Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    SAT, MAR 14, 2026

    3:57:45 PM

  • punjab heavy rain alert issue

    ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ...

  • sensational incident in punjab

    ਪੰਜਾਬ 'ਚ ਸਨਸਨੀਖੇਜ਼ ਘਟਨਾ : ਨਗਨ ਹਾਲਤ 'ਚ ਮਿਲੀ...

  • sukhbir singh badal rally

    ਪੰਜਾਬ 'ਚ ਬਣਾਓ ਖੇਤਰੀ ਪਾਰਟੀ ਦੀ ਸਰਕਾਰ, ਲਿਆ...

  • sunil jakhar makes serious allegations against aap government

    ਸੁਨੀਲ ਜਾਖੜ ਦੇ 'ਆਪ' ਸਰਕਾਰ 'ਤੇ ਗੰਭੀਰ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਧਰਮ
  • T20 World Cup 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • UP ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰ ਪਾ ਕੇ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

MAJHA News Punjabi(ਮਾਝਾ)

UP ’ਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਨੂੰ ਕਕਾਰ ਪਾ ਕੇ ਪ੍ਰੀਖਿਆ ਦੇਣ ਤੋਂ ਰੋਕਣ ਦੀ ਐਡਵੋਕੇਟ ਧਾਮੀ ਵੱਲੋਂ ਸਖ਼ਤ ਨਿੰਦਾ

  • Edited By Inder Prajapati,
  • Updated: 07 Feb, 2026 08:31 PM
Majha
amritdhari sikh student exam by wearing a kirpan
  • Share
    • Facebook
    • Tumblr
    • Linkedin
    • Twitter
  • Comment

ਜੈਤੋ (ਰਘੂਨੰਦਨ ਪਰਾਸ਼ਰ) : ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਉੱਤਰ ਪ੍ਰਦੇਸ਼ 'ਚ ਜ਼ਿਲ੍ਹਾ ਮੁਰਾਦਾਬਾਦ ਦੇ ਕਸਬਾ ਕਾਂਠ ਵਿਚ ਅੰਮ੍ਰਿਤਧਾਰੀ ਸਿੱਖ ਵਿਦਿਆਰਥੀ ਕਾਕਾ ਜਪਨ ਸਿੰਘ ਨੂੰ ਬੀ.ਏ. ਦੇ ਪੇਪਰ ਦੌਰਾਨ ਕਿਰਪਾਨ ਪਾ ਕੇ ਪ੍ਰੀਖਿਆ ਵਿਚ ਬੈਠਣ ਤੋਂ ਰੋਕਣ ਦੀ ਸਖ਼ਤ ਸ਼ਬਦਾਂ ਵਿਚ ਨਿੰਦਾ ਕੀਤੀ ਹੈ। ਬੀਤੇ ਦਿਨੀਂ ਵਾਪਰੀ ਇਸ ਘਟਨਾ ਦੀ ਜਾਣਕਾਰੀ ਮਿਲਣ ਤੇ ਸ਼੍ਰੋਮਣੀ ਕਮੇਟੀ ਵੱਲੋਂ ਸਿੱਖ ਮਿਸ਼ਨ ਹਾਪੁੜ ਦੇ ਇੰਚਾਰਜ ਬ੍ਰਿਜਪਾਲ ਸਿੰਘ ਦੀ ਅਗਵਾਈ ਹੇਠ ਇੱਕ ਟੀਮ ਨੂੰ ਸਬੰਧਿਤ ਕਾਲਜ ਵਿੱਚ ਪੜਤਾਲ ਲਈ ਭੇਜਿਆ ਗਿਆ ਸੀ।

ਸ਼੍ਰੋਮਣੀ ਕਮੇਟੀ ਦਫ਼ਤਰ ਤੋਂ ਜਾਰੀ ਪ੍ਰੈਸ ਬਿਆਨ ਵਿੱਚ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਕਿਹਾ ਕਿ ਇਹ ਸਿੱਖ ਭਾਵਨਾਵਾਂ ਨਾਲ ਜੁੜਿਆ ਹੋਇਆ ਬੇਹੱਦ ਗੰਭੀਰ ਮਾਮਲਾ ਹੈ ਜਿਸ ਦੀ ਉੱਤਰ ਪ੍ਰਦੇਸ਼ ਸਰਕਾਰ ਨੂੰ ਜਾਂਚ ਕਰਵਾ ਕੇ ਦੋਸ਼ੀ ਪ੍ਰਿੰਸੀਪਲ ਅਤੇ ਅਧਿਆਪਕਾਂ ਵਿਰੁੱਧ ਸਖ਼ਤ ਕਾਰਵਾਈ ਕਰਨੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਕਕਾਰ ਸਿੱਖ ਰਹਿਣੀ ਦਾ ਅਹਿਮ ਹਿੱਸਾ ਹਨ ਅਤੇ ਭਾਰਤ ਦੇਸ਼ ਅੰਦਰ ਸਿੱਖਾਂ ਨੂੰ ਸੰਵਿਧਾਨਕ ਤੌਰ ’ਤੇ ਇਸ ਦੀ ਅਜ਼ਾਦੀ ਹੈ। 

ਉਨ੍ਹਾਂ ਕਿਹਾ ਕਿ ਦੇਸ਼ ਅੰਦਰ ਸਿੱਖ ਵਿਦਿਆਰਥੀਆਂ ਨੂੰ ਪ੍ਰੀਖਿਆਵਾਂ ਦੌਰਾਨ ਅਜਿਹੀ ਪ੍ਰੇਸ਼ਾਨੀ ਦਾ ਅਕਸਰ ਸਾਹਮਣਾ ਕਰਨਾ ਪੈ ਰਿਹਾ ਹੈ, ਜਿਸ ਨੂੰ ਬਰਦਾਸ਼ਤ ਨਹੀਂ ਕੀਤਾ ਜਾ ਸਕਦਾ। ਐਡਵੋਕੇਟ ਧਾਮੀ ਨੇ ਕਿਹਾ ਕਿ ਇਸ ਸਬੰਧ ਵਿਚ ਸ਼੍ਰੋਮਣੀ ਕਮੇਟੀ ਵੱਲੋਂ ਕਈ ਵਾਰ ਭਾਰਤ ਅਤੇ ਵੱਖ-ਵੱਖ ਸੂਬਿਆਂ ਦੀਆਂ ਸਰਕਾਰਾਂ ਨੂੰ ਲਿਖਿਆ ਜਾ ਚੁੱਕਾ ਹੈ, ਪਰੰਤੂ ਹੈਰਾਨੀ ਦੀ ਗੱਲ ਹੈ ਕਿ ਫਿਰ ਵੀ ਜਾਣਬੁਝ ਕੇ ਸਿੱਖ ਵਿਦਿਆਰਥੀਆਂ ਨਾਲ ਇਹ ਧੱਕਾ ਕੀਤਾ ਜਾ ਰਿਹਾ ਹੈ। ਐਡਵੋਕੇਟ ਧਾਮੀ ਨੇ ਕਿਹਾ ਕਿ ਸ਼੍ਰੋਮਣੀ ਕਮੇਟੀ ਦੋਸ਼ੀ ਅਧਿਆਪਕਾਂ ਖ਼ਿਲਾਫ਼ ਕਾਰਵਾਈ ਲਈ ਉਤਰ ਪ੍ਰਦੇਸ਼ ਸਰਕਾਰ ਤੱਕ ਪਹੁੰਚ ਕਰੇਗੀ।

  • Advocate Harjinder Dhami
  • Amritdhari Sikh student
  • kirpan

ਪੰਜਾਬ ਪੁਲਸ 'ਤੇ ਭੜਕਿਆ ਕਾਰੋਬਾਰੀ ਮੁਖਤਾਰ ਸਿੰਘ, ਕਿਹਾ-"ਹੁਣ ਪੰਜਾਬ 'ਚ ਰਹਿਣਾ ਹੋਇਆ ਔਖਾ"

NEXT STORY

Stories You May Like

  • taking off the turban and kirpan of an amritdhari girl during an exam in mp
    ਮੱਧ ਪ੍ਰਦੇਸ਼ ’ਚ ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ : ਐਡਵੋਕੇਟ ਧਾਮੀ
  • taking off turban and kirpan of amritdhari girl advocate dhami
    ਪ੍ਰੀਖਿਆ ਦੌਰਾਨ ਅੰਮ੍ਰਿਤਧਾਰੀ ਬੱਚੀ ਦੀ ਦਸਤਾਰ ਤੇ ਕਿਰਪਾਨ ਲੁਹਾਉਣਾ ਮੰਦਭਾਗਾ : ਐਡਵੋਕੇਟ ਧਾਮੀ
  • advocate harjinder singh dhami expresses grief over bhai harsimran singh
    ਸਿੱਖ ਵਿਦਵਾਨ ਭਾਈ ਹਰਸਿਮਰਨ ਸਿੰਘ ਦੇ ਅਕਾਲ ਚਲਾਣੇ ’ਤੇ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਵੱਲੋਂ ਦੁਖ ਪ੍ਰਗਟ
  • shiromani gurdwara parbandhak committee
    SGPC ਯੂ.ਪੀ.ਐੱਸ.ਸੀ. ਦੀ ਪ੍ਰੀਖਿਆ ਪਾਸ ਕਰਨ ਵਾਲੇ ਸਿੱਖ ਵਿਦਿਆਰਥੀਆਂ ਦਾ ਕਰੇਗੀ ਸਨਮਾਨ : ਧਾਮੀ
  • amritdhari sikh student examination center turban kirpan
    ਪ੍ਰੀਖਿਆ ਦੇਣ ਗਈ ਸਿੱਖ ਵਿਦਿਆਰਥਣ ਦੀ ਉਤਰਵਾਈ ਪੱਗ ਤੇ ਕਿਰਪਾਨ, ਭੱਖ ਗਿਆ ਮਾਹੌਲ
  • harsimrat badal seeks response from union ministers
    ਅੰਮ੍ਰਿਤਧਾਰੀ ਵਿਦਿਆਰਥੀ ਦੀ ਕ੍ਰਿਪਾਨ ਲੁਹਾਉਣ ਦੇ ਮਾਮਲੇ 'ਤੇ ਹਰਸਿਮਰਤ ਬਾਦਲ ਨੇ ਕੇਂਦਰੀ ਮੰਤਰੀਆਂ ਤੋਂ ਮੰਗਿਆ ਜਵਾਬ
  • advocate dhami condemns students removal of turbans at punjab university
    ਪੰਜਾਬ ਯੂਨੀ. ’ਚ ਵਿਦਿਆਰਥੀਆਂ ’ਤੇ ਲਾਠੀਚਾਰਜ ਕਰਨ ਤੇ ਦਸਤਾਰਾਂ ਉਤਾਰਨ ਦੀ ਐਡਵੋਕੇਟ ਧਾਮੀ ਨੇ ਕੀਤੀ ਨਿਖੇਧੀ
  • sgpc president advocate dhami congratulates sikh sangat
    ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਧਾਮੀ ਨੇ ਨਵੇਂ ਵਰ੍ਹੇ ਨਾਨਕਸ਼ਾਹੀ ਸੰਮਤ 558 ਦੀ ਸਿੱਖ ਸੰਗਤ ਨੂੰ ਦਿੱਤੀ ਵਧਾਈ
  • punjab heavy rain alert issue
    ਪੰਜਾਬ ਲਈ 5 ਦਿਨ ਅਹਿਮ! ਭਾਰੀ ਮੀਂਹ ਤੇ ਹਨ੍ਹੇਰੀ-ਤੂਫ਼ਾਨ ਦਾ Alert, 18 ਤਾਰੀਖ਼...
  • ravneet singh bittu
    ਜਿਹੜੇ ਮੁਲਾਜ਼ਮਾਂ ਦਾ DA ਨਹੀਂ ਦੇ ਸਕੇ, ਪੰਜਾਬ ਦੀ ਜਨਤਾ ਨੂੰ 1000-1000 ਕੀ...
  • bjp rally in moga
    ਮਨੋਰੰਜਨ ਕਾਲੀਆ ਦਾ 'ਆਪ' ਸਰਕਾਰ 'ਤੇ ਹਮਲਾ! ਕਿਹਾ-ਪੰਜਾਬ 'ਤੇ ਚੜ੍ਹਿਆ ਸਭ ਤੋਂ...
  • death of a student of cambridge school in jalandhar cctv viral
    ਜਲੰਧਰ ਦੇ ਕੈਂਬ੍ਰਿਜ ਸਕੂਲ ਦੀ ਵਿਦਿਆਰਥਣ ਦੀ ਮੌਤ ਦੇ ਮਾਮਲੇ 'ਚ ਨਵੀਂ ਅਪਡੇਟ!...
  • collision between a fortuner and another vehicle on bus stand flyover
    ਜਲੰਧਰ ਬੱਸ ਸਟੈਂਡ ਫਲਾਈਓਵਰ 'ਤੇ ਫਾਰਚੂਨਰ ਤੇ ਛੋਟਾ ਹਾਥੀ ਵਿਚਾਲੇ ਜ਼ਬਰਦਸਤ...
  • man attacked with baseball bat  mobile phone stolen
    ਸੈਰ ਕਰਨ ਨਿਕਲੇ ਵਿਅਕਤੀ ’ਤੇ ਬੇਸਬੈਟ ਨਾਲ ਹਮਲਾ ਕਰਕੇ ਮੋਬਾਇਲ ਲੁੱਟਿਆ, ਨੱਕ ਦੀ...
  • giani harpreet singh  s big statement
    ਸੇਵਾ ਤੇ ਸਿਮਰਨ ਦੇ ਵਿਲੱਖਣ ਯੋਗਦਾਨ ਦੀ ਪ੍ਰਤੀਕ ਹਰਖੋਵਾਲ ਸੰਪ੍ਰਦਾਇ ਸਿੱਖ ਪੰਥ ਦੀ...
  • jalandhar municipal corporation will spend rs 9 50 crore on sweeping machines
    ਜਲੰਧਰ ਨਿਗਮ 2 ਸਵੀਪਿੰਗ ਮਸ਼ੀਨਾਂ ਨੂੰ 2 ਸਾਲ ਚਲਾਉਣ ’ਤੇ 9.50 ਕਰੋੜ ਕਰੇਗਾ ਖ਼ਰਚ
Trending
Ek Nazar
kolkata  narendra modi  rally  bjp  tmc workers

ਕੋਲਕਾਤਾ 'ਚ PM ਮੋਦੀ ਦੀ ਰੈਲੀ ਤੋਂ ਪਹਿਲਾਂ ਭਾਜਪਾ ਤੇ TMC ਵਰਕਰਾਂ ਵਿਚਾਲੇ...

gas agency cylinder elderly death

ਗੈਸ ਏਜੰਸੀ 'ਤੇ ਸਿਲੰਡਰ ਲੈਣ ਆਏ ਬਜ਼ੁਰਗ ਦੀ ਅਚਾਨਕ ਮੌਤ, ਦੋ ਨੌਜਵਾਨਾਂ ਦੀ ਦਿੱਤੀ...

64 ips officers transferred

ਇਸ ਸੂਬੇ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ : 64 IPS ਅਧਿਕਾਰੀਆਂ ਦੇ ਤਬਾਦਲੇ

police officers holidays cancel

ਪੁਲਸ ਮੁਲਾਜ਼ਮਾਂ ਦੀਆਂ ਛੁੱਟੀਆਂ ਰੱਦ, LPG ਗੈਸ ਦੀ ਕਿੱਲਤ ਕਾਰਨ ਦਿੱਲੀ ਪੁਲਸ ਨੇ...

nitish kumar helipad area cow entered

CM ਨਿਤੀਸ਼ ਕੁਮਾਰ ਦੀ ਸੁਰੱਖਿਆ 'ਚ ਵੱਡੀ ਚੂਕ! ਰੈਲੀ ਵਾਲੀ ਥਾਂ ਆ ਵੜਿਆ ਸਾਨ੍ਹ,...

lambi judai   fame actress madhu malhotra passes away

ਬਾਲੀਵੁੱਡ ਨੂੰ ਲੱਗਾ ਵੱਡਾ ਝਟਕਾ; ਮਸ਼ਹੂਰ ਅਦਾਕਾਰਾ ਨੇ ਛੱਡੀ ਦੁਨੀਆ

youtuber anurag dobhal  s condition turns  serious  after car crash incident

ਲਾਈਵ ਵੀਡੀਓ 'ਚ ਖੁਦਕੁਸ਼ੀ ਦੀ ਕੋਸ਼ਿਸ਼ ਕਰਨ ਵਾਲੇ ਮਸ਼ਹੂਰ Youtuber ਦੀ ਵਿਗੜੀ...

weather update

ਅਗਲੇ 72 ਘੰਟਿਆਂ 'ਚ ਹਨ੍ਹੇਰੀ-ਤੂਫ਼ਾਨ ਦੇ ਨਾਲ ਪਵੇਗਾ ਭਾਰੀ ਮੀਂਹ! ਇਨ੍ਹਾਂ...

anjali rattu from nawanshahr got degree in italy

ਇਟਲੀ 'ਚ ਨਵਾਂਸ਼ਹਿਰ ਦੀ ਅੰਜਲੀ ਰੱਤੂ ਨੇ ਪੰਜਾਬੀਆਂ ਦਾ ਨਾਂਅ ਕੀਤਾ ਰੌਸ਼ਨ, ਹਾਸਲ...

gold silver price fall 24k 22k and 18k gold

8300 ਰੁਪਏ ਡਿੱਗੀ ਚਾਂਦੀ ਤੇ Gold ਵੀ ਹੋਇਆ ਸਸਤਾ! ਜਾਣੋ ਆਪਣੇ ਸ਼ਹਿਰ ਦੇ ਤਾਜ਼ਾ...

jammu and kashmir bowler s luck shines

ਜੰਮੂ-ਕਸ਼ਮੀਰ ਦੇ ਧਾਕੜ ਗੇਂਦਬਾਜ਼ ਦੀ ਚਮਕੀ ਕਿਸਮਤ! BCCI ਹੋਈ ਮਿਹਰਬਾਨ

board exams girl students missing police

ਬੋਰਡ ਪ੍ਰੀਖਿਆ ਦੇ ਕੇ ਨਿਕਲੀਆਂ 6 ਵਿਦਿਆਰਥਣਾਂ ਲਾਪਤਾ, ਇਲਾਕੇ 'ਚ ਮਚਿਆ ਹੜਕੰਪ

banned cricketer

16 ਕ੍ਰਿਕਟਰਾਂ 'ਤੇ ਲੱਗ ਗਿਆ ਬੈਨ! ਜਾਣੋ ਕਿਉਂ ਲਿਆ ਗਿਆ ਸਖ਼ਤ ਫੈਸਲਾ

kc 135 aircraft four crew members

KC-135 ਜਹਾਜ਼ 'ਚ ਸਵਾਰ ਚਾਲਕ ਦਲ ਦੇ ਚਾਰ ਮੈਂਬਰਾਂ ਦੀ ਮੌਤ

no free electricity rules change

ਹੁਣ ਨਹੀਂ ਮਿਲੇਗੀ ਮੁਫ਼ਤ ਬਿਜਲੀ! ਬਦਲੇਗਾ ਨਿਯਮ, 44 ਲੱਖ ਖਪਤਕਾਰਾਂ ਨੂੰ ਦਿੱਲੀ...

ipl 2026  chennai super kings in trouble

IPL 2026: ਮੈਦਾਨ 'ਚ ਉਤਰਨ ਤੋਂ ਪਹਿਲਾਂ ਹੀ ਮੁਸੀਬਤ 'ਚ ਫਸੀ CSK ! ਜਾਣੋ ਕੀ...

us kc 135 tanker aircraft crashes in iraq

ਇਰਾਕ 'ਚ ਅਮਰੀਕੀ KC-135 ਟੈਂਕਰ ਜਹਾਜ਼ ਹਾਦਸਾਗ੍ਰਸਤ; ਇਹ ਸੀ ਹਾਦਸੇ ਦੀ ਵਜ੍ਹਾ

nancy grewal canadian leader s claim

ਖਾਲਿਸਤਾਨ ਦਾ ਵਿਰੋਧ ਬਣਿਆ ਨੈਂਸੀ ਦੇ ਕਤਲ ਦੀ ਵਜ੍ਹਾ, ਕੈਨੇਡੀਅਨ ਆਗੂ ਦਾ ਦਾਅਵਾ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • illegal cutting trees landslides floods
      'ਰੁੱਖਾਂ ਦੀ ਗ਼ੈਰ-ਕਾਨੂੰਨੀ ਕਟਾਈ ਕਾਰਨ ਆਈਆਂ ਜ਼ਮੀਨ ਖਿਸਕਣ ਅਤੇ ਹੜ੍ਹ ਵਰਗੀ...
    • earthquake earth people injured
      ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਡਰ ਦੇ ਮਾਰੇ ਘਰਾਂ 'ਚੋਂ ਬਾਹਰ ਨਿਕਲੇ ਲੋਕ
    • new virus worries people
      ਨਵੇਂ ਵਾਇਰਸ ਨੇ ਚਿੰਤਾ 'ਚ ਪਾਏ ਲੋਕ, 15 ਦੀ ਹੋਈ ਮੌਤ
    • dawn warning issued for punjabis
      ਪੰਜਾਬੀਆਂ ਲਈ ਚੜ੍ਹਦੀ ਸਵੇਰ ਚਿਤਾਵਨੀ ਜਾਰੀ! ਇਨ੍ਹਾਂ ਪਿੰਡਾਂ ਲਈ ਵੱਡਾ ਖ਼ਤਰਾ,...
    • fashion young woman trendy look crop top with lehenga
      ਮੁਟਿਆਰਾਂ ਨੂੰ ਟਰੈਂਡੀ ਲੁਕ ਦੇ ਰਹੇ ਹਨ ਕ੍ਰਾਪ ਟਾਪ ਵਿਦ ਲਹਿੰਗਾ
    • yamuna water level in delhi is continuously decreasing
      ਦਿੱਲੀ 'ਚ ਯਮੁਨਾ ਦਾ ਪਾਣੀ ਲਗਾਤਾਰ ਹੋ ਰਿਹਾ ਘੱਟ, ਖਤਰਾ ਅਜੇ ਵੀ ਬਰਕਰਾਰ
    • another heartbreaking incident in punjab
      ਪੰਜਾਬ 'ਚ ਫਿਰ ਰੂਹ ਕੰਬਾਊ ਘਟਨਾ, ਨੌਜਵਾਨ ਨੂੰ ਮਾਰੀ ਗੋਲੀ, ਮੰਜ਼ਰ ਦੇਖਣ ਵਾਲਿਆਂ...
    • abhijay chopra blood donation camp
      ਲੋਕਾਂ ਦੀ ਸੇਵਾ ਕਰਨ ਵਾਲੇ ਹੀ ਅਸਲ ਰੋਲ ਮਾਡਲ ਹਨ : ਅਭਿਜੈ ਚੋਪੜਾ
    • big news  famous singer abhijit in coma
      ਵੱਡੀ ਖਬਰ ; ਕੋਮਾ 'ਚ ਪਹੁੰਚਿਆ ਮਸ਼ਹੂਰ Singer ਅਭਿਜੀਤ
    • alcohol bottle ration card viral
      ਸ਼ਰਾਬ ਦੀ ਬੋਤਲ ਵਾਲਾ ਰਾਸ਼ਨ ਕਾਰਡ ਵਾਇਰਲ, ਅਜੀਬ ਘਟਨਾ ਨੇ ਉਡਾਏ ਹੋਸ਼
    • 7th pay commission  big good news for 1 2 crore employees  after gst now
      7th Pay Commission : 1.2 ਕਰੋੜ ਕਰਮਚਾਰੀਆਂ ਲਈ ਵੱਡੀ ਖ਼ੁਸ਼ਖ਼ਬਰੀ, GST ਤੋਂ...
    • ਮਾਝਾ ਦੀਆਂ ਖਬਰਾਂ
    • son in law arrested for stealing 14 tolas of gold ornaments
      ਘਰ ’ਚੋਂ 14 ਤੋਲੇ ਸੋਨੇ ਦੇ ਗਹਿਣੇ ਤੇ 3250 ਡਾਲਰ ਚੋਰੀ ਕਰਨ ਵਾਲੇ ਨੂੰਹ-ਪੁੱਤਰ...
    • akali dal is not just a political party sukhbir badal
      ਦਿੱਲੀ ਦੀਆਂ ਪਾਰਟੀਆਂ ਪੰਜਾਬ 'ਚ ਰਾਜ ਕਰਨ ਆਉਂਦੀਆਂ ਸੇਵਾ ਕਰਨ ਨਹੀਂ: ਸੁਖਬੀਰ ਬਾਦਲ
    • bikram majithia slams bhagwant mann
      ਮੁੱਖ ਮੰਤਰੀ ਭਗਵੰਤ ਮਾਨ 'ਤੇ ਬਿਕਰਮ ਮਜੀਠੀਆ ਦਾ ਤੰਜ, ਆਖ ਦਿੱਤੀ ਵੱਡੀ ਗੱਲ
    • body of elderly man recovered from deep pit near kahnuwan road
      ਕਾਹਨੂੰਵਾਨ ਰੋਡ ਨੇੜੇ ਡੂੰਘੇ ਟੋਏ ਵਿੱਚੋਂ ਬਜ਼ੁਰਗ ਦੀ ਲਾਸ਼ ਬਰਾਮਦ, ਪਰਿਵਾਰ ਨੇ...
    • amritsar police hands over mobile phones to 1 50 crore people
      ਅੰਮ੍ਰਿਤਸਰ ਪੁਲਸ ਨੇ 1.50 ਕਰੋੜ ਦੇ ਲੋਕਾਂ ਨੂੰ ਸੌਂਪੇ ਮੋਬਾਇਲ ਫੋਨ
    • man dies after being run over by train
      ਰੇਲ ਗੱਡੀ ਹੇਠਾਂ ਆਉਣ ਨਾਲ ਵਿਅਕਤੀ ਦੀ ਮੌਤ
    • winter returns due to rain in guru nagar
      ਗੁਰੂ ਨਗਰੀ ’ਚ ਮੀਂਹ ਪੈਣ ਕਾਰਨ ਮੁੜ ਪਰਤੀ ਸਰਦੀ, ਖੇਤੀਬਾੜੀ ਮਾਹਰਾਂ ਨੇ ਦੱਸਿਆ...
    • youth attacked in gurdaspur
      ਗੁਰਦਾਸਪੁਰ ‘ਚ ਨੌਜਵਾਨ ‘ਤੇ ਹਮਲਾ, ਪੀੜਤ ਨੇ ਪੁਲਸ ‘ਤੇ ਕਾਰਵਾਈ ਨਾ ਕਰਨ ਦੇ ਲਗਾਏ...
    • grace richardson and charlotte grant bowed at sachkhand sri darbar sahib
      ਸੱਚਖੰਡ ਸ੍ਰੀ ਦਰਬਾਰ ਸਾਹਿਬ ਵਿਖੇ ਨਤਮਸਤਕ ਹੋਈ ਮਿਸ ਇੰਗਲੈਂਡ ਜੇਤੂ Charlotte...
    • gas shortage in amritsar  cylinders not available despite booking
      ਅੰਮ੍ਰਿਤਸਰ ’ਚ ਗੈਸ ਦੀ ਕਿੱਲਤ: ਬੁਕਿੰਗ ਦੇ ਬਾਵਜੂਦ ਨਹੀਂ ਮਿਲ ਰਹੇ ਸਿਲੰਡਰ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +