਪਤ (ਤਸਵੀਰਾਂ)

north korea  s open challenge to us

ਪਰਮਾਣੂ ਪ੍ਰੋਗਰਾਮ 'ਤੇ ਕੋਈ ਸਮਝੌਤਾ ਨਹੀਂ! ਉੱਤਰੀ ਕੋਰੀਆ ਦੀ ਅਮਰੀਕਾ ਨੂੰ...

meta reveals what indians are watching the most in reels

Reels 'ਚ ਸਭ ਤੋਂ ਜ਼ਿਆਦਾ ਕੀ ਦੇਖਦੇ ਨੇ ਭਾਰਤੀ? Meta ਰਿਪੋਰਟ ਨੇ ਕੀਤਾ ਖੁਲਾਸਾ

heavy rain alert 17 states imd

ਅਗਲੇ 2 ਦਿਨ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 17 ਸੂਬਿਆਂ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • thunderstorm and rain warning in punjab
      ਪੰਜਾਬ 'ਚ ਤੇਜ਼ ਹਨ੍ਹੇਰੀ ਤੇ ਮੀਂਹ ਦੀ ਚਿਤਾਵਨੀ, ਇਸ ਦਿਨ ਤੋਂ ਬਦਲੇਗਾ ਮੌਸਮ ਦਾ...
    • due to the heat wave in punjab
      ਪੰਜਾਬ: ਤੇਜ਼ ਗਰਮੀ ਦਾ ਕਹਿਰ ਕਾਰਨ 12 ਵੱਜਦੇ ਹੀ ਬਾਜ਼ਾਰਾਂ ’ਚ ਪੈ ਜਾਂਦਾ ਸੰਨਾਟਾ
    • nda test  komalpreet kaur  welcome to the village
      NDA ਟੈਸਟ 'ਚ 18ਵਾਂ ਰੈਂਕ ਹਾਂਸਲ ਕਰਨ ਵਾਲੀ ਕੋਮਲਪ੍ਰੀਤ ਦਾ ਗਰਮ ਜੋਸ਼ੀ ਨਾਲ...
    • italian pistol and chinese drone recovered near border
      ਸਰਹੱਦ ਨੇੜਿਓਂ ਇਟਲੀ ਦਾ ਪਿਸਤੌਲ ਤੇ ਚੀਨ ਦਾ ਡਰੋਨ ਬਰਾਮਦ
    • bloody dispute between neighbors over removal of wall on house in gurdaspur
      ਗੁਰਦਾਸਪੁਰ ’ਚ ਕੋਠੇ ’ਤੇ ਦੀਵਾਰ ਕੱਢਣ ਨੂੰ ਲੈ ਕੇ ਗੁਆਂਢੀਆਂ ’ਚ ਖ਼ੂਨੀ ਝਗੜਾ,...
    • punjab  swords and bullets used to break the rice husks from the fields
      ਪੰਜਾਬ: ਖੇਤਾਂ ’ਚੋਂ ਛੱਲੀਆਂ ਤੋੜਨ ਨੂੰ ਲੈ ਕੇ ਚੱਲੀਆਂ ਕਿਰਪਾਨਾਂ ਤੇ ਗੋਲੀਆਂ
    • bullets were fired at the house
      ਦੇਰ ਰਾਤ ਕੰਬਿਆ ਪੰਜਾਬ ਦਾ ਇਹ ਇਲਾਕਾ, ਘਰ 'ਤੇ ਚੱਲੀਆਂ ਗੋਲੀਆਂ, 20 ਹਮਲਾਵਰਾਂ...
    • bloody clash outside temple in amritsar
      ਅੰਮ੍ਰਿਤਸਰ: ਮੰਦਰ ਦੇ ਬਾਹਰ ਖੂਨੀ ਝੜਪ, ਦਰਜਨ ਨੌਜਵਾਨ ਆਪਸ 'ਚ ਭਿੜੇ, ਰਾਡਾਂ ਨਾਲ...
    • guru nagari temperature likely to cross 44 degrees
      ਤੰਦੂਰ ਵਾਂਗ ਤਪੀ ਗੁਰੂ ਨਗਰੀ, ਸੜਕਾਂ ਹੋਈਆਂ ਸੁੰਨਸਾਨ, ਤਾਪਮਾਨ 44 ਡਿਗਰੀ ਤੋਂ...
    • harcharan singh brar classroom in pakistan
      ਸਰਹੱਦਾਂ ਤੇ ਧਰਮਾਂ ਤੋਂ ਪਰੇ..! ਪੰਜਾਬ ਦੇ ਸਾਬਕਾ CM ਦੇ ਨਾਂ 'ਤੇ ਪਾਕਿਸਤਾਨ 'ਚ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +