Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    MON, JUN 30, 2025

    9:00:35 PM

  • 2 hours warning of heavy rain and lightning in these areas

    ਅਗਲੇ 2 ਘੰਟੇ ਬੇਹੱਦ ਅਹਿਮ! ਇਨ੍ਹਾਂ ਇਲਾਕਿਆਂ 'ਚ...

  • alert vehicle seized new rule july 1

    ALERT! ਤੁਹਾਡੀ ਗੱਡੀ ਹੋ ਸਕਦੀ ਹੈ ਜ਼ਬਤ, 1 ਜੁਲਾਈ...

  • i wish i had a strong family  the hidden pain of panchayat di rinki

    ਕਾਸ਼ ਮੈਂ ਤਕੜੇ ਪਰਿਵਾਰ...! 'ਪੰਚਾਇਤ' ਦੀ ਰਿੰਕੀ ਦਾ...

  • warning of thunderstorm and heavy rain in punjab

    ਪੰਜਾਬ 'ਚ ਹਨੇਰੀ-ਤੂਫ਼ਾਨ ਤੇ ਭਾਰੀ ਮੀਂਹ ਦੀ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਸਿਹਤ
  • ਅਜਬ ਗਜਬ
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਪਾਲ ਸਿੰਘ ਦਾ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ 14 ਦਿਨਾਂ ਦੀ ਨਿਆਇਕ ਹਿਰਾਸਤ ’ਚ

MAJHA News Punjabi(ਮਾਝਾ)

ਅੰਮ੍ਰਿਤਪਾਲ ਸਿੰਘ ਦਾ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ 14 ਦਿਨਾਂ ਦੀ ਨਿਆਇਕ ਹਿਰਾਸਤ ’ਚ

  • Edited By Shivani Bassan,
  • Updated: 20 Feb, 2023 10:29 AM
Amritsar
amritpal singh s partner lovepreet singh in judicial custody for 14 days
  • Share
    • Facebook
    • Tumblr
    • Linkedin
    • Twitter
  • Comment

ਅਜਨਾਲਾ (ਗੁਰਜੰਟ)- ਅਜਨਾਲਾ ਪੁਲਸ ਵੱਲੋਂ ਗ੍ਰਿਫ਼ਤਾਰ ਕੀਤੇ ਗਏ ਅੰਮ੍ਰਿਤਪਾਲ ਸਿੰਘ ਦੇ ਨੇੜਲੇ ਸਾਥੀ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਇਕ ਦਿਨ ਦੇ ਪੁਲਸ ਰਿਮਾਂਡ ਤੋਂ ਬਾਅਦ ਬੀਤੇ ਦਿਨ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਮਾਣਯੋਗ ਅਦਾਲਤ ਵੱਲੋਂ ਉਸ ਨੂੰ ਨਿਆਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ।ਇਸ ਸਬੰਧੀ ਸਬ-ਡਵੀਜ਼ਨ ਅਜਨਾਲਾ ਦੇ ਡੀ. ਐੱਸ. ਪੀ. ਸੰਜੀਵ ਕੁਮਾਰ ਨਾਲ ਗੱਲਬਾਤ ਕਰਨ ’ਤੇ ਉਨ੍ਹਾਂ ਕਿਹਾ ਕਿ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਬੀਤੇ ਦਿਨੀਂ ਗ੍ਰਿਫ਼ਤਾਰ ਕਰਨ ਤੋਂ ਬਾਅਦ ਮਾਣਯੋਗ ਅਦਾਲਤ ਵਿਚ ਪੇਸ਼ ਕੀਤਾ ਗਿਆ, ਜਿੱਥੇ ਉਸ ਦਾ ਇਕ ਦਿਨ ਪੁਲਸ ਰਿਮਾਂਡ ਮਿਲਿਆ ਸੀ, ਜਿਸ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਬੀਤੇ ਦਿਨ ਮਾਣਯੋਗ ਅਦਾਲਤ ਵੱਲੋਂ ਉਸ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ- ਵੱਡਾ ਹਾਦਸਾ : ਤੇਜ਼ ਰਫ਼ਤਾਰ ਬੱਸ ਦੀ ਭੇਟ ਚੜੀਆਂ ਦੋ ਜਾਨਾਂ, ਨੌਜਵਾਨ ਤੇ ਔਰਤ ਦੀ ਮੌਕੇ 'ਤੇ ਮੌਤ

ਜ਼ਿਕਰਯੋਗ ਹੈ ਕਿ ਪਿਛਲੇ ਦਿਨੀਂ ਇਕ ਨੌਜਵਾਨ ਵਰਿੰਦਰ ਸਿੰਘ ਵੱਲੋਂ ਅੰਮ੍ਰਿਤਪਾਲ ਸਿੰਘ ਤੇ ਉਸ ਦੇ ਸਾਥੀਆਂ ਖ਼ਿਲਾਫ਼ ਉਸ ਨੂੰ ਅਗਵਾ ਕਰ ਕੇ ਕੁੱਟਮਾਰ ਕਰਨ ਦਾ ਮਾਮਲਾ ਦਰਜ ਕਰਵਾਇਆ ਗਿਆ ਸੀ, ਜਿਸ ਸਬੰਧ ਵਿਚ ਪੁਲਸ ਨੇ ਲਵਪ੍ਰੀਤ ਸਿੰਘ ਤੂਫ਼ਾਨ ਨੂੰ ਗ੍ਰਿਫ਼ਤਾਰ ਕਰ ਕੇ ਅਦਾਲਤ ਵਿਚ ਪੇਸ਼ ਕੀਤਾ ਹੈ।

ਇਹ ਵੀ ਪੜ੍ਹੋ- ਕੈਨੇਡਾ ਤੋਂ ਫ਼ਿਰ ਆਈ ਦਰਦਨਾਕ ਖ਼ਬਰ, ਤਰਨਤਾਰਨ ਦੇ ਨੌਜਵਾਨ ਦੀ ਕੰਮ ਦੌਰਾਨ ਹੋਈ ਮੌਤ

ਵੀਡੀਓ ਜਾਰੀ ਕਰ ਅੰਮ੍ਰਿਤਪਾਲ ਨੇ ਖੁਦ ਕੀਤੀ ਸੀ ਪੁਸ਼ਟੀ

ਦੱਸ ਦੇਈਏ ਅੰਮ੍ਰਿਤਪਾਲ ਸਿੰਘ ਵੱਲੋਂ ਸੋਸ਼ਲ ਮੀਡੀਆ ’ਤੇ ਇਕ ਵੀਡੀਓ ਸਾਂਝੀ ਕੀਤੀ ਗਈ ਸੀ ਜਿਸ 'ਚ ਉਨ੍ਹਾਂ ਨੇ ਕਿਹਾ ਕਿ ਅਜਨਾਲਾ ਪੁਲਸ ਵੱਲੋਂ ਕਿਸੇ ਨੌਜਵਾਨ ਨੂੰ ਅਗਵਾ ਕਰਨ ਦੇ ਦੋਸ਼ ਹੇਠ ਝੂਠੇ ਅਤੇ ਬੇ-ਬੁਨਿਆਦ ਮਾਮਲਾ ਦਰਜ ਕੀਤਾ ਗਿਆ ਹੈ, ਜਿਸ ਵਿਚ ਪੁਲਸ ਵੱਲੋਂ ਸਾਡੇ ਦੋ ਸਿੰਘ ਲਵਪ੍ਰੀਤ ਸਿੰਘ ਤੂਫ਼ਾਨ ਅਤੇ ਜਥੇਦਾਰ ਸੰਧੂ ਨੂੰ ਘਰੋਂ ਚੁੱਕ ਕੇ ਗ੍ਰਿਫ਼ਤਾਰ ਕੀਤਾ ਗਿਆ ਹੈ, ਜਦੋਂ ਕਿ ਅਸੀਂ ਪੁਲਸ ਨੂੰ ਬੜੀ ਵਾਰ ਬੇਨਤੀ ਕਰ ਚੁੱਕੇ ਹਾਂ ਕਿ ਅਸੀਂ ਕਿਸੇ ਵੀ ਤਰ੍ਹਾਂ ਦੀ ਟਕਰਾਅ ਦੀ ਸਥਿਤੀ ਵਿਚ ਨਹੀਂ ਆਉਣਾ ਚਾਹੁੰਦੇ ਪਰ ਜੇ ਸਾਡੇ ਸਿੰਘਾਂ ਨੂੰ ਇਸ ਤਰ੍ਹਾਂ ਇਕੱਲੇ-ਇਕੱਲੇ ਚੁੱਕਣਾ ਹੈ ਤਾਂ ਫਿਰ ਆਪਾਂ ਇਕ ਵਾਰੀ ਇਕੱਠੇ ਹੋ ਕੇ ਦੇਖ ਲੈਂਦੇ ਹਨ। 

ਨੋਟ- ਇਸ ਖ਼ਬਰ ਸਬੰਧੀ ਤੁਹਾਡੀ ਕੀ ਹੈ ਰਾਏ, ਕੁਮੈਂਟ ਬਾਕਸ 'ਚ ਦੱਸੋ।

 

  • Amritpal Singh
  • partner
  • Lovepreet Singh
  • 14 days
  • judicial custody
  • ਅੰਮ੍ਰਿਤਪਾਲ ਸਿੰਘ
  • ਸਾਥੀ
  • ਲਵਪ੍ਰੀਤ ਸਿੰਘ
  • 14 ਦਿਨ
  • ਨਿਆਂਇਕ ਹਿਰਾਸਤ

ਸਰਹੱਦ ਪਾਰ : ਮਸਜਿਦ ਕੰਪਲੈਕਸ ’ਚ ਮੌਲਵੀ ਦਾ ਗੋਲ਼ੀ ਮਾਰ ਕੇ ਕਤਲ, ਭਾਬੀ ਨਾਲ ਸਨ ਨਾਜਾਇਜ਼ ਸਬੰਧ

NEXT STORY

Stories You May Like

  • bhabhi kamal kaur  nihang singh  remanded
    ਭਾਬੀ ਕਮਲ ਕੌਰ ਕਤਲ ਮਾਮਲੇ 'ਚ ਗ੍ਰਿਫ਼ਤਾਰ ਨਿਹੰਗ ਸਿੰਘ 14 ਦਿਨਾਂ ਦੇ ਜੁਡੀਸ਼ੀਅਲ ਰਿਮਾਂਡ 'ਤੇ
  • amritpal singh brought back safely to punjab
    ਅੰਮ੍ਰਿਤਪਾਲ ਸਿੰਘ ਸਹੀ ਸਲਾਮਤ ਲਿਆਂਦਾ ਪੰਜਾਬ, ਕਿਡਨੈਪਰਾਂ ਨੇ ਬਣਾਇਆ ਸੀ ਬੰਧਕ
  • 1 lakh rupees  scooty 14 lakh vip number
    ਸ਼ੌਕ ਦਾ ਕੋਈ ਮੁੱਲ ਨਹੀਂ! 1 ਲੱਖ ਦੀ ਸਕੂਟੀ ਤੇ 14 ਲੱਖ ਦਾ ਨੰਬਰ
  • 14 lakh rupees withdrawn from account  bank message
    ਖਾਤੇ 'ਚੋਂ ਨਿਕਲੇ 14 ਲੱਖ ਰੁਪਏ, ਅਚਾਨਕ ਬੈਂਕ ਤੋਂ ਆਏ ਮੈਸੇਜ ਨੇ ਉਡਾਏ ਹੋਸ਼...
  • bhagat puran singh uk parliament
    ਭਗਤ ਪੂਰਨ ਸਿੰਘ ਜੀ ਦਾ 121ਵਾਂ ਜਨਮ ਦਿਨ ਯੂ.ਕੇ ਦੀ ਪਾਰਲੀਮੈਂਟ 'ਚ ਪ੍ਰਦਰਸ਼ਨੀ ਲਗਾ ਮਨਾਇਆ
  • vip number bought for 14 lakhs for a scooter worth lakhs of rupees
    ਸ਼ੌਂਕ ਦਾ ਕੋਈ ਮੁੱਲ ਨਹੀਂ ! ਲੱਖ ਰੁਪਏ ਦੇ ਸਕੂਟੀ ਲਈ 14 ਲੱਖ 'ਚ ਖਰੀਦਿਆ VIP ਨੰਬਰ
  • homeless navjit singh bains last rites held
    ਬੇਘਰ ਹੋਏ ਸਵ. ਨਵਜੀਤ ਸਿੰਘ ਬੈਂਸ ਦਾ ਹੋਇਆ ਅੰਤਿਮ ਸੰਸਕਾਰ
  • heavy rain and thunderstorm alert in punjab for the next 48 hours
    ਪੰਜਾਬ 'ਚ ਅਗਲੇ 48 ਘੰਟੇ ਭਾਰੀ! ਬਾਰਿਸ਼ ਤੇ ਤੂਫ਼ਾਨ ਦਾ Alert, ਮੌਸਮ ਦੀ ਵਿਭਾਗ ਵੱਲੋਂ ਵੱਡੀ ਭਵਿੱਖਬਾਣੀ
  • warning of thunderstorm and heavy rain in punjab
    ਪੰਜਾਬ 'ਚ ਹਨੇਰੀ-ਤੂਫ਼ਾਨ ਤੇ ਭਾਰੀ ਮੀਂਹ ਦੀ ਚੇਤਾਵਨੀ, 15 ਜ਼ਿਲ੍ਹਿਆਂ ਲਈ ਅਲਰਟ...
  • raw onion is a superfood for men  a powerful health ally
    ਕੱਚਾ ਪਿਆਜ਼ ਹੈ ਮਰਦਾਂ ਲਈ ਸੂਪਰਫੂਡ, ਸਿਹਤ ਦਾ ਤਾਕਤਵਰ ਸਾਥੀ, ਜਾਣੋ ਖਾਣ ਦਾ ਸਹੀ...
  • commissionerate police jalandhar destroys seized narcotics
    ਕਮਿਸ਼ਨਰੇਟ ਪੁਲਸ ਜਲੰਧਰ ਨੇ ਜ਼ਬਤ ਕੀਤੇ ਨਸ਼ੀਲੇ ਪਦਾਰਥਾਂ ਨੂੰ ਕੀਤਾ ਨਸ਼ਟ
  • guru granth sahib ji decorated in the house was desecrated
    ਪੰਜਾਬ 'ਚ ਵੱਡੀ ਘਟਨਾ! ਘਰ 'ਚ ਸੁਸ਼ੋਭਿਤ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ
  • big drug racket busted in jalandhar
    ਜਲੰਧਰ 'ਚ ਵੱਡੇ ਡਰੱਗ ਰੈਕੇਟ ਦਾ ਪਰਦਾਫਾਸ਼, ਕਰੋੜਾਂ ਦੀ ਹੈਰੋਇਨ ਤੇ ਹਥਿਆਰਾਂ ਸਣੇ...
  • latest weather of punjab storm and heavy rain will come
    ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...
  • commissionerate police jalandhar  farewell to 15 retired police officers
    ਕਮਿਸ਼ਨਰੇਟ ਪੁਲਸ ਜਲੰਧਰ ਵੱਲੋਂ 15 ਸੇਵਾਮੁਕਤ ਪੁਲਸ ਅਧਿਕਾਰੀਆਂ ਨੂੰ ਨਿੱਘੀ...
  • big revelation in the case of firing at the house of nri brothers
    Punjab: NRI ਭਰਾਵਾਂ ਦੇ ਘਰ ’ਤੇ ਹੋਈ ਫਾਇਰਿੰਗ ਦੇ ਮਾਮਲੇ 'ਚ ਵੱਡਾ ਖ਼ੁਲਾਸਾ,...
Trending
Ek Nazar
latest weather of punjab storm and heavy rain will come

ਪੰਜਾਬ ਦੇ ਮੌਸਮ ਦੀ ਤਾਜ਼ਾ ਅਪਡੇਟ, ਆਵੇਗਾ ਤੂਫ਼ਾਨ ਤੇ ਭਾਰੀ ਮੀਂਹ, 15 ਜ਼ਿਲ੍ਹਿਆਂ...

terrorist attacks in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ, ਪੰਜ ਲੋਕਾਂ ਦੀ ਮੌਤ

man held for   raping   domestic help in arunachal

ਦੋ ਸਾਲ ਘਰ 'ਚ ਰੱਖੀ ਨੌਕਰਾਨੀ ਨਾਲ ਮਾਲਕ ਧੱਕੇ ਨਾਲ ਕਰਦਾ ਰਿਹਾ 'ਗੰਦਾ ਕੰਮ',...

german foreign minister visits kyiv

ਜਰਮਨ ਵਿਦੇਸ਼ ਮੰਤਰੀ ਨੇ ਕੀਵ ਦੌਰੇ 'ਤੇ, ਕੀਤਾ ਇਹ ਵਾਅਦਾ

pakistan army chief asim munir statement

ਪਾਕਿ ਫੌਜ ਮੁਖੀ ਨੇ ਜੰਮੂ-ਕਸ਼ਮੀਰ 'ਚ ਅੱਤਵਾਦ ਨੂੰ ਦੱਸਿਆ 'ਜਾਇਜ਼ ਸੰਘਰਸ਼'

big blow to iran nuclear program due to american attacks

ਅਮਰੀਕੀ ਹਮਲਿਆਂ ਨਾਲ ਈਰਾਨ ਦੇ ਪ੍ਰਮਾਣੂ ਪ੍ਰੋਗਰਾਮ ਨੂੰ ਵੱਡਾ ਝਟਕਾ

afghan refugee families returned

ਤਿੰਨ ਹਜ਼ਾਰ ਅਫਗਾਨ ਸ਼ਰਨਾਰਥੀ ਪਰਿਵਾਰ ਪਰਤੇ ਵਾਪਸ

sikh community in canada

ਕੈਨੇਡਾ 'ਚ ਸਿੱਖ ਭਾਈਚਾਰੇ ਨੂੰ ਸਾਵਧਾਨ ਰਹਿਣ ਦੀ ਅਪੀਲ, ਜਾਣੋ ਪੂਰਾ ਮਾਮਲਾ

weather has changed punjab

ਪੰਜਾਬ 'ਚ ਮੌਸਮ ਨੇ ਬਦਲਿਆ ਮਿਜਾਜ਼, ਮੀਂਹ ਨਾਲ ਮੌਸਮ ਹੋਇਆ ਸੁਹਾਵਣਾ, ਜਾਣੋ ਅਗਲੇ...

large consignment of drugs seized

ਵੱਡੀ ਸਫਲਤਾ, ਨਸ਼ੀਲੇ ਪਦਾਰਥਾਂ ਦੀ ਵੱਡੀ ਖੇਪ ਬਰਾਮਦ

pakistan closes border

ਸੁਰੱਖਿਆ ਖਤਰਾ! ਪਾਕਿਸਤਾਨ ਨੇ ਅਫਗਾਨਿਸਤਾਨ ਨਾਲ ਲੱਗਦੀ ਮੁੱਖ ਸਰਹੱਦ ਕੀਤੀ ਬੰਦ

6 year old teghbir singh conquers highest peak in russia sets world record

ਛੋਟੀ ਉਮਰ 'ਚ ਰੋਪੜ ਦੇ ਤੇਗਬੀਰ ਨੇ ਮਾਰੀਆਂ ਵੱਡੀਆਂ ਮੱਲ੍ਹਾਂ, ਰੂਸ ’ਚ ਹਾਸਲ...

terrorist attack attempt failed in pakistan

ਪਾਕਿਸਤਾਨ 'ਚ ਅੱਤਵਾਦੀ ਹਮਲੇ ਦੀ ਕੋਸ਼ਿਸ਼ ਅਸਫਲ, ਮਾਰੇ ਗਏ ਦੋ ਸ਼ੱਕੀ ਅੱਤਵਾਦੀ

eighth festival of faiths held in ohio

ੳਹਾਈੳ ਵਿਖੇ ਅੱਠਵਾਂ ਫੈਸਟੀਵਲ ਆਫ ਫੇਥਸ ਆਯੋਜਿਤ (ਤਸਵੀਰਾਂ)

plane shook during landing

ਯਾਤਰੀਆਂ ਨਾਲ ਭਰਿਆ ਜਹਾਜ਼ ਲੈਂਡਿੰਗ ਦੌਰਾਨ ਲੱਗਾ ਹਿੱਲਣ, ਵੀਡੀਓ ਵਾਇਰਲ

firing at firefighters

ਅਮਰੀਕਾ 'ਚ ਫਾਇਰਫਾਈਟਰਾਂ 'ਤੇ ਗੋਲੀਬਾਰੀ, ਦੋ ਮਾਰੇ ਗਏ

heavy rain for next 3 hours in punjab

ਪੰਜਾਬ 'ਚ ਅਗਲੇ 3 ਘੰਟੇ ਭਾਰੀ! ਵੱਜਣ ਲੱਗੀ ਪੰਜਾਬੀਆਂ ਦੇ ਫੋਨ ਦੀ ਘੰਟੀ, 11...

major accident in punjab team member dies during shooting

ਪੰਜਾਬ 'ਚ ਵੱਡਾ ਹਾਦਸਾ! ਸ਼ੂਟਿੰਗ ਦੌਰਾਨ ਟੀਮ ਮੈਂਬਰ ਦੀ ਮੌਤ, ਪੈ ਗਈਆਂ ਭਾਜੜਾਂ

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • despite the decline  people kept their distance from gold
      ਗਿਰਾਵਟ ਦੇ ਬਾਵਜੂਦ ਲੋਕਾਂ ਨੇ ਸੋਨੇ ਤੋਂ ਬਣਾਈ ਦੂਰੀ
    • tharoor rejects trump  s claim  says     india didn  t need any advice
      ਥਰੂਰ ਨੇ ਟਰੰਪ ਦੇ ਦਾਅਵੇ ਨੂੰ ਕੀਤਾ ਖ਼ਾਰਜ, ਕਿਹਾ- 'ਭਾਰਤ ਨੂੰ ਕਿਸੇ ਸਲਾਹ ਦੀ...
    • rains wreak havoc  34 people including 16 children die
      ਮਾਨਸੂਨ ਤੋਂ ਪਹਿਲਾਂ ਹੀ ਬਾਰਿਸ਼ ਦਾ ਕਹਿਰ, 16 ਬੱਚਿਆਂ ਸਣੇ 34 ਲੋਕਾਂ ਦੀ ਮੌਤ
    • youth driving e rickshaw dies under suspicious circumstances
      ਸ਼ੱਕੀ ਹਾਲਾਤ 'ਚ ਈ-ਰਿਕਸ਼ਾ ਚਲਾਉਣ ਵਾਲੇ ਨੌਜਵਾਨ ਦੀ ਮੌਤ
    • now it will be easier to send money from america to india
      ਪ੍ਰਵਾਸੀ ਭਾਰਤੀਆਂ ਲਈ ਖ਼ੁਸ਼ਖਬਰੀ! ਅਮਰੀਕਾ ਤੋਂ ਭਾਰਤ ਪੈਸਾ ਭੇਜਣਾ ਹੋਵੇਗਾ ਆਸਾਨ,...
    • union home minister amit shah to inaugurate turmeric board headquarters
      ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਅੱਜ ਨਿਜ਼ਾਮਾਬਾਦ 'ਚ ਹਲਦੀ ਬੋਰਡ ਦੇ ਮੁੱਖ...
    • the earth shook with the tremors of the earthquake that struck
      ਸਵੇਰੇ-ਸਵੇਰੇ ਲੱਗੇ ਭੂਚਾਲ ਦੇ ਝਟਕਿਆਂ ਨਾਲ ਕੰਬੀ ਧਰਤੀ, ਸੁੱਤੇ ਲੋਕ ਘਰਾਂ 'ਚੋਂ...
    • israel wreaks havoc again in gaza  72 people killed in attack
      ਇਜ਼ਰਾਈਲ ਨੇ ਗਾਜ਼ਾ 'ਚ ਮੁੜ ਮਚਾਈ ਤਬਾਹੀ, ਹਮਲੇ 'ਚ 72 ਲੋਕਾਂ ਦੀ ਮੌਤ
    • drug addiction trend growing among women
      ‘ਮਹਿਲਾਵਾਂ ’ਚ ਵਧ ਰਿਹਾ’ ਨਸ਼ਾਖੋਰੀ ਦਾ ਰੁਝਾਨ!
    • todays hukamnama from sri darbar sahib
      ਸ੍ਰੀ ਦਰਬਾਰ ਸਾਹਿਬ ਤੋਂ ਅੱਜ ਦਾ ਹੁਕਮਨਾਮਾ (29 ਜੂਨ 2025)
    • aquarius people will have good business and work conditions
      ਕੁੰਭ ਰਾਸ਼ੀ ਵਾਲਿਆਂ ਦੀ ਵਪਾਰ ਅਤੇ ਕੰਮਕਾਜ ਦੀ ਦਸ਼ਾ ਚੰਗੀ ਰਹੇਗੀ, ਤੁਸੀਂ ਵੀ ਦੇਖੋ...
    • ਮਾਝਾ ਦੀਆਂ ਖਬਰਾਂ
    • gunfire during religious fair in punjab
      ਪੰਜਾਬ 'ਚ ਧਾਰਮਿਕ ਮੇਲੇ ਦੌਰਾਨ ਚੱਲੀਆਂ ਗੋਲੀਆਂ,  ਸਰਪੰਚ ਸਮੇਤ ਚਾਰ ਲੋਕ...
    • sikh heritage related to maharaja ranjit singh and other things jathedar gargajj
      ਮਹਾਰਾਜਾ ਰਣਜੀਤ ਸਿੰਘ ਨਾਲ ਸਬੰਧਤ ਤੇ ਹੋਰ ਸਿੱਖ ਵਿਰਾਸਤ ਨੂੰ ਸੰਭਾਲਣਾ ਅਤਿ...
    • punjab school holidays
      ਪੰਜਾਬ ਦੇ ਸਕੂਲਾਂ 'ਚ ਵਧਣਗੀਆਂ ਗਰਮੀ ਦੀਆਂ ਛੁੱਟੀਆਂ? ਪੜ੍ਹੋ ਵਿਭਾਗ ਦੇ ਤਾਜ਼ਾ...
    • maharaja ranjit singh  s 186th death anniversary celebrated with devotion
      ਸ਼ੇਰ-ਏ-ਪੰਜਾਬ ਮਹਾਰਾਜਾ ਰਣਜੀਤ ਸਿੰਘ ਦੀ 186ਵੀਂ ਬਰਸੀ ਸ਼ਰਧਾ ਭਾਵਨਾ ਨਾਲ ਮਨਾਈ
    • majithia vigilance takes swift action
      ਡਰੱਗ ਮਨੀ ਮਾਮਲੇ 'ਚ ਮਜੀਠੀਆ ਦੀਆਂ ਵਧੀਆਂ ਮੁਸ਼ਕਲਾਂ, ਵਿਜੀਲੈਂਸ ਨੇ ਕਾਰਵਾਈ ਕੀਤੀ...
    • young security guard di es on duty
      ਹਾਏ ਓ ਰੱਬਾ: ਇਕ ਹੋਰ ਉਜੜ ਗਿਆ ਪਰਿਵਾਰ, ਡਿਊਟੀ ਦੇ ਰਹੇ ਨੌਜਵਾਨ ਸਕਿਓਰਿਟੀ ਗਾਰਡ...
    • meteorological department has issued a warning in punjab
      ਪੰਜਾਬ ਵਾਸੀਆਂ 3 ਜੁਲਾਈ ਤੱਕ ਰਹਿਣ ਸਾਵਧਾਨ, ਮੌਸਮ ਵਿਭਾਗ ਨੇ ਦਿੱਤੀ ਚੇਤਾਵਨੀ
    • major encounter in punjab
      ਪੰਜਾਬ 'ਚ ਵੱਡਾ ਐਨਕਾਊਂਟਰ, ਹਥਿਆਰ ਬਰਾਮਦਗੀ ਦੌਰਾਨ ਮੁਲਜ਼ਮ ਨੇ ਚਲਾਈਆਂ ਗੋਲੀਆਂ
    • communication between 7 villages in punjab has been cut off
      ਪੰਜਾਬ ਦੇ 7 ਪਿੰਡਾਂ ਦਾ ਟੁੱਟਿਆ ਸੰਪਰਕ, ਸੁਣੋ ਲੋਕਾਂ ਦੀ ਦਰਦਨਾਕ ਹਕੀਕਤ
    • mla dr sohal given final farewell with official honours
      ਵਿਧਾਇਕ ਡਾ. ਸੋਹਲ ਨੂੰ ਸਰਕਾਰੀ ਸਨਮਾਨ ਨਾਲ ਦਿੱਤੀ ਅੰਤਿਮ ਵਿਦਾਈ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +