Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SUN, MAY 03, 2026

    7:08:15 PM

  • ipl 2026 kkr vs srh

    IPL 2026 KKR vs SRH :ਕੋਲਕਾਤਾ ਨੇ ਹੈਦਰਾਬਾਦ ਨੂੰ...

  • girl raped in bathinda

    ਪੰਜਾਬ 'ਚ ਰਿਸ਼ਤੇ ਸ਼ਰਮਸਾਰ! ਦਰਿੰਦਾ ਬਣੇ ਨਾਨੇ ਨੇ...

  • heavy rain and storm in punjab alert issued

    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ...

  • preet sandal case update

    ਪੰਜਾਬ: ਢਾਡੀ ਜੱਥੇ ਦੇ ਮੈਂਬਰ ਵੱਲੋਂ ਖ਼ੌਫ਼ਨਾਕ ਕਦਮ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਸ੍ਰੀ ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣ ’ਤੇ ਐਡਵੋਕੇਟ ਧਾਮੀ ਨੇ ਜਤਾਇਆ ਇਤਰਾਜ਼

MAJHA News Punjabi(ਮਾਝਾ)

ਸ੍ਰੀ ਹੇਮਕੁੰਟ ਸਾਹਿਬ ਲਈ ਚਾਰ ਧਾਮ ਯਾਤਰਾ ਕਾਰਡ ਬਨਾਉਣ ’ਤੇ ਐਡਵੋਕੇਟ ਧਾਮੀ ਨੇ ਜਤਾਇਆ ਇਤਰਾਜ਼

  • Edited By Shivani Bassan,
  • Updated: 28 May, 2024 05:16 PM
Amritsar
advocate dhami objected to char dham yatra card for sri hemkunt sahib
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਸਰਬਜੀਤ)- ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨਾਂ ਨੂੰ ਜਾਣ ਵਾਲੇ ਸਿੱਖ ਸ਼ਰਧਾਲੂਆਂ ਲਈ ਚਾਰ ਧਾਮ ਯਾਤਰਾ ਤਹਿਤ ਰਜਿਸਟ੍ਰੇਸ਼ਨ ਕਰਨ ’ਤੇ ਸਖ਼ਤ ਇਤਰਾਜ਼ ਪ੍ਰਗਟ ਕਰਦਿਆਂ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉਤਰਾਖੰਡ ਸਰਕਾਰ ਨੂੰ ਪੱਤਰ ਲਿਖ ਕੇ ਇਹ ਫੈਸਲਾ ਤੁਰੰਤ ਵਾਪਸ ਲੈਣ ਲਈ ਕਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਵੱਡੀ ਗਿਣਤੀ ਵਿਚ ਸਿੱਖ ਸੰਗਤ ਹਰ ਸਾਲ ਸ਼ਰਧਾ ਪ੍ਰਗਟ ਕਰਦਿਆਂ ਸ੍ਰੀ ਹੇਮਕੁੰਟ ਸਾਹਿਬ ਦੇ ਦਰਸ਼ਨ ਕਰਨ ਜਾਂਦੀ ਹੈ। ਉਨ੍ਹਾਂ ਕਿਹਾ ਕਿ ਮੀਡੀਆ ਰਿਪੋਰਟਾਂ ਰਾਹੀਂ ਸਾਹਮਣੇ ਆਇਆ ਹੈ ਕਿ ਸਿੱਖ ਸ਼ਰਧਾਲੂਆਂ ਦੇ ਸ੍ਰੀ ਹੇਮਕੁੰਟ ਸਾਹਿਬ ਟ੍ਰਸਟ ਦੇ ਪ੍ਰਬੰਧ ਵਾਲੇ ਗੁਰਦੁਆਰਾ ਸਾਹਿਬ ਰਿਸ਼ੀਕੇਸ਼ ਵਿਖੇ ਚਾਰ ਧਾਮ ਯਾਤਰਾ ਤਹਿਤ ਕਾਰਡ ਬਣਾ ਕੇ ਅੱਗੇ ਜਾਣ ਦਿੱਤਾ ਜਾਂਦਾ ਹੈ ਜੋ ਕਿ ਠੀਕ ਨਹੀਂ ਹੈ। 

ਇਹ ਵੀ ਪੜ੍ਹੋ- ਦਿਨ-ਦਿਹਾੜੇ ਅੰਮ੍ਰਿਤਸਰ 'ਚ ਵੱਡੀ ਵਾਰਦਾਤ, ਕਾਰ ਸਵਾਰ 'ਤੇ ਨੌਜਵਾਨਾਂ ਨੇ ਅੰਨ੍ਹੇਵਾਹ ਚਲਾਈਆਂ ਗੋਲੀਆਂ

ਉਨ੍ਹਾਂ ਕਿਹਾ ਚਾਰ ਧਾਮ ਯਾਤਰਾ ਨਾਲ ਸਿੱਖ ਅਸਥਾਨਾਂ ਦਾ ਕੋਈ ਸਬੰਧ ਨਹੀਂ ਹੈ ਇਸ ਲਈ ਸ੍ਰੀ ਹੇਮਕੁੰਟ ਸਾਹਿਬ ਵਾਸਤੇ ਇਹ ਪ੍ਰਕਿਰਿਆ ਪ੍ਰਵਾਨ ਨਹੀਂ ਕੀਤੀ ਜਾ ਸਕਦੀ। ਸ਼੍ਰੋਮਣੀ ਕਮੇਟੀ ਪ੍ਰਧਾਨ ਨੇ ਕਿਹਾ ਕਿ ਸਿੱਖ ਅਸਥਾਨਾਂ ਦੀ ਆਪਣੀ ਮਰਿਯਾਦਾ ਹੈ ਅਤੇ ਇਸ ਨੂੰ ਕਿਸੇ ਹੋਰ ਧਰਮ ਦੇ ਅਸਥਾਨਾ ਦੀ ਯਾਤਰਾ ਨਾਲ ਰਲਗਡ ਕਰਨਾ ਸਿੱਖ ਭਾਵਨਾਵਾਂ ਨੂੰ ਠੇਸ ਪਹੁੰਚਾਉਣ ਵਾਲਾ ਕਦਮ ਹੈ।  ਉਨ੍ਹਾਂ ਪੱਤਰ ਰਾਹੀਂ ਉਤਰਾਖੰਡ ਸਰਕਾਰ ਤੋਂ ਮੰਗ ਕੀਤੀ ਕਿ ਇਸ ਨੂੰ ਤੁਰੰਤ ਰੋਕਿਆ ਜਾਵੇ ਅਤੇ ਜੇਕਰ ਬਹੁਤ ਜ਼ਰੂਰੀ ਹੋਵੇ ਤਾਂ ਚਾਰ ਧਾਮ ਯਾਤਰਾ ਦੇ ਦਾਇਰੇ ਤੋਂ ਵੱਖ ਸ੍ਰੀ ਹੇਮਕੁੰਟ ਸਾਹਿਬ ਲਈ ਵੱਖਰਾ ਰਜਿਸਟ੍ਰੇਸ਼ਨ ਪ੍ਰਬੰਧ ਕੀਤਾ ਜਾਵੇ।

ਇਹ ਵੀ ਪੜ੍ਹੋ- 2000 ਰੁਪਏ ਪਿੱਛੇ ਛਿੜਿਆ ਵਿਵਾਦ, ਗੁਰਦੁਆਰੇ ਦੇ ਸੇਵਾਦਾਰ ਵੱਲੋਂ ਪਾਠੀ ਦਾ ਖੰਜਰ ਮਾਰ ਕਤਲ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

  • Advocate Dhami
  • Char Dham Yatra card
  • Sri Hemkunt Sahib
  • ਐਡਵੋਕੇਟ ਧਾਮੀ
  • ਚਾਰ ਧਾਮ ਯਾਤਰਾ ਕਾਰਡ
  • ਸ੍ਰੀ ਹੇਮਕੁੰਟ ਸਾਹਿਬ

ਪਿਸਤੌਲ, ਮੈਗਜ਼ੀਨਾਂ ਅਤੇ ਰੌਂਦ ਬਰਾਮਦ, ਕਾਰ ਸਵਾਰ 2 ਨੌਜਵਾਨਾਂ ਸਮੇਤ 3 ਗ੍ਰਿਫਤਾਰ

NEXT STORY

Stories You May Like

  • advocate dhami strongly condemns the killing of two sikhs
    ਇਟਲੀ 'ਚ ਗੁਰਦੁਆਰਾ ਸਾਹਿਬ ਦੇ ਬਾਹਰ 2 ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਨੇ ਕੀਤੀ ਸਖ਼ਤ ਨਿੰਦਾ
  • advocate dhami strongly condemns italy incident
    ਇਟਲੀ ਦੇ ਗੁਰਦੁਆਰਾ ਸਾਹਿਬ ਦੇ ਬਾਹਰ ਦੋ ਸਿੱਖਾਂ ਦੇ ਕਤਲ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ
  • advocate dhami inaugurates the renovated gurdwara printing press
    ਗੁਰਦੁਆਰਾ ਪ੍ਰਿੰਟਿੰਗ ਪ੍ਰੈੱਸ ਦਾ ਨਵੀਨੀਕਰਨ ਮਗਰੋਂ ਐਡਵੋਕੇਟ ਧਾਮੀ ਵੱਲੋਂ ਉਦਘਾਟਨ
  • hemkunt sahib yatra update
    ਖੁੱਲ੍ਹ ਗਏ ਸ੍ਰੀ ਹੇਮਕੁੰਟ ਸਾਹਿਬ ਗੁਰਦੁਆਰਾ ਕੰਪਲੈਕਸ ਦੇ ਦਰਵਾਜ਼ੇ, ਭਾਰਤੀ ਫ਼ੌਜ ਤੇ ਸੇਵਾਦਾਰਾਂ ਨੇ ਕੀਤੀ ਅਰਦਾਸ
  • indian government closes dal khalsa  s instagram account
    ਭਾਰਤ ਸਰਕਾਰ ਵੱਲੋਂ ਦਲ ਖਾਲਸਾ ਦਾ ਇੰਸਟਾਗ੍ਰਾਮ ਅਕਾਊਂਟ ਬੰਦ, ਆਗੂਆਂ ਨੇ ਜਤਾਇਆ ਸਖ਼ਤ ਇਤਰਾਜ਼
  • the birth anniversary of sri guru amardas ji
    ਸ੍ਰੀ ਗੁਰੂ ਅਮਰਦਾਸ ਜੀ ਦੇ ਪ੍ਰਕਾਸ਼ ਪੁਰਬ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਪਾਏ...
  • todays hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (19 ਅਪ੍ਰੈਲ 2026)
  • today s hukamnama from sri darbar sahib
    ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (20 ਅਪ੍ਰੈਲ 2026)
  • heavy rain and storm in punjab alert issued
    3,4,5,6 ਨੂੰ ਭਾਰੀ ਮੀਂਹ! ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਹਨ੍ਹੇਰੀ-ਤੂਫ਼ਾਨ ਦਾ...
  • sai ghulam shah ji jodh mela nakodar baba muradh shah ji
    ਨਕੋਦਰ 'ਚ ਸਾਈਂ ਗੁਲਾਮ ਸ਼ਾਹ ਜੀ ਦਾ ਜੋੜ ਮੇਲਾ ਸੰਪੰਨ, ਗੁਰਦਾਸ ਮਾਨ ਸਣੇ ਕਈ...
  • back to childhood pinkoo tv video
    Pinkoo TV ਨੇ ਸ਼ੇਅਰ ਕੀਤੀ 'ਬੱਚਿਆਂ ਨਾਲ ਬੱਚਾ' ਵੀਡੀਓ! ਵੇਖ ਤੁਹਾਨੂੰ ਵੀ ਯਾਦ...
  • big warning of rain thunderstorm and hailstorm in punjab
    ਪੰਜਾਬ 'ਚ 4 ਤੋਂ 6 ਮਈ ਤੱਕ ਮੀਂਹ, ਹਨ੍ਹੇਰੀ ਤੇ ਗੜੇਮਾਰੀ ਦੀ ਵੱਡੀ ਚਿਤਾਵਨੀ,...
  • justice received from consumer forum in case of missing parcel
    ਪਾਰਸਲ ਗੁੰਮ ਹੋਣ ਦੇ ਕੇਸ ’ਚ ਖ਼ਪਤਕਾਰ ਫੋਰਮ ਤੋਂ ਮਿਲਿਆ ਨਿਆਂ, DTDC ਐਕਸਪ੍ਰੈੱਸ...
  • bag stolen from businessman  s fortuner in jalandhar
    ਜਲੰਧਰ 'ਚ ਵਪਾਰੀ ਦੀ ਫਾਰਚੂਨਰ 'ਚੋਂ ਬੈਗ ਚੋਰੀ, ਲੱਖਾਂ ਦੇ ਗਹਿਣੇ ਤੇ ਨਕਦੀ ਗਾਇਬ
  • minor girl kidnapped on the pretext of marriage
    ਵਿਆਹ ਦਾ ਝਾਂਸਾ ਦੇ ਕੇ ਨਾਬਾਲਗ ਲੜਕੀ ਨੂੰ ਕੀਤਾ ਅਗਵਾ
  • golden opportunity to work in uae
    UAE 'ਚ ਕੰਸਟ੍ਰਕਸ਼ਨ, MEP ਤੇ GCC ਲਾਇਸੰਸ ਵਾਲੇ ਡਰਾਈਵਰਾਂ ਲਈ ਨਿਕਲੀਆਂ ਬੰਪਰ...
Trending
Ek Nazar
a person from uttarakhand won the lottery in punjab and became a millionaire

ਉੱਤਰਾਖੰਡ ਦੇ ਵਿਅਕਤੀ ਦੀ ਪੰਜਾਬ 'ਚ ਨਿਕਲੀ ਲਾਟਰੀ, ਬਣਿਆ ਲਖਪਤੀ

big action by nepal government

ਨੇਪਾਲ ਸਰਕਾਰ ਦੀ ਵੱਡੀ ਕਾਰਵਾਈ, ਲਗਭਗ 1,500 'ਰਾਜਨੀਤਿਕ ਤੌਰ 'ਤੇ ਪ੍ਰੇਰਿਤ'...

journalists eu

ਪੱਤਰਕਾਰਾਂ ਵਿਰੁੱਧ ਧਮਕੀਆਂ ਅਤੇ ਦਮਨ ਦੀ ਨਿੰਦਾ ਕਰਦੀ ਹੈ EU

famous singer  s event organizer

ਮਸ਼ਹੂਰ ਗਾਇਕ ਦੇ ਈਵੈਂਟ ਆਰਗੇਨਾਈਜ਼ਰ ਦੇ ਘਰ 'ਤੇ ਫਾਇਰਿੰਗ; ਬਾਡੀਗਾਰਡ ਨੂੰ...

cervical cancer

Cervical cancer ਹਮੇਸ਼ਾ ਲਈ ਹੋਵੇਗਾ ਖ਼ਤਮ! ਇਸ ਦੇਸ਼ ਨੇ ਲੱਭ ਲਿਆ ਤਰੀਕਾ

big revelation of famous punjabi actress

ਪੰਜਾਬੀ ਅਦਾਕਾਰਾ ਨਾਲ 'ਭਰਾ' ਨੇ ਹੀ ਕੀਤੀ ਗੰਦੀ ਕਰਤੂਤ, ਸਤਾਉਣ ਲੱਗਾ ਸੀ...

canadian intelligence report

ਕੈਨੇਡਾ ਦੀ ਖੁਫੀਆ ਰਿਪੋਰਟ ’ਚ ਖਾਲਿਸਤਾਨੀ ਅਨਸਰਾਂ ਨੂੰ ਦੱਸਿਆ ਰਾਸ਼ਟਰੀ ਸੁਰੱਖਿਆ...

icons of india exhibition opens

ਲੰਡਨ ਮੈਡਮ ਤੁਸਾਦ ਮਿਊਜ਼ੀਅਮ ’ਚ ‘ਆਈਕਨਜ਼ ਆਫ਼ ਇੰਡੀਆ’ ਪ੍ਰਦਰਸ਼ਨੀ ਦੀ ਸ਼ੁਰੂਆਤ

know how much gold and silver have become cheaper in a week

ਸੋਨਾ-ਚਾਂਦੀ ਦੀਆਂ ਕੀਮਤਾਂ ਡਿੱਗੀਆਂ ਠਾਹ ! ਜਾਣੋ ਇਕ ਹਫਤੇ 'ਚ ਕਿੰਨਾ ਸਸਤਾ ਹੋਇਆ...

bus full of devotees overturns in gujarat  2 dead

ਗੁਜਰਾਤ ’ਚ ਸ਼ਰਧਾਲੂਆਂ ਨਾਲ ਭਰੀ ਬੱਸ ਪਲਟੀ; 2 ਮੌਤਾਂ

heavy rain

ਅਗਲੇ 48 ਘੰਟਿਆਂ 'ਚ ਪਵੇਗਾ ਭਾਰੀ ਮੀਂਹ! ਹਨ੍ਹੇਰੀ-ਤੂਫ਼ਾਨ ਨਾਲ ਗੜ੍ਹੇਮਾਰੀ ਦਾ...

shocking incident in ambedkar nagar

ਕਹਿਰ ਓ ਰੱਬਾ! ਮਾਂ ਨੇ ਆਪਣੇ ਹੱਥੀਂ 4 ਜਵਾਕਾਂ ਨੂੰ ਦਿੱਤੀ ਦਰਦਨਾਕ ਮੌਤ, ਹੈਰਾਨ...

bridge collapse in jammu

ਜੰਮੂ 'ਚ ਪੁਲ ਡਿੱਗਣ ਕਾਰਨ 3 ਮਜ਼ਦੂਰਾਂ ਦੀ ਮੌਤ! ਹਾਦਸੇ ਤੋਂ ਬਾਅਦ ਰਸਤਾ ਬੰਦ,...

gajlakshmi rajyog rashifal lucky zodiac signs

ਪੈਸਾ ਹੀ ਪੈਸਾ! ਗਜਲਕਸ਼ਮੀ ਰਾਜਯੋਗ ਨਾਲ ਚਮਕੇਗੀ 5 ਰਾਸ਼ੀਆਂ ਦੀ ਕਿਸਮਤ

t20 mumbai

IPL ਦੇ ਵਿਚਾਲੇ ਧਾਕੜ ਖਿਡਾਰੀ ਦੀ ਹੋਈ ਨਵੀਂ ਟੀਮ 'ਚ ਐਂਟਰੀ!

t20 cricket

14 ਸਾਲ ਦੀ ਉਮਰ 'ਚ ਜੜੀ 'ਟ੍ਰਿਪਲ ਸੈਂਚਰੀ'! ਹੁਣ ਧਾਕੜ ਬੱਲੇਬਾਜ਼ 'ਤੇ ਲੱਗੀ...

summer vacation starts on may 11th

11 ਮਈ ਤੋਂ ਗਰਮੀਆਂ ਦੀਆਂ ਛੁੱਟੀਆਂ ਸ਼ੁਰੂ! 50 ਦਿਨ ਬੰਦ ਰਹਿਣਗੇ ਦਿੱਲੀ ਦੇ ਸਕੂਲ

veteran actor passes away

ਮਨੋਰੰਜਨ ਇੰਡਸਟਰੀ 'ਚ ਪਸਰਿਆ ਮਾਤਮ, ਮਸ਼ਹੂਰ ਬਾਲੀਵੁੱਡ ਅਦਾਕਾਰ ਦਾ ਹੋਇਆ ਦਿਹਾਂਤ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • 6 mobile phones and other items recovered from inside the central jail
      ਕੇਂਦਰੀ ਜੇਲ੍ਹ ਅੰਦਰੋਂ 6 ਮੋਬਾਈਲ ਫੋਨ, 80 ਪੁੜੀਆਂ ਤੰਬਾਕੂ ,124 ਬੀੜੀ ਬੰਡਲ ਤੇ...
    • suspicious item found while making hay in fields
      ਖੇਤਾਂ ‘ਚ ਤੂੜੀ ਬਣਾਉਂਦੇ ਸਮੇਂ ਮਿਲੀ ਸ਼ੱਕੀ ਵਸਤੂ, ਲਿਫਾਫੇ ‘ਚੋਂ ਪਿਸਤੌਲ ਤੇ...
    • police arrested a person with heroin
      ਪੁਲਸ ਨੇ ਹੈਰੋਇਨ ਸਮੇਤ ਇੱਕ ਵਿਅਕਤੀ ਨੂੰ ਕੀਤਾ ਗ੍ਰਿਫ਼ਤਾਰ
    • fire in rice mill
      ਤਰਨਤਾਰਨ ਦੀ ਰਾਈਸ ਮਿੱਲ 'ਚ ਲੱਗੀ ਭਿਆਨਕ ਅੱਗ ! ਲੱਖਾਂ ਦੀ ਬਾਸਮਤੀ ਸੜ ਕੇ ਸੁਆਹ
    • punjab
      ਪੰਜਾਬ 'ਚ ਵੱਡੀ ਵਾਰਦਾਤ! ਮਾਪਿਆਂ ਦੇ ਇਕਲੌਤੇ ਪੁੱਤ ਦਾ ਗੋਲੀਆਂ ਮਾਰ ਕੇ ਕਤਲ
    • sgrd neuro academy meet 2026
      ਮੁੰਬਈ ਤੇ ਲੁਧਿਆਣਾ ਸਮੇਤ ਦੇਸ਼ ਭਰ ਦੇ ਮਾਹਿਰਾਂ ਨੇ SGRD ਵਿਖੇ ਸਾਂਝੇ ਕੀਤੇ...
    • amritpal singh appears in court
      ਅੰਮ੍ਰਿਤਪਾਲ ਸਿੰਘ ਅਦਾਲਤ 'ਚ ਪੇਸ਼ੀ, 5 ਮਈ ਨੂੰ ਹੋਵੇਗੀ ਅਗਲੀ ਸੁਣਵਾਈ
    • announcement made in punjab regarding may 20
      ਪੰਜਾਬ 'ਚ 20 ਮਈ ਨੂੰ ਲੈ ਕੇ ਹੋ ਗਿਆ ਵੱਡਾ ਐਲਾਨ, ਖੜ੍ਹੀ ਹੋ ਸਕਦੀ ਵੱਡੀ ਮੁਸੀਬਤ
    • power cut  electricity department
      ਪਾਵਰਕਾਮ ਵੱਲੋਂ ਦਿਹਾਤੀ ਖੇਤਰਾਂ 'ਚ ਬਿਜਲੀ ਦੇ ਕੱਟਾਂ ਦਾ ਸ਼ਡਿਊਲ ਜਾਰੀ
    • big related to punjab weather
      ਪੰਜਾਬ ਦੇ ਮੌਸਮ ਨਾਲ ਜੁੜੀ ਵੱਡੀ ਅਪਡੇਟ, 4 ਤੇ 5 ਮਈ ਨੂੰ ਪੂਰੇ ਸੂਬੇ 'ਚ Alert...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +