Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, OCT 01, 2026

    11:41:49 PM

  • punjab police sho

    ਵੱਡੀ ਖ਼ਬਰ: ਪੰਜਾਬ ਪੁਲਸ ਦੀ SHO ਬਰਖ਼ਾਸਤ! ਜਾਣੋ...

  • shiromani akali dal campaign

    ਪੰਜਾਬ 'ਚ ਚੋਣਾਂ ਤੋਂ ਪਹਿਲਾਂ ਤੇਜ਼ ਹੋਈ ਹਲਚਲ! 6...

  • president of india droupadi murmu to visit punjab

    ਵੱਡੀ ਖ਼ਬਰ: ਪੰਜਾਬ ਆਉਣਗੇ ਭਾਰਤ ਦੇ ਰਾਸ਼ਟਰਪਤੀ...

  • five senior punjab police ips officers have retired

    ਪੰਜਾਬ ਪੁਲਸ ਦੇ 5 ਸੀਨੀਅਰ IPS ਅਫ਼ਸਰ ਹੋਏ ਸੇਵਾਮੁਕਤ

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਜ਼ਮੀਨ ਝਗੜੇ ਦੇ ਚੱਲਦਿਆਂ ਕੀਤੇ ਹਵਾਈ ਫਾਇਰ, ਇਕ ਦਰਜਨ ਤੋਂ ਵੱਧ ਵਿਅਕਤੀਆਂ 'ਤੇ ਮਾਮਲਾ ਦਰਜ

MAJHA News Punjabi(ਮਾਝਾ)

ਜ਼ਮੀਨ ਝਗੜੇ ਦੇ ਚੱਲਦਿਆਂ ਕੀਤੇ ਹਵਾਈ ਫਾਇਰ, ਇਕ ਦਰਜਨ ਤੋਂ ਵੱਧ ਵਿਅਕਤੀਆਂ 'ਤੇ ਮਾਮਲਾ ਦਰਜ

  • Edited By Shivani Bassan,
  • Updated: 27 Feb, 2024 12:42 PM
Gurdaspur
aerial fire due to land dispute
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਦੀਨਾਨਗਰ ਪੁਲਸ ਵੱਲੋਂ ਇੱਕ ਜ਼ਮੀਨੀ ਝਗੜੇ ਨੂੰ ਲੈ ਕੇ ਤਿੰਨ ਵਿਅਕਤੀਆਂ ਸਮੇਤ 10 ਤੋਂ 12 ਅਣਪਛਾਤੇ ਵਿਅਕਤੀਆਂ ਖ਼ਿਲਾਫ਼ ਧਾਰਾ  323, 336, 148, 149, 447, 511 ਤੇ 25\54 ਅਸਲਾ ਐਕਟ ਤਹਿਤ ਮਾਮਲਾ ਦਰਜ ਕਰਨ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਪੁਲਸ ਦੇ ਜਾਂਚ ਅਧਿਕਾਰੀ ਗੁਰਬਖਸ਼ਪਾਲ ਸਿੰਘ ਨੇ ਦੱਸਿਆ ਕਿ 26.02.2024 ਨੂੰ ਵਰੁਣ ਮਹਾਜਨ ਪੁੱਤਰ ਰਾਜੇਸ਼ ਮਹਾਜਨ ਵਾਸੀ ਕੋਠੈ ਭੀਮ ਸੈਣ ਦੀਨਾਨਗਰ ਨੇ ਪੁਲਸ ਨੂੰ ਦਿੱਤੀ ਸ਼ਿਕਾਇਤ ਵਿੱਚ ਕਿਹਾ ਕਿ 9\10 ਕਨਾਲਾਂ ਜਗ੍ਹਾ ਬੇਅਬਾਦ ਪਈ ਹੈ ਅਤੇ ਇਸ ਜਗ੍ਹਾ ਦਾ ਕੋਰਟ ਕੇਸ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਗੁਰਦਾਸਪੁਰ ਤੋਂ ਸ਼ਰਮਨਾਕ ਕਾਰਾ, 5 ਮਹੀਨੇ ਦੀ ਵਿਆਹੁਤਾ ਨੂੰ ਪਤੀ ਦੇ ਸਾਹਮਣੇ ਅਗਵਾ ਕਰ ਕੇ ਕੀਤਾ ਜਬਰ-ਜ਼ਿਨਾਹ

ਉਨ੍ਹਾਂ ਦੱਸਿਆ ਕਿ ਦੂਜੇ ਧਿਰਾਂ ਦੇ ਕੁਝ ਵਿਅਕਤੀ ਗੱਡੀਆਂ 'ਤੇ ਸਵਾਰ ਹੋ ਕੇ ਝਗੜੇ ਵਾਲੀ ਜਗ੍ਹਾ 'ਤੇ ਆਏ ਅਤੇ ਕਬਜ਼ਾ ਕਰਨ ਦੀ ਨੀਅਤ ਨਾਲ ਟਰੈਕਟਰ ਨਾਲ ਵਹਾਉਣ ਲੱਗ ਪਏ।  ਜਿਸ 'ਤੇ ਜਦੋਂ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਤਾਂ ਉਨ੍ਹਾਂ ਨੇ ਦਸਤੀ ਹਥਿਆਰਾਂ ਨਾਲ ਸੱਟਾਂ ਮਾਰ ਕੇ ਸਾਨੂੰ ਜ਼ਖ਼ਮੀ ਕਰ ਦਿੱਤਾ ਅਤੇ ਅਣਪਛਾਤੇ ਵਿਅਕਤੀ ਨੇ ਡਰਾਉਣ ਲਈ ਦਸਤੀ ਪਿਸਤੌਲ ਨਾਲ 2 ਰੋਂਦ ਹਵਾਈ ਫਾਇਰ ਕੀਤੇ ਅਤੇ ਮੌਕੇ ਤੋਂ ਫ਼ਰਾਰ ਗਏ।

ਇਹ ਵੀ ਪੜ੍ਹੋ : ਡਿਊਟੀ ਦੌਰਾਨ ਥਾਣੇ 'ਚ ਸ਼ਰਾਬ ਪੀਣ ਵਾਲੇ ਸਬ-ਇੰਸਪੈਕਟਰ 'ਤੇ ਵੱਡੀ ਕਾਰਵਾਈ, ਵੀਡੀਓ ਹੋਈ ਵਾਇਰਲ

ਇਹ ਸਾਰੀ ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਨੇ ਮੌਕੇ 'ਤੇ ਪਹੁੰਚ ਕੇ ਸਾਰੀ ਘਟਨਾ ਦੀ ਜਾਂਚ ਪੜਤਾਲ ਕਰਨ ਉਪਰੰਤ ਮੁਦਈ ਵਰੁਣ ਮਹਾਜਨ ਦੇ ਬਿਆਨਾਂ ਦੇ ਆਧਾਰ 'ਤੇ ਦਿਨੇਸ਼ ਮਹਾਜਨ ਪੁੱਤਰ ਜਗਦੀਸ਼ ਮਹਾਜਨ, ਸ਼ਿਵਮ ਪੁੱਤਰ ਸੁਰੇਸ਼ ਕੁਮਾਰ ਵਾਸੀਆਂਨ ਮਾਸਟਰ ਕਲੋਨੀ ਦੀਨਾਨਗਰ ਤੇ ਅਜੈ ਕੁਮਾਰ ਉਰਫ ਕਾਲਾ ਪੁੱਤਰ ਰਾਜ ਕੁਮਾਰ ਵਾਸੀ ਬਹਿਰਾਮਪੁਰ ਰੋਡ ਦੀਨਾਨਗਰ ਸਮੇਤ 10\12 ਅਣਪਛਾਤੇ ਵਿਅਕਤੀ ਖਿਲਾਫ ਵੱਖ-ਵੱਖ ਧਾਰਾ ਤਹਿਤ ਅਸਲਾ ਐਕਟ ਅਧੀਨ ਮਾਮਲਾ ਦਰਜ ਕਰਕੇ ਅਗਲੀ ਕਾਰਵਾਈ ਸ਼ੁਰੂ ਕਰ ਦਿੱਤੀ ਗਈ ਹੈ।

ਇਹ ਵੀ ਪੜ੍ਹੋ : ਦੋਸਤ ਦੀ ਪਤਨੀ ਨੂੰ ਬਲੈਕਮੇਲ ਕਰਦੇ ਹੋਏ ਬਣਾਏ ਨਾਜਾਇਜ਼ ਸਬੰਧ, ਵੀਡੀਓ ਕੀਤੀ ਵਾਇਰਲ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • Aerial fire
  • land dispute
  • case registered
  • dozen persons
  • ਹਵਾਈ ਫਾਇਰ
  • ਜ਼ਮੀਨੀ ਝਗੜਾ
  • ਕੇਸ ਦਰਜ
  • ਦਰਜਨ ਵਿਅਕਤੀ

ਅੰਮ੍ਰਿਤ ਭਾਰਤ ਸਟੇਸ਼ਨ ਯੋਜਨਾ : 250 ਕਰੋੜ ਦੀ ਲਾਗਤ ਨਾਲ ਏਅਰਪੋਰਟ ਵਾਂਗ ਦਿਸੇਗਾ ਬਿਆਸ ਰੇਲਵੇ ਸਟੇਸ਼ਨ

NEXT STORY

Stories You May Like

  • one arrested with illegal liquor bottles  case registered
    ਨਾਜਾਇਜ਼ ਸ਼ਰਾਬ ਦੀਆਂ ਬੋਤਲਾਂ ਸਮੇਤ ਇਕ ਗ੍ਰਿਫਤਾਰ, ਮਾਮਲਾ ਦਰਜ
  • fraud case in hoshiarpur
    ਵਿਦੇਸ਼ ਭੇਜਣ ਦੇ ਨਾਂ ’ਤੇ ਕੀਤੀ 12 ਲੱਖ ਰੁਪਏ ਦੀ ਠੱਗੀ, ਮਾਮਲਾ ਦਰਜ
  • dope test positive
    ਡੋਪ ਟੈਸਟ ਪਾਜ਼ੇਟਿਵ ਆਉਣ 'ਤੇ ਨੌਜਵਾਨ ਖ਼ਿਲਾਫ਼ ਮਾਮਲਾ ਹੋਇਆ ਦਰਜ
  • two youths apprehended while consuming drugs  case registered
    ਨਸ਼ਾ ਕਰਦੇ ਦੋ ਨੌਜਵਾਨ ਕਾਬੂ, ਮਾਮਲਾ ਦਰਜ
  • deadly attacked on boys
    ਨੌਜਵਾਨਾਂ ਨਾਲ ਕੁੱਟਮਾਰ ਕਰਨ ਵਾਲਿਆਂ ਖ਼ਿਲਾਫ਼ ਮਾਮਲਾ ਹੋਇਆ ਦਰਜ
  • case registered against four individuals for intercepting
    ਘਰ ਜਾ ਰਹੀ ਔਰਤ ਨੂੰ ਰਾਹ ’ਚ ਘੇਰ ਕੇ ਜਬਰ-ਜ਼ਨਾਹ ਕਰਨ ਦਾ ਮਾਮਲਾ, ਚਾਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ
  • arrested case
    4 ਗ੍ਰਾਮ ਹੈਰੋਇਨ ਸਣੇ ਇਕ ਨੌਜਵਾਨ ਕਾਬੂ, ਮਾਮਲਾ ਦਰਜ
  • suspicion between brother in law and sister in law leads to a clash
    ਦਿਓਰ-ਭਰਜਾਈ ਦੇ ਸ਼ੱਕ ਨੇ ਧਾਰਿਆ ਝਗੜੇ ਦਾ ਰੂਪ, 3 ’ਤੇ ਪਰਚਾ ਦਰਜ
  • temperatures in districts bordering hilly areas
    ਪੰਜਾਬ 'ਚ ਸਵੇਰੇ-ਸ਼ਾਮ ਠੰਡ ਦੀ ਦਸਤਕ, ਪਹਾੜੀ ਇਲਾਕਿਆਂ ਨਾਲ ਲੱਗਦੇ ਜ਼ਿਲ੍ਹਿਆਂ...
  • three accused arrested in lpu protest case
    LPU ਦੇ ਮਾਮਲੇ 'ਚ ਵੱਡੀ ਅਪਡੇਟ! ਪੁਲਸ ਨੇ 3 ਮੁਲਜ਼ਮ ਕੀਤੇ ਗ੍ਰਿਫ਼ਤਾਰ, ਮੁੰਬਈ...
  • new cctv footage of the looting at the lpu shopping center has surfaced
    LPU 'ਚ ਕੀਤੀ ਲੁੱਟ ਦੀ ਨਵੀਂ ਵੀਡੀਓ ਆਈ ਸਾਹਮਣੇ! CCTV 'ਚ ਵੱਡਾ ਖ਼ੁਲਾਸਾ
  • hooliganism in jalandhar  dispute over dogs
    ਜਲੰਧਰ 'ਚ ਗੁੰਡਾਗਰਦੀ! ਕੁੱਤਿਆਂ ਕਾਰਨ ਹੋਇਆ ਵਿਵਾਦ, ਘਰ 'ਤੇ ਚੱਲੇ ਇੱਟਾਂ-ਪੱਥਰ
  • swine flu cases on the rise in jalandhar
    ਜਲੰਧਰ 'ਚ ਵੱਧਣ ਲੱਗੀ ਇਹ ਭਿਆਨਕ ਬੀਮਾਰੀ! ਮਰੀਜ਼ਾਂ ਦਾ ਵਧਿਆ ਅੰਕੜਾ, ਰਹੋ ਸਾਵਧਾਨ
  • man deadbody found outside jalandhar city station
    ਜਲੰਧਰ ਸਿਟੀ ਸਟੇਸ਼ਨ ਦੇ ਬਾਹਰ ਮਿਲੀ ਅਣਪਛਾਤੇ ਦੀ ਲਾਸ਼
  • boy arresred with heroin
    10 ਰੁਪਏ ਦੇ ਨੋਟ ਦੀ ਪਾਈਪ ਬਣਾ ਕੇ ਹੈਰੋਇਨ ਪੀ ਰਿਹਾ ਨੌਜਵਾਨ ਫੜਿਆ
  • the doors to an alliance with the akali dal have not closed
    ਅਕਾਲੀ ਦਲ ਨਾਲ ਗਠਜੋੜ ਦੇ ਰਾਹ ਬੰਦ ਨਹੀਂ ਹੋਏ! ਅਮਿਤ ਸ਼ਾਹ ਦੀ ਰੈਲੀ 'ਚ ਮਿਲੇ...
Trending
Ek Nazar
these 4 zodiac signs will be lucky in october

ਅਕਤੂਬਰ 'ਚ ਇਨ੍ਹਾਂ 4 ਰਾਸ਼ੀ ਵਾਲਿਆਂ ਦੀ ਬੱਲੇ-ਬੱਲੇ ! ਸ਼ੁਰੂ ਹੋ ਰਿਹਾ 'Golden...

survey on trump

ਜ਼ਿਆਦਾਤਰ ਅਮਰੀਕੀ ਵਧਦੀ ਮਹਿੰਗਾਈ ਲਈ ਟਰੰਪ ਨੂੰ ਜ਼ਿੰਮੇਵਾਰ ਠਰਿਹਾ ਰਹੇ :...

us secretary of defense pete hegseth announces

ਅਮਰੀਕੀ ਯੁੱਧ ਸਕੱਤਰ ਪੀਟ ਹੇਗਸੇਥ ਨੇ ਛੇ ਪ੍ਰਮੁੱਖ ਰਣਨੀਤਕ ਪਹਿਲਕਦਮੀਆਂ ਦਾ ਕੀਤਾ...

hegseth announcement

ਜਨਰਲਾਂ ਦੀ ਗਿਣਤੀ 'ਚ ਹੋਵੇਗੀ 20 ਪ੍ਰਤੀਸ਼ਤ ਕਟੌਤੀ ! ਹੇਗਸੇਥ ਨੇ ਕਰ'ਤਾ ਐਲਾਨ

big action by us

ਅਮਰੀਕਾ ਦੀ ਵੱਡੀ ਕਾਰਵਾਈ; ਪਾਕਿ ਰੱਖਿਆ ਅਧਿਕਾਰੀ ਅਤੇ 3 ਕੰਪਨੀਆਂ 'ਤੇ ਲਗਾਈਆਂ...

chinese institution uk

ਚੀਨ ਦੀ ਸੰਸਥਾ ਨਾਲ ਖ਼ਤਮ ਕਰੋ ਸਹਿਯੋਗ ! ਯੂਕੇ ਨੇ ਸਿੱਖਿਆ ਸ਼ਾਸਤਰੀਆਂ ਨੂੰ ਦਿੱਤੇ...

parmish verma wishes daughter sadaa

'ਤੂੰ ਸਭ ਤੋਂ ਵੱਡਾ ਤੋਹਫ਼ਾ..!', ਧੀ ਸਦਾ ਦੇ ਜਨਮਦਿਨ 'ਤੇ ਪਰਮੀਸ਼ ਵਰਮਾ ਨੇ...

tents set up  against housing crisis

ਮੈਡ੍ਰਿਡ 'ਚ ਰਿਹਾਇਸ਼ੀ ਸੰਕਟ ਦਾ ਵਿਰੋਧ,  ਲਗਾਏ ਗਏ 1,000 ਤੋਂ ਵੱਧ ਤੰਬੂ

plumber in flydubai flight

'ਪਲੰਬਰ' ਨੇ ਬਚਾਈ FlyDubai ਦੇ ਜਹਾਜ਼ 'ਚ ਸਵਾਰ 174 ਲੋਕਾਂ ਦੀ ਜਾਨ ! ਕਿਹਾ-...

isha rikhi pens emotional note after bigg boss 20 journey

Bigg Boss 'ਚੋਂ Evict ਹੋਣ ਮਗਰੋਂ ਪਹਿਲੀ ਵਾਰ ਬੋਲੀ ਈਸ਼ਾ ਰਿੱਖੀ ! ਸ਼ੇਅਰ ਕੀਤੀ...

airstrikes in afghanistan

ਮਾਰ'ਤੇ 22 ਅੱਤਵਾਦੀ : ਪਾਕਿਸਤਾਨ ਦਾ ਵੱਡਾ ਬਿਆਨ

historic nehru park

ਪਾਕਿਸਤਾਨ 'ਚ ਇਤਿਹਾਸਕ 'ਨਹਿਰੂ ਪਾਰਕ' ਦੇ ਨਵੀਨੀਕਰਨ ਦਾ ਕੰਮ ਸ਼ੁਰੂ

incident in bus

ਸੀਰੀਆ 'ਚ ਹਮਲਾਵਰਾਂ ਨੇ ਯਾਤਰੀ ਬੱਸ 'ਤੇ ਚਲਾ'ਤੀਆਂ ਗੋਲੀਆਂ,  7 ਮੌਤਾਂ

narendra modi  smit machchhar   family  conversation  phone

174 ਯਾਤਰੀਆਂ ਦੀ ਜਾਨ ਬਚਾਉਣ ਵਾਲੇ ਭਾਰਤੀ ਪਾਇਲਟ ਦੇ ਪਰਿਵਾਰ ਨਾਲ PM ਮੋਦੀ ਨੇ...

rubio ordered iranian delegation

ਈਰਾਨੀ ਵਫਦ ਤੈਅ ਸਮੇਂ ਤੋਂ ਪਹਿਲਾਂ ਛੱਡ ਦੇਵੇ ਨਿਊਯਾਰਕ ! ਰੂਬੀਓ ਨੇ ਦੇ'ਤਾ ਹੁਕਮ

hc discharges ex boyfriend from abetment case

ਮਸ਼ਹੂਰ ਅਦਾਕਾਰਾ ਦੀ ਮੌਤ ਦੇ ਮਾਮਲੇ 'ਚ ਹਾਈਕੋਰਟ ਦਾ ਵੱਡਾ ਫ਼ੈਸਲਾ ! Ex-BF ਨੂੰ...

danced at parties for free food  this actor rules millions of hearts today

ਢਿੱਡ ਭਰਨ ਲਈ ਪਾਰਟੀਆਂ 'ਚ ਕੀਤਾ ਡਾਂਸ ! ਫੁੱਟਪਾਥ 'ਤੇ ਕੱਟੀਆਂ ਰਾਤਾਂ, ਅੱਜ...

before investing in fd  know the new rules  big change

FD 'ਚ ਨਿਵੇਸ਼ ਕਰਨ ਤੋਂ ਪਹਿਲਾਂ ਜਾਣੋ ਲਓ ਨਵੇਂ ਨਿਯਮ; ਕੱਲ੍ਹ ਤੋਂ ਹੋਵੇਗਾ ਵੱਡਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • the coordination committee convened a meeting
      ਤਾਲਮੇਲ ਕਮੇਟੀ ਨੇ 'ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ,...
    • major accident in punjab
      ਪੰਜਾਬ 'ਚ ਵਾਪਰਿਆ ਵੱਡਾ ਹਾਦਸਾ, ਟਰੱਕ 'ਚ ਵੱਜੀ ਸਕਾਰਪੀਓ ਨੂੰ ਲੱਗੀ ਅੱਗ,...
    • cash and documents stolen from a clothing shop
      ਚੋਰਾਂ ਦੇ ਹੌਸਲੇ ਬੁਲੰਦ : ਛੱਤ ਦੀ ਟੈਂਕੀ ਹਟਾ ਕੇ ਕੱਪੜਿਆਂ ਦੀ ਦੁਕਾਨ ’ਚੋਂ 78...
    • pakistan polio
      ਪਾਕਿਸਤਾਨ ’ਚ ਪੋਲੀਓ ਦਾ ਇਕ ਹੋਰ ਕੇਸ ਆਇਆ ਸਾਹਮਣੇ ! 2026 ਦਾ 5ਵਾਂ ਮਾਮਲਾ
    • youth injured in road accident dies during treatment
      ਸੜਕ ਹਾਦਸੇ ’ਚ ਜ਼ਖਮੀ ਨੌਜਵਾਨ ਦੀ ਇਲਾਜ ਦੌਰਾਨ ਮੌਤ
    • man arrested with narcotic pills
      ਨਸ਼ੀਲੀਆਂ ਗੋਲੀਆਂ ਸਮੇਤ ਵਿਅਕਤੀ ਗ੍ਰਿਫ਼ਤਾਰ
    • over 200 illegal mining sites in pathankot gurdaspur
      ਪਠਾਨਕੋਟ-ਗੁਰਦਾਸਪੁਰ ’ਚ ਗੈਰ-ਕਾਨੂੰਨੀ ਮਾਈਨਿੰਗ ਦੇ 200 ਤੋਂ ਵੱਧ ਠਿਕਾਣੇ, ਹਾਈ...
    • undertrial prisoner commits suicide in goindwal sahib central jail
      ਕੇਂਦਰੀ ਜੇਲ੍ਹ ਗੋਇੰਦਵਾਲ ਸਾਹਿਬ 'ਚ ਹਵਾਲਾਤੀ ਨੇ ਕੀਤੀ ਆਤਮ-ਹੱਤਿਆ
    • the eyes of the stray female dog were gouged out
      ਤਾਂਤਰਿਕ ਵਿੱਦਿਆ ਲਈ ਕਾਲੀ ਕੁੱਤੀ ਨਾਲ ਘਿਨੌਣੀ ਹਰਕਤ, ਮੁਹੱਲੇ ’ਚ ਦਹਿਸ਼ਤ ਦਾ...
    • traders from 22 states unite to oppose the 0 4 fee on upi
      UPI ’ਤੇ 0.4 ਫੀਸਦੀ ਫੀਸ ਦੇ ਵਿਰੋਧ ’ਚ 22 ਸੂਬਿਆਂ ਦੇ ਵਪਾਰੀ ਇੱਕਜੁਟ, MP ਨੂੰ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +