Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    THU, JUN 19, 2025

    9:10:21 AM

  • latest weather update  warning of heavy rain on 19  20  21 and 22

    ਮੌਸਮ ਦੀ ਤਾਜ਼ਾ ਅਪਡੇਟ, 19, 20,21 ਤੇ 22 ਨੂੰ...

  • ludhiana west bypoll know the latest updates

    Ludhiana West Bypoll Live : ਸਵੇਰੇ 7 ਵਜੇ ਤੋਂ...

  • punjab weather update

    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੋਹਲੇਧਾਰ...

  • holiday declared in this district of punjab today

    ਪੰਜਾਬ ਦੇ ਇਸ ਜ਼ਿਲ੍ਹੇ 'ਚ ਅੱਜ ਛੁੱਟੀ ਦਾ ਐਲਾਨ,...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Tarntaran News
  • ਧਰਨੇ ’ਤੇ ਜਾ ਰਹੇ ਅਕਾਲੀ ਵਰਕਰਾਂ ਨੂੰ ਝਬਾਲ ਚੌਕ ’ਚ ਰੋਕਣ ’ਤੇ ਹੋਈ ਝੜਪ

TARNTARAN News Punjabi(ਤਰਨਤਾਰਨ)

ਧਰਨੇ ’ਤੇ ਜਾ ਰਹੇ ਅਕਾਲੀ ਵਰਕਰਾਂ ਨੂੰ ਝਬਾਲ ਚੌਕ ’ਚ ਰੋਕਣ ’ਤੇ ਹੋਈ ਝੜਪ

  • Updated: 02 Sep, 2018 06:21 AM
Tarntaran
akali workers jhabal chowk
  • Share
    • Facebook
    • Tumblr
    • Linkedin
    • Twitter
  • Comment

 ਝਬਾਲ,  (ਨਰਿੰਦਰ)-  ਅੱਡਾ ਝਬਾਲ ਵਿਖੇ ਸਥਿਤੀ ਉਸ ਵੇਲੇ ਕਾਫੀ ਤਣਾਅ ਪੂਰਵਕ ਹੋ ਗਈ ਜਦੋਂ ਅਕਾਲੀ ਦਲ ਹਾਈਕਮਾਂਡ ਦੇ ਹੁਕਮਾਂ ’ਤੇ ਤਰਨਤਾਰਨ ਵਿਖੇ ਧਰਨੇ ’ਤੇ ਜਾ ਰਹੇ ਅਕਾਲੀ ਵਰਕਰਾਂ ਦੀਆਂ ਗੱਡੀਆਂ ਰੋਕ ਕੇ ਸਿੱਖ ਜਥੇਬੰਦੀਆਂ ਦੇ ਆਗੂਅਾਂ ਬਾਬਾ ਬੁੱਢਾ ਸਾਹਿਬ ਸਤਿਕਾਰ ਕਮੇਟੀ ਦੇ ਪ੍ਰਧਾਨ ਭਾਈ ਹਰਜਿੰਦਰ ਸਿੰਘ ਪੰਜਵਡ਼ ਅਤੇ  ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਸਤਿਕਾਰ ਸਭਾ ਦੇ ਪ੍ਰਧਾਨ ਭਾਈ ਸੂਬਾ ਸਿੰਘ ਰਾਮਰੋਣੀ ਦੀ ਅਗਵਾਈ ਵਿਚ ਬਾਦਲ ਪਰਿਵਾਰ ਵਿਰੁੱਧ ਨਾਅਰੇਬਾਜ਼ੀ ਕੀਤੀ। ਜਿਸ ’ਤੇ ਗੱਡੀਆਂ ਵਿਚ ਬੈਠੇ ਅਕਾਲੀ ਵਰਕਰ ਵੀ ਬਾਹਰ ਨਿਕਲ ਆਏ ਅਤੇ  ਇਕ ਦੂਸਰੇ ਨਾਲ ਖਹਿਬੜਨ ਲੱਗੇ ਅਤੇ ਨੌਬਤ ਹੱਥੋ ਪਾਈ ਤੱਕ ਪਹੁੰਚ ਗਈ। ਜਿਸ ’ਤੇ ਮੌਕੇ ’ਤੇ ਖਡ਼ੇ ਡੀ. ਐੱਸ. ਪੀ. ਸੁੱਚਾ ਸਿੰਘ, ਝਬਾਲ ਥਾਣਾ ਮੁਖੀ ਗੁਰਚਰਨ ਸਿੰਘ ਅਤੇ ਥਾਣਾ ਸਰਾਏ ਅਮਾਨਤ ਖਾਂ ਦੇ ਮੁਖੀ ਤਰਸੇਮ ਮਸੀਹ ਨੇ ਬਡ਼ੀ ਮੁਸ਼ਕਲ ਨਾਲ ਮਾਹੌਲ ਕੰਟਰੋਲ ਕੀਤਾ। ਇਸ ਸਮੇਂ ਸਤਿਕਾਰ ਕਮੇਟੀਅਾਂ ਦੇ ਸਿੱਖ ਤਰਨਤਾਰਨ ਜਾਣ ਲਈ ਬਜ਼ਿਦ ਸਨ ਜਦੋਂ ਕਿ ਪੁਲਸ  ਉਨ੍ਹਾਂ ਨੂੰ  ਰੋਕ ਰਹੀ ਸੀ ਤਾਂ ਕਿ ਤਰਨਤਾਰਨ ਵਿਖੇ ਅਕਾਲੀ ਵਰਕਰਾਂ ਤੇ ਸਿੱਖ ਜਥੇਬੰਦੀਆਂ ਵਿਚਕਾਰ ਤਕਰਾਰ ਨਾ ਹੋ ਸਕੇ। ਸਥਿਤੀ ਉਸ ਵੇਲੇ ਹੋਰ ਨਾਜ਼ੁਕ ਹੋ ਗਈ ਜਦੋਂ ਪੁਲਸ ਦੀਅਾਂ ਰੋਕਾਂ ਤੋਡ਼ ਕੇ ਸਿੰਘ ਤਰਨਤਾਰਨ ਨੂੰ ਗੱਡੀਆਂ ’ਤੇ ਨਿਕਲ ਗਏ। ਜਿਸ ’ਤੇ ਪੁਲਸ ਨੇ ਡੀ.ਐੱਸ.ਪੀ ਸੁੱਚਾ ਸਿਘ ਦੀ ਅਗਵਾਈ ’ਚ ਸਮਝਦਾਰੀ ਤੋਂ ਕੰਮ ਲੈਂਦਿਆਂ ਸਿੱਖ ਜਥੇਬੰਦੀਆਂ ਦੇ ਵਰਕਰਾਂ ਨੂੰ ਮੋਡ਼ ਬਾਬਾ ਸਿਧਾਣਾ  ਕੋਲ ਗੱਡੀਆਂ ਅੱਗੇ ਲਾ ਕੇ ਰੋਕ ਲਿਆ। ਜਿਸ ’ਤੇ  ਸਿੱਖ ਜਥੇਬੰਦੀਆਂ ਦੇ ਵਰਕਰਾਂ ਨੇ ਜੀ ਟੀ ਰੋਡ ’ਤੇ ਹੀ ਸਤਿਨਾਮ ਵਾਹਿਗਰੂ ਦਾ ਜਾਪ ਕਰਦਿਆਂ ਸਡ਼ਕ ਵਿੱਚ ਹੀ ਧਰਨਾ ਲਾ ਦਿੱਤਾ ਅਤੇ ਬਾਦਲ ਦਾ ਪੁੱਤਲਾ ਫੂਕ ਕੇ ਨਾਅਰੇਬਾਜ਼ੀ ਕੀਤੀ। ਅਖੀਰ ਪ੍ਰਸ਼ਾਸਨ ਦੇ ਵਿਸ਼ਵਾਸ ਦਿਵਾਉਣ ’ਤੇ ਸਿੱਖ ਜਥੇਬੰਦੀਆਂ ਨੇ ਧਰਨਾ ਚੁੱਕਿਆ। ਇਸ ਸਮੇਂ ਵਿਰਸਾ ਸਿੰਘ ਠੱਠਾ, ਪ੍ਰਗਟ ਸਿੰਘ ਪੰਡੋਰੀ, ਤੇਜਿੰਦਰ ਸਿੰਘ, ਤਰਸੇਮ ਸਿੰਘ, ਗੁਰਮੁਖ ਸਿੰਘ ਸਰਾਂ, ਸਤਨਾਮ ਸਿੰਘ ਸਰਾਂ, ਅਕਾਸ਼ਦੀਪ ਸਿੰਘ, ਗੁਰਸੇਵਕ ਸਿੰਘ, ਅਰਸ਼ਦੀਪ ਸਿੰਘ, ਬੂਟਾ ਸਿੰਘ, ਨਿਸ਼ਾਨ ਸਿੰਘ, ਵਿਸ਼ਾਲ ਸਿੰਘ ਝਬਾਲ, ਹਰਪ੍ਰੀਤ ਸਿੰਘ ਆਦਿ ਹਾਜ਼ਰ ਸਨ।
 

  • ਅਕਾਲੀ ਵਰਕਰਾਂ
  • ਝਬਾਲ ਚੌਕ
  • Akali workers
  • Jhabal Chowk

ਗੰਦਾ ਪਾਣੀ ਪੀਣ ਲਈ ਮਜਬੂਰ ਹਨ ਮੁਹੱਲਾ ਨਾਨਕਸਰ ਨਿਵਾਸੀ

NEXT STORY

Stories You May Like

  • a massive fire broke out in a factory near cheema chowk
    ਚੀਮਾ ਚੌਕ ਨੇੜੇ ਫੈਕਟਰੀ 'ਚ ਲੱਗੀ ਭਿਆਨਕ ਅੱਗ, ਲੱਖਾਂ ਰੁਪਏ ਦਾ ਮਾਲ ਸੜ ਕੇ ਹੋਇਆ ਸੁਆਹ
  • helicopter road landing
    ਸ਼ਰਧਾਲੂਆਂ ਨੂੰ ਲੈ ਕੇ ਕੇਦਾਰਨਾਥ ਜਾ ਰਹੇ ਹੈਲੀਕਾਪਟਰ ਦੀ ਸੜਕ 'ਤੇ ਕਰਨੀ ਪਈ ਐਮਰਜੈਂਸੀ ਲੈਂਡਿੰਗ
  • bloody clash between 2 groups
    2 ਧੜਿਆਂ ਵਿਚਾਲੇ ਖੂਨੀ ਝੜਪ, ਇਕ-ਦੂਜੇ ਦੇ ਘਰਾਂ ਨੂੰ ਲਾਈ ਅੱਗ, 54 ਲੋਕਾਂ 'ਤੇ ਕੇਸ ਦਰਜ
  • narendra modi event police personnel bus
    PM ਮੋਦੀ ਦੇ ਪ੍ਰੋਗਰਾਮ 'ਚ ਜਾ ਰਹੇ ਪੁਲਸ ਮੁਲਾਜ਼ਮਾਂ ਦੀ ਬੱਸ ਹੋਈ ਹਾਦਸੇ ਦਾ ਸ਼ਿਕਾਰ
  • violent clash in tarn taran
    ਤਰਨਤਾਰਨ 'ਚ ਜ਼ਬਰਦਸਤ ਝੜਪ, ਗਰਭਵਤੀ ਔਰਤ ਸਣੇ ਤਿੰਨ ਨੂੰ ਲੱਗੀਆਂ ਗੋਲੀਆਂ
  • shiromani akali dal amritsar submitted a demand letter regarding
    ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਨੇ ਗੱਤਕਾ ਦਿਵਸ ਨੂੰ ਅੰਤਰਰਾਸ਼ਟਰੀ ਪੱਧਰ 'ਤੇ ਮਨਾਉਣ ਸਬੰਧੀ ਸੌਂਪਿਆ ਮੰਗ ਪੱਤਰ
  • national highway accident
    ਨੈਸ਼ਨਲ ਹਾਈਵੇਅ 'ਤੇ ਪਲਟਿਆ ਥ੍ਰੀ-ਵ੍ਹੀਲਰ! ਮੱਥਾ ਟੇਕਣ ਜਾ ਰਹੇ ਸ਼ਰਧਾਲੂ ਜ਼ਖ਼ਮੀ
  • youth death case
    ਥਾਰ ਚਾਲਕ ਨੇ ਮਾਰੀ ਟੱਕਰ, ਬੁਲੇਟ ’ਤੇ ਜਾ ਰਹੇ ਨੌਜਵਾਨ ਦੀ ਮੌਤ
  • punjab weather update
    ਪੰਜਾਬ ਦੇ ਇਨ੍ਹਾਂ ਜ਼ਿਲ੍ਹਿਆਂ 'ਚ ਪਵੇਗਾ ਮੋਹਲੇਧਾਰ ਮੀਂਹ! ਮੌਸਮ ਵਿਭਾਗ ਵੱਲੋਂ...
  • indiscriminate firing outside gym
    ਪੰਜਾਬ 'ਚ ਗੈਂਗਵਾਰ, ਜਿਮ ਦੇ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ (ਦੇਖੋ ਵੀਡੀਓ)
  • congress   questioning of census is condemnable  chugh
    ਕਾਂਗਰਸ ਵਲੋਂ ਮਰਦਮਸ਼ੁਮਾਰੀ ’ਤੇ ਸਵਾਲ ਉਠਾਉਣਾ ਨਿੰਦਣਯੋਗ : ਚੁੱਘ
  • big weather forecast for punjab from 18th to 22nd
    ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...
  • today s top 10 news
    ਲੁਧਿਆਣਾ ਵੈਸਟ ਜ਼ਿਮਣੀ ਚੋਣਾਂ ਭਲਕੇ ਤੇ ਕੇਦਾਰਨਾਥ 'ਚ ਭਿਆਨਕ ਹਾਦਸਾ, ਅੱਜ ਦੀਆਂ...
  • girl raped by property dealer
    ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ
  • after mla raman arora now audio of councilor s husband goes viral
    MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...
  • show cause to se charge sheet to axe and termination notice to sdo
    ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...
Trending
Ek Nazar
big weather forecast for punjab from 18th to 22nd

ਪੰਜਾਬ 'ਚ 18 ਤੋਂ 22 ਤਾਰੀਖ਼ ਤੱਕ ਮੌਸਮ ਦੀ ਹੋਈ ਵੱਡੀ ਭਵਿੱਖਬਾਣੀ, 16...

dispute between nihang singhs and a village faction in phagwara

ਪੰਜਾਬ ਦੇ ਇਸ ਇਲਾਕੇ 'ਚ ਨਿਹੰਗਾਂ ਦਾ ਪੈ ਗਿਆ ਵੱਡਾ ਰੌਲਾ, ਚੱਲੀਆਂ ਤਾੜ-ਤਾੜ...

young man commits suicide by coming down from train

ਪ੍ਰੇਮ ਸੰਬੰਧਾਂ ਨੇ ਉਜਾੜਿਆ ਘਰ! ਨੌਜਵਾਨ ਨੇ ਟਰੇਨ ਹੇਠਾਂ ਆ ਕੇ ਕੀਤੀ ਖ਼ੁਦਕੁਸ਼ੀ,...

girl raped by property dealer

ਪੰਜਾਬ 'ਚ ਸ਼ਰਮਸਾਰ ਕਰਦੀ ਘਟਨਾ! ਪ੍ਰਾਪਰਟੀ ਡੀਲਰ ਵੱਲੋਂ ਕੁੜੀ ਨਾਲ ਜਬਰ-ਜ਼ਿਨਾਹ

after mla raman arora now audio of councilor s husband goes viral

MLA ਰਮਨ ਅਰੋੜਾ ਤੋਂ ਬਾਅਦ ਹੁਣ ਕੌਂਸਲਰ ਪਤੀ ਦੀ ਆਡੀਓ ਵਾਇਰਲ, ਖੁੱਲ੍ਹੇ ਕਾਲੇ...

show cause to se charge sheet to axe and termination notice to sdo

ਪੰਜਾਬ 'ਚ ਵੱਡਾ ਐਕਸ਼ਨ : SE ਨੂੰ ਸ਼ੋਅਕਾਜ਼, ਐਕਸੀਅਨ ਨੂੰ ਚਾਰਜਸ਼ੀਟ ਤੇ SDO ਨੂੰ...

furniture shops will remain closed in jalandhar from 19 to 22 june

Punjab: 19 ਤੋਂ 22 ਜੂਨ ਲਈ ਲਿਆ ਗਿਆ ਵੱਡਾ ਫ਼ੈਸਲਾ, ਇਹ ਦੁਕਾਨਾਂ ਰਹਿਣਗੀਆਂ...

indian woman arrested at kathmandu airport

ਕਾਠਮੰਡੂ ਹਵਾਈ ਅੱਡੇ 'ਤੇ  ਸੋਨਾ ਤਸਕਰੀ ਮਾਮਲੇ 'ਚ ਭਾਰਤੀ ਔਰਤ ਗ੍ਰਿਫ਼ਤਾਰ

british mps vote to decriminalise abortion

ਬ੍ਰਿਟਿਸ਼ ਸੰਸਦ ਮੈਂਬਰਾਂ ਨੇ ਗਰਭਪਾਤ ਨੂੰ ਅਪਰਾਧ ਮੁਕਤ ਕਰਨ ਲਈ ਪਾਈ ਵੋਟ

seven suspects identified in jewelry theft in us

ਅਮਰੀਕੀ ਇਤਿਹਾਸ 'ਚ ਸਭ ਤੋਂ ਵੱਡੀ ਗਹਿਣਿਆਂ ਦੀ ਚੋਰੀ ਮਾਮਲੇ 'ਚ ਸੱਤ ਸ਼ੱਕੀਆਂ...

air india plane crash  ramesh kumar vishwas   survivor

ਭਰਾ ਦੀ ਅਰਥੀ ਨੂੰ ਦਿੱਤਾ ਮੋਢਾ, ਅੰਤਿਮ ਸੰਸਕਾਰ 'ਚ ਫੁਟ-ਫੁਟ ਕੇ ਰੋਇਆ ਪਲੇਨ...

wife lover married

'ਟੁੱਟੇ ਸਾਰੇ ਅਰਮਾਨ...'; ਪਤੀ ਦੀਆਂ ਅੱਖਾਂ ਸਾਹਮਣੇ ਪ੍ਰੇਮੀ ਨੇ ਪਤਨੀ ਦੀ ਮਾਂਗ...

australian telecom company agrees to pay fine

ਆਸਟ੍ਰੇਲੀਆਈ ਟੈਲੀਕਾਮ ਕੰਪਨੀ ਭਰੇਗੀ 100 ਮਿਲੀਅਨ ਡਾਲਰ ਜੁਰਮਾਨਾ

river overflows  thousands rescued

ਭਾਰੀ ਮੀਂਹ ਮਗਰੋਂ ਨਦੀ ਹੋਈ ਓਵਰਫਲੋ, ਬਚਾਏ ਗਏ ਹਜ਼ਾਰਾਂ ਲੋਕ

blackberry classic coming back

ਵਾਪਸ ਆ ਰਿਹੈ BlackBerry Classic, ਮਿਲੇਗਾ 50MP ਕੈਮਰਾ ਤੇ Android ਸਪੋਰਟ

wife ran away with her lover now she is threatening to kill me

ਪ੍ਰੇਮੀ ਨਾਲ ਭੱਜੀ ਪਤਨੀ ਤੇ ਫਿਰ ਦੇਣ ਲੱਗੀ ਧਮਕੀਆਂ, ਸੁਰੱਖਿਆ ਲਈ ਦਰ-ਦਰ ਫਿਰ...

trump dismisses intelligence

'ਈਰਾਨ ਪ੍ਰਮਾਣੂ ਹਥਿਆਰ ਨਹੀਂ ਬਣਾ ਰਿਹਾ' ਸਬੰਧੀ ਖੁਫੀਆ ਜਾਣਕਾਰੀ ਟਰੰਪ ਨੇ ਕੀਤੀ...

trump lunch with pakistani army chief munir

Trump ਪਾਕਿਸਤਾਨੀ ਫੌਜ ਮੁਖੀ ਮੁਨੀਰ ਨਾਲ ਕਰਨਗੇ Lunch

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • black sunday
      Black Sunday : ਹਾਦਸਿਆਂ ਨਾਲ ਕੰਬਿਆ ਦੇਸ਼, ਉੱਜੜ ਗਏ ਹਸਦੇ-ਖੇਡਦੇ ਕਈ ਪਰਿਵਾਰ
    • next 5 days heavy rain
      Heavy Rain : 16, 17, 18, 19, 20 ਜੂਨ ਤਕ ਤੇਜ਼ ਹਨ੍ਹੇਰੀ ਨਾਲ ਭਾਰੀ ਮੀਂਹ ਤੇ...
    • monalisa beaten
      ਬੇਰਹਿਮੀ ਨਾਲ ਕੁੱਟ-ਕੁੱਟ ਮਾਰ'ਤੀ ਮੋਨਾਲੀਸਾ!
    • money can you withdraw from pf know the new rules of epfo
      PF 'ਚੋਂ ਕਦੋਂ ਅਤੇ ਕਿੰਨੇ ਪੈਸੇ ਕਢਵਾ ਸਕਦੇ ਹੋ, EPFO ​​ਦੇ ਨਵੇਂ ਨਿਯਮਾਂ ਨੂੰ...
    • encounter in mohali encounter between police and gangster
      ਮੋਹਾਲੀ 'ਚ ਐਨਕਾਊਂਟਰ! ਡੀਸੀ ਦਫਤਰ ਨੇੜੇ ਪੁਲਸ ਤੇ ਬਦਮਾਸ਼ ਵਿਚਾਲੇ ਮੁਕਾਬਲਾ
    • sonia gandhi  s health deteriorates  admitted to ganga ram hospital
      ਸੋਨੀਆ ਗਾਂਧੀ ਦੀ ਵਿਗੜੀ ਸਿਹਤ, ਗੰਗਾਰਾਮ ਹਸਪਤਾਲ 'ਚ ਕਰਵਾਇਆ ਭਰਤੀ
    • gujarat by elections  people of bjp aap  kejriwal
      ਗੁਜਰਾਤ ਜਿਮਨੀ ਚੋਣਾਂ : ਵਿਸਾਵਦਰ ਦੇ ਲੋਕ 'ਆਪ' ਨੂੰ ਜਿਤਾ ਕੇ ਭਾਜਪਾ ਨੂੰ ਸਬਕ...
    • ludhiana west by elections
      ਲੁਧਿਆਣਾ ਵੈਸਟ ਜ਼ਿਮਨੀ ਚੋਣਾਂ: ਆਤਿਸ਼ੀ ਨੇ ਸੰਜੀਵ ਅਰੋੜਾ ਦੇ ਹੱਕ ’ਚ ਕੀਤਾ ਚੋਣ...
    • 272 million children worldwide are not going to school
      ਦੁਨੀਆ ਭਰ ’ਚ 27.2 ਕਰੋੜ ਬੱਚੇ ਨਹੀਂ ਜਾ ਰਹੇ ਸਕੂਲ
    • indian women  s hockey team loses 1 2 to australia in pro league
      ਭਾਰਤੀ ਮਹਿਲਾ ਹਾਕੀ ਟੀਮ ਪ੍ਰੋ ਲੀਗ ’ਚ ਆਸਟ੍ਰੇਲੀਆ ਹੱਥੋਂ 1-2 ਨਾਲ ਹਾਰੀ
    • frequent helicopter accidents on chardham yatra route raise concerns
      ਚਾਰਧਾਮ ਯਾਤਰਾ ਮਾਰਗ ’ਤੇ ਲਗਾਤਾਰ ਹੋ ਰਹੇ ਹੈਲੀਕਾਪਟਰ ਹਾਦਸਿਆਂ ਨੇ ਵਧਾਈ ਚਿੰਤਾ
    • ਤਰਨਤਾਰਨ ਦੀਆਂ ਖਬਰਾਂ
    • 970 narcotic pills and 50 capsules recovered from central jail
      ਕੇਂਦਰੀ ਜੇਲ੍ਹ 'ਚੋਂ ਨਸ਼ੀਲੀਆਂ ਗੋਲੀਆਂ ਤੇ 50 ਕੈਪਸੂਲ ਬਰਾਮਦ
    • amount released for beneficiaries under aashirwad scheme
      ਆਸ਼ੀਰਵਾਦ ਸਕੀਮ ਅਧੀਨ ਆਰਥਿਕ ਤੌਰ ’ਤੇ ਕਮਜ਼ੋਰ ਵਰਗਾਂ ਨਾਲ ਸਬੰਧਤ ਲਾਭਪਾਤਰੀਆਂ ਲਈ...
    • bhabhi kamal kaur police
      ਭਾਬੀ ਕਮਲ ਕੌਰ ਕਤਲ ਮਾਮਲੇ 'ਚ ਫੜੇ ਨੌਜਵਾਨ ਦਾ ਪਿਓ ਆਇਆ ਸਾਹਮਣੇ, ਕਿਹਾ......
    • important news for bharat gas agency consumers
      ਰਸੋਈ ਗੈਸ ਖਪਤਕਾਰਾਂ ਲਈ ਵੱਡੀ ਖ਼ਬਰ, ਜਲਦ ਤੋਂ ਜਲਦ ਕਰਾਓ ਇਹ ਕੰਮ, ਨਹੀਂ ਤਾਂ...
    • bloodied body of young man found on roadside
      Punjab: ਸੜਕ ਕਿਨਾਰੇ ਨੌਜਵਾਨ ਦੀ ਮਿਲੀ ਖੂਨ ਨਾਲ ਲੱਥ ਪੱਥ ਲਾਸ਼
    • due to overflow of ubdc canal water entered the power houses
      UBDC ਨਹਿਰ ਓਵਰਫਲੋਅ ਹੋਣ ਕਾਰਨ ਪਾਣੀ ਬੰਨ੍ਹ ਦੇ ਬਣ ਰਹੇ ਪਾਵਰ ਹਾਊਸਾਂ ’ਚ ਵੜਿਆ,...
    • 1 kg heroin recovered near india pakistan border
      ਭਾਰਤ-ਪਾਕਿਸਤਾਨ ਸਰਹੱਦ ਨੇੜਿਓਂ 1 ਕਿਲੋ ਹੈਰੋਇਨ ਬਰਾਮਦ
    • advocate along with gangster brother  arrested
      ਐਡਵੋਕੇਟ ਨੇ ਗੈਂਗਸਟਰ ਦਾਸੂਵਾਲ ਨਾਲ ਮਿਲ ਆਪਣੇ ਹੀ ਭਰਾ ਕੋਲੋਂ ਮੰਗੀ ਫਿਰੌਤੀ;...
    • half a kilo of heroin recovered near the indo pak border
      ਭਾਰਤ-ਪਾਕਿ ਸਰਹੱਦ ਨੇੜਿਓਂ ਅੱਧਾ ਕਿਲੋ ਹੈਰੋਇਨ ਬਰਾਮਦ
    • free facility provided to local vehicle drivers at toll plaza has been closed
      ਪੰਜਾਬ 'ਚ ਮੁਫ਼ਤ ਟੋਲ ਦੀ ਸਹੂਲਤ ਖਤਮ, ਨਵੇਂ ਨਿਯਮਾਂ ਨੇ ਖੜ੍ਹਾ ਕੀਤਾ ਵਿਵਾਦ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +