ਤਰਨਤਾਰਨ: ਖਡੂਰ ਸਾਹਿਬ ਤੋਂ ਸੰਸਦ ਮੈਂਬਰ ਅੰਮ੍ਰਿਤਪਾਲ ਸਿੰਘ ਦੇ ਕਰੀਬੀ ਸਾਥੀ ਵਰਿੰਦਰ ਸਿੰਘ ਫੌਜੀ ਨੂੰ ਕਸਟਡੀ ਪੈਰੋਲ ਮਿਲੀ ਹੈ।ਦਰਅਸਲ, ਵਰਿੰਦਰ ਫੌਜੀ ਦੀ ਮਾਤਾ ਦਾ ਪਿਛਲੇ ਦਿਨੀਂ ਦੇਹਾਂਤ ਹੋ ਗਿਆ ਸੀ। ਮਾਤਾ ਦੀਆਂ ਅੰਤਿਮ ਰਸਮਾਂ 'ਚ ਸ਼ਾਮਲ ਹੋਣ ਲਈ ਉਸ ਨੂੰ ਪੈਰੋਲ ਦਿੱਤੀ ਗਈ ਹੈ।
ਇਹ ਵੀ ਪੜ੍ਹੋ- ਮੁਲਾਜ਼ਮਾਂ ਦੇ DA ਨੂੰ ਲੈ ਕੇ ਪੰਜਾਬ ਸਰਕਾਰ ਦਾ ਵੱਡਾ ਬਿਆਨ
ਕਸਟਡੀ ਪੈਰੋਲ ਮਿਲਣ ਤੋਂ ਬਾਅਦ ਵਰਿੰਦਰ ਫੌਜੀ ਨੇ ਨਮ ਅੱਖਾਂ ਨਾਲ ਆਪਣੀ ਮਾਂ ਦੀ ਅਰਥੀ ਨੂੰ ਮੋਢਾ ਦਿੱਤਾ ਅਤੇ ਅੰਤਿਮ ਰਸਮਾਂ ਨਿਭਾਈਆਂ।
ਇਹ ਵੀ ਪੜ੍ਹੋ-ਪੰਜਾਬ 'ਚ ਵੱਡਾ ਪ੍ਰਸ਼ਾਸਨਿਕ ਫੇਰਬਦਲ, ਪਟਵਾਰੀਆਂ ਦੇ ਹੋਏ ਤਬਾਦਲੇ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
200 ਫੁੱਟ ਉੱਚੇ ਟਾਵਰ ’ਤੇ ਚੜ੍ਹੇ ਬਜ਼ੁਰਗਾਂ ਦੀ ਵਿਗੜੀ ਸਿਹਤ, 10 ਦਿਨਾਂ ਤੋਂ ਕਰ ਰਹੇ ਰੋਸ ਪ੍ਰਦਰਸ਼ਨ
NEXT STORY