Jagbani

helo

Jagbani.in

ਸਾਨੂੰ ਦੁੱਖ ਹੈ ਕਿ ਤੁਸੀਂ opt-out ਕਰ ਚੁੱਕੇ ਹੋ।

ਪਰ ਜੇ ਤੁਸੀਂ ਗਲਤੀ ਨਾਲ ''Block'' ਸਿਲੈਕਟ ਕੀਤਾ ਸੀ ਜਾਂ ਫਿਰ ਭਵਿੱਖ 'ਚ ਤੁਸੀਂ ਨੋਟਿਫਿਕੇਸ਼ਨ ਪਾਉਣਾ ਚਾਹੁੰਦੇ ਹੋ ਤਾਂ ਥੱਲੇ ਦਿੱਤੇ ਨਿਰਦੇਸ਼ਾਂ ਦਾ ਪਾਲਨ ਕਰੋ।

  • ਇੱਥੇ ਜਾਓ Chrome>Setting>Content Settings
  • ਇੱਥੇ ਕਲਿਕ ਕਰੋ Content Settings> Notification>Manage Exception
  • "https://www.punjabkesri.in:443" ਦੇ ਲਈ Allow ਚੁਣੋ।
  • ਆਪਣੇ ਬ੍ਰਾਉਜ਼ਰ ਦੀ Cookies ਨੂੰ Clear ਕਰੋ।
  • ਪੇਜ ਨੂੰ ਰਿਫ੍ਰੈਸ਼( Refresh) ਕਰੋ।
Got it
  • JagbaniKesari TvJagbani Epaper
  • Top News

    TUE, JUL 14, 2026

    1:45:47 PM

  • roof collapses  mother  son

    ਪੰਜਾਬ : ਕਮਰੇ 'ਚ ਸੁੱਤੇ ਪਏ ਪਰਿਵਾਰ 'ਤੇ ਆ...

  • jalandhar on high alert security increased police deployed at every corner

    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ,...

  • punjab police  asi arrested

    ਪੰਜਾਬ ਪੁਲਸ ਦਾ ਏ. ਐੱਸ. ਆਈ. ਗ੍ਰਿਫ਼ਤਾਰ, ਕਾਰਾ...

  • petrol diesel and lpg

    ਮਹਿੰਗਾ ਹੋਵੇਗਾ ਪੈਟਰੋਲ-ਡੀਜ਼ਲ ! ਰਸੋਈ ਦਾ ਵੀ ਹਿੱਲ...

browse

  • ਪੰਜਾਬ
  • ਦੇਸ਼
    • ਦਿੱਲੀ
    • ਹਰਿਆਣਾ
    • ਜੰਮੂ-ਕਸ਼ਮੀਰ
    • ਹਿਮਾਚਲ ਪ੍ਰਦੇਸ਼
    • ਹੋਰ ਪ੍ਰਦੇਸ਼
  • ਵਿਦੇਸ਼
    • ਕੈਨੇਡਾ
    • ਆਸਟ੍ਰੇਲੀਆ
    • ਪਾਕਿਸਤਾਨ
    • ਅਮਰੀਕਾ
    • ਇਟਲੀ
    • ਇੰਗਲੈਂਡ
    • ਹੋਰ ਵਿਦੇਸ਼ੀ ਖਬਰਾਂ
  • ਦੋਆਬਾ
    • ਜਲੰਧਰ
    • ਹੁਸ਼ਿਆਰਪੁਰ
    • ਕਪੂਰਥਲਾ-ਫਗਵਾੜਾ
    • ਰੂਪਨਗਰ-ਨਵਾਂਸ਼ਹਿਰ
  • ਮਾਝਾ
    • ਅੰਮ੍ਰਿਤਸਰ
    • ਗੁਰਦਾਸਪੁਰ
    • ਤਰਨਤਾਰਨ
  • ਮਾਲਵਾ
    • ਚੰਡੀਗੜ੍ਹ
    • ਲੁਧਿਆਣਾ-ਖੰਨਾ
    • ਪਟਿਆਲਾ
    • ਮੋਗਾ
    • ਸੰਗਰੂਰ-ਬਰਨਾਲਾ
    • ਬਠਿੰਡਾ-ਮਾਨਸਾ
    • ਫਿਰੋਜ਼ਪੁਰ-ਫਾਜ਼ਿਲਕਾ
    • ਫਰੀਦਕੋਟ-ਮੁਕਤਸਰ
  • ਤੜਕਾ ਪੰਜਾਬੀ
    • ਪਾਰਟੀਜ਼
    • ਪਾਲੀਵੁੱਡ
    • ਬਾਲੀਵੁੱਡ
    • ਪੌਪ ਕੌਨ
    • ਟੀਵੀ
    • ਰੂ-ਬ-ਰੂ
    • ਪੁਰਾਣੀਆਂ ਯਾਦਾ
    • ਮੂਵੀ ਟਰੇਲਰਜ਼
  • ਖੇਡ
    • ਕ੍ਰਿਕਟ
    • ਫੁੱਟਬਾਲ
    • ਟੈਨਿਸ
    • ਹੋਰ ਖੇਡ ਖਬਰਾਂ
  • ਵਪਾਰ
    • ਨਿਵੇਸ਼
    • ਅਰਥਵਿਵਸਥਾ
    • ਸ਼ੇਅਰ ਬਾਜ਼ਾਰ
    • ਵਪਾਰ ਗਿਆਨ
  • ਅੱਜ ਦਾ ਹੁਕਮਨਾਮਾ
  • ਗੈਜੇਟ
    • ਆਟੋਮੋਬਾਇਲ
    • ਤਕਨਾਲੋਜੀ
    • ਮੋਬਾਈਲ
    • ਇਲੈਕਟ੍ਰੋਨਿਕਸ
    • ਐੱਪਸ
    • ਟੈਲੀਕਾਮ
  • ਦਰਸ਼ਨ ਟੀ.ਵੀ.
  • ਈਰਾਨ-ਇਜ਼ਰਾਇਲ ਜੰਗ
  • IPL 2026
  • Home
  • ਤੜਕਾ ਪੰਜਾਬੀ
  • ਦੇਸ਼
  • ਵਿਦੇਸ਼
  • ਖੇਡ
  • ਵਪਾਰ
  • ਧਰਮ
  • Google Play Store
  • Apple Store
  • E-Paper
  • Kesari TV
  • Navodaya Times
  • Jagbani Website
  • JB E-Paper

ਪੰਜਾਬ

  • ਦੋਆਬਾ
  • ਮਾਝਾ
  • ਮਾਲਵਾ

ਮਨੋਰੰਜਨ

  • ਬਾਲੀਵੁੱਡ
  • ਪਾਲੀਵੁੱਡ
  • ਟੀਵੀ
  • ਪੁਰਾਣੀਆਂ ਯਾਦਾ
  • ਪਾਰਟੀਜ਼
  • ਪੌਪ ਕੌਨ
  • ਰੂ-ਬ-ਰੂ
  • ਮੂਵੀ ਟਰੇਲਰਜ਼

Photos

  • Home
  • ਮਨੋਰੰਜਨ
  • ਖੇਡ
  • ਦੇਸ਼

Videos

  • Home
  • Latest News 2023
  • Aaj Ka Mudda
  • 22 Districts 22 News
  • Job Junction
  • Most Viewed Videos
  • Janta Di Sath
  • Siasi-te-Siasat
  • Religious
  • Punjabi Stars Interview
  • Home
  • Majha News
  • Amritsar
  • ਅੰਮ੍ਰਿਤਸਰ: ਦੁਕਾਨਾਂ ਤੇ ਘਰਾਂ 'ਤੇ ਗੋਲੀਆਂ ਚਲਾਉਣ ਵਾਲੇ ਗੈਂਗ ਦੇ 2 ਮੈਂਬਰ ਗ੍ਰਿਫਤਾਰ, 3 ਹੋਰ ਸਾਥੀਆਂ ਦੀ ਭਾਲ ਜਾਰੀ

MAJHA News Punjabi(ਮਾਝਾ)

ਅੰਮ੍ਰਿਤਸਰ: ਦੁਕਾਨਾਂ ਤੇ ਘਰਾਂ 'ਤੇ ਗੋਲੀਆਂ ਚਲਾਉਣ ਵਾਲੇ ਗੈਂਗ ਦੇ 2 ਮੈਂਬਰ ਗ੍ਰਿਫਤਾਰ, 3 ਹੋਰ ਸਾਥੀਆਂ ਦੀ ਭਾਲ ਜਾਰੀ

  • Edited By Shivani Bassan,
  • Updated: 25 Jun, 2026 04:24 PM
Amritsar
amritsar  2 members of gang that opened fire on shops and houses arrested
  • Share
    • Facebook
    • Tumblr
    • Linkedin
    • Twitter
  • Comment

ਅੰਮ੍ਰਿਤਸਰ (ਰਮਨ)- ਅੰਮ੍ਰਿਤਸਰ ਦਿਹਾਤੀ ਦੇ ਥਾਣਾ ਚਾਟੀਵਿੰਡ ਦੀ ਪੁਲਸ ਨੂੰ ਇੱਕ ਵੱਡੀ ਸਫਲਤਾ ਹਾਸਲ ਹੋਈ ਹੈ। ਥਾਣਾ ਚਾਟੀਵਿੰਡ ਦੇ ਪੁਲਸ ਅਧਿਕਾਰੀ ਹਰਚੰਦ ਸਿੰਘ ਸੰਧੂ ਨੇ ਮੀਡੀਆ ਨਾਲ ਗੱਲਬਾਤ ਕਰਦਿਆਂ ਦੱਸਿਆ ਕਿ ਇਲਾਕੇ ਦੇ ਵਪਾਰੀਆਂ ਅਤੇ ਕਾਰੋਬਾਰੀਆਂ ਨੂੰ ਫੋਨ ਰਾਹੀਂ ਧਮਕੀਆਂ ਦੇ ਕੇ ਰੰਗਦਾਰੀ ਮੰਗਣ ਵਾਲੇ ਇੱਕ ਸਥਾਨਕ ਗੈਂਗ ਦੇ ਦੋ ਮੈਂਬਰਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ। ਪੁਲਸ ਨੇ ਮੁਲਜ਼ਮਾਂ ਕੋਲੋਂ ਉਹ ਮੋਬਾਈਲ ਫੋਨ ਵੀ ਬਰਾਮਦ ਕਰ ਲਿਆ ਹੈ, ਜਿਸ ਦੀ ਵਰਤੋਂ ਧਮਕੀਆਂ ਦੇਣ ਅਤੇ ਫਿਰੌਤੀ ਮੰਗਣ ਲਈ ਕੀਤੀ ਜਾਂਦੀ ਸੀ।

ਇਹ ਵੀ ਪੜ੍ਹੋ-ਪੰਜਾਬ 'ਚ ਵੱਡੇ ਨੈੱਟਵਰਕ ਦਾ ਪਰਦਾਫਾਸ਼, ਖ਼ਤਰਨਾਕ ਹਥਿਆਰਾਂ ਤੇ ਲੱਖਾਂ ਦੀ ਨਕਦੀ ਸਮੇਤ 7 ਮੁਲਜ਼ਮ ਗ੍ਰਿਫਤਾਰ

ਪੁਲਸ ਅਧਿਕਾਰੀ ਨੇ ਦੱਸਿਆ ਕਿ ਗੁਪਤ ਸੂਚਨਾ ਦੇ ਆਧਾਰ ‘ਤੇ ਕੀਤੀ ਗਈ ਕਾਰਵਾਈ ਦੌਰਾਨ ਸੁਖਦੇਵ ਸਿੰਘ ਸਮੇਤ ਗੈਂਗ ਦੇ ਦੋ ਮੈਂਬਰਾਂ ਨੂੰ ਕਾਬੂ ਕੀਤਾ ਗਿਆ। ਮੁੱਢਲੀ ਪੁੱਛਗਿੱਛ 'ਚ ਸਾਹਮਣੇ ਆਇਆ ਹੈ ਕਿ ਇਹ ਗੈਂਗ ਸਥਾਨਕ ਵਪਾਰੀਆਂ ਨੂੰ ਫੋਨ ਕਰਕੇ ਪੈਸਿਆਂ ਦੀ ਮੰਗ ਕਰਦਾ ਸੀ। ਜੇਕਰ ਕੋਈ ਵਪਾਰੀ ਫਿਰੌਤੀ ਦੇਣ ਤੋਂ ਇਨਕਾਰ ਕਰਦਾ ਸੀ ਤਾਂ ਉਸ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਦਿੱਤੀਆਂ ਜਾਂਦੀਆਂ ਸਨ। ਇਨ੍ਹਾਂ ਧਮਕੀਆਂ ਨੂੰ ਅਮਲੀ ਜਾਮਾ ਪਾਉਣ ਲਈ ਗੈਂਗ ਦੇ ਮੈਂਬਰ ਵਪਾਰੀਆਂ ਦੇ ਘਰਾਂ, ਦੁਕਾਨਾਂ ਜਾਂ ਕਾਰੋਬਾਰੀ ਅਦਾਰਿਆਂ ਦੇ ਬਾਹਰ ਗੋਲੀਆਂ ਵੀ ਚਲਾਉਂਦੇ ਸਨ।

ਇਹ ਵੀ ਪੜ੍ਹੋ- ਪੰਜਾਬ 'ਚ ਵੱਡਾ ਐਨਕਾਊਂਟਰ, ਪੁਲਸ ਤੇ ਮੁਲਜ਼ਮ ਵਿਚਾਲੇ ਚੱਲੀਆਂ ਅੰਨ੍ਹੇਵਾਹ ਗੋਲੀਆਂ

ਪੁਲਸ ਅਧਿਕਾਰੀ ਹਰਚੰਦ ਸਿੰਘ ਸੰਧੂ ਨੇ ਦੱਸਿਆ ਕਿ ਗੈਂਗ ਦੇ ਕੁੱਲ ਪੰਜ ਮੈਂਬਰ ਹਨ। ਗ੍ਰਿਫ਼ਤਾਰ ਕੀਤੇ ਗਏ ਦੋ ਮੁਲਜ਼ਮਾਂ ਤੋਂ ਇਲਾਵਾ ਵਿਸ਼ਾਲ, ਸ਼ਮਸ਼ੇਰ ਅਤੇ ਹਰਪ੍ਰੀਤ ਉਰਫ਼ ਹੈਪੀ ਨਾਮਕ ਤਿੰਨ ਹੋਰ ਸਾਥੀਆਂ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਉਨ੍ਹਾਂ ਨੂੰ ਵੀ ਜਲਦ ਕਾਬੂ ਕਰ ਲਿਆ ਜਾਵੇਗਾ। ਪੁਲਸ ਨੇ ਗ੍ਰਿਫ਼ਤਾਰ ਮੁਲਜ਼ਮਾਂ ਦਾ ਰਿਮਾਂਡ ਹਾਸਲ ਕਰ ਲਿਆ ਹੈ, ਜਿਸ ਦੌਰਾਨ ਉਨ੍ਹਾਂ ਤੋਂ ਹੋਰ ਡੂੰਘੀ ਪੁੱਛਗਿੱਛ ਕੀਤੀ ਜਾਵੇਗੀ। ਪੁਲਸ ਮੁਤਾਬਕ ਅਜੇ ਤੱਕ ਦੀ ਜਾਂਚ ਵਿੱਚ ਇਹ ਗੈਂਗ ਕਾਫੀ ਸਰਗਰਮ ਅਤੇ ਸ਼ਾਤਰ ਸਾਹਮਣੇ ਆਇਆ ਹੈ। ਜਾਂਚ ਟੀਮ ਇਹ ਵੀ ਪਤਾ ਲਗਾ ਰਹੀ ਹੈ ਕਿ ਕੀ ਗੈਂਗ ਦੇ ਸਬੰਧ ਕਿਸ ਵੱਡੇ ਅਪਰਾਧਿਕ ਨੈੱਟਵਰਕ ਜਾਂ ਹਥਿਆਰਬੰਦ ਗਰੁੱਪਾਂ ਨਾਲ ਹਨ। ਸ਼ਮਸ਼ੇਰ ਸਿੰਘ ਕੋਲ ਹਥਿਆਰ ਹੋਣ ਦੀਆਂ ਗੱਲਾਂ ਵੀ ਸਾਹਮਣੇ ਆਈਆਂ ਹਨ, ਜਿਨ੍ਹਾਂ ਦੀ ਪੁਸ਼ਟੀ ਲਈ ਜਾਂਚ ਜਾਰੀ ਹੈ।

ਇਹ ਵੀ ਪੜ੍ਹੋ- ਪੰਜਾਬ : 4 ਦਿਨ ਇਹ ਬਾਜ਼ਾਰ ਰਹਿਣਗੇ ਬੰਦ, ਵਪਾਰੀ ਐਸੋਸੀਏਸ਼ਨਾਂ ਨੇ ਲਿਆ ਫੈਸਲਾ

ਪੁਲਸ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਗੈਂਗ ਵੱਲੋਂ ਪਹਿਲਾਂ ਕੀਤੀਆਂ ਗਈਆਂ ਵਾਰਦਾਤਾਂ, ਰੰਗਦਾਰੀ ਦੇ ਹੋਰ ਮਾਮਲਿਆਂ ਅਤੇ ਉਨ੍ਹਾਂ ਦੇ ਅਪਰਾਧਿਕ ਰਿਕਾਰਡ ਬਾਰੇ ਮਹੱਤਵਪੂਰਨ ਜਾਣਕਾਰੀਆਂ ਸਾਹਮਣੇ ਆ ਸਕਦੀਆਂ ਹਨ। ਜਾਂਚ ਪੂਰੀ ਹੋਣ ਤੋਂ ਬਾਅਦ ਗੈਂਗ ਦੇ ਪੂਰੇ ਨੈੱਟਵਰਕ ਅਤੇ ਅਪਰਾਧਿਕ ਗਤੀਵਿਧੀਆਂ ਦਾ ਖੁਲਾਸਾ ਕੀਤਾ ਜਾਵੇਗਾ। 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

Whatsapp Channel: https://whatsapp.com/channel/0029Va94hsaHAdNVur4L170e

  • Amritsar
  • 2 members of gang
  • fire
  • shops and houses
  • ਅੰਮ੍ਰਿਤਸਰ
  • ਗਿਰੋਹ ਦੇ 2 ਮੈਂਬਰ
  • ਫਾਇਰਿੰਗ

ਸ੍ਰੀ ਅਕਾਲ ਤਖ਼ਤ ਸਾਹਿਬ ਦਾ ਹੁਕਮ, ਸਿੱਖ ਵਿਧਾਇਕ ਤੇ ਮੰਤਰੀ 29 ਜੂਨ ਨੂੰ 11 ਵਜੇ ਹੋਣ ਪੇਸ਼

NEXT STORY

Stories You May Like

  • 3 members of gang that snatched women  s earrings arrested
    ਔਰਤਾਂ ਦੀਆਂ ਵਾਲੀਆਂ ਖੋਹਣ ਵਾਲੇ ਗਿਰੋਹ ਦੇ 3 ਮੈਂਬਰ ਗ੍ਰਿਫ਼ਤਾਰ, ਗੱਡੀ ਤੇ ਨਕਦੀ ਬਰਾਮਦ
  • advisory issued for passengers and pilgrims arriving at amritsar airport
    ਅੰਮ੍ਰਿਤਸਰ ਏਅਰਪੋਰਟ ਆਉਣ ਵਾਲੇ ਯਾਤਰੀਆਂ ਤੇ ਯਾਤਰੀਆਂ ਲਈ ਐਡਵਾਈਜ਼ਰੀ ਜਾਰੀ
  • amritsar police arrest two shooters who fired at businessman
    ਅੰਮ੍ਰਿਤਸਰ ਪੁਲਸ ਦੀ ਵੱਡੀ ਕਾਰਵਾਈ, ਕਾਰੋਬਾਰੀ 'ਤੇ ਫਾਇਰਿੰਗ ਕਰਨ ਵਾਲੇ ਦੋ ਸ਼ੂਟਰ ਗ੍ਰਿਫਤਾਰ
  • heartbreaking accident on jalandhar amritsar nh 3 members family die
    ਜਲੰਧਰ-ਅੰਮ੍ਰਿਤਸਰ NH 'ਤੇ ਰੂਹ ਕੰਬਾਊ ਹਾਦਸਾ, ਇਕੋ ਪਰਿਵਾਰ ਦੇ 3 ਜੀਆਂ ਦੀ ਮੌਤ, ਕਾਰ ਦੇ ਉੱਡੇ ਪਰਖੱਚੇ
  • sri ganganagar 19 accused  arrested
    ਸ਼੍ਰੀ ਗੰਗਾਨਗਰ 'ਚ ਕੁੜੀ ਨਾਲ ਜ਼ਬਰ-ਜਿਨਾਹ ਕਰਨ ਵਾਲੇ 19 ਮੁਲਜ਼ਮ ਗ੍ਰਿਫ਼ਤਾਰ, 3 ਦੀ ਭਾਲ ਜਾਰੀ
  • shahzad bhatti  6 members  arrested
    ਦਿੱਲੀ ’ਚ ਸਰਕਾਰੀ ਇਮਾਰਤਾਂ 'ਤੇ ਪੈਟਰੋਲ ਬੰਬ ਹਮਲੇ ਦੀ ਸਾਜ਼ਿਸ਼ ਨਾਕਾਮ, ਸ਼ਹਿਜ਼ਾਦ ਭੱਟੀ ਗਿਰੋਹ ਦੇ 6 ਮੈਂਬਰ...
  • mehta police arrest 2 more accused involved in amarjot murder case
    ਅਮਰਜੋਤ ਕਤਲਕਾਂਡ ‘ਚ ਸ਼ਾਮਲ 2 ਹੋਰ ਦੋਸ਼ੀ ਮਹਿਤਾ ਪੁਲਸ ਨੇ ਕੀਤੇ ਗ੍ਰਿਫਤਾਰ, ਹੁਣ ਤੱਕ ਕੁਲ 6 ਮੁਲਜ਼ਮ ਨਾਮਜ਼ਦ
  • monsoon  next 3 days  rain  yellow alert
    ਮਾਨਸੂਨ ਨੇ ਵਰ੍ਹਾਇਆ ਕਹਿਰ, ਅਗਲੇ 3 ਦਿਨ ‘ਯੈਲੋ ਅਲਰਟ’ ਜਾਰੀ, ਮਹਾਰਾਸ਼ਟਰ ਤੇ ਹਿਮਾਚਲ ’ਚ 4 ਦੀ ਮੌਤ
  • blo who conducted sir faces charges of misconduct
    SIR ਕਰਨ ਵਾਲੇ ਬੀ. ਐੱਲ. ਓ. ’ਤੇ ਲੱਗੇ ਬਦਤਮੀਜ਼ੀ ਕਰਨ ਦੇ ਦੋਸ਼
  • jalandhar on high alert security increased police deployed at every corner
    High Alert 'ਤੇ ਜਲੰਧਰ! ਵਧਾਈ ਗਈ ਸੁਰੱਖਿਆ, ਚੱਪੇ-ਚੱਪੇ 'ਤੇ ਪੁਲਸ ਤਾਇਨਾਤ
  • offline decree creates major problem registrations done in punjab
    ਪੰਜਾਬ: ਰਜਿਸਟਰੀਆਂ ਕਰਵਾਉਣ ਵਾਲੇ ਦੇਣ ਧਿਆਨ! ਆਫ਼ਲਾਈਨ ਫ਼ਰਮਾਨ ਨੇ ਖੜ੍ਹੀ ਕੀਤੀ...
  • foreign travel consultants operating without a license reopen offices
    ਬਿਨਾਂ ਲਾਇਸੈਂਸ ਦੇ ਚੱਲ ਰਹੇ ਵਿਦੇਸ਼ ਯਾਤਰਾ ਕੰਸਲਟੈਂਟਸ ਨੇ ਫਿਰ ਖੋਲ੍ਹੇ ਦਫ਼ਤਰ,...
  • four districts of punjab monsoon
    ਪੰਜਾਬ ਦੇ 4 ਜ਼ਿਲ੍ਹਿਆਂ ਤੋਂ ਮਾਨਸੂਨ ਦੇ ਬੱਦਲ ਗਾਇਬ, ਸੈਟੇਲਾਈਟ ਤਸਵੀਰਾਂ ਨੇ...
  • fake ips officer and his wife arrested for cheating
    ਨਕਲੀ IPS ਅਧਿਕਾਰੀ ਦਾ ਪਰਦਾਫਾਸ਼: ਪੁਲਸ ਭਰਤੀ ਦੇ ਨਾਂ 'ਤੇ ਮਾਰੀ ਠੱਗੀ, ਪਤਨੀ...
  • punjab bans arbitrary fee hike of private schools
    ਪੰਜਾਬ 'ਚ ਪ੍ਰਾਈਵੇਟ ਸਕੂਲਾਂ ਦੀ ਮਨਮਾਨੀ ਫੀਸ ਵਾਧੇ ’ਤੇ ਲੱਗੀ ਰੋਕ, ਸਰਕਾਰ ਨੇ...
  • jalandhar cantt railway station redeveloped at a cost of 125 crore
    125 ਕਰੋੜ ਰੁਪਏ ਦੀ ਲਾਗਤ ਨਾਲ ਜਲੰਧਰ ਛਾਉਣੀ ਰੇਲਵੇ ਸਟੇਸ਼ਨ ਦਾ ਹੋਇਆ ਮੁੜ-ਵਿਕਾਸ
Trending
Ek Nazar
mahesh manjrekar s wife medha reveals cancer battle

ਮਸ਼ਹੂਰ ਅਦਾਕਾਰਾ ਨੂੰ ਹੋ ਗਿਆ ਕੈਂਸਰ ! ਭਾਵੁਕ ਪੋਸਟ ਸ਼ੇਅਰ ਕਰ ਦਿੱਤੀ ਜਾਣਕਾਰੀ,...

closed society lift girls hanuman chalisa video

ਅਚਾਨਕ ਬੰਦ ਹੋਈ Lift! ਅੰਦਰ ਫਸ ਗਈਆਂ 4 ਕੁੜੀਆਂ, ਡਰ ਲੱਗਣ 'ਤੇ ਕੀਤਾ ਹਨੂੰਮਾਨ...

will the famous actress get married for the third time

ਕੀ ਤੀਜਾ ਵਿਆਹ ਕਰਾਏਗੀ ਮਸ਼ਹੂਰ ਅਦਾਕਾਰਾ ? ਦੂਜੇ ਪਤੀ ਨੇ ਵਿਦੇਸ਼ ਲਿਜਾ ਕੇ...

marriage  divorce  girl  family  police

ਸਵੇਰੇ ਬੈਂਡ-ਵਾਜਿਆਂ ਨਾਲ ਹੋਇਆ ਵਿਆਹ ! ਸ਼ਾਮ ਪੈਂਦੇ-ਪੈਂਦੇ ਹੋ ਗਿਆ ਤਲਾਕ, ਹੈਰਾਨ...

famous actor passes away

ਦਿੱਗਜ ਅਦਾਕਾਰ ਨੇ ਮੁਕਾ ਲਈ ਜੀਵਨਲੀਲਾ ! 44 ਸਾਲ ਦੀ ਉਮਰ 'ਚ ਛੱਡੀ ਦੁਨੀਆ,...

ind vs eng teams playing 11 announced for the first odi

IND vs ENG: ਪਹਿਲੇ ਵਨਡੇ ਲਈ ਟੀਮ ਦੀ ਪਲੇਇੰਗ-11 ਦਾ ਐਲਾਨ, ਇਸ ਧਾਕੜ ਖਿਡਾਰੀ ਦਾ...

heavy rain next 4 days monsoon

ਅਗਲੇ 4 ਦਿਨ ਖ਼ਤਰਨਾਕ! ਮੌਸਮ ਵਿਭਾਗ ਵਲੋਂ 18 ਸੂਬਿਆਂ 'ਚ ਬਹੁਤ ਭਾਰੀ ਮੀਂਹ ਦਾ...

terror of stray dogs in nawanshahr

ਪੰਜਾਬ ਦੇ ਇਸ ਜ਼ਿਲ੍ਹੇ 'ਚ ਆਵਾਰਾ ਕੁੱਤਿਆਂ ਦਾ ਕਹਿਰ, ਹੈਰਾਨ ਕਰਦੇ ਅੰਕੜੇ ਆਏ...

woman lost rs 30 82 500 in the greed of earning money

ਪੈਸੇ ਕਮਾਉਣ ਦੇ ਲਾਲਚ 'ਚ ਔਰਤ ਨੇ ਗੁਆ ਲਏ 30,82,500 ਰੁਪਏ, ਜਦੋਂ ਮੁਨਾਫਾ ਨਾ...

gold and silver likely to remain under pressure

ਕੀ ਹੋਰ ਸਸਤਾ ਹੋਵੇਗਾ Gold ? ਜਾਣੋ ਅਗਲੇ ਹਫ਼ਤੇ ਕਿਹੜੇ ਕਾਰਨ ਤੈਅ ਕਰਨਗੇ ਕੀਮਤਾਂ

indian student

ਸਟੱਡੀ ਵੀਜ਼ੇ 'ਤੇ ਵਿਦੇਸ਼ ਗਿਆ ਭਾਰਤੀ ਨੌਜਵਾਨ ਅਚਾਨਕ ਹੋ ਗਿਆ 'ਗ਼ਾਇਬ' ! 2 ਮਹੀਨੇ...

man held after indian american wife and son shot in us

ਅਮਰੀਕਾ 'ਚ ਭਾਰਤੀ ਮੂਲ ਦੀ ਮਹਿਲਾ ਦਾ ਗੋਲੀਆਂ ਮਾਰ ਕਤਲ, ਪਤੀ ਹੀ ਨਿਕਲਿਆ ਕਾਤਲ,...

3 young man on a motorcycle fell into a 40 feet deep pit

ਮੋਟਰਸਾਈਕਲ ਸਵਾਰ 3 ਨੌਜਵਾਨ 40 ਫੁੱਟ ਡੂੰਘੇ ਖੱਡੇ ’ਚ ਡਿੱਗੇ, ਪੈ ਗਿਆ ਚੀਕ-ਚਿਹਾੜਾ

fan falls on sleeping child

ਸੌਂ ਰਹੇ ਬੱਚੇ ’ਤੇ ਡਿੱਗਿਆ ਪੱਖਾ, ਕਰੰਟ ਲੱਗਣ ਨਾਲ ਮੌਤ

veteran playback singer passes away

48,000 ਤੋਂ ਵਧ ਗਾਣੇ ਗਾ ਚੁੱਕੀ ਦਿੱਗਜ ਪਲੇਬੈਕ ਗਾਇਕਾ ਦਾ ਦਿਹਾਂਤ, PM ਮੋਦੀ ਨੇ...

famous actress tied the knot

ਵਿਆਹ ਦੇ ਬੰਧਨ 'ਚ ਬੱਝੀ ਮਸ਼ਹੂਰ ਅਦਾਕਾਰਾ, ਸਾਹਮਣੇ ਆਈਆਂ ਖੂਬਸੂਰਤ ਤਸਵੀਰਾਂ

famous actor arrested

ਮਸ਼ਹੂਰ ਅਦਾਕਾਰ ਨੂੰ ਘਰੋਂ ਚੱਕ ਕੇ ਲੈ ਗਈ ਪੁਲਸ, 'ਪੰਡਯਾ ਸਟੋਰ' ਨਾਲ ਘਰ-ਘਰ 'ਚ...

waterfalls selfie ban rain season

ਸੈਲਫ਼ੀ ਲੈਣ 'ਤੇ ਲੱਗ ਗਿਆ Ban ! ਮਾਨਸੂਨ ਦੇ ਮੌਸਮ 'ਚ MP ਪ੍ਰਸ਼ਾਸਨ ਨੇ ਕੀਤਾ...

Daily Horoscope
    Previous Next
    • ਬਹੁਤ-ਚਰਚਿਤ ਖ਼ਬਰਾਂ
    • ਮਾਝਾ ਦੀਆਂ ਖਬਰਾਂ
    • gurdaspur  computer hardware along with heroin and drug money recovered
      ਗੁਰਦਾਸਪੁਰ: ਹੈਰੋਇਨ ਤੇ ਡਰੱਗ ਮਨੀ ਸਮੇਤ ਕੰਪਿਊਟਰ ਕੰਡਾ ਬਰਾਮਦ
    • news channel ban
      ਨਹੀਂ ਹਟਿਆ Ban ! ਪਾਕਿਸਤਾਨੀ ਨਿਊਜ਼ ਚੈਨਲ 'ਤੇ ਪਾਬੰਦੀ ਬਰਕਰਾਰ
    • big forecast of meteorological department in punjab during monsoon
      ਪੰਜਾਬ 'ਚ ਮੌਨਸੂਨ ਵਿਚਾਲੇ ਮੌਸਮ ਵਿਭਾਗ ਦੀ ਵੱਡੀ ਭਵਿੱਖਬਾਣੀ, ਜਾਣੋ ਆਉਣ ਵਾਲੇ...
    • punjab robbers entered the house in the middle of the night
      ਪੰਜਾਬ: ਅੱਧੀ ਰਾਤ ਘਰ ਵੜ ਆਏ ਲੁਟੇਰੇ, ਔਰਤ ਦੇ ਮੂੰਹ 'ਚ ਪਿਸਤੌਲ ਰੱਖ ਲੁੱਟ ਲਿਆ...
    • punjab two brothers drowning in the river
      ਪੰਜਾਬ: ਛੋਟੇ ਨੂੰ ਦਰਿਆ 'ਚ ਡੁੱਬਦਾ ਵੇਖ ਵੱਡੇ ਭਰਾ ਨੇ ਮਾਰ'ਤੀ ਛਾਲ, ਤੇਜ਼ ਵਹਾ...
    • punjab declares friday as a government holiday
      ਪੰਜਾਬ 'ਚ ਸ਼ੁੱਕਰਵਾਰ ਨੂੰ ਸਰਕਾਰੀ ਛੁੱਟੀ ਦਾ ਐਲਾਨ
    • sgpc accused of sending guru granth sahib saroop to canada through containers
      SGPC ’ਤੇ ਕੰਟੇਨਰਾਂ ਰਾਹੀਂ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਕੈਨੇਡਾ ਭੇਜਣ ਦਾ...
    • two sisters video viral
      ਸ੍ਰੀ ਹਰਿਮੰਦਰ ਸਾਹਿਬ 'ਚ ਮੱਥਾ ਟੇਕਣ ਆਈਆਂ ਦੋ ਭੈਣਾਂ ਆਪਸ 'ਚ ਭਿੜੀਆਂ, ਵੀਡੀਓ...
    • excise department takes major action
      ਆਬਕਾਰੀ ਵਿਭਾਗ ਦੀ ਵੱਡੀ ਕਾਰਵਾਈ : ਵੱਡੀ ਮਾਤਰਾ 'ਚ ਈਥੇਨੌਲ ਸਮੇਤ ਬੋਲੈਰੋ ਗੱਡੀ...
    • man hit by speeding car  dies
      ਤੇਜ਼ ਰਫਤਾਰ ਕਾਰ ਨੇ ਵਿਅਕਤੀ ਨੂੰ ਮਾਰੀ ਟੱਕਰ, ਮੌਤ
    • google play
    • apple store

    Main Menu

    • ਪੰਜਾਬ
    • ਦੇਸ਼
    • ਵਿਦੇਸ਼
    • ਦੋਆਬਾ
    • ਮਾਝਾ
    • ਮਾਲਵਾ
    • ਤੜਕਾ ਪੰਜਾਬੀ
    • ਖੇਡ
    • ਵਪਾਰ
    • ਅੱਜ ਦਾ ਹੁਕਮਨਾਮਾ
    • ਗੈਜੇਟ

    For Advertisement Query

    Email ID

    advt@punjabkesari.in


    TOLL FREE

    1800 137 6200
    Punjab Kesari Head Office

    Jalandhar

    Address : Civil Lines, Pucca Bagh Jalandhar Punjab

    Ph. : 0181-5067200, 2280104-107

    Email : support@punjabkesari.in

    • Navodaya Times
    • Nari
    • Yum
    • Jugaad
    • Health+
    • Bollywood Tadka
    • Punjab Kesari
    • Hind Samachar
    Offices :
    • New Delhi
    • Chandigarh
    • Ludhiana
    • Bombay
    • Amritsar
    • Jalandhar
    • Contact Us
    • Feedback
    • Advertisement Rate
    • Mobile Website
    • Sitemap
    • Privacy Policy

    Copyright @ 2023 PUNJABKESARI.IN All Rights Reserved.

    SUBSCRIBE NOW!
    • Google Play Store
    • Apple Store

    Subscribe Now!

    • Facebook
    • twitter
    • google +