ਗੁਰਦਾਸਪੁਰ (ਗੁਰਪ੍ਰੀਤ)- ਬੀਤੇ ਦਿਨ ਬਟਾਲਾ ਦੇ ਈਸਾ ਨਗਰ 'ਚ ਹੋਈ ਖੂਨੀ ਝੜਪ ਦਾ ਮਾਮਲਾ ਸਾਹਮਣੇ ਆਇਆ ਹੈ। ਜਿਸ ਦੀਆਂ ਸੀ. ਸੀ. ਟੀ. ਵੀ. ਤਸਵੀਰਾਂ ਵੀ ਸਾਹਮਣੇ ਆਈਆਂ ਹਨ। ਸੀ. ਸੀ. ਟੀ. ਵੀ. ਤਸਵੀਰਾਂ 'ਚ ਕੁਝ ਲੋਕ ਆਪਸ 'ਚ ਲੜਾਈ ਕਰਦੇ ਪਏ ਸੀ।
ਇਹ ਵੀ ਪੜ੍ਹੋ- ਦੋਸਤਾਂ ਨਾਲ ਨਹਿਰ 'ਚ ਨਹਾਉਣ ਆਇਆ ਨੌਜਵਾਨ ਪਾਣੀ ਡੁੱਬਿਆ
ਜਾਣਕਾਰੀ ਮੁਤਾਬਕ ਦੋ ਸਾਲ ਪਹਿਲਾਂ ਦਾ ਦੋਵਾਂ ਪਰਿਵਾਰਾਂ ਦੇ ਬੱਚਿਆਂ ਨੇ ਆਪਸ 'ਚ ਕੋਰਟ ਮੈਰਿਜ ਕਰਵਾ ਲਈ ਸੀ ਅਤੇ ਬੱਚਾ ਵੀ ਹੋ ਗਿਆ। ਕੁਝ ਸਮੇਂ ਬਾਅਦ ਕੁੜੀ ਆਪਣੇ ਪੇਕੇ ਘਰ ਜਾ ਕੇ ਰਹਿਣ ਲੱਗ ਪਈ, ਜਿਸ ਤੋਂ ਬਾਅਦ ਕੁੜੀ ਵਾਲਿਆਂ ਨੇ ਖੁੰਦਕ ਵਿੱਚ ਆ ਕੇ ਮੁੰਡੇ ਦੇ ਮਾਪਿਆਂ 'ਤੇ ਹਮਲਾ ਕਰ ਗੰਭੀਰ ਜ਼ਖ਼ਮੀ ਕਰ ਦਿੱਤਾ । ਪੁਲਸ ਵੱਲੋਂ ਮੌਕੇ ਦੀ ਵਾਰਦਾਤ ਦਾ ਜਾਇਜ਼ਾ ਲਿਆ ਗਿਆ ਅਤੇ ਪੁਲਸ ਦਾ ਕਹਿਣਾ ਹੈ ਕਿ ਤਫਤੀਸ਼ ਚੱਲ ਰਹੀ ਹੈ ਜਲਦ ਕਾਰਵਾਈ ਕੀਤੀ ਜਾਵੇਗੀ।
ਇਹ ਵੀ ਪੜ੍ਹੋ- ਪ੍ਰੀ-ਮਾਨਸੂਨ ਦੌਰਾਨ ਖੁਸ਼ਕ ਰਹੇ ਜੂਨ ਮਹੀਨੇ ਦੇ ਆਖਰੀ ਦਿਨ ਬਾਰਿਸ਼ ਨੇ ਦਿੱਤੀ ਦਸਤਕ, ਜਾਣੋ ਮੌਸਮ ਦੀ ਅਗਲੀ ਅਪਡੇਟ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
ਪਹਿਲੇ ਦਿਨ ਖੁੱਲ੍ਹੇ ਸਕੂਲਾਂ 'ਚ ਬੱਚਿਆਂ ਦੀ ਹਾਜ਼ਰੀ ਰਹੀ ਨਾ-ਮਾਤਰ, ਅਧਿਆਪਕਾਂ ਨੇ ਦੱਸਿਆ ਇਹ ਕਾਰਨ
NEXT STORY