Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUL 30, 2026

    7:28:22 PM

  • easy connect air service launched from amritsar

    ਅੰਮ੍ਰਿਤਸਰ ਤੋਂ ਅੰਤਰਰਾਸ਼ਟਰੀ ਸ਼ਹਿਰਾਂ ਲਈ ਸ਼ੁਰੂ...

  • youth dies in tragic accident

    ਪੰਜਾਬ 'ਚ ਰੂਹ ਕੰਬਾਊ ਹਾਦਸਾ: ਨੌਜਵਾਨ ਦੀ ਦਰਦਨਾਕ...

  • school bus  school students

    ਪੰਜਾਬ 'ਚ ਸਕੂਲ ਬੱਸ ਨਾਲ ਵੱਡਾ ਹਾਦਸਾ, ਦੋ...

  • punjab bandh senior police personnel

    ਪੰਜਾਬ ਬੰਦ ਦੌਰਾਨ ਅੰਮ੍ਰਿਤਸਰ ਵਿਚ ਵੱਡਾ ਹਾਦਸਾ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਧੁੱਸੀ ਬੰਨ੍ਹ ਦੇ 300 ਫੁੱਟ ਪਾੜ ਨੂੰ ਭਰਨ ਤੋਂ ਬਾਅਦ ਮਜ਼ਬੂਤੀ ਦਾ ਕੰਮ ਜਾਰੀ: DC ਹਿਮਾਂਸ਼ੂ ਅਗਰਵਾਲ

MAJHA News Punjabi(ਮਾਝਾ)

ਧੁੱਸੀ ਬੰਨ੍ਹ ਦੇ 300 ਫੁੱਟ ਪਾੜ ਨੂੰ ਭਰਨ ਤੋਂ ਬਾਅਦ ਮਜ਼ਬੂਤੀ ਦਾ ਕੰਮ ਜਾਰੀ: DC ਹਿਮਾਂਸ਼ੂ ਅਗਰਵਾਲ

  • Edited By Shivani Bassan,
  • Updated: 21 Aug, 2023 06:26 PM
Pathankot
after filling dhusi dam the work of strengthening the continues
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ (ਹਰਜਿੰਦਰ ਸਿੰਘ ਗੋਰਾਇਆ,ਹਰਮਨ) - ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਜ਼ਿਲ੍ਹਾ ਪ੍ਰਸ਼ਾਸਨ ਦੇ ਸਮੂਹ ਅਧਿਕਾਰੀਆਂ, ਮੁਲਾਜ਼ਮਾਂ, ਮਨਰੇਗਾ ਵਰਕਰਾਂ ਦਾ ਧੰਨਵਾਦ ਕੀਤਾ ਹੈ ਜਿਨ੍ਹਾਂ ਦੀ ਦਿਨ-ਰਾਤ ਦੀ ਮਿਹਨਤ ਸਦਕਾ ਜਗਤਪੁਰ-ਟਾਂਡਾ ਦੇ ਨਜ਼ਦੀਕ ਪਏ ਧੁੱਸੀ ਬੰਨ੍ਹ ਵਿੱਚ ਪਏ ਪਾੜ ਨੂੰ ਰਿਕਾਰਡ ਸਮੇਂ ਵਿੱਚ ਭਰਨ ’ਚ ਸਫ਼ਲਤਾ ਮਿਲੀ ਹੈ। ਇਸਦੇ ਨਾਲ ਹੀ ਉਨ੍ਹਾਂ ਕਾਰ ਸੇਵਕਾਂ ਅਤੇ ਇਲਾਕਾ ਨਿਵਾਸੀਆਂ ਦਾ ਵੀ ਧੰਨਵਾਦ ਕੀਤਾ ਹੈ ਜਿਨ੍ਹਾਂ ਨੇ ਮੋਢੇ ਨਾਲ ਮੋਢਾ ਜੋੜ ਕੇ ਇਸ ਚਣੌਤੀ ਭਰੇ ਕੰਮ ਵਿੱਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦਿੱਤਾ ਹੈ। 

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਕਿਹਾ ਕਿ ਪੰਜਾਬ ਸਰਕਾਰ ਦੀਆਂ ਹਦਾਇਤਾਂ ਤਹਿਤ ਜ਼ਿਲ੍ਹਾ ਪ੍ਰਸ਼ਾਸਨ ਪਹਿਲੇ ਦਿਨ ਤੋਂ ਹੀ ਪੂਰੇ ਇਲਾਕੇ ਨੂੰ ਹੜ੍ਹਾਂ ਤੋਂ ਬਚਾਉਣ ਵਿੱਚ ਗਰਾਉਂਡ ਜ਼ੀਰੋ ’ਤੇ ਲੱਗਾ ਹੋਇਆ ਸੀ। ਉਨ੍ਹਾਂ ਦੱਸਿਆ ਕਿ ਡਰੇਨਜ਼ ਵਿਭਾਗ ਵੱਲੋਂ ਧੁੱਸੀ ਬੰਨ੍ਹ ਦੇ ਪਾੜ ਨੂੰ ਭਰਨ ਲਈ 2.50 ਲੱਖ ਤੋਂ ਵੱਧ ਮਿੱਟੀ ਦੇ ਬੋਰੇ ਮੁਹੱਈਆ ਕਰਵਾਏ ਗਏ। ਇਸ ਤੋਂ ਇਲਾਵਾ ਲੋਕ ਨਿਰਮਾਣ ਵਿਭਾਗ ਵੱਲੋਂ ਧੁੱਸੀ ਬੰਨ੍ਹ ਦੇ 4 ਪੁਆਇੰਟਾਂ ’ਤੇ 18 ਫਲੱਡ ਲਾਈਟਾਂ ਲਗਾਈਆਂ ਗਈਆਂ ਅਤੇ 4 ਜਨਰੇਟਰ ਸੈੱਟ ਉਪਲੱਬਧ ਕਰਵਾਏ ਗਏ ਤਾਂ ਜੋ ਨਿਰਵਿਗਨ ਬਿਜਲੀ ਸਪਲਾਈ ਨਾਲ ਦਿਨ ਰਾਤ ਕੰਮ ਚੱਲਦਾ ਰਹੇ। 

ਇਹ ਵੀ ਪੜ੍ਹੋ- ਨੌਜਵਾਨਾਂ ਦੀ ਮਿਹਨਤ ਨੇ ਪੇਸ਼ ਕੀਤੀ ਮਿਸਾਲ, 3 ਦਿਨਾਂ 'ਚ ਮੁਕੰਮਲ ਹੋਇਆ 300 ਫੁੱਟ ਪਾੜ ਨੂੰ ਭਰਨ ਦਾ ਕੰਮ

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਮੰਡੀ ਬੋਰਡ, ਡਰੇਨਜ਼ ਅਤੇ ਪੁਲਿਸ ਵਿਭਾਗ ਵੱਲੋਂ 1200 ਤੋਂ ਵੱਧ ਮਿੱਟੀ ਦੀਆਂ ਟਰਾਲੀਆਂ ਮੁਹੱਈਆ ਕਰਵਾਈਆਂ ਗਈਆਂ। ਇਸਦੇ ਨਾਲ ਹੀ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 700 ਕਰੇਟਸ ਅਤੇ 15 ਜੇ.ਸੀ.ਬੀ ਮਸ਼ੀਨਾਂ ਮੁਹੱਈਆ ਕਰਵਾਈਆਂ ਗਈਆਂ ਜੋ ਦਿਨ-ਰਾਤ ਪਾੜ ਨੂੰ ਪੂਰਨ ਵਿੱਚ ਲੱਗੀਆਂ ਰਹੀਆਂ। ਉਨ੍ਹਾਂ ਦੱਸਿਆ ਕਿ ਮਿੱਟੀ ਲਿਆ ਰਹੇ ਟਰੈਕਟਰ ਟਰਾਲੀਆਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ 500 ਲੀਟਰ ਡੀਜ਼ਲ ਵੀ ਮੁਹੱਈਆ ਕਰਵਾਇਆ ਗਿਆ। 

PunjabKesari

ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਬੰਨ੍ਹ ਦੇ ਪਾੜ ਨੂੰ ਭਰਨ ਵਿੱਚ ਮਗਨਰੇਗਾ ਕਾਮਿਆਂ ਦਾ ਵੀ ਬਹੁਤ ਵੱਡਾ ਯੋਗਦਾਨ ਰਿਹਾ ਹੈ। ਉਨ੍ਹਾਂ ਦੱਸਿਆ ਕਿ ਰੋਜ਼ਾਨਾਂ 1000 ਤੋਂ ਵੱਧ ਮਗਨਰੇਗਾ ਕਾਮੇਂ ਦਿਨ-ਰਾਤ ਪਾੜ ਨੂੰ ਭਰਨ ਵਿੱਚ ਲੱਗੇ ਰਹੇ। ਉਨ੍ਹਾਂ ਕਿਹਾ ਕਿ ਮਗਨਰੇਗਾ ਕਾਮੇ ਪਿੰਡਾਂ ਵਿੱਚੋਂ ਮਿੱਟੀ ਦੀਆਂ ਟਰਾਲੀਆਂ ਭਰਨ, ਡੰਪ ਸਾਈਟ ਉੱਪਰ ਮਿੱਟੀ ਨੂੰ ਬੋਰਿਆਂ ਵਿੱਚ ਭਰਨ ਤੋਂ ਇਲਾਵਾ ਪਾੜ ਵਾਲੀ ਥਾਂ ਉੱਪਰ ਵੀ ਮਿੱਟੀ ਦੇ ਬੋਰਿਆਂ ਨੂੰ ਸਿਰਾਂ ’ਤੇ ਚੁੱਕ ਕੇ ਲਿਜਾਂਦੇ ਰਹੇ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਉਨ੍ਹਾਂ ਸਮੇਤ ਸਮੂਹ ਅਧਿਕਾਰੀ ਦਿਨ-ਰਾਤ ਰਾਹਤ ਕਾਰਜਾਂ ਵਿੱਚ ਲੱਗੇ ਰਹੇ ਅਤੇ ਪਾੜ ਨੂੰ ਭਰਨ ਲਈ ਜੋ ਵੀ ਲੋੜ ਸੀ ਉਸਨੂੰ ਪੂਰਾ ਕੀਤਾ ਗਿਆ।  

ਇਹ ਵੀ ਪੜ੍ਹੋ- ਡੇਂਗੂ ਤੇ ਚਿਕਨਗੁਨੀਆ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਦੇ ਵਾਸੀਆਂ ਲਈ ਇਕ ਹੋਰ ਵੱਡਾ ਖ਼ਤਰਾ

ਉਨ੍ਹਾਂ ਦੱਸਿਆ ਕਿ ਪੁਲਸ ਵਿਭਾਗ ਵੱਲੋਂ 4 ਕਿਲੋਮੀਟਰ ਰਸਤੇ `ਤੇ ਟਰੈਫ਼ਿਕ ਦੇ ਉੱਚਿਤ ਪ੍ਰਬੰਧ ਕੀਤੇ ਗਏ ਅਤੇ 24 ਘੰਟੇ ਨਾਕੇ ਲਗਾ ਕੇ ਸੁਰੱਖਿਆ ਦੇ ਪ੍ਰਬੰਧ ਵੀ ਕੀਤੇ ਗਏ। ਡਿਪਟੀ ਕਮਿਸ਼ਨਰ ਨੇ ਕਿਹਾ ਕਿ ਜਿਥੇ ਜ਼ਿਲ੍ਹਾ ਪ੍ਰਸ਼ਾਸਨ ਗੁਰਦਾਸਪੁਰ ਵੱਲੋਂ ਇਸ ਪਾੜ ਨੂੰ ਭਰਨ ਵਿੱਚ ਆਪਣੀ ਵਾਹ ਲਗਾਈ ਗਈ ਉੱਥੇ ਇਲਾਕੇ ਦੀ ਸੰਗਤ ਦੇ ਯੋਗਦਾਨ ਨੇ ਇਸ ਕੰਮ ਨੂੰ ਹੋਰ ਅਸਾਨ ਅਤੇ ਜਲਦੀ ਕਰਨ 'ਚ ਵੱਡਾ ਯੋਗਦਾਨ ਪਾਇਆ। ਉਨ੍ਹਾਂ ਇਸ ਨੇਕ ਕਾਰਜ 'ਚ ਜ਼ਿਲ੍ਹਾ ਪ੍ਰਸ਼ਾਸਨ ਦਾ ਸਾਥ ਦੇਣ ਵਿੱਚ ਸਮੂਹ ਸੰਗਤ ਦਾ ਵੀ ਧੰਨਵਾਦ ਕੀਤਾ ਹੈ।  ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ ਫਿਲਹਾਲ ਧੁੱਸੀ ਬੰਨ ਦੇ ਪਾੜ ਨੂੰ ਭਰ ਲਿਆ ਗਿਆ ਹੈ ਪਰ ਅਜੇ ਧੁੱਸੀ ਬੰਨ੍ਹ ਦੀ ਮਜ਼ਬੂਤੀ ਅਤੇ ਇਸ ਬੰਨ ਨੂੰ ਚੌੜਿਆਂ ਕਰਨ ਦਾ ਕੰਮ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਜਾਰੀ ਹੈ ਜੋ ਅਜੇ ਕੁਝ ਦਿਨ ਹੋਰ ਚੱਲੇਗਾ। ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹ ਨੂੰ ਇਸ ਜਗ੍ਹਾ ਤੋਂ ਪੂਰਾ ਮਜ਼ਬੂਤ ਕੀਤਾ ਜਾਵੇਗਾ ਤਾਂ ਜੋ ਭਵਿੱਖ ਵਿੱਚ ਅਜਿਹਾ ਕੁਝ ਨਾ ਵਾਪਰੇ। ਉਨ੍ਹਾਂ ਕਿਹਾ ਕਿ ਧੁੱਸੀ ਬੰਨ੍ਹ ਦੇ ਹੋਰ ਕਮਜ਼ੋਰ ਭਾਗਾਂ ਨੂੰ ਵੀ ਮਜ਼ਬੂਤ ਕੀਤਾ ਜਾਵੇਗਾ।

ਇਹ ਵੀ ਪੜ੍ਹੋ- ਡੇਂਗੂ ਤੇ ਚਿਕਨਗੁਨੀਆ ਮਗਰੋਂ ਗੁਰੂ ਨਗਰੀ ਅੰਮ੍ਰਿਤਸਰ ਦੇ ਵਾਸੀਆਂ ਲਈ ਇਕ ਹੋਰ ਵੱਡਾ ਖ਼ਤਰਾ

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

  • 300 feet gap
  • Dhusi Bandh
  • work
  • DC Himanshu aggarwal
  • 300 ਫੁੱਟ ਦਾ ਪਾੜ
  • ਧੁੱਸੀ ਬੰਦ
  • ਕੰਮ
  • ਡੀਸੀ ਹਿਮਾਂਸ਼ੂ ਅਗਰਵਾਲ

ਰਾਹਤ ਦੀ ਖ਼ਬਰ, ਹਰੀਕੇ ਹੈੱਡ ’ਚ ਪਾਣੀ ਦਾ ਪੱਧਰ ਘਟਿਆ

NEXT STORY

Stories You May Like

  • sukhbir singh badal statement
    ਅਕਾਲੀ ਦਲ ਦੀ ਸਰਕਾਰ ਬਣਾ ਦਿਓ ਪਹਾੜਾਂ ਤੋਂ ਦਰਿਆਵਾਂ ਦੇ ਸਾਰੇ ਧੁੱਸੀ ਬੰਨ੍ਹ ਪੱਕੇ ਕਰਵਾ ਦਿਆਂਗਾ: ਸੁਖਬੀਰ ਬਾਦਲ
  • flood like situation near dhussi dam due to heavy rain
    ਮੋਹਲੇਧਾਰ ਮੀਂਹ ਕਾਰਨ ਧੁੱਸੀ ਬੰਨ੍ਹ ਨੇੜੇ ਹੜ੍ਹ ਵਰਗੇ ਹਾਲਾਤ, ਸੁਖਬੀਰ ਬਾਦਲ ਨੇ ਕਿਸਾਨਾਂ ਨਾਲ ਕੀਤੀ ਮੁਲਾਕਾਤ
  • tarn taran dc  sanitation worker
    ਤਰਨਤਾਰਨ ਦੇ ਡੀ. ਸੀ ਦਾ ਵੱਡਾ ਫ਼ੈਸਲਾ, ਸਫ਼ਾਈ ਸੇਵਾਵਾਂ ਲਈ ਬਦਲਵੇਂ ਪ੍ਰਬੰਧਾਂ ਦੇ ਹੁਕਮ ਜਾਰੀ
  • rcb becomes first cricket team to cross  300 million brand value
    RCB 300 ਮਿਲੀਅਨ ਡਾਲਰ ਦੇ ਬ੍ਰਾਂਡ ਮੁੱਲ ਨੂੰ ਪਾਰ ਕਰਨ ਵਾਲੀ ਬਣੀ ਪਹਿਲੀ ਕ੍ਰਿਕਟ ਟੀਮ
  • major restrictions imposed in nawanshihar till september 17
    17 ਸਤੰਬਰ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਨਵਾਂਸ਼ਿਹਰ DC ਨੇ ਸਖ਼ਤ ਹੁਕਮ ਕੀਤੇ ਜਾਰੀ
  • work completed under sir of 90 78 percent voters in gurdaspur
    ਗੁਰਦਾਸਪੁਰ ਜ਼ਿਲ੍ਹੇ 'ਚ 90.78 ਫੀਸਦੀ ਵੋਟਰਾਂ ਦਾ SIR ਤਹਿਤ ਫਾਰਮ ਡਿਜੀਟਾਈਜ਼ ਦਾ ਕੰਮ ਮੁਕੰਮਲ: DC
  • india new zealand wool cooperation gets new boost with india tax 2026
    ਭਾਰਤ ਟੈਕਸ 2026 ਨਾਲ ਭਾਰਤ-ਨਿਊਜ਼ੀਲੈਂਡ ਦੇ ਉੱਨ ਖੇਤਰ ’ਚ ਸਹਿਯੋਗ ਨੂੰ ਮਿਲੀ ਨਵੀਂ ਮਜ਼ਬੂਤੀ: RC Khanna
  • argentina players   behavior after world cup final unacceptable  spain coach
    ਵਿਸ਼ਵ ਕੱਪ ਫਾਈਨਲ ਤੋਂ ਬਾਅਦ ਅਰਜਨਟੀਨਾ ਦੇ ਖਿਡਾਰੀਆਂ ਦਾ ਵਤੀਰਾ ਮਨਜ਼ੂਰ ਨਹੀਂ : ਸਪੇਨ ਦਾ ਕੋਚ
  • thar vehicle stuck in potholes on road in jalandhar
    ਜਲੰਧਰ ਵਿਚ ਸੜਕ 'ਤੇ ਪਏ ਟੋਇਆਂ ਵਿਚ ਫਸੀ ਥਾਰ ਗੱਡੀ
  • daughter dead on road accident
    ਗੋਰਾਇਆ ਵਿਖੇ ਮਾਂ-ਧੀ ਨਾਲ ਵਾਪਰਿਆ ਹਾਦਸਾ, ਧੀ ਦੀ ਦਰਦਨਾਕ ਮੌਤ
  • fugitive accused of theft arrested
    ਚੋਰੀ ਦੀਆਂ ਵਾਰਦਾਤਾਂ ਕਰਨ ਵਾਲਾ ਭਗੌੜਾ ਮੁਲਜ਼ਮ ਗ੍ਰਿਫ਼ਤਾਰ
  • stray dogs attacked mother and son child injured
    ਜਲੰਧਰ 'ਚ ਆਵਾਰਾ ਕੁੱਤਿਆਂ ਦਾ ਮਾਂ-ਪੁੱਤ 'ਤੇ ਹਮਲਾ
  • big action against sarvodaya hospital of jalandhar
    ਜਲੰਧਰ ਦੇ ਇਸ ਹਸਪਤਾਲ 'ਚ ਨਹੀਂ ਹੋਵੇਗਾ ਮੁੱਖ ਮੰਤਰੀ ਸਿਹਤ ਯੋਜਨਾ ਅਧੀਨ ਇਲਾਜ
  • amritsar police seizes 111 559 kg heroin in 7 months
    ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
  • two accused in jalandhar arrested with weapons for target killing
    ਜਲੰਧਰ 'ਚ ਟਾਰਗੇਟ ਕਿਲਿੰਗ ਦੀ ਫਿਰਾਕ 'ਚ ਬੈਠੇ ਦੋ ਮੁਲਜ਼ਮ ਹਥਿਆਰਾਂ ਸਮੇਤ...
  • road accident brother dead
    ਕਹਿਰ ਓ ਰੱਬਾ! ਭੈਣ-ਭਰਾ ਨਾਲ ਵਾਪਰਿਆ ਵੱਡਾ ਹਾਦਸਾ, ਭਰਾ ਦੀ ਮੌਤ, ਦੋ ਮਹੀਨੇ ਬਾਅਦ...
Trending
Ek Nazar
migrants reach britain from france

ਫਰਾਂਸ ਤੋਂ ਬ੍ਰਿਟੇਨ ਜਾਣ ਦੀ ਕੋਸ਼ਿਸ਼ 'ਚ ਚਾਰ ਪ੍ਰਵਾਸੀਆਂ ਦੀ ਮੌਤ

workers abducted

ਪਾਕਿਸਤਾਨ 'ਚ ਅਗਵਾ ਕੀਤੇ ਛੇ ਮਜ਼ਦੂਰਾਂ ਦੀਆਂ ਮਿਲੀਆਂ ਲਾਸ਼ਾਂ

high court stays rajesh khanna s old bungalow from being called bhutia

ਰਾਜੇਸ਼ ਖੰਨਾ ਦੇ ਪੁਰਾਣੇ ਬੰਗਲੇ ‘ਆਸ਼ੀਰਵਾਦ’ ਨੂੰ ‘ਭੂਤੀਆ’ ਕਹਿਣ ’ਤੇ ਹਾਈ ਕੋਰਟ...

russia  s ukraine conflict

ਯੂਕਰੇਨ 'ਤੇ ਰੂਸ ਦਾ ਵੱਡਾ ਹਮਲਾ;  ਸੱਤ ਮੌਤਾਂ, ਕਈ ਜ਼ਖਮੀ

out of control container truck crashes into house in mirzapur

ਘਰ ਅੰਦਰ ਸੌਂ ਰਹੇ ਸਨ ਪਿਓ-ਪੁੱਤ, ਅਚਾਨਕ ਅੰਦਰ ਆ ਵੜਿਆ ਟਰੱਕ, ਮਿਰਜ਼ਾਪੁਰ 'ਚ...

security personnel

ਪਾਕਿਸਤਾਨ 'ਚ ਇਕ ਮੁਹਿੰਮ ਦੌਰਾਨ ਨੌਂ ਸੁਰੱਖਿਆ ਕਰਮਚਾਰੀ, 15 ਅੱਤਵਾਦੀ ਢੇਰ

imran khan  situtation

ਇਮਰਾਨ ਖਾਨ 33 ਮਹੀਨਿਆਂ ਤੋਂ ਇਕਾਂਤਵਾਸ 'ਚ ਕੈਦ, ਸੰਯੁਕਤ ਰਾਸ਼ਟਰ ਮਾਹਰ ਨੇ ਕੀਤੀ...

christian community in pakistan

ਪਾਕਿਸਤਾਨ: ਅਗਵਾਕਾਰ ਨੂੰ ਦੇ'ਤੀ ਈਸਾਈ ਕੁੜੀ ਦੀ ਕਸਟਡੀ, ਮਾਪਿਆਂ ਨੇ ਲਾਈ ਇਨਸਾਫ...

curfew extended

ਨੇਪਾਲ ਦੇ ਸਰਹੱਦੀ ਇਲਾਕਿਆਂ ਵਿੱਚ ਚੌਥੇ ਦਿਨ ਵੀ ਕਰਫਿਊ ਜਾਰੀ

netanyahu proposed increasing aid

ਨੇਤਨਯਾਹੂ ਨੇ ਅਮਰੀਕੀ ਫੌਜੀ ਸਹਾਇਤਾ 16 ਬਿਲੀਅਨ ਡਾਲਰ ਤੱਕ ਵਧਾਉਣ ਦਾ ਰੱਖਿਆ...

famous actress cheated of rs 2 44 lakh

ਥਿਏਟਰ 'ਚ ਫਿਲਮ ਵੇਖ ਰਹੀ ਸੀ ਮਸ਼ਹੂਰ ਅਦਾਕਾਰਾ, ਖਾਤੇ 'ਚੋਂ ਅਚਾਨਕ ਉੱਡ ਗਏ 2.44...

famous singer dies in road accident

ਮਿਊਜ਼ਿਕ ਇੰਡਸਟਰੀ 'ਚ ਪਸਰਿਆ ਮਾਤਮ, ਸੜਕ ਹਾਦਸੇ 'ਚ ਮਸ਼ਹੂਰ ਗਾਇਕ ਦੀ ਮੌਤ,...

whoever finds missing actor raj kiran will get a reward of rs 4 78 lakh

ਲਾਪਤਾ Actor ਰਾਜ ਕਿਰਨ ਨੂੰ ਲੱਭਣ ਵਾਲੇ ਨੂੰ ਮਿਲੇਗਾ 4.78 ਲੱਖ ਰੁਪਏ ਦਾ ਇਨਾਮ !...

silver price falls

ਮੁੱਧੇ ਮੂੰਹ ਡਿੱਗੀ ਚਾਂਦੀ, 6 ਮਹੀਨਿਆਂ 'ਚ ਕੀਮਤ ਹੋਈ ਅੱਧੀ; ਜਾਣੋ ਨਵੇਂ ਰੇਟ

missile attack on american

ਅਮਰੀਕੀ ਫੌਜਾਂ 'ਤੇ  ਈਰਾਨ ਦੇ ਮਿਜ਼ਾਈਲ ਹਮਲਾ ਕੀਤੇ ਨਾਕਾਮ

fine imposed on indian origin

ਭਾਰਤੀ ਮੂਲ ਦੇ ਵਿਅਕਤੀ 'ਤੇ ਆਪਣੇ ਪੁੱਤਰਾਂ ਦੀ ਜਾਨ ਨੂੰ ਖ਼ਤਰੇ 'ਚ ਪਾਉਣ ਲਈ...

missiles shot down

ਈਰਾਨ ਤੋਂ ਦਾਗੀਆਂ ਪੰਜ ਮਿਜ਼ਾਈਲਾਂ ਕੀਤੀਆਂ ਢੇਰ : ਜਾਰਡਨ ਦਾ ਦਾਅਵਾ

earthquake in japan

ਜਾਪਾਨ ਭੂਚਾਲ : ਮਰਨ ਵਾਲਿਆਂ ਦੀ ਗਿਣਤੀ 18 ਹੋਈ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • sgpc asks for passports from devotees going to pakistan
      ਸ੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਮੌਕੇ ਪਾਕਿ ਜਾਣ ਵਾਲੇ ਸ਼ਰਧਾਲੂਆਂ ਲਈ...
    • health department checks in gurdaspur
      ਗੁਰਦਾਸਪੁਰ ’ਚ ਸਿਹਤ ਵਿਭਾਗ ਦੀ ਚੈਕਿੰਗ, ਵਣ ਵਿਭਾਗ ਦੀ ਨਰਸਰੀ ’ਚ ਮਿਲਿਆ ਡੇਂਗੂ...
    • gurdaspur police returns mobile phones worth rs 26 lakh to their owners
      ਗੁਰਦਾਸਪੁਰ ਪੁਲਸ ਨੇ 26 ਲੱਖ ਰੁਪਏ ਦੇ ਮੋਬਾਈਲ ਫੋਨ ਅਸਲ ਮਾਲਕਾਂ ਨੂੰ ਕੀਤੇ ਵਾਪਸ
    • 18 year old dies after being hit by train while crossing railway tracks
      ਰੇਲ ਪਟੜੀ ਪਾਰ ਕਰਦਿਆਂ ਰੇਲਗੱਡੀ ਦੀ ਲਪੇਟ ’ਚ ਆਉਣ ਨਾਲ 18 ਸਾਲਾ ਨੌਜਵਾਨ ਦੀ ਮੌਤ
    • amritsar markets completely closed in protest against barnala lathicharge
      ਬਰਨਾਲਾ ਲਾਠੀਚਾਰਜ ਦੇ ਵਿਰੋਧ 'ਚ ਅੰਮ੍ਰਿਤਸਰ ਦੇ ਬਾਜ਼ਾਰ ਮੁਕੰਮਲ ਬੰਦ
    • punjab strike of sanitation workers receives full support in gurdaspur
      ਸਫਾਈ ਕਰਮਚਾਰੀਆਂ ਦੇ ਪੰਜਾਬ ਬੰਦ ਨੂੰ ਗੁਰਦਾਸਪੁਰ ’ਚ ਭਰਵਾਂ ਸਮਰਥਨ, ਬਾਜ਼ਾਰ ਰਹੇ...
    • the health department team collected samples of 6 food items
      ਸਿਹਤ ਵਿਭਾਗ ਦੀ ਟੀਮ ਨੇ 6 ਖਾਣ-ਪੀਣ ਵਾਲੀਆਂ ਵਸਤੂਆਂ ਦੇ ਭਰੇ ਸੈਂਪਲ
    • five additional trips of amritsar katihar amritsar special train
      ਰੇਲ ਯਾਤਰੀਆਂ ਲਈ ਵੱਡੀ ਸਹੂਲਤ, ਅੰਮ੍ਰਿਤਸਰ-ਕਟਿਹਾਰ ਸਪੈਸ਼ਲ ਦੇ ਵਧੇ ਫੇਰੇ, 30...
    • amritsar police seizes 111 559 kg heroin in 7 months
      ਅੰਮ੍ਰਿਤਸਰ : 7 ਮਹੀਨਿਆਂ ’ਚ 2 ਹਜ਼ਾਰ ਤੋਂ ਵੱਧ ਮੁਲਜ਼ਮ ਗ੍ਰਿਫ਼ਤਾਰ
    • jathedar gives statement on revised draft of sacrilege law
      ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਦਾ ਬਿਆਨ, ਗੁਰੂ ਗ੍ਰੰਥ ਸਾਹਿਬ ਜੀ 'ਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +