Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, JUN 27, 2025

    2:36:06 PM

  • daughter in law killed arrest

    ਸਹੁਰੇ ਦੀ ਸ਼ਰਮਨਾਕ ਕਰਤੂਤ ! ਨੂੰਹ ਨਾਲ ਕੀਤੀ ਗੰਦੀ...

  • heartbreaking accident in jalandhar

    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ,...

  • security guard murdered with sharp weapons in punjab

    ਪੰਜਾਬ 'ਚ ਸਕਿਓਰਿਟੀ ਗਾਰਡ ਦਾ ਤੇਜ਼ਧਾਰ ਹਥਿਆਰਾਂ...

  • bki module exposed in punjab

    ਪੰਜਾਬ ਨੂੰ ਦਹਿਲਾਉਣ ਲਈ ਬੈਠੇ BKI ਮਾਡਿਊਲ ਦਾ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Gurdaspur
  • ਪਹਿਲਾਂ ਰਸਤੇ 'ਚ ਰੋਕ ਕੇ ਕੀਤੀ ਬਹਿਸਬਾਜ਼ੀ, ਫ਼ਿਰ ਘਰ 'ਚ ਵੜ ਕੇ ਕੁੱਟਿਆ ਤੇ ਘਰ ਨੂੰ ਲਾ'ਤੀ ਅੱਗ

MAJHA News Punjabi(ਮਾਝਾ)

ਪਹਿਲਾਂ ਰਸਤੇ 'ਚ ਰੋਕ ਕੇ ਕੀਤੀ ਬਹਿਸਬਾਜ਼ੀ, ਫ਼ਿਰ ਘਰ 'ਚ ਵੜ ਕੇ ਕੁੱਟਿਆ ਤੇ ਘਰ ਨੂੰ ਲਾ'ਤੀ ਅੱਗ

  • Edited By Shivani Bassan,
  • Updated: 27 Sep, 2024 02:12 PM
Gurdaspur
after entering the house the person was beaten up
  • Share
    • Facebook
    • Tumblr
    • Linkedin
    • Twitter
  • Comment

ਗੁਰਦਾਸਪੁਰ(ਹਰਮਨ)- ਥਾਣਾ ਪੁਰਾਣਾ ਸ਼ਾਲਾ ਦੀ ਪੁਲਸ ਨੇ ਵਿਅਕਤੀ ਦੀ ਕੁੱਟ ਮਾਰ ਕਰਨ ਅਤੇ ਘਰ ਵਿਚ ਅੱਗ ਲਗਾਉਣ ਦੇ ਦੋਸ਼ਾਂ ਹੇਠ 6 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ। ਪੁਲਸ ਨੂੰ ਦਿੱਤੀ ਸ਼ਿਕਾਇਤ ਵਿਚ ਮਨਦੀਪ ਸਿੰਘ ਵਾਸੀ ਚੇਚੀਆਂ ਛਾਉੜੀਆਂ ਨੇ ਦੱਸਿਆ ਕਿ ਉਹ ਇਕ ਟਰਾਂਸਪੋਰਟ ਦਾ ਟਿੱਪਰ ਚਲਾਉਂਦਾ ਹੈ। 22 ਸਤੰਬਰ ਨੂੰ ਉਹ ਟਿੱਪਰ ਨੰਬਰ ਪੀਬੀ.35 ਜੈਡ.3477 ’ਤੇ ਸਵਾਰ ਹੋ ਕੇ ਪੁਰਾਣਾ ਸ਼ਾਲਾ ਤੋਂ ਆਪਣੇ ਘਰ ਨੂੰ ਜਾ ਰਿਹਾ ਸੀ। ਜਦੋਂ ਉਹ ਪਿੰਡ ਚੇਚੀਆਂ ਛਾਉੜੀਆਂ ਲੰਘ ਰਿਹਾ ਸੀ ਤਾਂ ਵਿਅਕਤੀ ਪੂਰਨ ਸਿੰਘ ਨੇ ਉਸ ਦਾ ਟਿੱਪਰ ਰੁਕਵਾ ਕੇ ਬਹਿਸ ਕੀਤੀ। ਜਿਸ ਤੋਂ ਬਾਅਦ ਸ਼ਿਕਾਇਤ ਕਰਤਾ ਆਪਣੇ ਘਰ ਚਲਾ ਗਿਆ।

ਇਹ ਵੀ ਪੜ੍ਹੋ- ਸ੍ਰੀ ਦਰਬਾਰ ਸਾਹਿਬ ਆਈ ਇਜ਼ਰਾਇਲੀ ਔਰਤ ਨਾਲ ਹੋਇਆ ਵੱਡਾ ਕਾਂਡ

ਇਸ ਦੇ ਬਾਅਦ ਹਰਮਨ ਸਿੰਘ, ਪੰਜਾਬ ਸਿੰਘ, ਗੁਰਬਾਜ ਸਿੰਘ , ਗੁਰਪ੍ਰੀਤ ਸਿੰਘ, ਅਮ੍ਰਿਤਪਾਲ ਸਿੰਘ, ਮਨਜੀਤ ਸਿੰਘ ਸ਼ਾਮ ਸਮੇਂ ਦਸਤੀ ਹਥਿਆਰਾਂ ਨਾਲ ਸ਼ਿਕਾਇਤ ਕਰਤਾ ਦੇ ਘਰ ਦਾਖਲ ਹੋਏ। ਸ਼ਿਕਾਇਤ ਕਰਤਾ ਨੇ ਦੋਸ਼ ਲਗਾਇਆ ਕਿ ਪੰਜਾਬ ਸਿੰਘ ਨੇ ਉਸ ਨੂੰ ਮਾਰ ਦੇਣ ਦੀ ਨੀਅਤ ਨਾਲ ਉਸਦੇ ਸਿਰ ਵਿੱਚ ਬੈਟ ਨਾਲ ਵਾਰ ਕੀਤੇ ਜਦੋਂ ਕਿ ਬਾਕੀ ਵਿਅਕਤੀਆਂ ਨੇ ਵੀ ਸੱਟਾਂ ਮਾਰ ਕੇ ਉਸ ਨੂੰ ਜ਼ਖ਼ਮੀ ਕਰ ਦਿੱਤਾ ਅਤੇ ਘਰ ਦੀ ਰਸੋਈ ਵਿੱਚ ਦਾਖਲ ਹੋ ਕੇ ਗੈਸ ਚੁੱਲੇ ਤੋਂ ਕੱਪੜੇ ਨਾਲ ਅੱਗ ਲੈ ਕੇ ਸਾਰੇ ਕਮਰਿਆਂ ਵਿੱਚ ਅੱਗ ਲਗਾ ਦਿੱਤੀ। ਸ਼ਿਕਾਇਤ ਕਰਤਾ ਵਲੋਂ ਰੌਲਾ ਪਾਉਣ ’ਤੇ ਲੋਕਾ ਨੂੰ ਇਕੱਠੇ ਹੁੰਦੇ ਵੇਖ ਸਾਰੇ ਵਿਅਕਤੀ ਮੌਕੇ ਤੋਂ ਭੱਜ ਗਏ। ਪੁਲਸ ਨੇ ਉਕਤ 6 ਵਿਅਕਤੀਆਂ ਖਿਲਾਫ ਮਾਮਲਾ ਦਰਜ ਕੀਤਾ ਹੈ।

ਇਹ ਵੀ ਪੜ੍ਹੋ- ਪੰਜਾਬ 'ਚ ਸਸਤੀ ਹੋਈ ਸ਼ਰਾਬ, ਜਾਣੋ ਕੀ ਹੈ ਨਵੀਂ ਰੇਟ ਲਿਸਟ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

  • house
  • person
  • beaten up
  • rooms
  • fire
  • ਘਰ
  • ਵਿਅਕਤੀ
  • ਕੁੱਟਿਆ
  • ਕਮਰੇ
  • ਅੱਗ

ਇਜ਼ਰਾਇਲੀ ਕੁੜੀ ਨਾਲ ਅੰਮ੍ਰਿਤਸਰ ‘ਚ ਹੋਈ ਵੱਡੀ ਵਾਰਦਾਤ!

NEXT STORY

Stories You May Like

  • america minnesota lawmakers
    ਅਮਰੀਕਾ 'ਚ 2 ਸਾਂਸਦਾਂ ਦੇ ਘਰ ਵੜ ਕੇ ਮਾਰੀਆਂ ਗੋਲੀਆਂ, 2 ਦੀ ਮੌਤ
  • ludhiana  woman  police
    ਵੱਡੀ ਵਾਰਦਾਤ ਨਾਲ ਕੰਬਿਆ ਲੁਧਿਆਣਾ, ਦਿਨ ਦਿਹਾੜੇ ਘਰ ਅੰਦਰ ਵੜ ਕੇ ਔਰਤ ਦਾ ਕਤਲ
  • fir case
    ਘਰ ’ਚ ਦਾਖ਼ਲ ਹੋ ਕੇ ਗੋਲੀਆਂ ਚਲਾਉਣ ਦੇ ਦੋਸ਼ ’ਚ ਮਾਮਲਾ ਦਰਜ
  • a massive fire broke out in a factory near cheema chowk
    ਚੀਮਾ ਚੌਕ ਨੇੜੇ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਮਾਲ ਸੜ ਕੇ ਹੋਇਆ ਸੁਆਹ
  • youth knife marriage police
    ਘਰ ਦੇ ਬਾਹਰ ਬੈਠੇ ਨੌਜਵਾਨ ਦਾ ਚਾਕੂ ਮਾਰ ਕੇ ਕਤਲ, 13 ਦਿਨ ਪਹਿਲਾਂ ਹੋਇਆ ਸੀ ਵਿਆਹ
  • son death due to electric shock father died in road accident
    ਪੁੱਤ ਨੂੰ ਕਰੰਟ ਲੱਗਣ ਦੀ ਖਬਰ ਸੁਣ ਘਰ ਨੂੰ ਭੱਜਿਆ ਪਿਓ, ਰਸਤੇ 'ਚ ਵਾਪਰ ਗਿਆ ਭਾਣਾ, ਦੋਵਾਂ ਦੀ ਮੌਤ
  • supply of lpg cylinders will stop in punjab
    ਪੰਜਾਬ 'ਚ ਰੁਕ ਜਾਵੇਗੀ LPG ਸਿਲੰਡਰਾਂ ਦੀ ਸਪਲਾਈ! ਘਰ-ਘਰ ਕੀਤੀ ਜਾ ਰਹੀ ਅਪੀਲ
  • nepali servants steal cash and jewellery worth lakhs from businessman  s
    ਵਿਦੇਸ਼ ਗਏ ਕਾਰੋਬਾਰੀ ਦੇ ਘਰ ਨੇਪਾਲੀ ਨੌਕਰਾਂ ਦਾ ਕਾਰਨਾਮਾ, ਲੱਖਾਂ ਦੀ ਨਕਦੀ ਤੇ ਗਹਿਣਿਆਂ 'ਤੇ ਫੇਰ ਗਏ ਹੱਥ
  • heartbreaking accident in jalandhar
    ਜਲੰਧਰ 'ਚ ਰੂਹ ਕੰਬਾਊ ਹਾਦਸਾ! ਪਲਟ ਗਿਆ ਕੈਂਟਰ, ਡਰਾਈਵਰ ਦੀ ਦਰਦਨਾਕ ਮੌਤ
  • rape case in jalandhar
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਗੈਸਟ ਹਾਊਸ 'ਚ ਕੁੜੀ ਨੂੰ ਲਿਜਾ ਕੇ ਟੱਪੀਆਂ...
  • important news for those applying for driving licenses
    Punjab: ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਵੱਡੀ ਮੁਸੀਬਤ 'ਚ ਘਿਰੇ
  • bhai pinderpal singh  new zealand
    ਨਿਊਜ਼ੀਲੈਂਡ-ਆਸਟਰੇਲੀਆ 'ਚ ਭਾਈ ਪਿੰਦਰਪਾਲ ਸਿੰਘ ਦੇ ਵਿਸ਼ੇਸ਼ ਕਥਾ ਦੀਵਾਨ ਸਮਾਪਤ
  • major incident in jalandhar
    ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ
  • punjab dgp s strict action against drug smugglers
    ਨਸ਼ਾ ਸਮੱਗਲਰਾਂ ਖ਼ਿਲਾਫ਼ ਪੰਜਾਬ DGP ਦੀ ਸਖ਼ਤੀ, ਅਧਿਕਾਰੀਆਂ ਨੂੰ ਜਾਰੀ ਕੀਤਾ ਸੰਦੇਸ਼
  • 9 employees of shahkot police station honored by ips officer of madhya pradesh
    ਪੰਜਾਬ ਪੁਲਸ ਲਈ ਮਾਣ ਵਾਲੀ ਗੱਲ, ਮੱਧ ਪ੍ਰਦੇਸ਼ ਦੇ IPS ਅਫਸਰ ਵੱਲੋਂ ਸ਼ਾਹਕੋਟ...
  • weather alert in punjab heavy rains expected
    ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...
Trending
Ek Nazar
major incident in jalandhar

ਜਲੰਧਰ 'ਚ ਵੱਡੀ ਵਾਰਦਾਤ! ASI ਦੇ ਪੁੱਤਰ ਨੂੰ ਮਾਰ ਦਿੱਤੀ ਗੋਲ਼ੀ

love pubg wife threat husband

PUBG ਕਾਰਨ ਘਰ ਬਣਿਆ ਜੰਗ ਦਾ ਮੈਦਾਨ! ਪਤਨੀ ਦੀ ਧਮਕੀ- 'ਰੋਕਿਆ ਤਾਂ ਕਰ ਦਿਆਂਗੀ 55...

weather alert in punjab heavy rains expected

ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ! ਜਾਰੀ ਹੋਈ ਚਿਤਾਵਨੀ, ਇਨ੍ਹਾਂ ਜ਼ਿਲ੍ਹਿਆਂ...

important news for those applying for driving licenses

ਡਰਾਈਵਿੰਗ ਲਾਇਸੈਂਸ ਬਣਵਾਉਣ ਵਾਲੇ ਦੇਣ ਧਿਆਨ, ਖੜ੍ਹੀ ਹੋਈ ਵੱਡੀ ਮੁਸੀਬਤ!

persons arrested for espionage

ਜਾਸੂਸੀ ਦੇ ਦੋਸ਼ 'ਚ 4 ਵਿਅਕਤੀ ਗ੍ਰਿਫ਼ਤਾਰ

warning bell for punjab residents water level rises in ravi river

ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...

death of a young man who went to america 8 months ago

Punjab: ਵਿਦੇਸ਼ੋਂ ਮਿਲੀ ਖ਼ਬਰ ਨੇ ਘਰ 'ਚ ਪੁਆਏ ਵੈਣ, 8 ਮਹੀਨੇ ਪਹਿਲਾਂ ਅਮਰੀਕਾ...

sardar lovepreet singh ghotra becomes an officer in victoria police canada

ਪੰਜਾਬ ਦੇ ਨੌਜਵਾਨ ਨੇ ਕਰਵਾਈ ਵਿਦੇਸ਼ 'ਚ ਬੱਲੇ-ਬੱਲੇ, ਕੈਨੇਡਾ ਦੀ ਵਿਕਟੋਰੀਆ ਪੁਲਸ...

israeli attacks in iran

ਈਰਾਨ 'ਚ ਇਜ਼ਰਾਈਲੀ ਹਮਲੇ, ਹੁਣ ਤੱਕ 627 ਲੋਕਾਂ ਦੀ ਮੌਤ

storm and torrential rains  power outages

ਤੂਫਾਨ ਅਤੇ ਮੋਹਲੇਧਾਰ ਮੀਂਹ ਕਾਰਨ ਲੱਖਾਂ ਘਰਾਂ ਦੀ ਬਿਜਲੀ ਗੁੱਲ, ਦੋ ਲੋਕਾਂ ਦੀ ਮੌਤ

bride  groom  wedding

ਵਿਆਹ ਦੇ 20 ਦਿਨ ਬਾਅਦ ਲਾੜੀ ਨੂੰ ਲੈਣ ਸਹੁਰੇ ਗਿਆ ਲਾੜਾ, ਪਰ ਰਾਹ 'ਚ ਹੀ...

improvement of roads in delhi

PM ਮੋਦੀ ਦੀ ਅਗਵਾਈ 'ਚ ਦਿੱਲੀ 'ਚ ਸੜਕਾਂ ਦੀ ਸਥਿਤੀ 'ਚ ਸੁਧਾਰ

opportunity to live free in germany

ਜਰਮਨੀ ਦੇ ਰਿਹੈ ਮੁਫ਼ਤ 'ਚ ਰਹਿਣ ਦਾ ਮੌਕਾ, ਵਜ੍ਹਾ ਕਰ ਦੇਵੇਗੀ ਹੈਰਾਨ

australia imposes sanctions

ਆਸਟ੍ਰੇਲੀਆ ਦਾ ਸਖ਼ਤ ਕਦਮ, ਗਾਇਕ ਸ਼ਮਨ ਸਮੇਤ 37 ਰੂਸੀ ਵਿਅਕਤੀਆਂ 'ਤੇ ਲਾਈ ਪਾਬੰਦੀ

car collision

ਦੋ ਕਾਰਾਂ ਦੀ ਜ਼ਬਰਦਸਤ ਟੱਕਰ; ਇੱਕ ਦੀ ਮੌਤ, 6 ਜ਼ਖਮੀ

a large number of devotees paid obeisance at sri darbar sahib in pouring rain

ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...

floods wreak havoc in china

ਚੀਨ 'ਚ ਹੜ੍ਹ ਦਾ ਕਹਿਰ, ਛੇ ਲੋਕਾਂ ਦੀ ਮੌਤ

iran defense deal

ਚੀਨ ਨਾਲ ਰੱਖਿਆ ਸਮਝੌਤਾ ਕਰਨ ਦੀ ਤਿਆਰੀ 'ਚ ਈਰਾਨ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • good news for pf members epfo has changed this rule
      PF ਮੈਂਬਰਾਂ ਲਈ ਖੁਸ਼ਖਬਰੀ, EPFO ਨੇ ਇਸ ਨਿਯਮ 'ਚ ਕੀਤਾ ਬਦਲਾਅ, ਹੋਵੇਗਾ ਵੱਡਾ...
    • 3 friends die phone fell into well
      Game ਖੇਡਦੇ ਸਮੇਂ ਖੂਹ 'ਚ ਡਿੱਗਿਆ Phone, ਕੱਢਣ ਗਏ 3 ਦੋਸਤ, ਫਿਰ ਜੋ ਹੋਇਆ ਸੁਣ...
    • drone missile army ministry of defense
      ਡਰੋਨ ਤੇ ਮਿਜ਼ਾਈਲਾਂ ਸਮੇਤ ਫੌਜ ਨੂੰ ਮਿਲਣਗੇ ਘਾਤਕ ਹਥਿਆਰ
    • state bank of india recruitment sbi
      ਸਟੇਟ ਬੈਂਕ ਆਫ਼ ਇੰਡੀਆ 'ਚ ਨਿਕਲੀਆਂ ਭਰਤੀਆਂ, ਜਾਣੋ ਕਿੰਨੀ ਮਿਲੇਗੀ ਤਨਖਾਹ
    • after a big fall in gold and silver prices  prices have risen again
      ਸੋਨੇ-ਚਾਂਦੀ ਦੀਆਂ ਕੀਮਤਾਂ 'ਚ ਵੱਡੀ ਗਿਰਾਵਟ ਤੋਂ ਬਾਅਦ ਫਿਰ ਚੜ੍ਹੇ ਭਾਅ, ਜਾਣੋ...
    • honeymoon murder case raja raghuvanshi sonam
      Honeymoon Case: ਰਾਜਾ ਰਘੂਵੰਸ਼ੀ ਮਾਮਲੇ 'ਚ ਸੋਨਮ ਦਾ ਇਕ ਹੋਰ ਹੈਰਾਨੀਜਨਕ...
    • love in hardik pandya
      ਨਤਾਸ਼ਾ ਤੋਂ ਪਹਿਲਾਂ ਇਸ ਮਸ਼ਹੂਰ ਅਦਾਕਾਰਾ ਨੂੰ ਡੇਟ ਕਰ ਰਹੇ ਸਨ ਹਾਰਦਿਕ ਪਾਂਡਿਆ?...
    • weather changes in punjab
      ਪੰਜਾਬ 'ਚ ਮੌਸਮ ਹੋਇਆ ਸੁਹਾਵਨਾ, ਦਿਨ ਚੜ੍ਹਦਿਆਂ ਹੋਈ ਬਾਰਿਸ਼ ਨੇ ਦਿਵਾਈ ਗਰਮੀ ਤੋਂ...
    • people old at young age baba vanga s prediction
      ਸਾਵਧਾਨ! ਆ ਰਹੀ ਹੈ ਵੱਡੀ ਤਬਾਹੀ..., ਬਾਬਾ ਵੇਂਗਾ ਦੀ ਇਕ ਹੋਰ ਡਰਾਉਣੀ ਭਵਿੱਖਬਾਣੀ
    • zohran mamdani declared winner in democratic primary election
      ਭਾਰਤੀ-ਅਮਰੀਕੀ ਜ਼ੋਹਰਾਨ ਮਮਦਾਨੀ ਪ੍ਰਾਇਮਰੀ ਚੋਣ 'ਚ ਜੇਤੂ ਘੋਸ਼ਿਤ
    • ration card holders
      ਰਾਸ਼ਨ ਕਾਰਡ ਧਾਰਕਾਂ ਲਈ ਵੱਡੀ ਖ਼ਬਰ, ਇਨ੍ਹਾਂ ਲੋਕਾਂ ਦੇ ਕੱਟੇ ਜਾਣਗੇ Card
    • ਮਾਝਾ ਦੀਆਂ ਖਬਰਾਂ
    • new twist in jaggu case
      ਜੱਗੂ ਭਗਵਾਨਪੁਰੀਆ ਦੀ ਮਾਂ ਦੇ ਕਤਲ ਮਾਮਲੇ 'ਚ ਨਵਾਂ ਮੋੜ! ਹੋਇਆ ਸਨਸਨੀਖੇਜ਼...
    • gangster jaggu bhagwanpuria  s mother shot
      ਵੱਡੀ ਖ਼ਬਰ: ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਮਾਂ ’ਤੇ ਚੱਲੀਆਂ ਗੋਲੀਆਂ
    • sri akal takht sahib committee
      ਜਥੇਦਾਰ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਸੇਵਾ ਨਿਯਮਾਂ ਸਬੰਧੀ 34 ਮੈਂਬਰੀ ਕਮੇਟੀ ਦਾ...
    • girl jumps into canal
      ਮੁੰਡੇ ਨੇ ਠੁਕਰਾ'ਤਾ ਪਿਆਰ ਤਾਂ ਲੜਕੀ ਨੇ ਨਹਿਰ 'ਚ ਮਾਰ'ਤੀ ਛਾਲ
    • children honored at the conclusion of gurmat camp
      ਗੁਰਮਤਿ ਕੈਂਪ ਦੀ ਸਮਾਪਤੀ ’ਤੇ ਬੱਚਿਆਂ ਨੂੰ ਕੀਤਾ ਸਨਮਾਨਿਤ
    • jathedar gargajj shares grief with kartar singh family
      ਜਥੇਦਾਰ ਗੜਗੱਜ ਨੇ ਕਰਤਾਰ ਸਿੰਘ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ
    • warning bell for punjab residents water level rises in ravi river
      ਪੰਜਾਬ ਵਾਸੀਆਂ ਲਈ ਖ਼ਤਰੇ ਦੀ ਘੰਟੀ! ਰਾਵੀ ਦਰਿਆ 'ਚ ਵਧਿਆ ਪਾਣੀ ਦਾ ਪੱਧਰ, ਕਈ...
    • batala police arrest several youths with heroin and drug money
      ਬਟਾਲਾ ਪੁਲਸ ਵੱਲੋਂ ਹੈਰੋਇਨ ਤੇ ਡਰੱਗ ਮਨੀ ਸਮੇਤ ਕਈ ਨੌਜਵਾਨ ਗ੍ਰਿਫ਼ਤਾਰ
    • marriage dispute punjab
      ਵਿਆਹ ਤੋਂ ਅਗਲੇ ਦਿਨ ਹੀ ਪੇਕੇ ਮੁੜ ਆਈ ਲਾੜੀ! ਪਰਿਵਾਰ ਨੇ ਕਾਲਾ ਕੀਤਾ ਵਿਚੋਲਣ ਦਾ...
    • a large number of devotees paid obeisance at sri darbar sahib in pouring rain
      ਵਰ੍ਹਦੇ ਮੀਂਹ 'ਚ ਸ੍ਰੀ ਦਰਬਾਰ ਸਾਹਿਬ ਵੱਡੀ ਗਿਣਤੀ 'ਚ ਨਤਮਸਤਕ ਹੋਈ ਸੰਗਤ, ਦੇਖੋ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +