Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    FRI, MAY 15, 2026

    1:11:47 PM

  • relief news for bank account holders

    ਬੈਂਕ ਖ਼ਾਤਾਧਾਰਕਾਂ ਲਈ ਰਾਹਤ ਭਰੀ ਖ਼ਬਰ,...

  • punjabis in canada

    ਹੁਣ ਕੈਨੇਡਾ ਤੋਂ ਡਿਪੋਰਟ ਨਹੀਂ ਹੋਣਗੇ ਪੰਜਾਬੀ

  • dharmendra pradhan neet ug exam computer based test

    NEET-UG ਪ੍ਰੀਖਿਆ 'ਚ ਵੱਡਾ ਅਪਡੇਟ, ਅਗਲੇ ਸਾਲ ਤੋਂ...

  • punjab vehicles error

    ਪੰਜਾਬ ਦੇ ਵਾਹਨ ਚਾਲਕਾਂ ਲਈ ਖੜ੍ਹੀ ਹੋਈ ਨਵੀਂ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Pathankot
  • ਦਿਨ-ਦਿਹਾੜੇ ਨੌਜਵਾਨ ਕੋਲੋਂ 2000 ਦੀ ਲੁੱਟ-ਖੋਹ ਕਰਕੇ ਤਿੰਨ ਮੋਟਰਸਾਇਕਲ ਸਵਾਰ ਹੋਏ ਫਰਾਰ

MAJHA News Punjabi(ਮਾਝਾ)

ਦਿਨ-ਦਿਹਾੜੇ ਨੌਜਵਾਨ ਕੋਲੋਂ 2000 ਦੀ ਲੁੱਟ-ਖੋਹ ਕਰਕੇ ਤਿੰਨ ਮੋਟਰਸਾਇਕਲ ਸਵਾਰ ਹੋਏ ਫਰਾਰ

  • Edited By Shivani Bassan,
  • Updated: 25 Oct, 2024 03:30 PM
Pathankot
after robbing a youth of 2000 in broad daylight
  • Share
    • Facebook
    • Tumblr
    • Linkedin
    • Twitter
  • Comment

ਦੀਨਾਨਗਰ(ਹਰਜਿੰਦਰ ਸਿੰਘ ਗੋਰਾਇਆ)- ਵਿਧਾਨ ਸਭਾ ਹਲਕਾ ਦੀਨਾਨਗਰ ਦੇ ਅਧੀਨ ਆਉਂਦੇ ਪੁਲਸ ਸਟੇਸ਼ਨ ਬਹਿਰਾਮਪੁਰ ਦੇ ਇਲਾਕੇ ਅੰਦਰ ਨਿੱਤ ਦਿਨ ਲੁੱਟ-ਖੋਹ ਦੀਆਂ ਘਟਨਾ ਵਾਪਰਨ ਕਾਰਨ ਲੋਕਾਂ ਦੇ ਮਨ 'ਚ ਦਹਿਸ਼ਤ ਵਾਲਾ ਮਾਹੌਲ ਪਾਇਆ ਜਾ ਰਿਹਾ ਹੈ । ਜਾਣਕਾਰੀ ਦਿੰਦੇ ਹੋਏ ਸੰਦੀਪ ਮਸੀਹ ਪੁੱਤਰ ਸੋਹਣ ਮਸੀਹ ਵਾਸੀ ਪਿੰਡ ਭੋਪਰ ਸੈਦਾ ਥਾਣਾ ਸਦਰ ਗੁਰਦਾਸਪੁਰ ਨੇ ਪੁਲਸ ਥਾਣਾ ਬਹਿਰਾਮਪੁਰ ਵਿਖੇ ਲਿਖਤੀ ਦਰਖਾਸਤ ਵਿੱਚ ਦੱਸਿਆ ਕਿ ਮੈਂ ਮਿਹਨਤ ਮਜ਼ਦੂਰੀ ਦਾ ਕੰਮ ਕਰਦਾ ਹਾਂ ਅਤੇ ਅੱਜ ਕਰੀਬ 1:00/2:00 ਵਜੇ ਦਿਨ ਨੂੰ ਉਹ ਆਪਣੀ ਭਰਜਾਈ ਨੂੰ ਉਸਦੇ ਪੇਕੇ ਪਿੰਡ ਝਬਕਰਾ ਵਿਖੇ ਛੱਡ ਕੇ ਵਾਪਸ ਗੁਰਦਾਸਪੁਰ ਸਾਈਡ ਨੂੰ ਜਾ ਰਿਹਾ ਸੀ। ਜਦ ਉਹ ਪਿੰਡ ਜੋਗਰ ਮੋੜ ਨਜ਼ਦੀਕ ਪਹੁੰਚਿਆ ਤਾਂ ਪਿੱਛੋਂ ਤਿੰਨ ਮੋਨੇ ਨੌਜਵਾਨ 2 ਮੋਟਰਸਾਈਕਲਾਂ 'ਤੇ ਸਵਾਰ ਹੋ ਕੇ ਆਏ ਜਿਨ੍ਹਾਂ ਨੇ ਮੈਨੂੰ ਹੱਥ ਦੇ ਕੇ ਰੋਕਿਆ ਅਤੇ ਮੇਰੇ ਜੇਬ 'ਚੋਂ ਜ਼ਬਰਦਸਤੀ ਮੋਬਾਈਲ ਫੋਨ ਅਤੇ 2000 ਰੁਪਏ ਦੀ ਨਕਦੀ ਕੱਢ ਲਈ।

ਉਸ ਨੇ ਦੱਸਿਆ ਇਸ ਘਟਨਾ ਦੌਰਾਨ ਜਦੋਂ ਉਸ ਨੇ ਰੋਲਾ ਪਾਇਆ ਤਾਂ ਮੁਲਜ਼ਮ ਪਿੰਡ ਬਾਹਮਣੀ ਸਾਈਡ ਨੂੰ ਫਰਾਰ ਹੋ ਗਿਆ । ਇਸ ਸਬੰਧੀ ਪੁਲਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਉਧਰ ਇਲਾਕਾ ਵਾਸੀਆਂ ਨੇ ਦੱਸਿਆ ਕਿ ਇਲਾਕੇ ਅੰਦਰ ਨਿਤ ਦਿਨ ਹੋ ਰਹੀਆਂ ਚੋਰੀ ਦੀਆਂ ਅਤੇ ਲੁੱਟ-ਖੋਹ ਦੀਆਂ ਘਟਨਾਵਾਂ ਰੋਕਣ ਦਾ ਨਾਂ ਨਹੀਂ ਲੈ ਰਹੀਆਂ। ਉਨ੍ਹਾਂ ਨੇ ਪੁਲਸ ਪ੍ਰਸ਼ਾਸਨ ਕੋਲੋਂ ਮੰਗ ਕੀਤੀ ਕਿ ਇਲਾਕੇ ਅੰਦਰ ਦਿਨ ਦਿਹਾੜੇ ਹੋ ਰਹੀਆਂ ਘਟਨਾ ਨੂੰ ਨੱਥ ਪਾਉਣ ਲਈ ਪੁਲਸ ਦੀ ਗਸ਼ਤ ਤੇਜ਼ ਕੀਤੀ ਜਾਵੇ ਤਾਂ ਕਿ ਆਮ ਲੋਕਾਂ ਨੂੰ ਨਿੱਤ ਦਿਨ ਲੁੱਟ-ਖੋਹ ਦੇ ਸ਼ਿਕਾਰ ਹੋਣ ਤੋਂ ਬਚਿਆ ਜਾ ਸਕੇ ।

  • robbers
  • 2000 rs
  • three motorcycle riders
  • ਲੁਟੇਰੇ
  • 2000 ਰੁਪਏ
  • ਤਿੰਨ ਮੋਟਰਸਾਈਕਲ ਸਵਾਰ

ਡੇਰਾ ਬਾਬਾ ਨਾਨਕ ਦੀ ਕਾਂਗਰਸੀ ਉਮੀਦਵਾਰ ਜਤਿੰਦਰ ਕੌਰ ਨੇ ਦਾਖ਼ਲ ਕੀਤਾ ਨਾਮਜ਼ਦਗੀ ਪੱਤਰ

NEXT STORY

Stories You May Like

  • biker snatches woman  s earrings
    ਦੀਨਾਨਗਰ ’ਚ ਦਿਨ ਦਿਹਾੜੇ ਔਰਤ ਦੀਆਂ ਵਾਲੀਆਂ ਖੋਹ ਕੇ ਬਾਈਕ ਸਵਾਰ ਫਰਾਰ
  • 4 policemen arrested for allegedly beating and robbing a young man
    ਨੌਜਵਾਨ ਦੀ ਕੁੱਟਮਾਰ ਕਰਕੇ ਲੁੱਟ-ਖੋਹ ਕਰਨ ਵਾਲੇ 4 ਪੁਲਸ ਅੜਿੱਕੇ
  • robbery  mobile snatching  accused arrested
    ਲੁੱਟ-ਖੋਹ ਅਤੇ ਮੋਬਾਈਲ ਫੋਨ ਚੋਰੀ ਕਰਨ ਵਾਲੇ 2 ਕਾਬੂ
  • burglary at nri  s house  escape with cash and gold ornaments
    ਦਿਨ-ਦਿਹਾੜੇ NRI ਦੇ ਘਰ ਚੋਰੀ, ਨਕਦੀ ਤੇ ਸੋਨੇ ਦੇ ਗਹਿਣੇ ਲੈ ਕੇ ਹੋਏ ਫਰਾਰ
  • snatching in ludhiana
    ਦੁਗਰੀ 'ਚ ਦਿਨ-ਦਿਹਾੜੇ ਹੋਈ ਲੁੱਟ! ਕੁੜੀ ਤੋਂ iPhone ਤੇ ਹੋਰ ਸਾਮਾਨ ਖੋਹ ਕੇ ਲੈ ਗਏ ਖੋਹਬਾਜ਼
  • drug smuggler  amritsar police  robbery
    ਨਸ਼ਾ ਸਮੱਗਲਰਾਂ ਅਤੇ ਲੁੱਟ-ਖੋਹ ਦੀਆਂ ਵਾਰਦਾਤਾਂ ’ਤੇ ਕਾਬੂ ਪਾਉਣ ਲਈ ਪੁਲਸ ਦੀ ਵਿਸ਼ੇਸ਼ ਯੋਜਨਾ
  • central jail patiala  prisoner escapes
    ਵੱਡੀ ਖ਼ਬਰ : ਕੇਂਦਰੀ ਜੇਲ੍ਹ ਪਟਿਆਲਾ 'ਚੋਂ ਤਿੰਨ ਖ਼ਤਰਨਾਕ ਕੈਦੀ ਫਰਾਰ
  • rbi  return of 2000 notes continues  still 5 451 crore rupees remaining
    RBI ਦਾ ਵੱਡਾ ਅਪਡੇਟ: 2000 ਦੇ ਨੋਟਾਂ ਦੀ ਵਾਪਸੀ ਜਾਰੀ, ਅਜੇ ਵੀ 5,451 ਕਰੋੜ ਰੁਪਏ ਬਾਕੀ
  • fake book racket exposed in jalandhar fake ncert books reach the market
    ਪੰਜਾਬ ਦੇ ਵਿਦਿਆਰਥੀ ਲਈ ਖੜ੍ਹੀ ਹੋਈ ਵੱਡੀ ਮੁਸੀਬਤ! NCERT ਦੀਆਂ ਕਿਤਾਬਾਂ ਨੂੰ ਲੈ...
  • big warning for motorists of punjab
    ਪੰਜਾਬ ਦੇ ਵਾਹਨ ਚਾਲਕਾਂ ਲਈ ਵੱਡੀ ਚਿਤਾਵਨੀ! ਹੋ ਜਾਣ ਸਾਵਧਾਨ, ਸੂਬੇ ਭਰ 'ਚ 74...
  • maqsudan sabji mandi firing police searching for man wearing red t shirt
    ਲਾਲ ਰੰਗ ਦੀ ਟੀ-ਸ਼ਰਟ ਵਾਲੇ ਨੌਜਵਾਨ ਨੇ ਜਲੰਧਰ ਪੁਲਸ ਨੂੰ ਪਾਈਆਂ ਭਾਜੜਾਂ! ਪੂਰਾ...
  • big revelation10th class student had blasted outside the bsf headquarters
    ਵੱਡਾ ਖ਼ੁਲਾਸਾ! 10ਵੀਂ ਫੇਲ੍ਹ ਵਿਦਿਆਰਥੀ ਨੇ ਜਲੰਧਰ ਦੇ BSF ਹੈੱਡਕੁਆਰਟਰ ਬਾਹਰ...
  • late night hooliganism naked dance
    ਦੇਰ ਰਾਤ ਗੁੰਡਾਗਰਦੀ ਦਾ ਨੰਗਾ ਨਾਚ: ਗੁਆਂਢੀਆਂ ਦੇ ਝਗੜੇ ’ਚ ਦੋ ਘਰਾਂ ’ਚ ਭੰਨ-ਤੋੜ
  • ied blast near bsf headquarters jalandhar punjab main accused arrested
    ਜਲੰਧਰ Blast ਮਾਮਲੇ 'ਚ ਮੁੱਖ ਮੁਲਜ਼ਮ ਗ੍ਰਿਫ਼ਤਾਰ, ਹੋਇਆ ਵੱਡਾ ਖ਼ੁਲਾਸਾ
  • weather alert issued in punjab
    ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
  • cbse 12th class result jalandhar
    CBSE 12ਵੀਂ ਕਲਾਸ ਦੇ ਨਤੀਜਿਆਂ 'ਚ ਜਲੰਧਰ 'ਚ ਗੁਰਨੂਰ ਨੇ 99.2 ਫ਼ੀਸਦੀ ਅੰਕਾਂ...
Trending
Ek Nazar
major accident on the sets of superstar rajinikanth s film jailer 2

ਸੁਪਰਸਟਾਰ ਰਜਨੀਕਾਂਤ ਦੀ ਫਿਲਮ 'ਜੇਲਰ 2' ਦੇ ਸੈੱਟ 'ਤੇ ਵੱਡਾ ਹਾਦਸਾ, 28 ਸਾਲਾ...

imd rain red alert next 48 hours

ਅਗਲੇ 48 ਘੰਟੇ ਅਹਿਮ! ਹਨ੍ਹੇਰੀ-ਝੱਖੜ ਦੇ ਨਾਲ-ਨਾਲ ਪਵੇਗਾ ਭਾਰੀ ਮੀਂਹ, 10 ਸੂਬਿਆਂ...

indian citizen pleads guilty in us

'ਪ੍ਰਤੀ ਵਿਅਕਤੀ 100 ਡਾਲਰ'! ਅਮਰੀਕਾ 'ਚ ਭਾਰਤੀ ਨਾਗਰਿਕ ਨੇ ਦੋਸ਼ ਕੀਤਾ...

now enjoy   dhurandhar 2   sitting at home

ਹੁਣ ਘਰ ਬੈਠੇ ਲਓ 'ਧੁਰੰਦਰ 2' ਦਾ ਮਜ਼ਾ, ਜਾਣੋ ਕਦੋਂ ਤੇ ਕਿੱਥੇ ਸਟ੍ਰੀਮ ਹੋਵੇਗੀ...

80 year old female runner

ਦਿਲ ਹੋਣਾ ਚਾਹੀਦੈ ਜਵਾਨ, ਉਮਰਾਂ 'ਚ ਕੀ ਰੱਖਿਆ...!

fifa world cup

ਫੀਫਾ ਵਰਲਡ ਕੱਪ ਨੂੰ ਲੈ ਕੇ ਵੈਨਕੂਵਰ ‘ਚ ਨਵੇਂ ਨਿਯਮ ਲਾਗੂ

punjabi youth arrested in canada

ਕੈਨੇਡਾ 'ਚ ਲੋਡਿਡ ਗੰਨ ਸਣੇ ਪੰਜਾਬੀ ਨੌਜਵਾਨ ਗ੍ਰਿਫ਼ਤਾਰ, ਹੋਵੇਗੀ ਸਖ਼ਤ ਕਾਰਵਾਈ

calgary police searching for punjabi youth

ਪੰਜਾਬੀ ਨੌਜਵਾਨ ਦੀ ਭਾਲ 'ਚ ਕੈਲਗਰੀ ਪੁਲਸ, ਅਗਵਾ ਅਤੇ ਹਥਿਆਰਾਂ ਸਬੰਧੀ ਅਪਰਾਧਾਂ...

avinash mishra buys a house in mumbai after 10 years finally apna ghar

ਮਸ਼ਹੂਰ ਅਦਾਕਾਰ ਨੇ ਮੁੰਬਈ 'ਚ ਖਰੀਦਿਆ 'ਆਪਣਾ ਆਲੀਸ਼ਾਨ ਘਰ', ਸਾਂਝੀਆਂ ਕੀਤੀਆਂ...

bollywood actor buys land in ayodhya for rs 3 31 crore

ਅਯੁੱਧਿਆ 'ਚ ਰਾਮ ਲੱਲਾ ਦਾ ਗੁਆਂਢੀ ਬਣੇਗਾ ਬਾਲੀਵੁੱਡ ਦਾ ਮਸ਼ਹੂਰ ਅਦਾਕਾਰ ! 3.31...

bike  tractor  collision  4 people

ਕੌਸ਼ਾਂਬੀ 'ਚ ਵੱਡਾ ਹਾਦਸਾ: ਇਕੋਂ ਬਾਈਕ 'ਤੇ ਸਵਾਰ 5 ਲੋਕਾਂ ਨੂੰ ਟਰੈਕਟਰ ਨੇ...

zodiac signs

ਇਨ੍ਹਾਂ 3 ਰਾਸ਼ੀਆਂ ਲਈ ਵੱਜੀ 'ਖ਼ਤਰੇ ਦੀ ਘੰਟੀ'! ਕੇਤੂ ਬਦਲ ਰਿਹੈ ਆਪਣੀ ਚਾਲ

weather update storm rain lightning

24 ਘੰਟਿਆਂ 'ਚ 111 ਮੌਤਾਂ! ਹਨ੍ਹੇਰੀ-ਤੂਫ਼ਾਨ ਨੇ UP ਦੇ 26 ਜ਼ਿਲ੍ਹਿਆਂ 'ਚ ਮਚਾਈ...

vaibhav suryavanshi team india

ਪ੍ਰਭਸਿਮਰਨ ਤੇ ਵੈਭਵ ਸੂਰਿਆਵੰਸ਼ੀ ਦੀ TEAM INDIA 'ਚ ਐਂਟਰੀ! BCCI ਵੱਲੋਂ ਟੀਮ ਦਾ...

rbi action

RBI ਦਾ ਵੱਡਾ ਐਕਸ਼ਨ: 150 ਕੰਪਨੀਆਂ ਦੇ ਲਾਇਸੈਂਸ ਕਰ'ਤੇ ਰੱਦ!

major restrictions imposed in nawanshahr till july 12

ਪੰਜਾਬ: 12 ਜੁਲਾਈ ਤੱਕ ਲੱਗੀਆਂ ਵੱਡੀਆਂ ਪਾਬੰਦੀਆਂ! ਇਸ ਜ਼ਿਲ੍ਹੇ ਦੇ DC ਦਾ ਵੱਡਾ...

major operation in batala

ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...

xi  trump visit temple of heaven

ਬੀਜਿੰਗ ਦੇ ਇਤਿਹਾਸਕ ‘ਟੈਂਪਲ ਆਫ ਹੈਵਨ’ ਪਹੁੰਚੇ ਸ਼ੀ ਜਿਨਪਿੰਗ ਤੇ ਡੋਨਾਲਡ ਟਰੰਪ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • two firs registered against manjit singh gk
      ਗੁਰੂ ਦੀ ਗੋਲਕ ਦਾ ਪੈਸਾ ਗਬਨ ਮਾਮਲੇ ’ਚ ਮਨਜੀਤ ਸਿੰਘ ਜੀ.ਕੇ. ਖਿਲਾਫ ਦੋ FIR ਦਰਜ,...
    • permanent solution employees hardeep gill
      ਮੁਲਾਜ਼ਮਾ ਦੀਆਂ ਮੰਗਾਂ ਦਾ ਸਥਾਈ ਹੱਲ ਕਰਨਾ ਸਮੇਂ ਦੀ ਲੋੜ : ਹਰਦੀਪ ਗਿੱਲ
    • boy shot dead in amritsar
      ਅੰਮ੍ਰਿਤਸਰ 'ਚ ਗੋਲੀਆਂ ਮਾਰ ਕੇ ਮੁੰਡੇ ਦਾ ਕਤਲ, ਲਾਸ਼ ਲੈ ਕੇ ਘੁੰਮਦੇ ਰਹੇ ਬਦਮਾਸ਼
    • 2 drones  heroin  25 rounds and 2 pistols recovered near tarn taran border
      ਤਰਨਤਾਰਨ ਸਰਹੱਦ ਨੇੜਿਓਂ 2 ਡਰੋਨ, ਅੱਧਾ ਕਿਲੋ ਹੈਰੋਇਨ, 25 ਰੌਂਦ ਤੇ 2 ਪਿਸਤੌਲ...
    • new amrit bharat express starts from amritsar to new jalpaiguri
      ਅੰਮ੍ਰਿਤਸਰ ਤੋਂ ਨਿਊ ਜਲਪਾਈਗੁੜੀ ਲਈ ਨਵੀਂ ਅੰਮ੍ਰਿਤ ਭਾਰਤ ਐਕਸਪ੍ਰੈਸ ਸ਼ੁਰੂ,...
    • major operation in batala
      ਬਟਾਲਾ ’ਚ ਵੱਡੀ ਕਾਰਵਾਈ, 350 ਪੇਟੀਆਂ ਚੰਡੀਗੜ੍ਹ ਮਾਰਕਾ ਸ਼ਰਾਬ ਬਰਾਮਦ; ਚੋਣਾਂ ’ਚ...
    • weather alert issued in punjab
      ਪੰਜਾਬ ’ਚ ਮੌਸਮ ਨੂੰ ਲੈ ਕੇ ਅਲਰਟ ਜਾਰੀ, ਕਈ ਜ਼ਿਲ੍ਹਿਆਂ ’ਚ ਤੇਜ਼ ਹਨ੍ਹੇਰੀ ਤੇ...
    • jathedar gargajj gave a new statement regarding the sacrilege law
      ਬੇਅਦਬੀ ਕਾਨੂੰਨ ਨੂੰ ਲੈ ਕੇ ਜਥੇਦਾਰ ਗੜਗੱਜ ਨੇ ਦਿੱਤਾ ਨਵਾਂ ਬਿਆਨ
    • the increasing population of stray dogs in tarn taran
      ਤਰਨਤਾਰਨ ਸ਼ਹਿਰ ’ਚ ਅਵਾਰਾ ਕੁੱਤਿਆਂ ਦੀ ਵੱਧ ਰਹੀ ਆਬਾਦੀ ਚਿੰਤਾ ਦਾ ਵਿਸ਼ਾ, ਲੋਕ...
    • guru nanak dev university  sarbat da bhala trust
      ਗੁਰੂ ਨਾਨਕ ਦੇਵ ਯੂਨੀਵਰਸਿਟੀ 'ਚ ਸਰਬੱਤ ਦਾ ਭਲਾ ਟਰੱਸਟ ਵੱਲੋਂ ਲੈਬ ਅਤੇ...
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +